ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਰਾਸ਼ਟਰੀ-ਅੰਤਰਰਾਸ਼ਟਰੀ

ਸਪਰਿੰਗਫੀਲਡ 'ਚ ਸਾਲਾਨਾ 'ਮੈਮੋਰੀਅਲ ਡੇਅ ਪਰੇਡ'

ਸਾਨ ਫਰਾਂਸਿਸਕੋ, 2 ਜੂਨ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਸ਼ਹੀਦ ਫੌਜੀਆਂ ਨੂੰ ਯਾਦ ਕਰਨ ਲਈ ਮਨਾਏ ਜਾਂਦੇ 'ਮੈਮੋਰੀਅਲ ਡੇਅ' ਮੌਕੇ ਓਹਾਇਓ ਦੇ ਸ਼ਹਿਰ ਸਪਰਿੰਗਫੀਲਡ ਵਿਖੇ ਇਸ ਇਤਿਹਾਸਕ ਦਿਵਸ 'ਤੇ ਸਾਲਾਨਾ ਪਰੇਡ ਕਰਵਾਈ ਗਈ | ਵੱਖ-ਵੱਖ ਵਿਭਾਗਾਂ, ਜਥੇਬੰਦੀਆਂ, ਵਿੱਦਿਅਕ ਅਤੇ ਧਾਰਮਿਕ ਅਦਾਰਿਆਂ ਦੀਆਂ ਝਾਕੀਆਂ ਪਰੇਡ ਦਾ ਮੁੱਖ ਆਕਰਸ਼ਣ ਰਹੀਆਂ | ਇਸ ਵਿਚ ਡੇਟਨ, ਸਿਨਸਿਨੈਟੀ ਤੇ ਲਾਗਲੇ ਹੋਰ ਸ਼ਹਿਰਾਂ ਤੋਂ ਵੀ ਵੱਡੀ ਗਿਣਤੀ 'ਚ ਦਰਸ਼ਕ ਸ਼ਾਮਿਲ ਹੋਏ | ਪਿਛਲੇ 23 ਵਰਿ੍ਹਆਂ ਤੋਂ ਇਥੋਂ ਦੇ ਇਕ ਸਿੱਖ ਪਰਿਵਾਰ ਦੇ ਅਵਤਾਰ ਸਿੰਘ ਓਹਾਇਓ, ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਤੇ ਬੱਚੇ ਲਗਾਤਾਰ ਇਸ ਪਰੇਡ ਦਾ ਹਿੱਸਾ ਬਣਦੇ ਆ ਰਹੇ ਹਨ | ਉਨ੍ਹਾਂ ਵਲੋਂ ਅਮਰੀਕਨ ਝੰਡਿਆਂ, ਪੋਸਟਰਾਂ ਨਾਲ ਸਜਾਈਆਂ ਸਿੱਖ ਝਾਕੀਆਂ ਉੱਪਰ ਵਿਸ਼ਵ ਯੁੱਧਾਂ ਦੌਰਾਨ ਸ਼ਹੀਦ ਹੋਏ ਸਿੱਖ ਫੌਜੀਆਂ ਦੀਆਂ ਤਸਵੀਰਾਂ 'ਤੇ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਤੇ ਅਮਰੀਕਨਾਂ ਨੂੰ ਸ਼ੁੱਭ ਇੱਛਾਵਾਂ ਭੇਟ ਕੀਤੀਆਂ ਜਾਂਦੀਆਂ ਹਨ | ਕਰੀਬ ਤਿੰਨ ਕਿਲੋਮੀਟਰ ਲੰਬੀ ਇਸ ਪਰੇਡ ਵਿਚ ਹਮੇਸ਼ਾ ਦੀ ਤਰ੍ਹਾਂ ਸਿੱਖ ਝਾਕੀ ਨੂੰ ਲੋਕਾਂ ਨੇ ਹੱਥ ਹਿਲਾ ਕੇ ਵੱਡਾ ਮਾਣ ਸਤਿਕਾਰ ਦਿੱਤਾ | ਇਹ ਪਰੇਡ ਜਿਸ ਵਿਚ ਲਗਪਗ 35000 ਲੋਕਾਂ ਨੇ ਸ਼ਮੂਲੀਅਤ ਕੀਤੀ, ਸਿੱਖੀ ਦੇ ਪ੍ਰਚਾਰ ਤੇ ਇਕ ਸਿੱਖ ਦੀ ਨਿਵੇਕਲੀ ਪਹਿਚਾਣ ਦਾ ਵੀ ਵੱਡਾ ਮੰਚ ਹੋ ਨਿੱਬੜਦੀ ਹੈ | ਇਹ ਪਰੇਡ ਜਿੱਥੇ ਵਿਸ਼ਵ ਯੁੱਧਾਂ ਵਿਚ ਸ਼ਹੀਦ ਹੋਏ ਸਿੱਖ ਫੌਜੀਆਂ ਨੂੰ ਸ਼ਰਧਾਂਜਲੀ ਹੈ, ਉੱਥੇ ਅਮਰੀਕਨ ਲੋਕਾਂ ਨੂੰ ਇਸ ਦੇਸ਼ ਲਈ ਸਿੱਖਾਂ ਵਲੋਂ ਵਿਖਾਏ ਦੇਸ਼ ਪ੍ਰੇਮ ਅਤੇ ਕੁਰਬਾਨੀਆਂ ਦੇ ਇਤਿਹਾਸ ਬਾਰੇ ਵੀ ਜਾਣੂ ਕਰਵਾਉਂਦੀ ਹੈ | ਅਵਤਾਰ ਸਿੰਘ ਓਹਾਇਓ ਤੇ ਸਰਬਜੀਤ ਕੌਰ ਨੇ ਦੱਸਿਆ ਕਿ ਉਹ 1999 ਵਿਚ ਪਹਿਲੀ ਵਾਰ ਇਸ ਪਰੇਡ ਦਾ ਹਿੱਸਾ ਬਣੇ ਸਨ ਤੇ ਉਨ੍ਹਾਂ ਦੇ ਯਤਨਾਂ ਨਾਲ ਜਦੋਂ ਦੀ ਪਰੇਡ 'ਚ ਸਿੱਖ ਝਾਕੀ ਸ਼ਾਮਿਲ ਹੁੰਦੀ ਹੈ, ਉਦੋਂ ਤੋਂ ਵੱਡੀ ਗਿਣਤੀ ਵਿਚ ਸਿੱਖ ਪਰਿਵਾਰਾਂ ਸਮੇਤ ਇਸ ਪਰੇਡ ਵਿਚ ਸ਼ਾਮਿਲ ਹੋ ਰਹੇ ਹਨ |

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਤੀਰ ਗਰੁੱਪ ਦੀ ਅਗਵਾਈ 'ਚ ਵਿਸ਼ਾਲ ਇਕੱਤਰਤਾ

ਲੈਸਟਰ (ਇੰਗਲੈਂਡ), 2 ਜੂਨ (ਸੁਖਜਿੰਦਰ ਸਿੰਘ ਢੱਡੇ)- ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ 'ਤੀਰ ਗਰੁੱਪ' ਦੀ ਅਗਵਾਈ ਹੇਠ ਸੰਗਤ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਤੀਰ ਗਰੁੱਪ ਦੀ ਪ੍ਰਬੰਧਕ ਕਮੇਟੀ ਨੇ ਗੁਰੂ ਘਰ 'ਚ ਕੀਤੇ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਫਾਇਰ ਸਟੇਸ਼ਨ 'ਤੇ ਗੋਲੀਬਾਰੀ-1 ਮੌਤ

ਸੈਕਰਾਮੈਂਟੋ, 2 ਜੂਨ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ (ਲਾਸ ਏਾਜਲਸ ਕਾਊਾਟੀ) ਦੇ ਇਕ ਫਾਇਰ ਸਟੇਸ਼ਨ 'ਤੇ ਫਾਇਰਫਾਈਟਰ ਨੇ ਗੋਲੀਆਂ ਚਲਾ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਤੇ ਇਕ ਹੋਰ ਨੂੰ ਜ਼ਖਮੀ ਕਰ ਦਿੱਤਾ | ਸ਼ੱਕੀ ਘਟਨਾ ਨੂੰ ਅੰਜਾਮ ਦੇਣ ਸਮੇਂ ਡਿਊਟੀ ਉਪਰ ...

ਪੂਰੀ ਖ਼ਬਰ »

ਪਟਨਾ 'ਚ ਭਾਰੀ ਬਾਰਿਸ਼ ਦੌਰਾਨ ਪਿਆਜ਼ਾਂ ਨੂੰ

...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਦੀ ਨਿਕਲੀ 6 ਕਰੋੜ ਦੀ ਲਾਟਰੀ

ਐਬਟਸਫੋਰਡ, 2 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਕਲੋਨਾ ਨਿਵਾਸੀ ਪੰਜਾਬੀ ਅਮਰ ਸਿੰਘ ਦੀ 10 ਲੱਖ ਡਾਲਰ ਭਾਵ 6 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ | ਦਿਲਚਸਪ ਗੱਲ ਇਹ ਹੈ ਕਿ ਅਮਰ ਸਿੰਘ ਨੂੰ ਲਾਟਰੀ ਦੀ ਟਿਕਟ ਖ਼ਰੀਦਣ ਵਾਸਤੇ ...

ਪੂਰੀ ਖ਼ਬਰ »

ਕੈਨੇਡਾ 'ਚ ਪਾਣੀ ਚੋਰੀ ਕਰਦੇ ਦੋ ਪੰਜਾਬੀ ਕਾਬੂ

ਟੋਰਾਂਟੋ, 2 ਜੂਨ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਬਰੈਂਪਟਨ ਨੇੜੇ ਕੈਲੇਡਨ ਕਸਬੇ 'ਚ ਪੁਲਿਸ ਨੇ ਸਰਕਾਰੀ ਪੰਪ ਤੋਂ ਪਾਣੀ ਚੋਰੀ ਕਰਦੇ 2 ਪੰਜਾਬੀ ਕਾਬੂ ਕੀਤੇ ਹਨ | ਪੀਲ ਖੇਤਰ ਦੇ ਸਰਕਾਰੀ ਕਰਮਚਾਰੀਆਂ ਵਾਲੀਆਂ ਜੈਕਟਾਂ ਪਾ ਕੇ ਚੁਸਤੀ ਨਾਲ ਸਰਕਾਰੀ ਪੰਪ ਖੋਲ੍ਹ• ਕੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸੀਨੀਅਰ ਪੱਤਰਕਾਰ ਤਜਿੰਦਰ ਸਿੰਘ ਨਹੀਂ ਰਹੇ

ਵਾਸ਼ਿੰਗਟਨ, 2 ਜੂਨ (ਏਜੰਸੀ)- ਵਾਈਟ ਹਾਊਸ ਦੇ ਸੀਨੀਅਰ ਪੱਤਰਕਾਰ ਤੇ 'ਇੰਡੀਆ-ਅਮੈਰੀਕਾ ਟੂਡੇਅ ਨਿਊਜ਼ਵਾਇਰ' ਦੇ ਸੰਪਾਦਕ ਤੇ ਸੰਸਥਾਪਕ ਤਜਿੰਦਰ ਸਿੰਘ ਦਾ ਅਮਰੀਕਾ 'ਚ ਦਿਹਾਂਤ ਹੋ ਗਿਆ | ਪ੍ਰਕਾਸ਼ਨ ਨੇ ਇਹ ਐਲਾਨ ਕੀਤਾ | ਪ੍ਰਕਾਸ਼ਨ ਨੇ 29 ਮਈ ਨੂੰ ਟਵਿੱਟਰ 'ਤੇ ਕਿਹਾ ਕਿ ...

ਪੂਰੀ ਖ਼ਬਰ »

ਕੈਮਲੂਪਸ 'ਚ 215 ਬੱਚਿਆਂ ਦੀ ਘਟਨਾ ਉਪਰੰਤ ਕੈਲਗਰੀ ਦੇ ਸਕੂਲਾਂ ਦੇ ਨਾਂਅ ਬਦਲੇ

ਕੈਲਗਰੀ, 2 ਜੂਨ (ਜਸਜੀਤ ਸਿੰਘ ਧਾਮੀ)- ਕੈਮਲੂਪਸ 'ਚ 215 ਬੱਚਿਆਂ ਦੇ ਮਿਲੇ ਪਿੰਜਰਾਂ ਤੋਂ ਬਾਅਦ ਹੁਣ ਕੈਲਗਰੀ ਵਿਚ 2 ਸਕੂਲਾਂ ਦੇ ਨਾਂਅ ਬਦਲਣ ਦੀ ਜਾਣਕਾਰੀ ਮਿਲੀ ਹੈ | ਕੈਲਗਰੀ ਬੋਰਡ ਆਫ਼ ਐਜੂਕੇਸ਼ਨ ਨੇ ਲੈਂਗਵਿਨ ਸਕੂਲ ਦਾ ਨਾਂਅ ਬਦਲ ਕੇ ਰਿਵਰਸਾਈਡ ਸਕੂਲ ਕਰ ਦਿੱਤਾ ਹੈ ...

ਪੂਰੀ ਖ਼ਬਰ »

ਦੀਪਕ ਬਾਲੀ ਦੀ ਦਿੱਲੀ ਸਰਕਾਰ 'ਚ ਸਲਾਹਕਾਰ ਵਜੋਂ ਨਿਯੁਕਤੀ ਦਾ ਪ੍ਰਵਾਸੀ ਪੰਜਾਬੀਆਂ ਵਲੋਂ ਭਰਵਾਂ ਸਵਾਗਤ

ਸਾਨ ਫਰਾਂਸਿਸਕੋ, 2 ਜੂਨ (ਐੱਸ.ਅਸ਼ੋਕ ਭੌਰਾ)- ਪੰਜਾਬੀ ਜਾਗਿ੍ਤੀ ਮੰਚ ਦੇ ਜਨਰਲ ਸਕੱਤਰ ਤੇ ਪਿਛਲੇ ਕਰੀਬ ਡੇਢ ਦਹਾਕੇ ਤੋਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜ਼ਿਕਰਯੋਗ ਸੇਵਾਵਾਂ ਨਿਭਾਉਣ ਵਾਲੇ ਦੀਪਕ ਬਾਲੀ ਨੂੰ ਦਿੱਲੀ ਸਰਕਾਰ ਵਲੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਤੇ ਮੇਲ ਗੇਲ ਸਾਊਥਾਲ ਦੀਆਂ ਸੇਵਾਵਾਂ ਨੂੰ 'ਕੁਈਨ ਐਵਾਰਡ 2021'

ਲੰਡਨ, 2 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਅਤੇ ਮੇਲ ਗੇਲ ਮਲਟੀਕਲਚਰਲ ਪ੍ਰਾਜੈਕਟ ਸਾਊਥਾਲ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਕੀਤੀਆਂ ਸੇਵਾਵਾਂ ਲਈ ਬਰਤਾਨੀਆ ਸਰਕਾਰ ਵਲੋਂ ਸ਼ਾਹੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | 'ਕੁਈਨ ...

ਪੂਰੀ ਖ਼ਬਰ »

ਫੁੱਲ ਵੇਚਣ ਵਾਲੇ ਦੀ ਹੱਤਿਆ ਦੇ ਮਾਮਲੇ 'ਚ ਨੌਜਵਾਨ ਗਿ੍ਫਤਾਰ

ਲੈਸਟਰ (ਇੰਗਲੈਂਡ), 2 ਜੂਨ (ਸੁਖਜਿੰਦਰ ਸਿੰਘ ਢੱਡੇ)-ਪੁਲਿਸ ਨੇ ਫੁੱਲਾਂ ਨੂੰ ਵੇਚਣ ਵਾਲੇ ਦੀ ਹੱਤਿਆ ਦੇ ਮਾਮਲੇ ਵਿਚ 20 ਸਾਲਾ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਸ਼ੱਕੀ ਨੌਜਵਾਨ ਨੇ ਟੋਨੀ ਈਸਟਲੇਕ (55) ਨੂੰ ਇਸਲਿੰਗਟਨ ਰੋਡ ਵਿਖੇ ਉਸ ...

ਪੂਰੀ ਖ਼ਬਰ »

ਜਲਵੰਤ ਸਿੰਘ ਢੱਡੇ, ਮੀਆਂਵਿੰਡ, ਯਾਦੀ ਤੇ ਹੋਰਾਂ ਵਲੋਂ ਸੰਸਦ ਮੈਂਬਰ ਡਿੰਪਾ ਦੀ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਲੈਸਟਰ (ਇੰਗਲੈਂਡ), 2 ਜੂਨ (ਸੁਖਜਿੰਦਰ ਸਿੰਘ ਢੱਡੇ)-ਸ੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. (ਐਸ.ਐਸ.ਪੀ. ਮੋਗਾ) ਅਤੇ ਹੋਟਲ ਰੈਡੀਸਨ ਅੰਮਿ੍ਤਸਰ ਦੇ ਐਮ.ਡੀ. ਰਾਜਨ ਗਿੱਲ ਦੇ ਸਤਿਕਾਰਯੋਗ ਮਾਤਾ ਸਤਵਿੰਦਰ ...

ਪੂਰੀ ਖ਼ਬਰ »

ਅਦਾਲਤ ਨੇ ਜੂਹੀ ਚਾਵਲਾ ਵਲੋਂ ਦਾਇਰ ਪਟੀਸ਼ਨ ਨੂੰ ਦੋਸ਼ ਪੂਰਨ ਕਿਹਾ

ਨਵੀਂ ਦਿੱਲੀ, 2 ਜੂਨ (ਏਜੰਸੀ)- ਦਿੱਲੀ ਹਾਈਕੋਰਟ ਨੇ ਅਦਾਕਾਰਾ ਤੇ ਵਾਤਾਵਰਨ ਕਾਰਕੁਨ ਜੂਹੀ ਚਾਵਲਾ ਵਲੋਂ ਦੇਸ਼ ਭਰ 'ਚ 5ਜੀ ਵਾਇਰਲੈਸ ਨੈਟਵਰਕ ਸਥਾਪਿਤ ਕਰਨ ਖਿਲਾਫ਼ ਦਾਇਰ ਪਟੀਸ਼ਨ ਨੂੰ ਦੋਸ਼ਪੂਰਨ ਕਿਹਾ ਅਤੇ ਨਾਲ ਇਹ ਵੀ ਕਿਹਾ ਕਿ ਪਟੀਸ਼ਨ ਮੀਡੀਆ ਪ੍ਰਸਿੱਧੀ ...

ਪੂਰੀ ਖ਼ਬਰ »

ਪਾਕਿ ਵਲੋਂ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਜੱਦੀ ਘਰ ਖ਼ਰੀਦਣ ਦੀ ਮਨਜ਼ੂਰੀ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਸਰਕਾਰ ਨੇ ਪਿਸ਼ਾਵਰ ਸ਼ਹਿਰ ਵਿਚਲੇ ਬਾਲੀਵੁੱਡ ਅਦਾਕਾਰਾਂ ਦਲੀਪ ਕੁਮਾਰ ਅਤੇ ਰਾਜ ਕਪੂਰ ਦੇ ਜੱਦੀ ਘਰਾਂ ਨੂੰ ਖ਼ਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਨੂੰ ਅਜਾਇਬ ਘਰ 'ਚ ...

ਪੂਰੀ ਖ਼ਬਰ »

ਬਿ੍ਸਬੇਨ ਵਾਲੀਬਾਲ ਕੱਪ 'ਸਿੰਘ ਸਪਾਈਕਰਸ ਕੁਈਨਜ਼ਲੈਂਡ' ਨੇ ਜਿੱਤਿਆ

ਬਿ੍ਸਬੇਨ, 2 ਜੂਨ (ਮਹਿੰਦਰਪਾਲ ਸਿੰਘ ਕਾਹਲੋਂ)-ਬਿ੍ਸਬੇਨ ਦੇ ਪੰਜਾਬੀ ਨੌਜਵਾਨਾਂ ਨੇ ਡਾਇਮੰਡ ਪ੍ਰੋਡਕਸ਼ਨ ਅਤੇ ਭਾਈਚਾਰੇ ਦੇ ਸਹਿਯੋਗ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ | ਈਗਲ ਸਪੋਰਟਸ ਕੰਪਲੈਕਸ ਮੈਨਸਫੀਲਡ ਦੇ ਹਾਲ ਵਿਚ ਕਰਵਾਏ ਇਸ ਟੂਰਨਾਮੈਂਟ 'ਚ ਦੇਸ਼ ਭਰ ...

ਪੂਰੀ ਖ਼ਬਰ »

ਸਿਆਟਲ ਦੇ ਪੰਜਾਬੀ ਭਾਈਚਾਰੇ ਵਲੋਂ ਕਿਸਾਨ ਮੋਰਚੇ ਲਈ 25 ਲੱਖ ਰੁਪਏ ਦੀ ਸੇਵਾ

ਸਿਆਟਲ, 2 ਜੂਨ (ਗੁਰਚਰਨ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੇ ਬਾਰਡਰ 'ਤੇ ਕਿਸਾਨ ਵਿਰੋਧੀ ਬਿੱਲ ਰੱਦ ਕਰਵਾਉਣ ਲਈ ਪਿਛਲੇ 6 ਮਹੀਨੇ ਤੋਂ ਸ਼ਾਂਤਮਈ ਸੰਘਰਸ਼ ਚੱਲ ਰਿਹਾ ਹੈ ਅਤੇ ਗਰਮੀਆਂ ਦਾ ਮੌਸਮ ਹੋਣ ਕਰਕੇ ਵਾਟਰ ਕੂਲਰ, ਸ਼ੈੱਡ ਬਣਾਉਣ ਆਦਿ ...

ਪੂਰੀ ਖ਼ਬਰ »

ਅਲਬਰਟਾ ਵਾਸੀ ਵੈਕਸੀਨ ਦੀ ਦੂਜੀ ਖੁਰਾਕ ਲਗਵਾ ਸਕਦੇ ਹਨ- ਜੇਸਨ ਕੈਨੀ

ਕੈਲਗਰੀ, 2 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਕਿਹਾ ਹੈ ਕਿ ਅਲਬਰਟਾ ਵਾਸੀ ਜਲਦੀ ਹੀ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕਰਨ ਦੇ ਯੋਗ ਹੋਣਗੇ | ਉਨ੍ਹਾਂ ਕਿਹਾ ਕਿ ਹੁਣ ਤੱਕ 28 ਲੱਖ ਤੋਂ ਵੱਧ ਖੁਰਾਕਾਂ ਅਤੇ 12 ਸਾਲ ਤੋਂ ਵੱਧ ਉਮਰ ਦੇ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਯੋਜਨਾਬੱਧ ਢੰਗ ਨਾਲ ਨਹੀਂ ਹੋਈ ਕਾਰਵਾਈ- ਅਕਾਲੀ ਦਲ (ਅ) ਯੂ.ਕੇ.

ਲੈਸਟਰ (ਇੰਗਲੈਂਡ), 2 ਜੂਨ (ਸੁਖਜਿੰਦਰ ਸਿੰਘ ਢੱਡੇ)- ਅਕਾਲੀ ਦਲ (ਅੰਮਿ੍ਤਸਰ) ਯੂ.ਕੇ. ਦੇ ਪ੍ਰਧਾਨ ਸੂਬਾ ਸਿੰਘ ਲਿੱਤਰਾਂ, ਸਕੱਤਰ ਜਨਰਲ ਸਰਬਜੀਤ ਸਿੰਘ, ਪ੍ਰਧਾਨ ਯੂਥ ਵਿੰਗ ਸਤਿੰਦਰ ਸਿੰਘ ਮੰਗੂਵਾਲ ਨੇ ਜਾਰੀ ਬਿਆਨ 'ਚ ਕਿਹਾ ਕਿ ਘੱਲੂਘਾਰੇ ਦੀ 37ਵੀਂ ਬਰਸੀ ਮੌਕੇ ਸਾਨੂੰ ...

ਪੂਰੀ ਖ਼ਬਰ »

ਵਿਲਬਰਫੋਰਸ ਯੂਨੀਵਰਸਿਟੀ ਨੇ ਗਰੈਜੂਏਟਾਂ ਦੀਆਂ ਸਾਰੀਆਂ ਦੇਣਦਾਰੀਆਂ ਕੀਤੀਆਂ ਖਤਮ

ਸੈਕਰਾਮੈਂਟੋ, 2 ਜੂਨ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਓਹੀਓ ਰਾਜ ਵਿਚ ਸਥਿਤ ਵਿਲਬਰਫੋਰਸ ਯੂਨੀਵਰਸਿਟੀ ਨੇ 2020-2021 ਸਾਲ ਦੇ ਗਰੈਜੂਏਟ ਵਿਦਿਆਰਥੀਆਂ ਦੀਆਂ ਸਾਰੀਆਂ ਦੇਣਦਾਰੀਆਂ ਖਤਮ ਕਰ ਦਿੱਤੀਆਂ ਹਨ | ਕੋਵਿਡ-19 ਮਹਾਂਮਾਰੀ ਦੌਰਾਨ ਯੂਨੀਵਰਸਿਟੀ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX