ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  33 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  39 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  42 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  46 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 8 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਿਰੋਜ਼ਪੁਰ

ਤੇਜ਼ ਹਨੇਰੀ ਦੇ ਕਾਰਨ ਰਾਈਸ ਮਿੱਲ ਦਾ ਹੋਇਆ ਹਜ਼ਾਰਾਂ ਦਾ ਨੁਕਸਾਨ

ਗੁਰੂਹਰਸਹਾਏ, 2 ਜੂਨ (ਕਪਿਲ ਕੰਧਾਰੀ)- ਬੀਤੇ ਦਿਨੀਂ ਆਈ ਤੇਜ਼ ਹਨੇਰੀ ਤੂਫ਼ਾਨ ਕਾਰਨ ਕਿਸਾਨ ਟਰੇਡਿੰਗ ਕੰਪਨੀ ਦੀਆਂ ਛੱਤਾਂ ਦੀਆਂ ਚਾਦਰਾਂ ਉੱਡਣ ਕਾਰਨ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਈਸ ਮਿੱਲ ਦੇ ਮਾਲਕ ਨੇ ਦੱਸਿਆ ਕਿ ਬੀਤੇ ਦਿਨੀਂ ਆਈ ਤੇਜ਼ ਹਨ੍ਹੇਰੀ ਤੂਫ਼ਾਨ ਦੇ ਕਾਰਨ ਬਾਘੂ ਵਾਲਾ ਰੋਡ 'ਤੇ ਸਥਿਤ ਉਨ੍ਹਾਂ ਦੀ ਰਾਈਸ ਮਿੱਲ ਕਿਸਾਨ ਟਰੇਡਿੰਗ ਕੰਪਨੀ ਦੇ ਅੰਦਰ ਬਣੇ ਕਈ ਸ਼ੈੱਡਾਂ ਦੀਆਂ ਛੱਤਾਂ ਦੀਆਂ ਚਾਦਰਾਂ ਉੱਡ ਗਈਆਂ ਅਤੇ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਗੁੱਦੜ ਢੰਡੀ ਰੋਡ 'ਤੇ ਸਥਿਤ ਕਿਸਾਨ ਫੂਡ ਵਿਚ ਵੀ ਤੇਜ਼ ਹਨ੍ਹੇਰੀ ਕਾਰਨ ਬਣੀ ਰਾਈਸ ਮਿੱਲ ਦੀ ਚਾਰ-ਦੀਵਾਰੀ ਵੀ ਢਹਿ ਗਈ | ਸ਼ਹਿਰ ਅੰਦਰ ਆਏ ਤੇਜ਼ ਹਨ੍ਹੇਰੀ ਤੂਫ਼ਾਨ ਕਾਰਨ ਸ਼ਹਿਰ ਦੀਆਂ ਕਈ ਹੋਰ ਰਾਈਸ ਮਿੱਲਾਂ ਦਾ ਵੀ ਨੁਕਸਾਨ ਹੋਇਆ ਹੈ |

ਪਿੰਡ ਸੁਲਹਾਣੀ ਦੇ 15 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਿਰੋਜ਼ਪੁਰ, 2 ਜੂਨ (ਤਪਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਸੁਲਹਾਣੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਸ਼ੂ ਬੰਗੜ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਨਾਗੀ, ਸਿਮਰਨਜੀਤ ਸਿਮਰਾ, ਜਸਵਿੰਦਰ ਜਟਾਨਾ, ਗੁਰਦੀਪ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਸਿਟੀ ਪੁਲਿਸ ਨੇ ਕੀਤਾ ਕਾਬੂ, 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 2 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਨਾਰਕੋਟਿਕ ਸੈੱਲ ਟੀਮ ਨੂੰ ਮਿਲੀ ਸਫਲਤਾ

ਫ਼ਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਵਿਚ ਨਾਰਕੋਟਿਕ ਸੈੱਲ ਵਲੋਂ ਨਸ਼ੇ ਦੀਆਂ ਗੋਲੀਆਂ ਵੇਚਣ ਵਾਲੇ ਅਨਸਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਛਾਪੇਮਾਰੀ ਦੌਰਾਨ ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ...

ਪੂਰੀ ਖ਼ਬਰ »

ਕੋਰੋਨਾ ਮੁਕਤ ਸਮਾਜ ਸਿਰਜਣ ਲਈ ਹਰੇਕ ਵਿਅਕਤੀ ਕਰਵਾਏ ਕੋਵਿਡ ਟੀਕਾਕਰਨ- ਡਾ: ਰਾਜ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਕੋਵਿਡ ਵੈਕਸੀਨੇਸ਼ਨ ਮੁਹਿੰਮ ਅਧੀਨ ਜ਼ਿਲ੍ਹੇ ਅੰਦਰ ਟੀਕਾਕਰਨ ਡਰਾਈਵ ਵਿਚ ਜਾਰੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੋਗ ਨਾਗਰਿਕਾਂ ਦਾ ਟੀਕਾਕਰਨ ...

ਪੂਰੀ ਖ਼ਬਰ »

ਕਾਲੀ ਫੰਗਸ ਦੇ 3 ਹੋਰ ਮਿਲੇ ਮਰੀਜ਼

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੂੰ ਹਰਾ ਕੇ ਜ਼ਿੰਦਗੀ ਜਿੱਤਣ ਵਾਲੇ ਮਨੱੁਖਾਂ ਨੂੰ ਕਾਲੀ ਫੰਗਸ ਨੁਮਾ ਬਿਮਾਰੀ ਵਲੋਂ ਘੇਰ ਲੈਣ ਦੀਆਂ ਖ਼ਬਰਾਂ 'ਚ ਲਗਾਤਾਰ ਹੋ ਰਹੇ ਵਾਧੇ ਦੌਰਾਨ ਜ਼ਿਲ੍ਹਾ ਅੰਦਰ ਕਾਲੀ ਫੰਗਸ ਪੀੜਤ 3 ਹੋਰ ਮਰੀਜ਼ ਸਾਹਮਣੇ ਆਏ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਇਕ ਕਾਰਨਾਮਾ…

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)- ਸਭਨਾਂ ਨੂੰ ਸਿੱਖਿਅਤ ਕਰ ਰੌਸ਼ਨੀਆਂ ਵੰਡਣ ਵਾਲਾ ਸਿੱਖਿਆ ਵਿਭਾਗ ਖ਼ੁਦ ਆਪ ਹਨੇਰੇ 'ਚ ਨਜ਼ਰ ਆ ਰਿਹਾ ਹੈ, ਜਿਸ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪ੍ਰਾਇਮਰੀ ਸਕੂਲ ਸੈਂਟਰ ਹੈੱਡ ਦੀ ਸਿੱਧੀ ਭਰਤੀ ਸਬੰਧੀ ਇਕ ਆਸਾਮੀ ...

ਪੂਰੀ ਖ਼ਬਰ »

ਵਿਅਕਤੀ ਨੂੰ ਮਾਰਕੁੱਟ ਕਰਕੇ ਕੀਤਾ ਜ਼ਖ਼ਮੀ-ਮਾਮਲਾ ਦਰਜ

ਗੁਰੂਹਰਸਹਾਏ, 2 ਜੂਨ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਸ਼ੱਕ ਦੀ ਵਜ੍ਹਾ ਨੂੰ ਲੈ ਕੇ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਅਤੇ ਜ਼ਖ਼ਮੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਕੋਰੋਨਾ ਦਾ ਕਹਿਰ ਜਾਰੀ...

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਹਿਰ ਜਾਰੀ ਰੱਖਦੇ ਹੋਏ ਜਿੱਥੇ ਅੱਜ ਜ਼ਿਲ੍ਹੇ ਅੰਦਰ 116 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਇਕ ਕਾਰਨਾਮਾ…

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)- ਸਭਨਾਂ ਨੂੰ ਸਿੱਖਿਅਤ ਕਰ ਰੌਸ਼ਨੀਆਂ ਵੰਡਣ ਵਾਲਾ ਸਿੱਖਿਆ ਵਿਭਾਗ ਖ਼ੁਦ ਆਪ ਹਨੇਰੇ 'ਚ ਨਜ਼ਰ ਆ ਰਿਹਾ ਹੈ, ਜਿਸ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪ੍ਰਾਇਮਰੀ ਸਕੂਲ ਸੈਂਟਰ ਹੈੱਡ ਦੀ ਸਿੱਧੀ ਭਰਤੀ ਸਬੰਧੀ ਇਕ ਆਸਾਮੀ ...

ਪੂਰੀ ਖ਼ਬਰ »

ਜ਼ਿਲ੍ਹਾ ਨਾਰਕੋਟਿਕ ਸੈੱਲ ਟੀਮ ਨੂੰ ਮਿਲੀ ਸਫਲਤਾ

ਫ਼ਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਵਿਚ ਨਾਰਕੋਟਿਕ ਸੈੱਲ ਵਲੋਂ ਨਸ਼ੇ ਦੀਆਂ ਗੋਲੀਆਂ ਵੇਚਣ ਵਾਲੇ ਅਨਸਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਛਾਪੇਮਾਰੀ ਦੌਰਾਨ ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ...

ਪੂਰੀ ਖ਼ਬਰ »

ਗੁਰਦੁਆਰਾ ਜ਼ਾਮਨੀ ਸਾਹਿਬ ਵਜੀਦਪੁਰ ਦੇ ਬਾਥਰੂਮ 'ਚੋਂ ਬਜ਼ੁਰਗ ਔਰਤ ਦੀ ਲਾਸ਼ ਮਿਲੀ

ਕੁੱਲਗੜ੍ਹੀ, 2 ਜੂਨ (ਸੁਖਜਿੰਦਰ ਸਿੰਘ ਸੰਧੂ)-ਗੁਰਦੁਆਰਾ ਜ਼ਾਮਨੀ ਸਾਹਿਬ ਵਜੀਦਪੁਰ ਦੇ ਬਾਥਰੂਮ ਵਿਚੋਂ ਇਕ ਬਜ਼ੁਰਗ ਔਰਤ ਦੀ ਲਾਸ਼ ਮਿਲੀ ਹੈ | ਗੁਰਦੁਆਰਾ ਦੇ ਮੈਨੇਜਰ ਸਾਰਜ ਸਿੰਘ ਦੇ ਅਨੁਸਾਰ ਇਹ ਔਰਤ ਗੁਰੂ ਘਰ ਸੇਵਾ ਕਰਦੀ ਸੀ, ਅੱਜ ਪਾਰਕਿੰਗ ਵਾਲੇ ਪਾਸੇ ਬਣੇ ...

ਪੂਰੀ ਖ਼ਬਰ »

ਧਰਮ ਬਚਾਉਣ ਦੀ ਬਜਾਏ ਵੋਟ ਪ੍ਰਾਪਤੀ ਦੀ ਲਾਲਸਾ ਰੱਖ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਵੱਟੀ ਰੱਖੀ ਚੁੱਪ- ਭੁੱਲਰ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਸਮੇਂ-ਸਮੇਂ ਦੀਆਂ ਸਰਕਾਰਾਂ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਵਾਪਰੀਆਂ ਦਿਲ ਕੰਬਾਊ ਘਟਨਾਵਾਂ 'ਤੇ ਡਾਢਾ ਦੁੱਖ ਜ਼ਾਹਿਰ ਕਰਦਿਆਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਪਈ ਮੱਧਮ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਖ਼ਾਤਮਾ ਨੂੰ ਜਲਦ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਬਹੁਤੀ ਸੰਤੁਸ਼ਟੀਜਨਕ ਨਹੀਂ ਹੈ, ਜਿਸ ਵਲੋਂ ਕੋਰੋਨਾ ਵੈਕਸੀਨ ਦੇਣ ਲਈ ਹਰੇਕ ਮਨੱੁਖ ਨੂੰ ਲਗਾਈ ਜਾ ਰਹੇ ਮੁਫ਼ਤ ਟੀਕਾਕਰਨ ...

ਪੂਰੀ ਖ਼ਬਰ »

ਡਾ: ਸੱਤਪਾਲ ਭਗਤ ਨੇ ਸੰਭਾਲਿਆ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਅਹੁਦਾ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)- ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਡਾ: ਸੱਤਪਾਲ ਭਗਤ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ 'ਤੇ ਉਨ੍ਹਾਂ ਦਾ ਫੂਡ ਸਹਾਇਕ ਕਮਿਸ਼ਨਰ ਮੋਗਾ ਮਨਜਿੰਦਰ ਸਿੰਘ ਢਿੱਲੋਂ, ਫੂਡ ...

ਪੂਰੀ ਖ਼ਬਰ »

ਨਿਰਮਾਣ ਅਧੀਨ ਸਿ੍ਸ਼ਟੀਕਰਤਾ ਵਾਲਮੀਕਿ ਅਨੰਤ ਦਾ ਕਾਰਜ ਲੈਂਟਰ ਤੱਕ ਪਹੁੰਚਿਆ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)- ਆਦਿ ਧਰਮ ਸਮਾਜ ਦੇ ਮੱੁਖ ਸੰਚਾਲਕ ਧਰਮ ਗੁਰੂ ਦਰਸ਼ਨ ਰਤਨ ਰਾਵਣ ਦੇ ਮਾਰਗ ਸਦਕਾ ਫ਼ਿਰੋਜ਼ਪੁਰ ਛਾਉਣੀ ਵਿਖੇ ਬਣਾਏ ਜਾ ਰਹੇ ਸਿ੍ਸ਼ਟੀਕਰਤਾ ਵਾਲਮੀਕਿ ਅਨੰਤ ਦਾ ਕਾਰਜ ਲੈਂਟਰ ਤੱਕ ਪਹੁੰਚ ਗਿਆ ਹੈ, ਜੋ ਇਲਾਕੇ ਦੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ 17ਵੇਂ ਦਿਨ ਵੀ ਜਾਰੀ

ਗੁਰੂਹਰਸਹਾਏ, 2 ਜੂਨ (ਕਪਿਲ ਕੰਧਾਰੀ)- ਨਗਰ ਕੌਂਸਲ ਗੁਰੂਹਰਸਹਾਏ ਦੇ ਦਫ਼ਤਰ ਬਾਹਰ ਸਫ਼ਾਈ ਮਜ਼ਦੂਰ ਯੂਨੀਅਨ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ 17ਵੇਂ ਦਿਨ ਵੀ ਜਾਰੀ ਰਹੀ | ਇਸ ਹੜਤਾਲ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਦਿੱਲੀ ਲਈ ਬੀ.ਕੇ.ਯੂ. ਪੰਜਾਬ ਦਾ ਜਥਾ ਰਵਾਨਾ

ਫ਼ਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)- ਕਿਸਾਨੀ ਅੰਦੋਲਨ ਨੂੰ ਕਾਮਯਾਬ ਕਰਨ ਲਈ ਕਿਸਾਨਾਂ ਦੇ ਜਥੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਜਾ ਰਹੇ ਹਨ | ਇਸੇ ਲੜੀ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਬੀ.ਕੇ.ਯੂ. ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਚਨ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਦੀ ਹੜਤਾਲ 12ਵੇਂ ਦਿਨ 'ਚ ਸ਼ਾਮਿਲ

ਫ਼ਿਰੋਜ਼ਪੁਰ, 2 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਅਤੇ ਜਾਇਜ਼ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਕਰਮਚਾਰੀਆਂ ਵਲੋਂ 12ਵੇਂ ਦਿਨ ਵੀ ਹੜਤਾਲ ਜਾਰੀ ਰੱਖਦਿਆਂ ਰੋਸ ਰੈਲੀ ਕੀਤੀ | ਸੂਬਾ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਅਤੇ ਓਮ ...

ਪੂਰੀ ਖ਼ਬਰ »

ਆਮ ਲੋਕਾਂ ਦੇ ਹੱਕ ਤੇ ਵਿਕਾਸ ਦਾ ਮੁੱਦਈ ਰਿਹੈ ਅਕਾਲੀ ਦਲ ਬਾਦਲ- ਸੇਖੋਂ

ਜ਼ੀਰਾ, 2 ਜੂਨ (ਜੋਗਿੰਦਰ ਸਿੰਘ ਕੰਡਿਆਲ)- ਜਦੋਂ-ਜਦੋਂ ਵੀ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਉਦੋਂ ਹੀ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਚੜਿ੍ਹਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ 35 ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਖੋਸਾ ਦਲ ਸਿੰਘ, 2 ਜੂਨ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਮੀਹਾਂ ਸਿੰਘ ਵਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਹੇਠ ਤਕਰੀਬਨ 35 ਕਿਸਾਨਾਂ ਦਾ ਜਥਾ ਦਿੱਲੀ ...

ਪੂਰੀ ਖ਼ਬਰ »

ਤੇਜ਼ ਹਨੇਰੀ ਤੇ ਝੱਖੜ ਨਾਲ ਡਿੱਗੇ ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਤੇ ਖੰਭੇ, ਬਿਜਲੀ ਸਪਲਾਈ ਠੱਪ

ਗੁਰੂਹਰਸਹਾਏ, 2 ਜੂਨ (ਹਰਚਰਨ ਸੰਘ ਸੰਧੂ)-ਬੀਤੇ ਦਿਨ ਆਏ ਤੇਜ਼ ਹਨ੍ਹੇਰੀ ਤੇ ਝੱਖੜ ਨੇ ਜਿੱਥੇ ਕਿਸਾਨਾਂ ਦੇ ਆਪਣੇ ਖੇਤਾਂ ਅੰਦਰ ਪਸ਼ੂਆਂ ਤੇ ਤੂੜੀ ਤੰਦ ਸਾਂਭਣ ਲਈ ਬਣਾਏ ਸ਼ੈੱਡ ਪੁੱਟ ਸੁੱਟੇ, ਉੱਥੇ ਹੀ ਕਿਸਾਨਾਂ ਦੇ ਖੇਤਾਂ ਅੰਦਰ ਲੱਗੇ ਟਰਾਂਸਫ਼ਾਰਮਰ ਤੇ ਖੰਭੇ ਵੀ ...

ਪੂਰੀ ਖ਼ਬਰ »

ਤਹਿਸੀਲਦਾਰ ਨੇ ਪਿੰਡ ਸਹਿਜ਼ਾਦੀ ਵਿਖੇ ਕੰਪਿਊਟਰਾਈਜ਼ ਨਿਸ਼ਾਨਦੇਹੀ ਕਰ ਪੱਥਰ ਲਗਾਉਣ ਦੀ ਕਰਵਾਈ ਸ਼ੁਰੂਆਤ

ਫ਼ਿਰੋਜ਼ਸ਼ਾਹ, 2 ਜੂਨ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਦੀਆਂ ਜ਼ਮੀਨਾਂ ਦੀ ਗਿਣਤੀ ਕਰਵਾਉਣ ਅਤੇ ਖੇਡਾਂ ਨੂੰ ਜਾਂਦੇ ਰਸਤਿਆਂ ਦੀ ਸਹੀ ਨਿਸ਼ਾਨਦੇਹੀ ਕਰਨ ਲਈ ਗ੍ਰਾਮ ਪੰਚਾਇਤ ਸਹਿਜ਼ਾਦੀ ਵਲੋਂ ਤਹਿਸੀਲਦਾਰ ਫ਼ਿਰੋਜ਼ਪੁਰ ਦੀ ਅਗਵਾਈ 'ਚ ਸਹਿਜ਼ਾਦੀ ਪਿੰਡ ਦੇ ਰਕਬੇ ...

ਪੂਰੀ ਖ਼ਬਰ »

ਹੀਰਾ ਸੋਢੀ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਵੰਡੇ ਮਾਸਕ

ਗੁਰੂਹਰਸਹਾਏ, 2 ਜੂਨ (ਕਪਿਲ ਕੰਧਾਰੀ)- ਵਾਲਮੀਕਿ ਲੋਕ ਭਲਾਈ ਸਭਾ ਰਜਿਸਟਰਡ ਗੁਰੂਹਰਸਹਾਏ ਵਲੋਂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਅਨੁਮੀਤ ਸਿੰਘ ਹੀਰਾ ਸੋਢੀ ਵਲੋਂ ਗੁਰੂਹਰਸਹਾਏ ਦੇ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਬਸਤੀ ਟਿੱਬੇ ਵਾਲੀ ਵਿਖੇ ਟਾਈਲਾਂ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ

ਗੁਰੂਹਰਸਹਾਏ, 2 ਜੂਨ (ਕਪਿਲ ਕੰਧਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਆਪਣੇ ਹਲਕੇ ਗੁਰੂਹਰਸਹਾਏ ਦਾ ਵਿਕਾਸ ਬੜੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਆਪਣੇ ਹਲਕੇ ਦੀ ਹਰ ਗਲੀ ...

ਪੂਰੀ ਖ਼ਬਰ »

ਐੱਸ.ਐਚ.ਓ. ਗੁਰਪ੍ਰੀਤ ਸਿੰਘ ਥਾਣਾ ਮੁਖੀ ਮਮਦੋਟ ਨਿਯੁਕਤ

ਮਮਦੋਟ, 2 ਜੂਨ (ਸੁਖਦੇਵ ਸਿੰਘ ਸੰਗਮ)- ਹਾਲ ਹੀ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਦੌਰਾਨ ਥਾਣਾ ਮੁਖੀ ਮਮਦੋਟ ਵਜੋਂ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਪਹਿਲੇ ਥਾਣਾ ਮੁਖੀ ਇੰਸਪੈਕਟਰ ਅਭਿਨਵ ਚੌਹਾਨ ਦੇ ਮਮਦੋਟ ਤੋਂ ...

ਪੂਰੀ ਖ਼ਬਰ »

ਅਕਾਲੀ ਵਰਕਰ ਬੂਟਾ ਸਿੰਘ ਨੰਬਰਦਾਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜ਼ੀਰਾ, 2 ਜੂਨ (ਜੋਗਿੰਦਰ ਸਿੰਘ ਕੰਡਿਆਲ)- ਸ਼ਹਿਰੀ ਇਲਾਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਘਾਟਾ ਪਿਆ, ਜਦ ਪੁਰਾਣੇ ਕੱਟੜ ਅਕਾਲੀ ਬੂਟਾ ਸਿੰਘ ਮੱਲ੍ਹੀ ਨੰਬਰਦਾਰ ਆਪਣੇ ਦਰਜਨ ਦੇ ਕਰੀਬ ਹੋਰ ਸਾਥੀਆਂ ਅਤੇ ਪਰਿਵਾਰ ਸਮੇਤ ਅਕਾਲੀ ਦਲ ਛੱਡ ਕਾਂਗਰਸ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ

ਤਲਵੰਡੀ ਭਾਈ, 2 ਜੂਨ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਇੱਥੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਸੰਯੁੁਕਤ ਕਿਸਾਨ ਮੋਰਚੇ ਵਲੋਂ ਚਲਾਏ ਜਾ ਰਹੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਲਗਾਇਆ ਕੋਰੋਨਾ ਜਾਂਚ ਕੈਂਪ

ਗੁਰੂਹਰਸਹਾਏ, 2 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਵਿਖੇ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ਼ਹਿਰ ਵਿਚ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਭਾਰਤ ਵਿਕਾਸ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ- ਸੇਖੋਂ

ਮਖੂ, 2 ਜੂਨ (ਵਰਿੰਦਰ ਮਨਚੰਦਾ)- ਪੰਜਾਬ ਦੇ ਲੋਕਾਂ ਦਾ ਹੁਣ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਉਹ ਆਉਣ ਵਾਲੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਰਾਹੀਂ ਸਰਕਾਰ ਕਿਸਾਨਾਂ ਦੀ ਤਕਨੀਕੀ ਮਦਦ ਕਰ ਰਹੀ-ਬਾਠ

ਜ਼ੀਰਾ, 2 ਜੂਨ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਹਿਕਾਰੀ ਸਭਾਵਾਂ ਜਿੱਥੇ ਕਿਸਾਨਾਂ ਦੀ ਆਰਥਿਕ ਮਦਦ ਕਰਦੀਆਂ ਹਨ, ਉਥੇ ਉਨ੍ਹਾਂ ਨੂੰ ਤਕਨੀਕੀ ਤੌਰ 'ਤੇ ਨਵੀਂ ਜਾਣਕਾਰੀ ਵੀ ਮੁਹੱਈਆ ਕਰਵਾਉਂਦੀਆਂ ਹਨ | ...

ਪੂਰੀ ਖ਼ਬਰ »

ਐੱਸ.ਐਚ.ਓ. ਗੁਰਪ੍ਰੀਤ ਸਿੰਘ ਥਾਣਾ ਮੁਖੀ ਮਮਦੋਟ ਨਿਯੁਕਤ

ਮਮਦੋਟ, 2 ਜੂਨ (ਸੁਖਦੇਵ ਸਿੰਘ ਸੰਗਮ)- ਹਾਲ ਹੀ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਦੌਰਾਨ ਥਾਣਾ ਮੁਖੀ ਮਮਦੋਟ ਵਜੋਂ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਪਹਿਲੇ ਥਾਣਾ ਮੁਖੀ ਇੰਸਪੈਕਟਰ ਅਭਿਨਵ ਚੌਹਾਨ ਦੇ ਮਮਦੋਟ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX