ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਸੰਜੀਵਨੀ ਨਸ਼ਾ ਛਡਾਊ ਕੇਂਦਰ ਨੇ ਜਾਗਰੂਕਤਾ ਬੱਸ ਚਲਾਈ

ਬਟਾਲਾ, 4 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿਚ ਸਾਥ ਦਿੰਦਿਆਂ ਸੰਜੀਵਨੀ ਨਸ਼ਾ ਛਡਾਊ ਕੇਂਦਰ ਬਟਾਲਾ ਵਲੋਂ ਅੱਜ ਇਕ ਵਿਸ਼ੇਸ਼ ਜਾਗਰੂਕਤਾ ਬੱਸ ਚਲਾਈ ਗਈ | ਇਸ ਬੱਸ ਨੂੰ ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਆਸ਼ੀਸ਼ ਪ੍ਰਭਾਕਰ, ਡੀ.ਐੱਸ.ਪੀ. ਪਰਵਿੰਦਰ ਕੌਰ, ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਡਾ. ਸੰਜੀਵ ਕੁਮਾਰ ਭੱਲਾ, ਵਰਿੰਦਰ ਪ੍ਰਭਾਕਰ, ਐੱਸ.ਐੱਚ.ਓ. ਸਿਵਲ ਲਾਈਨ ਅਮੋਲਕ ਸਿੰਘ, ਡਾ. ਕੇ.ਵੀ. ਭਾਸਕਰ, ਕੌਂਸਲਰ ਸੁਮਨ ਕੁਮਾਰੀ, ਗੁਰਸ਼ਿੰਦਰ ਸਿੰਘ, ਸੁਖਜੀਤ ਸਿੰਘ ਵੀ ਮੌਜੂਦ ਸਨ | ਇਸ ਮੌਕੇ ਐੱਸ.ਐੱਸ.ਪੀ. ਸ: ਰਛਪਾਲ ਸਿੰਘ ਨੇ ਕਿਹਾ ਕਿ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵੱਲੋਂ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਇਹ ਬੱਸ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕਰੇਗੀ | ਸੰਜੀਵਨੀ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਆਸ਼ੀਸ਼ ਪ੍ਰਭਾਕਰ ਨੇ ਦੱਸਿਆ ਕਿ ਆਮ ਤੌਰ 'ਤੇ ਲੋਕਾਂ ਨੂੰ ਨਸ਼ੇ ਦੇ ਇਲਾਜ ਦੀ ਜਾਣਕਾਰੀ ਨਹੀਂ ਹੈ | ਲੋਕ ਸੋਚਦੇ ਹਨ ਕਿ ਨਸ਼ਾ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਬਿਨਾਂ ਨਹੀਂ ਛੱਡਿਆ ਜਾ ਸਕਦਾ, ਪਰ ਨਸ਼ਾ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਬਿਨਾਂ ਵੀ ਛੱਡਿਆ ਜਾ ਸਕਦਾ ਹੈ | ਜ਼ਰੂਰਤ ਸਿਰਫ ਮਾਹਿਰ ਡਾਕਟਰਾਂ ਤੇ ਕੌਂਸਲਰ ਦੀ ਸਲਾਹ ਦੀ ਹੁੰਦੀ ਹੈ | ਦਿ੍ੜ ਇੱਛਾ ਸ਼ਕਤੀ, ਸਹੀ ਸਲਾਹ ਅਤੇ ਡਾਕਟਰੀ ਇਲਾਜ ਨਾਲ ਨਸ਼ਾ ਅਸਾਨੀ ਨਾਲ ਛੱਡਿਆ ਜਾ ਸਕਦਾ ਹੈ | ਇਸ ਮੌਕੇ ਨਸ਼ਾ ਛੁਡਾਊ ਕੇਂਦਰ ਦੀ ਟੀਮ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਮੁਫ਼ਤ ਮਾਸਕ ਅਤੇ ਇਮਊਨਿਟੀ ਬੂਸਟਰ ਦਵਾਈਆਂ ਵੀ ਵੰਡੀਆਂ ਜਾਣਗੀਆਂ |

ਐੱਸ. ਡੀ. ਐੱਮ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਟਾਲਾ, 4 ਜੂਨ (ਕਾਹਲੋਂ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਐੱਸ.ਡੀ.ਐੱਮ. ਬਟਾਲਾ ਦੇ ਕਰਮਚਾਰੀਆਂ ਵਲੋਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਗੇਟ ਰੈਲੀ ਕਰਦਿਆਂ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਆਗੂਆਂ ਨੇ ...

ਪੂਰੀ ਖ਼ਬਰ »

ਫੌ ਾਡਰੀ ਅਤੇ ਵਰਕਸ਼ਾਪ ਵਰਕਰ ਯੂਨੀਅਨ (ਏਕਟੂ) ਵਲੋਂ ਧਰਨਾ

ਬਟਾਲਾ, 4 ਜੂਨ (ਬੁੱਟਰ)-ਅੱਜ ਕਿਰਤ ਦਫ਼ਤਰ ਬਟਾਲਾ ਵਿਖੇ ਫੌਂਡਰੀ ਅਤੇ ਵਰਕਸ਼ਾਪ ਵਰਕਰ ਯੂਨੀਅਨ (ਏਕਟੂ) ਵਲੋਂ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਬਟਾਲੇ ਦੀਆਂ ਫੌਂਡਰੀਆਂ ਵਿਚ ਕਿਰਤ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ | ਇਸ ਮÏਕੇ ਏਕਟੂ ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਬਟਾਲਾ ਦੇ ਕਈ ਯੂਥ ਕਾਂਗਰਸੀ ਆਗੂ 'ਆਪ' 'ਚ ਸ਼ਾਮਿਲ, ਸ਼ੈਰੀ ਕਲਸੀ ਨੇ ਕੀਤਾ ਸਨਮਾਨਿਤ

ਬਟਾਲਾ, 4 ਜੂਨ (ਕਾਹਲੋਂ)-ਬਟਾਲਾ ਵਿਚ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੇ ਤਹਿਤ ਅੱਜ ਫਿਰ ਕਈ ਯੂਥ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਉਪ ਪ੍ਰਧਾਨ ਸ਼ੈਰੀ ...

ਪੂਰੀ ਖ਼ਬਰ »

ਮੰਦਰ ਦੀ ਗੋਲਕ ਅਤੇ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਚੋਰੀ

ਭੈਣੀ ਮੀਆਂ ਖਾਂ, 4 ਜੂਨ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਦਾਤਾਰਪੁਰ ਦੇ ਸ਼ਿਵ ਮੰਦਰ ਦੀ ਗੋਲਕ ਵਿਚੋਂ ਨਕਦੀ ਅਤੇ ਦੋ ਹੋਰ ਪਿੰਡਾਂ ਵਿਚੋਂ ਕਿਸਾਨਾਂ ਦੀਆ ਟਿਊਬਵੈੱਲ ਮੋਟਰਾਂ ਚੋਰੀ ਹੋ ਗਈਆਂ ਹਨ | ਜਾਣਕਾਰੀ ਦਿੰਦਿਆਂ ਪਿੰਡ ਦਾਤਾਰਪੁਰ ਦੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ 164ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 4 ਜੂਨ (ਆਰਿਫ਼)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 164ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਮਨਜੋਤ ਸਿੰਘ, ਹਰਜੋਤ ਸਿੰਘ, ਜਗਰੂਪ ਸਿੰਘ, ਕੁਲਦੀਪ ਸਿੰਘ ਆਦਿ ਆਗੂ ਬੈਠੇ | ਇਸ ਮੌਕੇ ਸੰਬੋਧਨ ਕਰਦਿਆਂ ਮੱਖਣ ਸਿੰਘ ਕੋਹਾੜ, ...

ਪੂਰੀ ਖ਼ਬਰ »

ਟਰੈਕਟਰ-ਟਰਾਲੀ 'ਚ ਵੱਜਣ ਕਾਰਨ ਟਰੱਕ ਪਲਟਿਆ, ਟਰੱਕ ਚਾਲਕ ਦੀ ਮੌਤ

ਨੌਸ਼ਹਿਰਾ ਮੱਝਾ ਸਿੰਘ, 4 ਜੂਨ (ਤਰਸੇਮ ਸਿੰਘ ਤਰਾਨਾ)-ਬੀਤੀ ਰਾਤ ਟਰੈਕਟਰ-ਟਰਾਲੀ ਨਾਲ ਵੱਜਣ ਕਾਰਨ ਟਰੱਕ ਪਲਟਿਆ | ਟਰੱਕ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਮੁਤਾਬਕ ਟਰੱਕ ਐਚ.ਆਰ.-69ਏ/4849 ਚਾਲਕ ਸੁਨੀਲ ਕੁਮਾਰ (28 ਸਾਲ) ਪੁੱਤਰ ਮਰਹੂਮ ਵੇਦ ਪ੍ਰਕਾਸ਼ ਵਾਸੀ ਗੁਰੂ ...

ਪੂਰੀ ਖ਼ਬਰ »

ਬਟਾਲਾ 'ਚ ਰੈੱਡ ਕਰਾਸ ਦੀ ਪਰਚੀ ਰਾਹੀਂ 430 ਰੁਪਏ ਦੀ ਲਗਾਈ ਜਾ ਰਹੀ ਵੈਕਸੀਨ, ਮਾਮਲਾ ਗਰਮਾਇਆ

ਬਟਾਲਾ, 4 ਜੂਨ (ਕਾਹਲੋਂ)-ਕੋਰੋਨਾ ਮਹਾਂਮਾਰੀ ਤੋਂ ਲੋਕਾਂ ਦੇ ਬਚਾਅ ਲਈ ਸਰਕਾਰ ਵਲੋਂ ਉਮਰ ਦੇ ਆਧਾਰ 'ਤੇ ਵੱਖ-ਵੱਖ ਪੜਾਆਂ 'ਚ ਕੋਰੋਨਾ ਵੈਕਸੀਨ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ 45 ਸਾਲ ਤੱਕ ਦੇ ਲੋਕਾਂ ਨੂੰ ਮੁਫਤ ਵੈਕਸੀਨ ਮੁਹੱਈਆ ਕੀਤੀ ਜਾ ਰਹੀ ਹੈ, ਜਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਦੇ ਮਾਮਲੇ 'ਚ ਦੋ ਖ਼ਿਲਾਫ਼ ਪਰਚਾ ਦਰਜ

ਦੀਨਾਨਗਰ, 4 ਜੂਨ (ਸੰਧੂ/ਸੋਢੀ)-ਦੀਨਾਨਗਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ...

ਪੂਰੀ ਖ਼ਬਰ »

ਅੱਜ ਸਾੜੀਆਂ ਜਾਣਗੀਆਂ ਕਾਲੇ ਕਾਨੰੂਨਾਂ ਦੀਆਂ ਕਾਪੀਆਂ-ਕਿਸਾਨ ਆਗੂ

ਗੁਰਦਾਸਪੁਰ, 4 ਜੂਨ (ਆਰਿਫ਼)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 164ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਮਨਜੋਤ ਸਿੰਘ, ਹਰਜੋਤ ਸਿੰਘ, ਜਗਰੂਪ ਸਿੰਘ, ਕੁਲਦੀਪ ਸਿੰਘ ਆਦਿ ਆਗੂ ਬੈਠੇ | ਇਸ ਮੌਕੇ ਸੰਬੋਧਨ ਕਰਦਿਆਂ ਮੱਖਣ ਸਿੰਘ ਕੋਹਾੜ, ...

ਪੂਰੀ ਖ਼ਬਰ »

ਅਕਾਲੀ ਸਰਪੰਚ ਗੁਰਜੰਟ ਸਿੰਘ ਗੋਪਾਲਪੁਰ ਦੀ ਅਗਵਾਈ ਹੇਠ ਨੌਜਵਾਨ ਵਰਗ ਦੀ ਭਰਵੀਂ ਬੈਠਕ

ਸ੍ਰੀ ਹਰਿਗੋਬਿੰਦਪੁਰ, 4 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਗੋਪਾਲਾਪੁਰ (ਵਿੱਠਵਾਂ) ਦੇ ਅਕਾਲੀ ਦਲ ਦੇ ਨੌਜਵਾਨ ਸਰਪੰਚ ਗੁਰਜੰਟ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਵੱਡੀ ਤਾਦਾਦ 'ਚ ਇਕੱਤਰ ਕੀਤੇ ਗਏ ਇਲਾਕੇ ਦੇ ਨੌਜਵਾਨਾਂ ਦੀ ਭਰਵੀਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਜਾਜਨਵਾਲੀਆਂ ਦੇ ਡੇਰੇ ਦਾ ਰਸਤਾ ਪੱਕਾ ਕਰਕੇ ਵਾਅਦਾ ਨਿਭਾਇਆ-ਸਾਬੀ ਬਾਜਵਾ

ਕਲਾਨੌਰ, 4 ਜੂਨ (ਪੁਰੇਵਾਲ)-ਸਥਾਨਕ ਕਸਬੇ ਦੇ ਗੁਰਦਾਸਪੁਰ ਮਾਰਗ 'ਤੇ ਸਥਿਤ ਜਾਜਨਵਾਲੀਆਂ ਦੇ ਡੇਰਿਆਂ ਨੂੰ ਜਾਣ ਵਾਲੇ ਰਸਤੇ ਦਾ ਨਿਰਮਾਣ ਕਰਕੇ ਅਤੇ ਸ਼ੁੱਧ ਪਾਣੀ ਲਈ ਡੂੰਘੇ ਬੋਰ ਵਾਲਾ ਨਲਕਾ ਲਗਵਾ ਕੇ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

2022 'ਚ ਪੰਜਾਬ ਦਾ ਸੁਨਹਿਰੀ ਭਵਿੱਖ ਬਣ ਕੇ ਅੱਗੇ ਆਵੇਗੀ ਆਮ ਆਦਮੀ ਪਾਰਟੀ-ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ, 4 ਜੂਨ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਲਾਮਬੰਦ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਨਿਰੰਤਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਸੇਵਾ ਕੇਂਦਰ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 4 ਜੂਨ (ਆਰਿਫ਼)-ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਵਿਡ-19 ਦੇ ਵੱਧ ਰਹੇ ਫੈਲਾਅ ਨੂੰ ਮੁੱਖ ਰੱਖਦੇ ਹੋਏ ਜ਼ਿਲੇ੍ਹ ਦੇ ਸਮੂਹ ਸੇਵਾ ਕੇਂਦਰ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਕੀਤਾ ਗਿਆ ਸੀ | ਲੋਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 4 ਜੂਨ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਰਣਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਨਬੀਪੁਰ ਬਾਈਪਾਸ 'ਤੇ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਪੈਣ ਨਾਲ ਵਿਧਵਾ ਕਿਸਾਨ ਅÏਰਤ ਦੀ ਮÏਤ

ਵਡਾਲਾ ਗ੍ਰੰਥੀਆਂ, 4 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਬਹਿਲੂਵਾਲ ਵਿਖੇ ਇਕ ਵਿਧਵਾ ਕਿਸਾਨ ਅÏਰਤ ਦੀ ਅਸਮਾਨੀ ਬਿਜਲੀ ਪੈਣ ਕਾਰਨ ਮÏਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਅÏਰਤ ਬਲਵਿੰਦਰ ਕÏਰ (50) ਦੇ ਪਤੀ ...

ਪੂਰੀ ਖ਼ਬਰ »

ਆਯੂਸ਼ ਮੰਤਰਾਲਯ ਤੇ ਸੇਵਾ ਭਾਰਤੀ ਨੇ ਆਯੁਰਵੈਦਿਕ ਦਵਾਈ ਵੰਡਣ ਦਾ ਕੀਤਾ ਉਪਰਾਲਾ

ਗੁਰਦਾਸਪੁਰ, 4 ਜੂਨ (ਆਰਿਫ਼)-ਭਾਰਤੀ ਸਰਕਾਰ (ਆਯੂਸ਼ ਮੰਤਰਾਲਯ) ਅਤੇ ਸੇਵਾ ਭਾਰਤੀ ਵਲੋਂ ਕੋਰੋਨਾ ਬਿਮਾਰੀ ਤੋਂ ਬਚਣ ਲਈ ਆਯੁਰਵੈਦਿਕ ਦਵਾਈ ਮੁਫ਼ਤ ਵੰਡਣ ਦਾ ਸਾਂਝਾ ਉਪਰਾਲਾ ਕੀਤਾ ਗਿਆ ਹੈ | ਜਿਸ ਦੀ ਸ਼ੁਰੂਆਤ ਅੱਜ ਸੇਵਾ ਭਾਰਤੀ ਗੁਰਦਾਸਪੁਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮੰਤਰੀ ਬਾਜਵਾ, ਨਿੱਕੂ ਬਾਜਵਾ ਅਤੇ ਭੋਲੇਕੇ ਸਦਕਾ ਹੋ ਰਿਹਾ ਪੰਨਵਾਂ 'ਚ ਵੱਡਾ ਵਿਕਾਸ-ਸਰਪੰਚ ਲਵਰਾਜ ਸਿੰਘ ਪੰਨਵਾਂ

ਕਾਲਾ ਅਫਗਾਨਾ, 4 ਜੂਨ (ਅਵਤਾਰ ਸਿੰਘ ਰੰਧਾਵਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰੀਸ਼ਦ ਚੇਅ. ਰਵੀਨੰਦਨ ਸਿੰਘ ਬਾਜਵਾ ਦੀ ਯੋਗ ਅਗਵਾਈ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਭੋਲੇਕੇ ਦੇ ਉੱਦਮ ਸਦਕਾ ਹਲਕਾ ਫਤਹਿਗੜ੍ਹ ਚੂੜੀਆਂ ਦੇ ...

ਪੂਰੀ ਖ਼ਬਰ »

ਗੰਨਾ ਖੋਜ ਕੇਂਦਰ ਦਾ ਨਿਰਮਾਣ ਕਿਸਾਨੀ ਤੇ ਨੌਜਵਾਨੀ ਲਈ ਹੋਵੇਗਾ ਸਾਰਥਿਕ-ਐਡ. ਬਾਜਵਾ

ਕਲਾਨੌਰ, 4 ਜੂਨ (ਪੁਰੇਵਾਲ)-ਕਾਂਗਰਸ ਸਰਕਾਰ ਵਲੋਂ ਸਥਾਨਕ ਕਸਬੇ ਦੀ ਪੰਚਾਇਤੀ ਜ਼ਮੀਨ 'ਚ ਨਿਰਮਾਣ ਕਰਵਾਏ ਜਾ ਰਹੇ ਗੰਨਾ ਖੋਜ ਕੇਂਦਰ ਦੇ ਕਾਰਜਾਂ ਦੀ ਸ਼ਾਲਾਘਾ ਕਰਦਿਆਂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਖੰਨਾ ਖੋਜ ਕੇਂਦਰ ਦਾ ਨਿਰਮਾਣ ਕਿਸਾਨੀ ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸ਼ੋ੍ਰਮਣੀ ਕਮੇਟੀ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਾਲਾਘਾਯੋਗ-ਅਕਾਲੀ ਆਗੂ

ਕੋਟਲੀ ਸੂਰਤ ਮੱਲ੍ਹੀ, 4 ਜੂਨ (ਕੁਲਦੀਪ ਸਿੰਘ ਨਾਗਰਾ)-ਕੋਰੋਨਾ ਮਹਾਮਾਰੀ ਦੌਰਾਨ ਜਿੱਥੇ ਕੇਂਦਰ ਤੇ ਪੰਜਾਬ ਸਰਕਾਰਾਂ ਲੋੜਵੰਦਾਂ ਦੀ ਬਾਂਹ ਫੜਨ 'ਚ ਨਕਾਮ ਸਿੱਧ ਹੋਈਆਂ ਹਨ, ਉਥੇ ਸ਼ੋ੍ਰ©ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਜਿਹੇ ਸੰਕਟਮਈ ਸਮੇਂ ਦੌਰਾਨ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਤੇ ਮੰਤਰੀ ਲੜਾਈ ਦਾ ਡਰਾਮਾ ਕਰਕੇ ਭਿ੍ਸ਼ਟਾਚਾਰ ਤੋਂ ਜਨਤਾ ਦਾ ਭਟਕਾ ਰਹੇ ਧਿਆਨ-ਵਾਹਲਾ

ਗੁਰਦਾਸਪੁਰ, 4 ਜੂਨ (ਭਾਗਦੀਪ ਸਿੰਘ ਗੋਰਾਇਆ)-ਕਾਂਗਰਸ ਸਰਕਾਰ ਦੇ ਵਿਧਾਇਕ ਤੇ ਮੰਤਰੀ ਲੜਾਈ ਦਾ ਡਰਾਮਾ ਕਰਕੇ ਭਿ੍ਸ਼ਟਾਚਾਰ ਤੋਂ ਆਮ ਜਨਤਾ ਦਾ ਧਿਆਨ ਭਟਕਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ...

ਪੂਰੀ ਖ਼ਬਰ »

ਰੰਧਾਵਾ ਵਲੋਂ ਪਿੰਡਾਂ ਦੇ ਵਿਕਾਸ ਤੋਂ ਬਾਅਦ ਨੌਜਵਾਨਾਂ ਨੂੰ ਖੇਡ ਕਿੱਟਾਂ ਦੇ ਕੇ ਵਾਅਦਾ ਨਿਭਾਇਆ-ਨੀਟਾ ਗੋਰਾਇਆ

ਕਲਾਨੌਰ, 4 ਜੂਨ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵੱਖ-ਵੱਖ ਚੋਣਾਂ ਸਮੇਂ ਪ੍ਰਚਾਰ ਦੌਰਾਨ ਜੋ ਹਲਕੇ ਦੇ ਵਿਕਾਸੀ ਅਤੇ ਲੋਕਾਂ ਦੇ ਹਿੱਤ ਲਈ ਐਲਾਨ ਕੀਤੇ ਗਏ ਸਨ, ...

ਪੂਰੀ ਖ਼ਬਰ »

ਪਿੰਡ ਕੋਟਲਾ ਸੂਬਾ ਸਿੰਘ ਦੇ ਅਕਾਲੀ ਵਰਕਰਾਂ ਵਲੋਂ ਰਾਜਨਬੀਰ ਸਿੰਘ ਘੁਮਾਣ ਦੇ ਹੱਕ 'ਚ ਖੜ੍ਹਨ ਦਾ ਐਲਾਨ

ਬਟਾਲਾ, 4 ਜੂਨ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਕੋਟਲਾ ਸੂਬਾ ਸਿੰਘ ਵਿਖੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪਿੰਡ ਦੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ

ਬਟਾਲਾ, 4 ਜੂਨ (ਕਾਹਲੋਂ)-ਪਿਛਲੇ ਕਈ ਤੋਂ ਹੜਤਾਲ 'ਤੇ ਚੱਲ ਰਹੇ ਨਗਰ ਕੌਸਲ ਕਾਦੀਆਂ ਦੇ ਕਰਮਚਾਰੀਆਂ ਨਾਲ ਹਲਕਾ ਕਾਦੀਆਂ ਤੋਂ ਵਿਧਾਇਕ ਸ: ਫਤਹਿੰਜਗ ਸਿੰਘ ਬਾਜਵਾ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਸ: ਬਾਜਵਾ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਸੁਣ ਕੇ ਭਰੋਸਾ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਨੂੰ ਜਨਮ ਦਿਨ, ਵਿਆਹ ਦੀ ਵਰੇ੍ਹਗੰਢ ਜਾਂ ਵਿਆਹ ਆਦਿ ਮੌਕੇ 'ਕੋਵਿਡ ਰਾਹਤ ਫ਼ੰਡ' 'ਚ ਦਾਨ ਕਰਨ ਦੀ ਅਪੀਲ

ਗੁਰਦਾਸਪੁਰ, 4 ਜੂਨ (ਆਰਿਫ਼)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਬਿਮਾਰੀ ਨਾਲ ਪੀੜਤਾਂ ਦਾ ਇਲਾਜ ਕਰਨ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਪੀੜਤਾਂ ਦੀ ਸੰਭਾਲ ਕਰਨ ਵਾਲਿਆਂ ਦੀ ਆਰਥਿਕ ਤੌਰ 'ਤੇ ਮਦਦ ਵੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਤਪ-ਅਸਥਾਨ ਸਾਹਿਬ ਮਲਕਪੁਰ ਵਿਖੇ ਘੱਲੂਘਾਰਾ ਜੂਨ 1984 ਦੇ ਸਬੰਧੀ ਸਮਾਗਮ

ਬਟਾਲਾ, 4 ਜੂਨ (ਕਾਹਲੋਂ)-ਗੁਰਦੁਆਰਾ ਤਪ-ਅਸਥਾਨ ਸਾਹਿਬ ਮਲਕਪੁਰ ਵਿਖੇ ਘੱਲੂਘਾਰਾ ਜੂਨ 1984 ਦੇ ਸਬੰਧ ਵਿਚ ਸਮਾਗਮ ਕਰਵਾਏ ਗਏ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਉਪਰੰਤ ਹਜ਼ੂਰੀ ਰਾਗੀ ਭਾਈ ਹਰਮੀਤ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮÏਕੇ ਗੁਰਦੁਆਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX