ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਸ੍ਰੀ ਮੁਕਤਸਰ ਸਾਹਿਬ

-ਮਾਮਲਾ ਬਿਜਲੀ ਘਰ ਦੇ ਸਾਹਮਣੇ ਬਣੇ ਕੂੜਾ ਡੰਪ ਨੂੰ ਚੁੱਕਣ ਦਾ-

ਪ੍ਰਾਈਵੇਟ ਕਾਮੇ ਅਤੇ ਹੜਤਾਲ 'ਤੇ ਚੱਲ ਰਹੇ ਨਗਰ ਕੌ ਾਸਲ ਸਫ਼ਾਈ ਕਾਮੇ ਫਿਰ ਹੋਏ ਆਹਮੋ-ਸਾਹਮਣੇ

ਮਲੋਟ, 4 ਜੂਨ (ਅਜਮੇਰ ਸਿੰਘ ਬਰਾੜ)-ਜੀ. ਟੀ. ਰੋਡ 'ਤੇ ਬਿਜਲੀ ਘਰ ਦੇ ਸਾਹਮਣੇ ਬਣੇ ਕੂੜਾ ਡੰਪ ਚੁੱਕਣ ਨੂੰ ਲੈ ਕੇ ਪ੍ਰਾਈਵੇਟ ਕਾਮੇ ਅਤੇ ਹੜਤਾਲ 'ਤੇ ਚੱਲ ਰਹੇ ਨਗਰ ਕੌਂਸਲ ਸਫ਼ਾਈ ਕਾਮੇ ਇਕ ਵਾਰ ਫਿਰ ਆਹਮੋ ਸਾਹਮਣੇ ਹੋ ਗਏ | ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਦੀ ਹੜਤਾਲ ਦਰਮਿਆਨ ਨਗਰ ਕੌਂਸਲ ਵਲੋਂ ਪ੍ਰਾਈਵੇਟ ਕਾਮਿਆਂ ਦੀ ਮਦਦ ਰਾਹੀਂ ਇਸ ਕੂੜੇ ਦੇ ਡੰਪ ਨੂੰ ਚੁਕਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸਦੀ ਭਿਣਕ ਮਿਲਦਿਆਂ ਹੀ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ 'ਚ ਨਗਰ ਕੌਂਸਲ ਸਫ਼ਾਈ ਕਾਮੇ ਮੌਕੇ ਤੇ ਪਹੁੰਚ ਗਏ ਤੇ ਨਾਅਰੇਬਾਜ਼ੀ ਕਰਦਿਆਂ ਪ੍ਰਾਈਵੇਟ ਕਾਮਿਆਂ ਨੂੰ ਉੱਥੋਂ ਕੂੜਾ ਨਾ ਚੁੱਕਣ ਦਿੱਤਾ ਅਤੇ ਖਾਲੀ ਹੱਥ ਵਾਪਸ ਤੋਰ ਦਿੱਤਾ | ਜ਼ਿਕਰਯੋਗ ਹੈ ਕਿ ਲੰਘੀ 24 ਮਈ ਨੂੰ ਵੀ ਉਕਤ ਕੂੜਾ ਡੰਪ ਚੁੱਕ ਰਹੇ ਪ੍ਰਾਈਵੇਟ ਕਾਮਿਆਂ ਨੂੰ ਨਗਰ ਕੌਂਸਲ ਸਫ਼ਾਈ ਕਾਮਿਆਂ ਨੇ ਵਿਰੋਧ ਕਰਕੇ ਕੂੜਾ ਚੁੱਕੇ ਬਿਨਾਂ ਵਾਪਸ ਮੋੜ ਦਿੱਤਾ ਸੀ, ਅਗਲੇ ਦਿਨ ਹਲਕਾ ਇੰਚਾਰਜ ਅਮਨਪ੍ਰੀਤ ਭੱਟੀ ਦੀ ਅਗਵਾਈ 'ਚ ਇਥੋਂ ਕੂੜਾ ਚੁੱਕਵਾ ਦਿੱਤਾ ਗਿਆ ਸੀ ਤੇ ਪੱਕੇ ਤੌਰ 'ਤੇ ਇਸ ਕੂੜੇ ਨੂੰ ਖ਼ਤਮ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਸਨ, ਪਰ ਸ਼ਾਇਦ ਉਦੋਂ ਨਗਰ ਕੌਂਸਲ ਸਫ਼ਾਈ ਕਾਮਿਆਂ ਨੂੰ ਇਸਦਾ ਪਤਾ ਨਹੀਂ ਸੀ ਲੱਗਾ, ਪਰ ਅੱਜ ਇਸ ਦੀ ਭਿਣਕ ਲੱਗਦਿਆਂ ਹੀ ਸਫ਼ਾਈ ਕਾਮਿਆਂ ਨੇ ਕੂੜਾ ਡੰਪ ਚੁੱਕਣ ਦਾ ਡਟ ਕੇ ਵਿਰੋਧ ਕੀਤਾ ਅਤੇ ਕੂੜਾ ਚੁੱਕਣ ਆਏ ਪ੍ਰਾਈਵੇਟ ਕਾਮਿਆਂ ਨੂੰ ਬੇਰੰਗ ਪਰਤਣਾ ਪਿਆ | ਇੱਥੇ ਇਹ ਵੀ ਦੱਸਣਯੋਗ ਹੈ ਕਿ ਜੀ. ਟੀ. ਰੋਡ 'ਤੇ ਪੰਜਾਬ ਪੈਲੇਸ ਦੇ ਸਾਹਮਣੇ ਬਣੇ ਕੂੜਾ ਡੰਪ ਨੂੰ ਚੁੱਕਣ ਉਪਰੰਤ ਵੀ ਨਗਰ ਕੌਂਸਲ ਸਫ਼ਾਈ ਕਾਮੇ ਭੜਕ ਉੱਠੇ ਸਨ ਅਤੇ ਉਨ੍ਹਾਂ ਵਲੋਂ ਕੂੜਾ ਜੀ. ਟੀ. ਰੋਡ ਦੇ ਵਿਚਕਾਰ ਖਿਲਾਰ ਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ ਸੀ, ਜਿਸ ਉਪਰੰਤ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਵਲੋਂ ਮੌਕੇ ਤੇ ਪਹੁੰਚ ਕਿ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਟੈਂਡਰ ਲਗਾ ਕੇ ਕੂੜੇ ਦੇ ਡੰਪ ਲਈ ਹੋਰ ਜਗ੍ਹਾ ਜਲਦੀ ਅਲਾਟ ਕਰ ਦਿੱਤੀ ਜਾਵੇਗੀ | ਇਸ ਮੌਕੇ ਗੱਲਬਾਤ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਮਲੋਟ ਦੇ ਪ੍ਰਧਾਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਕੂੜੇ ਦੇ ਡੰਪ ਲਈ ਹੋਰ ਜਗ੍ਹਾ ਅਲਾਟ ਕਰਨ ਤੋਂ ਪਹਿਲਾਂ ਹੀ ਕੂੜੇ ਦੇ ਡੰਪ ਚੁਕਵਾਏ ਜਾ ਰਹੇ ਹਨ, ਜੋ ਸਫ਼ਾਈ ਕਾਮਿਆਂ ਲਈ ਵੱਡੀ ਮੁਸ਼ਕਿਲ ਹੈ, ਕਿਉਂਕਿ ਜਦੋਂ ਉਨ੍ਹਾਂ ਦੀ ਹੜਤਾਲ ਖ਼ਤਮ ਹੁੰਦੀ ਹੈ ਤਾਂ ਉਹ ਗਲੀ ਮੁਹੱਲਿਆਂ 'ਚ ਇਕੱਠਾ ਕੀਤਾ ਕੂੜਾ ਕਿੱਥੇ ਸੁੱਟਣਗੇ | ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਹੜਤਾਲ ਖ਼ਤਮ ਨਹੀਂ ਹੁੰਦੀ ਜਾਂ ਜਦੋਂ ਤੱਕ ਕੂੜੇ ਦੇ ਡੰਪ ਲਈ ਹੋਰ ਜਗ੍ਹਾ ਅਲਾਟ ਨਹੀਂ ਹੁੰਦੀ, ਉਦੋਂ ਤੱਕ ਉਹ ਕੂੜੇ ਦੇ ਡੰਪ ਚੁੱਕਣ ਨਹੀਂ ਦੇਣਗੇ | ਯਾਦ ਰਹੇ ਕਿ ਨਗਰ ਕੌਂਸਲ ਸਫ਼ਾਈ ਕਾਮਿਆਂ ਦੀ ਹੜਤਾਲ ਨੂੰ ਅੱਜ 23 ਦਿਨ ਬੀਤ ਗਏ ਹਨ | ਇਸ ਮੌਕੇ ਪ੍ਰਧਾਨ ਪ੍ਰਦੀਪ ਕੁਮਾਰ ਤੋਂ ਇਲਾਵਾ ਚੇਅਰਮੈਨ ਰਾਜ ਕੁਮਾਰ ਢਿਕਾ, ਸੁਨੀਲ ਕੁਮਾਰ, ਸ਼ਾਮ ਲਾਲ, ਕਾਲਾ ਰਾਮ, ਰਾਕੇਸ਼ ਕੁਮਾਰ ਧਾਰੀਵਾਲ, ਰਾਕੇਸ਼ ਕੁਮਾਰ, ਸੂਰਜ ਕੁਮਾਰ, ਖ਼ਜ਼ਾਨਚੀ ਸੋਮਨਾਥ ਬੋਹਤ ਅਤੇ ਆਸ਼ਾ ਰਾਣੀ ਸਮੇਤ ਹੋਰ ਬਹੁਤ ਸਾਰੇ ਸਫ਼ਾਈ ਕਾਮਿਆਂ ਨੇ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ |

ਸੁਖਬੀਰ ਦੀ ਅਗਵਾਈ 'ਚ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਲੰਗਰ ਲਈ ਕਣਕ ਦੇ ਤਿੰਨ ਟਰੱਕ ਰਵਾਨਾ

ਲੰਬੀ, 4 ਜੂਨ (ਸ਼ਿਵਰਾਜ ਸਿੰਘ ਬਰਾੜ)-ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਂਸਦ ਹਰਸਿਮਰਤ ਕੌਰ ਬਾਦਲ ਵਲੋਂ ਸੰਗਤ ਦੇ ਸਹਿਯੋਗ ਨਾਲ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਲੰਗਰਾਂ ਲਈ ਕਣਕ ਦੇ ਤਿੰਨ ਟਰੱਕ ਪਿੰਡ ...

ਪੂਰੀ ਖ਼ਬਰ »

ਮਲੋਟ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-1 ਦਾ ਨਵ ਨਿਰਮਾਣ ਸ਼ੁਰੂ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)-100 ਸਾਲ ਤੋਂ ਵੀ ਵੱਧ ਸਮੇਂ ਤੋਂ ਸਥਾਪਤ ਮਲੋਟ ਰੇਲਵੇ ਸਟੇਸ਼ਨ 'ਤੇ ਸਮੇਂ-ਸਮੇਂ 'ਤੇ ਯਾਤਰੀਆਂ ਦੀ ਸੁਵਿਧਾ ਲਈ ਕਈ ਬਦਲਾਅ ਕੀਤੇ ਗਏ ਅਤੇ ਹੁਣ ਪਲੇਟਫਾਰਮ ਨੰਬਰ 1 'ਤੇ ਯਾਤਰੀਆਂ ਦੀ ਸਹੂਲਤ ਲਈ ਪਲੇਟਫਾਰਮ ਨੂੰ ਉੱਚਾ ਚੁੱਕਣ ਦਾ ਕੰਮ ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਕੀਰਤਨੀਏ ਤੇ ਕਥਾਵਾਚਕਾਂ ਨੇ ਸਜਾਏ ਦੀਵਾਨ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਗੁਰਦੁਆਰਾ ਵਣ ਸਾਹਿਬ ਪਾਤਸ਼ਾਹੀ 6ਵੀਂ ਦੇ ਮੁਖੀ ਸੰਤ ਬਾਬਾ ਕਰਤਾਰ ਸਿੰਘ ਜੀ ਗੁਰੂਸਰ ਯੋਧੇ ਕਾ ਵਾਲਿਆ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਇਲਾਕੇ, ਪੰਜਾਬ ਭਰ ਤੇ ...

ਪੂਰੀ ਖ਼ਬਰ »

ਪਿੰਡ ਬਧਾਈ 'ਚ ਮਮਤਾ ਦਿਵਸ ਤਹਿਤ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਹਰਮਹਿੰਦਰ ਪਾਲ)-ਪਿੰਡ ਬਧਾਈ ਵਿਖੇ ਮਮਤਾ ਦਿਵਸ ਤਹਿਤ ਮੀਟਿੰਗ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਕੋਰੋਨਾ ਵੈਕਸੀਨੇਸ਼ਨ ਦੇ ਨੋਡਲ ਅਫ਼ਸਰ ਡਾ: ਜਤਿੰਦਰਪਾਲ ਤੇ ਬਲਾਕ ਮਾਸ ਮੀਡੀਆ ਅਧਿਕਾਰੀ ਮਨਬੀਰ ਸਿੰਘ ਨੇ ਦੱਸਿਆ ਕਿ ਲੋਕਾਂ ...

ਪੂਰੀ ਖ਼ਬਰ »

ਰੈੱਡ ਕਰਾਸ ਨਾਲ ਕਿਰਾਇਆ ਨਾਮਾ ਨਾ ਕਰਨ 'ਤੇ 2 ਦੁਕਾਨਾਂ ਸੀਲ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹਾ ਰੈੱਡ ਕਰਾਸ ਵਲੋਂ ਬਣਾਈ ਗਈ ਮਾਰਕਿਟ ਦੀਆਂ 2 ਦੁਕਾਨਾਂ ਵਿਚ ਬੈਠੇ ਕਿਰਾਏਦਾਰਾਂ ਵਲੋਂ ਰੈੱਡ ਕਰਾਸ ਨੂੰ ਬਿਨਾਂ ਸੂਚਨਾ ਦਿੱਤੇ ਵਿਚ ਦੀ ਦੀਵਾਰ ਤੋੜ ਕੇ ਦੋਵਾਂ ਦੁਕਾਨਾਂ ਨੂੰ ਇਕ ਕਰਨ ਤੇ ਵਾਰ-ਵਾਰ ਨੋਟਿਸ ...

ਪੂਰੀ ਖ਼ਬਰ »

ਕੋਰੋਨਾ ਨਾਲ ਕਾਨੂੰਨਗੋ ਸੋਮ ਪਾਲ ਉੱਪਲ ਦਾ ਦਿਹਾਂਤ

ਗਿੱਦੜਬਾਹਾ, 4 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸੁਰਜੀਤ ਸਿੰਘ ਉੱਪਲ ਪ੍ਰਧਾਨ ਮਾਲ ਪਟਵਾਰ ਯੂਨੀਅਨ ਗਿੱਦੜਬਾਹਾ ਦੇ ਭਰਾ ਗਿੱਦੜਬਾਹਾ ਦੇ ਪਵਟਾਰ ਦਫ਼ਤਰ ਵਿਖੇ ਤਾਇਨਾਤ ਕਾਨੂੰਨਗੋ ਸੋਮ ਪਾਲ ਉੱਪਲ ਵਾਸੀ ਕੋਟਭਾਈ ਦਾ ਕੋਰੋਨਾ ਦੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਉਹ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡਰਾਈ ਡੇ ਮਨਾਇਆ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਸੀਮਾ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਲਥ ਇੰਸਪੈਕਟਰ ਲਾਲ ਚੰਦ ਤੇ ਭਗਵਾਨ ਦਾਸ ਦੀ ਸੁਪਰਵਿਜ਼ਨ ਅਧੀਨ ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਵੈਕਸੀਨੇਸ਼ਨ ਤੇ ਸੈਂਪਿਲੰਗ ਦਾ ਲਿਆ ਜਾਇਜ਼ਾ

ਲੰਬੀ, 4 ਜੂਨ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡਾਂ ਵਿਚ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਵੈਕਸੀਨੇਸ਼ਨ ਅਤੇ ਸੈਂਪਿਲੰਗ ਦੀ ਚੈਕਿੰਗ ਲਈ ...

ਪੂਰੀ ਖ਼ਬਰ »

ਪਿੰਡ ਭਲਾਈਆਣਾ 'ਚ ਸ਼ਰਾਬ ਦਾ ਠੇਕਾ ਬੰਦ ਕਰਨ ਦੀ ਮੰਗ

ਦੋਦਾ, 4 ਜੂਨ (ਰਵੀਪਾਲ)-ਪਿੰਡ ਭਲਾਈਆਣਾ ਦੇ ਵਾਸੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੱੁਖ ਸੜਕ 'ਤੇ ਰਿਹਾਇਸ਼ੀ ਆਬਾਦੀ 'ਚ ਚੱਲ ਰਹੇ ਸ਼ਰਾਬ ਦੇ ਠੇਕੇ ਨੂੰ ਸਰਕਾਰ ਤੇ ਉਕਤ ਵਿਭਾਗ ਅਤੇ ਪ੍ਰਸ਼ਾਸਨ ਅਧਿਕਾਰੀਆਂ ਤੋਂ ਬੰਦ ਕਰਨ ਦੀ ਮੰਗ ਕੀਤੀ | ਪਿੰਡ ਦੇ ਰਣਜੀਤ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਮਿਆਦ ਵਾਰ-ਵਾਰ ਵਧਾਉਣਾ ਮੁਲਾਜ਼ਮ ਵਿਰੋਧੀ ਨੀਤੀ ਦਾ ਸਿੱਟਾ- ਡੀ. ਟੀ. ਐੱਫ਼.

ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀ ਮਿਆਦ ਨੂੰ ਵਾਰ-ਵਾਰ ਵਧਾਉਣ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 4 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਕੁਲਦੀਪ ਕੁਮਾਰ ਪੁੱਤਰ ਪਰਸਾ ਕੁਮਾਰ ਵਾਸੀ ਖੋਖਰ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ. ਐੱਸ. ਆਈ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿਚ ਹਰੀਕੇ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ

ਫ਼ਰੀਦਕੋਟ, 4 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਿਵਲ ਸਰਜਨ ਫ਼ਰੀਦਕੋਟ ਡਾ: ਸੰਜੇ ਕਪੂਰ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਵਿਸ਼ਵਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਥਾਨਕ ਦਸਮੇਸ਼ ਨਗਰ, ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਰੁੱਖ ਲਗਾਓ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਰੁੱਖ ਲਗਾਓ ਮੁਹਿੰਮ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚਰਨਦੀਪ ਸਿੰਘ ਮਾਨ, ਹਲਕਾ ਮਲੋਟ ਦੇ ਯੂਥ ਕਾਂਗਰਸ ਪ੍ਰਧਾਨ ਰਵਨੀਤ ਸਿੰਘ ਵਲੋਂ ਪਿੰਡ ਮੌੜ ਤੇ ਬੱਲਮਗੜ੍ਹ ਵਿਖੇ ਰੁੱਖ ਲਗਾਓ ਮੁਹਿੰਮ ਦੇ ਦੂਜੇ ...

ਪੂਰੀ ਖ਼ਬਰ »

ਐੱਸ. ਪੀ. ਕੁਲਵੰਤ ਰਾਏ ਨੂੰ ਮੁੜ ਨਿਵਾਜਿਆ ਗਿਆ ਡੀ. ਜੀ. ਪੀ. ਕੋਮੈਨਡੇਸ਼ਨ ਡਿਸਕ ਨਾਲ
ਪੁਲਿਸ ਨੇ 11 ਸਾਲਾ ਬੱਚੇ ਦੇ ਅੰਨੇ੍ਹ ਕਤਲ ਕੇਸ ਦੀ ਗੁੱਥੀ ਸੁਲਝਾਈ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਡਿਊਟੀ ਦੌਰਾਨ ਆਪਣੀ ਸੂਝਬੂਝ, ਮਿਹਨਤ ਤੇ ਤਜਰਬੇ ਦਾ ਖ਼ੂਬਸੂਰਤ ਮੁਜੱਸਮਾ ਕਰਦੇ ਹੋਏ ਇਕ 11 ਸਾਲਾ ਗ਼ਰੀਬ ਬੱਚੇ ਦੇ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਉਣ ਲਈ ਅੱਜ ਐੱਸ. ਪੀ. ਸਿਟੀ ਕੁਲਵੰਤ ਰਾਏ ਨੂੰ ਡੀ. ਜੀ. ਪੀ. ...

ਪੂਰੀ ਖ਼ਬਰ »

ਪੁਲਿਸ ਨੇ 11 ਸਾਲਾ ਬੱਚੇ ਦੇ ਅੰਨੇ੍ਹ ਕਤਲ ਕੇਸ ਦੀ ਗੁੱਥੀ ਸੁਲਝਾਈ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਡਿਊਟੀ ਦੌਰਾਨ ਆਪਣੀ ਸੂਝਬੂਝ, ਮਿਹਨਤ ਤੇ ਤਜਰਬੇ ਦਾ ਖ਼ੂਬਸੂਰਤ ਮੁਜੱਸਮਾ ਕਰਦੇ ਹੋਏ ਇਕ 11 ਸਾਲਾ ਗ਼ਰੀਬ ਬੱਚੇ ਦੇ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਉਣ ਲਈ ਅੱਜ ਐੱਸ. ਪੀ. ਸਿਟੀ ਕੁਲਵੰਤ ਰਾਏ ਨੂੰ ਡੀ. ਜੀ. ਪੀ. ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕਾਂਗਰਸੀਆਂ ਦੀ ਫੁੱਟ ਖੁੱਲ੍ਹ ਕੇ ਆਈ ਸਾਹਮਣੇ

ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਵਿਚ ਅੱਜ ਕਰੀਬ 1 ਕਰੋੜ 60 ਲੱਖ ਦੇ ਵਿਕਾਸ ਫੰਡ ਦੇਣ ਸਬੰਧੀ ਮਤੇ ਪਾਸ ਕੀਤੇ ਗਏ | ਇਸ ਸਮੇਂ ਕਾਂਗਰਸੀਆਂ ਦੀ ਉਸ ਸਮੇਂ ਫੁੱਟ ਖੁੱਲ੍ਹ ਕੇ ਸਾਹਮਣੇ ਆ ਗਈ, ਜਦੋਂ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧਾ ਵਾਪਸ ਲਿਆ ਜਾਵੇ- ਆਗੂ

ਮੰਡੀ ਬਰੀਵਾਲਾ, 4 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਡੋਹਕ, ਹਰਮੇਲ ਸਿੰਘ ਜੰਡੋਕੇ, ਹਰਦੀਪ ਸਿੰਘ, ਗੁਰਨਾਮ ਸਿੰਘ, ...

ਪੂਰੀ ਖ਼ਬਰ »

ਈ-ਸੰਜੀਵਨੀ ਓ.ਪੀ.ਡੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਲੰਬੀ, 4 ਜੂਨ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਬੀ.ਈ.ਈ. ਮੈਡਮ ਸ਼ਿਵਾਨੀ ਨੇ ਪਿੰਡ ਮਹਿਣਾ ਵਿਖੇ ਗਰਭਵਤੀ ਔਰਤਾਂ ਲਈ 'ਈ-ਸੰਜੀਵਨੀ ਆਨਲਾਈਨ ਓ. ਪੀ. ਡੀ.' ਜਾਗਰੂਕ ਕੈਂਪ ਲਾਇਆ ਗਿਆ | ਪਿੰਡ ਮਹਿਣਾ ਵਿਖੇ ਵੱਡੀ ਗਿਣਤੀ ...

ਪੂਰੀ ਖ਼ਬਰ »

ਮੱਛਰ ਦੇ ਫੈਲਾਅ ਨੂੰ ਰੋਕਣ ਲਈ ਛੱਪੜਾਂ 'ਚ ਗੰਬੂਜ਼ੀਆਂ ਮੱਛੀਆਂ ਛੱਡੀਆਂ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਐੱਮ. ਓ. ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਸੀ.ਐੱਚ.ਸੀ. ਆਲਮਵਾਲਾ ਦੇ ਸੈਕਟਰ ਔਲਖ ਤੇ ਵਿਰਕ ਖੇੜਾ ਦੇ ਪਿੰਡ ਫੂਲੇਵਾਲਾ, ਲਖਮੀਰਵਾਲਾ, ਗੁਰੂਸਰ ਜੋਧਾ, ਡੱਬਵਾਲੀ ਢਾਬ, ਬੁਰਜ ਸਿੱਧਵਾਂ, ਸ਼ਾਮਖੇੜਾ, ਬਾਂਮ, ਉੜਾਂਗ ਅਤੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਲੋਂ ਵਾਤਾਵਰਨ ਦਿਵਸ ਮਨਾਇਆ ਗਿਆ, ਜਿਸ ਕਰਕੇ ਕਾਲਜ ਵਿਚ ਛਾਂਦਾਰ ਪੌਦੇ ਲਗਾਏ ਗਏ | ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਆਨਲਾਈਨ ਸ਼ਾਰਟ ਟਰਮ ਕੋਰਸ ਕਰਵਾਇਆ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਕੋਆਰਡੀਨੇਟਰ ਡਾ: ਮੁਕਤਾ ਮੁਤਨੇਜਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਹੁਨਰ ਨੂੰ ਵਧਾਉਣ ਲਈ ਪਾਰਟੀ ਮੇਕਅਪ ਤੇ ਇਕ ਹਫ਼ਤੇ ਦਾ ਆਨਲਾਈਨ ਸ਼ਾਰਟ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਪਿੰਡ ਪੱਧਰ ਦੀਆਂ ਕਮੇਟੀਆਂ ਨਾਲ ਮੀਟਿੰਗ

ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)-ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਅਤੇ ਆਮ ਲੋਕਾਂ ਨੂੰ ਕੋਰੋਨਾ ਵਰਗੀ ਮਹਾਂਮਾਰੀ ਤੋਂ ਸੁਚੇਤ ਰਹਿਣ ਲਈ ਮਲੋਟ ਦੇ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਬਨਵਾਲਾ ਅਨੂੰ, ਲੁਹਾਰਾ, ਵੜਿੰਗ ਖੇੜਾ, ਘੁਮਿਆਰਾ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX