ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਰਿਫਰੈਂਡਮ ਵੋਟਾਂ ਬਾਰੇ ਛਪੇ ਫਾਰਮ ਵੱਖ-ਵੱਖ ਪਿੰਡਾਂ 'ਚੋਂ ਮਿਲੇ

ਹਰਿਆਣਾ, 4 ਜੂਨ (ਹਰਮੇਲ ਸਿੰਘ ਖੱਖ)- ਸੂਬੇ ਅੰਦਰ ਚੱਲਦੇ ਘੱਲੂਘਾਰਾ ਹਫ਼ਤੇ ਦੌਰਾਨ ਅੱਜ ਥਾਣਾ ਹਰਿਆਣਾ ਤੇ ਥਾਣਾ ਬੁੁੱਲੋਵਾਲ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੀਆਂ ਕੰਧਾਂ 'ਤੇ ਬੀਤੀ ਰਾਤ ਅਛਪਛਾਤੇ ਵਿਅਕਤੀਆਂ ਵਲੋਂ 'ਪੰਜਾਬ ਹੱਲ ਖ਼ਾਲਿਸਤਾਨ' ਅਤੇ ਜੂਨ '84 ਅੰਮਿ੍ਤਸਰ ਸਿੱਖ ਨਸਲਕੁਸ਼ੀ, ਖ਼ਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿੱਖ ਹੋਏ ਸਨ ਅਤੇ ਨਾਲ ਹੀ ਪੋਸਟਰ ਦੀਆਂ ਫੋਟੋ ਸਟੇਟ ਕਾਪੀਆਂ ਮਿਲੀਆਂ ਜਿਨ੍ਹਾਂ ਦੇ ਇਕ ਪਾਸੇ ਕਿਸਾਨ ਮੈਨੀਫੈਸਟੋ, ਆਜ਼ਾਦ ਪੰਜਾਬ ਕਿਸਾਨਾਂ ਲਈ ਕਿਵੇਂ ਲਾਹੇਬੰਦ ਹੋਏਗਾ ਤੇ ਦੂਸਰੇ ਪਾਸੇ ਪੰਜਾਬ ਰਿਫਰੈਂਡਮ ਦੀਆਂ ਵੋਟਾਂ 15 ਅਗਸਤ 2021 ਨੂੰ ਲੰਡਨ 'ਚ ਪੈਣੀਆਂ ਸ਼ੁਰੂ ਹੋਣਗੀਆਂ ਬਾਰੇ ਫਾਰਮ ਛਪਿਆ ਹੋਇਆ ਹੈ, ਜਿਸ ਸੂਬੇ ਪਿੰਡਾਂ ਅੰਦਰ ਵੱਖਰੀ ਕਿਸਮ ਦੀ ਗੱਲਾਂ ਸ਼ੁਰੂ ਹੋਈਆਂ ਹਨ, ਇਨ੍ਹਾਂ ਪੋਸਟਰਾਂ ਤੇ ਕੰਧਾਂ 'ਤੇ ਲਿਖੇ ਨਾਅਰਿਆਂ ਬਾਰੇ ਪਤਾ ਲੱਗਣ 'ਤੇ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਪੁੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਵੱਖ-ਵੱਖ ਪਿੰਡਾਂ ਦੀਆਂ ਕੰਧਾਂ 'ਤੇ ਲਿਖੇ ਨਾਅਰਿਆਂ ਨੂੰ ਸਾਫ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਾਜਪੁਰ ਕਲਾਂ, ਕੋਠੇ ਜੱਟਾਂ, ਤਾਜਪੁਰ ਸੋਢੀਆਂ, ਕੋਠੇ ਮੁਕੱਦਮ ਥਾਣਾ ਹਰਿਆਣਾ ਤੇ ਪਿੰਡ ਸ਼ੇਰਪੁਰ ਪੱਕਾ ਥਾਣਾ ਬੁੱਲੋਵਾਲ ਦੀਆਂ ਵੱਖ ਵੱਖ ਕੰਧਾਂ 'ਤੇ ਨਾਅਰੇ ਲਿੱਖੇ ਗਏ ਜਦਕਿ ਅਨੇਕਾਂ ਪਿੰਡਾਂ ਅੰਦਰ ਪੋਸਟਰ ਵੀ ਸੁੱਟੇ ਗਏ |

ਦੋਆਬਾ ਜ਼ੋਨ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਕਰਨਦੀਪ ਸਿੰਘ ਪੰਜੌੜ ਦਾ ਸਨਮਾਨ

ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦੀ ਜਥੇਬੰਦੀ ਐਸ.ਓ.ਆਈ. ਦੋਆਬਾ ਜੋਨ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਕਰਨਦੀਪ ਸਿੰਘ ਪੰਜੌੜ ਨੂੰ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਜਨਰਲ ਸਕੱਤਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਪਰਡੈਂਟ ਨਗਰ ਨਿਗਮ ਸੰਜੀਵ ਅਰੋੜਾ ਨੂੰ ਸੇਵਾ-ਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ)- ਨਗਰ ਨਿਗਮ ਹੁਸ਼ਿਆਰਪੁਰ ਤੋਂ ਬਤੌਰ ਸੁਪਰਡੈਂਟ ਸੇਵਾ ਮੁਕਤ ਹੋਏ ਸੰਜੀਵ ਅਰੋੜਾ ਨੂੰ ਨਗਰ ਨਿਗਮ ਕਮਿਸ਼ਨਰ ਅਮਿਤ ਪੰਚਾਲ ਆਈ. ਏ. ਐਸ., ਮੇਅਰ ਸੁਰਿੰਦਰ ਕੁਮਾਰ, ਤੇ ਨਿਗਮ ਅਧਿਕਾਰੀਆਂ ਨੇ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ...

ਪੂਰੀ ਖ਼ਬਰ »

ਮੈਨੇਜਰ ਪ੍ਰਦੀਪ ਕੁਮਾਰ ਹੋਏ ਸੇਵਾ-ਮੁਕਤ

ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਪਿਛਲੇ 36 ਸਾਲਾਂ 5 ਮਹੀਨਿਆਂ ਤੋਂ ਪੀ.ਐਨ.ਬੀ. ਦੀਆਂ ਵੱਖ-ਵੱਖ ਬਰਾਂਚਾਂ ਵਿਚ ਆਪਣੀਆਂ ਵਧੀਆ ਸ਼ਾਨਦਾਰ ਬੇਦਾਗ਼ ਸੇਵਾ ਨਿਭਾਉਣ ਤੋਂ ਬਾਅਦ ਸ੍ਰੀ ਪ੍ਰਦੀਪ ਕੁਮਾਰ ਸੀਨੀਅਰ ਮੈਨੇਜਰ ਬਰਾਂਚ ਉੱਚੀ ਬੱਸੀ ਤੋਂ ਸੇਵਾ-ਮੁਕਤ ਹੋ ਗਏ | ਇਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਚੱਬੇਵਾਲ, 4 ਜੂਨ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ 40 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਸਤੀਸ਼ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ. ਪੁਆਇੰਟ ਬਿਹਾਲਾ ਵਿਖੇ ਪਿੰਡ ਨੌਰੰਗਾਬਾਦ ਵਲੋਂ ਇਕ ...

ਪੂਰੀ ਖ਼ਬਰ »

31 ਅਗਸਤ ਤੱਕ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਵਧਾਉਣਾ ਸਰਕਾਰ ਦੀ ਨਲਾਇਕੀ-ਮੰਝਪੁਰ

ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਕੈਪਟਨ ਸਰਕਾਰ ਨੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਇਕ ਵਾਰ ਫ਼ਿਰ ਠੰਢੇ ਬਸਤੇ 'ਚ ਪਾ ਕੇ ਉਸ ਵਿਚ 31 ਅਗਸਤ ਤੱਕ ਵਾਧਾ ਕਰ ਦਿੱਤਾ ਹੈ | ਬੀਤੇ ਕੱਲ੍ਹ ਹੋਈ ਕੈਬਨਿਟ ਮੀਟਿੰਗ ਵਿਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ...

ਪੂਰੀ ਖ਼ਬਰ »

ਪਿਛਲੇ 72 ਸਾਲਾਂ ਦੇ ਰਾਜ ਦੌਰਾਨ ਰਿਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਗਲੀਆਂ, ਨਾਲੀਆਂ ਤੋਂ ਉੱਪਰ ਨਹੀਂ ਉੱਠਣ ਦਿੱਤਾ- ਪ੍ਰੋ. ਮੁਲਤਾਨੀ

ਐਮਾਂ ਮਾਂਗਟ, 4 ਜੂਨ (ਗੁਰਾਇਆ)-ਪੰਜਾਬ ਵਿਚ ਪਿਛਲੇ 72 ਸਾਲਾਂ ਤੋਂ ਅਕਾਲੀ, ਬੀਜੇਪੀ ਤੇ ਕਾਂਗਰਸ ਦਾ ਰਾਜ ਰਿਹਾ ਹੈ | ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਸਵਾਏ ਗਲੀਆਂ ਨਾਲੀਆਂ ਤਕ ਹੀ ਸੀਮਤ ਰੱਖਿਆ ਹੈ ਅਗਰ ਦੇਖਿਆ ਜਾਵੇ ਤਾਂ ਪਿਛਲੇ 72 ਸਾਲਾਂ ...

ਪੂਰੀ ਖ਼ਬਰ »

7 ਤੋਂ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ-ਡੀ.ਸੀ

ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਸੇਵਾ ਕੇਂਦਰਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ ਅਤੇ 7 ਜੂਨ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸੋਮਵਾਰ ਤੋਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਮਾਮਲਾ ਦਰਜ

ਮਾਹਿਲਪੁਰ, 4 ਜੂਨ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਤੇਜ਼ ਹਥਿਆਰਾਂ ਨਾਲ ਕੁੱਟਮਾਰ ਕਰਨ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ...

ਪੂਰੀ ਖ਼ਬਰ »

168 ਬੋਤਲਾਂ ਸ਼ਰਾਬ ਸਮੇਤ ਦੋ ਕਾਰ ਸਵਾਰ ਕਾਬੂ

ਮਾਹਿਲਪੁਰ, 4 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਕਾਰ ਸਵਾਰ ਦੋ ਵਿਅਕਤੀਆਂ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਕੋਲੋਂ 168 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨੇ ਪੋਲਟਰੀ ਫਾਰਮ ਕੀਤਾ ਢਹਿ-ਢੇਰੀ

ਚੱਬੇਵਾਲ, 4 ਜੂਨ (ਥਿਆੜਾ)-ਅੱਜ ਸਵੇਰ ਤੋਂ ਹੀ ਚੱਬੇਵਾਲ ਅਤੇ ਆਸ-ਪਾਸ ਹੋ ਰਹੀ ਬਾਰਿਸ਼ ਦੌਰਾਨ ਪਿੰਡ ਚੱਬੇਵਾਲ ਦੇ ਇਕ ਕਿਸਾਨ ਦੇ ਪੋਲਟਰੀ ਫਾਰਮ 'ਤੇ ਡਿਗੀ ਅਸਮਾਨੀ ਬਿਜਲੀ ਕਾਰਨ ਇਕ ਹਜ਼ਾਰ ਤੋਂ ਵੱਧ ਮੁਰਗੀਆਂ ਦੇ ਮਾਰੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਘਟਿਆ

ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 87 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27095 ਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 926 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮੁਕੇਰੀਆਂ ਹਲਕੇ 'ਚ ਬੀ. ਸੀ. ਵਿੰਗ ਦੇ 7 ਜ਼ੋਨ ਪ੍ਰਧਾਨਾਂ ਦੀ ਨਿਯੁਕਤੀ

ਮੁਕੇਰੀਆਂ, 4 ਜੂਨ (ਰਾਮਗੜ੍ਹੀਆ)- ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਵੱਖ-ਵੱਖ 7 ਜੋਨਾਂ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਥਾਪੇ ਗਏ ਹਨ | ਜਿਨ੍ਹਾਂ ਦਾ ਅੱਜ ਮੁਕੇਰੀਆਂ ਵਿਖੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸ. ...

ਪੂਰੀ ਖ਼ਬਰ »

ਕੈਪਟਨ ਵਲੋਂ ਘਰ-ਘਰ ਨੌਕਰੀਆਂ ਦੇਣ ਦੇ ਦਾਅਵਿਆਂ ਦੀ ਨਿਕਲੀ ਫੂਕ

ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਘਰ-ਘਰ ਨੌਕਰੀ ਦੇ ਦਾਅਵਿਆਂ ਦੀ ਉਸ ਸਮੇਂ ਪੋਲ ਖੁੱਲ੍ਹਦੀ ਨਜ਼ਰ ਆਈ, ਜਦੋਂ ਹੁਸ਼ਿਆਰਪੁਰ ਵਿਖੇ ਅਪਾਹਜ ਨੌਜਵਾਨ ਮੁੱਖ ਮੰਤਰੀ ਤੋਂ ਨੌਕਰੀ ਲੈਣ ਲਈ ਗੁਹਾਰ ਲਗਾਉਂਦੇ ਨਜ਼ਰ ਆਏ | ਇੱਥੇ ਤੱਕ ...

ਪੂਰੀ ਖ਼ਬਰ »

ਕਿਰਪਾਲ ਸਿੰਘ ਗੇਰਾ ਹੋਏ ਸੇਵਾ-ਮੁਕਤ

ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਮੁਕੇਰੀਆਂ ਹਾਈਡਲ ਦੇ ਵਿਚ ਲੰਬਾ ਸਮਾਂ ਆਪਣੀਆਂ ਸੇਵਾਵਾਂ ਨਿਭਾਉਣ ਉਪਰੰਤ ਬੀਤੇ ਦਿਨ ਜਥੇ. ਕਿਰਪਾਲ ਸਿੰਘ ਗੇਰਾ ਪ੍ਰਧਾਨ ਗੁਰੂ ਨਾਨਕ ਸੇਵਾ ਸੁਸਾਇਟੀ ਰਜਿ. ਗੇਰਾ ਸੇਵਾ-ਮੁਕਤ ਹੋ ਗਏ | ਜਥੇਦਾਰ ਗੇਰਾ ਵਲੋਂ ਆਪਣੀ ਸੇਵਾ ਮੁਕਤੀ 'ਤੇ ...

ਪੂਰੀ ਖ਼ਬਰ »

ਪਿੰਡ ਮਸੀਤਪਾਲ ਕੋਟ 'ਚ ਘੱਲੂਘਾਰਾ ਦਿਵਸ ਮਨਾਇਆ

ਅੱਡਾ ਸਰਾਂ, 4 ਜੂਨ (ਹਰਜਿੰਦਰ ਸਿੰਘ ਮਸੀਤੀ)-ਨੇੜਲੇ ਪਿੰਡ ਮਸੀਤਪਾਲ ਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਘੱਲੂਘਾਰਾ ਦਿਵਸ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ ਦੀ ਦੇਖ-ਰੇਖ 'ਚ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 4 ਜੂਨ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਐੱਸ.ਸੀ. ਮੈਡੀਕਲ ਅਤੇ ਨਾਨ ਮੈਡੀਕਲ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਬਲਜੀਤ ਸਿੰਘ ਖਹਿਰਾ ਨੇ ਨਤੀਜੇ ਦੀ ਜਾਣਕਾਰੀ ...

ਪੂਰੀ ਖ਼ਬਰ »

ਗੜ੍ਹ ਗੰਗਾ ਬੜਾ ਦੇਹਰਾ ਦਾ ਚਾਲਾ ਮੁਲਤਵੀ

ਗੜ੍ਹਸ਼ੰਕਰ, 4 ਜੂਨ (ਧਾਲੀਵਾਲ)-ਉੱਤਰ ਪ੍ਰਦੇਸ਼ 'ਚ ਸਥਿਤ ਬਾਬਾ ਖੜਕ ਸਿੰਘ ਦੇ ਅਸਥਾਨ ਗੜ੍ਹ ਗੰਗਾ ਬੜਾ ਦੇਹਰਾ ਦਾ 9 ਜੂਨ ਤੋਂ 15 ਜੂਨ ਤੱਕ ਦਾ ਚਾਲਾ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ | ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ...

ਪੂਰੀ ਖ਼ਬਰ »

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦਾ ਐਡ. ਸਿੱਧੂ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਸਨਮਾਨ

ਤਲਵਾੜਾ, 4 ਜੂਨ (ਅਜੀਤ ਪ੍ਰਤੀਨਿਧੀ)- ਸੇਵਾ ਦੇ ਪੁੰਜ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਜਿਨ੍ਹਾਂ ਦੀ ਕਾਰ ਸੇਵਾ ਵੱਖ ਵੱਖ ਇਤਿਹਾਸਕ ਗੁਰਦੁਆਰਿਆਂ ਚ ਚੱਲ ਰਹੀ ਹੈ | ਅਤੇ ਉਹ ਲਗਾਤਾਰ ਪਿਛਲੇ ਕਈ ਦਹਾਕਿਆਂ ਤੋਂ ਪੰਥ ਦੀ ਸੇਵਾ ਕਰਦੇ ਆ ਰਹੇ ਹਨ | ਅੱਜ ਉਨ੍ਹਾਂ ਦਾ ...

ਪੂਰੀ ਖ਼ਬਰ »

ਲੇਖਾਕਾਰ ਰਾਜਿੰਦਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ)-ਮਾਰਕੀਟ ਕਮੇਟੀ ਹੁਸ਼ਿਆਰਪੁਰ 'ਚ ਬਤੌਰ ਲੇਖਾਕਾਰ ਸੇਵਾ ਨਿਭਾਉਣ ਵਾਲੇ ਰਾਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਅਧਿਕਾਰੀਆਂ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਕਾਰੀਆਂ ਨੇ ਵਿਭਾਗ 'ਚ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਪੂਰੇ ਵਿਸ਼ਵ ਵਿਚ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਵਲੋਂ ਕਾਲਜ ਦੇ ਪਿ੍ੰਸੀਪਲ ਡਾ. ਕਰਮਜੀਤ ਕੌਰ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਪਵਨ ਕੁਮਾਰ

ਤਲਵਾੜਾ-ਜਦੋਂ ਵੀ ਕਾਰਗਿਲ ਲੜਾਈ ਦੀ ਚਰਚਾ ਹੁੰਦੀ ਹੈ ਤਾ ਕੰਡੀ ਖੇਤਰ ਦੇ ਮਹਾਨ ਸੈਨਿਕਾਂ ਦੀ ਯਾਦ ਤਾਜ਼ਾ ਹੋ ਜਾਂਦੀ ਹੈ | ਬਲਾਕ ਤਲਵਾੜਾ ਦੇ ਪਿੰਡ ਭੂੰਬੋਤਾੜ ਵਿਖੇ ਮਾਤਾ ਸਵ. ਸ੍ਰੀਮਤੀ ਬਸ਼ਵਰੋ ਦੇਵੀ ਤੇ ਪਿਤਾ ਸਵ. ਸ੍ਰੀ ਕ੍ਰਿਸ਼ਨ ਚੰਦ ਦੇ ਘਰ 8 ਮਈ 1976 ਨੂੰ ਜੰਮਿਆ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਤੇ ਵੱਖ-ਵੱਖ ਵਿਧਾਇਕਾਂ ਨੂੰ ਦਿੱਤੇ ਮੰਗ-ਪੱਤਰ

ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗਜ਼ਟਿਡ ਅਤੇ ਨਾਨ ਗਜ਼ਟਿਡ ਐਸ. ਸੀ. ਬੀ. ਸੀ. ਇੰਪਲਾਈਜ ਵੈਲਫੇਅਰ ਫੈਡਰੇਸ਼ਨ ਪੰਜਾਬ, ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਅੰਬੇਡਕਰ ਮਿਸ਼ਨ ਕਲੱਬ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ਰਾਏ ਦੀ ਅਗਵਾਈ 'ਚ ਸਮੂਹ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਘੋਗਰਾ ਨੂੰ ਮਿਲਿਆ ਸਾਢੇ ਸੱਤ ਲੱਖ ਦਾ ਇਨਾਮ

ਘੋਗਰਾ, 4 ਜੂਨ (ਆਰ.ਐਸ. ਸਲਾਰੀਆ)-ਪੰਜਾਬ ਸਰਕਾਰ ਵਲੋਂ ਸਰਕਾਰੀ ਹਾਈ ਸਕੂਲ ਘੋਗਰਾ ਨੂੰ 7.5 ਲੱਖ ਦਾ ਇਨਾਮ ਪੰਜਾਬ ਸਰਕਾਰ, ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਸਕੂਲਾਂ ਦੀ ਓਵਰ ਆਲ ਗ੍ਰੇਡਿੰਗ ਦੇ ਆਧਾਰ 'ਤੇ ਸੈਸ਼ਨ 2020-21 ਤੇ ਸਰਵੋਤਮ ਸਰਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਟੇਰਕਿਆਣਾ ਦਾ ਸਨਮਾਨ

ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦਾ ਹੁਸ਼ਿਆਰਪੁਰ ਵਿਖੇ ਸੀਨੀਅਰ ਆਗੂ ਹਰਜੀਤ ਸਿੰਘ ਮਠਾਰੂ ਦੀ ਅਗਵਾਈ 'ਚ ਸਨਮਾਨ ਕੀਤਾ ਗਿਆ | ਇਸ ਮੌਕੇ ਮਠਾਰੂ ...

ਪੂਰੀ ਖ਼ਬਰ »

ਸੋਨੂੰ ਟੇਰਕਿਆਣਾ ਨੰੂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਬਣਨ 'ਤੇ ਸਾਬੀ ਨੇ ਕੀਤਾ ਸਨਮਾਨਿਤ

ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਯੂਥ ਅਕਾਲੀ ਆਗੂ ਵਰਿੰਦਰਜੀਤ ਸਿੰਘ ਸੋਨੂੰ ਨੂੰ ਪਾਰਟੀ ਹਾਈ ਕਮਾਨ ਵਲੋਂ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਸਮੁੱਚੇ ਯੂਥ ਵਿਚ ਵੱਡੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਨਿਯੁਕਤੀ 'ਤੇ ਸ. ਸਰਬਜੋਤ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵ-ਨਿਯੁਕਤ ਪੀ. ਏ. ਸੀ. ਮੈਂਬਰ ਚੀਮਾ ਦਾ ਸਨਮਾਨ

ਦਸੂਹਾ, 4 ਜੂਨ (ਭੁੱਲਰ)- ਪਿੰਡ ਚੱਕ ਬਾਮੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਮੈਂਬਰ ਪੀ. ਏ. ਸੀ. ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਕਾਲੀ ਆਗੂ ਲਖਵਿੰਦਰ ਸਿੰਘ ਖ਼ਾਲਸਾ, ਬਲਦੇਵ ਸਿੰਘ ਗੋਰਸੀਆਂ, ਜਸਕਰਨ ਸਿੰਘ ਭੂਸ਼ਾ, ...

ਪੂਰੀ ਖ਼ਬਰ »

ਵਿਕਰਾਂਤ ਜੋਤੀ ਬਣੇ ਆਮ ਆਦਮੀ ਪਾਰਟੀ ਤਲਵਾੜਾ ਦੇ ਸ਼ਹਿਰੀ ਪ੍ਰਧਾਨ

ਤਲਵਾੜਾ, 4 ਜੂਨ (ਅਜੀਤ ਪ੍ਰਤੀਨਿਧੀ)-ਆਮ ਆਦਮੀ ਪਾਰਟੀ ਬਲਾਕ ਤਲਵਾੜਾ ਦੀ ਮੀਟਿੰਗ ਆਪ ਦਫ਼ਤਰ ਤਲਵਾੜਾ ਵਿਖੇ ਬਲਾਕ ਪ੍ਰਧਾਨ ਸ਼ੰਬੂ ਦੱਤ ਦੀ ਅਗਵਾਈ ਚ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ 'ਆਪ' ਮੋਹਨ ਲਾਲ ਅਤੇ ਜ਼ਿਲਾ ਪ੍ਰਧਾਨ ਆਪ ਯੂਥ ਵਿੰਗ ਐਡਵੋਕੇਟ ਕਰਮਬੀਰ ਸਿੰਘ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜਾਰੀ ਆਈ. ਕਾਰਡ ਦੇ ਆਧਾਰ 'ਤੇ ਹੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਹੂਲਤਾਂ ਮਿਲਣ

ਗੜ੍ਹਦੀਵਾਲਾ, 4 ਜੂਨ (ਚੱਗਰ)-ਗੜ੍ਹਦੀਵਾਲਾ ਵਿਖੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀ ਬਣਾਈ ਗਈ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਦੀਪ ਸਿੰਘ ਸਮਰਾ ਅਤੇ ਸਕੱਤਰ ਰਮੇਸ਼ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਦਲਜੀਤ ਸਿੰਘ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਊਨਾ, 4 ਜੂਨ (ਹਰਪਾਲ ਸਿੰਘ ਕੋਟਲਾ)-ਊਨਾ 'ਚ ਇਕ ਨਾਬਾਲਗਾ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਨਾਬਾਲਗਾ ਪਿਛਲੇ ਚਾਰ ਦਿਨ ਤੋਂ ਘਰ ਤੋਂ ਲਾਪਤਾ ਸੀ | ਪੁਲਿਸ ਦੁਆਰਾ ਸ਼ਿਕਾਇਤ ਮਿਲਣ 'ਤੇ ਲੜਕੀ ਨੂੰ ਤਲਾਸ਼ ਕੀਤਾ ਜਾ ਰਿਹਾ ਸੀ ਤੇ ਜਦੋਂ ਪੁਲਿਸ ਨੇ ਨਾਬਾਲਗਾ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਨੇ ਨਵੀਂ ਬਣੀ ਸੜਕ ਦਾ ਕੀਤਾ ਉਦਘਾਟਨ

ਗੜ੍ਹਦੀਵਾਲਾ, 4 ਜੂਨ (ਚੱਗਰ)-ਸਿਆਸੀ ਸਲਹਾਕਾਰ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਨੇ ਅੱਜ ਲਗਭਗ 70 ਲੱਖ ਦੀ ਲਾਗਤ ਨਾਲ ਬਣਾਈ ਪਿੰਡ ਕਕਰਾਲੀ ਤੋ ਮਨਹੋਤਾ ਸੜਕ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਕੰਢੀ ਖੇਤਰ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਭਲਕੇ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ

ਚੱਬੇਵਾਲ, 4 ਜੂਨ (ਥਿਆੜਾ)-ਕੰਢੀ ਕਿਰਸਾਨ ਯੂਨੀਅਨ ਪੰਜਾਬ ਵਲੋਂ ਕੇਂਦਰ ਦੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਲਗਾਏ ਪੱਕੇ ਮੋਰਚੇ ਤੇ ਦਿੱਤੇ ਜਾ ਰਹੇ ਧਰਨੇ ਮੌਕੇ ਪੰਜਾਬ ਨਾਲ ਮੋਦੀ ਸਰਕਾਰ ਵਲੋਂ ਕੀਤੀਆਂ ਜਾ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਦਸੂਹਾ ਵਿਖੇ ਵਾਤਾਵਰਨ ਦਿਵਸ ਮਨਾਇਆ

ਦਸੂਹਾ, 4 ਜੂਨ (ਕੌਸ਼ਲ)-ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਡਾ.ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਅਤੇ ਨਰਿੰਦਰਪਾਲ ਸਿੰਘ ਦੁਆਰਾ ਸਕੂਲ ਵਿਚ ਪੌਦੇ ਲਗਾ ਕੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰਾਂ ਲਈ 50 ਕੁਇੰਟਲ ਕਣਕ ਦੀ ਰਸਦ ਰਵਾਨਾ

ਮਾਹਿਲਪੁਰ, 4 ਜੂਨ (ਦੀਪਕ ਅਗਨੀਹੋਤਰੀ)- ਇਲਾਕੇ ਦੇ ਸੰਗਤ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਜਥੇਦਾਰ ਇਕਬਾਲ ਸਿੰਘ ਖ਼ੇੜਾ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਵਿਖੇ ਚੱਲ ਰਹੇ ਲੰਗਰਾਂ ਲਈ 50 ਕੁਇੰਟਲ ਕਣਕ ਦੀ ਰਸਦ ਰਵਾਨਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਅਰੋੜਾ ਵਲੋਂ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX