ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  5 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  11 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  14 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  18 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  42 minutes ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 2 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  1 minute ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 5 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 7 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਅੰਮ੍ਰਿਤਸਰ

ਜੂਨ 1984 ਘੱਲੂਘਾਰੇ ਸਬੰਧੀ ਦੂਜੇ ਦਿਨ ਵੀ ਸੰਗਤਾਂ ਨੇ ਕੀਤੇ ਜ਼ਖ਼ਮੀ ਪਾਵਨ ਸਰੂਪ ਦੇ ਦਰਸ਼ਨ

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਭਾਇਮਾਨ ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਅੱਜ ਦੂਜੇ ਦਿਨ ਵੀ ਦਰਸ਼ਨ ਕੀਤੇ | ਦੂਜੇ ਦਿਨ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ |
ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਅੰਦਰ ਤੇ ਬਾਹਰ ਪੁਲਿਸ ਦੀ ਵੱਡੀ ਤਾਇਨਾਤੀ ਸ਼ਰਧਾਲੂਆਂ 'ਚ ਪੈਦਾ ਕਰ ਰਹੀ ਹੈ ਖੌਫ਼- ਘੱਲੂਘਾਰਾ ਦਿਵਸ ਨੂੰ ਲੈ ਕੇ ਅੱਜ ਵੀ ਸ੍ਰੀ ਹਰਿਮੰਦਰ ਸਾਹਿਬ ਦਾ ਆਲਾ ਦੁਆਲਾ ਪੁਲਿਸ ਛਾਉਣੀ ਬਣਿਆ ਨਜ਼ਰ ਆਇਆ | ਸ੍ਰੀ ਹਰਿਮੰਦਰ ਸਾਹਿਬ ਦੀਆਂ ਸਾਰੀਆਂ ਮੁੱਖ ਡਿਊੜੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਵਰਾਂਡਿਆਂ 'ਚ ਵੱਡੀ ਗਿਣਤੀ ਵਿਚ ਚਿੱਟ ਕੱਪੜੀਏ ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਸਨ ਤੇ ਪਰਿਕਰਮਾ ਤੋਂ ਬਾਹਰ ਗਲਿਆਰਾ ਵਿਚ ਵਰਦੀਧਾਰੀ ਸੀਨੀਅਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਜਿਨ੍ਹਾਂ 'ਚ ਮਹਿਲਾ ਪੁਲਿਸ ਕਰਮੀ ਵੀ ਤਾਇਨਾਤ ਸਨ, ਤਾਇਨਾਤ ਦੇਖੇ ਗਏ | ਘੱਲੂਘਾਰਾ ਦਿਵਸ ਤੋਂ ਦੋ ਦਿਨ ਪਹਿਲਾਂ ਹੀ ਵੱਡੀ ਗਿਣਤੀ ਵਿਚ ਤਾਇਨਾਤ ਪੁਲਿਸ ਫੋਰਸ ਸ੍ਰੀ ਹਰਿਮੰਦਰ ਸਾਹਿਬ ਦੇ ਵੱਡੀ ਗਿਣਤੀ ਵਿਚ ਦਰਸ਼ਨ ਕਰਨ ਆਏ ਸ਼ਰਧਾਲੂਆਂ ਦੇ ਮਨਾਂ 'ਚ ਖ਼ੌਫ਼ ਪੈਦਾ ਕਰ ਰਹੀ ਸੀ |

ਬੀ. ਸੀ. ਵਿੰਗ ਦੇ ਪ੍ਰਧਾਨ ਗੋਲਡੀ ਦਾ 'ਆਪ' ਦੇ ਵਰਕਰਾਂ ਵਲੋਂ ਸਵਾਗਤ

ਸੁਲਤਾਨਵਿੰਡ, 4 ਜੂਨ (ਗੁਰਨਾਮ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਜਗਦੀਪ ਗੋਲਡੀ ਦਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਉਣ ਮੌਕੇ ਅੰਮਿ੍ਤਸਰ ਗੋਲਡਨ ਗੇਟ ਵਿਖੇ ਪਾਰਟੀ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਵਿਦੇਸ਼ੀ ਸਿੱਖਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਿੱਤਾ ਜਾਵੇਗਾ ਮਲਟੀਪਲ ਵੀਜ਼ਾ : ਗਵਰਨਰ ਸਰਵਰ

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਅਮਰੀਕਾ ਦੇ ਨਿੱਜੀ ਦੌਰੇ ਤੋਂ ਕਰਾਚੀ ਵਾਪਸ ਪਹੁੰਚਣ 'ਤੇ ਲਹਿੰਦੇ ਪੰਜਾਬ ਦੇ ਗਵਰਨਰ ਅਲੀ ਮੁੁਹੰਮਦ ਸਰਵਰ ਨੇ ਅੱਜ ਸ਼ਾਮ ਪਾਕਿਸਤਾਨ ਸਿੱਖ ਕੌਂਸਲ ਦੇ ਅਹੁਦੇਦਾਰਾਂ ਨਾਲ ਗਵਰਨਰ ਹਾਊਸ ਕਰਾਚੀ ਵਿਖੇ ਮੁਲਾਕਾਤ ਕਰਕੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਖ਼ਮੀ ਪਾਵਨ ਸਰੂਪ ਦੇ ਦਰਸ਼ਨ ਕਰਾਉਣਾ ਚੰਗੀ ਗੱਲ, ਪਰ ਇਹ ਫੈਸਲਾ 37 ਸਾਲ ਬਾਅਦ ਕਿਉਂ- ਹਵਾਰਾ ਕਮੇਟੀ

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕਮੇਟੀ ਨੇ ਜੂਨ '84 ਦੇ ਫ਼ੌਜੀ ਹਮਲੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਤੇ ਫੌਜ ਦੀ ਗੋਲੀ ਨਾਲ ਜ਼ਖ਼ਮੀ ...

ਪੂਰੀ ਖ਼ਬਰ »

ਘੱਲੂਘਾਰਾ ਹਫਤੇ ਦੌਰਾਨ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਪੁਲਿਸ ਕਮਿਸ਼ਨਰ ਵਲੋਂ ਦੌਰਾ

ਅੰਮਿ੍ਤਸਰ, 4 ਜੂਨ (ਰੇਸ਼ਮ ਸਿੰਘ)-ਸਾਕਾ ਨੀਲਾ ਤਾਰਾ 1984 ਦੀ ਯਾਦ 'ਚ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ 'ਚ ਮਨਾਏ ਜਾ ਰਹੇ ਸ਼ਹੀਦੀ ਹਫਤੇ ਦੇ ਮੱਦੇਨਜ਼ਰ ਗਰਮ ਦਲੀਆਂ ਜਾਂ ਕਿਸੇ ਹੋਰ ਧਿਰ ਵਲੋਂ ਸੰਭਾਵੀ ਗੜਬੜੀ ਦੇ ਮੱਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫ਼ਰੰਟ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਪ੍ਰਦਰਸ਼ਨ

ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੇ ਕਮਿਸ਼ਨ ਦੀ ਰਿਪੋਰਟ ਨੂੰ 31 ਅਗਸਤ 2021 ਤੱਕ ਵਧਾਉਣ ਦੇ ਰੋਸ ਵਜੋਂ ਪੰਜਾਬ ਪੈਨਸ਼ਨਰਜ਼ ਫ਼ਰੰਟ ਵਲੋਂ ਡੀ ਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਫਰੰਟ ਦੇ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ- ਸੋਨੀ

ਅੰਮਿ੍ਤਸਰ, 4 ਜੂਨ (ਰੇਸ਼ਮ ਸਿੰਘ)-ਕੋਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਛੋਟੇ ਬੱਚਿਆਂ ਲਈ ਵਿਸ਼ੇਸ਼ ਵਾਰਡਾਂ ਵੀ ਬਣਾ ਦਿੱਤੀਆਂ ਗਈਆਂ ਹਨ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਕੋਰੋਨਾ ਦੇ 144 ਨਵੇਂ ਮਾਮਲੇ ਮਿਲੇ

ਅੰਮਿ੍ਤਸਰ, 4 ਜੂਨ (ਰੇਸ਼ਮ ਸਿੰਘ)-ਕੋਰੋਨਾ ਦੇ ਹੇਠਾਂ ਡਿੱਗ ਰਹੇ ਗ੍ਰਾਫ ਤਹਿਤ ਅੱਜ ਕੇਵਲ 144 ਨਵੇਂ ਪਾਜ਼ੀਟਿਵ ਮਰੀਜ ਰਿਪੋਰਟ ਹੋਏ ਹਨ ਤੇ 4 ਮਰੀਜ਼ਾਂ ਦੀ ਮੌਤ ਹੋਈ ਹੈ ਜੋ ਕਿ ਪਹਿਲਾਂ ਦੇ ਮੁਕਾਬਲੇ ਬਹੁਤ ਘੱਟ ਹੈ | ਇਸ ਦੇ ਨਾਲ ਹੀ ਇਹ ਵੀ ਚੰਗੀ ਖ਼ਬਰ ਹੈ ਕਿ ਕੋਰੋਨਾ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮਹਿਤਾ ਵਿਖੇ ਸ਼ਹੀਦੀ ਸਮਾਗਮਾਂ ਦਾ ਚੌਥਾ ਦਿਨ ਵੀ ਯਾਦਗਾਰੀ ਹੋ ਨਿੱਬੜਿਆ

ਚੌਕ ਮਹਿਤਾ, 4 ਜੂਨ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਨੂੰ ਸਾਕਾ ਨੀਲਾ ਤਾਰਾ ਸਮੇਂ ਭਾਰਤੀ ਸੈਨਾ ਵਲੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਗੁਰਧਾਮਾਂ 'ਤੇ ਕੀਤੇ ਹਮਲੇ ਮੌਕੇ ਗੁਰਧਾਮਾਂ ਦੀ ਆਨ ਸ਼ਾਨ ਬਹਾਲ ਰੱਖਣ ਲਈ ਜੂਝਦਿਆਂ ਆਪਣੀਆਂ ...

ਪੂਰੀ ਖ਼ਬਰ »

ਜੂਨ 1984 ਘੱਲੂਘਾਰਾ ਸਿੱਖ ਪੰਥ ਲਈ ਨਾ ਭੁੱਲਣਯੋਗ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਦਾ ਘੱਲੂਘਾਰਾ ਸਿੱਖ ਪੰਥ ਲਈ ਬਹੁਤ ਅਸਹਿ ਤੇ ਅਕਹਿ ਹੈ | ਇਸ ਗੱਲ ਦਾ ਪ੍ਰਗਟਾਵਾ ਅਕਾਲ ਤਖ਼ਤ ਸਕੱਤਰੇਤ ਵਲੋਂ ਜਾਰੀ ਇੱਕ ਵੀਡੀਓ ਸੰਦੇਸ਼ ਵਿਚ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਾਕਿ ਦੀ ਅਦਾਲਤ ਨੇ ਇਸਾਈ ਜੋੜੇ ਨੂੰ ਕੁਫ਼ਰ ਮਾਮਲੇ 'ਚ ਸਬੂਤਾਂ ਦੀ ਘਾਟ ਕਾਰਨ 7 ਸਾਲ ਬਾਅਦ ਕੀਤਾ ਬਰੀ

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਅਦਾਲਤ ਨੇ ਇਸਾਈ ਜੋੜੇ ਨੂੰ ਕੁਫ਼ਰ ਦੇ ਮਾਮਲੇ 'ਚ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਪਲਟ ਦਿੱਤਾ ਹੈ | ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦਿਆਂ ਉਕਤ ਇਸਾਈ ਜੋੜੇ ਦੀ ਮੌਤ ਦੀ ਸਜ਼ਾ ਨੂੰ ਨਾ ਸਿਰਫ਼ ਮੁਆਫ਼ ਕੀਤਾ, ...

ਪੂਰੀ ਖ਼ਬਰ »

ਅੱਜ ਭਾਜਪਾ ਦਫ਼ਤਰ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ ਕਿਸਾਨ

ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਵੱਖ-ਵੱਖ ਜ਼ੋਨਾਂ ਦੇ ਸੈਂਕੜੇਂ ਪਿੰਡਾਂ 'ਚ ਮੀਟਿੰਗਾਂ ਕਰਕੇ ਸੁੱਤੀ ਹੋਈ ਕੇਂਦਰ ਸਰਕਾਰ ਨੂੰ ਜਗਾਉਣ ਲਈ ਪਾਸ ਕੀਤੇ ਤਿੰਨ ਖੇਤੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫੌਜੀ ਹਮਲੇ ਨੂੰ ਅੱਤਵਾਦੀ ਹਮਲਾ ਐਲਾਨਿਆ ਜਾਵੇ-ਖਾਲੜਾ ਮਿਸ਼ਨ

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਮੰਗ ਕੀਤੀ ਹੈ ਕਿ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫੌਜੀ ਹਮਲੇ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਅੱਤਵਾਦੀ ਹਮਲਾ ਐਲਾਨਿਆ ਜਾਵੇ | ਅੱਜ ਖਾਲੜਾ ਮਿਸ਼ਨ ਵਲੋਂ ਸਹਿਯੋਗੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਰਾਜਾਸਾਂਸੀ, 4 ਜੂਨ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਵਿਖੇ ਸ਼੍ਰ੍ਰੋਮਣੀ ਯੂਥ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਰਾ ਰਾਜਾਸਾਂਸੀ ਦੀ ਅਗਵਾਈ ਹੇਠ ਯੂਥ ਵਰਕਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਮਿਸ਼ਲ ਸ਼ਹੀਦਾਂ ਤਰਨਾ ਦਲ ਵਲੋਂ ਸ਼ਹੀਦ ਬਾਬਾ ਸੰਤੋਖ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਚੱਬਾ, 4 ਜੂਨ (ਜੱਸਾ ਅਨਜਾਣ)-1757 ਈ. 'ਚ ਮੁਗਲ ਜਰਨੈਲ ਅਮਿਹਦ ਸ਼ਾਹ ਅਬਦਾਲੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਕੀਤੀ ਬੇਅਦਬੀ ਦਾ ਬਦਲਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ਼੍ਰੀ ਮਿਸਲ਼ ਸ਼ਹੀਦਾਂ ਤਰਨਾ ਦਲ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਸੰਤੋਖ ...

ਪੂਰੀ ਖ਼ਬਰ »

ਸਵਦੇਸ਼ੀ ਜਾਗਰਣ ਮੰਚ ਵਲੋਂ ਡਿਜੀਟਲ ਦਸਤਖਤ ਕਰਵਾਉਣ ਲਈ ਵੈਬੀਨਾਰ

ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਵਦੇਸ਼ੀ ਜਾਗਰਣ ਮੰਚ ਵਲੋਂ ਵੈਸ਼ਵਿਕ ਸਰਵ ਸੁਲਭ ਟੀਕਾਕਰਨ ਤੇ ਚੱਕਿਤਸਾ ਯਾਚਿਕਾ ਅਭਿਆਨ ਤਹਿਤ ਡਿਜੀਟਲ ਦਸਤਖਤ ਕਰਵਾਉਣ ਲਈ ਵੈਭੀਨਾਰ ਕਰਵਾਇਆ ਗਿਆ ਜਿਸ 'ਚ ਮੁੱਖ ਬੁਲਾਰੇ ਵਜੋਂ ਡਾ. ਕੁਰਨੇਸ਼ ਗੁਪਤਾ ਵਿਭਾਗ ਸੰਘ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜੀਵਨ ਫਲਸਫੇ 'ਤੇ ਪੀ.ਐਚ.ਡੀ. ਕਰਨ ਵਾਲੀ ਡਾ: ਰਾਗਿਨੀ ਸ਼ਰਮਾ ਦਾ ਸਨਮਾਨ

ਅੰਮਿ੍ਤਸਰ, 4 ਜੂਨ (ਰੇਸ਼ਮ ਸਿੰਘ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਫਲਸਫੇ ਬਾਰੇ ਡਾਕਟਰ ਆਫ ਫਿਲਾਸਫੀ ਦੀ ਪੜ੍ਹਾਈ ਕਰਨ ਵਾਲੀ ਪਹਿਲੀ ਔਰਤ ਡਾ. ਰਾਗਿਨੀ ਸ਼ਰਮਾ ਦਾ ਅੱਜ ਮੋਗਾ ਵਿਖੇ ਉਨ੍ਹਾਂ ਦੇ ਘਰ ਪੁੱਜ ਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗੀਆਂ ਸਕੈਨਰ ਮਸ਼ੀਨਾਂ ਖ਼ਰਾਬ

ਅੰਮਿ੍ਤਸਰ, 4 ਜੂਨ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ 'ਤੇ ਲੱਗੀਆਂ ਸਕੈਨਰ ਮਸ਼ੀਨਾਂ ਖ਼ਰਾਬ ਪਈਆਂ ਹਨ | ਸਾਲ 2019 ਤੇ 2020 'ਚ (29-29 ਲੱਖ) ਰੁਪਏ ਦੀ ਕੀਮਤ ਦੀਆਂ ਦੋ ਸਕੈਨਰ ਮਸ਼ੀਨਾਂ ਲਗਾਈਆਂ ਗਈਆਂ ਸਨ | ਆਰ.ਪੀ.ਐਫ ਕਰਮਚਾਰੀਆਂ ਵਲੋਂ ਇਨ੍ਹਾਂ ਮਸ਼ੀਨਾਂ ਰਾਹੀਂ ਸਾਮਾਨ ਸਕੈਨ ...

ਪੂਰੀ ਖ਼ਬਰ »

ਅਕਾਲ ਪੁਰਖ ਕੀ ਫੌਜ ਵਲੋਂ ਖੂਨਦਾਨ ਕੈਂਪ ਕੱਲ੍ਹ

ਅੰਮਿ੍ਤਸਰ, 4 ਜੂਨ (ਹਰਮਿੰਦਰ ਸਿੰਘ)-ਅਕਾਲ ਪੁਰਖ ਕੀ ਫ਼ੌਜ ਵਲੋਂ 6 ਜੂਨ 1984 ਦੀ ਯਾਦ ਨੂੰ ਸਮੋਏ ਰੱਖਣ ਲਈ ਜੋਸਨ ਮਲਟੀਸਪੈਸ਼ਲਿਟੀ ਹਸਪਤਾਲ ਮਕਬੂਲਪੁਰਾ ਮਹਿਤਾ ਰੋਡ ਵਿਖੇ ਖੂਨ ਦਾਨ ਕੈਂਪ ਲਗਾਇਆ ਜਾਵੇਗਾ | ਇਸ ਸਬੰਧ 'ਚ ਜਾਣਕਾਰੀ ਸਾਂਝੀ ਕਰਦੇ ਹੋਏ ਅਕਾਲ ਪੁਰਖ ਕੀ ਫੌਜ ...

ਪੂਰੀ ਖ਼ਬਰ »

ਏ.ਡੀ.ਸੀ. ਵਿਕਾਸ ਰਣਬੀਰ ਸਿੰਘ ਵਲੋਂ ਅਧਿਕਾਰੀਆ ਨਾਲ ਪਿੰਡ ਮੂਧਲ ਦਾ ਦੌਰਾ

ਵੇਰਕਾ, 4 ਜੂਨ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਹਿੱਸੇ ਆਈ ਇਕਲੌਤੀ ਗ੍ਰਾਮ ਪੰਚਾਇਤ ਮੂਧਲ ਵਿਖੇ ਪੰਚਾਇਤ ਦੁਆਰਾ ਥਾਪਰ ਮਾਡਲ ਪ੍ਰੋਜੈਕਟ ਤਹਿਤ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਅੰਮਿ੍ਤਸਰ ਦੇ ਏ.ਡੀ.ਸੀ. ਵਿਕਾਸ ਰਣਬੀਰ ਸਿੰਘ ਦੁਆਰਾ ਤਿੰਨ ...

ਪੂਰੀ ਖ਼ਬਰ »

ਦੁਨੀਆ ਭਰ 'ਚ ਵੱਸਦਾ ਸਿੱਖ ਭਾਈਚਾਰਾ 6 ਜੂਨ ਦੇ ਦਿਹਾੜੇ ਨੂੰ ਖ਼ਾਲਿਸਤਾਨ ਦਿਵਸ ਵਜੋਂ ਮਨਾਵੇ: ਦਲ ਖ਼ਾਲਸਾ

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਦੁਨੀਆਂ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਨੂੰ 6 ਜੂਨ ਦੇ ਦਿਹਾੜੇ ਨੂੰ ਖ਼ਾਲਿਸਤਾਨ (ਸੰਘਰਸ਼) ਦਿਵਸ ਵਜੋਂ ਮਨਾਉਣ ਅਪੀਲ ਕੀਤੀ ਹੈ | ਅੱਜ ਇਥੇ ਦਲ ਖ਼ਾਲਸਾ ਮੁੱਖ ਦਫ਼ਤਰ ਵਿਖੇ ਘੱਲੂਘਾਰਾ ਹਫਤਾ ...

ਪੂਰੀ ਖ਼ਬਰ »

ਦਿਹਾਤੀ ਪੁਲਿਸ ਵਲੋਂ ਦੋਸ਼ੀਆਂ 'ਤੇ ਕਾਰਵਾਈ ਨਾ ਕਰਨ 'ਤੇ ਘੱਟ ਗਿਣਤੀ ਕਮਿਸ਼ਨ ਹੋਇਆ ਸਖ਼ਤ

ਅੰਮਿ੍ਤਸਰ, 4 ਜੂਨ (ਰੇਸ਼ਮ ਸਿੰਘ)-1 ਨੌਜਵਾਨ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਦੋਸ਼ੀਆਂ ਖਿਲਾਫ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਖ਼ਫਾ ਹੋਏ ਘੱਟ ਗਿਣਤੀ ਕਮਿਸ਼ਨ ਨੇ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਇਸ ਸਬੰਧੀ ਪੁਲਿਸ ਨੂੰ ...

ਪੂਰੀ ਖ਼ਬਰ »

ਲਗਾਤਾਰ ਪਛੜਦੀ ਜਾ ਰਹੀ ਹੈ ਅੰਮਿ੍ਤਸਰ ਦੀ ਇੰਡਸਟਰੀ-ਸੋਨੀ

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਅੰਮਿ੍ਤਸਰ ਦੀ ਇੰਡਸਟਰੀ ਲਗਾਤਾਰ ਪਛੜਦੀ ਜਾ ਰਹੀ ਹੈ ਤੇ ਸਰਕਾਰ ਵਲੋਂ ਉਦਯੋਗਾਂ ਦੀ ਹਾਲਤ ਬਿਹਤਰ ਬਣਾਉਣ 'ਚ ਕੋਈ ਰੁਚੀ ਨਹੀਂ ਵਿਖਾਈ ਜਾ ਰਹੀ ਹੈ | ਸਨਅਤਕਾਰ ਜਗਜੀਤ ਸਿੰਘ ਸੋਨੀ ਨੇ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੂਬੇ ਦੀਆਂ ਸਨਅਤੀ ਇਕਾਈਆਂ ਦੀ ਪਲਾਇਣ ਉਦਯੋਗਿਕ ਵਿਕਾਸ ਲਈ ਅਸ਼ੁੱਭ ਸੰਕੇਤ

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਨਅਤੀ ਖੇਤਰ ਨੂੰ ਸਿਰੇ ਤੋਂ ਨਜ਼ਰ-ਅੰਦਾਜ਼ ਕਰਦਿਆਂ ਗੁਆਂਢੀ ਸੂਬਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਰਿਆਇਤਾਂ ਕਾਰਨ ਸੂਬੇ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਵਲੋਂ ਨਵੇਂ ਸਿਰਿਓਾ ਆਪਣੇ ...

ਪੂਰੀ ਖ਼ਬਰ »

ਸਮਾਰਟ ਸਰਕਾਰੀ ਸਕੂਲਾਂ ਦੇ ਸਮਾਰਟ ਖੇਡ ਮੈਦਾਨਾਂ 'ਚੋਂ ਪੈਦਾ ਹੋਣਗੇ 'ਚੈਂਪੀਅਨ'

ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਸਫ਼ਲਤਾਪੂਰਵਕ ਸਮਾਰਟ ਬਣਾਉਣ ਮਗਰੋਂ ਹੁਣ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੈਦਾਨਾਂ ਨੂੰ ਵੀ 'ਸਮਾਰਟ' ਬਣਾਇਆ ਜਾ ਰਿਹਾ ਹੈ ਜਿਸ ਨਾਲ ਖੇਡਾਂ ਦੇ ਸ਼ੌਕੀਨ ਹਰ ਵਰਗ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਮੀਟਿੰਗ

ਅੰਮਿ੍ਤਸਰ, 3 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੀ. ਐਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਰੀਜਨ ਅੰਮਿ੍ਤਸਰ ਦੇ ਸਮੂਹ ਇੰਜੀਨੀਅਰਜ਼ ਦੀ ਮੀਟਿੰਗ ਹੋਈ ਜਿਸ 'ਚ ਸ਼ਾਮਿਲ ਮੈਂਬਰਾਂ ਨੇ ਪਾਵਰਕਾਮ ਮੈਨੇਜਮੈਂਟ ਦੇ ਪਾਵਰ ਸੈਕਟਰ ਵਿਰੋਧੀ ਤੇ ਸੁਸਤ ਰਵੱਈਏ ਨੂੰ ਗੰਭੀਰਤਾ ...

ਪੂਰੀ ਖ਼ਬਰ »

ਦਰਸ਼ਨ ਐਵੀਨਿਊ ਸੁਲਤਾਨਵਿੰਡ ਵਿਖੇ ਪਾਣੀ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਸੁਲਤਾਨਵਿੰਡ, 4 ਜੂਨ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 33 ਦੇ ਅਧੀਨ ਆਉਂਦੀ ਦਰਸ਼ਨ ਐਵੀਨਿਊ ਵਿਖੇ ਸੁਲਤਾਨਵਿੰਡ ਵਿਖੇ ਪਿਛਲੇ 15 ਦਿਨਾਂ ਤੋਂ ਪੀਣ ਵਾਲਾ ਪੀਣ ਨਾ ਆਉਣ ਕਾਰਨ ਇਲਾਕਾ ਵਾਸੀ ਕਾਫੀ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

'ਵਰਸਿਟੀ 'ਚ ਸੇਵਾਵਾਂ ਨਿਭਾਅ ਰਹੇ ਸੁਖਵਿੰਦਰ ਸਿੰਘ ਲਾਲੀ ਨਿੱਜੀ ਸਹਾਇਕ ਵਜੋਂ ਪਦਉੱਨਤ

ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਬਤੌਰ ਸੀਨੀਅਰ ਸਕੇਲ ਸਟੈਨੋਗਰਾਫਰ ਸੇਵਾਵਾਂ ਨਿਭਾਅ ਰਹੇ ਸੁਖਵਿੰਦਰ ਸਿੰਘ ਲਾਲੀ ਨੂੰ ਨਿੱਜੀ ਸਹਾਇਕ ਵਜੋਂ ਪਦਉੱਨਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਨ-ਟੀਚਿੰਗ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮੇਲਾ ਮਾਂ ਭੱਦਰਕਾਲੀ 'ਚ ਨਹੀਂ ਜੁੜ ਰਹੀਆਂ ਰੌਣਕਾਂ

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ, ਰਾਜੇਸ਼ ਸ਼ਰਮਾ)-ਲੰਘੇ ਦਿਨ ਸ਼ੁਰੂ ਹੋਏ ਮਾਂ ਭੱਦਰਕਾਲੀ ਮੇਲੇ 'ਚ ਕੋਰੋਨਾ ਸੰਕਟ ਕਾਰਨ ਪਿਛਲੇ ਵਰਿ੍ਹਆਂ ਦੇ ਮੁਕਾਬਲੇ ਭਾਰੀ ਰੌਣਕ ਨਹੀਂ ਜੁੜ ਸਕੀ | ਮੇਲੇ ਦੀ ਸ਼ੁਰੂਆਤ ਪੂਰਨ ਧਾਰਮਿਕ ਵਿਧੀ ਨਾਲ ਸਿੱਧਪੀਠ ਮੰਦਰ ਮਾਂ ...

ਪੂਰੀ ਖ਼ਬਰ »

ਪਾਕਿ 'ਚ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਭਾਰਤੀ ਫ਼ੌਜ ਵਲੋਂ ਜੂਨ 1984 'ਚ ਕੀਤੇ ਸਾਕਾ ਨੀਲਾ ਤਾਰਾ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਨਿਰਦੋਸ਼ ਸਿੰਘ-ਸਿੰਘਣੀਆਂ ਦੀ ਯਾਦ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਸ਼ਾਂਤੀ ਬਹਾਲੀ ਲਈ ਅਫ਼ਗ਼ਾਨਿਸਤਾਨ ਦੇ ਚੀਨ ਤੇ ਪਾਕਿ ਨਾਲ ਵਧੀਆ ਸੰਬੰਧ ਹੋਣੇ ਜ਼ਰੂਰੀ- ਕੁਰੈਸ਼ੀ

ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਫ਼ਗ਼ਾਨਿਸਤਾਨ ਦੀ ਸ਼ਾਂਤੀ ਲਈ ਪਾਕਿ ਤੇ ਚੀਨ ਨਾਲ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਤੇ ਅਫ਼ਗ਼ਾਨਿਸਤਾਨ 'ਚ ਸਥਿਰਤਾ ਨੂੰ ਜ਼ਰੂਰੀ ਦੱਸਿਆ ਹੈ | ਉਨ੍ਹਾਂ ਨੇ ਆਪਣੇ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੇ ਹਲਕੇ 'ਚ ਲਿਆਂਦੀਆਂ ਵਿਕਾਸ ਦੀਆਂ ਹਨ੍ਹੇਰੀਆਂ-ਰਾਣਾ ਜੰਡ

ਮਾਨਾਂਵਾਲਾ, 4 ਜੂਨ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਕਸਬਿਆਂ ਤੇ ਪਿੰਡਾਂ 'ਚ ਵਿਕਾਸ ਕਾਰਜਾਂ ਦੀਆਂ ਹਨ੍ਹੇਰੀਆਂ ਲਿਆ ਕੇ ਪਿੰਡਾਂ ਦੀ ਦਸ਼ਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX