ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੇਮੌਸਮੇ ਮੀਂਹ ਨੇ ਸ਼ਹਿਰ ਕੀਤਾ ਜਲ-ਥਲ

ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸ਼ਹਿਰ 'ਚ ਅੱਜ ਬੇ-ਮੌਸਮੀ ਹੋਈ ਮੋਹਲੇਧਾਰ ਵਰਖਾ ਕਾਰਨ ਪੂਰਾ ਸ਼ਹਿਰ ਜਲ-ਥਲ ਹੋ ਗਿਆ | 22 ਦਿਨ ਤੋਂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦਾ ਕੋਈ ਗਲੀ ਮੁਹੱਲਾ ਅਜਿਹਾ ਨਹੀਂ ਬਚਿਆ ਜਿੱਥੇ ਕੂੜੇ ਦੇ ਢੇਰ ਨਾ ਹੋਣ 'ਤੇ ਸੜ੍ਹਾਂਦ ਨਾਲ ਸ਼ਹਿਰ ਵਾਸੀਆਂ ਦਾ ਬੁਰਾ ਹਾਲ ਨਾ ਹੋਵੇ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਮਾਮਲੇ ਨੂੰ ਲੈ ਕੇ ਅੜੀਅਲ ਵਤੀਰਾ ਅਪਣਾਈ ਬੈਠੀ ਹੈ ਪਰ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਜਬੂਰੀ ਬੱਸ ਕੰਮ ਨਾ ਕਰਨ ਲਈ ਮਜਬੂਰ ਹਨ | ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਸ: ਪਰਮ ਸਿੰਘ ਖਾਲਸਾ, ਬੀਬੀ ਜਿੰਦਰਜੀਤ ਕੌਰ, ਜਰਨੈਲ ਸਿੰਘ ਖਾਲਸਾ, ਕੁਲਵਿੰਦਰ ਸਿੰਗਲਾ, ਗੁਰਮੁਖ ਸਿੰਘ ਨੌਰਥ, ਪਰਮਜੀਤ ਸਿੰਘ, ਪਰਮਜੀਤ ਕੌਰ ਬਖ਼ਸ਼ੀ, ਨਮਰਤਾ ਖੰਨਾ ਨੇ ਆਖਿਆ ਕਿ ਲੋਕ ਮੱੁਦਿਆਂ ਦੇ ਮਾਮਲੇ 'ਚ ਪੰਜਾਬ ਦੀ ਕਾਂਗਰਸ ਦੋਗਲੀ ਨੀਤੀ ਅਪਣਾ ਰਹੀ ਹੈ, ਪਿਛਲੇ ਸਮੇਂ ਤੋਂ ਸਾਰੇ ਕਾਂਗਰਸੀ ਐਮ.ਐਲ.ਏ.ਮੰਤਰੀ, ਸੰਤਰੀ ਸਭ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੇ ਸਿਆਸੀ ਰੋਟੀਆਂ ਸੇਕਦੇ ਹੋਏ ਬਿਆਨਾਂ ਦੇ ਮੋਟੇ-ਮੋਟੇ ਗੋਲੇ ਦਾਗ ਰਹੇ ਸਨ, ਜਦਕਿ ਕਾਂਗਰਸੀਆਂ ਨੂੰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ ਦੀ ਜ਼ਰੂਰਤ ਹੈ ਇਨ੍ਹਾਂ ਨੂੰ ਸ਼ਹਿਰਾਂ ਅਤੇ ਪਿੰਡਾਂ 'ਚ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਲੋੜ ਹੈ, ਜਦਕਿ ਕਿਸਾਨੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਦਰਸਾ ਰਿਹਾ ਹੈ ਕਿ ਇਕ ਦਿਨ ਕਿਸਾਨਾਂ ਦੀ ਜਿੱਤ ਹੋਵੇਗੀ ਤੇ ਖੇਤੀ ਕਾਨੂੰਨ ਰੱਦ ਹੋਣਗੇ ਪਰ ਕਾਂਗਰਸੀਆਂ ਨੂੰ ਸਥਾਨਕ ਪੱਧਰ ਦੇ ਮੱੁਦਿਆਂ ਦੇ ਹੱਲ ਲਈ ਵਿਸ਼ੇਸ਼ ਕਦਮ ਉਠਾਉਣ ਦੀ ਲੋੜ ਹੈ | ਆਗੂਆਂ ਨੇ ਕਿਹਾ ਕਿ ਆਮ ਲੋਕਾਂ ਅਤੇ ਮੁਲਾਜ਼ਮ ਵਰਗ ਦੀਆਂ ਸਮੱਸਿਆਵਾਂ ਨਾ ਸੁਣਨ ਦਾ ਮੱੁਦਾ ਕਾਂਗਰਸ ਨੂੰ ਜਲਦ ਲੈ ਡੱੁਬੇਗਾ ਕਿਉਂਕਿ ਦਸੰਬਰ 'ਚ ਚੋਣ ਜ਼ਾਬਤਾ ਲਾਗੂ ਹੋਣ 'ਤੇ ਸਾਰੀ ਤਸਵੀਰ ਇਨ੍ਹਾਂ ਦੇ ਸਾਹਮਣੇ ਆ ਜਾਵੇਗੀ ਕਿ ਲੋਕ ਇਨ੍ਹਾਂ ਤੋਂ ਕਿੰਨੇ ਦੁਖੀ ਹਨ | ਉਨ੍ਹਾਂ ਕਿਹਾ ਕਿ ਗੱਦੀ ਕਾਂਗਰਸ ਹੱਥੋਂ ਖਿਸਕਦੀ ਹੋਈ ਨਜ਼ਰ ਆ ਰਹੀ ਹੈ ਬੱਸ ਐਲਾਨ ਹੋਣਾ ਬਾਕੀ ਹੈ, ਜਿਸ ਦਾ ਐਲਾਨ 2022 ਦੀਆਂ ਚੋਣਾ 'ਚ ਲੋਕ ਕਾਂਗਰਸੀਆਂ ਦੇ ਵਿਰੋਧ 'ਚ ਜਾ ਕੇ ਕਰਨਗੇ | ਅੱਜ ਬੇਮੌਸਮੇ ਮੀਂਹ ਕਾਰਨ ਪੁਰਾਣਾ ਡੀ.ਸੀ.ਦਫ਼ਤਰ, ਕੋਠੀ ਰੋਡ, ਗੀਤਾ ਭਵਨ ਰੋਡ, ਬਾਬੇ ਦਾ ਮੰਦਰ, ਮੂਸਾਪੁਰ ਰੋਡ, ਕੁਲਾਮ ਰੋਡ, ਆਰੀਆ ਸਮਾਜ ਰੋਡ, ਕੁਲਾਮ ਰੋਡ, ਆਰੀਆ ਸਮਾਜ ਰੋਡ ਅਤੇ ਰੇਲਵੇ ਰੋਡ ਸਮੇਤ ਨੀਵੀਂਆਂ ਦੁਕਾਨਾਂ 'ਚ ਪਾਣੀ ਭਰ ਗਿਆ ਤੇ ਲੋਕਾਂ ਦਾ ਇਨ੍ਹਾਂ ਮਾਰਗਾਂ ਤੋਂ ਲੰਘਣਾ ਮੁਹਾਲ ਬਣਿਆ ਹੋਇਆ ਸੀ |

ਰੱੁਖ ਤੇ ਕੱੁਖ ਬਚਾਉਣਾ ਸਮੇਂ ਦੀ ਲੋੜ-ਜਗਜੀਤ ਸਿੰਘ

ਨਵਾਂਸ਼ਹਿਰ, 4 ਜੂਨ (ਹਰਿੰਦਰ ਸਿੰਘ)-ਦਿਨੋ-ਦਿਨ ਧਰਤੀ ਦੀ ਤਪਸ਼ ਵਧਣ ਕਾਰਨ ਗਲੋਬਲਾਈਜੇਸ਼ਨ ਦਾ ਖ਼ਤਰਾ ਵਧਦਾ ਜਾ ਰਿਹਾ ਹੈ | ਮਨੱੁਖ ਨੇ ਆਪਣੇ ਚੌਗਿਰਦੇ ਨੂੰ ਦੂਸ਼ਿਤ ਤੇ ਗੰਧਲਾ ਕਰ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫਸਰ ਜਗਜੀਤ ...

ਪੂਰੀ ਖ਼ਬਰ »

ਚੇਅਰਪਰਸਨ ਕਮਲਾ ਦੇਵੀ ਨੂੰ ਸ਼ਰਧਾਂਜਲੀਆਂ ਭੇਟ

ਮੁਕੰਦਪੁਰ, 4 ਜੂਨ (ਦੇਸ ਰਾਜ ਬੰਗਾ)-ਕਾਂਗਰਸੀ ਆਗੂ ਡਾ. ਅੰਮਿ੍ਤ ਲਾਲ ਦੇ ਪਤਨੀ ਸ੍ਰੀਮਤੀ ਕਮਲਾ ਦੇਵੀ ਚੇਅਰਪਰਸਨ ਬਲਾਕ ਸੰਮਤੀ ਔੜ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਗੁਣਾਚੌਰ ਵਿਖੇ ਉਨ੍ਹਾਂ ਨਮਿਤ ਕਰਵਾਏ ਗਏ ਸ਼ਰਧਾਂਜਲੀ ...

ਪੂਰੀ ਖ਼ਬਰ »

ਰਾਕੇਸ਼ ਸ਼ਰਮਾ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਬਣੇ

ਬੰਗਾ, 4 ਜੂਨ (ਜਸਬੀਰ ਸਿੰਘ ਨੂਰਪੁਰ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੰਗਾ ਦੇ ਯੂਥ ਵਰਕਰ ਰਾਕੇਸ਼ ਸ਼ਰਮਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਰਾਕੇਸ਼ ਸ਼ਰਮਾ ਨੇ ਯੂਥ ਵਿੰਗ ਦਾ ਮੀਤ ਪ੍ਰਧਾਨ ਚੁਣੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੰਪਿਊਟਰ ਈ-ਸ਼ਬਦ ਵੀਡੀਓਜ਼ 'ਚ ਕੁੜੀਆਂ ਨੇ ਮਾਰੀ ਬਾਜ਼ੀ

ਨਵਾਂਸ਼ਹਿਰ/ਪੋਜੇਵਾਲ ਸਰਾਂ, 4 ਜੂਨ (ਹਰਿੰਦਰ ਸਿੰਘ, ਨਵਾਂਗਰਾਈਾ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿਚ ਵਿਭਾਗ ਵਲੋਂ ਜਾਰੀ 'ਫਨ ਐਕਟੀਵਿਟੀ' ਸਮਾਂ ਸਾਰਨੀ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਜਗਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ ਜਾਰੀ

ਬਲਾਚੌਰ, 4 ਜੂਨ (ਸ਼ਾਮ ਸੁੰਦਰ ਮੀਲੂ)- ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਅੱਜ ਹੋਈ ਸੂਬਾ ਪੱਧਰੀ ਵਰਚੂਅਲ ਮੀਟਿੰਗ ਵਿਚ 24 ਮਈ ਤੋਂ ਸਮੂਹਿਕ ਛੁੱਟੀ ਲੈ ਕੇ ਜਾਰੀ ਹੜਤਾਲ ਨੂੰ ਅੱਗੇ ਵੀ 7 ਜੂਨ ਤਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਦਰੱਖ਼ਤ ਪੁੱਟੇ ਉਡਾਈਆਂ ਟੀਨਾਂ

ਜਾਡਲਾ, 4 ਜੂਨ (ਬੱਲੀ)- ਅੱਜ ਸ਼ਾਮ ਵਰਖਾ ਦੇ ਨਾਲ ਆਈ ਝੱਖੜ ਵਰਗੀ ਤੇਜ਼ ਹਨੇਰੀ ਨੇ ਜਾਡਲਾ ਵਿਚ ਅਨੇਕਾਂ ਦਰਖਤਾਂ ਦੀ ਭੰਨ ਤੋੜ ਕਰਕੇ ਉਨ੍ਹਾਂ ਨੂੰ ਰੁੰਡ ਮਰੁੰਡ ਕਰਕੇ ਰੱਖ ਦਿੱਤਾ | ਕਈ ਦਰਖਤਾਂ ਨੂੰ ਜੜ੍ਹੋਂ ਪੁੱਟ ਸੁੱਟਿਆ ਅਤੇ ਕਈਆਂ ਨੂੰ ਵਿਚਕਾਰੋਂ ਤੋੜ ਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 20 ਨਵੇਂ ਮਾਮਲੇ, 4 ਮੌਤਾਂ

ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 20 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 29 ਸਾਲਾ ਨੌਜਵਾਨ, 55 ਸਾਲਾ ਪੁਰਸ਼, 42 ਸਾਲਾ ਪੁਰਸ਼ ਅਤੇ 55 ਸਾਲਾ ਪੁਰਸ਼ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ਸਿਵਲ ਸਰਜਨ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਅਧਿਆਪਕਾਵਾਂ ਨੇ 9ਵੀਂ ਦੀ ਅੰਗਰੇਜ਼ੀ ਵਿਸ਼ੇ ਦੀ ਵਰਕਬੁੱਕ ਲਿਖ ਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ

ਪੋਜੇਵਾਲ ਸਰਾਂ, 4 ਜੂਨ (ਨਵਾਂਗਰਾਈਾ)- ਸਿੱਖਿਆ ਦੇ ਖੇਤਰ ਵਿਚ ਜ਼ਿਲ੍ਹਾ ਸ਼ਹੀਦ ਭਗਤ ਸੰਘ ਨਗਰ ਦੀਆਂ ਮਹਿਲਾਂ ਅਧਿਆਪਕਾਵਾਂ ਨੇ ਇਕ ਹੋਰ ਮਾਰਕਾ ਮਾਰਿਆ ਹੈ | ਜਾਣਕਾਰੀ ਦਿੰਦੇ ਹੋਏ ਚੰਦਰ ਸ਼ੇਖਰ ਸਟੇਟ ਰਿਸੋਰਸ ਪਰਸਨ ਅੰਗਰੇਜ਼ੀ ਅਤੇ ਪ੍ਰਮੋਦ ਭਾਰਤੀ ਸਪੋਕਸਮੈਨ ...

ਪੂਰੀ ਖ਼ਬਰ »

ਇੰਜੀਨੀਅਰ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ

ਨਵਾਂਸ਼ਹਿਰ, 4 ਜੂਨ (ਹਰਵਿੰਦਰ ਸਿੰਘ)- ਅੱਜ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਮੀਟਿੰਗ ਨਵਾਂਸ਼ਹਿਰ ਵਿਖੇ ਹੋਈ | ਮੀਟਿੰਗ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੈਨੇਜਮੈਂਟ ਵਲੋਂ ਮੀਟਿੰਗਾਂ ਵਾਰ-ਵਾਰ ਮੀਟਿੰਗਾਂ ਕਰਕੇ ...

ਪੂਰੀ ਖ਼ਬਰ »

ਬਨੀਤ ਸਰੋਆ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜਨਰਲ ਸਕੱਤਰ ਨਿਯੁਕਤ

ਬਹਿਰਾਮ, 4 ਜੂਨ (ਸਰਬਜੀਤ ਸਿੰਘ ਚੱਕਰਾਮੂੰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ 'ਚ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਵਿੰਗ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 4 ਜੂਨ (ਦੇਸ ਰਾਜ ਬੰਗਾ) - ਗੁਰੂ ਨਾਨਕ ਦੇਵ 'ਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐਮ. ਕਾਮ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮਕੁੰਦਪੁਰ ਦਾ ਨਤੀਜਾ 88 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ...

ਪੂਰੀ ਖ਼ਬਰ »

ਸ਼ੂਗਰ ਰੋਗੀਆਂ ਨੂੰ ਬਲੈਕ ਫੰਗਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ-ਡਾ: ਗੀਤਾਂਜਲੀ ਸਿੰਘ

ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਮੈਡੀਕਲ ਅਫ਼ਸਰ ਡਾ: ਗੀਤਾਂਜਲੀ ਸਿੰਘ ਨੇ ਅੱਜ ਇੱਥੇ ਕਿਹਾ ਕਿ ਸਿਹਤ ਵਿਭਾਗ ਮਿਊਕਰਮਾਈਕੋਸਿਸ (ਬਲੈਕ ਫੰਗਸ) ਤੋਂ ਪੀੜਤ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਿਹਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢਿਆ-ਜਸਵੀਰ ਸਿੰਘ ਗੜ੍ਹੀ

ਰੈਲਮਾਜਰਾ/ਕਾਠਗੜ੍ਹ, 4 ਜੂਨ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)- ਪੰਜਾਬ ਵਿਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਹਿੰਗਾਈ ਨੇ ਲੋਕਾਂ ਦਾ ਕਚੰੂਮਰ ਕੱਢ ਕੇ ਰੱਖ ਦਿੱਤਾ ਹੈ ਜਿਸ ਕਾਰਨ ਗਰੀਬ ਲੋਕਾਂ ਮਜਬੂਰ ਹੋਣਾ ਪੈ ਰਿਹਾ ਹੈ ਪਰ ਕਾਂਗਰਸ ਸਰਕਾਰ ਟੱਸ ਤੋਂ ...

ਪੂਰੀ ਖ਼ਬਰ »

ਪੜ੍ਹੇ-ਲਿਖੇ ਤੇ ਸਮਾਜ ਸੇਵੀਆਂ ਦਾ 400 ਸਾਲ ਤੋਂ ਘੁੱਗ ਵੱਸਦਾ ਪਿੰਡ ਰੱਕੜਾਂ ਢਾਹਾਂ

ਨਿਰਮਲਜੀਤ ਸਿੰਘ ਚਾਹਲ 94175-84683 ਮਜਾਰੀ/ਸਾਹਿਬਾ- ਬਲਾਚੌਰ-ਗੜ੍ਹਸ਼ੰਕਰ ਹਾਈਵੇਅ ਦੇ ਕਸਬਾ ਮਜਾਰੀ ਦੇ ਲਹਿੰਦੇ ਪਾਸੇ ਘੁੱਗ ਵੱਸਦਾ ਪਿੰਡ ਰੱਕੜਾਂ ਢਾਹਾਂ ਪੜ੍ਹ੍ਹੇ ਲਿਖੇ ਤੇ ਸਮਾਜ ਸੇਵੀਆਂ ਦੇ ਨਾਮ ਨਾਲ ਜਾਣਿਆਂ ਜਾਂਦਾ ਹੈ | ਜਿੱਥੇ ਸਾਰੀਆਂ ਜਾਤਾਂ ਤੇ ਗੋਤਾਂ ਦੇ ...

ਪੂਰੀ ਖ਼ਬਰ »

ਬਹਿਰਾਮ 'ਚ ਗਲੀ ਮੁਹੱਲੇ ਸੈਨੇਟਾਈਜ਼ ਕੀਤੇ

ਬਹਿਰਾਮ, 4 ਜੂਨ (ਨਛੱਤਰ ਸਿੰਘ ਬਹਿਰਾਮ) - ਜੌਹਲ ਫਾਰਮ ਫਾਇਰ ਫ੍ਰੀ ਸਰਵਿਸ ਘੁੜਕਾ ਵਲੋਂ ਪੂਰੇ ਪੰਜਾਬ ਵਿਚ ਕੋਰੋਨਾ ਤੋਂ ਬਚਾਅ ਲਈ ਸੈਨੇਟਾਈਜਰ ਕਰਨ ਦੀ ਲੜੀ ਤਹਿਤ ਬਹਿਰਾਮ ਵਿਖੇ ਚੇਅਰਮੈਨ ਹਰਦੀਪ ਸਿੰਘ ਤੱਗੜ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਵਿਸ਼ਵ ਚੈਂਪੀਅਨ ਵੇਟ ਲਿਫਟਰ ਬਿੱਲਾ ਚੌਹਾਨ ਸਨਮਾਨਿਤ

ਬੰਗਾ, 4 ਜੂਨ (ਕਰਮ ਲਧਾਣਾ)-ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਦੇ ਕੋਚ ਅਤੇ ਸਾਲ 2019 'ਚ ਅਮਰੀਕਾ 'ਚ ਹੋਣ ਵਾਲੇ ਵਿਸ਼ਵ ਪੱਧਰ ਦੀ ਵੇਟ ਲਿਫਟਿੰਗ ਚੈਂਪੀਅਨਸ਼ਿਪ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵੇਟ ਲਿਫਟਰ ਸੰਤੋਖ ਕੁਮਾਰ ਬਿੱਲਾ ਚੌਹਾਨ ਨੇ ਸਾਲ 2021 ਅਮਰੀਕਾ ਵਿਚ ...

ਪੂਰੀ ਖ਼ਬਰ »

ਮਜਾਰੀ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਦਾ ਧਰਨਾ ਜਾਰੀ

ਮਜਾਰੀ/ਸਾਹਿਬਾ, 4 ਜੂਨ (ਨਿਰਮਲਜੀਤ ਸਿੰਘ ਚਾਹਲ)- ਕਿਸਾਨੀ ਸੰਘਰਸ਼ ਦੇ ਚੱਲਦਿਆਂ ਮਜਾਰੀ ਟੋਲ ਪਲਾਜ਼ਾ ਬੰਦ ਹੋਣ ਨਾਲ ਇੱਥੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਨੌਕਰੀਆਂ ਬਚਾਉਣ ਸ਼ੁਰੂ ਕੀਤਾ ਸ਼ਾਂਤਮਈ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਕੰਪਨੀ ਦੇ ਮੈਨੇਜਰ ...

ਪੂਰੀ ਖ਼ਬਰ »

ਬਸਪਾ ਵਲੋਂ ਨਗਰ ਕੌਂਸਲ ਮੁਲਾਜ਼ਮ ਯੂਨੀਅਨ ਦੇ ਸੰਘਰਸ਼ ਦੀ ਹਮਾਇਤ

ਬੰਗਾ, 4 ਜੂਨ (ਜਸਬੀਰ ਸਿੰਘ ਨੂਰਪੁਰ)-ਮਿਉਂਸਪਲ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਭਰ ਵਿਚ ਅੰਦੋਲਨ ਚਲ ਰਿਹਾ ਹੈ | ਬੰਗਾ ਨਗਰ ਕੌਂਸਲ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਚਲ ਰਹੀ ਹੜਤਾਲ ਵਿਚ ਬਹੁਜਨ ਸਮਾਜ ਪਾਰਟੀ ਪੰਜਾਬ ਦੇ ...

ਪੂਰੀ ਖ਼ਬਰ »

ਮੰਗੂਵਾਲ ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਖੇਡ ਸਮੱਗਰੀ ਵੰਡੀ

ਬੰਗਾ/ਮੱਲਪੁਰ ਅੜਕਾਂ, 4 ਜੂਨ (ਕਰਮ ਲਧਾਣਾ, ਮਨਜੀਤ ਜੱਬੋਵਾਲ) - ਮੰਗੂਵਾਲ ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਖੇਡ ਸਮੱਗਰੀ ਵੰਡੀ | ਇਸ ਮੌਕੇ ਫੁੱਟਬਾਲ ਕੋਚ ਸਰਬਜੀਤ ਸਰਬਾ ਮੰਗੂਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸੇਵਾ ਮੁਕਤੀ ਤੋਂ ਬਾਅਦ ਕੈਨੇਡਾ ਤੋਂ ਵਾਪਿਸ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

ਬੰਗਾ, 4 ਜੂਨ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਮਨੁੱਖੀ ਅਧਿਕਾਰ ਮੰਚ ਪੰਜਾਬ ਰਜਿਸਟਰਡ ਵਲੋਂ ਸਨਮਾਨ ਸਮਾਗਮ ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਰਾਮਜੀ ਲਾਲ ਸਰਪ੍ਰਸਤ ਅਤੇ ਡਾ. ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਦਿੱਲੀ ਮੋਰਚੇ 'ਚ ਪੂਰੀ ਤਾਕਤ ਝੋਕਣ ਦਾ ਸੱਦਾ

ਮਜਾਰੀ/ਸਾਹਿਬਾ, 4 ਜੂਨ (ਨਿਰਮਲਜੀਤ ਸਿੰਘ ਚਾਹਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਮਜਾਰੀ ਟੋਲ ਪਲਾਜ਼ਾ ਉੱਤੇ ਕਿਸਾਨਾਂ ਨੂੰ ਆਪਣਾ ਭਵਿੱਖ, ਆਉਣ ਵਾਲੀਆਂ ਨਸਲਾਂ ਤੇ ਫ਼ਸਲਾਂ ਬਚਾਉਣ ਲਈ ਕੇਂਦਰ ਦੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਕਿਸਾਨ ਮੋਰਚੇ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਵਿਖੇ ਘੱਲੂਘਾਰਾ ਦਿਵਸ ਸਮਾਗਮ ਭਲਕੇ

ਬੰਗਾ, 4 ਜੂਨ (ਕਰਮ ਲਧਾਣਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਘਲੂਘਾਰਾ ਦਿਵਸ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਏ ਹਨ ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 1053 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 61 ਦੇ ਕੀਤੇ ਚਲਾਨ

ਨਵਾਂਸ਼ਹਿਰ, 4 ਜੂਨ (ਹਰਵਿੰਦਰ ਸਿੰਘ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਝਿੱਕਾ ਸਕੂਲ ਨੂੰ ਪੱਖੇ ਭੇਟ

ਬੰਗਾ, 4 ਜੂਨ (ਕਰਮ ਲਧਾਣਾ) - ਗਰਮੀ ਦੇ ਮੌਸਮ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਾਹਤ ਪਹੁੰਚਾਉਣ ਲਈ ਦੋ ਦਾਨੀ ਪਰਿਵਾਰਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਨੂੰ ਛੱਤ ਵਾਲੇ ਪੱਖੇ ਭੇਟ ਕੀਤੇ | ਅੰਮਿ੍ਤਪਾਲ ਸਿੰਘ ਸਪੁੱਤਰ ਸਵ. ਅਜੀਤ ਸਿੰਘ ...

ਪੂਰੀ ਖ਼ਬਰ »

ਸਰਬਪੱਖੀ ਵਿਕਾਸ ਦੇ ਨਾਲ-ਨਾਲ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਕੈਪਟਨ ਸਰਕਾਰ-ਵਿਧਾਇਕ ਮੰਗੂਪੁਰ

ਬਲਾਚੌਰ, 4 ਜੂਨ (ਦੀਦਾਰ ਸਿੰਘ ਬਲਾਚੌਰੀਆ)- ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਵਿਚ ਜਿਹੜੇ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਸਨ, ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ, ...

ਪੂਰੀ ਖ਼ਬਰ »

ਬਾਜ਼ ਸਿੰਘ ਨੂੰ ਮੁਲਾਜ਼ਮ ਫ਼ਰੰਟ ਪੰਜਾਬ ਦਾ ਪ੍ਰਧਾਨ ਬਣਨ 'ਤੇ ਅਧਿਆਪਕ ਦਲ ਨੇ ਦਿੱਤੀ ਵਧਾਈ

ਪੋਜੇਵਾਲ ਸਰਾਂ, 4 ਜੂਨ (ਨਵਾਂਗਰਾਈਾ)- ਅਧਿਆਪਕ ਦਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਮਾਸਟਰ ਅਜੀਤ ਸਿੰਘ ਨਵਾਂਗਰਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਾਜ਼ ਸਿੰਘ ਖਹਿਰਾ ਨੂੰ ਮੁਲਾਜ਼ਮ ਫ਼ਰੰਟ ਪੰਜਾਬ ਦਾ ਪ੍ਰਧਾਨ ਬਣਾਉਣ ਤੇ ਉਨ੍ਹਾਂ ਦੀ ਵਧਾਈ ...

ਪੂਰੀ ਖ਼ਬਰ »

ਦੁਆਬਾ ਕਿਸਾਨ ਯੂਨੀਅਨ ਅੱਜ ਡੀ.ਸੀ. ਦਫ਼ਤਰ ਅੱਗੇ ਕਾਲੇ ਕਾਨੂੰਨਾਂ ਦੀਆ ਕਾਪੀਆਂ ਸਾੜੇਗੀ

ਔੜ, 4 ਜੂਨ (ਜਰਨੈਲ ਸਿੰਘ ਖੁਰਦ)- ਦੁਆਬਾ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਅਗਵਾਈ ਹੇਠ ਕੇਂਦਰ ਦੀ ਸੁੱਤੀ ਪਈ ਮੋਦੀ ਸਰਕਾਰ ਨੂੰ ਜਗਾਉਣ ਲਈ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੀਆ ਕਾਪੀਆਂ ਡੀ.ਸੀ ਤੇ ਭਾਜਪਾ ਦੇ ਅਹੁਦੇਦਾਰਾਂ ਦੇ ਦਫ਼ਤਰਾਂ ਅੱਗੇ ...

ਪੂਰੀ ਖ਼ਬਰ »

ਗਰਾਮ ਪੰਚਾਇਤ ਟੌਂਸਾ ਨੇ ਪੁਰਾਣੇ ਖੂਹਾਂ ਦੀ ਕਰਵਾਈ ਮੁਰੰਮਤ

ਰੈਲਮਾਜਰਾ, 4 ਜੂਨ (ਸੁਭਾਸ਼ ਟੌਂਸਾ)- ਪੁਰਾਣੇ ਵਿਰਸੇ ਨੂੰ ਸੰਭਾਲਦਿਆਂ ਗਰਾਮ ਪੰਚਾਇਤ ਟੌਂਸਾ ਨੇ ਅਣਥੱਕ ਯਤਨ ਕਰਦਿਆਂ ਪੁਰਾਣੇ ਸਮੇਂ ਵਿਚ ਪਿੰਡਾਂ ਨੂੰ ਪੀਣ ਵਾਲਾ ਪਾਣੀ ਦੇਣ ਵਾਲੇ ਪਿੰਡ ਦੇ ਪੰਜ ਖੂਹਾਂ ਦੀ ਸਾਫ-ਸਫਾਈ ਕਰਵਾ ਕੇ ਲੋੜੀਂਦੀ ਮੁਰੰਮਤ ਕਰਵਾ ਦਿੱਤੀ ...

ਪੂਰੀ ਖ਼ਬਰ »

ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰਤਾ ਨਹੀਂ ਵਿਖਾਈ-ਨਿਰਮਲ ਕੌਰ

ਮੇਹਲੀ, 4 ਜੂਨ (ਸੰਦੀਪ ਸਿੰਘ)-ਆਂਗਣਵਾੜੀ ਯੂਨੀਅਨ ਸੀਟੂ ਵਰਕਰਾਂ ਅਤੇ ਹੈਲਪਰਾਂ ਦਾ ਜਥਾ ਪਿੰਡ ਮੇਹਲੀ ਤੋਂ ਬਲਾਕ ਬੰਗਾ ਪ੍ਰਧਾਨ ਨਿਰਮਲ ਕੌਰ ਦੀ ਅਗਵਾਈ ਵਿਚ ਦੀਨਾ ਨਗਰ ਵਿਖੇ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਐਮ. ਕਾਮ. ਦੀਆਂ ਵਿਦਿਆਰਥਣਾਂ ਜ਼ਿਲ੍ਹੇ 'ਚੋਂ ਅੱਵਲ

ਬੰਗਾ, 4 ਜੂਨ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਕਾਲਜ ਦੇ ਪਿ੍ੰਸੀਪਲ ਡਾ: ਤਰਸੇਮ ਸਿੰਘ ਨੇ ਦੱਸਿਆ ਕਿ ਐਮ. ਕਾਮ. ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ-ਬੀਰਾ ਅਟਵਾਲ

ਸੰਧਵਾਂ, 4 ਜੂਨ (ਪ੍ਰੇਮੀ ਸੰਧਵਾਂ)-ਕੇਂਦਰ ਸਰਕਾਰ ਵਲੋਂ ਬਿਨਾਂ ਸੋਚੇ ਸਮਝੇ ਕਿਸਾਨਾਂ ਦੀ ਮੌਤ ਦੇ ਵਾਰੰਟ ਸਾਬਤ ਹੋਣ ਵਾਲੇ ਬਣਾਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿੰਡ ਫਰਾਲਾ ਵਿਖੇ ਕਿਸਾਨਾਂ- ਮਜ਼ਦੂਰਾਂ ਦੀ ਹੋਈ ਮੀਟਿੰਗ ਦੌਰਾਨ ਵੱਖ- ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਨਸ਼ਿਆਂ ਦਾ ਸੇਵਨ ਮੌਤ ਨੂੰ ਸੱਦਾ ਦੇਣਾ-ਡਾ. ਵਿਜੈ ਕੁਮਾਰ

ਸੰਧਵਾਂ, 4 ਜੂਨ (ਪ੍ਰੇਮੀ ਸੰਧਵਾਂ)-ਸਰਕਾਰੀ ਸਿਹਤ ਕੇਂਦਰ ਸੰਧਵਾਂ-ਫਰਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਡਾ. ਵਿਜੈ ਕੁਮਾਰ ਫਗਵਾੜਾ ਨੇ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਸੰਤ ਬਾਬਾ ਸ਼ਾਮ ਦਾਸ ਦੀ ਯਾਦ 'ਚ ਬਹਿਰਾਮ ਵਿਖੇ ਜੋੜ ਮੇਲਾ

ਬਹਿਰਾਮ, 4 ਜੂਨ (ਨਛੱਤਰ ਸਿੰਘ ਬਹਿਰਾਮ) - ਸੰਤ ਬਾਬਾ ਸ਼ਾਮ ਦਾਸ ਡੇਰਾ ਬਹਿਰਾਮ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਡੇਰੇ ਦੀਆਂ ਸਾਰੀਆਂ ਰਸਮਾਂ ਕਰਨ ਉਪਰੰਤ ਕੋਰੋਨਾ ਸੰਕਟ ਕਾਰਨ ਸਰਕਾਰੀ ਹਦਾਇਤਾਂ ਅਨੁਸਾਰ ਸਮਾਜਿਕ ਦੂਰੀ ਬਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX