ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 minute ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  about 3 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  about 3 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  about 5 hours ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  about 5 hours ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 minute ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 6 hours ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  about 6 hours ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 6 hours ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 7 hours ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 7 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 7 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 7 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 minute ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 8 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 8 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  about 6 hours ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 8 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 8 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 8 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 8 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 9 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਰੀਦਕੋਟ

ਇਤਰਾਜ਼ਯੋਗ ਪੋਸਟਰ ਮਾਮਲੇ 'ਚ ਦੋ ਡੇਰਾ ਪ੍ਰੇਮੀਆਂ ਦੇ ਪੁਲਿਸ ਰਿਮਾਂਡ 'ਚ 2 ਦਿਨ ਦਾ ਵਾਧਾ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਪਿੰਡ ਬਰਗਾੜੀ ਵਿਖੇ ਇਤਰਾਜ਼ਯੋਗ ਪੋਸਟਰ ਲਾਉਣ ਸਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਦੋ ਡੇਰਾ ਪ੍ਰੇਮੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਵਿਸ਼ੇਸ਼ ਜਾਂਚ ਟੀਮ ਵਲੋਂ ਫ਼ਰੀਦਕੋਟ ਦੀ ਜੁਡੀਸ਼ੀਅਲ ਮੈਜਿਸਟਰੇਟ ਸ੍ਰੀਮਤੀ ਤਰਜਨੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਅਦਾਲਤ ਵਲੋਂ ਵਿਸ਼ੇਸ਼ ਜਾਂਚ ਟੀਮ ਦੀ ਮੰਗ 'ਤੇ ਦੋਵਾਂ ਡੇਰਾ ਪ੍ਰੇਮੀ ਸੁਖਵਿੰਦਰ ਸਿੰਘ ਅਤੇ ਬਲਜੀਤ ਸਿੰਘ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ ਕੀਤਾ ਗਿਆ | ਵਿਸ਼ੇਸ਼ ਜਾਂਚ ਟੀਮ ਵਲੋਂ ਅਦਾਲਤ 'ਚ ਕਿਹਾ ਕਿ ਡੇਰਾ ਪ੍ਰੇਮੀਆਂ ਨੇ ਪੋਸਟਰ ਕਿਸ ਦੇ ਕਹਿਣ ਅਤੇ ਕਿੱਥੇ ਤਿਆਰ ਕੀਤੇ ਸੀ ਦੀ ਪੜਤਾਲ ਕਰਨੀ ਹੈ | ਅਦਾਲਤ ਵਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਦੋਵਾਂ ਡੇਰਾ ਪ੍ਰੇਮੀਆਂ ਦੇ ਪੁਲਿਸ ਰਿਮਾਂਡ 'ਚ 4 ਮਈ ਤੱਕ ਦਾ ਵਾਧਾ ਕੀਤਾ ਗਿਆ | ਵਿਸ਼ੇਸ਼ ਜਾਂਚ ਟੀਮ ਵਲੋਂ 16 ਮਈ ਨੂੰ 6 ਡੇਰਾ ਪ੍ਰਮੀਆਂ ਨੂੰ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਪਿੰਡ ਬਰਗਾੜੀ ਦੀਆਂ ਗਲੀਆਂ 'ਚ ਖਿਲਾਰਣ ਤੇ ਬੇਅਦਬੀ ਕਾਂਡ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ 'ਚੋਂ ਤਿੰਨ ਡੇਰਾ ਪ੍ਰੇਮੀ ਸੁਖਵਿੰਦਰ ਸਿੰਘ, ਬਲਜੀਤ ਸਿੰਘ ਅਤੇ ਨਿਸ਼ਾਨ ਸਿੰਘ ਨੂੰ ਕੋਰੋਨਾ ਪਾਜ਼ੀਟਿਵ ਆਉਣ 'ਤੇ 1 ਜੂਨ ਤੱਕ ਅਦਾਲਤੀ ਹਿਰਾਸਤ 'ਚ ਰੱਖਦੇ ਹੋਏ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ | ਵਿਸ਼ੇਸ਼ ਜਾਂਚ ਟੀਮ ਵਲੋਂ ਇਨ੍ਹਾਂ 'ਚੋਂ ਦੋ ਡੇਰਾ ਪ੍ਰੇਮੀ ਬਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਕੋਰੋਨਾ ਨੈਗੇਟਿਵ ਰਿਪੋਰਟ ਅਉਣ ਤੋਂ ਬਾਅਦ ਪਿੰਡ ਬਰਗਾੜੀ ਵਿਖੇ ਇਤਰਾਜ਼ਯੋਗ ਪੋਸਟਰ ਲਾਉਣ ਸਬੰਧੀ ਬਾਜਾਖਾਨਾ ਵਿਖੇ ਦਰਜ ਮਿਤੀ 25-9-2015 ਨੂੰ ਐਫ.ਆਈ.ਆਰ. ਨੰਬਰ 117 'ਚ ਗਿ੍ਫ਼ਤਾਰ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ | ਅੱਜ ਰਿਮਾਂਡ ਖਤਮ ਹੋਣ 'ਤੇ ਜਾਂਚ ਟੀਮ ਵਲੋਂ ਦੋਵਾਂ ਡੇਰਾ ਪ੍ਰੇਮੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਦੋਵਾਂ ਨੂੰ ਦੋ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਭੇਜਦੇ ਹੋਏ ਇਸ ਮਾਮਲੇ ਦੀ ਸੁਣਵਾਈ 4 ਜੂਨ ਨੂੰ ਕਰਨ ਦੇ ਆਦੇਸ਼ ਦਿੱਤੇ | ਇਸ ਤੋਂ ਪਹਿਲਾਂ ਜਾਂਚ ਟੀਮ ਦੋ ਡੇਰਾ ਪ੍ਰੇਮੀ ਰਣਜੀਤ ਸਿੰਘ ਅਤੇ ਸ਼ਕਤੀ ਸਿੰਘ ਨੂੰ ਇਸ ਮਾਮਲੇ 'ਚ ਗਿ੍ਫ਼ਤਾਰ ਕਰਕੇ 5 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛਗਿੱਛ ਕਰ ਚੁੱਕੀ ਹੈ ਅਤੇ ਹੁਣ ਇਹ ਦੋਵੇਂ ਡੇਰਾ ਪ੍ਰੇਮੀ ਅਦਾਲਤੀ ਹਿਰਾਸਤ 'ਚ ਜੇਲ੍ਹ 'ਚ ਨਜ਼ਰਬੰਦ ਹਨ |


ਸੇਵਾ ਕੇਂਦਰਾਂ ਨੇ ਮਈ ਮਹੀਨੇ 'ਚ 7359 ਤੋਂ ਵੱਧ ਨਾਗਰਿਕ ਸੇਵਾਵਾਂ ਦਿੱਤੀਆਂ : ਵਿਮਲ ਸੇਤੀਆ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)- ਕੋਵਿਡ-19 ਮਹਾਂਮਾਰੀ ਕਾਰਨ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਜ਼ਿਲ੍ਹੇ ਦੇ 12 ਸੇਵਾ ਕੇਂਦਰਾਂ ਵਿਚ 1 ਮਈ ਤੋਂ ਲੈ ਕੇ ਹੁਣ ਤੱਕ 7359 ਤੋਂ ਵੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ | ਡਿਪਟੀ ਕਮਿਸ਼ਨਰ ਵਿਮਲ ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ 'ਚ 30 ਹਜ਼ਾਰ ਦੇ ਕਰੀਬ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ : ਐਸ.ਐਮ.ਓ.

ਫ਼ਰੀਦਕੋਟ, 2 ਜੂਨ (ਚਰਨਜੀਤ ਸਿੰਘ ਗੋਂਦਾਰਾ)- ਫ਼ਰੀਦਕੋਟ ਸ਼ਹਿਰ 'ਚ 30 ਹਜ਼ਾਰ ਦੇ ਕਰੀਬ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ, ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ ਜਿਨ੍ਹਾਂ 'ਚ ਫਰੰਟ ਲਾਈਨ ਦੇ ਵਰਕਰ, ਹੈਲਥ ਕੇਅਰ ਵਰਕਰ, ਕਿਰਤੀ ਕਾਮੇ, 45 ਸਾਲ ਤੋਂ ਵੱਧ ਉਮਰ ਵਾਲੇ ...

ਪੂਰੀ ਖ਼ਬਰ »

ਜਿੰਮ ਵੈਲਫੇਅਰ ਸੁਸਾਇਟੀ ਵਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)- 'ਪੰਜਾਬ ਸਰਕਾਰ ਨੇ ਪਾਇਆ ਗੰਦ-ਠੇਕੇ ਖੁੱਲ੍ਹੇ ਜਿੰਮ ਬੰਦ' ਜਿਹੇ ਨਾਅਰਿਆਂ ਵਾਲੇ ਬੈਨਰ ਆਪਣੇ ਹੱਥਾਂ 'ਚ ਲੈ ਕੇ ਪੰਜਾਬ ਜਿੰਮ ਵੈੱਲਫੇਅਰ ਸੁਸਾਇਟੀ ਵਲੋਂ ਪੰਜਾਬ ਭਰ ਦੇ ਹਰ ਜ਼ਿਲ੍ਹੇ, ਸ਼ਹਿਰ ਅਤੇ ਕਸਬੇ 'ਚ ਸ਼ਾਂਤਮਈ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ 50 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਦੀ ਮੌਤ 99 ਨਵੇਂ ਮਾਮਲੇ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲੇ੍ਹ ਅੰਦਰ 99 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

18 ਬੋਤਲਾਂ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਅਮਨਦੀਪ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਰੋਡ ਕੋਟਕਪੂਰਾ ਨੂੰ 18 ਬੋਤਲਾਂ ਸ਼ਰਾਬ, ਮਾਰਕਾ ਪੰਜਾਬ ਖ਼ਾਸਾ ਤੇ ਸੰਤਰਾ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

500 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਬਾਜਾਖਾਨਾ, 2 ਜੂਨ (ਜੀਵਨ ਗਰਗ)- ਥਾਣਾ ਬਾਜਾਖਾਨਾ ਦੇ ਇੰਚ. ਇਕਬਾਲ ਹੂਸੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐਸ. ਬਲਵਿੰਦਰ ਸਿੰਘ, ਸਬ ਇੰਸ. ਦਰਸ਼ਨ ਸਿੰਘ ਨੇ ਬੱਸ ਅੱਡਾ ਵਾੜਾ ਭਾਈਕਾ ਵਿਖੇ ਨਾਕੇ ਦੌਰਾਨ ਇਕ ਮੋਟਰਸਾਈਕਲ ਨੰ. ਪੀ. ਬੀ. 03 ਐਨ. 4107 ਰੰਗ ਲਾਲ ਸਪਲੈਂਡਰ ਪਲੱਸ ...

ਪੂਰੀ ਖ਼ਬਰ »

ਭਾਰੀ ਪੁਲਿਸ ਦੇ ਬਾਵਜੂਦ ਪਰਸ ਤੇ ਮੋਬਾਈਲ ਚੋਰੀ

ਬਰਗਾੜੀ, 2 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ) - ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਪਸ਼ਚਾਤਾਪ ਅਰਦਾਸ ਸਮਾਗਮ ਸਮੇਂ ਭਾਰੀ ਪੁਲਿਸ ਫ਼ੋਰਸ ਤਾਇਨਾਤ ਸੀ, ਪ੍ਰੰਤੂ ਇਸ ਦੇ ਬਾਵਜੂਦ ਅਨੇਕਾਂ ਸੰਗਤਾਂ ਅਤੇ ਪੱਤਰਕਾਰਾਂ ਦੇ ਪਰਸ ਅਤੇ ਮੋਬਾਈਲ ...

ਪੂਰੀ ਖ਼ਬਰ »

ਤਿੰਨ ਦਰਜਨ ਮਾਰਕੀਟ ਕਮੇਟੀਆਂ ਨੂੰ ਅਜੇ ਤੱਕ ਮਾਰਕੀਟ ਫ਼ੀਸ ਤੇ ਆਰ.ਡੀ.ਐਫ਼ ਜਮ੍ਹਾਂ ਨਹੀਂ ਹੋਈ- ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)- ਕਣਕ ਦਾ ਸੀਜ਼ਨ ਖ਼ਤਮ ਹੋਏ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪ੍ਰੰਤੂ ਸਰਕਾਰ ਵਲੋਂ ਫ਼ਿਰੋਜ਼ਪੁਰ ਡਵੀਜ਼ਲ ਅੰਦਰ ਪੈਂਦੀਆਂ 6 ਜ਼ਿਲਿ੍ਹਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਬਠਿੰਡਾ, ਮਾਨਸਾ, ਫ਼ਾਜ਼ਿਲਕਾ ਅਤੇ ...

ਪੂਰੀ ਖ਼ਬਰ »

ਆਟਾ ਚਿਕਨ ਵਾਲੇ ਕੰਵਰਜੀਤ ਸਿੰਘ ਸੇਠੀ ਦਾ ਦਿਹਾਂਤ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)- ਦੇਸ਼-ਵਿਦੇਸ਼ 'ਚ ਪ੍ਰਸਿੱਧ ਕੋਟਕਪੁੂਰਾ ਸ਼ਹਿਰ ਦੇ ਆਟਾ ਚਿਕਨ ਦੇ ਨਿਰਮਾਤਾ ਅਤੇ ਸਮਾਜ ਸੇਵੀ ਕੰਵਰਜੀਤ ਸਿੰਘ ਸੇਠੀ (74) ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਪਿਛਲੇ ਕੁਝ ਸਮੇਂ ਤੋਂ ਉਹ ਜਿਗਰ ਅਤੇ ਗੁਰਦਿਆਂ ਦੀ ...

ਪੂਰੀ ਖ਼ਬਰ »

ਵਿਸ਼ਵ ਮਿਲਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)- ਵਿਸ਼ਵ ਮਿਲਕ ਦਿਵਸ ਨੂੰ ਸਮਰਪਿਤ ਸਮਾਗਮ ਕਿ੍ਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਜਿਸਦਾ ਮੁੱਖ ਵਿਸ਼ਾ ਪਸ਼ੂ ਦੀ ਸਿਹਤ ਅਤੇ ਦੁੱਧ ਉਤਪਾਦਨ ਵਧਾਉਣਾ ਸੀ | ਇਸ ਪ੍ਰੋਗਰਾਮ ਵਿਚ ਕੁੱਲ 32 ਕਿਸਾਨਾਂ ਅਤੇ ...

ਪੂਰੀ ਖ਼ਬਰ »

ਵਿਰੋਧੀਆਂ ਨੂੰ ਘੇਰਦੇ-ਘੇਰਦੇ ਜਾਖੜ ਦੇ ਸਵਾਲ ਕੈਪਟਨ ਸਰਕਾਰ ਨੂੰ ਪਾ ਗਏ ਜੰਜਾਲ

ਮੰਡੀ ਕਿੱਲਿਆਂਵਾਲੀ, 2 ਜੂਨ (ਇਕਬਾਲ ਸਿੰਘ ਸ਼ਾਂਤ)- 'ਢਿੱਲੀ' ਰਫ਼ਤਾਰ ਵਾਲੀ ਪੁਲਿਸ ਪੜਤਾਲ ਵਿਚ ਘਿਰੇ ਪਿੰਡ ਬਾਦਲ ਦੇ ਗੈਰਕਾਨੂੰਨੀ ਸ਼ਰਾਬ ਜਖੀਰਾ ਮਾਮਲੇ 'ਤੇ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀ ਧਿਰਾਂ ਨੂੰ ਘੇਰਨ ਦੀ ਕੋਸ਼ਿਸ਼ 'ਚ ਕੈਪਟਨ ...

ਪੂਰੀ ਖ਼ਬਰ »

ਪਾਵਰਕਾਮ ਸੀ.ਐਚ.ਬੀ. ਤੇ ਸੀ.ਐਚ.ਡਬਲਿਊ. ਠੇਕਾ ਕਾਮਿਆਂ ਨੇ ਰੋਸ ਮਾਰਚ ਕੱਢਿਆ

ਮਲੋਟ, 2 ਜੂਨ (ਰਣਜੀਤ ਸਿੰਘ ਪਾਟਿਲ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ/ਡਵੀਜ਼ਨ ਮਲੋਟ ਵਲੋਂ ਅੱਜ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ ਅਤੇ ਕੈਪਟਨ ਸਰਕਾਰ ਦੁਆਰਾ ਘਰ-ਘਰ ਰੋਜ਼ਗਾਰ ਦੇਣ, ਠੇਕਾ ਕਾਮਿਆਂ ਨੂੰ ਪੱਕੇ ਕਰਨ ਤੇ ਹੋਰ ਅਨੇਕਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਮੰਤਰੀ ਖ਼ਿਲਾਫ਼ ਮੋਟਰਸਾਈਕਲ ਮਾਰਚ ਅੱਜ

ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਸਿੱਖਿਆ ਮੰਤਰੀ ਵਲੋਂ ਮੋਰਚੇ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਕਰਨ ਤੋਂ ਬਾਅਦ ਦੁਬਾਰਾ ਮੁਲਾਕਾਤ ਲਈ ਸਮਾਂ ਨਾ ਦੇਣ ਦੇ ਰੋਸ ਵਜੋਂ ਸੂਬੇ ਭਰ 'ਚ ...

ਪੂਰੀ ਖ਼ਬਰ »

ਜਥੇਦਾਰ ਸਰੂਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸਕੱਤਰ ਜਨਰਲ ਭਾਈ ਦਵਿੰਦਰ ਸਿੰਘ ਸੋਢੀ ਦੇ ਪਿਤਾ ਜਥੇਦਾਰ ...

ਪੂਰੀ ਖ਼ਬਰ »

ਪੰਥ ਅਤੇ ਪੰਜਾਬ ਨੂੰ ਨਾਜ਼ੁਕ ਦੌਰ 'ਚੋਂ ਕੱਢਣ ਦੀ ਲੋੜ-ਢੀਂਡਸਾ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਪੰਥ ਅਤੇ ਪੰਜਾਬ ਬਹੁਤ ਨਾਜ਼ੁਕ ਦੌਰ ਵਿਚੋਂ ਗੁਜਰ ਰਿਹਾ ਹੈ, ਜਿਸ ਲਈ ...

ਪੂਰੀ ਖ਼ਬਰ »

5 ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅੱਜ ਇੱਥੇ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੋਹੜ ਸਿੰਘ ਰੁਪਈਆਂਵਾਲਾ, ਰਾਜਵੀਰ ਸਿੰਘ ਸੰਧਵਾਂ, ਭੁਪਿੰਦਰ ਸਿੰਘ ਘੁਮਿਆਰਾ, ਚਰਨਜੀਤ ਸਿੰਘ ਸੁੱਖਣਵਾਲਾ ਅਤੇ ਬਖਤੌਰ ਸਿੰਘ ...

ਪੂਰੀ ਖ਼ਬਰ »

ਜਿੰਮ ਸੰਚਾਲਕਾਂ ਵਲੋਂ ਰੋਸ ਪ੍ਰਦਰਸ਼ਨ ਜਿੰਮ ਖੋਲ੍ਹੇ ਜਾਣ ਦੀ ਕੀਤੀ ਮੰਗ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)- ਕੋਰੋਨਾ ਦੀ ਦੂਸਰੀ ਲਹਿਰ ਦੇ ਚੱਲਦੇ ਸਰਕਾਰ ਵਲੋਂ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿਚ ਸਾਰੇ ਵਪਾਰਕ ਅਦਾਰਿਆਂ ਨੂੰ ਸਮਾਂ ਹੱਦ ਦੇ ਕੇ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਪ੍ਰੰਤੂ ਜਿੰਮ ਅਤੇ ਫ਼ਿਟਨੈਸ ...

ਪੂਰੀ ਖ਼ਬਰ »

ਵਿਸ਼ਵ ਬ੍ਰਾਹਮਣ ਦਿਵਸ ਮਨਾਇਆ

ਫ਼ਰੀਦਕੋਟ, 2 ਜੂਨ (ਸਤੀਸ਼ ਬਾਗ਼ੀ)- ਸ੍ਰੀ ਬ੍ਰਾਹਮਣ ਸਭਾ ਵਲੋਂ ਸਭਾ ਦੇ ਚੇਅਰਮੈਨ ਨਰੇਸ਼ ਸ਼ਰਮਾ ਦੀ ਅਗਵਾਈ ਹੇਠ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਸ਼ਵ ਬ੍ਰਾਹਮਣ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵੈਦਿਕ ਵਿਪਰ ਪ੍ਰੀਸ਼ਦ ਦੇ ਮੀਤ ਪ੍ਰਧਾਨ ਪੰਡਤ ਵੇਦ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਤੰਬਾਕੂ ਦਾ ਸੇਵਨ ਨਾ ਕਰਨ ਸਬੰਧੀ ਕੀਤਾ ਜਾਗਰੂਕ

ਸਾਦਿਕ, 2 ਜੂਨ (ਆਰ.ਐਸ.ਧੁੰਨਾ)- ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਡਾ. ਪੁਸ਼ਪਿੰਦਰ ਸਿੰਘ ਕੂਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ੍ਹ ਅੰਦਰ ਤੰਬਾਕੂ ਵਿਰੋਧੀ ਹਫ਼ਤਾ ਮਨਾਇਆ ਜਾ ਰਿਹਾ ਹੈ | ਬਲਾਕ ਜੰਡ ਸਾਹਿਬ ਦੇ ਐੱਸ.ਐੱਮ.ਓ ਡਾ. ਰਜੀਵ ਭੰਡਾਰੀ ਅਤੇ ...

ਪੂਰੀ ਖ਼ਬਰ »

ਢੀਂਡਸਾ ਅਤੇ ਬ੍ਰਹਮਪੁਰਾ ਬੇਅਦਬੀ ਮੁੱਦੇ 'ਤੇ ਕਰ ਰਹੇ ਹਨ ਹੁਣ ਸਿਆਸੀ ਡਰਾਮੇ-ਸੁਖਰਾਜ ਸਿੰਘ

ਬਰਗਾੜੀ, 2 ਜੂਨ (ਲਖਵਿੰਦਰ ਸ਼ਰਮਾ) - 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਉਪਰੰਤ ਬਹਿਬਲ ਕਲਾਂ ਵਿਖੇ ਹੋਏ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਕ੍ਰਿਸ਼ਨਭਗਵਾਨ ਸਿੰਘ ਨਿਆਮੀਵਾਲਾ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਖ਼ਾਲਸਾ ਨੇ ਕੱਲ੍ਹ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਧਰਨੇ ਲਈ ਰਵਾਨਾ

ਬਰਗਾੜੀ, 2 ਜੂਨ (ਲਖਵਿੰਦਰ ਸ਼ਰਮਾ)- ਕਿਰਤੀ ਕਿਸਾਨ ਯੂਨੀਅਨ ਇਕਾਈ ਸਰਾਵਾਂ ਦਾ ਜਥਾ ਦਿੱਲੀ ਕਿਸਾਨ ਧਰਨੇ ਲਈ ਰਵਾਨਾ ਹੋਇਆ | ਇਸ ਜਥੇ ਨੂੰ ਰਵਾਨਾ ਕਰਨ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਨ੍ਹਾਂ ਸਮਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX