ਤਾਜਾ ਖ਼ਬਰਾਂ


44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  8 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  29 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  1 minute ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 7 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਜੇਠ ਸੰਮਤ 553
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ. ਜਾਨਸਨ

ਕਪੂਰਥਲਾ / ਫਗਵਾੜਾ

ਮਿਉਂਸੀਪਲ ਇੰਪਲਾਈਜ਼ ਤੇ ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਸੰਘਰਸ਼ ਤਿੱਖਾ ਕਰਨ ਦਾ ਬਿਗਲ ਵਜਾਇਆ

ਸੁਲਤਾਨਪੁਰ ਲੋਧੀ, 4 ਜੂਨ (ਨਰੇਸ਼ ਹੈਪੀ, ਥਿੰਦ)- ਮਿਉਂਸੀਪਲ ਐਕਸ਼ਨ ਕਮੇਟੀ ਵਲੋਂ ਮੰਗਾਂ ਸਬੰਧੀ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਦੇ 22ਵੇਂ ਦਿਨ ਵੀ ਮਿੳਾੂਸੀਪਲ ਇੰਪਲਾਈਜ਼ ਯੂਨੀਅਨ ਅਤੇ ਸਫ਼ਾਈ ਸੇਵਕਾਂ ਦੀ ਹੜਤਾਲ ਬਾ-ਦਸਤੂਰ ਜਾਰੀ ਰਹਿਣ ਤੇ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਬੇਹੱਦ ਰੋਸ ਪਾਇਆ ਜਾ ਰਿਹਾ ਹੈ | ਹੜਤਾਲ ਖੁੱਲ੍ਹਣ ਦੇ ਹਾਲੇ ਕੋਈ ਆਸਾਰ ਨਜ਼ਰ ਨਾ ਵਿਖਾਈ ਦੇਣ ਤੇ ਯੂਨੀਅਨ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਹੈ | ਮਿੳਾੂਸੀਪਲ ਇੰਪਲਾਈਜ਼ ਯੂਨੀਅਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੰਜੀਵ ਘਈ ਦੀ ਅਗਵਾਈ ਹੇਠ ਚੱਲ ਰਹੇ ਧਰਨੇ ਵਿਚ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਹੜਤਾਲ ਕਾਰਨ ਸ਼ਹਿਰਾਂ ਵਿਚ ਗੰਦਗੀ ਫੈਲ ਰਹੀ ਹੈ, ਜਿਸ ਕਾਰਨ ਸਮੁੱਚੇ ਪੰਜਾਬ ਅੰਦਰ ਭਿਆਨਕ ਮਾਰੂ ਤੇ ਜਾਨਲੇਵਾ ਬਿਮਾਰੀਆਂ ਫੈਲਣ ਦਾ ਡਰ ਹੈ ਪਰ ਸਰਕਾਰ ਮੂਕਦਰਸ਼ਕ ਬਣੀ ਹੋਈ ਹੈ | ਅੱਜ ਦੇ ਇਸ ਧਰਨੇ ਵਿਚ ਕਾਰਜ ਸਾਧਕ ਅਫ਼ਸਰ ਸੁਲਤਾਨਪੁਰ ਲੋਧੀ ਬਲਜੀਤ ਸਿੰਘ ਬਿਲਗਾ ਨੇ ਵੀ ਸ਼ਿਰਕਤ ਕੀਤੀ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਆਪਣੀ ਹਮਦਰਦੀ ਜਤਾਈ | ਈ.ਓ. ਬਿਲਗਾ ਨੇ ਮੁਲਾਜ਼ਮ ਵਰਗ ਨੂੰ ਭਰੋਸਾ ਦਿੱਤਾ ਕਿ ਜਿਨ੍ਹਾਂ ਕੱਚੇ ਮੁਲਾਜ਼ਮਾਂ ਦਾ ਹਾਲੇ ਤੱਕ ਈ.ਪੀ.ਐਫ. ਜਮਾਂ ਨਹੀਂ ਹੋਇਆ ਹੈ ਉਨ੍ਹਾਂ ਦਾ ਜਲਦੀ ਈ.ਪੀ.ਐਫ. ਜਮ੍ਹਾ ਕਰਵਾਉਣ ਲਈ ਸਰਕਾਰੀ ਠੇਕੇਦਾਰ ਤੇ ਦਬਾਅ ਪਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜੋ ਮੰਗਾਂ ਨਗਰ ਕੌਂਸਲ ਨਾਲ ਸਬੰਧਿਤ ਹਨ ਉਨ੍ਹਾਂ ਨੂੰ ਸਰਕਾਰ ਵਲੋਂ ਪ੍ਰਵਾਨ ਕਰਨ ਤੇ ਤੁਰੰਤ ਪਹਿਲ ਦੇ ਆਧਾਰ ਤੇ ਲਾਗੂ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੌਰਵ ਸ਼ਰਮਾ, ਇੰਸਪੈਕਟਰ ਬਲਦੇਵ ਸਿੰਘ, ਪਿ੍ਅੰਕਾ, ਸੰਜੀਵ ਕੁਮਾਰ, ਅਜੀਤ ਸਿੰਘ ਭੌਰ, ਰਾਜ ਕੁਮਾਰ, ਅਰਵਿੰਦ, ਸ਼ੋਭਾ, ਸੰਧਿਆ, ਬਿੱਟੂ, ਮੇਜਰ, ਰਵੀ, ਸੁਮਨ ਆਦਿ ਵੀ ਹਾਜ਼ਰ ਸਨ |

ਗੋਰਾ ਗਿੱਲ ਵਲੋਂ ਸੁਖਪਾਲ ਸਿੰਘ ਖਹਿਰਾ ਦੀ ਕਾਂਗਰਸ 'ਚ ਵਾਪਸੀ ਦਾ ਵਿਰੋਧ

ਜਲੰਧਰ, 4 ਜੂਨ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕਾਂਗਰਸ 'ਚ ਵਾਪਸੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਹ ਕਦੇ ਵੀ ਕਿਸੇ ਪਾਰਟੀ ਦਾ ਵਫਾਦਾਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗੁਰਦੁਆਰਾ ਲੰਗਰ ਸਾਹਿਬ ਉੱਚਾ ਵਿਖੇ ਚੇਤਨਾ ਰੈਲੀ ਅੱਜ

ਕਪੂਰਥਲਾ/ਫੱਤੂਢੀਂਗਾ, 4 ਜੂਨ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਤੇ ਗਏ ਸੱਦੇ ਤਹਿਤ 5 ਜੂਨ ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ...

ਪੂਰੀ ਖ਼ਬਰ »

ਨਗਰ ਪੰਚਾਇਤ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਬੇਗੋਵਾਲ , 4 ਜੂਨ (ਸੁਖਜਿੰਦਰ ਸਿੰਘ)- ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਤਹਿਤ ਬੇਗੋਵਾਲ ਨਗਰ ਪੰਚਾਇਤ ਦੇ ਕਰਮਚਾਰੀਆਂ ਨੇ ਆਪਣੀ ਹੱਕੀ ਮੰਗਾਂ ਲਈ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਡੀ. ਸੀ. ਤੇ ਹੋਰ ਅਧਿਕਾਰੀਆਂ ਨੇ ਕੀਤਾ ਦਰਿਆ ਬਿਆਸ ਦੀਆਂ ਵੱਖ-ਵੱਖ ਥਾਵਾਂ ਦੌਰਾ

ਕਪੂਰਥਲਾ, 4 ਜੂਨ (ਅਮਰਜੀਤ ਕੋਮਲ)- ਜ਼ਿਲ੍ਹੇ ਦੇ ਮੰਡ ਖੇਤਰ ਦੇ ਲੋਕਾਂ ਦੀ ਹਜਾਰਾਂ ਏਕੜ ਜ਼ਮੀਨ ਬਚਾਉਣ ਤੇ ਹੜ੍ਹਾਂ ਤੋਂ ਬਚਾਅ ਲਈ ਪ੍ਰਸ਼ਾਸਨ ਵਲੋਂ 1 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ ਭੁਲੱਥ ਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨਾਂ ਵਿਚ ਬਿਆਸ ਦਰਿਆ ਦੇ ਕੰਢੇ 'ਤੇ 7 ...

ਪੂਰੀ ਖ਼ਬਰ »

18 ਤੋਂ ਉੱਪਰ ਉਮਰ ਦੇ ਸਾਰੇ ਲੋਕਾਂ ਦਾ 31 ਦਸੰਬਰ ਤੱਕ ਟੀਕਾਕਰਨ ਕੀਤਾ ਜਾਵੇ-ਕਾਂਗਰਸੀ ਆਗੂ

ਕਪੂਰਥਲਾ, 4 ਜੂਨ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹੇ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਦੇ ਇਕ ਵਫ਼ਦ ਨੇ ਜ਼ਿਲ੍ਹਾ ਕੋਆਰਡੀਨੇਟਰ ਦਲਜੀਤ ਸਿੰਘ ਰਾਜੂ ਦੀ ਅਗਵਾਈ ਵਿਚ ਸਥਾਨਕ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਸਮੇਤ ਫੜੇ ਨੌਜਵਾਨ ਨੂੰ ਪੁਲਿਸ ਹਵਾਲੇ ਕੀਤਾ

ਡਡਵਿੰਡੀ, 4 ਜੂਨ (ਦਿਲਬਾਗ ਸਿੰਘ ਝੰਡ) - ਇਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਸ਼ੇਰਪੁਰ ਦੋਨਾ ਵਾਸੀਆਂ ਵਲੋਂ ਬੀਤੀ ਰਾਤ ਇਕ ਅਣਪਛਾਤੇ ਨੌਜਵਾਨ ਨੂੰ ਤੇਜ਼ਧਾਰ ਹਥਿਆਰ ਸਮੇਤ ਪਿੰਡ ਦੀ ਫਿਰਨੀ ਤੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਈ. ਜੀ. ਕੌਸਤੁਭ ਸ਼ਰਮਾ ਵਲੋਂ ਅਚਾਨਕ ਫਗਵਾੜਾ ਦੇ ਥਾਣਿਆਂ ਦਾ ਜਾਇਜ਼ਾ

ਫਗਵਾੜਾ, 4 ਜੂਨ (ਹਰੀਪਾਲ ਸਿੰਘ)- ਜਲੰਧਰ ਰੇਂਜ ਦੇ ਆਈ.ਜੀ. ਕੌਸਤੁਭ ਸ਼ਰਮਾ ਨੇ ਅਚਾਨਕ ਫਗਵਾੜਾ ਦੇ ਥਾਣਿਆਂ ਦਾ ਨਿਰੀਖਣ ਕੀਤਾ | ਅੱਜ ਦੇਰ ਸ਼ਾਮ ਜਲੰਧਰ ਰੇਂਜ ਦੇ ਆਈ.ਜੀ. ਕੌਸਤੁਭ ਸ਼ਰਮਾ ਅਚਾਨਕ ਫਗਵਾੜਾ ਦੇ ਥਾਣਾ ਸਿਟੀ ਵਿਖੇ ਪਹੁੰਚੇ | ਇਸ ਮੌਕੇ ਪੱਤਰਕਾਰਾਂ ਦੇ ਨਾਲ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਦੀ ਮੌਤ, 162 ਨਵੇਂ ਮਾਮਲੇ

ਕਪੂਰਥਲਾ, 4 ਜੂਨ (ਸਡਾਨਾ)- ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 162 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਔਰਤ ਸਮੇਤ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 62 ਸਾਲਾ ਔਰਤ ਵਾਸੀ ਤਲਵੰਡੀ ਚੌਧਰੀਆਂ ਤੇ 66 ਸਾਲਾ ਵਿਅਕਤੀ ਵਾਸੀ ਸੈਦੋ ਭੁਲਾਣਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 4 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਪੁਲਿਸ ਵਲੋਂ ਲੜਕੀ ਨੰੂ ਵਰਗ਼ਲਾ ਕੇ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੀ ਗਈ ਦਰਖਾਸਤ ਵਿਚ ਲੜਕੀ ਦੀ ਮਾਤਾ ਵਾਸੀ ਮਕਸੂਦਪੁਰ ਨੇ ਦੱਸਿਆ ਕਿ ਉਹ ਆਪਣੀ ਲੜਕੀ ਜਿਸ ਦੀ ਕਿ ਉਮਰ 15 ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਘੱਲੂਘਾਰਾ ਦਿਵਸ ਕੱਲ੍ਹ ਮਨਾਇਆ ਜਾਵੇਗਾ-ਜਥੇ: ਕੁਲਾਰ

ਫਗਵਾੜਾ, 4 ਜੂਨ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਵਿਖੇ 6 ਜੂਨ ਨੂੰ ਸ੍ਰੀ ਹਰਮਿੰਦਰ ਸਾਹਿਬ ਸਮੂਹ ਵਿਖੇ ਸੰਨ 1984 ਵਿਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਫਗਵਾੜਾ, 4 ਜੂਨ (ਅਸ਼ੋਕ ਕੁਮਾਰ ਵਾਲੀਆ, ਕਿੰਨੜਾ)- ਸੀਨੀਅਰ ਮੈਡੀਕਲ ਅਫ਼ਸਰ ਡਾ ਕਮਲ ਕਿਸ਼ੋਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨਜੀਤ ਸਿੰਘ ਸੋਢੀ ਸੀ.ਐਚ.ਸੀ. ਪਾਸਟ ਦੀ ਯੋਗ ਅਗਵਾਈ ਹੇਠ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੈਲਥ ਇੰਸਪੈਕਟਰ ਕੰਵਲਜੀਤ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਵਾਤਾਵਰਨ ਪ੍ਰੋਗਰਾਮ ਵਲੋਂ ਸੰਤ ਸੀਚੇਵਾਲ ਤੇ ਸੰਤ ਸੇਵਾ ਸਿੰਘ ਖਡੂਰ ਸਾਹਿਬ ਦਾ ਸਨਮਾਨ

ਸੁਲਤਾਨਪੁਰ ਲੋਧੀ, 4 ਜੂਨ (ਨਰੇਸ਼ ਹੈਪੀ, ਥਿੰਦ)- ਸੰਯੁਕਤ ਰਾਸ਼ਟਰ ਦੇ ਵਾਤਾਵਰਣ ਪ੍ਰੋਗਰਾਮ ਤਹਿਤ ਪੰਜਾਬ ਦੀਆਂ ਦੋ ਵੱਡੀਆਂ ਧਾਰਮਿਕ ਸ਼ਖ਼ਸੀਅਤਾਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਪਦਮਸ੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਨੂੰ ਵਾਤਾਵਰਣ ਦੇ ਖੇਤਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ 7 ਤੱਕ ਰਹੇਗੀ-ਚੀਮਾ

ਕਪੂਰਥਲਾ, 4 ਜੂਨ (ਸਡਾਨਾ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਅੱਜ ਸੂਬਾ ਪੱਧਰੀ ਵਰਚੂਅਲ ਮੀਟਿੰਗ ਹੋਈ ਜਿਸ ਵਿਚ ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜ੍ਹਤਾਲ ਨੂੰ 7 ਜੂਨ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਪਿੰਡ ਭੈਣੀ ਹੁੱਸੇ ਖਾਂ 'ਚ ਹੋਏ ਵਿਕਾਸ ਕੰਮਾਂ ਦੀ ਜਾਂਚ ਕਰਵਾਏ ਜਾਣ ਦੀ ਮੰਗ

ਜਲੰਧਰ, 4 ਜੂਨ (ਹਰਵਿੰਦਰ ਸਿੰਘ ਫੁੱਲ)-ਪਿੰਡ ਭੈਣੀ ਹੁੱਸੇ ਖਾਂ ਤਹਿਸੀਲ ਸੁਲਤਾਨਪੁਰ ਲੋਧੀ ਵਿਖੇ ਪਿੰਡ ਦੀ ਪੰਚਾਇਤ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਜਾਂਚ ਕਰਵਾਏ ਜਾਣ ਦੀ ਮੰਗ ਕਰਦਿਆਂ ਮੈਂਬਰ ਪੰਚਾਇਤ ਜਗੀਰ ਸਿੰਘ ਅਤੇ ਪਿੰਡ ਵਾਸੀ ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਖੇਤੀਬਾੜੀ ਟਿਊਬਵੈੱਲਾਂ ਦੀਆਂ ਕੇਬਲਾਂ ਚੋਰੀ ਕੀਤੇ ਜਾਣ ਤੋਂ ਕਿਸਾਨਾਂ 'ਚ ਗ਼ੁੱਸੇ ਦੀ ਲਹਿਰ

ਸੁਲਤਾਨਪੁਰ ਲੋਧੀ, 4 ਜੂਨ (ਨਰੇਸ਼ ਹੈਪੀ, ਥਿੰਦ)- ਇਲਾਕੇ ਦੇ ਨੌਜਵਾਨ ਸਫਲ ਕਿਸਾਨ ਤੇ ਸੀਨੀਅਰ ਯੂਥ ਆਗੂ ਸ਼੍ਰੋਮਣੀ ਅਕਾਲੀ ਦਲ ਜੋਗਾ ਸਿੰਘ ਕਾਲੇਵਾਲ (ਯੂ.ਕੇ.) ਨੇ ਸੂਬਾ ਸਰਕਾਰ ਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਟਿਊਬਵੈੱਲਾਂ ਦੀਆਂ ...

ਪੂਰੀ ਖ਼ਬਰ »

ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਕੇ ਸਰਕਾਰ ਮੁਲਾਜ਼ਮਾਂ ਨਾਲ ਮਜ਼ਾਕ ਕਰ ਰਹੀ ਹੈ-ਸ਼ਰਮਾ, ਔਜਲਾ

ਕਪੂਰਥਲਾ, 4 ਜੂਨ (ਵਿ.ਪ੍ਰ.)- ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੇ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀ ਮਿਆਦ ਵਿਚ 31 ਅਗਸਤ ਤੱਕ ਵਾਧਾ ਕੀਤੇ ਜਾਣ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ | ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਸਕੂਲ ਦੀ ਆਸ਼ਿਮਾ ਪੁਰੀ ਨੇ ਵੀਡਿਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ

ਕਪੂਰਥਲਾ, 4 ਜੂਨ (ਦੀਪਕ ਬਜਾਜ)- ਕੇਂਦਰ ਸਰਕਾਰ ਵਲੋਂ ਸੀ.ਬੀ.ਐਸ.ਈ. ਦੀਆਂ ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੇ ਦਿਨ ਵੀਡਿਓ ਕਾਨਫਰੰਸ ਰਾਹੀਂ ਬੱਚਿਆਂ ਨਾਲ ਵਿਚਾਰ ਗੋਸ਼ਟੀ ਕਰਕੇ ਉਨ੍ਹਾਂ ਦੇ ਵਿਚਾਰ ਲਏ ਗਏ | ਇਸੇ ...

ਪੂਰੀ ਖ਼ਬਰ »

ਫਗਵਾੜਾ ਦੇ ਡਿਪਟੀ ਮੇਅਰ ਰਹੇ ਰਣਜੀਤ ਸਿੰਘ ਖੁਰਾਣਾ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ

ਫਗਵਾੜਾ, 4 ਜੂਨ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਨਗਰ ਨਿਗਮ ਬਣਨ ਤੇ ਅਕਾਲੀ ਦਲ ਦੇ ਖਾਤੇ 'ਚੋਂ ਪਹਿਲੇ ਡਿਪਟੀ ਮੇਅਰ ਬਣਨ ਵਾਲੇ ਅਣਥੱਕ ਤੇ ਜੁਝਾਰੂ ਨੌਜਵਾਨ ਆਗੂ ਰਣਜੀਤ ਸਿੰਘ ਖੁਰਾਣਾ ਨੂੰ ਪਾਰਟੀ ਹਾਈਕਮਾਨ ਸ. ਸੁਖਬੀਰ ਸਿੰਘ ਬਾਦਲ, ਸ.ਬਿਕਰਮ ਸਿੰਘ ਮਜੀਠੀਆ ...

ਪੂਰੀ ਖ਼ਬਰ »

ਸ੍ਰੀ ਰਾਧਾ ਕ੍ਰਿਸ਼ਨ ਮੰਦਰ ਮਹਾਰਾਣੀ ਸਾਹਿਬਾ ਵਿਖੇ ਟੀਕਾਕਰਨ ਕੈਂਪ ਅੱਜ

ਕਪੂਰਥਲਾ, 4 ਜੂਨ (ਵਿ.ਪ੍ਰ.)- ਸ੍ਰੀ ਰਾਧਾ ਕਿ੍ਸ਼ਨ ਮੰਦਿਰ ਮਹਾਰਾਣੀ ਸਾਹਿਬਾ ਵਿਚ ਕੋਵਿਡ ਟੀਕਾਕਰਨ ਕੈਂਪ ਐਸ.ਐਮ.ਓ. ਡਾ: ਸੰਦੀਪ ਧਵਨ ਦੀ ਅਗਵਾਈ ਵਿਚ 5 ਜੂਨ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ | ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ 45 ਸਾਲ ਤੋਂ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ–ਡਾ: ਚਾਰੂਮਿਤਾ

ਸੁਲਤਾਨਪੁਰ ਲੋਧੀ, 4 ਜੂਨ (ਨਰੇਸ਼ ਹੈਪੀ, ਥਿੰਦ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਮੰਗੂਪੁਰ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਕਿਸਾਨ ਜਸਵਿੰਦਰ ਸਿੰਘ ਦੇ 6 ਏਕੜ ਰਕਬੇ 'ਚ ਆਤਮਾ ਸਕੀਮ ਅਧੀਨ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਵਾਤਾਵਰਨ ਦਿਵਸ ਸਬੰਧੀ ਸਮਾਗਮ

ਕਪੂਰਥਲਾ, 4 ਜੂਨ (ਵਿ.ਪ੍ਰ.)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵਲੋਂ ਵਾਤਾਵਰਣ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਕਾਲਜ ਦੀ ਡਾਇਰੈਕਟਰ ਡਾ: ਰੇਖਾ ਕਾਲੀਆ ਭਾਰਦਵਾਜ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ...

ਪੂਰੀ ਖ਼ਬਰ »

ਆਨੰਦ ਕਾਲਜ ਦੀ ਵਿਦਿਆਰਥਣ ਨੰਦਨੀ ਬੀ. ਕਾਮ. ਦੀ ਪ੍ਰੀਖਿਆ 'ਚੋਂ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 4 ਜੂਨ (ਵਿ.ਪ੍ਰ.)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਬੀ.ਕਾਮ. ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੇ ਡਾਇਰੈਕਟਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਦਲਿਤਾਂ ਤੇ ਮਜ਼ਦੂਰ ਵਰਗ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ-ਦੇਵੀ ਦਾਸ ਨਾਹਰ

ਤਲਵੰਡੀ ਚੌਧਰੀਆਂ, 4 ਜੂਨ (ਪਰਸਨ ਲਾਲ ਭੋਲਾ)- ਬਸਪਾ ਅੰਬੇਡਕਰ ਦੇ ਪ੍ਰਧਾਨ ਦੇਵੀ ਦਾਸ ਨਾਹਰ ਨੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਤਲਵੰਡੀ ਚੌਧਰੀਆਂ ਦੇ ਗ੍ਰਹਿ ਵਿਖੇ ਬਸਪਾ ਆਗੂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਨੌਜਵਾਨ ...

ਪੂਰੀ ਖ਼ਬਰ »

ਕਾਰਪੋਰੇਸ਼ਨ ਫਗਵਾੜਾ ਵਲੋਂ ਨਕਸ਼ੇ ਪਾਸ ਨਾ ਹੋਣ ਕਾਰਨ ਹੋ ਰਹੀ ਖੱਜਲ ਖੁਆਰੀ-ਅਰੁਣ ਖੋਸਲਾ

ਫਗਵਾੜਾ, 4 ਜੂਨ (ਵਾਲੀਆ, ਕਿੰਨੜਾ)- ਸੀਨੀਅਰ ਭਾਜਪਾ ਆਗੂ ਤੇ ਨਗਰ ਨਿਗਮ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਕਾਰਪੋਰੇਸ਼ਨ ਅਧਿਕਾਰੀਆਂ'ਤੇ ਇਮਾਰਤਾਂ ਦੇ ਨਕਸ਼ੇ ਪਾਸ ਕਰਾਉਣ ਲਈ ਸਮੇਂ ਸਿਰ ਐਨ.ਓ.ਸੀ. ਜਾਰੀ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਅੱਜ ਇੱਥੇ ਗੱਲਬਾਤ ...

ਪੂਰੀ ਖ਼ਬਰ »

ਮਾਧੋਪੁਰ 'ਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਐਸ. ਡੀ. ਐਮ. ਨੇ ਕੀਤਾ ਪ੍ਰੇਰਿਤ

ਫਗਵਾੜਾ, 4 ਜੂਨ (ਤਰਨਜੀਤ ਸਿੰਘ ਕਿੰਨੜਾ)- ਸਬ ਡਵੀਜ਼ਨ ਫਗਵਾੜਾ ਦੇ ਪਿੰਡ ਮਾਧੋਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਐਸ.ਡੀ.ਐਮ. ਫਗਵਾੜਾ ਸ਼ਾਇਰੀ ਮਲਹੋਤਰਾ ਦੀ ਅਗਵਾਈ ਵਿਚ ਆਤਮਾ ਸਕੀਮ ਅਧੀਨ ਪ੍ਰਦਰਸ਼ਨੀ ਪਲਾਂਟ ਲਗਾਇਆ ਗਿਆ | ...

ਪੂਰੀ ਖ਼ਬਰ »

ਖਹਿਰਾ ਦੇ ਕਾਂਗਰਸ 'ਚ ਵਾਪਸ ਆਉਣ 'ਤੇ ਸਮਰਥਕਾਂ ਨੇ ਮਨਾਈ ਖ਼ੁਸ਼ੀ

ਨਡਾਲਾ, 4 ਜੂਨ (ਮਾਨ)- ਹਲਕਾ ਵਿਧਾਇਕ ਤੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਵੱਡੀ ਲਹਿਰ ਦੌੜ ਗਈ ਹੈ | ਉਨ੍ਹਾਂ ਦੇ ਕੱਟੜ ਸਮਰਥਕ ਤੇ ਪੰਜਾਬੀ ਏਕਤਾ ਪਾਰਟੀ ਦੇ ਵਰਕਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ 'ਚ ਨਿਭਾਈਆਂ ਸੇਵਾਵਾਂ ਨਾਲ ਸਿੱਖ ਕੌਮ ਦਾ ਮਾਣ ਵਧਿਆ-ਡਾ: ਉਪਿੰਦਰਜੀਤ ਕੌਰ

ਡਡਵਿੰਡੀ, 4 ਜੂਨ (ਦਿਲਬਾਗ ਸਿੰਘ ਝੰਡ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੇ੍ਰਰਨਾ ਸਦਕਾ ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਨਿਭਾਈਆਂ ਜਾ ...

ਪੂਰੀ ਖ਼ਬਰ »

ਪੀ. ਟੀ. ਯੂ. ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਫ਼ਲਸਫ਼ੇ, ਖੋਜ ਤੇ ਅਕਾਦਮਿਕ ਕਾਰਜ ਕਰਵਾਉਣ ਲਈ ਵਚਨਬੱਧ-ਪ੍ਰੋ: ਸ਼ਰਮਾ

ਕਪੂਰਥਲਾ, 4 ਜੂਨ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਫ਼ਲਸਫ਼ੇ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਖੋਜ ਤੇ ਅਕਾਦਮਿਕ ਕਾਰਜ ਕਰਵਾਉਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖ਼ਰਬੂਜ਼ਾ ਉਤਪਾਦਕ ਕਿਸਾਨ ਨਰਿੰਦਰ ਸਿੰਘ ਖਿੰਡਾ ਬਣਿਆ ਸੂਬੇ ਦੇ ਕਿਸਾਨਾਂ ਲਈ ਮਿਸਾਲ

ਸੁਲਤਾਨਪੁਰ ਲੋਧੀ, 4 ਜੂਨ (ਨਰੇਸ਼ ਹੈਪੀ, ਥਿੰਦ)- ਕੋਰੋਨਾ ਵਾਇਰਸ ਤੇ ਲਾਕਡਾਊਨ ਕਾਰਨ ਜਿਥੇ ਪੰਜਾਬ ਤੇ ਗੁਆਂਢੀ ਸੂਬਿਆਂ 'ਚ ਖ਼ਰਬੂਜ਼ਾ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਉਥੇ ਹਲਕਾ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਪਿੰਡ ਡੱਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐਫ. 'ਚ 12ਵੀਂ ਦੇ ਵਿਦਿਆਰਥੀਆਂ ਦੀ ਵਿਦਾਇਗੀ ਸਬੰਧੀ ਸਮਾਗਮ

ਕਪੂਰਥਲਾ, 4 ਜੂਨ (ਅਮਰਜੀਤ ਕੋਮਲ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਸੀਨੀਅਰ ਵਿਦਿਆਰਥੀਆਂ ਨੂੰ ਆਨਲਾਈਨ ਵਿਦਾਇਗੀ ਦੇਣ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਸ਼ਬਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX