ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਖੰਨਾ / ਸਮਰਾਲਾ

ਪੇਅ-ਕਮਿਸ਼ਨ ਲਟਕਾ ਕੇ ਅਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਕੇ, ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਸਰਕਾਰ-ਈ.ਟੀ.ਯੂ

ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)- ਈ.ਟੀ.ਯੂ. ਦੇ ਆਗੂ ਜਗਰੂਪ ਸਿੰਘ ਢਿੱਲੋਂ ਤੇ ਹਰਦੀਪ ਸਿੰਘ ਬਾਹੋਮਾਜਰਾ ਨੇ ਦੱਸਿਆ ਐਲੀਮੈਂਟਰੀ ਟੀਚਰਜ਼ ਯੂਨੀਅਨ ਲੁਧਿਆਣਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਅਤੇ ਜਨਰਲ ਸਕੱਤਰ ਪਰਮਿੰਦਰ ਚੌਹਾਨ ਦੀ ਅਗਵਾਈ ਹੇਠ ਹੋਈ ¢ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਬੈਨੀਪਾਲ ਅਤੇ ਸੂਬਾ ਸਕੱਤਰ ਗੁਰਦੀਪ ਸਿੰਘ ਸੈਣੀ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ ¢ ਮੀਟਿੰਗ ਵਿਚ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿਚ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਬੇਰੁਖ਼ੀ ਦਾ ਵਤੀਰਾ ਅਪਣਾਉਂਦਿਆਂ 6ਵੇਂ ਪੇਅ-ਕਮਿਸ਼ਨ ਨੂੰ ਅੱਗੇ ਪਾ ਕੇ ਅਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰ ਕੇ ਇੱਕ ਵਾਰ ਫਿਰ ਨਿਰਾਸ਼ ਕੀਤਾ ਹੈ ¢ਸਰਕਾਰ ਮੁਲਾਜ਼ਮਾਂ ਨੂੰ ਲਗਾਤਾਰ ਲਾਅਰੇ ਲਗਾ ਕੇ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ¢ ਬੈਨੀਪਾਲ ਤੇ ਸੈਣੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ¢ ਪਰ ਅੱਜ ਸਰਕਾਰ ਆਪਣੇ ਚਹੇਤਿਆਂ ਨੂੰ ਨੌਕਰੀਆਂ ਨਾਲ ਨਿਵਾਜ ਰਹੀ ਹੈ ¢ ਇਕ ਪਾਸੇ ਐੱਮ.ਐੱਲ.ਏਜ਼, ਐੱਮ.ਪੀਜ਼ ਨੂੰ ਕਈ-ਕਈ ਪੈਨਸ਼ਨਾਂ ਦੇ ਰਹੀ ਹੈ ਅਤੇ ਦੂਸਰੇ ਪਾਸੇ ਸਾਰੀ ਜ਼ਿੰਦਗੀ ਦੇਸ਼ ਤੇ ਸਮਾਜ ਦੀ ਸੇਵਾ ਲਈ ਲਗਾਉਣ ਵਾਲੇ ਮੁਲਾਜ਼ਮਾਂ ਨੂੰ ਬੁਢਾਪੇ ਵਿਚ ਰੁਲਣ ਲਈ ਮਜਬੂਰ ਹੈ ਕਰ ਰਹੀ ਹੈ ¢ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਮੁਲਾਜ਼ਮ ਵਿਰੋਧੀ ਫ਼ੈਸਲੇ ਬੰਦ ਕਰ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿਚ ਖ਼ਮਿਆਜ਼ਾ ਭੁਗਤਣਾ ਪਵੇਗਾ ¢ ਮੀਟਿੰਗ ਵਿਚ ਜਸਵੀਰ ਸਿੰਘ ਬੂਥਗੜ੍ਹ, ਸੁਖਵਿੰਦਰ ਸਿੰਘ ਰੋਹਣੋਂ, ਜਗਤਾਰ ਸਿੰਘ ਹੋਲ, ਸੰਦੀਪ ਸਿੰਘ ਜਰਗ, ਸੁਖਵਿੰਦਰ ਸਿੰਘ ਭੱਟੀਆਂ, ਗੁਰਭਗਤ ਸਿੰਘ ਰੌਣੀ, ਅਮਨਦੀਪ ਸਿੰਘ ਜਰਗ, ਸ਼ਿੰਗਾਰਾ ਸਿੰਘ ਰਸੂਲੜਾ, ਦਰਸ਼ਨ ਸਿੰਘ ਜਲਾਜਣ, ਧਰਮਜੀਤ ਚਕੋਹੀ, ਅਮਨਦੀਪ ਚਕੋਹੀ, ਦਲਜੀਤ ਸਿੰਘ ਭੱਟੀ, ਗੁਰਜੀਤ ਸਿੰਘ, ਪਰਮਿੰਦਰ ਸਿੰਘ ਗੋਹ, ਭਗਵਾਨ ਸਿੰਘ, ਹਰਦੀਪ ਸਿੰਘ ਇਕੋਲਾਹਾ, ਵਿਕਾਸ ਕਪਿਲਾ, ਸੁਖਵਿੰਦਰ ਸਿੰਘ ਸੁੱਖੀ, ਬਲਵਿੰਦਰ ਸਿੰਘ ਗਾਜ਼ੀਪੁਰ ਆਦਿ ਆਗੂ ਹਾਜ਼ਰ ਸਨ |

ਕਿਸਾਨੀ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਗਾਇਕ ਜੱਸ ਬਾਜਵਾ ਪਿੰਡ ਜਟਾਣਾ ਵਿਖੇ ਪੁੱਜੇ, ਕੀਤਾ ਸਨਮਾਨਿਤ

ਬੀਜਾ, 4 ਜੂਨ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਜਟਾਣਾ ਵਿਖੇ ਦਿੱਲੀ ਦੀਆਂ ਸੜਕਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਤਹਿਤ ਪਿੰਡ ਜਟਾਣਾ ਪੁੱਜੇ ਗਾਇਕ ਜੱਸ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਵਲੋਂ ਜਵਾਈ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਚਾਰ ਖ਼ਿਲਾਫ਼ ਮਾਮਲਾ ਦਰਜਾ

ਖੰਨਾ, 4 ਜੂਨ (ਪੱਤਰ ਪ੍ਰੇਰਕ)- ਥਾਣਾ ਸਿਟੀ-2 ਖੰਨਾ ਵਿਚ ਸਹੁਰੇ ਪਰਿਵਾਰ ਵਲੋਂ ਜਵਾਈ ਦੇ ਘਰ ਦਾਖਲ ਹੋ ਕੇ ਉਸ ਦੀ ਅਤੇ ਉਸ ਦੇ ਮਾਪਿਆਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਥਾਣੇਦਾਰ ਚਰਨਜੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਤੋਂ ਮੋਟਰਸਾਈਕਲਾਂ ਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਲਈ ਕਾਫ਼ਲਾ ਜਾਵੇਗਾ-ਪਨੈਚ

ਬੀਜਾ, 4 ਜੂਨ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸਮੁੱਚੇ ਇਲਾਕੇ ਭਰ ਦੇ ਕਿਸਾਨ, ਮਜ਼ਦੂਰ ਅਤੇ ਸਮੁੱਚੇ ਵਰਗਾਂ ਦੇ ਲੋਕਾਂ ਵਲੋਂ 5 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਤੋਂ 10 ਵਜੇ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਖੰਨੇ ਐੱਸ. ਡੀ. ਐਮ. ਦੇ ...

ਪੂਰੀ ਖ਼ਬਰ »

ਰਾਸ਼ਟਰੀ ਝੰਡੇ ਦਾ ਅਪਮਾਨ ਕਰਨ 'ਤੇ ਇਕ ਨੌਜਵਾਨ 'ਤੇ ਮਾਮਲਾ ਦਰਜ, ਕੀਤਾ ਕਾਬੂ

ਖੰਨਾ, 4 ਜੂਨ (ਮਨਜੀਤ ਸਿੰਘ ਧੀਮਾਨ)-ਪਿੰਡ ਇਕੋਲਾਹਾ ਵਿਖੇ ਇਕ ਨੌਜਵਾਨ ਵੱਲੋਂ ਭਾਰਤ ਦੇ ਰਾਸ਼ਟਰੀ ਝੰਡੇ ਨੂੰ ਪਾੜ ਕੇ ਅਪਮਾਨ ਕਰਨ ਦੇ ਦੋਸ਼ ਅਧੀਨ ਕਾਬੂ ਕੀਤਾ ਗਿਆ ਹੈ¢ ਥਾਣਾ ਸਦਰ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਇਕੋਲਾਹਾ ਵਿਖੇ ...

ਪੂਰੀ ਖ਼ਬਰ »

140 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਮਲੌਦ, 4 ਜੂਨ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਪੁਲਿਸ ਵਲੋਂ ਇੱਕ ਵਿਅਕਤੀ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੀ ਪਛਾਣ ਬੂਟਾ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਧੌਲ ਖ਼ੁਰਦ ਵੱਜੋਂ ਹੋਈ ਹੈ | ਜਾਣਕਾਰੀ ਅਨੁਸਾਰ ਚੌਂਕੀ ਸਿਆੜ੍ਹ ਦੇ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ 2 ਕਾਰ ਸਵਾਰ ਕਾਬੂ

ਖੰਨਾ, 4 ਜੂਨ (ਮਨਜੀਤ ਸਿੰਧ ਧੀਮਾਨ) - ਥਾਣਾ ਸਿਟੀ-2 ਖੰਨਾ ਪੁਲਿਸ ਨੇ 2 ਕਾਰ ਸਵਾਰ ਵਿਅਕਤੀਆਂ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਫੜੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਪਰਮਵੀਰ ਸਿੰਘ, ਅਮਨਜੋਤ ਸਿੰਘ ਵਾਸੀ ਚਾਵਾ, ਥਾਣਾ ਸਮਰਾਲਾ ਵਜੋਂ ਹੋਈ | ਮਾਮਲੇ ਦੀ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ 'ਚ ਤਿੰਨ ਨਾਮਜ਼ਦ

ਖੰਨਾ, 4 ਜੂਨ (ਮਨਜੀਤ ਸਿੰਧ ਧੀਮਾਨ)- ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਦੋਸ਼ ਵਿਚ 3 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੀ ਇੰਸਪੈਕਟਰ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਪੁਲਿਸ ਨੂੰ ਦਿੱਤੇ ਬਿਆਨ 'ਚ ...

ਪੂਰੀ ਖ਼ਬਰ »

ਕਿਸਾਨੀ ਮੋਰਚੇ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਮਲੌਦ, 4 ਜੂਨ (ਦਿਲਬਾਗ ਸਿੰਘ ਚਾਪੜਾ)-ਉੱਘੇ ਕਮਿਊਨਿਸਟ ਅਤੇ ਮਜ਼ਦੂਰ ਆਗੂ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੀ ਪ੍ਰੇਰਣਾ ਸਦਕਾ ਬਲਾਕ ਮਲੌਦ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਜਥਾ ਮਜ਼ਦੂਰ ਆਗੂ ਗੁਰਮੇਲ ਸਿੰਘ ਮੇਲੀ ਸਿਆੜ ਅਤੇ ਕਿਸਾਨ ਆਗੂ ਤਰਲੋਚਨ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਤਖ਼ਤਸਰ ਸਾਹਿਬ ਪਿੰਡ ਰੁਪਾਲੋਂ ਦੇ ਗ੍ਰੰਥੀ ਸਿੰਘ ਦਾ ਦਿਹਾਂਤ

ਬੀਜਾ, 4 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ਼੍ਰੀ ਤਖ਼ਤਸਰ ਸਾਹਿਬ ਪਿੰਡ ਰੁਪਾਲੋਂ ਦੇ ਗ੍ਰੰਥੀ ਸਿੰਘ ਦੇ ਸੇਵਾ ਨਿਭਾ ਰਹੇ ਭਾਈ ਹਰਭਜਨ ਸਿੰਘ ਨੌਲੜੀ ਕਲਾਂ ਦਾ ਦਿਹਾਂਤ ਹੋ ਗਿਆ ¢ ਸ਼੍ਰੋਮਣੀ ਗੁਰਮਤਿ ਧਰਮ ਪ੍ਰਚਾਰ ਸਭਾ ਬੀਜਾ ਦੇ ਪ੍ਰਧਾਨ ਭਾਈ ਬਲਵਿੰਦਰ ...

ਪੂਰੀ ਖ਼ਬਰ »

ਪਿੰਡ ਚਾਪੜਾ ਵਿਖੇ ਵਿਧਾਇਕ ਲੱਖਾ ਅਤੇ ਚੇਅਰਮੈਨ ਜੰਡਾਲੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮਲੌਦ, 4 ਜੂਨ (ਦਿਲਬਾਗ ਸਿੰਘ ਚਾਪੜਾ)- ਪਿੰਡ ਚਾਪੜਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਕਰਨ ਅਤੇ ਐੱਸ.ਸੀ. ਧਰਮਸ਼ਾਲਾ ਦੀ ਰੈਨੋਵੇਸ਼ਨ ਦੇ ਮੁਕੰਮਲ ਹੋਏ ਕੰਮ ਦਾ ਉਦਘਾਟਨ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਹਰਕੇਵਲ ਸਿੰਘ ਭੱਠਲ ਨਮਿਤ ਪਾਠ ਦਾ ਭੋਗ ਭਲਕੇ

ਦੋਰਾਹਾ, 4 ਜੂਨ (ਮਨਜੀਤ ਸਿੰਘ ਗਿੱਲ) - ਪਿੰਡ ਭੱਠਲ ਦੇ ਵਾਰੀਆ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਰਿਵਾਰ ਦੇ ਹਰਕੇਵਲ ਸਿੰਘ ਭੱਠਲ 54 ਸਾਲ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਹ ਆਪਣੇ ਪਿੱਛੇ ਪਤਨੀ ...

ਪੂਰੀ ਖ਼ਬਰ »

ਆਪਰੇਸ਼ਨ ਬਲਿਊ ਸਟਾਰ ਨੂੰ ਯਾਦ ਕਰਦਿਆਂ ਫੈਡਰਲਿਵਿਜ਼ਮ ਦੇ ਹੱਕ ਵਿਚ ਖੜੇ ਹੋਣ ਦਾ ਪ੍ਰਣ ਕੀਤਾ ਜਾਵੇ-ਕਾਮਰੇਡ ਇਕੋਲਾਹਾ, ਮਾਂਗਟ

ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)- ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਦੇਸ਼ ਪੰਜਾਬ ਮੋਰਚੇ ਦੇ ਕਨਵੀਨਰ ਹਰਬੰਸ ਸਿੰਘ ਮਾਂਗਟ ਨੇ ਕਿਹਾ ਕਿ ਅਗਸਤ 1947 ਵਿਚ ਅੰਗਰੇਜ਼ਾਂ ਕੋਲੋਂ ਆਜ਼ਾਦੀ ਹਾਸਲ ਕਰ ਲੈਣ ਤੋਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡਾਂ 'ਚ ਲਾਮਬੰਦੀਆ ਜ਼ੋਰਾਂ 'ਤੇ

ਰਾੜਾ ਸਾਹਿਬ, 4 ਜੂਨ (ਸਰਬਜੀਤ ਸਿੰਘ ਬੋਪਾਰਾਏ)-ਬਲਾਕ ਦੋਰਾਹਾ ਕਨਵੀਨਰ ਪਰਮਵੀਰ ਸਿੰਘ ਘਲੋਟੀ ਅਤੇ ਬਲਾਕ ਮਲੌਦ ਦੇ ਕਨਵੀਨਰ ਲਖਵਿੰਦਰ ਸਿੰਘ ਉਕਸੀ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਦੋਰਾਹਾ ਅਤੇ ਮਲੌਦ ਅੰਦਰ ਵੱਡੀਆਂ ...

ਪੂਰੀ ਖ਼ਬਰ »

ਯੂਥ ਵਰਕਰਾਂ ਵਲੋਂ ਦਰਸ਼ਨ ਸਿੰਘ ਸ਼ਿਵਾਲਿਕ ਦਾ ਵਿਸ਼ੇਸ਼ ਸਨਮਾਨ

ਡੇਹਲੋਂ, 4 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਜੋਂ ਹੋਈ ਨਿਯੁਕਤੀ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦਾ ਅੱਜ ਯੂਥ ਵਿੰਗ ਸਰਕਲ ਡੇਹਲੋਂ ਦੇ ਪ੍ਰਧਾਨ ਮਨਿੰਦਰਦੀਪ ਸਿੰਘ ਗਗਨ ਕਾਲਖ ਦੀ ਅਗਵਾਈ ਹੇਠ ਵਿਸ਼ੇਸ਼ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥੀਆਂ ਦੀ ਚਾਰ ਰੋਜ਼ਾ ਸੀ. ਐਮ.ਈ. ਕਰਵਾਈ

ਬੀਜਾ, 4 ਜੂਨ (ਕਸ਼ਮੀਰਾ ਸਿੰਘ ਬਗ਼ਲੀ) - ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਉੱਤੇ ਚਮਕ ਰਹੀ ਮੈਡੀਕਲ ਸਿੱਖਿਆ ਖੇਤਰ ਦੀ ਵਿਲੱਖਣ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਚਾਰ ਰੋਜ਼ਾ ਸੀ.ਐਮ.ਈ. ...

ਪੂਰੀ ਖ਼ਬਰ »

ਬਸਪਾ ਸੂਬਾ ਪ੍ਰਧਾਨ ਗੜ੍ਹੀ ਨੇ ਹਲਕਾ ਰਾਏਕੋਟ, ਸਾਹਨੇਵਾਲ, ਪਾਇਲ, ਸਮਰਾਲਾ ਅਤੇ ਖੰਨਾ ਦੇ ਵਰਕਰਾਂ ਨਾਲ ਬੀਜਾ ਵਿਖੇ ਚੋਣ ਰਣਨੀਤੀ ਉਲੀਕੀ

ਬੀਜਾ, 4 ਜੂਨ ( ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ) - ਕਸਬਾ ਬੀਜਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਹਲਕਾ ਰਾਏਕੋਟ, ਸਾਹਨੇਵਾਲ, ਪਾਇਲ, ਸਮਰਾਲਾ ਅਤੇ ਖੰਨਾ ਦੇ ਵਰਕਰਾਂ ਨਾਲ ਚੁਣਾਵੀ ਰਣਨੀਤੀ ਉਲੀਕੀ ¢ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੇਵਾ ਮੁਕਤ ਪੈਨਸ਼ਨਰਜ਼ ਐਸੋਸੀਏਸ਼ਨ ਪਾਇਲ ਦੀ ਮੀਟਿੰਗ

ਪਾਇਲ, 4 ਜੂਨ (ਰਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਪਾਇਲ ਦੀ ਮਹੀਨਾਵਾਰ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਮੇਜਰ ਸਿੰਘ ਮਕਸੂਦੜਾ ਦੀ ਪ੍ਰਧਾਨਗੀ ਹੇਠ ਸੋਨੀਆਂ ਦੀ ਧਰਮਸ਼ਾਲਾ ਪਾਇਲ ਵਿਖੇ ਹੋਈ¢ ਜਿਸ ਨੂੰ ਸੰਬੋਧਨ ਕਰਦਿਆਂ ਪਰਮਜੀਤ ...

ਪੂਰੀ ਖ਼ਬਰ »

ਇੰਦਰਇਕਬਾਲ ਅਟਵਾਲ ਨੂੰ ਸ਼ੋ੍ਰਮਣੀ ਅਕਾਲੀ ਦਲ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਅੜੈਚਾਂ ਅਤੇ ਮਾ. ਸਹਾਰਨ ਮਾਜਰਾ ਵਲੋਂ ਕੀਤਾ ਗਿਆ ਸਨਮਾਨਿਤ

ਮਲੌਦ, 4 ਜੂਨ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਵਲੋਂ ਵਲੋਂ ਹਮੇਸ਼ਾ ਦਲਿਤ ਵਰਗ ਨੂੰ ਬਣਦਾ ਮਾਣ ਸਤਿਕਾਰ ਸਦਕਾ ਪਾਰਟੀ ਮਜ਼ਬੂਤੀ ਵੱਲ ਵਧੀ ਹੈ | ਇਸੇ ਕੜੀ ਤਹਿਤ ਸਾਬਕਾ ਸਪੀਕਰ ਵਿਧਾਨ ਸਭਾ ਡਾ. ਚਰਨਜੀਤ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸਿੱਧਵਾਂ ਬੇਟ, 4 ਜੂਨ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਐੱਸ.ਆਈ. ਸੁਖਜਿੰਦਰ ਸਿੰਘ ਨੇ ਬੇਟ ਇਲਾਕੇ ਵਿਚ ਦੌਰਾਨੇ ਗਸ਼ਤ ਇਕ ਸ਼ੱਕੀ ਵਿਅਕਤੀ ਨੂੰ ਰੋਕਕੇ ਉਸ ਦੇ ਹੱਥ ਵਿਚ ਫੜੀ ਜਦੋਂ ਕੇਨੀ ਨੂੰ ਚੈੱਕ ਕੀਤਾ ਤਾਂ ਉਸ ਵਿਚ ਕਰੀਬ 8 ਬੋਤਲਾਂ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵੱਡੇ ਹਸਪਤਾਲਾਂ ਨੂੰ ਟੀਕੇ ਵੇਚਣ ਤੋਂ ਸਾਬਤ ਹੋ ਗਿਆ ਨੇਤਾਵਾਂ ਨੂੰ ਕਮਾਈ ਵਿਚ ਹਿੱਸਾ ਜਾ ਰਿਹੈ

ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)- ਕੋਰੋਨਾ ਤੋਂ ਬੇਹਾਲ ਪੰਜਾਬ ਵਿਚ ਕਾਂਗਰਸ ਸਰਕਾਰ ਦੀਆਂ ਗ਼ਲਤੀਆਂ ਕਾਰਨ ਜਿੱਥੇ ਇੱਕ ਪਾਸੇ ਦੇਸ਼ ਵਿਚ ਸਭ ਤੋਂ ਜ਼ਿਆਦਾ ਮੌਤ ਦਰ ਹੈ¢ ਉੱਥੇ ਹੀ ਕਾਂਗਰਸ ਦੇ ਮੰਤਰੀ ਇਸ ਮਹਾਂਮਾਰੀ ਵਿਚ ਗ਼ਰੀਬਾਂ, ਆਮ ਜਨਤਾ ਦਾ ਖੂਨ ਚੂਸਣ ਵਿਚ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ ਵਿਚ ਸਮਰ ਕਲੱਬ ਸਮਾਰੋਹ ਜਾਰੀ

ਖੰਨਾ, 4 ਜੂਨ (ਪ. ਪ.)-ਸਮਰਾਲਾ ਰੋਡ 'ਤੇ ਸਥਿਤ ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀ. ਸੈਕ. ਸਕੂਲ ਵਿਚ ਸਮਰ ਕਲੱਬ ਸਮਾਰੋਹ ਦਾ ਚੌਥਾ ਦਿਨ ਸਫ਼ਲਤਾ ਪੂਰਵਕ ਸਮਾਪਤ ਹੋਇਆ¢ ਸਕੂਲ ਦੇ ਪਿ੍ੰ. ਅੰਜੂ ਭਾਟੀਆ ਅਤੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਦੱਸਿਆ ...

ਪੂਰੀ ਖ਼ਬਰ »

ਸਾਹਿਤਕਾਰ ਸੂਬਾ ਸੁਰਿੰਦਰ ਕੌਰ ਅਤੇ ਸੰਤ ਜਗਤਾਰ ਸਿੰਘ ਲਾਇਲ ਦੀ ਯਾਦ 'ਚ ਮੇਲਾ ਕਰਵਾਇਆ

ਮਾਛੀਵਾੜਾ ਸਾਹਿਬ, 4 ਜੂਨ (ਸੁਖਵੰਤ ਸਿੰਘ ਗਿੱਲ)-ਸ੍ਰੀ ਭੈਣੀ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਲਈ ਰਖਾਏ ਗਏ 16 ਸਹਿਜ ਪਾਠਾਂ ਦੇ ਭੋਗ ਪਾਉਣ ਉਪਰੰਤ ਉੱਘੇ ਸਾਹਿਤਕਾਰ ਸੂਬਾ ਸੁਰਿੰਦਰ ਕੌਰ ਖਰਲ, ਸੰਤ ਜਗਤਾਰ ਸਿੰਘ ਲਾਇਲ ਅਤੇ ਬੀਬੀ ਧਰਮਜੀਤ ਕੌਰ ਦਿੱਲੀ ਦੀ ਨਿੱਘੀ ਯਾਦ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਮਲੌਦ ਪੁਲਿਸ ਨੇ ਚਲਾਨ ਕੱਟੇ

ਮਲੌਦ, 4 ਜੂਨ (ਦਿਲਬਾਗ ਸਿੰਘ ਚਾਪੜਾ) - ਕੋਰੋਨਾ ਵਾਇਰਸ ਤੋਂ ਬਚਾਓ ਲਈ ਸਰਕਾਰ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਡੀ.ਐੱਸ.ਪੀ. ਪਾਇਲ ਹਰਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਸਪੈਸ਼ਲ ਨਾਕੇ ਲਗਾਏ ਜਾ ਰਹੇ ਹਨ | ਇਸੇ ...

ਪੂਰੀ ਖ਼ਬਰ »

ਬੀ.ਕੇ.ਯੂ (ਉਗਰਾਂਹਾਂ) ਅੱਜ ਮਨਾਏਗੀ ਕ੍ਰਾਂਤੀ ਦਿਵਸ

ਰਾਏਕੋਟ, 4 ਜੂਨ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਂਹਾਂ) ਵਲੋਂ 5 ਜੂਨ ਦਾ ਦਿਹਾੜਾ ਕ੍ਰਾਂਤੀ ਦਿਵਸ ਵਜੋਂ ਮਨਾਇਆ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਅਤੇ ਮਾਸਟਰ ਚਰਨ ਸਿੰਘ ਨੂਰਪੁਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉੱਘੇ ਸਿੱਖ ਵਿਦਵਾਨ ਗਿਆਨੀ ਹਰਗਿਆਨ ਸਿੰਘ ਦੇ ਦਾਮਾਦ ਡਾ: ਜਸਵੀਰ ਸਿੰਘ ਦਾ ਅਮਰੀਕਾ 'ਚ ਦਿਹਾਂਤ

ਹਲਵਾਰਾ, 4 ਜੂਨ (ਭਗਵਾਨ ਢਿੱਲੋਂ)-ਸਿੱਖ ਹਲਕਿਆਂ ਵਿਚ ਇਹ ਖ਼ਬਰ ਬੜੇ ਦੀ ਦੁੱਖ ਨਾਲ ਪੜ੍ਹੀ ਸੁਣੀ ਜਾਏਗੀ ਕਿ ਉੱਘੇ ਸਿੱਖ ਵਿਦਵਾਨ, ਗੁਰਬਾਣੀ ਵਿਆਕਰਨ ਦੇ ਗਿਆਤਾ ਸਵ: ਗਿਆਨੀ ਹਰਗਿਆਨ ਸਿੰਘ ਦੀ ਸਪੁੱਤਰੀ ਬੀਬੀ ਭੁਪਿੰਦਰ ਕੌਰ ਦੇ ਪਤੀ ਡਾ: ਜਸਵੀਰ ਸਿੰਘ ਦਾ ਬੀਤੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 4 ਜੂਨ (ਜਸਵੰਤ ਸਿੰਘ ਸਲੇਮਪੁਰੀ)-ਗੁਰਮੇਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਗੱਗ ਕਲਾਂ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਮੈਂ ਇਕ ਜੂਨ ਨੂੰ ਰੋਜ਼ਾਨਾਂ ਦੀ ਤਰ੍ਹਾਂ ਆਪਣੀ ਦੁਕਾਨ 'ਤੇ ਚਲਾ ਗਿਆ ਸੀ, ਜਦੋਂ ...

ਪੂਰੀ ਖ਼ਬਰ »

ਦਿੱਲੀ-ਜੰਮੂ-ਕੱਟੜਾ ਹਾਈਵੇ ਅਧੀਨ ਆਈਆਂ ਜ਼ਮੀਨਾਂ ਬਚਾਉਣ ਲਈ ਕਿਸਾਨਾਂ ਨੇ ਮੋਰਚਾ ਖੋਲਿ੍ਹਆ

ਹੰਬੜਾਂ, 4 ਜੂਨ (ਹਰਵਿੰਦਰ ਸਿੰਘ ਮੱਕੜ)-ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਦਿੱਲੀ-ਜੰਮੂ-ਕੱਟੜਾ ਨੈਸ਼ਨਲ ਐਕਸਪ੍ਰੈਸ-ਵੇ ਤੇ ਇਸ ਨਾਲ ਜੁੜੀਆਂ ਭਾਰਤਮਾਲਾ ਯੋਜਨਾ ਤਹਿਤ ਵੱਡੀਆਂ ਸੜਕਾਂ ਹੇਠ ਆਈ ਜ਼ਮੀਨ ਵਾਲੇ ਮਾਲਕ ਕਿਸਾਨਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੈ, ਇਸ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ 'ਚ ਰੋਸ, ਅਣਮਿੱਥੇ ਸਮੇਂ ਲਈ ਹੜਤਾਲ ਅਰੰਭ

ਖੰਨਾ 4, ਜੂਨ (ਹਰਜਿੰਦਰ ਸਿੰਘ ਲਾਲ)-ਆਪਣੀਆਂ ਮੰਗਾਂ ਸਬੰਧੀ ਅੱਜ ਸ਼ਹਿਰ ਦੇ ਸਫ਼ਾਈ ਸੇਵਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਅਰੰਭ ਕਰ ਦਿੱਤੀ | ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਗੈਟੂ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਵਿਚ ਆਪਣੀਆਂ ਪਿਛਲੇ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ ਦੇ ਸਮਰ ਕਲੱਬ ਡਾਟ ਕਾਮ ਦਾ ਸਮਾਗਮ ਤੀਸਰੇ ਦਿਨ ਵੀ ਜਾਰੀ

ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ ਸਥਿਤ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਦੇ ਸਮਰ ਕਲੱਬ ਡਾਟ ਕਾਮ ਦਾ ਸਮਾਗਮ ਤੀਸਰੇ ਦਿਨ ਵੀ ਜਾਰੀ ਰਿਹਾ | ਪਿ੍ੰਸੀਪਲ ਅੰਜੂ ਭਾਟੀਆ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦਾ ਜਨਮ ਦਿਵਸ ਬੂਟੇ ਲਗਾ ਕੇ ਮਨਾਇਆ

ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ ਨੰਬਰ 2 ਗਿੱਲ ਕਾਲੋਨੀ ਵਿਖੇ ਭਗਤ ਪੂਰਨ ਸਿੰਘ ਚੈਰੀਟੇਬਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਖੰਨਾ ਵੱਲੋਂ ਪ੍ਰਧਾਨ ਸ਼ਿਵ ਕੁਮਾਰ ਬਾਵਾ ਦੀ ਅਗਵਾਈ ਹੇਠ ਭਗਤ ਪੂਰਨ ਸਿੰਘ ਦਾ ਜਨਮ ਦਿਵਸ ਬੂਟੇ ਲਗਾ ਕੇ ਮਨਾਇਆ ਗਿਆ¢ ...

ਪੂਰੀ ਖ਼ਬਰ »

ਬਰਸਾਤ ਨਾਲ ਖੰਨਾ ਸ਼ਹਿਰ ਦੇ ਕਈ ਬਾਜ਼ਾਰ ਦਿਖੇ ਨਾਲਿਆਂ ਵਾਂਗ

ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਿਚ ਕੁੱਝ ਘੰਟਿਆਂ ਦੇ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉਥੇ ਸ਼ਹਿਰ ਵਾਸੀਆਂ ਲਈ ਇਹ ਮੀਂਹ ਮੁਸੀਬਤ ਬਣ ਗਿਆ¢ ਸ਼ਹਿਰ ਦੇ ਕਈ ਬਾਜ਼ਾਰਾਂ ਜਿਨ੍ਹਾਂ ਵਿਚ ਕਿਤਾਬ ਬਾਜਾਰ, ਸੁਭਾਸ਼ ਬਾਜਾਰ, ...

ਪੂਰੀ ਖ਼ਬਰ »

ਸਰਪੰਚ ਸ਼ੇਰਗਿੱਲ ਬੀਜਾ ਦੀ ਅਗਵਾਈ ਹੇਠ ਜਥਾ ਦਿੱਲੀ ਲਈ ਰਵਾਨਾ ਹੋਇਆ

ਬੀਜਾ, 4 ਜੂਨ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਬੀਜਾ ਦੇ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਬੀਜਾ ਦੀ ਅਗਵਾਈ ਹੇਠ ਪਿੰਡ ਦਹੇੜੂ ਤੋਂ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਹਫ਼ਤਾਵਾਰੀ ਜਥਾ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ ਹੋਇਆ¢ ਰਵਾਨਾ ਹੋਣ ਤੋਂ ਪਹਿਲਾਂ ...

ਪੂਰੀ ਖ਼ਬਰ »

ਸੰਦੀਪ ਕੁਮਾਰ ਨੂੰ ਸਰਬਸੰਮਤੀ ਨਾਲ ਪਟਵਾਰ ਯੂਨੀਅਨ ਸਮਰਾਲਾ ਦਾ ਪ੍ਰਧਾਨ ਨਿਯੁਕਤ ਕੀਤਾ

ਸਮਰਾਲਾ, 4 ਜੂਨ (ਕੁਲਵਿੰਦਰ ਸਿੰਘ)-ਦੀ ਪਟਵਾਰ ਯੂਨੀਅਨ ਸਮਰਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਬਿਕਰਮਜੀਤ ਸਿੰਘ ਕਾਨੂੰਨਗੋ ਅਤੇ ਕੇਸਰ ਸਿੰਘ ਦਫ਼ਤਰ ਕਾਨੂੰਨਗੋ ਸਮਰਾਲਾ ਦੀ ਅਗਵਾਈ ਹੇਠ ਪਟਵਾਰ ਯੂਨੀਅਨ ਦੇ ਸਮੂਹ ਮੈਂਬਰਾਂ ਨਾਲ ਕੀਤੀ ਗਈ¢ ਇਸ ਮੌਕੇ ਇਕੱਤਰ ਹੋਏ ...

ਪੂਰੀ ਖ਼ਬਰ »

ਜਥੇ. ਸੁਖਵੰਤ ਸਿੰਘ ਟਿੱਲੂ ਨੂੰ ਅਕਾਲੀ ਦਲ (ਸੰਯੁਕਤ) ਦਾ ਉਪ ਪ੍ਰਧਾਨ ਬਣਾਏ ਜਾਣ 'ਤੇ ਅਕਾਲੀ ਨੇਤਾਵਾਂ 'ਚ ਖ਼ੁਸ਼ੀ ਦੀ ਲਹਿਰ

ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਆਪਸੀ ਸਲਾਹ ਮਸ਼ਵਰੇ ਨਾਲ ਇਲਾਕੇ ਦੇ ਪ੍ਰਮੁੱਖ ਪਾਰਟੀ ਆਗੂ ਸੁਖਵੰਤ ਸਿੰਘ ਟਿੱਲੂ ਨੂੰ ਅਕਾਲੀ ਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX