ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਫ਼ਤਹਿਗੜ੍ਹ ਸਾਹਿਬ

ਸੜਕ ਦੀ ਖਸਤਾ ਹਾਲਤ ਕਾਰਨ ਵਾਪਰਦੇ ਹਨ ਹਾਦਸੇ-ਲੋਕ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡਾਂ ਬਹਾਦਰਗੜ੍ਹ ਤੇ ਆਲੀਆ ਦੇ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਹਾਦਰਗੜ੍ਹ ਤੋਂ ਬਾਬਾ ਮੋਤੀ ਰਾਮ ਮਹਿਰਾ ਗੇਟ ਤੱਕ ਮੋਰਿੰਡੇ ਨੂੰ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ, ਜਿਸ ਕਾਰਨ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਤੇ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ | ਸਥਾਨਕ ਨਿਵਾਸੀਆਂ ਗੁਰਦੀਪ ਸਿੰਘ ਬਹਾਦਰਗੜ੍ਹ ਪ੍ਰਧਾਨ ਪੈਨਸ਼ਨਰਜ਼ ਯੂਨੀਅਨ, ਮਨਕੀਰਤ ਸਿੰਘ, ਗਗਨਦੀਪ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਕੌਰ, ਗੁਰਿੰਦਰ ਸਿੰਘ, ਬਲਜਿੰਦਰ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਵੇਂ ਕਿ ਸੜਕ ਦੇ ਵਿਚਕਾਰ ਡਿਵਾਈਡਰ ਬਣਿਆ ਹੋਇਆ ਹੈ ਪਰ ਸੜਕ ਟੁੱਟੀ ਹੋਣ ਕਾਰਨ ਰਾਹਗੀਰਾਂ ਤੇ ਸਥਾਨਕ ਨਿਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬੀਤੇ ਇਕ ਮਹੀਨੇ ਤੋਂ ਸੜਕ ਦੇ ਕਿਨਾਰੇ ਲੱਗੀਆਂ ਲਾਈਟਾਂ ਵੀ ਰਾਤ ਸਮੇਂ ਬੰਦ ਰਹਿਣ ਕਾਰਨ ਹਨੇਰਾ ਰਹਿੰਦਾ ਹੈ, ਜਿਸ ਕਾਰਨ ਵੀ ਹਾਦਸੇ ਵਾਪਰਦੇ ਹਨ ਤੇ ਕਈ ਵਾਰੀ ਵਾਹਨ ਸੜਕ ਵਿਚਾਲੇ ਬਣੇ ਡਿਵਾਈਡਰ 'ਤੇ ਚੜ੍ਹ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਜੋਤੀ ਸਰੂਪ ਚੌਂਕ ਤੋਂ ਬਹਾਦਰਗੜ੍ਹ ਤੱਕ ਲਾਈਟਾਂ ਬੰਦ ਰਹਿਣ ਕਾਰਨ ਵੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਜਾਣ ਵਾਲੇ ਸ਼ਰਧਾਲੂਆ ਨੂੰ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਇਕ ਹਫ਼ਤੇ 'ਚ ਸੜਕ 'ਤੇ ਲੱਗੀਆਂ ਲਾਈਟਾਂ ਤੇ ਰੋਡ ਦੀ ਮੁਰੰਮਤ ਨਾ ਕਰਵਾਈ ਗਈ ਤਾਂ ਉਨ੍ਹਾਂ ਨੂੰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ |

2016 ਤੋਂ ਭਗੌੜਾ ਐਲਾਨਿਆ ਵਿਅਕਤੀ ਗਿ੍ਫਤਾਰ

ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਮਾਣਯੋਗ ਅਦਾਲਤ ਵਲੋਂ 2016 'ਚ ਭਗੌੜੇ ਐਲਾਨੇ ਇਕ ਵਿਅਕਤੀ ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਦੇ ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ਦੱਸਿਆ ਕਿ ਮਾਣਯੋਗ ਅਦਾਲਤ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਬਲੈਕ ਫੰਗਸ ਦੇ 4 ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੇ ਨਾਲ-ਨਾਲ ਬਲੈਕ ਫੰਗਸ ਦੇ ਚੱਲਦਿਆਂ ਪਿਛਲੇ ਕੁਝ ਦਿਨਾਂ 'ਚ ਬਲੈਕ ਫੰਗਸ ਦੇ 4 ਮਰੀਜ਼ਾਂ ਦੀ ਪਛਾਣ ਹੋਈ ਹੈ, ਜਿਨ੍ਹਾਂ 'ਚੋਂ 2 ਪੀੜਤਾਂ ਦੀ ਮੌਤ ਹੋ ਗਈ ਹੈ | ਸਿਵਲ ਸਰਜਨ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦਾ ਮਹਾਂਮਾਰੀ ਦੀ ਬਜਾਏ ਕੁਰਸੀ ਦੀ ਲੜਾਈ 'ਚ ਮਸ਼ਗੂਲ ਹੋਣਾ ਮੰਦਭਾਗਾ-ਚੀਮਾ

ਬਸੀ ਪਠਾਣਾਂ, 4 ਜੂਨ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਇੱਥੇ ਘੱਟ ਗਿਣਤੀ ਤੇ ਦਲਿਤ ਦਲ ਦੇ ਦਫ਼ਤਰ ਪਹੰੁਚੇ ਅਤੇ ਦਲ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਸਕੱਤਰ ਤੇ ਬੁਲਾਰਾ ਸ਼ੋ੍ਰ.ਅ.ਦਲ ਐਸ.ਸੀ ਵਿੰਗ ਨਾਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਆਨਲਾਈਨ ਧਾਰਮਿਕ ਕੁਇਜ਼ ਕਰਵਾਇਆ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਧਰਮ ਅਧਿਐਨ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਧਾਰਮਿਕ ਕੁਇਜ਼ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਭਾਰਤ ਦੇ ...

ਪੂਰੀ ਖ਼ਬਰ »

ਤੀਜੇ ਘੱਲੂਘਾਰੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤੀਜੇ ਘੱਲੂਘਾਰੇ ਸਬੰਧੀ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਪ੍ਰਾਰੰਭ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਖ਼ਾਲਸਾ ਨੇ ...

ਪੂਰੀ ਖ਼ਬਰ »

ਝੁੱਗੀ-ਝੌਂਪੜੀ ਵਾਲਿਆਂ ਨੂੰ ਕਿਸਾਨੀ ਅੰਦੋਲਨ ਪ੍ਰਤੀ ਕੀਤਾ ਜਾਗਰੂਕ

ਜਖਵਾਲੀ, 4 ਜੂਨ (ਨਿਰਭੈ ਸਿੰਘ)-ਕਿਸਾਨ ਮਜ਼ਦੂਰ ਏਕਤਾ ਜਥੇਬੰਦੀ ਦੇ ਸੂਬਾ ਪ੍ਰਧਾਨ ਸੇਮਜੀਤ ਸਿੰਘ ਛੰਨਾ ਨੇ ਝੁੱਗੀ ਝੌਪੜੀ ਵਾਲਿਆਂ ਨੂੰ ਕਿਸਾਨੀ ਅੰਦੋਲਨ ਵਿਚ ਹਿੱਸਾ ਲੈਣ ਲਈ ਜਾਗਰੂਕ ਕਰਕੇ ਫਲ਼ ਫਰੂਟ ਵੰਡਿਆ | ਇਸ ਮੌਕੇ ਸ: ਛੰਨਾ ਨੇ ਕਿਹਾ ਕਿ ਖੇਤੀ ਦੇ ਕਾਲੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਤੇ ਵੱਖ-ਵੱਖ ਪੋ੍ਰਜੈਕਟਾਂ ਤਹਿਤ ਕੰਮ ਚੱਲ ਰਿਹਾ ਹੈ | ਇਸ ਦੇ ਨਾਲ ਹੀ ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਵਿਕਾਸ ਕਾਰਜਾਂ ਲਈ ਕੀਤੀ ਗ੍ਰਾਂਟਾਂ ਦੀ ਮੰਗ

ਅਮਲੋਹ, 4 ਜੂਨ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਮੀਆਂਪੁਰ ਦੀ ਗ੍ਰਾਮ ਪੰਚਾਇਤ ਵਲੋਂ ਉਨ੍ਹਾਂ ਦੇ ਪਿੰਡ 'ਚ ਵਿਕਾਸ ਕਾਰਜ ਕਰਵਾਉਣ ਲਈ ਪੰਜਾਬ ਸਰਕਾਰ ਤੋਂ ਗਰਾਂਟ ਦੀ ਮੰਗ ਕੀਤੀ ਗਈ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਸਹੂਲਤਾਂ ਮਿਲ ਸਕਣ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

'ਵਿਸ਼ਵ ਸਾਈਕਲ ਦਿਵਸ' ਮੌਕੇ ਸਾਈਕਲ ਰੈਲੀ ਕੱਢੀ

ਖਮਾਣੋਂ, 4 ਜੂਨ (ਜੋਗਿੰਦਰ ਪਾਲ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ 'ਵਿਸ਼ਵ ਸਾਈਕਲ ਦਿਵਸ' ਮੌਕੇ ਇਕ ਸਾਈਕਲ ਰੈਲੀ ਕੱਢੀ ਗਈ | ਜਾਣਕਾਰੀ ਦਿੰਦਿਆਂ ਸਮਾਜ ਸੇਵਕ ਜਸਪਾਲ ਸਿੰਘ ਜੱਸੀ ਨੇ ਦੱਸਿਆ ਕਿ ਰੈਲੀ ਕਰਵਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਖਮਾਣੋਂ, 4 ਜੂਨ (ਜੋਗਿੰਦਰ ਪਾਲ)-ਆਮ ਆਦਮੀ ਪਾਰਟੀ ਦੀ ਇੱਥੇ ਹੋਈ ਮੀਟਿੰਗ 'ਚ ਐਡ. ਧਰਮਿੰਦਰ ਸਿੰਘ ਲਾਂਬਾ ਸਕੱਤਰ ਲੀਗਲ ਸੈੱਲ ਹਲਕਾ ਬਸੀ ਪਠਾਣਾਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਹੀ ਬੇਸਬਰੀ ਨਾਲ ...

ਪੂਰੀ ਖ਼ਬਰ »

ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਅਹੂਜਾ ਤੇ ਸਕੱਤਰ ਪੱਪੂ ਨੂੰ ਕੀਤਾ ਸਨਮਾਨਿਤ

ਖਮਾਣੋਂ, 4 ਜੂਨ (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਮੈਂਬਰ ਅਤੇ ਯੂਥ ਆਗੂ ਮਨਦੀਪ ਸਿੰਘ ਘੁਮਾਣ ਵਲੋਂ ਕੌਂਸਲਰ ਰਾਜੀਵ ਅਹੂਜਾ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਅਤੇ ਪ੍ਰਦੀਪ ਸਿੰਘ ਪੱਪੂ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤੇ ਜਾਣ 'ਤੇ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਖਮਾਣੋਂ 'ਚ ਅੰਗਹੀਣਾਂ ਲਈ ਨਹੀਂ ਟ੍ਰਾਈਸਾਈਕਲ

ਖਮਾਣੋਂ, 4 ਜੂਨ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹਲਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਦੇ ਸਮੇਂ ਤਹਿਸੀਲ ਕੰਪਲੈਕਸ ਖਮਾਣੋਂ ਦੇ ਬਣਨ ਨਾਲ ਇਲਾਕੇ ਨੂੰ ਬਹੁਤ ਵੱਡੀ ਸੁਵਿਧਾ ਪ੍ਰਦਾਨ ਹੋਈ ਸੀ, ਜਿੱਥੇ ਕਿ ਤਹਿਸੀਲਦਾਰ ਦਾ ਦਫ਼ਤਰ ...

ਪੂਰੀ ਖ਼ਬਰ »

ਵਿਧਾਇਕ ਨੇ ਸ਼ੂਗਰ ਮਿੱਲ ਤੋਂ ਰਤਨਪਾਲੋਂ ਤੱਕ ਬਣਨ ਵਾਲੀ ਸੜਕ ਦਾ ਲਿਆ ਜਾਇਜ਼ਾ

ਅਮਲੋਹ, 4 ਜੂਨ (ਗੋਇਲ)-ਹਲਕਾ ਅਮਲੋਹ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਸ਼ੂਗਰ ਮਿੱਲ ਖੁੰਮਣਾਂ ਤੋਂ ਪਿੰਡ ਰਤਨਪਾਲੋਂ ਤੱਕ ਬਣਨ ...

ਪੂਰੀ ਖ਼ਬਰ »

ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਨੇ ਸਕੂਲ ਮੁਖੀਆਂ ਨਾਲ ਕੀਤੀ ਆਨਲਾਈਨ ਮੀਟਿੰਗ

ਫ਼ਤਹਿਗੜ੍ਹ ਸਾਹਿਬ, 4 ਜੂਨ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮਾਰਟ ਸਕੂਲ ਕੋਆਰਡੀਨੇਟਰ ਪਿ੍ੰਸੀਪਲ ਰਾਮ ਭੂਸ਼ਣ ਵਲੋਂ ...

ਪੂਰੀ ਖ਼ਬਰ »

ਓਮਾ ਰਾਣਾ ਸਕੂਲ ਵਲੋਂ ਲਗਾਇਆ ਆਨਲਾਈਨ ਸਮਰ ਕੈਂਪ

ਸੰਘੋਲ, 4 ਜੂਨ (ਮਾਵੀ)-ਉਮਾ ਰਾਣਾ ਪਬਲਿਕ ਸਕੂਲ ਸੰਘੋਲ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲ ਵਲੋਂ ਆਨ ਲਾਈਨ 'ਸਮਰ ਵਿਕੇਸ਼ਨ ਕੈਂਪ' 1 ਜੂਨ ਤੋਂ 20 ਜੂਨ ਤੱਕ ਲਗਾਇਆ ਜਾ ਰਿਹਾ ਹੈ | ਪਿ੍ੰਸੀਪਲ ਸ਼ਿਆਮਾ ਮਹਿਤਾ ਅਨੁਸਾਰ ਕੈਂਪ ਵਿਚ ਵੇਸਟ ਮੈਟੀਰੀਅਲ ਦੀ ਵਧੀਆ ...

ਪੂਰੀ ਖ਼ਬਰ »

ਚਾਰ ਮਹੀਨੇ ਅੰਦਰ ਬਸੀ ਪਠਾਣਾਂ ਸ਼ਹਿਰ ਦਾ ਕਾਇਆ ਕਲਪ ਹੋ ਜਾਵੇਗਾ-ਰਵਿੰਦਰ ਰਿੰਕੂ

ਬਸੀ ਪਠਾਣਾਂ, 4 ਜੂਨ (ਰਵਿੰਦਰ ਮੌਦਗਿਲ)-ਸ਼ੁੱਕਰਵਾਰ ਨੂੰ ਮੀਡੀਆ ਦੇ ਰੂ-ਬਰੂ ਹੋਏ ਨਗਰ ਕੌਂਸਲ ਪ੍ਰਧਾਨ ਰਵਿੰਦਰ ਰਿੰਕੂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਚਾਰ ਮਹੀਨੇ ਅੰਦਰ ਬਸੀ ਪਠਾਣਾਂ ਸ਼ਹਿਰ ਦਾ ਕਾਇਆ ਕਲਪ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਸੀਵਰੇਜ ਦਾ ਕੰਮ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਵਿਸ਼ਵਦੀਪ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਸੰਘੋਲ, 4 ਜੂਨ (ਹਰਜੀਤ ਸਿੰਘ ਮਾਵੀ)-ਬਲਾਕ ਖਮਾਣੋਂ ਦੇ ਜ਼ੋਨ ਨੰ-2 ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਵਿਸ਼ਵਦੀਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜੋ ਕਿ ਉਨ੍ਹਾਂ ਵਲੋਂ ਡਾਕ ਰਾਹੀਂ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਭੇਜਿਆ ਗਿਆ ਹੈ | ...

ਪੂਰੀ ਖ਼ਬਰ »

ਸੋਮਲ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਨਿਯੁਕਤ

ਨੰਦਪੁਰ ਕਲੌੜ, 4 ਜੂਨ (ਜਰਨੈਲ ਸਿੰਘ ਧੁੰਦਾ)-ਇਲਾਕੇ ਦੇ ਨੌਜਵਾਨ ਆਗੂ ਤੇ ਸਮਾਜ ਸੇਵਕ ਪਰਵਿੰਦਰ ਸਿੰਘ ਸੋਮਲ ਹਿੰਮਤਪੁਰਾ ਨੂੰ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਸਰਪ੍ਰਸਤ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਅਹੂਜਾ ਤੇ ਸਕੱਤਰ ਪੱਪੂ ਦਾ ਸਨਮਾਨ

ਖਮਾਣੋਂ, 4 ਜੂਨ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ ਇਕ ਸਾਦਾ ਸਮਾਰੋਹ ਕਰਵਾਇਆ ਗਿਆ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਅਤੇ ਅਕਾਲੀ ਲੀਡਰਸ਼ਿਪ ਵਲੋਂ ਕੌਂਸਲਰ ਰਾਜੀਵ ਅਹੂਜਾ ਨੂੰ ਯੂਥ ਅਕਾਲੀ ...

ਪੂਰੀ ਖ਼ਬਰ »

ਸੀਵਰਮੈਨ ਯੂਨੀਅਨ ਨੇ ਕੌਂਸਲ ਦੇ ਉਪ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਮੰਡੀ ਗੋਬਿੰਦਗੜ੍ਹ, 4 ਜੂਨ (ਬਲਜਿੰਦਰ ਸਿੰਘ)-ਪੰਜਾਬ ਮਿਉਂਸੀਪਲ ਕੌਂਸਲ ਸੀਵਰਮੈਨ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਉਪ ਪ੍ਰਧਾਨ ਅਸ਼ੋਕ ਸ਼ਰਮਾ ਨੂੰ ਮੈਮੋਰੰਡਮ ਦਿੱਤਾ ਗਿਆ | ਇਸ ਮੌਕੇ ਉਪ ਪ੍ਰਧਾਨ ਨੇ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 4 ਜੂਨ (ਰਾਜਿੰਦਰ ਸਿੰਘ)-ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ .ਫਤਹਿਗੜ੍ਹ ਸਾਹਿਬ ਦੀ ਮੀਟਿੰਗ ਇੱਥੇ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ...

ਪੂਰੀ ਖ਼ਬਰ »

ਅਨੁਸੂਚਿਤ ਵਰਗ ਦੇ ਲੋਕਾਂ ਨੇ ਸਰਕਾਰ ਤੋਂ ਕੀਤੀ ਇਨਸਾਫ਼ ਦੀ ਮੰਗ

ਅਮਲੋਹ, 4 ਜੂਨ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਸਲਾਣੀ ਦੇ ਮੋਠੂ ਸਿੰਘ, ਬਬਲੀ ਕੌਰ, ਮਨਪ੍ਰੀਤ ਕੌਰ ਤੇ ਹੋਰਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਦਰਖਾਸਤ ਦੇਣ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਲ 2009-10 ਵਿਚ ਪਿੰਡ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਭਾਸ਼ ਸੂਦ ਅਤੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਰਹਿਨੁਮਾਈ ਹੇਠ ਕਾਂਗਰਸ ਲੀਡਰਸ਼ਿਪ ਵਲੋਂ ਕੋਰੋਨਾ ਮਹਾਂਮਾਰੀ ਨੂੰ ...

ਪੂਰੀ ਖ਼ਬਰ »

ਗਰਾਮ ਪੰਚਾਇਤ 'ਤੇ ਪਲਾਟ ਵਿਚੋਂ ਮਿੱਟੀ ਪੁੱਟਣ ਦੇ ਲਗਾਏ ਦੋਸ਼

ਅਮਲੋਹ, 4 ਜੂਨ (ਰਿਸ਼ੂ ਗੋਇਲ)-ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਲਾਡਪੁਰ (ਤ) ਦੇ ਵਸਨੀਕ ਇਕ ਵਿਅਕਤੀ ਨੇ ਪਿੰਡ ਦੀ ਪੰਚਾਇਤ ਵਲੋਂ ਉਸ ਦੇ ਪਿੰਡ ਲਾਡਪੁਰ ਵਿਖੇ ਸਕੂਲ ਦੇ ਨੇੜੇ ਪਏ ਉਸ ਦੇ ਪਲਾਟ ਵਿਚੋਂ ਗੈਰ-ਕਾਨੂੰਨੀ ਢੰਗ ਨਾਲ ਟੋਆ ਪੁੱਟ ਕੇ ਕਰੀਬ 35-40 ਮਿੱਟੀ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਭਾਸ਼ ਸੂਦ ਅਤੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਰਹਿਨੁਮਾਈ ਹੇਠ ਕਾਂਗਰਸ ਲੀਡਰਸ਼ਿਪ ਵਲੋਂ ਕੋਰੋਨਾ ਮਹਾਂਮਾਰੀ ਨੂੰ ...

ਪੂਰੀ ਖ਼ਬਰ »

ਠੇਕਾ ਆਧਾਰਿਤ ਤੇ ਚੌਥਾ ਦਰਜਾ ਕਰਮਚਾਰੀਆਂ ਨੇ ਸਿਹਤ ਮੰਤਰੀ ਖ਼ਿਲਾਫ਼ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸਿਹਤ ਵਿਭਾਗ ਨਾਲ ਸਬੰਧਿਤ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਦੇ ਮੂਹਰੇ ਧਰਨਾ ...

ਪੂਰੀ ਖ਼ਬਰ »

ਗਰਾਮ ਪੰਚਾਇਤ 'ਤੇ ਪਲਾਟ ਵਿਚੋਂ ਮਿੱਟੀ ਪੁੱਟਣ ਦੇ ਲਗਾਏ ਦੋਸ਼

ਅਮਲੋਹ, 4 ਜੂਨ (ਰਿਸ਼ੂ ਗੋਇਲ)-ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਲਾਡਪੁਰ (ਤ) ਦੇ ਵਸਨੀਕ ਇਕ ਵਿਅਕਤੀ ਨੇ ਪਿੰਡ ਦੀ ਪੰਚਾਇਤ ਵਲੋਂ ਉਸ ਦੇ ਪਿੰਡ ਲਾਡਪੁਰ ਵਿਖੇ ਸਕੂਲ ਦੇ ਨੇੜੇ ਪਏ ਉਸ ਦੇ ਪਲਾਟ ਵਿਚੋਂ ਗੈਰ-ਕਾਨੂੰਨੀ ਢੰਗ ਨਾਲ ਟੋਆ ਪੁੱਟ ਕੇ ਕਰੀਬ 35-40 ਮਿੱਟੀ ਦੀਆਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਮਿਲਿਆ ਵੱਡਾ ਮਾਣ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 6 ਸਰਗਰਮ ਆਗੂਆਂ ਨੂੰ ਕੌਮੀ ਪੱਧਰ 'ਤੇ ਪਾਰਟੀ 'ਚ ਸੇਵਾ ...

ਪੂਰੀ ਖ਼ਬਰ »

ਮੋਟਰਾਂ ਦੀਆਂ ਕੇਬਲਾਂ ਚੋਰੀ ਕਰਨ ਵਾਲੇ 5 ਵਿਅਕਤੀ ਗਿ੍ਫ਼ਤਾਰ, ਇਕ ਦੀ ਭਾਲ ਜਾਰੀ

ਜਖਵਾਲੀ, 4 ਜੂਨ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੀ ਪੁਲਿਸ ਨੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਕੇਬਲਾਂ ਚੋਰੀ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕਰਕੇ ਧਾਰਾ 457, 380, 427 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਦਕਿ ਇਕ ਵਿਅਕਤੀ ਦੀ ਗਿ੍ਫ਼ਤਾਰੀ ਲਈ ...

ਪੂਰੀ ਖ਼ਬਰ »

ਬੇਅਦਬੀਆਂ ਦੇ ਮਾਮਲੇ 'ਚ ਦੋਸ਼ੀ ਨੂੰ ਜ਼ਮਾਨਤ ਮਿਲਣ 'ਤੇ ਪ੍ਰਗਟਾਇਆ ਰੋਸ

ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਪਿਛਲੇ ਸਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲ੍ਹਾ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਸਿਰ-ਫਿਰੇ ਨੌਜਵਾਨ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX