ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਮੋਗਾ

ਨਿਹਾਲ ਸਿੰਘ ਵਾਲਾ ਵਿਖੇ ਇਕ ਨਿੱਜੀ ਹਸਪਤਾਲ ਅੱਗੇ ਲਾਸ਼ ਨੂੰ ਰੱਖ ਕੇ ਪਰਿਵਾਰ ਨੇ ਲਗਾਇਆ ਧਰਨਾ

ਨਿਹਾਲ ਸਿੰਘ ਵਾਲਾ, 4 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਿਹਾਲ ਸਿੰਘ ਵਾਲਾ ਦੇ ਇਕ ਪ੍ਰਾਈਵੇਟ ਜੌੜਾ ਮਲਟੀਸਪੈਸ਼ਲਿਸਟ ਹਸਪਤਾਲ ਦੇ ਐਂਬੂਲੈਂਸ ਦੇ ਡਰਾਈਵਰ ਦੀ ਅਣਗਹਿਲੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਹਸਪਤਾਲ ਦੇ ਗੇਟ ਅੱਗੇ ਲਾਸ਼ ਰੱਖ ਕੇ ਧਰਨਾ ਲਗਾਇਆ ਗਿਆ | ਇਸ ਘਟਨਾ ਸਬੰਧੀ ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਹਰਬੰਸ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਬਿਲਾਸਪੁਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਬੰਸ ਸਿੰਘ ਦੀ ਤਬੀਅਤ ਖ਼ਰਾਬ ਹੋਣ ਕਾਰਨ ਨਿਹਾਲ ਸਿੰਘ ਵਾਲਾ ਦੇ ਪ੍ਰਾਈਵੇਟ ਜੌੜਾ ਮਲਟੀਸਪੈਸ਼ਲਿਸਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਪਰ ਅਚਾਨਕ ਉਕਤ ਵਿਅਕਤੀ ਦੀ ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਇਸ ਹਸਪਤਾਲ ਦੇ ਡਾਕਟਰ ਵਲੋਂ ਮੋਗਾ ਲਈ ਰੈਫਰ ਕਰ ਦਿੱਤਾ ਗਿਆ | ਜਦੋਂ ਮਰੀਜ਼ ਨੂੰ ਉਕਤ ਨਿੱਜੀ ਹਸਪਤਾਲ ਦੀ ਐਂਬੂਲੈਂਸ ਰਾਹੀਂ ਮੋਗਾ ਵਿਖੇ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਆਕਸੀਜਨ ਦੀ ਕਮੀਂ ਕਾਰਨ ਸਾਡੇ ਮਰੀਜ਼ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਵਲੋਂ ਜਨਤਕ ਜਥੇਬੰਦੀਆਂ ਦੇ ਆਗੂਆਂ ਜੀਵਨ ਸਿੰਘ ਬਿਲਾਸਪੁਰ, ਕਾ. ਮਹਿੰਦਰ ਸਿੰਘ, ਕਾ. ਜਗਜੀਤ ਸਿੰਘ, ਕੇਵਲ ਸਿੰਘ ਸੈਦੋਕੇ ਦੀ ਅਗਵਾਈ ਹੇਠ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਹਸਪਤਾਲ ਦੇ ਗੇਟ ਅੱਗੇ ਰੱਖ ਕੇ ਧਰਨਾ ਲਗਾ ਦਿੱਤਾ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ, ਸਹਾਇਕ ਥਾਣੇਦਾਰ ਗੁਰਦੀਪ ਸਿੰਘ ਮੰਡ, ਸਹਾਇਕ ਥਾਣੇਦਾਰ ਰਛਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਤੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਪੜਤਾਲ ਪੂਰੀ ਹੋਣ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
ਜਦੋਂ ਕਿ ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਘਟਨਾ ਲਈ ਜੌੜਾ ਮਲਟੀਸਪੈਸ਼ਲਿਸਟ ਹਸਪਤਾਲ ਨਿਹਾਲ ਸਿੰਘ ਵਾਲਾ ਦੇ ਪ੍ਰਬੰਧਕ ਹੀ ਜ਼ਿੰਮੇਵਾਰ ਹਨ | ਜਦੋਂ ਇਸ ਘਟਨਾ ਸਬੰਧੀ ਜੌੜਾ ਮਲਟੀਸਪੈਸ਼ਲਿਸਟ ਹਸਪਤਾਲ ਦੇ ਡਾਕਟਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਕਤ ਮਰੀਜ਼ ਦੀ ਹਾਲਤ ਗੰਭੀਰ ਹੋਣ ਕਾਰਨ ਸਾਡੇ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਮੋਗਾ ਲਈ ਰੈਫਰ ਕਰ ਦਿੱਤਾ ਗਿਆ ਸੀ |

ਸੀਨੀਅਰ ਪੱਤਰਕਾਰ ਬਲਰਾਜ ਕੁਮਾਰ ਸਿੰਗਲਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਬਾਘਾ ਪੁਰਾਣਾ ਤੋਂ 'ਅਜੀਤ' ਦੇ ਸੀਨੀਅਰ ਪੱਤਰਕਾਰ ਬਲਰਾਜ ਕੁਮਾਰ ਸਿੰਗਲਾ (62 ਸਾਲ) ਅੱਜ ਸਵੇਰੇ ਵਿਛੋੜਾ ਦੇ ਗਏ | ਉਹ ਆਪਣੇ ਪਿੱਛੇ ਪਤਨੀ ਰਾਣੀ ਸਿੰਗਲਾ, ਬੇਟਾ ਕਿ੍ਸ਼ਨ ਸਿੰਗਲਾ, ਇਕ ਬੇਟੀ ਛੱਡ ਗਏ ਹਨ | ਉਹ ਪਿਛਲੇ ਕੁਝ ਸਮੇਂ ਤੋਂ ...

ਪੂਰੀ ਖ਼ਬਰ »

ਪਤਨੀ 'ਤੇ ਮਾੜੀ ਅੱਖ ਰੱਖਣ ਤੋਂ ਤੰਗ ਆ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ

ਮੋਗਾ, 4 ਜੂਨ (ਗੁਰਤੇਜ ਸਿੰਘ)-ਆਪਣੀ ਪਤਨੀ 'ਤੇ ਗੁਆਂਢ ਰਹਿੰਦੇ ਇਕ ਵਿਅਕਤੀ ਵਲੋਂ ਮਾੜੀ ਅੱਖ ਰੱਖਣ 'ਤੇ ਪਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਮੰਗਤ ਸਿੰਘ ਪੁੱਤਰ ਬਸੀਰ ਸਿੰਘ ਵਾਸੀ ਕੋਟ ਮੁਹੰਮਦ ਨੇ ਥਾਣਾ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਤੇ ਦਫ਼ਤਰੀ ਸਟਾਫ਼ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਨੱਥੂਵਾਲਾ ਗਰਬੀ, 4 ਜੂਨ (ਸਾਧੂ ਰਾਮ ਲੰਗੇਆਣਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਸਮੂਹ ਸਫ਼ਾਈ ਸੇਵਕਾਂ ਵਲੋਂ ਅਰੰਭੀ ਹੜਤਾਲ ਅੱਜ 23ਵੇਂ ਦਿਨ ਵਿਚ ਦਾਖ਼ਲ ...

ਪੂਰੀ ਖ਼ਬਰ »

ਮਾਂ/ਧੀਆਂ 'ਤੇ 35 ਲੱਖ ਦੀ ਧੋਖਾਧੜੀ ਦਾ ਮਾਮਲਾ ਦਰਜ

ਅਜੀਤਵਾਲ, 3 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)-ਦੋ ਭੈਣਾਂ ਅਤੇ ਮਾਂ 'ਤੇ ਪ੍ਰਵਾਸੀ ਭਾਰਤੀ ਨੇ ਜਿੱਥੇ 35 ਲੱਖ ਦੀ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ, ਉੱਥੇ ਵੱਡੀ ਭੈਣ 'ਤੇ ਸਾਢੇ ਤਿੰਨ ਸਾਲਾਂ 'ਚ ਦੋ ਪਾਸਪੋਰਟ ਕੁਆਰੀ ਤੇ ਵਿਆਹੁਤਾ ਬਣਾਉਣ ਦਾ ਇਕ ਵੱਖਰਾ ਮਾਮਲਾ ਦਰਜ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 7 ਨੂੰ

ਨਿਹਾਲ ਸਿੰਘ ਵਾਲਾ, 4 ਜੂਨ (ਸੁਖਦੇਵ ਸਿੰਘ ਖਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਸੱਘੜ ਸਿੰਘ ਯਾਦਗਾਰੀ ਹਾਲ ਬਰਨਾਲਾ ਰੋਡ, ਨਿਹਾਲ ਸਿੰਘ ਵਾਲਾ ਵਿਖੇ 7 ਜੂਨ ਨੂੰ ਸਵੇਰੇ 9.30 ਵਜੇ ਹੋਵੇਗੀ | ਇਸ ਮੀਟਿੰਗ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਪੇਰੈਂਟਸ ਐਸੋਸੀਏਸ਼ਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਮੋਗਾ, 4 ਜੂਨ (ਅਸ਼ੋਕ ਬਾਂਸਲ)-ਅੱਜ ਪ੍ਰਾਈਵੇਟ ਸਕੂਲ ਪੇਰੈਂਟਸ ਐਸੋਸੀਏਸ਼ਨ ਮੋਗਾ ਵਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਵਧਾਈਆਂ 70-80 ਫ਼ੀਸਦੀ ਸਕੂਲ ਫ਼ੀਸਾਂ ਦੇ ਵਿਰੋਧ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਸ਼ਹਿਰ ਦੇ ਹਰ ਘਰ 'ਚ ਕੇਜਰੀਵਾਲ ਦੀਆਂ ਨੀਤੀਆਂ ਨੂੰ ਲੈ ਕੇ ਪਹੁੰਚ ਕੀਤੀ ਜਾਵੇਗੀ- ਕੋਛੜ

ਧਰਮਕੋਟ, 4 ਜੂਨ (ਪਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਸੀਨੀਅਰ ਆਗੂ ਸੰਜੀਵ ਕੋਛੜ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਸ਼ਹਿਰ ਦੇ ਸੰਗਠਨ ਅਤੇ ਮਿਸ਼ਨ 2022 ਦੇ ਕੇਜਰੀਵਾਲ ਦੇ ਕੰਮ ਅਤੇ ਪੰਜਾਬ ਦੇ ਮੁੱਦੇ ਹਰ ਘਰ ਵਿਚ ਲਿਜਾਣ ਦੇ ਸਬੰਧ ਵਿਚ ਮੀਟਿੰਗ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ ਤੇ ਸੂਬੇ ਦੇ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਨਿਹਾਲ ਸਿੰਘ ਵਾਲਾ, 4 ਜੂਨ (ਸੁਖਦੇਵ ਸਿੰਘ ਖ਼ਾਲਸਾ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਕੁਲਵੰਤ ਕੌਰ ਲੁਹਾਰਾ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਆਕਸੀਜਨ ਕੰਸਨਟਰੇਟਰ ਲੋਕ ਅਰਪਣ ਕੀਤੇ

ਮੋਗਾ, 4 ਜੂਨ (ਜਸਪਾਲ ਸਿੰਘ ਬੱਬੀ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਪਹਿਲੇ ਦਿਨ ਤੋਂ ਹੀ ਕੋਰੋਨਾ ਨੂੰ ਹਰਾਉਣ ਲਈ ਯਤਨਸ਼ੀਲ ਹਨ | ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਲੂੰਬਾ ਨੇ ਦੱਸਿਆ ਕਿ ਦੂਸਰੀ ਲਹਿਰ ਦੌਰਾਨ ਪੈਦਾ ...

ਪੂਰੀ ਖ਼ਬਰ »

ਅਸਿਸਟੈਂਟ ਕਮਿਸ਼ਨਰ ਫੂਡ ਤੇ ਸੇਫ਼ਟੀ ਵਿਭਾਗ ਵਲੋਂ ਕਸਬੇ 'ਚ ਦੁਕਾਨਦਾਰਾਂ ਦੇ ਭਰੇ ਗਏ ਸੈਂਪਲ

ਕੋਟ ਈਸੇ ਖਾਂ, 4 ਜੂਨ (ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ 'ਚ ਅਸਿਸਟੈਂਟ ਕਮਿਸ਼ਨਰ ਫੂਡ ਤੇ ਸੇਫ਼ਟੀ ਵਿਭਾਗ ਮਨਜਿੰਦਰ ਸਿੰਘ ਢਿੱਲੋਂ ਵਲੋਂ ਹਲਵਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ ਤੇ 2025 ਦੁਕਾਨਦਾਰਾਂ ਦੇ ਸੈਂਪਲ ਭਰੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਭਲਾਈ ਫ਼ਰੰਟ ਦੀ ਮਿਸ਼ਨ 2022 ਸਬੰਧੀ ਹੋਈ ਮੀਟਿੰਗ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਜ਼੍ਹਬੀ ਸਿੱਖ ਵਾਲਮੀਕਿ ਭਲਾਈ ਫ਼ਰੰਟ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਡਰੋਲੀ ਦੀ ਅਗਵਾਈ 'ਚ ਹੋਈ, ਜਿਸ ...

ਪੂਰੀ ਖ਼ਬਰ »

ਸਾਂਝਾ ਫ਼ਰੰਟ ਦੇ ਆਗੂਆਂ ਨੇ ਵਿਧਾਇਕ ਲੋਹਗੜ੍ਹ ਨੂੰ ਦਿੱਤਾ ਰੋਸ ਪੱਤਰ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਸਰਕਾਰ ਦੀਆਂ ਲੋਕ, ਮੁਲਾਜ਼ਮ ਮਾਰੂ ਨੀਤੀਆਂ ਦੇ ਤਹਿਤ ਪੂਰਾ ਇਕ ਹਫ਼ਤਾ ਰੋਸ ਹਫ਼ਤੇ ਵਜੋਂ ਮਨਾਇਆ ਗਿਆ | ਸਾਂਝੇ ਫ਼ਰੰਟ ਦੇ ਫ਼ੈਸਲੇ ਅਨੁਸਾਰ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਵਿਧਾਨ ਸਭਾ ਕਮੇਟੀ ਵਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਨਾਲ ਮੁਲਾਕਾਤ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਵਿਧਾਨ ਸਭਾ ਕਮੇਟੀ ਵਲੋਂ ਅੱਜ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਉਨ੍ਹਾਂ ਪੀੜਤਾਂ ਨਾਲ ਮੁਲਾਕਾਤ ਕੀਤੀ, ਜਿਹੜੇ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਜ਼ਖਮੀ ਹੋਏ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਕਾਲੇ ਝੰਡਿਆਂ ਨਾਲ ਸ਼ਹਿਰ 'ਚ ਕੀਤਾ ਮੋਟਰਸਾਈਕਲ ਰੋਸ ਮਾਰਚ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸੂਬੇ ਭਰ ਲਈ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਜ਼ਿਲ੍ਹਾ ਮੋਗਾ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਸ਼ਹਿਰ ਵਿਚ ਨੇਚਰ ਪਾਰਕ ਤੋਂ ਮੇਨ ਬਾਜ਼ਾਰ ਵਿਚ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਮਿਊਾਸੀਪਲ ਕਾਮਿਆਂ ਨੂੰ ਪੱਕੇ ਕਰਨ ਦੀ ਬਜਾਏ ਆਪਣੇ ਵਿਧਾਇਕਾਂ ਨੂੰ ਨੌਕਰੀਆਂ ਦੇ ਕੇ ਨਿਵਾਜ ਰਹੀ ਹੈ- ਮੱਖਣ ਬਰਾੜ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੀ ਆਪਸੀ ਲੜਾਈ ਦੌਰਾਨ ਸੂਬੇ ਦੇ ਲੋਕਾਂ ਨੂੰ ਭੁੱਲ ਚੁੱਕੇ ਹਨ, ਕਾਂਗਰਸ ਨੂੰ ਪੰਜਾਬ ਦੇ ਵਿਕਾਸ ਦੀ ਜਗ੍ਹਾ ਆਪਣੀ ਲੜਾਈ ਦਾ ਜ਼ਿਆਦਾ ਫ਼ਿਕਰ ਸਤਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਗੁਰਮੀਤ ਸਿੰਘ ਢਿੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮੋਗਾ, 4 ਜੂਨ (ਜਸਪਾਲ ਸਿੰਘ ਬੱਬੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਤੇ ਹਲਕਾ ਇੰਚਾਰਜ ਮੋਗਾ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਅਕਾਲੀ ਦਲ ਮੋਗਾ ਦੀ ...

ਪੂਰੀ ਖ਼ਬਰ »

ਪੁਸਤਕ ਸੰਸਾਰ ਬਹੁਤ ਹੀ ਵਿਸ਼ਾਲ ਹੈ- ਸਵਰਨਜੀਤ ਸਿੰਘ

ਕੋਟ ਈਸੇ ਖਾਂ, 4 ਜੂਨ (ਨਿਰਮਲ ਸਿੰਘ ਕਾਲੜਾ)-ਪੰਜਾਬੀ ਸਾਹਿਤ ਤੇ ਪੰਜਾਬੀ ਪੁਸਤਕਾਂ ਦਾ ਸੰਸਾਰ ਬਹੁਤ ਹੀ ਵਿਸ਼ਾਲ ਹੈ | ਇਸ ਅੰਦਰ ਗਿਆਨ ਵਿਗਿਆਨ ਦੇ ਹੀਰੇ ਮੋਤੀ ਹਨ | ਉਹੀ ਇਹ ਗਿਆਨ ਦਾ ਖਜਾਨਾ ਹਾਸਲ ਕਰਦਾ ਹੈ ਜੋ ਇਨ੍ਹਾਂ ਨਾਲ ਦੋਸਤੀ ਪਾਉਂਦਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸੂਬਾ ਸਰਕਾਰ ਆਰਥਿਕ ਸਹਾਇਤਾ ਦੇਵੇ- ਧੀਰ

ਮੋਗਾ, 4 ਜੂਨ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਲਾਕਡਾਊਨ ਦੇ ਚੱਲਦਿਆਂ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਟੈਕਸੀ ਡਰਾਈਵਰਾਂ, ਸਕੂਲ ਬੱਸ ਡਰਾਈਵਰਾਂ, ਈ ਰਿਕਸ਼ਾ ਚਾਲਕਾਂ, ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਸ਼ੋਕ ਸਭਾ

ਨੱਥੂਵਾਲਾ ਗਰਬੀ, 4 ਜੂਨ (ਸਾਧੂ ਰਾਮ ਲੰਗੇਆਣਾ)-ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਬਾਘਾ ਪੁਰਾਣਾ ਵਲੋਂ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਪ੍ਰਧਾਨ ਅਵਤਾਰ ਸਿੰਘ ਸੰਘਾ, ਐਡਵੋਕੇਟ ਸੁਜਾਨ ਸਿੰਘ ਬਰਾੜ, ਐਡਵੋਕੇਟ ਆਰ.ਐਸ. ਮੱਲਕੇ, ਮਨਜੀਤ ਸਿੰਘ ਕਿੰਗਰਾ, ...

ਪੂਰੀ ਖ਼ਬਰ »

ਮੱਖੀਆਂ ਮਾਰਨ ਵਾਲੀ ਦਵਾਈ ਕਾਰਨ ਤਿੰਨ ਪਸ਼ੂ ਮਰੇ

ਸਮਾਧ ਭਾਈ, 4 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਮੱਖੀਆਂ ਮਾਰਨ ਵਾਲੀ ਦਵਾਈ ਨਾਲ ਇਕ ਕਿਸਾਨ ਦੇ ਤਿੰਨ ਪਸ਼ੂ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਪਰਿਵਾਰ ਦੇ ਮੁਖੀ ਸਾਧੂ ਸਿੰਘ ਨੰਬਰਦਾਰ ਨੇ ਦੱਸਿਆ ਕਿ ਉਸ ਦੇ ਲੜਕੇ ਵਲੋਂ ਇਕ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਵਾਤਾਵਰਨ ਦਿਵਸ ਮਨਾਇਆ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਵਾਤਾਵਰਨ ਦਿਵਸ ਮਨਾਇਆ ਗਿਆ | ਵਾਤਾਵਰਨ ਦਿਵਸ ਜੋ ਕਿ ਹਰ ਸਾਲ ਗਰੁੱਪ ਚੇਅਰਮੈਨ ਸੰਜੀਵ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਬਹੁਤ ਵੱਡੇ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਦੇ ਨਵੇਂ ਪ੍ਰੋਜੈਕਟਾਂ ਦਾ ਮਕਸਦ ਲੋਕਾਂ ਦੀ ਜੀਵਨ ਸ਼ੈਲੀ 'ਚ ਬਦਲਾਅ ਲਿਆਉਣਾ ਹੈ- ਚੇਅ. ਵਿਨੋਦ ਬਾਂਸਲ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅਜੋਕੇ ਸਮੇਂ ਸਮੁੱਚਾ ਵਿਸ਼ਵ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਤੇ ਅਜਿਹੇ ਹਾਲਾਤ ਵਿਚ ਸਾਨੂੰ ਸਾਰਿਆਂ ਨੂੰ ਮਿਲ ਕੇ ਕਾਇਨਾਤ ਦੀ ਖ਼ੈਰ ਮੰਗਣ ਦੀ ਲੋੜ ਹੈ ਤਾਂਕਿ ਜਨਜੀਵਨ ਆਮ ਵਾਂਗ ਹੋ ਸਕੇ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਮੂਹ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 4 ਜੂਨ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਿਛਲੇ 2 ਹਫ਼ਤਿਆਂ ਤੋਂ ਚੱਲ ਰਹੀ ਡੀ. ਸੀ. ਦਫ਼ਤਰ ਯੂਨੀਅਨ ਪੰਜਾਬ ਦੇ ਮਨਿਸਟਰੀਅਲ ਸਟਾਫ਼ ਦੀ ਹੜਤਾਲ ਸਬੰਧੀ ਨਿਹਾਲ ਸਿੰਘ ਵਾਲਾ ਵਿਖੇ ਵੀ ਤਹਿਸੀਲਦਾਰ ਦਫ਼ਤਰ ਅਤੇ ਉਪ-ਮੰਡਲ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ 'ਚ ਕੋਰੋਨਾ ਦੀ ਭੇਟ ਚੜ੍ਹੀਆਂ 4 ਹੋਰ ਜਾਨਾਂ, ਨਵੇਂ 28 ਮਾਮਲੇ

ਮੋਗਾ, 4 ਜੂਨ (ਗੁਰਤੇਜ ਸਿੰਘ)-ਭਾਵੇਂ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੀ ਰਫ਼ਤਾਰ ਨੂੰ ਠੱਲ੍ਹ ਪਈ ਹੈ, ਪਰ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅੱਜ ਕੋਰੋਨਾ ਨੇ ਚਾਰ ਹੋਰ ਕੀਮਤੀ ਜਾਨਾਂ ਲੈ ਲਈਆਂ ਹਨ, ਜਿਸ ਨਾਲ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 200 ਤੋਂ ਪਾਰ ਹੋ ...

ਪੂਰੀ ਖ਼ਬਰ »

ਢੁੱਡੀਕੇ ਖੇਡ ਸਟੇਡੀਅਮ 'ਚ ਲੱਗਣ ਵਾਲੀ ਐਸਟਰੋਟਰਫ ਦਾ ਸਿਆਸਤ ਦੀ ਭੇਟ ਚੜ੍ਹਨਾ ਮੰਦਭਾਗਾ-ਸੰਘਾ

ਮੋਗਾ, 4 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਿਆਸਤ ਦੀ ਭੇਟ ਚੜ੍ਹ ਚੁੱਕਾ ਹੈ ਜ਼ਿਲ੍ਹਾ ਮੋਗਾ ਦੇ ਪਿੰਡ ਢੁੱਡੀਕੇ ਦੇ ਖੇਡ ਸਟੇਡੀਅਮ ਵਿਚ ਲੱਗਣ ਵਾਲਾ ਐਸਟਰੋਟਰਫ ਦਾ ਵਾਅਦਾ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਇੰਚਾਰਜ ਨਵਦੀਪ ...

ਪੂਰੀ ਖ਼ਬਰ »

ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਸੰਘਰਸ਼ ਦੌਰਾਨ ਹੋ ਰਹੇ ਨੁਕਸਾਨ ਲਈ ਕੇਂਦਰ ਸਰਕਾਰ ਜ਼ਿੰਮੇਵਾਰ- ਜਥੇ. ਰਣੀਆ

ਨਿਹਾਲ ਸਿੰਘ ਵਾਲਾ, 4 ਜੂਨ (ਸੁਖਦੇਵ ਸਿੰਘ ਖ਼ਾਲਸਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਪਿਛਲੇ ਛੇ ਮਹੀਨਿਆਂ ਤੋਂ ਧਰਨਿਆਂ 'ਤੇ ਡਟੇ ਹੋਏ ਹਨ ਪਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਜਾਰੀ

ਮੋਗਾ, 4 ਜੂਨ (ਜਸਪਾਲ ਸਿੰਘ ਬੱਬੀ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਨਗਰ ਨਿਗਮ ਮੋਗਾ ਵਲੋਂ ਚੱਲ ਰਹੀ ਹੜਤਾਲ 22ਵੇਂ ਦਿਨ ਵੀ ਜਾਰੀ ਰਹੀ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ...

ਪੂਰੀ ਖ਼ਬਰ »

ਜਸਪਾਲ ਸਿੰਘ ਗਿੱਲ ਰਣੀਆਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਬੱਧਨੀ ਕਲਾਂ, 4 ਜੂਨ (ਸੰਜੀਵ ਕੋਛੜ)-ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਬਹੁਤ ਹੀ ਸਤਿਕਾਰਯੋਗ ਜੀਜਾ ਜੀ, ਅਜੀਤਪਾਲ ਸਿੰਘ ਰਣੀਆਂ ਦੇ ਚਚੇਰੇ ਭਰਾ ਤੇ ਰਣਵੀਰ ਸਿੰਘ ਗਿੱਲ ਦੇ ਪਿਤਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਭਲਕੇ ਸਿੰਘੂ ਬਾਰਡਰ 'ਤੇ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ-ਬਹਿਰਾਮਕੇ

ਕੋਟ ਈਸੇ ਖਾ, 4 ਜੂਨ (ਨਿਰਮਲ ਸਿੰਘ ਕਾਲੜਾ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਫ਼ਰਮਾਨ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਤੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ 6 ਜੂਨ ਨੂੰ ਸਿੰਘੂ ਬਾਰਡਰ ਦੀ ਸਟੇਜ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਜੀ ਦਾ ਜਨਮ ਦਿਨ ਮਨਾਇਆ

ਕੋਟ ਈਸੇ ਖਾਂ, 4 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਕੁਦਰਤ ਪ੍ਰੇਮੀ, ਪੂਰਨ ਗੁਰਸਿੱਖ ਭਗਤ ਪੂਰਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਭਗਤ ਪੂਰਨ ਸਿੰਘ ਸੇਵਾ ਸੰਸਥਾ ਕੋਟ ਈਸੇ ਖਾਂ ਦੇ ਸੇਵਾਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਗੁਰਦੁਆਰਾ ...

ਪੂਰੀ ਖ਼ਬਰ »

ਬੀ.ਬੀ.ਐੱਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਦੀ ਵਿਦਿਆਰਥਣ ਨੇ ਮਾਰੀਆਂ ਮੱਲਾਂ- ਸੈਣੀ

ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐੱਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਆਈਲਟਸ, ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿਚ ਆਪਣਾ ਨਾਂਅ ਬਣਾਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX