ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਦਿੱਲੀ / ਹਰਿਆਣਾ

125 ਬਿਸਤਰਿਆਂ ਦਾ ਹਸਪਤਾਲ ਬਣਾਉਣ ਲਈ ਦਿੱਲੀ ਕਮੇਟੀ ਨੇ ਕਾਰ ਸੇਵਾ ਵਾਲਿਆਂ ਨੂੰ ਸੌ ਾਪਿਆ ਸੋਨਾ

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 125 ਬਿਸਤਰਿਆਂ ਦਾ ਹਸਪਤਾਲ ਬਣਾਉਣ ਲਈ ਬਾਬਾ ਬਚਨ ਸਿੰਘ (ਕਾਰ ਸੇਵਾ) ਨੂੰ ਸੋਨਾ ਸੌਂਪਿਆ ਗਿਆ | ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕੋਰੋਨਾ ਹਸਪਤਾਲ ਦੀ ਉਸਾਰੀ ਬਾਬਾ ਬਚਨ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਜਾਵੇਗੀ ਅਤੇ ਇਹ 2 ਮਹੀਨੇ ਅੰਦਰ ਤਿਆਰ ਹੋ ਜਾਏਗਾ | ਦੋਵਾਂ ਆਗੂਆਂ ਨੇ ਨੋਵਾ ਆਕਸੀਜ਼ਨ ਜਨਰੇਟਰ ਪਲਾਂਟ ਲਈ ਫਰਾਂਸ ਸਰਕਾਰ ਦਾ ਧੰਨਵਾਦ ਕਰਨ ਦੇ ਨਾਲ ਹੀ ਦੋਵਾਂ ਆਗੂਆਂ ਨੇ ਐਨ.ਆਰ.ਆਈਜ਼ ਤੇ ਹੋਰਨਾ ਸੰਗਤਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਮਨੁੱਖਤਾ ਦੀ ਸੇਵਾ ਲਈ ਹਰ ਤਰ੍ਹਾਂ ਦੇ ਸਹਿਯੋਗ 'ਚ ਯੋਗਦਾਨ ਦਿੱਤਾ | ਉਨ੍ਹਾਂ ਦੱਸਿਆ ਕਿ ਸੰਗਤ ਨੇ ਬਾਇਓ ਕੈਮਿਸਟ ਲੈਬ ਵੀ ਹਸਪਤਾਲ ਲਈ ਦਿੱਤੀ ਗਈ ਹੈ | ਸਿਰਸਾ ਨੇ ਦੱਸਿਆ ਕਿ 125 ਬੈਡਾਂ ਦੇ ਹਸਪਤਾਲ ਵਿਚ 35 ਆਈ.ਸੀ.ਯੂ ਬੈੱਡ ਤੇ 4 ਬੱਚਿਆਂ ਲਈ ਆਈ ਸੀ ਯੂ ਬੈਡ ਤੇ ਮਹਿਲਾਵਾਂ ਲਈ ਵੱਖਰੇ ਵਾਰਡ ਹੋਣਗੇ |

ਵਕੀਲਾਂ ਨੇ ਬਾਬਾ ਰਾਮਦੇਵ ਦਾ ਪੁਤਲਾ ਫੂਕ ਕਾਲਾ ਦਿਵਸ ਮਨਾਇਆ

ਜਲੰਧਰ, 2 ਜੂਨ (ਚੰਦੀਪ ਭੱਲਾ)-ਵਕੀਲਾਂ ਦੀ ਸੰਸਥਾ ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼ ਤੇ ਕਲਰਕ ਐਸੋਸੀਏਸ਼ਨ ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸੀਨੀਅਰ ਵਕੀਲ ਗੁਰਜੀਤ ਸਿੰਘ ਕਾਹਲੋਂ ਅਤੇ ਆਈ.ਐਮ.ਏ ਦੇ ਡਾ. ਨਵਜੋਤ ਸਿੰਘ ਦਹੀਆ ਦੀ ਅਗਵਾਈ ਹੇਠ ਬਾਬਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਦੁਕਾਨਾਂ ਨਿਯਮ ਦੇ ਅਨੁਸਾਰ ਖੋਲ੍ਹਣ ਦੀ ਸਰਕਾਰ ਨੂੰ ਕੀਤੀ ਅਪੀਲ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੱਖ-ਵੱਖ ਇਲਾਕਿਆਂ ਦੇ ਬਾਜ਼ਾਰਾਂ ਦੀਆਂ ਐਸੋਸੀਏਸ਼ਨਾਂ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਦੁਕਾਨਾਂ ਖੁੱਲ੍ਹਵਾਉਣ ਪ੍ਰਤੀ ਵੀ ਵਿਚਾਰ ਕਰਨਾ ਚਾਹੀਦਾ ਹੈ ਕਿਉਂਕਿ ਤਾਲਾਬੰਦੀ ਦੌਰਾਨ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਦੇ 6 ਹਸਪਤਾਲਾਂ 'ਚ ਕੋਰੋਨਾ ਦੀ ਤੀਸਰੀ ਲਹਿਰ ਪ੍ਰਤੀ ਹੋ ਰਹੀ ਹੈ ਤਿਆਰੀ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਤੀਸਰੀ ਲਹਿਰ ਨੂੰ ਵੇਖਦੇ ਹੋਏ ਦਿੱਲੀ ਨਗਰ ਨਿਗਮ ਦੇ ਹਸਪਤਾਲਾਂ 'ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ, ਜਿਨ੍ਹਾਂ ਵਿਚ ਆਕਸੀਜਨ ਤੇ ਵੈਂਟੀਲੇਟਰ ਦੀ ਪੂਰੀ ਤਰ੍ਹਾਂ ਨਾਲ ਵਿਵਸਥਾ ਕੀਤੀ ਜਾਵੇਗੀ | ਦਿੱਲੀ ਦੀਆਂ ...

ਪੂਰੀ ਖ਼ਬਰ »

5 ਜੂਨ ਨੂੰ ਕਿਸਾਨ ਭਾਰੀ ਗਿਣਤੀ ਵਿਚ ਪੁੱਜਣ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਸਰਕਾਰ ਦੇ ਅੜੀਅਲ ਵਤੀਰੇ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਕੇ 5 ਜੂਨ ਨੂੰ ਭਾਜਪਾ ਦੇ ਮੰਤਰੀਆਂ, ਸਾਂਸਦਾਂ ਤੇ ਵਿਧਾਇਕਾਂ ਦੇ ਦਫ਼ਤਰਾਂ ਨੂੰ ਘੇਰ ਕੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਇਨ੍ਹਾਂ ...

ਪੂਰੀ ਖ਼ਬਰ »

45 ਤੋਂ ਜ਼ਿਆਦਾ ਝਪਟਮਾਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਸੀ ਗੋਲੂ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਥਾਣੇ ਦੀ ਪੁਲਿਸ ਨੇ ਇਕ ਅਜਿਹੇ ਝਪਟਮਾਰ ਨੂੰ ਗਿ੍ਫ਼ਤਾਰ ਕੀਤਾ ਜੋ ਲੋਕਾਂ ਦੇ ਨਾਲ ਝਪਟਮਾਰੀ ਕਰਕੇ ਅਤੇ ਥੋੜ੍ਹੀ ਦੂਰ ਜਾ ਕੇ ਆਪਣੇ ਸ਼ਿਕਾਰ ਕੀਤੇ ਹੋਏ ਵਿਅਕਤੀ ਨੂੰ 'ਗੱੁਡ-ਬਾਏ' ਵੀ ਕਹਿ ਕੇ ਫਰਾਰ ਹੋ ...

ਪੂਰੀ ਖ਼ਬਰ »

ਕੰਮ ਨਾ ਮਿਲਣ ਕਰਕੇ ਕੁਲੀ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ ਕੰਮ ਕਰ ਰਹੇ ਕੁਲੀਆਂ ਦੀ ਆਰਥਿਕ ਹਾਲਤ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਰੋਟੀ ਵੀ ਮਿਲਣੀ ਮੁਸ਼ਕਿਲ ਹੋ ਗਈ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਰਜ਼ਾ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਆਪਣੀਆਂ ਮੰਗਾਂ ਪ੍ਰਤੀ ਡਟੇ ਹੋਏ ਨੇ ਕਿਸਾਨ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪ੍ਰਤੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ | ਇੱਥੇ ਕਿਸਾਨਾਂ ਨੇ ਆਪਣੇ ਰਹਿਣ ਲਈ ਹਰ ਤਰ੍ਹਾਂ ਦੇ ਪੱਕੇ ...

ਪੂਰੀ ਖ਼ਬਰ »

ਕੱਚਾ ਮਾਲ ਨਾ ਮਿਲਣ 'ਤੇ ਫੈਕਟਰੀਆਂ ਵਾਲੇ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਉਦਯੋਗਿਕ ਖੇਤਰਾਂ ਤੇ ਨਿਰਮਾਣ ਵਾਲੀਆਂ ਥਾਵਾਂ ਭਾਵੇਂ ਖੋਲ੍ਹ ਦਿੱਤੀਆਂ ਗਈਆਂ ਹਨ ਪਰ ਕੱਚਾ ਮਾਲ ਨਾ ਮਿਲਣ 'ਤੇ ਇਨ੍ਹਾਂ ਖੇਤਰਾਂ ਦੇ ਮਾਲਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ ਅਤੇ ਨਾਲ ਹੀ ਈ-ਪਾਸ ਬਣਾਉਣ ...

ਪੂਰੀ ਖ਼ਬਰ »

ਨਿਗਮਾਂ ਨੂੰ ਬਦਨਾਮ ਕਰਨ ਲਈ ਹਰ ਹੱਥਕੰਡਾ ਵਰਤ ਰਹੀ ਹੈ ਦਿੱਲੀ ਸਰਕਾਰ- ਦਿੱਲੀ ਭਾਜਪਾ

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ, ਸਾਂਸਦ ਮੀਨਾਕਸ਼ੀ ਲੇਖੀ ਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਕੇਜਰੀਵਾਲ ਸਰਕਾਰ ਦਿੱਲੀ ...

ਪੂਰੀ ਖ਼ਬਰ »

ਪਿਛਲੀ ਕਾਰਗੁਜ਼ਾਰੀ ਦੇ ਆਧਾਰ 'ਤੇ ਬਣਾਇਆ ਜਾ ਸਕਦਾ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਾਸ ਕਰਨ ਦਾ ਫਾਰਮੂਲਾ- ਸਿਸੋਦੀਆ

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਖਤਰੇ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਸੀ.ਬੀ.ਐਸ.ਈ. ਦੀ 12ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ | ਜਿਸ ਤੋਂ ਬਾਅਦ ਹੁਣ ਇਹ ਸਵਾਲ ਉਠਾਇਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਪਾਸ ਕਰਨ ਲਈ ...

ਪੂਰੀ ਖ਼ਬਰ »

ਰਾਜਧਾਨੀ 'ਚ 5 ਜੂਨ ਤੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰੇਗੀ ਦਿੱਲੀ ਸਰਕਾਰ

ਨਵੀਂ ਦਿੱਲੀ,2 ਜੂਨ (ਜਗਤਾਰ ਸਿੰਘ)- ਦਿੱਲੀ ਸਰਕਾਰ ਵਲੋਂ 5 ਜੂਨ ਤੋਂ ਦਿੱਲੀ ਵਿਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਏਗੀ | ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਇ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਦਿੱਲੀ ਨੂੰ ਇਸ ਸਾਲ 18 ਲੱਖ ਬੂਟੇ ਲਗਾਉਣ ਦਾ ਟੀਚਾ ...

ਪੂਰੀ ਖ਼ਬਰ »

ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ ਨੇ ਪੂੰਛ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਈ ਰਾਹਤ ਸਮੱਗਰੀ

ਨਵੀਂ ਦਿੱਲੀ,2 ਜੂਨ (ਜਗਤਾਰ ਸਿੰਘ)- ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ ਵੱਲੋਂ ਕੋਰੋਨਾ ਦੌਰਾਨ ਮਨੁੱਖਤਾ ਦੀ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਲੜੀ 'ਚ ਹੁਣ ਗੁਰਦੁਆਰਾ ਗੁਰੂ ਸਿੰਘ ਸਭਾ ਪੂੰਛ (ਜੰਮੂ-ਕਸ਼ਮੀਰ) ਵਿਖੇ ਜੀਵਨ ਰੱਖਿਅਕ ਰਾਹਤ ਸਮੱਗਰੀ ਪਹੁੰਚਾਈ ਗਈ ਹੈ ...

ਪੂਰੀ ਖ਼ਬਰ »

ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਅੱਜ

ਕਾਲਾ ਸੰਘਿਆਂ, 2 ਜੂਨ (ਸੰਘਾ)- ਸਥਾਨਕ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 2 ਜੂਨ ਦਿਨ ਬੁੱਧਵਾਰ ਨੂੰ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਗੁਰਦਾਵਰ ਸਿੰਘ ਖ਼ਾਲਸਾ ਅਤੇ ਗੁਰਦਾਵਰ ਸਿੰਘ ਚਾਹਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇੰਜ: ਸਵਰਨ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਦਾ ਤਹਿਦਿਲੋਂ ਧੰਨਵਾਦ

ਕਪੂਰਥਲਾ, 2 ਜੂਨ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਨਵਨਿਯੁਕਤ ਮੈਂਬਰ ਇੰਜ: ਸਵਰਨ ਸਿੰਘ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਭੁੱਕੀ ਸਮੇਤ ਦੋ ਵਿਅਕਤੀ ਕੀਤੇ ਕਾਬੂ

ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਜਣਿਆਂ ਨੂੰ ਸਾਢੇ 32 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਫੜੇ੍ਹ ਗਏ ਵਿਅਕਤੀਆਂ ਦੀ ਪਛਾਣ ਸਤਬੀਰ ਤੇ ਦਵਿੰਦਰ ਪਾਲ ਵਾਸੀ ਪ੍ਰੀਤ ਨਗਰ ਵਜੋਂ ਕੀਤੀ ਹੈ | ਦੋਵਾਂ ਨੂੰ ਪੁਲੀਸ ਨੇ ...

ਪੂਰੀ ਖ਼ਬਰ »

ਅਰਨੀਆ ਸੈਕਟਰ 'ਚ ਰੇਂਜਰਾਂ ਨੇ ਜੇਸੀਬੀ 'ਤੇ ਗੋਲੀਆਂ ਚਲਾਈਆਂ

ਸ੍ਰੀਨਗਰ, 2 ਜੂਨ (ਮਨਜੀਤ ਸਿੰਘ)- ਪਾਕਿ ਰੇਂਜਰਾਂ ਨੇ ਜੰਗਬੰਦੀ ਸਮਝੌਤੇ ਦੇ 100ਵੇਂ ਦਿਨ ਜ਼ਿਲ੍ਹਾ ਕਠੂਆ ਦੇ ਅੰਤਰਾਸ਼ਟਰੀ ਸਰੱਹਦ 'ਤੇ ਅਰਨੀਆਂ ਸੈਕਟਰ 'ਚ ਜੰਗਬੰਦੀ ਉਲੰਘਣਾ ਕਰਦੇ ਜੇਬੀਸੀ 'ਤੇ ਗੋਲੀਆਂ ਚਲਾਈਆਂ | ਸਰਕਰੀ ਸੂਤਰਾਂ ਅਨੁਸਾਰ ਪਾਕਿ ਰੇਂਜਰਾਂ ਨੇ ...

ਪੂਰੀ ਖ਼ਬਰ »

ਜੰਮੂ ਕਸ਼ਮੀਰ -ਬੱਚੀ ਦੇ ਵਾਇਰਲ ਵੀਡੀਓ ਨੇ ਆਨਲਾਈਨ ਕਲਾਸਾਂ ਦਾ ਸਮਾਂ ਬਦਲਿਆ

ਸ੍ਰੀਨਗਰ, 2 ਜੂਨ (ਮਨਜੀਤ ਸਿੰਘ)- ਕਸ਼ਮੀਰ ਵਾਦੀ ਦੀ 6 ਸਾਲਾ ਬਚੀ ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਆਨ ਲਾਇਨ ਪੜਾਈ ਦੇ ਨਿਯਮ ਬਣਾਉਣ ਲਈ ਮਜ਼ਬੂਰ ਕਰ ਦਿਤਾ | ਆਨਲਾਇਨ ਪੜਾਈ ਦੇ ਮਾਮਲੇ 'ਚ ਮਾਹਿਰਾ ਇਰਫਾਨ ਨੇ ਆਪਣੇ ਬਚਪਨ ਦੇ ਅੰਦਾਜ 'ਚ ਆ ਰਹੀ ਪ੍ਰੇਸ਼ਾਨੀ 'ਤੇ ਪ੍ਰਧਾਨ ...

ਪੂਰੀ ਖ਼ਬਰ »

ਭਾਰਤ -ਪਾਕਿਸਤਾਨ ਵਿਚਾਲੇ ਜੰਗਬੰਦੀ ਦੇ 100 ਦਿਨ 'ਤੇ ਜਨਰਲ ਐਮ.ਐਮ ਨਾਰਾਣੇ ਵਾਦੀ ਕਸ਼ਮੀਰ ਪਹੁੰਚਣਗੇ

ਸ੍ਰੀਨਗਰ, 2 ਜੂਨ (ਮਨਜੀਤ ਸਿੰਘ)-ਨਿਯੰਤਰਣ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਭਾਰਤ- ਪਾਕਿਸਤਾਨ ਵਿਚਾਲੇ ਜੰਗਬੰਦੀ ਦੇ 100 ਦਿਨ ਪੂਰੇ ਹੋਣ 'ਤੇ ਸੈਨਾ ਮੁਖੀ ਐਮ.ਐਮ ਨਰਵਣੇ ਵਾਦੀ ਕਸ਼ਮੀਰ ਦੇ 2 ਦਿਨਾਂ ਦੌਰੇ 'ਤੇ ਬੁਧਵਾਰ ਨੂੰ ਪੁਹੰਚਣਗੇ | ਉਹ ਕਸ਼ਮੀਰ 'ਚ ਅੱਤਵਾਦੀ ...

ਪੂਰੀ ਖ਼ਬਰ »

ਚੌਪਟਾ ਖੇਤਰ 'ਚੋਂ ਲੜਕੀ ਭੇਦਭਰੇ ਹਾਲਾਤ 'ਚ ਹੋਈ ਲਾਪਤਾ

ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਨਾਥੂਸਰੀ ਚੌਪਟਾ ਥਾਣਾ ਖੇਤਰ ਦੇ ਪਿੰਡ ਨਾਥੂਸਰੀ ਕਲਾਂ 'ਚੋਂ ਭੇਦਭਰੀ ਹਾਲਾਤ 'ਚ ਇਕ ਲੜਕੀ ਘਰੋਂ ਲਾਪਤਾ ਹੋ ਗਈ | ਮਾਪਿਆਂ ਦੀ ਸ਼ਿਕਾਇਤ 'ਤੇ ਪੁਲੀਸ ਨੇ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਸਿਰਸਾ 'ਚ ਕਿਸਾਨਾਂ ਨੇ ਰਿਲਾਇੰਸ ਦਾ ਸ਼ੋਅ-ਰੂਮ ਬੰਦ ਕਰਵਾਇਆ

ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਕਿਸਾਨਾਂ ਵਲੋਂ ਸਰਕਾਰ ਦੇ ਖ਼ਿਲਾਫ਼ ਪਿਛਲੇ ਅੱਠ ਮਹੀਨਿਆਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਵਲੋਂ ਅੰਬਾਨੀ-ਅੰਡਾਨੀ ਦੇ ਅਦਾਰਿਆਂ ਨੂੰ ਬੰਦ ਕਰਵਾਇਆ ਹੋਇਆ ...

ਪੂਰੀ ਖ਼ਬਰ »

ਦੋ ਮਹਿਲਾਵਾਂ ਸਮੇਤ ਪੰਜ ਵਿਅਕਤੀਆਂ ਦੀ ਕੋਰੋਨਾ ਨਾਲ ਮੌਤ

ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿਚ ਦੋ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ ਜਦੋਂਕਿ ਕੋਰੋਨਾ ਦੇ 127 ਨਵੇਂ ਕੇਸ ਆਏ ਹਨ | ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਦੇ 1531 ਸਰਗਰਮ ਮਾਮਲੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ...

ਪੂਰੀ ਖ਼ਬਰ »

ਡਾਕਟਰਾਂ ਨੇ ਕਾਲੇ ਬਿੱਲੇ ਲਾ ਕੇ ਬਾਬਾ ਰਾਮਦੇਵ ਖ਼ਿਲਾਫ਼ ਪਰਚਾ ਦਰਜ ਕਰਨ ਦੀ ਕੀਤੀ ਮੰਗ

ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)- ਯੋਗ ਗਰੂ ਬਾਬਾ ਰਾਮਦੇਵ ਵਲੋਂ ਐਲੋਪੈਥਿਕ ਬਾਰੇ ਬੋਲੇ ਗਏ ਬੋਲਾਂ ਦੇ ਵਿਰੋਧ 'ਚ ਸਿਰਸਾ ਵਿੱਚ ਆਈਐਮਏ ਨਾਲ ਜੁੜੇ ਡਾਕਟਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਬਾਬਾ ਰਾਮਦੇਵ ਦੇ ਬੋਲਾਂ ਦਾ ਨਾ ਸਿਰਫ ਵਿਰੋਧ ਕੀਤਾ ਬਲਕਿ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਚੌਕ ਨੂੰ ਸੁੰਦਰ ਬਣਾਇਆ ਜਾਵੇਗਾ-ਅਮਨਦੀਪ ਕੌਰ

ਗੂਹਲਾ ਚੀਕਾ, 2 ਜੂਨ (ਓ.ਪੀ. ਸੈਣੀ)-ਸ਼ਹੀਦ ਊਧਮ ਸਿੰਘ ਚੌਂਕ ਨੂੰ ਨਗਰਪਾਲਿਕਾ ਚੀਕਾ ਵਲੋਂ ਸੁੰਦਰ ਬਣਾਇਆ ਜਾਵੇਗਾ, ਜਿਸ ਦੇ ਲਈ ਟੈਂਡਰ ਖੋਲ੍ਹਣ ਤੋਂ ਬਾਅਦ ਏਜੰਸੀ ਨੂੰ ਵਰਕ ਆਰਡਰ ਦੇ ਦਿੱਤਾ ਗਿਆ ਹੈ ਅਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ | ਜਾਣਕਾਰੀ ਦਿੰਦਿਆਂ ਨਗਰ ...

ਪੂਰੀ ਖ਼ਬਰ »

ਸੈਨਾ ਜੰਮੂ ਕਸ਼ਮੀਰ 'ਚ ਸ਼ਾਂਤੀ ਬਹਾਲ ਕਰਨ ਲਈ ਵਚਨਬੱਧ-ਲੈਫ.ਜਰਨਲ ਵਾਈ, ਕੇ ਜੋਸ਼ੀ

ਸ੍ਰੀਨਗਰ, 2 ਜੂਨ (ਮਨਜੀਤ ਸਿੰਘ)-ਉਤਰੀ ਕਮਾਨ ਦੇ ਮੁਖੀ ਲੈਫ.ਜਰਨਲ ਵਾਈ ਕੇ ਜੋਸ਼ੀ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ 'ਚ ਸੁਰਖਿਆ ਸਥਿਤੀ ਸ਼ਾਂਤੀ ਪੂਰਵਕ ਬਣੀ ਹੋਈ ਹੈ | ਸੈਨਾ ਇਸ ਲਈ ਵਚਨਬੱਧ ਹੈ ਕਿ ਸਿਵਲ ਪ੍ਰਸ਼ਾਸਨ ਡਰ ਮੁਕਤ ਮੌਹਲ 'ਚ ਕੰਮ ਕਰ ਸਕੇ | ਉਧਮਪੋਰ ਵਿਖੇ ਕਮਾਨ ...

ਪੂਰੀ ਖ਼ਬਰ »

ਥਿੰਦ ਹਸਪਤਾਲ ਤੇ ਕੌਸ਼ਲ ਹਸਪਤਾਲ 'ਚ ਕੋਵੈਕਸੀਨ ਦਾ ਟੀਕਾ ਲਗਾਉਣ ਦੀ ਸ਼ੁਰੂਆਤ

ਕਪੂਰਥਲਾ, 2 ਜੂਨ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਟੀਕਾਕਰਨ ਮੁਹਿਮ 'ਚ ਤੇਜੀ ਲਿਆਉਣ ਲਈ ਕਪੂਰਥਲਾ ਦੇ ਦੋ ਨਿੱਜੀ ਹਸਪਤਾਲਾਂ ਨੂੰ ਕੋਵੈਕਸੀਨ ਦਾ ਟੀਕਾ ਲਗਾਉਣ ਲਈ ਆਗਿਆ ਦੇਣ ਪਿੱਛੋਂ ਅੱਜ ਜੇ.ਜੇ.ਐਸ. ਟਰੋਮਾ ਸੈਂਟਰ ਤੇ ਥਿੰਦ ਹਸਪਤਾਲ ਕਪੂਰਥਲਾ ਤੇ ਕੌਸ਼ਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX