ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਦੇ 88 ਨਵੇਂ ਮਾਮਲੇ, 3 ਦੀ ਮੌਤ

ਚੰਡੀਗੜ੍ਹ, 4 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਨਾਲ 88 ਵਿਅਕਤੀਆਂ ਦੇ ਪੀੜਤ ਹੋਣ ਦੀ ਖ਼ਬਰ ਹੈ ਜਦ ਕਿ 215 ਮਰੀਜ਼ ਆਪਣੇ ਘਰੇਲੂ ਇਕਾਂਤਵਾਸ ਤੋਂ ਠੀਕ ਹੋਣ ਉਪਰੰਤ ਡਿਸਚਾਰਜ ਵੀ ਕਰ ਦਿੱਤੇ ਗਏ ਹਨ | ਇਸ ਤੋਂ ਇਲਾਵਾ ਵੱਖ-ਵੱਖ ਹਸਪਤਾਲਾਂ 'ਚ 3 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ ਅਤੇ ਸ਼ਹਿਰ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦਾ ਕੁੱਲ ਅੰਕੜਾ ਘੱਟ ਕੇ 1005 ਰਹਿ ਗਿਆ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-41 ਦੀ ਵਸਨੀਕ 53 ਸਾਲਾ ਔਰਤ ਦੀ ਜੀ. ਐਮ. ਸੀ. ਐਚ.-32, ਸੈਕਟਰ-21 ਦੀ ਵਸਨੀਕ 55 ਸਾਲਾ ਔਰਤ ਦੀ ਪੀ. ਜੀ. ਆਈ., ਸੈਕਟਰ-19 ਦੀ ਵਸਨੀਕ 48 ਸਾਲਾ ਔਰਤ ਦੀ ਜੀ. ਐਮ. ਐਸ. ਐਚ.- 16 ਵਿਚ ਮੌਤ ਹੋ ਗਈ | ਇਹ ਸਾਰੇ ਮਰੀਜ਼ ਕੋਰੋਨਾ ਦੇ ਨਾਲ-ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸਨ | ਕੋਰੋਨਾ ਦੇ ਅੱਜ ਆਏ ਨਵੇਂ ਮਾਮਲੇ ਸੈਕਟਰ- 8, 14, 15, 16, 19, 20, 22, 23, 24, 28, 30, 32, 33, 34, 35, 38, 39, 40, 41, 42, 43, 44, 45, 46, 47, 48, 49, 51, 52, 38 ਵੈਸਟ, ਬੁੜੈਲ, ਡੱਡੂਮਾਜਰਾ, ਦੜੂਆ, ਧਨਾਸ, ਹੱਲੋਮਾਜਰਾ, ਉਦਯੋਗਿਕ ਖੇਤਰ, ਕੈਂਬਵਾਲਾ, ਖੁੱਡਾ ਲਹੌਰਾ, ਮਨੀਮਾਜਰਾ, ਰਾਮਦਰਬਾਰ, ਸਾਰੰਗਪੁਰ ਤੋਂ ਹਨ |
ਚੰਡੀਗੜ੍ਹ 'ਚ ਜਾਰੀ ਰਹੇਗਾ ਵੀਕੈਂਡ ਕਰਫ਼ਿਊ
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਵੀਕੈਂਡ ਕੋਰੋਨਾ ਕਰਫ਼ਿਊ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਚੰਡੀਗੜ੍ਹ 'ਚ ਸਨਿਚਰਵਾਰ ਸਵੇਰ 5 ਵਜੇ ਤੋਂ ਲੈ ਕੇ ਸੋਮਵਾਰ ਸਵੇਰ ਪੰਜ ਵਜੇ ਤੱਕ ਵੀਕੈਂਡ ਕੋਰੋਨਾ ਕਰਫ਼ਿਊ ਲਾਗੂ ਰਹੇਗਾ | ਕਰਫ਼ਿਊ ਦੌਰਾਨ ਦੁਪਹਿਰ 2 ਵਜੇ ਤੱਕ ਦੁਕਾਨਾਂ ਕੇਵਲ ਜ਼ਰੂਰੀ ਵਸਤੂਆਂ ਦੀ ਹੋਮ ਡਿਲਿਵਰੀ ਲਈ ਖੁੱਲ੍ਹ ਸਕਣਗੀਆਂ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਵਲੋਂ ਅਧਿਕਾਰੀਆਂ ਨਾਲ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ | ਬੈਠਕ 'ਚ ਮੈਡੀਕਲ ਮਾਹਿਰਾਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਜੂਦਾ ਹਲਾਤਾਂ ਬਾਰੇ ਵਿਚਾਰ ਚਰਚਾ ਕੀਤੀ | ਇਸ ਦੇ ਨਾਲ ਹੀ ਮੋਹਾਲੀ ਤੇ ਪੰਚਕੂਲਾ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ ਗਈ |

ਸਿਹਤ ਮੰਤਰੀ ਸਿੱਧੂ ਵਲੋਂ ਫੇਜ਼ 6 ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਫੇਜ਼ 6 ਵਿਚ ਕੋਵਿਡ ਮਰੀਜ਼ਾਂ ਲਈ ਲੈਵਲ 1 ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ | ਦਾਰਾ ਸਟੂਡੀਊ ਲਾਗੇ ਪੈਂਦੇ ਰੈਣ ਵਸੇਰੇ 'ਚ ਖੋਲ੍ਹੇ ਗਏ ਇਸ ਕੇਂਦਰ 'ਚ ...

ਪੂਰੀ ਖ਼ਬਰ »

ਕਿਡਨੀ ਸਰਜਰੀ 'ਚ ਹੁਣ ਹੋਰ 10-15 ਦਿਨ ਦਾ ਸਮਾਂ ਲੱਗੇਗਾ-ਪੀ. ਜੀ. ਆਈ

ਚੰਡੀਗੜ੍ਹ, 4 ਜੂਨ (ਬਿ੍ਜੇਂਦਰ ਗੌੜ)-ਕਿਡਨੀ ਦੀ ਬਿਮਾਰੀ ਤੋਂ ਲੜ ਰਹੇ ਇਕ ਮਰੀਜ਼ ਦੇ ਚਾਚਾ ਭੁਪਿੰਦਰ ਬੈਣੀਵਾਲ ਵਲੋਂ ਉਸ ਦੀ ਸਰਜਰੀ ਲਈ ਪੀ. ਜੀ. ਆਈ. ਨੂੰ ਉਚਿਤ ਆਦੇਸ਼ ਦਿੱਤੇ ਜਾਣ ਦੀ ਮੰਗ ਵਾਲੀ ਪਟੀਸ਼ਨ 'ਚ ਪੀ. ਜੀ. ਈ. ਨੇ ਅੱਜ ਆਪਣੇ ਜਵਾਬ 'ਚ ਕਿਹਾ ਹੈ ਕਿ ਸਰਜਰੀ ਤੋਂ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ 30 ਜੂਨ ਤੱਕ ਰਹਿਣਗੇ ਬੰਦ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਵਿਡ ਮਹਾਂਮਾਰੀ ਨੂੰ ਵੇਖਦਿਆਂ 30 ਜੂਨ ਤੱਕ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ | ...

ਪੂਰੀ ਖ਼ਬਰ »

ਮੁਲਾਜ਼ਮ ਦੀ ਮੌਤ ਦੇ 2 ਸਾਲ ਬਾਅਦ ਉਸ ਦੇ ਸਰਵਿਸ ਕੇਸ 'ਚ ਆਇਆ ਹਾਈਕੋਰਟ ਦਾ ਫ਼ੈਸਲਾ

ਚੰਡੀਗੜ੍ਹ, 4 ਜੂਨ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਭੂਪ ਸਿੰਘ ਨਾਂਅ ਦੇ ਇਕ ਵਿਅਕਤੀ ਦੇ ਸੇਵਾਵਾਂ ਸਬੰਧੀ ਮਾਮਲੇ 'ਚ ਉਸ ਦੀ ਮੌਤ ਦੇ 2 ਸਾਲ ਬਾਅਦ ਫੈਸਲਾ ਆਇਆ ਹੈ | ਹਾਈਕੋਰਟ ਨੇ ਕੇਸ ਦੀ ਸੁਣਵਾਈ ਕਰਦੇ ਹੋਏ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਹਨ ...

ਪੂਰੀ ਖ਼ਬਰ »

ਮਾਰਕਫੈੱਡ ਦੀ ਟੀਕਾਕਰਨ ਮੁਹਿੰਮ 'ਚ 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਰੋਕੂ ਟੀਕਾ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਕੋਵਿਡ-19 ਮਹਾਂਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਆਪਣੇ ਚੰਡੀਗੜ੍ਹ ਦਫ਼ਤਰ ਵਿਖੇ 300 ਕਰਮਚਾਰੀਆਂ ਤੇ ਸਾਬਕਾ ਕਰਮਚਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਟੀਕਾਕਰਨ ...

ਪੂਰੀ ਖ਼ਬਰ »

ਮੀਟ ਪਲਾਂਟ 'ਚ ਕੰਮ ਕਰਨ ਵਾਲੇ ਨੌਜਵਾਨ ਦਾ ਸ਼ੱਕੀ ਹਾਲਤ 'ਚ ਕਤਲ

ਡੇਰਾਬੱਸੀ, 4 ਜੂਨ (ਗੁਰਮੀਤ ਸਿੰਘ)-ਪਿੰਡ ਬੇਹੜਾ ਸੜਕ 'ਤੇ ਸਥਿਤ ਏ. ਐਲ. ਐਮ. ਮੀਟ ਪਲਾਂਟ 'ਚ ਕੰਮ ਕਰਨ ਵਾਲੇ ਇਕ ਨੌਜਵਾਨ ਦਾ ਸ਼ੱਕੀ ਹਾਲਤ ਵਿਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮਿ੍ਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕੰਟੇਨਮੈਂਟ ਜ਼ੋਨ 'ਚ ਕਣਕ ਲੈਣ ਲਈ ਇਕੱਤਰ ਹੋਈ ਭੀੜ ਨੇ ਉਡਾਈਆਂ ਕੋਵਿਡ ਨਿਯਮਾਂ ਦੀਆਂ ਧੱਜੀਆਂ

ਡੇਰਾਬੱਸੀ, 4 ਜੂਨ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਅਧੀਨ ਆਉਂਦੇ ਪਿੰਡ ਮੁਬਾਰਿਕਪੁਰ 'ਚ ਵਿਖੇ 17 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ 'ਤੇ ਪ੍ਰਸ਼ਾਸਨ ਵਲੋਂ ਮੁਬਾਰਿਕਪੁਰ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ | ਇਸ ਦੇ ਚਲਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮੰਗਾਂ ਨੂੰ ਲੈ ਕੇ ਉਪ- ਕੁਲਪਤੀ ਦਫ਼ਤਰ ਤੱਕ ਕੱਢਿਆ ਰੋਸ ਮਾਰਚ

ਚੰਡੀਗੜ੍ਹ, 4 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਤੇ ਰਿਸਰਚ ਸਕਾਲਰਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਐਸ. ਐਫ. ਐਸ. ਦੇ ਬੈਨਰ ਹੇਠ ਰੋਸ ਮਾਰਚ ਕੱਢਿਆ ਗਿਆ | ਰੋਸ ਮਾਰਚ ਲੜਕੀਆਂ ਦੇ ਹੋਸਟਲ ਨੰਬਰ 3, 4, 5 ਤੋਂ ਹੁੰਦਾ ਹੋਇਆ ਉਪ ...

ਪੂਰੀ ਖ਼ਬਰ »

ਸੰਯੁਕਤ ਕਰਮਚਾਰੀ ਮੋਰਚਾ ਵਲੋਂ ਭੁੱਖ ਹੜਤਾਲ ਦਾ ਐਲਾਨ

ਚੰਡੀਗੜ੍ਹ, 4 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਯੂ. ਟੀ. ਅਤੇ ਨਗਰ ਨਿਗਮ ਦੀਆਂ 6 ਮੁੱਖ ਕਰਮਚਾਰੀਆਂ ਦੀਆਂ ਫੈਡਰੇਸ਼ਨਾਂ ਅਤੇ ਸੰਸਥਾਵਾਂ ਨੇ ਪਹਿਲਾਂ ਸਾਂਝੇ ਤੌਰ 'ਤੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਬਾਰੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਕ ਮੰਗ-ਪੱਤਰ ਸੌਂਪਿਆ ਸੀ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 72 ਨਵੇਂ ਮਾਮਲੇ

ਪੰਚਕੂਲਾ, 4 ਜੂਨ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 72 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 66 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ 6 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਕੋਠੀ ਕਬਜ਼ੇ ਮਾਮਲੇ 'ਚ 2 ਮੁਲਜ਼ਮਾਂ ਦੀ ਅਗਾਊਾ ਜ਼ਮਾਨਤ ਪਟੀਸ਼ਨ ਖ਼ਾਰਜ

ਚੰਡੀਗੜ੍ਹ, 4 ਜੂਨ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਸੈਕਟਰ-37 ਕੋਠੀ ਕਬਜ਼ਾਉਣ ਦੇ ਮਾਮਲੇ 'ਚ ਪੁਲਿਸ ਗਿ੍ਫ਼ਤ ਤੋਂ ਬਾਹਰ 2 ਮੁਲਜ਼ਮਾਂ ਦੀ ਅਗਾਊਾ ਜ਼ਮਾਨਤ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ | ਇਨ੍ਹਾਂ ਮੁਲਜ਼ਮਾਂ 'ਚ ਸੌਰਭ ਗੁਪਤਾ ਤੇ ...

ਪੂਰੀ ਖ਼ਬਰ »

ਮੋਰਨੀ ਦੀ ਟਿੱਕਰ ਤਾਲ ਝੀਲ 'ਚ ਡੁੱਬਣ ਨਾਲ ਇਕ ਦੀ ਮੌਤ

ਪੰਚਕੂਲਾ, 4 ਜੂਨ (ਕਪਿਲ)-ਪੰਚਕੂਲਾ ਦੇ ਮੋਰਨੀ ਸਥਿਤ ਟਿੱਕਰ ਤਾਲ ਝੀਲ 'ਚ ਘੁੰਮਣ ਆਏ 4 ਲੜਕਿਆਂ 'ਚੋਂ ਇਕ ਲੜਕੇ ਦੀ ਡੁੱਬਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਚਾਰ ਲੜਕੇ ਗੁਰਲਾਮ ਸਿੰਘ ਨਿਵਾਸੀ ਮਾਇਆ ਗਾਰਡਨ ਜ਼ੀਰਕਪੁਰ, ਅਕਾਸ਼ਦੀਪ ਨਿਵਾਸੀ ਸੈਕਟਰ 44ਏ ਚੰਡੀਗੜ੍ਹ, ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਚੰਡੀਗੜ੍ਹ, 4 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 38 ਵੈੱਸਟ ਚੌਕ ਨੇੜੇ ਇਕ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 39 ਦੇ ਰਹਿਣ ਵਾਲੇ ਅਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਐੱਨ. ਟੀ. ਐੱਸ. ਈ. ਦੀ ਮੁਢਲੀ ਪ੍ਰੀਖਿਆ 'ਚ 1.40 ਲੱਖ ਵਿਦਿਆਰਥੀਆਂ ਨੇ ਲਿਆ ਹਿੱਸਾ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ 'ਚ ਪੜ੍ਹਦੇ 1,40,392 ਵਿਦਿਆਰਥੀਆਂ ਨੇ ਰਾਸ਼ਟਰੀ ਪ੍ਰਤਿਭਾ ਖੋਜ ਇਮਤਿਹਾਨ (ਐਨ. ਟੀ. ਐਸ. ਈ.) ਬੇਸ ਲਾਈਨ ਪ੍ਰੀਖਿਆ ਹਿੱਸਾ ਲਿਆ | ਇਸ ਸਬੰਧੀ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇਵੇਗੀ ਬੇਸਹਾਰਾ ਹੋਏ 23 ਬੱਚਿਆਂ ਨੂੰ ਢੁਕਵੀਆਂ ਸਕੀਮਾਂ ਦੇ ਲਾਭ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਨੇ ਰਾਜ ਦੇ ਅਜਿਹੇ ਕੁੱਲ 23 ਬੱਚੇ ਲੱਭ ਲਏ ਹਨ, ਜਿਨ੍ਹਾਂ ਦੇ ਦੋਵੇਂ ਮਾਪਿਆਂ ਦੀ 31 ਮਾਰਚ, 2020 ਤੋਂ 31 ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 871 ਮਾਸਟਰ ਕਾਡਰ ਅਧਿਆਪਕ ਬਤੌਰ ਲੈਕਚਰਾਰ ਪਦਉੱਨਤ

ਐੱਸ. ਏ. ਐੱਸ. ਨਗਰ, 4 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ ਕਰਕੇ ਵੱਖ-ਵੱਖ ਵਿਸ਼ਿਆਂ ਦੇ 871 ਮਾਸਟਰ/ਮਿਸਟ੍ਰੈੱਸ ਕਾਡਰ ਅਧਿਆਪਕਾਂ ਨੂੰ ਬਤੌਰ ਲੈਕਚਰਾਰ ਪਦਉੱਨਤ ਕੀਤਾ ਗਿਆ ਹੈ | ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਸੁਖਜੀਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਕਾਬੂ

ਜ਼ੀਰਕਪੁਰ, 4 ਜੂਨ (ਹੈਪੀ ਪੰਡਵਾਲਾ)-ਢਕੌਲੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਸੰਜੇ (21) ਵਾਸੀ ਪਿੰਡ ਨਰੰਦਾ ਮੁਰਦਾਬਾਦ (ਯੂ. ਪੀ.) ਵਜੋਂ ਹੋਈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਨੇ ਦੱਸਿਆ ਕਿ ਏ. ...

ਪੂਰੀ ਖ਼ਬਰ »

ਮਾਈਨਿੰਗ ਐਕਟ ਤਹਿਤ ਮਾਮਲਾ ਦਰਜ

ਮਾਜਰੀ, 4 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਪੜਛ ਵਿਖੇ ਮਿੱਟੀ ਦੀ ਨਾਜਾਇਜ਼ ਨਿਕਾਸੀ ਕਰਨ ਦੇ ਦੋਸ਼ ਤਹਿਤ ਰਵਿੰਦਰ ਯਾਦਵ ਪੁੱਤਰ ਸੁਰਿੰਦਰ ਪਾਲ ਵਾਸੀ ਨਾਡਾ ਪੁਲਿਸ ਥਾਣਾ ਨਵਾਂਗਰਾਓ ਤੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ

ਮੁੱਲਾਂਪੁਰ ਗਰੀਬਦਾਸ, 4 ਜੂਨ (ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸੇ ਪਿੰਡ ਕਸੌਲੀ ਵਿਖੇ ਇਕ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਪੁਲਿਸ ਨੇ 3 ਕਥਿਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਜਦੋਂ ਅਸ਼ੋਕ ਕੁਮਾਰ ਨਾਮਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਖਰੜ, 4 ਜੂਨ (ਮਾਨ)-ਥਾਣਾ ਸਦਰ ਪੁਲਿਸ ਖਰੜ ਵਲੋਂ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਏ. ਐਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਖਰੜ-ਚੰਡੀਗੜ੍ਹ ਹਾਈਵੇਅ 'ਤੇ ਗੋਪਾਲ ਸਵੀਟਸ ਨੇੜੇ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ | ਇਕ ਵਿਅਕਤੀ ਜੋ ...

ਪੂਰੀ ਖ਼ਬਰ »

2 ਭਗੌੜੇ ਗਿ੍ਫ਼ਤਾਰ

ਜ਼ੀਰਕਪੁਰ, 4 ਜੂਨ (ਹੈਪੀ ਪੰਡਵਾਲਾ)-ਪੁਲਿਸ ਨੇ ਬਲਟਾਣਾ ਖੇਤਰ 'ਚੋਂ 2 ਭਗੌੜਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਓਾਕਾਰ ਸਿੰਘ ਬਰਾੜ ਨੇ ਦੱਸਿਆ ਕਿ ਅਦਾਲਤ ਵਲੋਂ ਵਿਜੇ ਕੁਮਾਰ ਵਾਸੀ ਪਿੰਡ ਬੁਲਾਣਾ, ਅੰਬਾਲਾ ਤੇ ਹਰਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਬਾਜਵਾ ਤੇ ਪਾਂਡੇ ਦੇ ਪੁੱਤਰ ਡੀ.ਐਸ.ਪੀ. ਤੇ ਤਹਿਸੀਲਦਾਰ ਫ਼ਿਲਹਾਲ ਨਹੀਂ ਬਣ ਸਕੇ

ਚੰਡੀਗੜ੍ਹ, 4 ਜੂਨ (ਐਨ.ਐਸ. ਪਰਵਾਨਾ)-ਮਾਮਲਾ ਸਿਆਸੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਦੇ 2 ਸੀਨੀਅਰ ਕਾਂਗਰਸੀ ਵਿਧਾਇਕਾਂ ਕਾਦੀਆਂ ਤੋਂ ਫਤਿਹਜੰਗ ਸਿੰਘ ਬਾਜਵਾ ਤੇ ਲੁਧਿਆਣਾ ਨਾਰਥ ਤੋਂ ਰਾਕੇਸ਼ ਪਾਂਡੇ ਦੇ ਪੁੱਤਰ ਫਿਲਹਾਲ ਤਰਤੀਬ ਅਨੁਸਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ 4481 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਵਿਭਾਗ ਵਲੋਂ ਵੱਖ-ਵੱਖ ਜ਼ਿਲਿ੍ਹਆਂ ਲਈ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਤੇ ਆਂਗਣਵਾੜੀ ਹੈਲਪਰਾਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਮੁਸ਼ਕਿਆਣਾ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਨੂੰ ਸਮਰਪਿਤ ਸ਼ਹੀਦੀ ਸਮਾਗਮ

ਮੁੱਲਾਂਪੁਰ-ਦਾਖਾ, 4 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ (ਲੁਧਿ:) ਵਿਖੇ ਤੀਸਰੇ ਘੱਲੂਘਾਰੇ ਦੇ ਸ਼ਹੀਦ ਸਿੰਘ-ਸਿੰਘਣੀਆਂ, ਭੁਝੰਗੀਆਂ ਦੀ ਯਾਦ 'ਚ ਦਲ ਖਾਲਸਾ ਵਲੋਂ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਆਰੰਭ ਪਾਠ ...

ਪੂਰੀ ਖ਼ਬਰ »

ਪੰਜਾਬ 'ਚ ਕੈਪਟਨ ਕਰਕੇ ਹੀ ਕਾਂਗਰਸ ਦੀ ਸਰਕਾਰ ਹੈ-ਅੰਕਿਤ ਬਾਂਸਲ

ਚੰਡੀਗੜ੍ਹ, 4 ਜੂਨ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਦੇ ਓ. ਐਸ. ਡੀ. ਅੰਕਿਤ ਬਾਂਸਲ ਨੇ ਇਥੇ ਕਿਹਾ ਕਿ ਆਪਣੇ ਸਿਆਸੀ ਫਾਇਦੇ ਲਈ ਕਾਂਗਰਸ ਦੀ ਵਿਚਾਰਧਾਰਾ ਨੂੰ ਢਾਹ ਲਗਾਉਣ ਵਾਲਿਆਂ ਨੂੰ ਆਪਣੀਆਂ ਚਾਲਾਂ ਤੋਂ ਬਾਜ਼ ਆਉਣਾ ਚਾਹੀਦਾ ਹੈ | ਅੰਕਿਤ ਬਾਂਸਲ ਨੇ ਕਿਹਾ ਕਿ ...

ਪੂਰੀ ਖ਼ਬਰ »

ਪੈਸੇ ਰਿਫੰਡ ਕਰਨ ਲਈ ਕੀਤੀ ਫ਼ੋਨ ਕਾਲ ਨਾਲ ਗਵਾਏ ਇਕ ਲੱਖ ਰੁਪਏ

ਚੰਡੀਗੜ੍ਹ, 4 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 49 ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਆਪਣੇ ਵਲੋਂ ਕੀਤੇ ਗ਼ਲਤ ਬੈਂਕ ਦੇ ਲੈਣ ਦੇਣ ਦੀ ਜਾਣਕਾਰੀ ਲਈ ਫ਼ੋਨ ਕਰਨਾ ਮਹਿੰਗਾ ਪੈ ਗਿਆ ਤੇ ਇੰਟਰਨੈੱਟ ਤੋਂ ਮਿਲੇ ਨੰਬਰ 'ਤੇ ਗੱਲ ਕਰਨ 'ਤੇ ਉਸ ਦੇ ਬੈਂਕ ਖਾਤੇ 'ਚੋਂ ਇਕ ...

ਪੂਰੀ ਖ਼ਬਰ »

ਸਤਨਾਮ ਸਿੰਘ ਲਾਡੀ ਰਾਹੁਲ ਗਾਂਧੀ ਬਿ੍ਗੇਡ ਜ਼ੀਰਕਪੁਰ ਦੇ ਇੰਚਾਰਜ ਨਿਯੁਕਤ

ਜ਼ੀਰਕਪੁਰ, 4 ਜੂਨ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਪਿੰਡ ਈਸਾਪੁਰ ਦੇ ਨੌਜਵਾਨ ਸਤਨਾਮ ਸਿੰਘ ਲਾਡੀ ਸੈਣੀ ਨੂੰ ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਜ਼ੀਰਕਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਇਹ ਨਿਯੁਕਤੀ ਬਿ੍ਗੇਡ ਦੇ ਰਾਸ਼ਟਰੀ ਪ੍ਰਧਾਨ ਸੁਭਾਸ਼ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ 84 ਦੇ ਸ਼ਹੀਦ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾਂਜਲੀ

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਮੁਹਾਲੀ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਵਿਖੇ ਜੂਨ 1984 'ਚ ਦਰਬਾਰ ਸਾਹਿਬ ਅੰਮਿ੍ਤਸਰ 'ਤੇ ਕੀਤੇ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਤੇ ਸ੍ਰੀ ਅਕਾਲ ਤਖਤ ਸਾਹਿਬ ...

ਪੂਰੀ ਖ਼ਬਰ »

60 ਹਜ਼ਾਰ ਰਿਸ਼ਵਤ ਲੈਂਦਾ ਬਿਜਲੀ ਬੋਰਡ ਦਾ ਜੇ. ਈ. ਰੰਗੇ ਹੱਥੀਂ ਕਾਬੂ

ਐੱਸ. ਏ. ਐੱਸ. ਨਗਰ, 4 ਜੂਨ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਿਭਾਗ ਵਲੋਂ ਖਰੜ ਵਿਚਲੇ ਬਿਜਲੀ ਬੋਰਡ ਦੇ ਦਫ਼ਤਰ ਵਿਚ ਕੰਮ ਕਰਦੇ ਇਕ ਜੇ. ਈ. ਨੂੰ 60 ਹਜ਼ਾਰ ਰੁ. ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਜੇ. ਈ. ਦੀ ਪਛਾਣ ਬਚਿੱਤਰ ਸਿੰਘ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਵਿਜੀਲੈਂਸ ਨੇ ਨਕਲੀ ਇੰਸਪੈਕਟਰ ਦੇ ਲੜਕੇ ਨੂੰ ਅਦਾਲਤ 'ਚ ਕੀਤਾ ਪੇਸ਼

ਐੱਸ. ਏ. ਐੱਸ. ਨਗਰ, 4 ਜੂਨ (ਜਸਬੀਰ ਸਿੰਘ ਜੱਸੀ)-ਅਸਲੀ ਵਿਜੀਲੈਂਸ ਵਲੋਂ ਨਕਲੀ ਵਿਜੀਲੈਂਸ ਇੰਸਪੈਕਟਰ ਬਣ ਕੇ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਨੂੰ ਧਮਕਾ ਕੇ ਪੈਸੇ ਵਸੂਲਣ ਵਾਲੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਨਕਲੀ ਇੰਸਪੈਕਟਰ ਬਲਵਿੰਦਰ ਸਿੰਘ ਗੁੱਡੂ ਵਾਸੀ ...

ਪੂਰੀ ਖ਼ਬਰ »

ਰਾਤ ਨੂੰ 9 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਵੇ ਪ੍ਰਸ਼ਾਸਨ-ਵਾਲੀਆ

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਕੇਸਾਂ 'ਚ ਕਾਫ਼ੀ ਕਮੀ ਆਉਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਮੁਹਾਲੀ ਵਿਚਲੀਆਂ ਸਾਰੀਆਂ ਦੁਕਾਨਾਂ ਨੂੰ ਸ਼ਾਮ ਦੇ 5 ਵਜੇ ਤੱਕ ਖੋਲ੍ਹੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਹੁਣ ਹਾਲਾਤ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਮੈਡੀਕਲ ਕਾਲਜ ਲਈ ਜ਼ਮੀਨ ਲੀਜ਼ 'ਤੇ ਲੈਣ ਦੀ ਪ੍ਰਕਿਰਿਆ ਮੁਕੰਮਲ

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਡਾ: ਬੀ. ਆਰ. ਅੰਬੇਡਕਰ ਮੈਡੀਕਲ ਕਾਲਜ ਲਈ ਵਰਤੀ ਜਾਣ ਵਾਲੀ ਜ਼ਮੀਨ ਸਬੰਧੀ ਲੀਜ਼ ਡੀਡ 'ਤੇ ਹਸਤਾਖ਼ਰ ਹੋਣ ਉਪਰੰਤ ਪਿੰਡ ਬਹਿਲੋਲਪੁਰ ਅਤੇ ਜੁਝਾਰ ਨਗਰ ਦੀਆਂ ਪੰਚਾਇਤਾਂ ਵਲੋਂ 10.4 ਏਕੜ ਜ਼ਮੀਨ ਦਾ ਕਬਜ਼ਾ ਕਾਲਜ ਦੀ ਇਮਾਰਤ ਦੀ ...

ਪੂਰੀ ਖ਼ਬਰ »

ਰਣਵਿੰਦਰ ਸਿੰਘ ਯੂਨੀਅਨ ਦੇ ਸੈਕਟਰੀ ਨਿਯੁਕਤ

ਖਰੜ, 4 ਜੂਨ (ਜੰਡਪੁਰੀ)-ਡੀ. ਸੀ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਰਣਵਿੰਦਰ ਸਿੰਘ ਜੂਨੀਅਰ ਸਹਾਇਕ ਨੂੰ ਕਮਿਸ਼ਨਰ ਮੰਡਲ ਰੂਪਨਗਰ ਦਾ ਯੂਨੀਅਨ ਦਾ ਸੈਕਟਰੀ ਨਿਯੁਕਤ ਕੀਤਾ ਗਿਆ | ਇਸ ਤੋਂ ਪਹਿਲਾ ਪਿਆਰਾ ਸਿੰਘ ਮਾਂਗਟ ਜੋ ਰਿਟਾਇਰ ਹੋ ਗਏ ਹਨ ਇਸ ਅਹੁਦੇ 'ਤੇ ਤਾਇਨਾਤ ਸਨ | ...

ਪੂਰੀ ਖ਼ਬਰ »

ਚੋਰਾਂ ਨੇ ਪਿੰਡ ਪਲਹੇੜੀ ਤੇ ਮਲਕਪੁਰ ਦੀਆਂ ਮੋਟਰਾਂ ਨੂੰ ਬਣਾਇਆ ਨਿਸ਼ਾਨਾ

ਮੁੱਲਾਂਪੁਰ ਗਰੀਬਦਾਸ, 4 ਜੂਨ (ਦਿਲਬਰ ਸਿੰਘ ਖੈਰਪੁਰ)-ਥਾਣਾ ਮੁੱਲਾਂਪੁਰ ਅਧੀਨ ਪੈਂਦੇ ਅਨੇਕਾਂ ਪਿੰਡਾਂ ਦੇ ਕਿਸਾਨਾਂ ਦੀਆਂ ਮੋਟਰਾਂ ਤੋਂ ਟਰਾਂਸਫਾਰਮਰ ਤੇ ਕੇਬਲ ਤਾਰਾਂ ਚੋਰੀ ਕੀਤੀਆਂ ਜਾ ਚੁੱਕੀਆਂ ਹਨ ਤੇ ਕਿਸਾਨ ਪ੍ਰੇਸ਼ਾਨ ਹਨ | ਇਸ ਸਬੰਧੀ ਸ਼ਿਕਾਇਤਾਂ ਦੇਣ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਤੇ ਮੰਦਰ 'ਚ ਚੋਰੀ ਕਰਨ ਵਾਲੇ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 4 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਪਿੰਡ ਕੁੰਭੜਾ ਵਿਚਲੇ ਗੁਰਦੁਆਰਾ ਸਾਹਿਬ ਤੇ ਸੈਕਟਰ-68 ਵਿਚਲੇ ਮੰਦਰ ਦੀਆਂ ਗੋਲਕਾਂ 'ਚੋਂ ਪੈਸੇ ਚੋਰੀ ਕਰਨ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ | ਪੁਲਿਸ ਨੇ ਇਸ ਮਾਮਲੇ 'ਚ ਸੁਰੇਸ਼ ਉਰਫ਼ ...

ਪੂਰੀ ਖ਼ਬਰ »

ਸੰਤ ਸਰੂਪ ਸਿੰਘ ਸਫ਼ਰੀ ਦਾ ਦਿਹਾਂਤ

ਕੁਰਾਲੀ, 4 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਰੋਪੜ ਰੋਡ 'ਤੇ ਸਥਿਤ ਸਫ਼ਰੀ ਕੁਟੀਆ ਵਿਖੇ ਪਿਛਲੇ 62 ਸਾਲਾਂ ਤੋਂ ਸਰਬ ਧਰਮ ਏਕਤਾ ਸੰਮੇਲਨ ਕਰਵਾਉਣ ਵਾਲੇ ਪ੍ਰਸਿੱਧ ਪੁਰਾਤਨ ਕੀਰਤਨੀਏ ਸੰਤ ਸਰੂਪ ਸਫ਼ਰੀ ਦਾ ਬੀਤੀ ਰਾਤ ਅਚਾਨਕ ਹੀ ਸੰਖੇਪ ਜਿਹੀ ਬਿਮਾਰੀ ...

ਪੂਰੀ ਖ਼ਬਰ »

ਗੱਡੀ 'ਚ ਲਿਫ਼ਟ ਦੇ ਕੇ ਚੰਡੀਗੜ੍ਹ ਦੇ ਸੁਨਿਆਰੇ ਨੂੰ ਲੁੱਟਿਆ

ਡੇਰਾਬੱਸੀ, 4 ਜੂਨ (ਡੇਰਾਬੱਸੀ)-ਚੰਡੀਗੜ੍ਹ ਦੇ ਇਕ ਸੁਨਿਆਰੇ ਨੂੰ ਅੰਬਾਲਾ ਤੋਂ ਚੰਡੀਗੜ੍ਹ ਆਉਣ ਲਈ ਇਨੋਵਾ ਗੱਡੀ 'ਚ ਲਿਫ਼ਟ ਲੈਣੀ ਮਹਿੰਗੀ ਪੈ ਗਈ | ਸੁਨਿਆਰੇ ਮੁਤਾਬਕ ਗੱਡੀ ਸਵਾਰ 4 ਨੌਜਵਾਨਾਂ ਨੇ ਉਸ ਦੇ ਕੋਲ ਮੌਜੂਦ ਕਰੀਬ 1.20 ਲੱਖ ਰੁ. ਦੀ ਨਕਦੀ, 10 ਲੱਖ ਦੇ ਸੋਨੇ ਦੇ ...

ਪੂਰੀ ਖ਼ਬਰ »

ਨਾਡਾ ਰਾਮਦਾਸੀਆ ਭਾਈਚਾਰੇ ਦੇ ਸ਼ਮਸ਼ਾਨਘਾਟ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ

ਮਾਜਰੀ, 4 ਜੂਨ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓਾ ਨਾਡਾ ਦੇ ਸਮਸ਼ਾਨਘਾਟ ਦੀ 4 ਕਨਾਲ 8 ਮਰਲੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਵਿਰੋਧ 'ਚ ਰਾਮਦਾਸੀਆ ਭਾਈਚਾਰੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਨਾਜਾਇਜ਼ ਕਬਜਾ ਕਰਨ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 70 ਨਵੇਂ ਮਾਮਲੇ, 3 ਦੀ ਮੌਤ

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦੇ 70 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 379 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਲਗਾਇਆ ਧਰਨਾ

ਮਾਜਰੀ, 4 ਜੂਨ (ਕੁਲਵੰਤ ਸਿੰਘ ਧੀਮਾਨ)-ਕੁਰਾਲੀ ਸਿਸਵਾ ਮਾਰਗ ਬੜੌਦੀ ਟੋਲ ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਤੇ ਖੇਤਰ ਦੇ ਕਿਸਾਨਾਂ ਨੇ ਪਿਛਲੇ ਸਾਲ ਦੌਰਾਨ ਕਣਕ ਦੀ ਫਸਲ ਦਾ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਮੁਆਵਜਾ ਪੰਜਾਬ ਸਰਕਾਰ ਵਲੋਂ ਨਾ ਦੇਣ ਵਿਰੋਧ ...

ਪੂਰੀ ਖ਼ਬਰ »

ਮੁਹਾਲੀ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕੀਤਾ ਜਾਵੇਗਾ-ਜੀਤੀ ਸਿੱਧੂ

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਮੁਹਾਲੀ ਨੂੰ ਆਵਾਰਾ ਪਸ਼ੂਆਂ ਤੋਂ ਮੁਕਤ ਸ਼ਹਿਰ ਬਣਾਇਆ ਜਾਵੇਗਾ | ਇਹ ਐਲਾਨ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ, ਗੁ: ਤਾਲਮੇਲ ਕਮੇਟੀ ਤੇ ਜਨ ਹਿੱਤ ਵਿਕਾਸ ਕਮੇਟੀ ਵਲੋਂ ਸਫ਼ਾਈ ਕਰਮਚਾਰੀਆਂ ਦੀ ਹਮਾਇਤ

ਖਰੜ, 4 ਜੂਨ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ, ਗੁਰਦੁਆਰਾ ਤਾਲਮੇਲ ਕਮੇਟੀ, ਨਰੇਗਾ ਫਰੰਟ, ਜਨ ਹਿਤ ਵਿਕਾਸ ਕਮੇਟੀ ਖਰੜ ਤੇ ਕਈ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਕੌਂਸਲ ਦੇ ਕਰਮਚਾਰੀਆਂ ਤੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਸਮਰਥਨ ...

ਪੂਰੀ ਖ਼ਬਰ »

ਨਵੇਂ ਐਲਾਨੇ ਮਲੇਰਕੋਟਲਾ ਜ਼ਿਲ੍ਹੇ ਦਾ ਚਾਨਣ ਮੁਨਾਰਾ ਬਣੀਆਂ ਕੁੜੀਆਂ-ਭਬਾਤ

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਕੰਨਿਆ ਭਰੂਣ ਕਰਨ ਵਾਲਿਆਂ ਨੂੰ ਸਰਕਾਰ ਵਲੋਂ ਨਵੇਂ ਬਣਾਏ ਜ਼ਿਲ੍ਹੇ ਮਲੇਰਕੋਟਲਾ 'ਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਕੁੜੀਆਂ ਤੋਂ ਸੇਧ ਲੈਣੀ ਚਾਹੀਦੀ ਹੈ ਕਿਉਂਕਿ ਇਥੋਂ ਦੇ ਵਿਧਾਇਕ, ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਬੇਅੰਤ ਸਿੰਘ ਬਾਜਵਾ

ਐੱਸ. ਏ. ਐੱਸ. ਨਗਰ-ਬੇਅੰਤ ਸਿੰਘ ਬਾਜਵਾ ਦਾ ਜਨਮ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਿਤਾ ਗਿਆਨ ਸਿੰਘ ਦੇ ਘਰ ਮਾਤਾ ਪ੍ਰਕਾਸ਼ ਕੌਰ ਦੀ ਕੁੱਖੋਂ 15 ਮਈ 1934 ਨੂੰ ਹੋਇਆ ਸੀ | ਉਨ੍ਹਾਂ ਆਪਣੀ ਮੁੱਢਲੀ ਪੜ੍ਹਾਈ ਲੈਭੂ ਸ਼ਾਹ ਮਹਾਜਨ ਸਕੂਲ ਦੌਰਾਹਾਲਾ (ਗੁਰਦਾਸਪੁਰ) ਤੇ ਸਨਾਤਨ ਧਰਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਖਰੜ, 4 ਜੂਨ (ਮਾਨ)-ਖਰੜ-ਕੁਰਾਲੀ ਹਾਈਵੇਅ 'ਤੇ ਸਹੌੜਾਂ ਨਜ਼ਦੀਕ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸਦਰ ਖਰੜ ਦੇ ਏ. ਐਸ. ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਅਭੈ ਪ੍ਰਤਾਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਦੋਸਤ ਅਰਮਾਨ ਦੇ ਨਾਲ ਪਵਨ ਸ਼ਰਮਾ ਦਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਬੇਅੰਤ ਸਿੰਘ ਬਾਜਵਾ

ਐੱਸ. ਏ. ਐੱਸ. ਨਗਰ-ਬੇਅੰਤ ਸਿੰਘ ਬਾਜਵਾ ਦਾ ਜਨਮ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਿਤਾ ਗਿਆਨ ਸਿੰਘ ਦੇ ਘਰ ਮਾਤਾ ਪ੍ਰਕਾਸ਼ ਕੌਰ ਦੀ ਕੁੱਖੋਂ 15 ਮਈ 1934 ਨੂੰ ਹੋਇਆ ਸੀ | ਉਨ੍ਹਾਂ ਆਪਣੀ ਮੁੱਢਲੀ ਪੜ੍ਹਾਈ ਲੈਭੂ ਸ਼ਾਹ ਮਹਾਜਨ ਸਕੂਲ ਦੌਰਾਹਾਲਾ (ਗੁਰਦਾਸਪੁਰ) ਤੇ ਸਨਾਤਨ ਧਰਮ ...

ਪੂਰੀ ਖ਼ਬਰ »

ਨਵੇਂ ਐਲਾਨੇ ਮਲੇਰਕੋਟਲਾ ਜ਼ਿਲ੍ਹੇ ਦਾ ਚਾਨਣ ਮੁਨਾਰਾ ਬਣੀਆਂ ਕੁੜੀਆਂ-ਭਬਾਤ

ਐੱਸ. ਏ. ਐੱਸ. ਨਗਰ, 4 ਜੂਨ (ਕੇ. ਐੱਸ. ਰਾਣਾ)-ਕੰਨਿਆ ਭਰੂਣ ਕਰਨ ਵਾਲਿਆਂ ਨੂੰ ਸਰਕਾਰ ਵਲੋਂ ਨਵੇਂ ਬਣਾਏ ਜ਼ਿਲ੍ਹੇ ਮਲੇਰਕੋਟਲਾ 'ਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਕੁੜੀਆਂ ਤੋਂ ਸੇਧ ਲੈਣੀ ਚਾਹੀਦੀ ਹੈ ਕਿਉਂਕਿ ਇਥੋਂ ਦੇ ਵਿਧਾਇਕ, ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX