ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਰਾਸ਼ਟਰੀ-ਅੰਤਰਰਾਸ਼ਟਰੀ

ਮੈਕਸੀਕੋ ਰਾਹੀਂ ਅਮਰੀਕਾ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ 'ਚ ਭਾਰੀ ਵਾਧਾ

ਸੈਕਰਾਮੈਂਟੋ, 4 ਜੂਨ (ਹੁਸਨ ਲੜੋਆ ਬੰਗਾ)-ਅਮਰੀਕਾ-ਮੈਕਸੀਕੋ ਸਰਹੱਦ ਰਾਹੀਂ ਅਮਰੀਕਾ 'ਚ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ 'ਚ ਭਾਰੀ ਵਾਧਾ ਹੋਇਆ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗਰਮ ਰੁੱਤ ਦੌਰਾਨ ਇਹ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਸਰਹੱਦ ਉੱਪਰ ਹੋਰ ਜਵਾਨ ਤਾਇਨਾਤ ਕੀਤੇ ਗਏ ਹਨ | ਅਮਰੀਕਾ 'ਚ ਦਾਖਲ ਹੋਣ ਵਾਲਿਆਂ 'ਚ ਜ਼ਿਆਦਾਤਰ ਬਾਲਗ ਹੁੰਦੇ ਹਨ | ਇਹ ਲੋਕ ਮਾਰਥਲ ਖੇਤਰਾਂ ਤੇ ਟੇਢੇ-ਮੇਢੇ ਪਹਾੜੀ ਰਸਤਿਆਂ ਰਾਹੀਂ ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ | ਇਸ ਕੋਸ਼ਿਸ਼ ਦੌਰਾਨ ਅੱਤ ਦੀ ਗਰਮੀ ਕਾਰਨ ਕਈਆਂ ਦੀ ਮੌਤ ਹੋ ਜਾਂਦੀ ਹੈ | ਰੂਰਲ ਬਰੁਕਸ ਕਾਉਂਟੀ ਟੈਕਸਾਸ ਦੇ ਡਿਪਟੀ ਸ਼ੈਰਿਫ ਡਾੱਨ ਵਾਈਟ ਅਨੁਸਾਰ ਇਸ ਸਾਲ 34 ਲਾਸ਼ਾਂ ਮਿਲੀਆਂ ਹਨ | ਇਹ ਲੋਕ 100 ਡਿਗਰੀ ਤਾਪਮਾਨ ਤੇ ਸਖ਼ਤ ਹਾਲਾਤ ਦਾ ਸਾਹਮਣਾ ਨਹੀਂ ਕਰ ਸਕੇ ਤੇ ਦਮ ਤੋੜ ਗਏ | ਉਨ੍ਹਾਂ ਕਿਹਾ ਕਿ ਮੈਂ ਅਮਰੀਕਾ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਦੀ ਵਧੀ ਗਿਣਤੀ ਨੂੰ ਵੇਖ ਕੇ ਹੈਰਾਨ ਹਾਂ | ਇਸ ਸਾਲ ਇਕੱਲੇ ਅਪ੍ਰੈਲ ਮਹੀਨੇ 'ਚ ਰੱਖਿਆ ਅਧਿਕਾਰੀਆਂ ਨੇ 1,11,000 ਤੋਂ ਵੱਧ ਨਬਾਲਗਾਂ ਨੂੰ ਹਿਰਾਸਤ 'ਚ ਲਿਆ ਹੈ | ਪਿਛਲੇ ਇਕ ਦਹਾਕੇ ਦੌਰਾਨ ਇਕ ਮਹੀਨੇ 'ਚ ਅਮਰੀਕਾ 'ਚ ਦਾਖਲ ਹੋਣ ਵਾਲਿਆਂ ਦੀ ਇਹ ਗਿਣਤੀ ਸਭ ਤੋਂ ਵੱਧ ਹੈ | ਇਹ ਲੋਕ ਅਮਰੀਕਾ 'ਚ ਦਾਖਲ ਹੋਣ ਉਪਰੰਤ ਮਨੁੱਖੀ ਆਧਾਰ 'ਤੇ ਰੱਖਿਆ ਦੀ ਮੰਗ ਕਰਦੇ ਹਨ | ਮੁੱਢਲੇ ਇਨਫੋਰਸਮੈਂਟ ਅੰਕੜਿਆਂ ਅਨੁਸਾਰ ਮਈ ਮਹੀਨੇ 'ਚ ਇਹ ਗਿਣਤੀ ਹੋਰ ਵਧੀ ਹੈ |

ਦੋਸ਼ੀ ਦੀ ਸੂਚਨਾ ਦੇਣ ਵਾਲੇ ਨੂੰ ਹੁਣ ਮਿਲੇਗਾ ਸਾਢੇ 4 ਲੱਖ ਡਾਲਰ ਦਾ ਇਨਾਮ

ਮਾਮਲਾ 6 ਸਾਲਾ ਬੱਚੇ ਦੀ ਹੱਤਿਆ ਦਾ ਸੈਕਰਾਮੈਂਟੋ, 4 ਜੂਨ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ 'ਚ ਪਿਛਲੇ ਮਹੀਨੇ 6 ਸਾਲਾ ਬੱਚੇ ਨੂੰ ਗੋਲੀ ਮਾਰ ਕੇ ਮਾਰ ਦੇਣ ਵਾਲੇ ਸ਼ੱਕੀ ਦੋਸ਼ੀ ਦੀ ਸੂਚਨਾ ਦੇਣ ਵਾਲੇ ਲਈ ਇਨਾਮ ਦੀ ਰਾਸ਼ੀ ਵਧਾ ਕੇ ਸਾਢੇ 4 ਲੱਖ ਡਾਲਰ ਕਰ ਦਿੱਤੀ ਗਈ ਹੈ, ...

ਪੂਰੀ ਖ਼ਬਰ »

ਮਾਰੀਸ਼ਸ ਦੇ ਸਾਬਕਾ ਪ੍ਰਧਾਨ ਮੰਤਰੀ ਦਾ ਦਿਹਾਂਤ

ਨਵੀਂ ਦਿੱਲੀ, 4 ਜੂਨ (ਏਜੰਸੀ)-ਮਾਰੀਸ਼ਸ ਦੇ ਸਾਬਕਾ ਪ੍ਰਧਾਨ ਮੰਤਰੀ ਅਨੀਰੁੱਧ ਜਗਨਨਾਥ ਦਾ ਬੀਤੇ ਦਿਨ (3 ਜੂਨ) 91 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ | ਅਨੀਰੁੱਧ ਜਗਨਨਾਥ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ (ਦੋਵਾਂ ਅਹੁਦਿਆਂ ਲਈ) ਵਜੋਂ ਸੇਵਾਵਾਂ ਨਿਭਾਅ ...

ਪੂਰੀ ਖ਼ਬਰ »

ਅਦਾਕਾਰਾ ਯਾਮੀ ਗੌਤਮ ਤੇ ਨਿਰਦੇਸ਼ਕ ਆਦਿੱਤਿਆ ਧਰ ਵਿਆਹ ਬੰਧਨ 'ਚ ਬੱਝੇ

ਮੁੰਬਈ, 4 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਨੇ ਲੇਖਕ ਤੇ ਨਿਰਦੇਸ਼ਕ ਆਦਿੱਤਿਆ ਧਰ ਦੇ ਨਾਲ ਵਿਆਹ ਕਰਵਾ ਲਿਆ ਹੈ | ਉਨ੍ਹਾਂ ਨੇ ਆਪਣੇ ਵਿਆਹ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ | ਇਸ ਤਸਵੀਰ 'ਚ ਯਾਮੀ ਨੇ ਵਿਆਹ ਦਾ ਲਾਲ ਜੋੜਾ ਪਹਿਣਿਆ ...

ਪੂਰੀ ਖ਼ਬਰ »

ਕੈਨੇਡਾ 'ਚ ਪਤਨੀ ਦੇ ਕਤਲ ਦੇ ਦੋਸ਼ 'ਚ ਪਤੀ ਗਿ੍ਫ਼ਤਾਰ

ਟੋਰਾਂਟੋ, 4 ਜੂਨ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਬਰੈਂਪਟਨ ਸ਼ਹਿਰ 'ਚ ਬੀਤੀ ਰਾਤ ਆਪਣੀ ਪਤਨੀ ਦਲਬੀਰ ਕੌਰ ਰੰਧਾਵਾ (64) ਦਾ ਕਤਲ ਕਰਨ ਦੇ ਦੋਸ਼ 'ਚ ਉਸ ਦਾ ਪਤੀ ਜਰਨੈਲ ਸਿੰਘ ਰੰਧਾਵਾ (64) ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਸ਼ਹਿਰ 'ਚ ਪੰਜਾਬੀਆਂ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕੋਰੋਨਾ ਵੈਕਸੀਨ ਦਾ ਦੂਜਾ ਟੀਕਾ ਵੀ ਲਗਵਾਇਆ

ਲੰਡਨ, 4 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਆਕਸਫੋਰਡ ਐਸਟਰਜੇਨੇਕਾ ਕੋਰੋਨਾ ਵੈਕਸੀਨ ਦਾ ਦੂਜਾ ਟੀਕਾ ਵੀ ਅੱਜ ਲਗਵਾ ਲਿਆ ਹੈ | ਪ੍ਰਧਾਨ ਮੰਤਰੀ ਨੇ ਵੀਰਵਾਰ ਸ਼ਾਮ ਨੂੰ ਕੇਂਦਰੀ ਲੰਡਨ ਦੇ ਫਰਾਂਸਿਸ ਕਿ੍ਕ ...

ਪੂਰੀ ਖ਼ਬਰ »

ਯੂ.ਕੇ. 'ਚ ਬੱਚਿਆਂ ਲਈ ਫਾਈਜ਼ਰ ਵੈਕਸੀਨ ਨੂੰ ਮਨਜ਼ੂਰੀ

ਲੰਡਨ, 4 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਫਾਈਜ਼ਰ-ਬਾਇਓਨਟੈਕ ਦੀ ਕੋਰੋਨਾ ਵਾਇਰਸ ਵੈਕਸੀਨ ਨੂੰ ਯੂ.ਕੇ. 'ਚ 12 ਤੋਂ 15 ਸਾਲ ਦੇ ਬੱਚਿਆਂ ਲਈ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ | ਦੇਸ਼ ਦੇ ਰੈਗੂਲੇਟਰਾਂ ਨੇ ਇਸ ਦੀ ਵਰਤੋਂ ਐਮਰਜੈਂਸੀ 'ਚ ਵਰਤਣ ਲਈ ਦਿੱਤੀ ਹੈ | ਇਹ ਖ਼ਬਰ ...

ਪੂਰੀ ਖ਼ਬਰ »

'ਡੈਲਟਾ' ਖ਼ਿਲਾਫ਼ ਘੱਟ ਐਂਟੀਬਾਡੀ ਬਣਾਉਂਦਾ ਹੈ ਫਾਈਜ਼ਰ

ਲੰਡਨ, (ਏਜੰਸੀ)- 'ਦਾ ਲੈਂਸੇਟ' ਜਰਨਲ 'ਚ ਪ੍ਰਕਾਸ਼ਿਤ ਇਕ ਖੋਜ਼ ਅਨੁਸਾਰ ਫਾਈਜ਼ਰ ਬਾਇਓਐਨਟੈਕ ਦਾ ਟੀਕਾ ਭਾਰਤ 'ਚ ਪਾਏ ਗਏ ਕੋਰੋਨਾ ਵਾਇਰਸ ਦੇ ਡੈਲਟਾ ਰੂਪ (ਬੀ.1.617.2) ਖਿਲਾਫ ਘੱਟ ਐਂਟੀਬਾਡੀ ਪੈਦਾ ਕਰਦਾ ਹੈ | ਖੋਜ਼ 'ਚ ਇਹ ਵੀ ਕਿਹਾ ਗਿਆ ਹੈ ਕਿ ਵਾਇਰਸ ਨੂੰ ਪਛਾਨਣ ਤੇ ਉਸ ...

ਪੂਰੀ ਖ਼ਬਰ »

ਅਮਰੀਕੀ ਵੈਕਸੀਨ ਪ੍ਰਾਪਤ ਕਰਨ ਵਾਲਾ ਪ੍ਰਮੁੱਖ ਦੇਸ਼ ਹੋਵੇਗਾ ਭਾਰਤ- ਸੰਧੂ

ਵਾਸ਼ਿੰਗਟਨ, 4 ਜੂਨ (ਏਜੰਸੀ)-ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦੀਆਂ 2.5 ਕਰੋੜ ਖ਼ੁਰਾਕਾਂ ਭੇਜਣ ਸਬੰਧੀ ਆਪਣੇ ਪ੍ਰਸ਼ਾਸਨ ਦੇ ਫ਼ੈਸਲੇ ਦਾ ਐਲਾਨ ਕੀਤਾ ਹੈ ਅਤੇ ਭਾਰਤ ਦੇ ਰਾਜਦੂਤ ਨੇ ਕਿਹਾ ਕਿ ਅਮਰੀਕੀ ...

ਪੂਰੀ ਖ਼ਬਰ »

ਬੀ.ਸੀ. 'ਚ ਦਸਤਾਰਧਾਰੀ ਕਾਮਿਆਂ ਨੂੰ ਲੋਹ ਟੋਪ ਪਾਉਣ ਤੋਂ ਮਿਲੇਗੀ ਛੋਟ

ਐਬਟਸਫੋਰਡ, 4 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆਂ ਸੂਬੇ 'ਚ ਕੰਮਾਂ ਵਾਲੀਆਂ ਥਾਵਾਂ 'ਤੇ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਬਣਾਏ ਗਏ ਸਰਕਾਰੀ ਵਿਭਾਗ ਵਰਕ ਸੇਫ਼ ਬੀ.ਸੀ. ਨੇ ਆਕੂਪੇਸ਼ਨਲ ਹੈਲਥ ਐਂਡ ਸੇਫ਼ਟੀ ਰੈਗੂਲੇਸ਼ਨ ਵਿਚ ...

ਪੂਰੀ ਖ਼ਬਰ »

ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਵਲੋਂ ਓ.ਐੱਚ.ਐਸ.ਆਰ. 'ਚ ਕੀਤੀਆ ਸੋਧਾਂ ਦਾ ਸਵਾਗਤ

ਕੈਲਗਰੀ, 4 ਜੂਨ (ਜਸਜੀਤ ਸਿੰਘ ਧਾਮੀ)-ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਸੇਫ਼ਟੀ ਹੈੱਡਗੀਅਰ ਨਾਲ ਜੁੜੇ ਆਕੂਪੇਸ਼ਨਲ ਹੈਲਥ ਐਂਡ ਸੇਫ਼ਟੀ ਰੈਗੂਲੇਸ਼ਨ (ਓ.ਐੱਚ.ਐਸ.ਆਰ.) ਦੇ ਭਾਗ 8 'ਚ ਕੀਤੀਆਂ ਸੋਧਾਂ ਦਾ ਸਵਾਗਤ ਕਰਦਾ ਹੈ¢ ਓ.ਐੱਚ.ਐਸ.ਆਰ. ਦੀ ਧਾਰਾ 8.11 'ਚ ਕਿਸੇ ...

ਪੂਰੀ ਖ਼ਬਰ »

ਮਾਤਾ ਸਤਵਿੰਦਰ ਕੌਰ ਗਿੱਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਲੰਡਨ, 4 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹਲਕਾ ਸ੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ. ਮੋਗਾ, ਰਾਜਨ ਸਿੰਘ ਗਿੱਲ ਐਮ.ਡੀ. ਬਲੈਸਿੰਗਜ਼ ਗਰੁੱਪ ਦੇ ਮਾਤਾ ਸਤਵਿੰਦਰ ਕੌਰ ਗਿੱਲ ਦੇ ਅਕਾਲ ਚਲਾਣੇ 'ਤੇ ਯੂ.ਕੇ. ...

ਪੂਰੀ ਖ਼ਬਰ »

ਬਰਤਾਨੀਆ 'ਚ ਵਾਇਰਸ ਦੇ ਡੈਲਟਾ ਰੂਪ ਦੇ ਮਾਮਲੇ ਵਧੇ

ਲੈਸਟਰ (ਇੰਗਲੈਂਡ), 4 ਜੂਨ (ਸੁਖਜਿੰਦਰ ਸਿੰਘ ਢੱਡੇ)-ਡੈਲਟਾ ਵਾਇਰਸ ਹੁਣ ਬਰਤਾਨੀਆ 'ਚ ਸਰਕਾਰ ਤੇ ਜਨਤਾ ਦੀਆਂ ਕੋਵਿਡ ਨੂੰ ਲੈ ਕੇ ਚਿੰਤਾਵਾਂ ਨੂੰ ਵਧਾ ਰਿਹਾ ਹੈ ਅਤੇ ਇੰਗਲੈਂਡ ਤੇ ਵੇਲਜ਼ 'ਚ ਕੋਰੋਨਾ ਲਾਗ ਦਿਨ-ਬ-ਦਿਨ ਵਧਣ ਲੱਗੀ ਹੈ | ਇਸ ਦੇ ਕਹਿਰ ਕਾਰਨ ਹਸਪਤਾਲਾਂ 'ਚ ...

ਪੂਰੀ ਖ਼ਬਰ »

ਬਰਤਾਨੀਆ ਨੇ ਹੁਣ ਪੁਰਤਗਾਲ ਦੀਆਂ ਉਡਾਨਾਂ ਰੋਕੀਆਂ

ਲੈਸਟਰ (ਇੰਗਲੈਂਡ), 4 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਨੇ ਪੁਰਤਗਾਲ 'ਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਕਾਰਨ ਇਸ ਨੂੰ ਯਾਤਰਾ ਦੀ 'ਹਰੀ ਸੂਚੀ' ਤੋਂ 'ਲਾਲ ਸੂਚੀ' 'ਚ ਪਾ ਦਿੱਤਾ ਹੈ, ਜਿਸ ਨਾਲ ਪੁਰਤਗਾਲ ਦੀ ਉਦਯੋਗਿਕ ਪ੍ਰਣਾਲੀ ਠੱਪ ਹੋ ਸਕਦੀ ਹੈ | ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਨੇ ਹੋਟਲ 'ਚ ਰੁਕਣ ਤੋਂ ਨਾਂਹ ਦਾ ਜੁਰਮਾਨਾ ਵਧਾਇਆ

ਟੋਰਾਂਟੋ, 4 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਸਰਕਾਰ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਉੱਪਰ ਸਖ਼ਤੀ ਕਰਨਾ ਜਾਰੀ ਰੱਖ ਰਹੀ ਹੈ ਅਤੇ ਹਵਾਈ ਅੱਡੇ ਅੰਦਰ ਪਹੁੰਚਣ ਮਗਰੋਂ 3 ਦਿਨ ਹੋਟਲ ਵਿਚ ਰੁਕਣ ਤੋਂ ਨਾਂਹ ਕਰਨ ਵਾਲੇ ...

ਪੂਰੀ ਖ਼ਬਰ »

ਫਾਲਕਿਨ ਪ੍ਰਾਇਮਰੀ ਸਕੂਲ ਦੇ ਬੱਚਿਆਂ ਵਲੋਂ ਭਾਰਤ ਨੂੰ ਆਕਸੀਜਨ ਭੇਜਣ ਲਈ ਫੰਡ ਇਕੱਤਰ

ਲੈਸਟਰ (ਇੰਗਲੈਂਡ), 4 ਜੂਨ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਫਾਲਕਿਨ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਭਾਰਤ ਨੂੰ ਆਕਸੀਜਨ ਦੀ ਸਪਲਾਈ ਭੇਜਣ ਲਈ ਫ਼ੰਡ ਇਕੱਤਰ ਕੀਤਾ ਹੈ | ...

ਪੂਰੀ ਖ਼ਬਰ »

ਸਿਆਟਲ ਦੇ ਮੈਰਿਸਵਿਲ ਦੇ ਮੇਅਰ ਤੇ ਪੁਲਿਸ ਮੁਖੀ ਵਲੋਂ ਪੰਜਾਬੀਆਂ ਦੀ ਤਾਰੀਫ਼

ਸਿਆਟਲ, 4 ਜੂਨ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਮੈਰਿਸਵਿਲ ਸਿਟੀ ਵਿਖੇ ਪੰਜਾਬੀ ਸਿੱਖ ਭਾਈਚਾਰੇ ਵਲੋਂ ਕੋਰੋਨਾ ਦੌਰਾਨ ਮੂਹਰਲੀ ਕਤਾਰ (ਫ਼ਰੰਟ ਲਾਈਨ) 'ਤੇ ਕੰਮ ਕਰਨ ਵਾਲੇ ਪੁਲਿਸ ਤੇ ਫਾਇਰ ਡਿਪਾਰਟਮੈਂਟ ਦੇ ਸਟਾਫ਼ ਲਈ ਪੀਜ਼ਾ ਲੰਗਰਾਂ ਦੀ ਸੇਵਾ ਕੀਤੀ ਗਈ | ...

ਪੂਰੀ ਖ਼ਬਰ »

ਯੂ.ਕੇ. ਦੇ ਸਿੱਖ ਆਗੂਆਂ ਵਲੋਂ ਮੰਗਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਲੰਡਨ, 4 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਤੇ ਯੂਰਪ ਦੀ ਸਿੱਖ ਸਿਆਸਤ 'ਚ ਸਰਗਰਮੀ ਨਾਲ ਵਿਚਰਨ ਵਾਲੇ ਮੰਗਲ ਸਿੰਘ ਦੇ ਅਕਾਲ ਚਲਾਣੇ 'ਤੇ ਯੂ.ਕੇ. ਦੀਆਂ ਸਿੱਖ ਸੰਸਥਾਵਾਂ ਤੇ ਸਿੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX