ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  30 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  36 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  39 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  43 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 8 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਸੰਗਰੂਰ

ਸਾਈਕਲਿੰਗ ਦੀ ਵਿਸ਼ਵ ਚੈਂਪੀਅਨ ਹੈ ਜ਼ਿਲ੍ਹਾ ਮਲੇਰਕੋਟਲਾ ਦੀ ਪਹਿਲੀ ਡਿਪਟੀ ਕਮਿਸ਼ਨਰ ਮੈਡਮ ਅੰਮਿ੍ਤ ਕੌਰ ਗਿੱਲ

ਮਲੇਰਕੋਟਲਾ, 4 ਜੂਨ (ਕੁਠਾਲਾ) - ਈਦ ਉਲ ਫਿਤਰ ਮੌਕੇ 14 ਮਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਅਤੇ ਦੋ ਜੂਨ ਨੂੰ ਪੰਜਾਬ ਮੰਤਰੀ ਮੰਡਲ ਵਲੋਂ ਪਰਵਾਨ ਕੀਤੇ ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦੀ ਪਹਿਲੀ ਡਿਪਟੀ ਕਮਿਸ਼ਨਰ ਵਜੋਂ ਮੈਡਮ ਅੰਮਿ੍ਤ ਕੌਰ ਗਿੱਲ ਵਲੋਂ ਚਾਰਜ ਸੰਭਾਲ ਲੈਣ ਉਪਰੰਤ ਇਸ ਨਵੇਂ ਜਿਲ੍ਹੇ ਦਾ ਮੁੱਢਲਾ ਕਾਰਜ ਅਰੰਭ ਹੋ ਗਿਆ ਹੈ | ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਜਿਲ੍ਹੇ ਦਾ ਬਾਕਾਇਦਾ ਉਦਘਾਟਨ 7 ਜੂਨ ਨੂੰ ਵੀਡੀਓ ਕਾਨਫ਼ਰੰਸ ਰਾਹੀ ਕਰਨਗੇ | ਨਵੇਂ ਜਿਲ੍ਹੇ ਦੀ ਪਹਿਲੀ ਡਿਪਟੀ ਕਮਿਸ਼ਨਰ ਬਣਨ ਦਾ ਮਾਣ ਪ੍ਰਾਪਤ 2010 ਬੈਚ ਦੀ ਆਈ.ਏ.ਐਸ. ਅਧਿਕਾਰੀ ਮੈਡਮ ਅੰਮਿ੍ਤ ਕੌਰ ਗਿੱਲ ਇਸ ਵੇਲੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸਨ | ਖੇਡ ਵਿਭਾਗ ਦੇ ਡਾਇਰੈਕਟਰ, ਲੁਧਿਆਣਾ ਤੇ ਪਟਿਆਲਾ 'ਚ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਅਤੇ ਮੁੱਖ ਪ੍ਰਬੰਧਕ ਗਲਾਡਾ ਸਮੇਤ ਵੱਖ-ਵੱਖ ਪ੍ਰਬੰਧਕੀ ਅਹੁਦਿਆਂ 'ਤੇ ਤਾਇਨਾਤੀ ਦੇ ਨਾਲ ਉਹ ਮੁੱਖ ਮੰਤਰੀ ਦੇ ਡਿਪਟੀ ਪਿ੍ੰਸੀਪਲ ਸਕੱਤਰ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁਕੇ ਹਨ | ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਪ੍ਰਤੀ ਸੁਹਿਰਦ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਨੁਸ਼ਾਸਨ ਵਿਚ ਰੱਖ ਕੇ ਜਨਤਾ ਪ੍ਰਤੀ ਜਵਾਬਦੇਹ ਬਨਾਉਣ ਲਈ ਸਖ਼ਤ ਅਧਿਕਾਰੀ ਵਜੋਂ ਜਾਣੇ ਜਾਂਦੇ ਮੈਡਮ ਅੰਮਿ੍ਤ ਕੌਰ ਗਿੱਲ ਸਾਈਕਲਿੰਗ ਦੇ ਵਿਸ਼ਵ ਚੈਂਪੀਅਨ ਹਨ | ਏਸ਼ੀਅਨ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਵਿਜੇਤਾ ਮੈਡਮ ਗਿੱਲ 1979 ਵਿਚ ਸ੍ਰੀ ਲੰਕਾ ਵਿਖੇ ਹੋਈ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਸਨ | ਉਨ੍ਹਾਂ 1982 ਵਿਚ ਬੈਂਗਕੌਕ ਵਿਖੇ ਹੋਈ ਏਸ਼ੀਅਨ ਸਾਈਕਲਿੰਗ ਚੈਂਪੀਅਨਸ਼ਿਪ ਅਤੇ ਇੰਗਲੈਂਡ ਵਿਚ ਹੋਈ ਵਰਲਡ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਭਾਰਤ ਦੀ ਅਗਵਾਈ ਕੀਤੀ | ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਮੈਡਮ ਅੰਮਿ੍ਤ ਕੌਰ ਗਿੱਲ ਨੂੰ ਸਥਾਨਕ ਸਰਕਾਰੀ ਰੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਪੇਸ਼ ਕਰਦਿਆਂ ਪੰਜਾਬ ਪੁਲਿਸ ਦੇ ਦਸਤੇ ਵਲੋਂ ਸਲਾਮੀ ਦਿਤੀ ਗਈ |

ਜ਼ਿਲ੍ਹਾ ਸੰਗਰੂਰ 'ਚੋਂ ਅੱਵਲ ਆਏ ਸਰਕਾਰੀ ਮਿਡਲ ਸਕੂਲ ਰਟੋਲਾਂ ਨੇ ਜਿਤਿਆ ਪੰਜ ਲੱਖ ਦਾ ਇਨਾਮ

ਮਲੇਰਕੋਟਲਾ, 4 ਜੂਨ (ਕੁਠਾਲਾ) - ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਰਾਜ ਪੱਧਰ 'ਤੇ ਕਰਵਾਈ ਦਰਜਾਬੰਦੀ ਦੇ ਅਧਾਰ 'ਤੇ 101 ਗਰੇਡ ਅੰਕ ਹਾਸਲ ਕਰਕੇ ਜ਼ਿਲ੍ਹਾ ਸੰਗਰੂਰ ਵਿਚੋਂ ਅੱਵਲ ਰਹੇ ਸਰਕਾਰੀ ਮਿਡਲ ਸਮਾਰਟ ਸਕੂਲ ਰਟੋਲਾਂ ਨੇ ਪੰਜਾਬ ਸਰਕਾਰ ਦਾ ਪੰਜ ਲੱਖ ਰੁਪਏ ਦਾ ਇਨਾਮ ...

ਪੂਰੀ ਖ਼ਬਰ »

ਸੰਗਰੂਰ 'ਚ ਲੱਗੇ ਗੰਦਗੀ ਦੇ ਢੇਰਾਂ ਨੰੂ ਲੈ ਕੇ ਭਾਜਪਾ ਆਗੂਆਂ ਨੇ ਕੀਤਾ ਪ੍ਰਦਰਸ਼ਨ

ਸੰਗਰੂਰ, 4 ਜੂਨ (ਧੀਰਜ ਪਸ਼ੌਰੀਆ) - ਨਗਰ ਕੌਂਸਲ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਵਿਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਨੰੂ ਲੈ ਕੇ ਅੱਜ ਇੱਥੇ ਭਾਜਪਾ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਅਤੇ ਸਥਾਨਕ ...

ਪੂਰੀ ਖ਼ਬਰ »

ਕੋਰੋਨਾ ਮਾਹੌਲ ਦੌਰਾਨ ਗਿਲੋਅ ਦੀ ਵਰਤੋਂ ਵਿਚ ਆਈ ਤੇਜ਼ੀ

ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) - ਗਿਲੋਅ ਨੰੂ ਰਾਸ਼ਟਰੀ ਦਵਾਈ ਐਲਾਨਣ ਦੀ ਮੰਗ ਉੱਠਣ ਲੱਗੀ ਹੈ | ਰਾਜ ਪੁਰਸ਼ਕਾਰ ਨਾਲ ਸਨਮਾਨਿਤ ਕੁਦਰਤੀ ਇਲਾਜ ਪ੍ਰਣਾਲੀ ਮਾਹਿਰ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੰੂ ਕੀਤੀ ਅਪੀਲ ...

ਪੂਰੀ ਖ਼ਬਰ »

ਸੰਗਰੂਰ 'ਚ ਅੱਜ ਕਿਸਾਨ ਕਾਰਕੁਨ ਖੇਤੀ ਕਾਨੰੂਨ ਦੀਆਂ ਫੂਕਣਗੇ ਕਾਪੀਆਂ

ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਲਕੇ 5 ਜੂਨ ਨੰੂ ਖੇਤੀ ਆਰਡੀਨੈਂਸ ਕਾਨੰੂਨ ਦੀਆਂ ਕਾਪੀਆਂ ਫੂਕੇ ਜਾਣ ਦੇ ਸੱਦੇ ਉੱਤੇ ਸੰਗਰੂਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਦੋ ਥਾਵਾਂ ਉੱਤੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ...

ਪੂਰੀ ਖ਼ਬਰ »

4550 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸੁਨਾਮ ਊਧਮ ਸਿੰਘ ਵਾਲਾ, 4 ਜੂਨ (ਭੁੱਲਰ, ਧਾਲੀਵਾਲ) - ਸੁਨਾਮ ਪੁਲਿਸ ਵਲੋਂ ਮੁਖ਼ਬਰ ਦੀ ਇਤਲਾਹ 'ਤੇ ਇਕ ਔਰਤ ਨੂੰ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਐਸ.ਐਚ.ਓ. ਰਮਨਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲੰਗਰ ਲਈ 150 ਕੁਇੰਟਲ ਕਣਕ ਨਾਲ ਭਰੇ ਟਰੱਕ ਨੂੰ ਕੀਤਾ ਰਵਾਨਾ

ਦਿੜ੍ਹਬਾ ਮੰਡੀ, 4 ਜੂਨ (ਪਰਵਿੰਦਰ ਸੋਨੂੰ) - ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਸੰਗਤ ਲਈ ਹਰ ਸਮੇਂ ਚਲਣ ਵਾਲੇ ਗੁਰੂ ਰਾਮਦਾਸ ਲੰਗਰ ਸ੍ਰੀ ਅੰਮਿ੍ਤਸਰ ਸਾਹਿਬ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ.ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ੍ਰ. ...

ਪੂਰੀ ਖ਼ਬਰ »

ਕੋਰੋਨਾ ਕੇਸਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਕਮੀ

ਸੰਗਰੂਰ, 4 ਜੂਨ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਘਟਣ ਲੱਗੀ ਹੈ | ਸਰਕਾਰੀ ਬੁਲਾਰੇ ਅਨੁਸਾਰ ਅੱਜ ਜ਼ਿਲ੍ਹੇ ਭਰ ਵਿਚ ਕੇਵਲ 89 ਨਵੇਂ ਕੇਸ ਆਏ ਜਦਕਿ ਪੁਰਾਣਿਆਂ ਵਿਚੋਂ 177 ਤੰਦਰੁਸਤ ਹੋ ਗਏ | ਇੰਞ ਜ਼ਿਲ੍ਹਾ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੇ ਸੂਬਾ ਪ੍ਰਧਾਨ ਨੇ 9 ਨੰੂ ਪਟਿਆਲਾ ਪੁੱਜਣ ਦਾ ਦਿੱਤਾ ਸੱਦਾ

ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) - ਸੂਬਾ ਪੱਧਰ ਉੱਤੇ 13 ਮਈ ਤੋਂ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਵਿਚ ਅੱਜ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ ਅਤੇ ਕਨਵੀਨਰ ਰਮੇਸ਼ ਕੁਮਾਰ ਗਿਆਚੰਦ ਨੇ ਸਮੂਲੀਅਤ ਕੀਤੀ | ਆਗੂਆਂ ਨੇ ਸਫ਼ਾਈ ਸੇਵਕਾਂ ਨੰੂ 9 ਜੂਨ ਨੰੂ ਪਟਿਆਲਾ ...

ਪੂਰੀ ਖ਼ਬਰ »

ਘੱਟ ਭਾਅ ਕਾਰਨ ਖੇਤੀ ਭਿੰਨਤਾ ਦੀ ਮੁਹਿੰਮ ਠੁੱਸ ਸਬਜ਼ੀਆਂ ਦੇ ਭਾਅ 'ਚ ਸਥਿਰਤਾ ਨਾ ਹੋਣ ਕਾਰਨ ਕਾਸ਼ਤਕਾਰ ਤੇ ਖਪਤਕਾਰ ਦੋਵੇਂ ਪ੍ਰੇਸ਼ਾਨ

ਮੂਣਕ, 4 ਜੂਨ (ਕੇਵਲ ਸਿੰਗਲਾ)-ਮਾਰਕੀਟ ਫ਼ੀਸ ਵਸੂਲਣ ਦੇ ਬਾਵਜੂਦ ਸਬਜ਼ੀਆਂ ਦੀ ਖ਼ਰੀਦ ਵੇਚ ਪ੍ਰਕਿਰਿਆ ਤੇ ਸੂਬਾ ਸਰਕਾਰ ਦਾ ਕੰਟਰੋਲ ਨਾ ਹੋਣ ਤੇ ਸਬਜ਼ੀਆਂ ਦੇ ਕਾਸ਼ਤਕਾਰ ਤੇ ਖਪਤਕਾਰ ਦੋਵੇਂ ਲੁੱਟ ਦਾ ਸ਼ਿਕਾਰ ਹੋ ਰਹੇ ਹਨ | ਇਸ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ...

ਪੂਰੀ ਖ਼ਬਰ »

ਸਬਜ਼ੀਆਂ ਦੇ ਭਾਅ 'ਚ ਸਥਿਰਤਾ ਨਾ ਹੋਣ ਕਾਰਨ ਕਾਸ਼ਤਕਾਰ ਤੇ ਖਪਤਕਾਰ ਦੋਵੇਂ ਪ੍ਰੇਸ਼ਾਨ

ਮੂਣਕ, 4 ਜੂਨ (ਕੇਵਲ ਸਿੰਗਲਾ)-ਮਾਰਕੀਟ ਫ਼ੀਸ ਵਸੂਲਣ ਦੇ ਬਾਵਜੂਦ ਸਬਜ਼ੀਆਂ ਦੀ ਖ਼ਰੀਦ ਵੇਚ ਪ੍ਰਕਿਰਿਆ ਤੇ ਸੂਬਾ ਸਰਕਾਰ ਦਾ ਕੰਟਰੋਲ ਨਾ ਹੋਣ ਤੇ ਸਬਜ਼ੀਆਂ ਦੇ ਕਾਸ਼ਤਕਾਰ ਤੇ ਖਪਤਕਾਰ ਦੋਵੇਂ ਲੁੱਟ ਦਾ ਸ਼ਿਕਾਰ ਹੋ ਰਹੇ ਹਨ | ਇਸ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਬਾਰੇ ਕੀਤਾ ਜਾਗਰੂਕ

ਧੂਰੀ, 4 ਜੂਨ (ਸੰਜੇ ਲਹਿਰੀ)-ਧੂਰੀ ਸ਼ਹਿਰ ਵਿੱਚ ਇੱਕ ਨਿੱਜੀ ਪਾਈਪ ਫ਼ੈਕਟਰੀ ਵਿਖੇ ਟ੍ਰੈਫਿਕ ਪੁਲਿਸ ਦੇ ਡੀ.ਐਸ.ਪੀ. ਸ. ਅਜੈਬ ਸਿੰਘ, ਡੀ.ਐਸ.ਪੀ. ਧੂਰੀ ਸ. ਪਰਮਜੀਤ ਸਿੰਘ ਸੰਧੂ, ਐਸ.ਐਚ.ਓ. ਸਿਟੀ ਧੂਰੀ ਸ. ਦੀਪਇੰਦਰ ਸਿੰਘ ਜੇਜੀ ਅਤੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸ. ...

ਪੂਰੀ ਖ਼ਬਰ »

ਨਗਰ ਕੌਂਸਲਾਂ/ਪੰਚਾਇਤਾਂ ਦੀ ਆਊਟ ਸੋਰਸ ਇੰਪਲਾਈਜ਼ ਯੂਨੀਅਨ ਮੀਟਿੰਗ

ਚੀਮਾ ਮੰਡੀ, 4 ਜੂਨ (ਜਸਵਿੰਦਰ ਸਿੰਘ ਸੇਰੋਂ) - ਪੰਜਾਬ ਦੀਆਂ 40 ਦੇ ਕਰੀਬ ਨਗਰ ਕੌਂਸਲਾਂ/ਪੰਚਾਇਤਾਂ ਦੇ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸ੍ਰੀ ਜਗਸੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੁਲਾਜ਼ਮਾਂ ਦੀ ਇਕੱਤਰਤਾ ਹੋਈ | ਜਿਸ ਵਿਚ ਸੂਬਾ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਖਹਿਰਾ ਦੇ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਵਰਕਰਾਂ ਵਲੋਂ ਸਵਾਗਤ

ਚੀਮਾ ਮੰਡੀ, 4 ਜੂਨ (ਜਸਵਿੰਦਰ ਸਿੰਘ ਸੇਰੋਂ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ 'ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਉਨ੍ਹਾਂ ਦਾ ਸੁਆਗਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਸੰਗਰੂਰ ਦੇ ...

ਪੂਰੀ ਖ਼ਬਰ »

ਕਾਰ 'ਚ ਵੱਜਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਅਮਰਗੜ੍ਹ, 4 ਜੂਨ (ਸੁਖਜਿੰਦਰ ਸਿੰਘ ਝੱਲ) - ਸ਼ਹਿਰ ਅਮਰਗੜ੍ਹ ਵਿਚ ਸੀਵਰੇਜ ਦੇ ਲਟਕੇ ਹੋਏ ਕੰਮ ਕਾਰਨ ਜਿੱਥੇ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਸੀਵਰੇਜ ਪਾਉਣ ਲਈ ਪੁੱਟੀਆਂ ਗਈਆਂ ਸੜਕਾਂ ਨੂੰ ਨਾ ਬਣਾਏ ਜਾਣ ਕਾਰਨ ...

ਪੂਰੀ ਖ਼ਬਰ »

'ਆਪ' ਦੇ ਤਿੰਨ ਵਿਧਾਇਕਾਂ ਦੀ ਕਾਂਗਰਸ ਵਿਚ ਸ਼ਮੂਲੀਅਤ ਪੰਜਾਬ ਦੇ ਰਾਜਨੀਤਕ ਨਿਘਾਰ ਦਾ ਦੁਖਾਂਤ - ਝੂੰਦਾਂ

ਸੰਗਰੂਰ, 4 ਜੂਨ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੱਲ੍ਹ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾ ਦਾ ਸੁਖਪਾਲ ...

ਪੂਰੀ ਖ਼ਬਰ »

ਸਨਮੁੱਖ ਸਿੰਘ ਮੋਖਾ ਨੂੰ ਸਦਮਾ, ਪਤਨੀ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ, 4 ਜੂਨ (ਧਾਲੀਵਾਲ, ਭੁੱਲਰ, ਸੱਗੂ) - ਸੁਨਾਮ ਸ਼ਹਿਰ ਦੇ ਨਾਮਵਰ ਮੋਖਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਨਤਮਸਤਕ ਹੋਏ ਨਵੇਂ ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਦਾ ਸਨਮਾਨ

ਮਲੇਰਕੋਟਲਾ, 4 ਜੂਨ (ਕੁਠਾਲਾ) - ਨਵੇਂ ਜਿਲ੍ਹੇ ਮਲੇਰਕੋਟਲਾ ਦੀ ਪਹਿਲੀ ਡਿਪਟੀ ਕਮਿਸ਼ਨਰ ਮੈਡਮ ਅੰਮਿ੍ਤ ਕੌਰ ਗਿੱਲ ਆਈ.ਏ.ਐਸ. ਅਤੇ ਨਵੀਂ ਐਸ.ਐਸ.ਪੀ. ਮੈਡਮ ਕੰਵਰਦੀਪ ਕੌਰ ਆਈ.ਪੀ.ਐਸ. ਆਪਣੇ ਅਹੁਦੇ ਸੰਭਾਲਣ ਤੋਂ ਪਹਿਲਾਂ ਸਥਾਨਕ ਸਿਵਲ ਤੇ ਪੁਲਿਸ ਅਧਿਕਾਰੀਆਂ ਸਮੇਤ ...

ਪੂਰੀ ਖ਼ਬਰ »

ਗਿਆਨੀ ਬਾਬੂ ਸਿੰਘ ਸੰਦੌੜ ਨਮਿਤ ਸ਼ਰਧਾਂਜਲੀ ਸਮਾਗਮ

ਸੰਦੌੜ, 4 ਜੂਨ (ਗੁਰਪ੍ਰੀਤ ਸਿੰਘ ਚੀਮਾ) - ਸੰਤ ਖ਼ਾਲਸਾ ਦਲ ਅਤੇ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਜਨਰਲ ਸਕੱਤਰ ਗਿਆਨੀ ਬਾਬੂ ਸਿੰਘ ਸੰਦੌੜ ਰਿਟਾਇਰਡ ਪਿ੍ੰਸੀਪਲ ਨਮਿਤ ਸ਼ਰਧਾਂਜਲੀ ਸਮਾਗਮ ਕਾਲਜ ਕੈਂਪਸ ਵਿਚ ਕਰਵਾਇਆ ਗਿਆ | ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਮਾਤਾ ਗੁਰਮੀਤ ਕੌਰ ਸੰਘਾ ਨਮਿਤ ਸ਼ਰਧਾਂਜਲੀ ਸਮਾਗਮ

ਅਮਰਗੜ੍ਹ, 4 ਜੂਨ (ਜਤਿੰਦਰ ਮੰਨਵੀ) - ਸਾਬਕਾ ਸਰਪੰਚ ਕਿਰਪਾਲ ਸਿੰਘ ਚੌਂਦਾ ਅਤੇ ਸਾਬਕਾ ਸਰਪੰਚ ਹਰਬੰਸ ਸਿੰਘ ਚੌਂਦਾ ਚੇਅਰਮੈਨ ਮਾਰਕੀਟਿੰਗ ਸੁਸਾਇਟੀ ਮਾਲੇਰਕੋਟਲਾ ਦੀ ਵੱਡੀ ਭੈਣ ਤੇ ਨਵਦੀਪ ਸਿੰਘ ਸੰਘਾ ਦੀ ਮਾਤਾ ਜੀ ਗੁਰਮੀਤ ਕੌਰ ਸੰਘਾ ਨਮਿਤ ਪਾਠ ਦਾ ਭੋਗ ਅਤੇ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਸ਼ੇਰਪੁਰ, 4 ਜੂਨ (ਸੁਰਿੰਦਰ ਚਹਿਲ) - ਨੇੜਲੇ ਪਿੰਡ ਰਾਮਨਗਰ ਛੰਨਾਂ ਦੇ ਨੌਜਵਾਨ ਦੀ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਯਾਸੀਨ (30) ਸਪੁੱਤਰ ਜਮਾਲਦੀਨ ਜੋ ਨਿਹਾਲ ਸਿੰਘ ਵਾਲਾ ਵਿਖੇ ਹੱਡੀਆਂ ਦੇ ਡਾਕਟਰ ਵਜੋਂ ਕੰਮ ...

ਪੂਰੀ ਖ਼ਬਰ »

ਚਰਨਜੀਤ ਸਿੰਘ ਬਾਵਾ ਕਨਵੀਨਰ ਨਿਯੁਕਤ

ਅਮਰਗੜ੍ਹ, 4 ਜੂਨ (ਸੁਖਜਿੰਦਰ ਸਿੰਘ ਝੱਲ) - ਪਾਵਰਕਾਮ ਮਹਿਕਮੇ ਦੀ ਪ੍ਰਮੁੱਖ ਜਥੇਬੰਦੀ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਤਿ੍ਵੇਣੀ ਪੈਲੇਸ ਚੌਂਦਾ ਵਿਖੇ ਪ੍ਰਧਾਨ ਜਸਵਿੰਦਰ ਸਿੰਘ ਘਣੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਨਾਭਾ ਮੰਡਲ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਨੇ ਕੇਂਦਰ ਸਰਕਾਰ ਦੇ ਨਾਮ ਦਿੱਤਾ ਮੰਗ ਪੱਤਰ

ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕੋਰੋਨਾ ਵੈਕਸੀਨੇਸਨ ਨੰੂ ਮੁਫ਼ਤ ਅਤੇ ਤੇਜ਼ੀ ਨਾਲ ਲੋਕਾਂ ਤੱਕ ਪੁੱਜਦੀ ਕਰਨ ਦੇ ਮੰਤਵ ਤਹਿਤ ਕਾਂਗਰਸ ਹਾਈ ਕਮਾਨ ਦੇ ਸੱਦੇ ਉੱਤੇ ਜ਼ਿਲ੍ਹਾ ਹੈੱਡ ਕੁਆਟਰਾਂ ਉੱਤੇ ਡਿਪਟੀ ਕਮਿਸ਼ਨਰਾਂ ਨੰੂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦੀ ਕਰਾਂਗੇ ਹਮਾਇਤ - ਨਾਥਾ

ਲਹਿਰਾਗਾਗਾ, 4 ਜੂਨ (ਅਸ਼ੋਕ ਗਰਗ) - ਟਰੱਕ ਯੂਨੀਅਨ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਤੇ ਕਾਂਗਰਸੀ ਕੌਂਸਲਰ ਕਿ੍ਪਾਲ ਸਿੰਘ ਨਾਥਾ ਨੇ ਕਿਹਾ ਕਿ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਚਾਰੇ ਪਾਸੇ ਗੰਦਗੀ ਹੀ ਗੰਦਗੀ ਫੈਲ ਚੁੱਕੀ ਹੈ ਅਤੇ ਲੋਕਾਂ ਦਾ ਜਿਊਣਾ ...

ਪੂਰੀ ਖ਼ਬਰ »

ਡਾ. ਭਸੌੜ ਤੇ ਘੁਲੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਿਕਲਾਂ

ਧੂਰੀ, 4 ਜੂਨ (ਸੰਜੇ ਲਹਿਰੀ, ਦੀਪਕ) - ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਅੰਦਰ ਡੀ.ਸੀ. ਦਫ਼ਤਰਾਂ ਨਾਲ ਸਬੰਧਤ ਦਫ਼ਤਰੀ ਬਾਬੂਆਂ ਦੀ ਪਿਛਲੀ 24 ਮਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਸੂਬਾ ਪੱਧਰੀ ਹੜਤਾਲ ਕਾਰਨ ਡੀ.ਸੀ. ਦਫ਼ਤਰਾਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਧੂਰੀ, 4 ਜੂਨ (ਸੰਜੇ ਲਹਿਰੀ, ਦੀਪਕ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਚੱਲਦਿਆਂ ਸੰਤ ਨਿਰੰਕਾਰੀ ਭਵਨ ਧੂਰੀ ਵਿਖੇ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵੱਲੋਂ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪਹੁੰਚੀ ਸਿਵਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਲੋਕ ਕਚਹਿਰੀ ਵਿਚ ਲੈ ਕੇ ਜਾਵਾਂਗੇ-ਟੀਟੂ

ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਟਰੇਡਰਜ਼ ਦੇ ਉਪ ਚੇਅਰਮੈਨ ਸ. ਅਮਰਜੀਤ ਸਿੰਘ ਟੀਟੂ ਨੇ ਸਰਗਰਮ ਕਾਂਗਰਸ ਵਰਕਰਾਂ ਅਤੇ ਵਪਾਰੀਆਂ ਦੀ ਇਕ ਮੀਟਿੰਗ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸਾਢੇ ਚਾਰ ਸਾਲਾਂ ਦਾ ਕਾਰਜਕਾਲ ਖਾਸ ਤੌਰ ਉੱਤੇ ...

ਪੂਰੀ ਖ਼ਬਰ »

ਖੇਤਾਂ 'ਚ ਲੱਗੇ ਟਰਾਂਸਫਾਰਰਾਂ ਦਾ ਸਾਮਾਨ ਚੋਰੀ

ਲੌਂਗੋਵਾਲ, 4 ਜੂਨ (ਵਿਨੋਦ, ਖੰਨਾ) - ਲੌਂਗੋਵਾਲ ਇਲਾਕੇ ਦੇ ਖੇਤਾਂ ਵਿਚੋਂ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰਾਂ ਦੇ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇੱਥੋਂ ਦੇ ਨਜ਼ਦੀਕੀ ਪਿੰਡ ਕਿਹਰ ਸਿੰਘ ਵਾਲੀ ਲੌਂਗੋਵਾਲ ਵਿਖੇ ਪਿਛਲੇ ਹਫ਼ਤੇ ਦੌਰਾਨ 4 ...

ਪੂਰੀ ਖ਼ਬਰ »

ਯੂਨੀਅਨ ਵਲੋਂ ਫੈੱਡਰੇਸ਼ਨ ਵਿਚ ਸ਼ਾਮਿਲ ਹੋਣ ਦਾ ਐਲਾਨ

ਚੀਮਾਂ ਮੰਡੀ, 4 ਜੂਨ (ਜਗਰਾਜ ਮਾਨ) - ਪੰਜਾਬ ਦੀਆਂ 40 ਦੇ ਕਰੀਬ ਨਗਰ ਕੌਂਸਲਾਂ/ਪੰਚਾਇਤਾਂ ਦੇ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਇਕੱਤਰ ਹੋਏ | ਇਸ ਮੌਕੇ ਪੰਜਾਬ ਮਿਉਂਸਪਲ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੰੂ ਨੌਕਰੀਆਂ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਹੋਰ ਵੱਡਾ ਧੱਕਾ-ਭੰਗੂ, ਪੂਨੀਆ

ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੀਗਲ ਸੈੱਲ ਦੇ ਪ੍ਰਧਾਨ ਰਣਧੀਰ ਸਿੰਘ ਭੰਗੂ ਅਤੇ ਮੁੱਖ ਸਲਾਹਕਾਰ ਸੁਖਵੀਰ ਸਿੰਘ ਪੂਨੀਆ ਨੇ ਕਿਹਾ ਕਿ ਪੰਜਾਬ ਦੇ ਦੋ ਵਿਧਾਇਕਾਂ ਦੇ ਲੜਕਿਆਂ ਨੰੂ ਡੀ.ਐੱਸ.ਪੀ. ਬਣਾਉਣ ਦੀ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀ ਮਿਆਦ ਵਿਚ ਵਾਧਾ ਕਰਨ ਦੀ ਅਲੋਚਨਾ

ਸੰਗਰੂਰ, 4 ਜੂਨ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਸ.ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਪ੍ਰਧਾਨ ਸ.ਗੁਰਜੰਟ ਸਿੰਘ ਬਾਲੀਆ, ਸੂਬਾ ਸੀਨੀ:ਮੀਤ ਪ੍ਰਧਾਨ ਸ.ਅਮਰੀਕ ਸਿੰਘ ਹਥਨ, ਸੂਬਾ ਜਨਰਲ ਸਕੱਤਰ ਸ.ਵਰਿੰਦਰਜੀਤ ਸਿੰਘ ਬਜਾਜ, ਸੂਬਾ ਮੀਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਦਫਤਰ ਤੇ ਰਿਹਾਇਸ਼ ਲਈ ਟਿਊਬਵੈੱਲ ਕੰਪਲੈਕਸ ਦੇ 18 ਕਮਰਿਆਂ ਤੇ ਤਿੰਨ ਬੰਗਲਿਆਂ ਨੂੰ ਸ਼ਿੰਗਾਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਮਲੇਰਕੋਟਲਾ, 4 ਜੂਨ (ਕੁਠਾਲਾ) - ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦੇ ਸਦਰ ਦਫ਼ਤਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਦੀਆਂ ਰਿਹਾਇਸ਼ ਲਈ ਭਾਵੇਂ ਸਥਾਨਕ ਅਧਿਕਾਰੀਆਂ ਵਲੋਂ ਸ਼ਹਿਰ ਅੰਦਰ ਵੱਖ-ਵੱਖ ਇਮਾਰਤਾਂ ਦੀ ਖੋਜ ਜਾਰੀ ਹੈ ਪ੍ਰੰਤੂ ਡਿਪਟੀ ਕਮਿਸ਼ਨਰ ਦੇ ਦਫਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX