ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  3 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  11 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  32 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪੰਜਾਬ / ਜਨਰਲ

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ....

ਪੰਜਾਬ ਕੈਬਨਿਟ ਵਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਤੇ ਅਮਰਗੜ੍ਹ ਨੂੰ ਨਵੀਂ ਸਬ-ਡਵੀਜ਼ਨ ਬਣਾਉਣ ਦੀ ਮਨਜ਼ੂਰੀ

ਮੁੱਖ ਮੰਤਰੀ 5 ਨੂੰ ਵੀਡੀਓ ਕਾਨਫ਼ਰੰਸ ਰਾਹੀਂ ਕਰਨਗੇ ਉਦਘਾਟਨ

ਮਲੇਰਕੋਟਲਾ, 2 ਜੂਨ (ਕੁਠਾਲਾ)-ਈਦ ਉਲ ਫਿਤਰ ਮੌਕੇ 14 ਮਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦੇ ਕੀਤੇ ਐਲਾਨ ਨੂੰ ਅੱਜ ਪੰਜਾਬ ਕੈਬਨਿਟ ਵਲੋਂ ਬਾਕਾਇਦਾ ਪ੍ਰਵਾਨਗੀ ਦੇ ਦਿੱਤੀ ਗਈ | ਮੰਤਰੀ ਮੰਡਲ ਦੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਲੱਗੇ ਸਿੱਧੂ ਦੀ ਗੁੰਮਸ਼ੁਦਗੀ ਦੇ ਪੋਸਟਰ

ਲੱਭਣ ਵਾਲੇ ਨੂੰ 50 ਹਜ਼ਾਰ ਦਾ ਇਨਾਮ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਭਾਵੇਂ ਕਿ ਸਾਬਕਾ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਕਾਂਗਰਸ ਹਾਈਕਮਾਨ ਨਾਲ ਮੀਟਿੰਗਾਂ ਕਰ ਰਹੇ ਹਨ ਪਰ ਇਥੇ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਪੂਰਬੀ ਦੇ 1 ਇਲਾਕੇ 'ਚ ਅੱਜ ਸਵੇਰੇ ਇਕ ਸਮਾਜ ਸੇਵੀ ਸੰਸਥਾ ਵਲੋਂ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਯੂਥ ਵਿੰਗ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਪਾਕਿ 'ਚ ਇਕ ਹੋਰ ਹਿੰਦੂ ਲੜਕੀ ਦਾ ਧਰਮ ਪਰਿਵਰਤਨ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਬਦੀਨ ਦੇ ਪਿੰਡ ਚੌਧਰੀ ਅੱਲ੍ਹਾਦਿੱਤਾ ਤਾਲੁਕਾ 'ਚ 16 ਸਾਲਾਂ ਹਿੰਦੂ ਲੜਕੀ ਸਭਾਗੀ ਭੀਲ ਪੁੱਤਰੀ ਸ਼ਾਮੂ ਭੀਲ ਨੂੰ ਮਹਸੂਕ ਅਲੀ ਨਾਮੀ ਵਿਅਕਤੀ ਦੁਆਰਾ ਅਗਵਾ ਕਰਕੇ ਦਰਗਾਹ ਹੁਸਨੈਨ ਸ਼ਾਹ ...

ਪੂਰੀ ਖ਼ਬਰ »

ਬਿਜਲੀ ਸਮਝੌਤਿਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਕੈਪਟਨ ਸਰਕਾਰ-ਰਾਘਵ ਚੱਢਾ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਸਰਕਾਰ ਵਲੋਂ ਬਿਜਲੀ ਦੀ ਕੀਮਤ 'ਚ 50 ਪੈਸੇ ਕਮੀ ਕਰਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਆਪਣੇ ਰਾਜ ਕਾਲ ਦੇ ਚਾਰ ਸਾਲਾਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਨੂਰਮਹਿਲ, 2 ਜੂਨ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਨਜ਼ਦੀਕੀ ਪਿੰਡ ਪੰਡੋਰੀ ਜਗੀਰ ਦੇ ਕਿਸਾਨ ਮੱਖਣ ਸਿੰਘ ਪੁੱਤਰ ਮਿਲਖਾ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ | ਮੱਖਣ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਕਰਜ਼ਾ ...

ਪੂਰੀ ਖ਼ਬਰ »

ਬਠਿੰਡਾ-ਡੱਬਵਾਲੀ ਮਾਰਗ 'ਤੇ ਸੜਕ ਹਾਦਸੇ 'ਚ ਤਿੰਨ ਕਾਰ ਸਵਾਰਾਂ ਦੀ ਮੌਤ

ਸੰਗਤ ਮੰਡੀ, 2 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ -ਡੱਬਵਾਲੀ ਮਾਰਗ 'ਤੇ ਪਿੰਡ ਪਥਰਾਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਕਾਰ ਸਵਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸੰਗਤ ਦੇ ਮੁਖੀ ਸਬ-ਇੰਸਪੈਕਟਰ ਗੌਰਵਬੰਸ ...

ਪੂਰੀ ਖ਼ਬਰ »

ਹੁਣ ਤਿੰਨ ਪਹੀਆ ਵਾਹਨਾਂ 'ਤੇ ਲਿਆ ਜਾਵੇਗਾ ਆਟੋ ਰਿਕਸ਼ਾ ਚਾਲਕਾਂ ਦਾ ਡਰਾਈਵਿੰਗ ਟੈਸਟ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ...

ਪੂਰੀ ਖ਼ਬਰ »

ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ

ਮਿਡਲ ਸਕੂਲ ਨੂੰ 5 ਲੱਖ, ਹਾਈ ਸਕੂਲ ਨੂੰ 7.5 ਲੱਖ ਤੇ ਸੀਨੀ: ਸੈਕੰ: ਸਕੂਲ ਨੂੰ 10 ਲੱਖ ਦਾ ਇਨਾਮ ਮਿਲੇਗਾ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਆਧਾਰ 'ਤੇ ਵਿੱਦਿਅਕ ਵਰ੍ਹਾ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ | ਸ੍ਰੀ ਸਿੰਗਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ 'ਚ ਪੈਟਰੋਲ ਦੀ ਕੀਮਤ 96.69 ਰੁਪਏ ਤੱਕ ਪੱੁਜੀ

ਸ਼ਿਵ ਸ਼ਰਮਾ ਜਲੰਧਰ, 2 ਜੂਨ-ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਾਈਆ ਜਾ ਰਹੀਆਂ ਕੀਮਤਾਂ ਕਾਰਨ ਰਾਜਸਥਾਨ, ਮੱਧ ਪ੍ਰਦੇਸ਼, ਮੁੰਬਈ 'ਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਤੋਂ ਉੱਪਰ ਪੁੱਜ ਗਈ ਹੈ ਤੇ ਹੁਣ ਪੰਜਾਬ 'ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ...

ਪੂਰੀ ਖ਼ਬਰ »

ਪੰਜਾਬ ਕੋਰੋਨਾ ਨਾਲ ਲੜ ਰਿਹੈ ਪਰ ਕਾਂਗਰਸੀ ਕੁਰਸੀਆਂ ਬਚਾਉਣ ਲਈ-ਸੁਖਬੀਰ

ਖਰੜ, 2 ਜੂਨ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸਮੁੱਚਾ ਪੰਜਾਬ ਕੋਵਿਡ-19 ਮਹਾਂਮਾਰੀ ਨਾਲ ਲੜਾਈ ਲੜ ਰਿਹਾ ਹੈ, ਜਦਕਿ ਕਾਂਗਰਸੀ ਸੂਬੇ ਨੂੰ ਆਪਣੇ ਹਾਲਾਤ 'ਤੇ ਛੱਡ ਕੇ ਆਪੋ-ਆਪਣੀਆਂ ਕੁਰਸੀਆਂ ਬਚਾਉਣ ਲਈ ...

ਪੂਰੀ ਖ਼ਬਰ »

ਭਾਜਪਾ ਵੀ ਕਾਂਗਰਸ ਵਾਂਗ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਰਾਹ ਤੁਰੀ-ਫੈੱਡਰੇਸ਼ਨ ਗਰੇਵਾਲ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਦੇ ਰਾਹਾਂ 'ਤੇ ਚੱਲਦਿਆਂ ਭਾਜਪਾ ਵਲੋਂ ਸਿੱਖੀ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਸਾਜ਼ਿਸ਼ੀ ਹੱਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਡੇਰਾ ਸਿਰਸਾ ਦੀ ਅਰਦਾਸ ਦਲਿਤ ਅਤੇ ਸਿੱਖਾਂ 'ਚ ਟਕਰਾਅ ਦੀਆਂ ਚਾਲਾਂ ਮੰਦਭਾਗੀਆਂ ...

ਪੂਰੀ ਖ਼ਬਰ »

ਸਰਹੱਦ ਤੋਂ 2 ਪਿਸਤੌਲ, 2 ਮੈਗਜ਼ੀਨ ਤੇ 13 ਜ਼ਿੰਦਾ ਕਾਰਤੂਸ ਬਰਾਮਦ

ਅਜਨਾਲਾ/ ਰਮਦਾਸ 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ)-ਬੀ.ਐੱਸ.ਐਫ ਦੀ 73 ਬਟਾਲੀਅਨ ਵਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਪੈਂਦੀ ਬੀ.ਓ.ਪੀ ਪੰਜਗਰਾਈਆਂ ਨੇੜਿਉਂ ਵੱਡੀ ਮਾਤਰਾ 'ਚ ਅਸਲਾ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸਥਾਨਕ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਕਾਰਨ ਮੰਦਰ ਦੇ ਮੁਖੀ ਦਾ ਕਤਲ

ਬਹਿਰਾਮ, 2 ਜੂਨ (ਨਛੱਤਰ ਸਿੰਘ ਬਹਿਰਾਮ)-ਪਿੰਡ ਬਹਿਰਾਮ ਤੋਂ ਬਾਹਰਵਾਰ ਉੱਤਰ ਦਿਸ਼ਾ ਡਰੇਨ ਨਜ਼ਦੀਕ ਬਣਿਆ ਨਵਾਂ ਮਾਤਾ ਦੁਰਗਾ ਮੰਦਰ/ ਭੈਰੋ ਮੰਦਰ ਦੇ ਮੁਖੀ ਮਨਜੀਤ ਕੁਮਾਰ ਉਰਫ ਜੀਤਾ 48 ਦਾ ਕਤਲ ਹੋਣ ਦਾ ਸਮਾਚਾਰ ਮਿਲਿਆ | ਥਾਣਾ ਬਹਿਰਾਮ ਦੇ ਮੁੱਖੀ ਇੰਸਪੈਕਟਰ ਰਾਜੀਵ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੀ.ਐਮ.ਸੀ. ਲੁਧਿਆਣਾ ਵਿਖੇ 50 ਬਿਸਤਰਿਆਂ ਵਾਲੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੂਅਲ ਉਦਘਾਟਨ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬੇ ਨੂੰ ਤਿਆਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ ਅਤੇ ਪੁਲਿਸ ਪਬਲਿਕ ਫਾਊਾਡੇਸ਼ਨ (ਪੀ.ਪੀ.ਐਫ.) ਵਿਚਾਲੇ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਜਲਦ-ਸਮਰਾ

ਜੰਡਿਆਲਾ ਮੰਜਕੀ, 2 ਜੂਨ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਸਰਕਾਰ ਦੇ ਵੱਖ-ਵੱਖ ਅਧਿਕਾਰੀਆਂ, ਮੰਤਰੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ 'ਚ ਸਿਵਾਏ ਲਾਰਿਆਂ ਤੋਂ ਕੁਝ ਵੀ ਨਾ ਮਿਲਣ ਕਾਰਨ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਜਲਦ ਹੀ ਸਰਕਾਰ ਖਿਲਾਫ਼ ਸੰਘਰਸ਼ ਵਿੱਢਿਆ ...

ਪੂਰੀ ਖ਼ਬਰ »

ਪਾਣੀ ਨੂੰ ਰੀਚਾਰਜ ਹੋਣ ਤੋਂ ਰੋਕਦੀ ਹੈ ਕੱਦੂ ਕਰਕੇ ਝੋਨਾ ਲਾਉਣ ਦੀ ਪ੍ਰਕਿਰਿਆ

ਜਲੰਧਰ, 2 ਜੂਨ (ਜਸਪਾਲ ਸਿੰਘ)-ਕੱਦੂ ਕਰਕੇ ਝੋਨਾ ਲਾਉਣ ਦੀ ਰਵਾਇਤੀ ਤਕਨੀਕ ਨਾਲ ਜਿੱਥੇ ਪਿਛਲੇ ਕੁਝ ਦਹਾਕਿਆਂ ਤੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ, ਉੱਥੇ ਜ਼ਿਆਦਾ ਬਾਰਿਸ਼ ਦੀ ਹਾਲਤ 'ਚ ਹੜ੍ਹਾਂ ਵਰਗੀ ਸਥਿਤੀ ਬਣਨ ਲਈ ਵੀ ਇਸ ਰਵਾਇਤੀ ਖੇਤੀ ...

ਪੂਰੀ ਖ਼ਬਰ »

ਕੀ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਰੱਦ ਕਰੇਗਾ ਪ੍ਰੀਖਿਆਵਾਂ?

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸੀ. ਬੀ. ਐਸ. ਈ. ਅਤੇ ਆਈ. ਸੀ. ਐਸ. ਈ. ਬੋਰਡ ਵਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਇਸ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਕੈਬਨਿਟ ਵਲੋਂ ਵਿਦਿਆਰਥੀਆਂ ਦੀ ਸਿਹਤ ਸੰਭਾਲ ...

ਪੂਰੀ ਖ਼ਬਰ »

ਪਾਕਿ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਆਰੰਭ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ 16 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਾਕਿ ਸਥਿਤ ਵੱਖ-ਵੱਖ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਲੋਕਾਂ ਦੀ ਮਦਦ ਕਰਨ ਦੀ ਬਜਾਏ ਲੜੀ ਜਾ ਰਹੀ ਹੈ ਕੁਰਸੀ ਦੀ ਲੜਾਈ- ਅਸ਼ਵਨੀ ਸੇਖੜੀ

ਕੋਰੋਨਾ ਪ੍ਰਬੰਧਾਂ ਤੇ ਮਹਿੰਗੀ ਬਿਜਲੀ ਆਦਿ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ

ਜਲੰਧਰ, 2 ਜੂਨ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਬਟਾਲਾ ਹਲਕੇ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਨੇ ਇਕ ਵਾਰ ਫਿਰ ਕੈਪਟਨ ਸਰਕਾਰ ਖਿਲਾਫ਼ ਮੋਰਚਾ ਖੋਲ੍ਹਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਭੜਾਸ ਕੱਢੀ ਹੈ | ਅੱਜ ਇੱਥੇ ਇਕ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਏ ਜਾਣ-ਬਲਬੀਰ ਸਿੰਘ ਸਿੱਧੂ

ਸਿਵਲ ਸਰਜਨਾਂ ਨੂੰ ਦਿੱਤੇ ਵੱਡੇ ਬੋਰਡ ਲਗਵਾਉਣ ਦੇ ਨਿਰਦੇਸ਼

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਪ੍ਰਾਈਵੇਟ ਹਸਪਤਾਲਾਂ ਵਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ 'ਤੇ ਰੋਕ ਲਗਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ...

ਪੂਰੀ ਖ਼ਬਰ »

ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਕਪੂਰਥਲਾ ਬਣੇ

ਇਕ ਆਈ.ਪੀ.ਐਸ ਤੇ 4 ਪੀ.ਪੀ.ਐਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 2 ਜੂਨ (ਵਿਕਰਮਜੀਤ ਸਿੰਘ ਮਾਨ)-ਅੱਜ ਇਤਿਹਾਸਕ ਸ਼ਹਿਰ ਮਲੇਰਕੋਟਲਾ ਨੂੰ ਰਾਜ ਦੇ 23ਵੇਂ ਜ਼ਿਲ੍ਹੇ ਦੇ ਤੌਰ 'ਤੇ ਮਨਜ਼ੂਰੀ ਦਿੱਤੇ ਜਾਣ ਦੇ ਨਾਲ ਹੀ ਪ੍ਰਦੇਸ਼ ਸਰਕਾਰ ਨੇ ਇਸ ਨਵੇਂ ਜ਼ਿਲ੍ਹੇ ਵਿਚ ਸੂਬਾ ਸਰਕਾਰ ਨੇ ਨਵੇਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਦੇ ਕਾਰਜਕਾਲ 'ਚ 3 ਸਾਲ ਦਾ ਵਾਧਾ

ਚੰਡੀਗੜ੍ਹ, 2 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਦੇ ਕਾਰਜਕਾਲ ਵਿਚ ਚਾਂਸਲਰ ਦਫ਼ਤਰ ਵਲੋਂ 23 ਜੁਲਾਈ 2021 ਤੋਂ ਤਿੰਨ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ | ਪ੍ਰੋ. ਰਾਜ ਕੁਮਾਰ ਦਾ ਕਾਰਜਕਾਲ 22 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ...

ਪੂਰੀ ਖ਼ਬਰ »

ਡੋਮੀਨਿਕਾ ਦੀ ਅਦਾਲਤ 'ਚ ਚੋਕਸੀ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 2 ਜੂਨ (ਏਜੰਸੀ)-ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਘੁਟਾਲੇ ਦਾ ਦੋਸ਼ੀ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ, ਜਿਸ ਨੂੰ ਡੋਮੀਨਿਕਾ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ, ਸਬੰਧੀ ਅਦਾਲਤ 'ਚ ਸੁਣਵਾਈ ਬੁੱਧਵਾਰ ਨੂੰ ਖਤਮ ਹੋ ਗਈ ਤੇ ਫੈਸਲੇ ਨੂੰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਬੱਚੀ ਦੀ ਵਾਇਰਲ ਵੀਡੀਓ ਕਾਰਨ ਆਨਲਾਈਨ ਕਲਾਸਾਂ ਦਾ ਸਮਾਂ ਬਦਲਿਆ

ਸ੍ਰੀਨਗਰ, 2 ਜੂਨ (ਮਨਜੀਤ ਸਿੰਘ)- ਕਸ਼ਮੀਰ ਵਾਦੀ ਦੀ 6 ਸਾਲਾ ਬੱਚੀ ਦੀ ਵਾਇਰਲ ਵੀਡੀਓ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਆਨਲਾਈਨ ਪੜ੍ਹਾਈ ਦੇ ਨਿਯਮ ਨੂੰ ਬਦਲਣ ਲਈ ਮਜ਼ਬੂਰ ਕਰ ਦਿੱਤਾ ਹੈ | ਆਨਲਾਈਨ ਪੜ੍ਹਾਈ ਬਾਰੇ ਮਾਹਿਰਾ ਇਰਫਾਨ ਨੇ ਆਪਣੇ ਬਚਪਨ ਦੌਰਾਨ ਆ ਰਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX