ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਫਿਰੋਜ਼ਪੁਰ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ 8 ਦੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਫ਼ਿਰੋਜ਼ਪੁਰ, 4 ਜੂਨ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਲੱਖਾ ਹਾਜੀ ਜ਼ਮੀਨੀ ਮਸਲੇ ਅਤੇ ਬਾਜੇ ਕੇ ਹਾਕਮ ਚੰਦ ਦੀ ਦੁਕਾਨ ਦੇ ਮਸਲੇ ਨੂੰ ਲੈ ਕੇ 8 ਜੂਨ ਨੂੰ ਸੜਕ ਜਾਮ ਦਾ ਸੱਦਾ ਦਿੱਤਾ ਗਿਆ ਹੈ, ਜਿਸ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ, ਜਿਸ ਦੇ ਚੱਲਦੇ ਜਥੇਬੰਦੀ ਵਲੋਂ ਪਿੰਡ ਹਬੀਬ ਕੇ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਵਿਚ ਮੀਟਿੰਗ ਕਰਕੇ ਕਮੇਟੀ ਦੀ ਚੋਣ ਕੀਤੀ ਗਈ ਤੇ ਪਿੰਡ ਵਾਸੀਆਂ ਨੂੰ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਗੋਰਾ ਬਾਰੇ ਕੇ ਨੇ ਦੱਸਿਆ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਇਲਾਕੇ ਅੰਦਰ ਹੁੰਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਲਗਾਤਾਰ ਘੋਲ ਲੜੇ ਜਾ ਰਹੇ ਹਨ ਪਰ ਫ਼ਿਰੋਜ਼ਪੁਰ ਪ੍ਰਸ਼ਾਸਨ ਹਮੇਸ਼ਾ ਗੁੰਡਾਗਰਦੀ ਕਰਨ ਵਾਲਿਆਂ ਦੇ ਹੀ ਪੱਖ ਵਿਚ ਭੁਗਤਦਾ ਹੈ | ਇਸ ਲਈ ਗੁੰਡਾਗਰਦੀ ਨੂੰ ਨੱਥ ਪਾਉਣ ਅਤੇ ਪੁਲਿਸ ਸਿਆਸੀ ਗੁੰਡਾਗਰਦੀ ਨੂੰ ਲੋਕਾਂ ਦੀ ਕਚਹਿਰੀ ਵਿਚ ਨੰਗਾ ਕਰਨ ਲਈ 8 ਜੂਨ ਨੂੰ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ ਤਾਂ ਕਿ ਪੀੜਤਾਂ ਨੂੰ ਇਨਸਾਫ਼ ਦੁਆਇਆ ਜਾ ਸਕੇ | ਕਿਸਾਨ ਆਗੂ ਨੇ ਦੱਸਿਆ ਕਿ ਪਿੰਡ ਹਬੀਬ ਕੇ ਦੇ ਕਿਸਾਨਾਂ ਨੂੰ ਆਬਾਦ ਕੀਤੀ ਜ਼ਮੀਨ ਦਾ ਮਾਲਕੀ ਹੱਕ ਦੇਣ ਦੀ ਬਜਾਏ ਜੰਗਲਾਤ ਮਹਿਕਮਾ ਹਲਕਾ ਵਿਧਾਇਕ ਦੀ ਸ਼ਹਿ 'ਤੇ ਕਿਸਾਨਾਂ ਤੋਂ ਜ਼ਮੀਨਾਂ ਖੋਹਣਾ ਚਾਹੁੰਦਾ ਹੈ, ਜਿਸ ਦਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸਖ਼ਤ ਵਿਰੋਧ ਕਰਦੀ ਹੈ | ਜਥੇਬੰਦੀ ਦਾ ਕਾਫ਼ਲਾ ਵੱਡਾ ਕਰਦੇ ਹੋਏ ਪਿੰਡ ਹਬੀਬ ਕੇ ਦੀ ਇਕਾਈ ਦਾ ਗਠਨ ਕਰਦੇ ਹੋਏ ਕੁਲਵੰਤ ਸਿੰਘ ਨੂੰ ਪ੍ਰਧਾਨ, ਗੁਰਦੀਪ ਸਿੰਘ ਨੂੰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਨੂੰ ਖ਼ਜ਼ਾਨਚੀ ਅਤੇ ਬਲਕਾਰ ਸਿੰਘ ਨੂੰ ਸਕੱਤਰ ਥਾਪਿਆ ਗਿਆ | ਇਸ ਤੋਂ ਇਲਾਵਾ ਪਿੰਡ ਦੇ ਧੰਨਾ ਸਿੰਘ, ਮੰਗਲ ਸਿੰਘ, ਫੁੰਮਣ ਸਿੰਘ, ਸੁੱਚਾ ਸਿੰਘ, ਸੰਤਾ ਸਿੰਘ, ਜਸਵੰਤ ਸਿੰਘ, ਲਾਣਾ ਸਿੰਘ, ਰਾਜ ਸਿੰਘ, ਮਹਿੰਦਰ ਸਿੰਘ, ਚਿਮਨ ਸਿੰਘ, ਸੰਤਾ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਨੱਥਾ ਸਿੰਘ, ਲਖਵਿੰਦਰ ਸਿੰਘ, ਮੋਹਣ ਸਿੰਘ, ਤਾਰਾ ਸਿੰਘ ਆਦਿ ਨੂੰ ਵੀ ਕਮੇਟੀ ਮੈਂਬਰ ਬਣਾਇਆ ਗਿਆ |

ਮੋਗਾ ਪੁਲਿਸ ਨੂੰ ਲੋੜੀਂਦੇ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਮੱਲਾਂਵਾਲਾ, 4 ਜੂਨ (ਸੁਰਜਨ ਸਿੰਘ ਸੰਧੂ)- ਅੱਜ ਸਵੇਰੇ ਕਰੀਬ 7 ਵਜੇ ਪਿੰਡ ਜੈਮਲ ਵਾਲਾ ਵਿਖੇ ਇਕ ਵਿਅਕਤੀ ਵਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪੰਕਜ ਕੁਮਾਰ ਉਰਫ਼ ਟਿੰਕੂ ਪੱੁਤਰ ਬਲਵਿੰਦਰ ਕੁਮਾਰ ਵਾਸੀ ਗੁਰੂ ਤੇਗ਼ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਵਲੋਂ ਫਲੈਗ ਮਾਰਚ

ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)-ਐੱਸ.ਐੱਸ.ਪੀ. ਫ਼ਿਰੋਜ਼ਪੁਰ ਭਾਗੀਰਥ ਮੀਨਾ ਦੇ ਦਿਸ਼ਾ-ਨਿਰਦੇਸ਼ ਤਹਿਤ ਡੀ.ਐੱਸ.ਪੀ. ਗੁਰੂਹਰਸਹਾਏ ਸ: ਰਵਿੰਦਰ ਸਿੰਘ ਅਤੇ ਥਾਣਾ ਮੁਖੀ ਸ: ਜਸ ਵਰਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਦੀ ਪੁਲਿਸ ਪਾਰਟੀ ਵਲੋਂ ਸਾਕਾ ਨੀਲਾ ...

ਪੂਰੀ ਖ਼ਬਰ »

ਚੋਰੀ ਦੀਆਂ 5 ਐਕਟਿਵਾ ਤੇ 8 ਮੋਟਰਸਾਈਕਲ ਬਰਾਮਦ

ਫ਼ਿਰੋਜ਼ਪੁਰ, 4 ਜੂਨ (ਗੁਰਿੰਦਰ ਸਿੰਘ)- ਲੁੱਟਾਂ ਖੋਹਾਂ ਤੇ ਦੋ ਪਹੀਆ ਵਾਹਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਵਲੋਂ ਚੋਰੀ ਦੀ ਐਕਟਿਵਾ ਸਮੇਤ ਕਾਬੂ ਕੀਤੇ ਵਾਹਨ ਚੋਰ ਦੀ ਨਿਸ਼ਾਨਦੇਹੀ 'ਤੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ...

ਪੂਰੀ ਖ਼ਬਰ »

ਦਿਹਾਤੀ ਹਲਕੇ ਅੰਦਰ ਅਕਾਲੀ ਦਲ ਦੀਆਂ ਸਰਗਰਮੀਆਂ ਵਧਾਉਣ ਲਈ ਜਿੰਦੂ ਦੀ ਅਗਵਾਈ ਹੇਠ ਮੀਟਿੰਗ

ਫ਼ਿਰੋਜ਼ਪੁਰ, 4 ਜੂਨ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਅੰਦਰ ਦੀਆਂ ਪਾਰਟੀ ਸਰਗਰਮੀਆਂ ਤੇਜ਼ ਕਰਨ ਅਤੇ ਅਕਾਲੀ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਦਾ ਟੱਪਿਆ ਸਵਾ ਲੱਖ ਤੋਂ ਅੰਕੜਾ

ਫ਼ਿਰੋਜ਼ਪੁਰ, 4 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਦੇ ਮੁਫ਼ਤ ਟੀਕੇ ਲਗਾਉਣ ਲਈ ਜ਼ਿਲੇ੍ਹ ਅੰਦਰ ਵੱਖ-ਵੱਖ ਜਗ੍ਹਾ 'ਤੇ ਕੈਂਪ ਲਗਾਏ ਗਏ, ਜਿਸ ਤਹਿਤ ਜ਼ਿਲ੍ਹੇ ਅੰਦਰ 1159 ਵਿਅਕਤੀਆਂ ਵਲੋਂ ਕੋਰੋਨਾ ਵੈਕਸੀਨ ਦੇ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ

ਫ਼ਿਰੋਜ਼ਪੁਰ, 4 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਵਲੋਂ ਅੱਜ ਜ਼ਿਲ੍ਹੇ ਅੰਦਰ ਜਿੱਥੇ 142 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲੈਣ ਅਤੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 3 ਜਣਿਆਂ ਦੀ ਜਾਨ ਲੈ ਲੈਣ ਦਾ ਦੁਖਦਾਈ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੂਬਾ ਸਰਕਾਰ ਨੂੰ ਝੂਠ ਦਾ ਪੁਲੰਦਾ ਦਿੱਤਾ ਕਰਾਰ

ਫ਼ਿਰੋਜ਼ਪੁਰ, 4 ਜੂਨ (ਤਪਿੰਦਰ ਸਿੰਘ)- ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਪੱਸ਼ਟ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਹੈ ਅਤੇ ਪੰਜਾਬ ਦਾ ਵਿੱਤ ਵਿਭਾਗ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਕਾਮਿਆਂ ਦੀ ਹੜਤਾਲ 13ਵੇਂ ਦਿਨ 'ਚ ਸ਼ਾਮਿਲ

ਫ਼ਿਰੋਜ਼ਪੁਰ, 4 ਜੂਨ (ਤਪਿੰਦਰ ਸਿੰਘ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਜਾਇਜ਼ ਮੰਗਾਂ ਨਾ ਮੰਨਣ ਕਾਰਨ ਡੀ.ਸੀ. ਦਫ਼ਤਰਾਂ, ਐੱਸ.ਡੀ.ਐਮ. ਦਫ਼ਤਰਾਂ, ਤਹਿਸੀਲਦਾਰ ਦਫ਼ਤਰਾਂ ਅਤੇ ਸਬ ਤਹਿਸੀਲਦਾਰ ਦਫ਼ਤਰਾਂ ਦੇ ਮੁਲਾਜ਼ਮ 13ਵੇਂ ਦਿਨ ਵੀ ਹੜਤਾਲ 'ਤੇ ਰਹੇ | ਓਮ ਪ੍ਰਕਾਸ਼ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਧਰਨਾ

ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬਿਜਲੀ ਦਫ਼ਤਰ ਗੁਰੂਹਰਸਹਾਏ ਵਿਖੇ ਐੱਸ.ਡੀ.ਓ. ਖ਼ਿਲਾਫ਼ ਧਰਨਾ ਲਗਾਇਆ ਗਿਆ ਅਤੇ ਐੱਸ.ਡੀ.ਓ. ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਸਾਥੀ ਸ਼ਿੰਗਾਰ ਚੰਦ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬੱਬੂ ਵਲੋਂ ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ ਤੇ ਅਵਤਾਰ ਸਿੰਘ ਸੰਧੂ ਦਾ ਸਨਮਾਨ

ਫ਼ਿਰੋਜ਼ਪੁਰ, 4 ਜੂਨ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਮੀਤ ਪ੍ਰਧਾਨਾਂ ਬੂਟਾ ਸਿੰਘ ਭੁੱਲਰ ਸਤੀਏ ਵਾਲਾ ਅਤੇ ਅਵਤਾਰ ਸਿੰਘ ਸੰਧੂ ਰੁਕਣ ਸ਼ਾਹ ਵਾਲਾ ਦਾ ਅੱਜ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਦੋ ਰੋਜ਼ਾ ਆਨਲਾਈਨ ਓਰੀਐਂਟੇਸ਼ਨ ਪ੍ਰੋਗਰਾਮ

ਫ਼ਿਰੋਜ਼ਪੁਰ, 4 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਲਾਇਬ੍ਰੇਰੀ ਵਿਭਾਗ ਵਲੋਂ ਵਿਦਿਆਰਥੀਆਂ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਕਾਲਜ ਦੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਜਿੱਤ ਦੇ ਬਹੁਤ ਨਜ਼ਦੀਕ-ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ

ਖੋਸਾ ਦਲ ਸਿੰਘ, 4 ਜੂਨ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਸਾਂਝਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਜਿੱਤ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਤੋਂ ਬਿਨਾਂ ਕਾਂਗਰਸ ਦੀ ਬੇੜੀ ਪਾਰ ਨਹੀਂ ਲੱਗਣੀ- ਗੁਰਦੀਪ ਢਿੱਲੋਂ

ਗੁਰੂਹਰਸਹਾਏ, 4 ਜੂਨ (ਹਰਚਰਨ ਸਿੰਘ ਸੰਧੂ)- ਸੂਬੇ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕਾਂਗਰਸ ਦੇ ਕੁਝ ਵਿਧਾਇਕਾਂ ਵਲੋਂ ਉਛਾਲੇ ਗਏ ਸਵਾਲਾਂ ਪ੍ਰਤੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਜੋਲੋਜੀ ਵਿਭਾਗ ਵਲੋਂ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ

ਫ਼ਿਰੋਜ਼ਪੁਰ, 4 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਜੋੋਲੋਜੀ ਵਿਭਾਗ ਦੁਆਰਾ ਡੀ.ਬੀ.ਟੀ. ਸਟਾਰ ਕਾਲਜ ਯੋਜਨਾ ਅਧੀਨ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ 'ਕੋਮਬੈਟਿਕ ਇਲਿਗਲ ਬਰਡ ਟਰੇਡ' ਸੀ | ਇਸ ਮੌਕੇ ...

ਪੂਰੀ ਖ਼ਬਰ »

ਸੂਬੇ ਦਾ ਸਿਆਸੀ ਨਿਜ਼ਾਮ ਬਦਲਣ ਲਈ ਸਮਰੱਥ ਹੈ ਆਮ ਆਦਮੀ ਪਾਰਟੀ- ਬਲਵੰਤ ਸਿੰਘ ਢਿੱਲੋਂ

ਜ਼ੀਰਾ, 4 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸੱਤਾ 'ਤੇ ਕਾਬਜ਼ ਰਹਿ ਕੇ ਪਰਿਵਾਰਵਾਦ ਪਾਲਨ ਵਾਲੇ ਲੋਕਾਂ ਨੂੰ ਸੱਤਾ ਤੋਂ ਲਾਂਭੇ ਕਰ ਕੇ ਸੂਬੇ ਦਾ ਨਿਜ਼ਾਮ ਬਦਲਣ ਦੇ ਸਮਰੱਥ ਹੈ ਆਮ ਆਦਮੀ ਪਾਰਟੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਆਗੂ ਬਲਵੰਤ ਸਿੰਘ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਕੈਦੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 4 ਜੂਨ (ਗੁਰਿੰਦਰ ਸਿੰਘ)-ਮੋਬਾਈਲ ਫ਼ੋਨਾਂ ਅਤੇ ਨਸ਼ਿਆਂ ਦੀ ਬਰਾਮਦਗੀ ਨਾਲ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚੋਂ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਜੇਲ੍ਹ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਵਰਕਰ ਮੀਟਿੰਗਾਂ ਸ਼ੁਰੂ

ਮਮਦੋਟ, 4 ਜੂਨ (ਸੁਖਦੇਵ ਸਿੰਘ ਸੰਗਮ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਯੂਥ ਅਕਾਲੀ ਦਲ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਵਲੋਂ ਸਰਗਰਮੀਆਂ ਤੇਜ਼ ਕਰਦਿਆਂ ਮਮਦੋਟ ਵਿਖੇ ਸੋਈ ਪ੍ਰਧਾਨ ਮਨਪ੍ਰੀਤ ਸਿੱਧੂ ਦੇ ਘਰ ਨੌਜਵਾਨਾਂ ਨਾਲ ...

ਪੂਰੀ ਖ਼ਬਰ »

ਹੀਰਾ ਸੋਢੀ ਵਲੋਂ ਗਲੀਆਂ-ਨਾਲੀਆਂ ਦੇ ਕੰਮ ਦਾ ਉਦਘਾਟਨ

ਲੱਖੋ ਕੇ ਬਹਿਰਾਮ, 4 ਜੂਨ (ਰਾਜਿੰਦਰ ਸਿੰਘ ਹਾਂਡਾ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਸਮੱੁਚੇ ਵਿਕਾਸ ਲਈ ਦਿੱਤੀਆਂ ਗ੍ਰਾਂਟਾਂ ਨਾਲ ਪਿੰਡ ਟਾਹਲੀ ਵਾਲਾ ਵਿਖੇ ਸ਼ਾਨਦਾਰ ਗਲੀਆਂ-ਨਾਲੀਆਂ, ਵਾਲੀਵਾਲ ਗਰਾਊਾਡ ਬਣਾਉਣ ਸਮੇਤ ਹੋਰ ਵੀ ਵਿਕਾਸ ...

ਪੂਰੀ ਖ਼ਬਰ »

ਪਿੰਡ ਪੱਧਰ 'ਤੇ ਜਾਗਰੂਕਤਾ ਮੁਹਿੰਮ

ਫ਼ਿਰੋਜ਼ਪੁਰ, 4 ਜੂਨ (ਤਪਿੰਦਰ ਸਿੰਘ)- ਇੰਟੇਗਰੇਟਿਡ ਚਾਈਲਡ ਪ੍ਰੋਟੈਕਸ਼ਨ ਸਕੀਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵਲੋਂ ਕੋਵਿਡ-19 ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰ 'ਤੇ ਲੋਕਾਂ ਵਿਚ ਜਾਗਰੂਕਤਾ ਫੈਲਾਈ ਜਾ ਰਹੀ ...

ਪੂਰੀ ਖ਼ਬਰ »

ਆਪ ਪਾਰਟੀ ਵਲੋਂ ਵੱਖ-ਵੱਖ ਪਿੰਡਾਂ 'ਚ ਕਮੇਟੀਆਂ ਗਠਿਤ

ਆਰਿਫ਼ ਕੇ, 4 ਜੂਨ (ਬਲਬੀਰ ਸਿੰਘ ਜੋਸਨ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਫ਼ਿਰੋਜ਼ਪੁਰ ਐਡਵੋਕੇਟ ਰਜਨੀਸ਼ ਦਹੀਯਾ ਦੀ ਯੋਗ ਰਹਿਨੁਮਾਈ ਹੇਠ ਪਾਰਟੀ ਦੇ ਵਿਸਥਾਰ ਅਤੇ ਵਾਧੇ ਸਮੇਤ ਪਾਰਟੀ ਦੀਆਂ ਗਤੀਵਿਧੀਆਂ ਦਾ ਸੁਨੇਹਾ ਘਰ-ਘਰ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਬੂਟੇ ਲਗਾਉਣ ਦੀ ਅਪੀਲ

ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਮੌਕੇ ਸੀ.ਜੇ.ਐਮ. ਮੈਡਮ ...

ਪੂਰੀ ਖ਼ਬਰ »

ਪੈਰੋਲ ਤੋਂ ਗੈਰ ਹਾਜ਼ਰ ਹੋਣ ਕਾਰਨ ਕੈਦੀ ਨੂੰ ਆਰਿਫ਼ ਕੇ ਪੁਲਿਸ ਨੇ ਕੀਤਾ ਗਿ੍ਫ਼ਤਾਰ

ਆਰਿਫ਼ ਕੇ, 4 ਜੂਨ (ਬਲਬੀਰ ਸਿੰਘ ਜੋਸਨ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਹੋਏ ਨਸ਼ੀਲੀਆਂ ਗੋਲੀਆਂ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਜੇਲ੍ਹ ਦੇ ਕੈਦੀ ਨੂੰ ਪੈਰੋਲ 'ਤੇ ਛੁੱਟੀ ਮਿਲਣ ਤੋਂ ਬਾਅਦ ਜੇਲ੍ਹ ਵਿਚ ਹਾਜ਼ਰ ਨਾ ਹੋਣ ਕਰਕੇ ਭਗੌੜਾ ਹੋਏ ਵਿਅਕਤੀ ਨੂੰ ਪੁਲਿਸ ਥਾਣਾ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਬੂਟੇ ਲਗਾਉਣ ਦੀ ਅਪੀਲ

ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਮੌਕੇ ਸੀ.ਜੇ.ਐਮ. ਮੈਡਮ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਆਰਟ ਆਫ਼ ਲਿਵਿੰਗ ਵਲੋਂ 51 ਬੋਰੀਆਂ ਫੀਡ ਦਾ ਸਹਿਯੋਗ

ਜ਼ੀਰਾ, 4 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੇ ਹੱਲ ਲਈ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਸਾਂਝੇ ਉੱਦਮ ਦੀ ਸ਼ਲਾਘਾ ਕਰਦਿਆਂ ਸਮਾਜ ਸੇਵੀ ਸੰਸਥਾ ਆਰਟ ਆਫ਼ ਲਿਵਿੰਗ ਇਕਾਈ ਜ਼ੀਰਾ ਨੇ 51 ਬੋਰੀਆਂ ਪਸ਼ੂ ਫੀਡ ਦਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਕਰਵਾਏ ਆਨਲਾਈਨ ਮੁਕਾਬਲੇ

ਫ਼ਿਰੋਜ਼ਪੁਰ, 4 ਜੂਨ (ਤਪਿੰਦਰ ਸਿੰਘ)- ਡਾਇਰੈਕਟਰ ਐੱਸ.ਸੀ.ਆਰ.ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਿਰੋਜ਼ਪੁਰ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਿਰੋਜਪੁਰ ਕੋਮਲ ਅਰੋੜਾ, ...

ਪੂਰੀ ਖ਼ਬਰ »

ਬੂਥ ਕਮੇਟੀਆਂ ਰਾਹੀਂ ਲੋਕਾਂ ਨੂੰ ਜੋੜ ਰਹੀ ਹੈ ਆਪ- ਐਡਵੋਕੇਟ ਦਹੀਆ

ਕੁੱਲਗੜ੍ਹੀ, 4 ਜੂਨ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਵਲੋਂ ਚਲਾਈ ਬੂਥ ਕਮੇਟੀਆਂ ਬਣਾਉਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਆਪ ਨਾਲ ਜੁੜ ਰਹੇ ਹਨ | ਇਹ ਵਿਚਾਰ ਪ੍ਰਗਟ ਕਰਦਿਆਂ ਹੋਇਆਂ ...

ਪੂਰੀ ਖ਼ਬਰ »

ਖੇਤਾਂ ਦੇ ਬੰਨਿਆਂ 'ਤੇ ਬੂਟੇ ਲਗਾਉਣਾ ਸਮੇਂ ਦੀ ਲੋੜ-ਆਗੂ

ਜ਼ੀਰਾ, 4 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸਿੰਚਾਈ ਲਈ ਅੰਨ੍ਹੇਵਾਹ ਵਰਤੇ ਜਾਂਦੇ ਧਰਤੀ ਹੇਠਲੇ ਪਾਣੀ ਤੇ ਸਾਡੇ ਵਾਤਾਵਰਨ ਦੇ ਬਚਾਅ ਲਈ ਕਿਸਾਨਾਂ ਨੂੰ ਖੇਤਾਂ ਦੇ ਵੱਟ ਬੰਨਿਆਂ 'ਤੇ ਬੂਟੇ ਲਗਾਉਣੇ ਜ਼ਰੂਰੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੀ ਯਾਦ 'ਚ ਪਿੰਡ ਬੱਗੂਵਾਲਾ ਵਿਖੇ 8 ਨੂੰ ਕਰਵਾਇਆ ਜਾਵੇਗਾ ਧਾਰਮਿਕ ਸਮਾਗਮ

ਆਰਿਫ਼ ਕੇ, 4 ਜੂਨ (ਬਲਬੀਰ ਸਿੰਘ ਜੋਸਨ)- ਜੂਨ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਪਿੰਡ ਬੱਗੂਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ 8 ਜੂਨ ਸ਼ਾਮ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਸਬੰਧ ਵਿਚ ਪਿੰਡ ਕਮਾਲਾ ਬੋਦਲਾ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ...

ਪੂਰੀ ਖ਼ਬਰ »

ਸਰਕਾਰੀ ਅਦਾਰੇ ਕਿਸਾਨਾਂ ਨੂੰ 10 ਤੋਂ 15 ਰੁਪਏ ਮਹਿੰਗੀ ਦੇ ਰਹੇ ਡੀ.ਏ.ਪੀ. ਤੇ ਯੂਰੀਆ ਖਾਦ

ਮਖੂ, 4 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਕਿਸਾਨਾਂ ਦੀ ਭਲਾਈ ਵਾਸਤੇ ਬਣੀਆਂ ਕੋ-ਅਪ੍ਰੇਟਿਵ ਸੁਸਾਇਟੀ ਵੀ ਕਿਸਾਨਾਂ ਨੂੰ ਯੂਰੀਆ ਤੇ ਡੀ.ਏ.ਪੀ ਖਾਦ 10 ਤੋਂ 15 ਰੁਪਏ ਬੋਰੀ ਵੱਧ ਮੱੁਲ 'ਤੇ ਦੇ ਕੇ ਕਿਸਾਨਾਂ ਦੀ ਲੁੱਟ ਕਰ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰਿਸ਼ਵਤਖ਼ੋਰੀ ਦੇ ਮਾਮਲੇ 'ਚ ਸਬ-ਇੰਸਪੈਕਟਰ ਤੇ ਏ.ਐੱਸ.ਆਈ. ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਰੱਖਣ ਦੇ ਝੂਠੇ ਮਾਮਲੇ ਵਿਚ ਫਸਾਉਣ ਦਾ ਡਰਾਵਾ ਦੇ ਕੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਇਕ ਸਬ ਇੰਸਪੈਕਟਰ ਅਤੇ ਏ.ਐੱਸ.ਆਈ. ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੈਂਟ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਵਿਧਾਇਕ ਪਿੰਕੀ ਦੇ ਭਰਾ ਹਰਿੰਦਰ ਸਿੰਘ ਖੋਸਾ ਕਰਵਾਈ ਕਣਕ ਵੰਡਣੀ ਸ਼ੁਰੂ

ਫ਼ਿਰੋਜ਼ਪੁਰ, 4 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦਾ ਬਹੁਪੱਖੀ ਵਿਕਾਸ ਕਰਵਾ ਕੇ ਨੁਹਾਰ ਬਦਲਣ ਅਤੇ ਲੋੜਵੰਦ ਗ਼ਰੀਬ ਪਰਿਵਾਰਾਂ ਨੂੰ ਚੁੱਲ੍ਹੇ ਗਰਮ ਰੱਖਣ ਅਤੇ ਪੇਟ ਭਰ ਕੇ ਸੌਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਲਾਭਪਾਤਰੀਆਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਆਟਾ ਫ਼ੈਕਟਰੀ ਦੇ ਖ਼ਿਲਾਫ਼ ਧਰਨਾ

ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੀ ਬਸਤੀ ਕੇਸਰ ਸਿੰਘ ਵਾਲਾ ਵਿਖੇ ਬਣੀ ਘਾਟਾ ਫ਼ੈਕਟਰੀ ਦੇ ਮਾਲਕਾਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਧਰਨਾ ਲਗਾਇਆ ਗਿਆ | ਇਸ ਧਰਨੇ ਦੀ ਅਗਵਾਈ ...

ਪੂਰੀ ਖ਼ਬਰ »

ਅਵਤਾਰ ਸਿੰਘ ਸੰਧੂ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਜਿੰਦੂ ਨੇ ਕੀਤਾ ਸਨਮਾਨ

ਕੁੱਲਗੜ੍ਹੀ, 4 ਜੂਨ (ਸੁਖਜਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX