ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਹੁਸ਼ਿਆਰਪੁਰ / ਮੁਕੇਰੀਆਂ

ਅਰੋੜਾ ਨੇ 'ਵੈਕਸੀਨੇਸ਼ਨ ਲਗਵਾਓ, ਪੌਦਾ ਲੈ ਜਾਓ' ਮੁਹਿੰਮ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਵਿਚ ਕੋਵਿਡ ਬਚਾਅ ਸਬੰਧੀ ਟੀਕਾਕਰਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਵੱਧ ਤੋਂ ਵੱਧ ਲੋਕ ਟੀਕਾਕਰਨ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਕੋਵਿਡ ਬਚਾਅ ਸਬੰਧੀ ਟੀਕਾਕਰਨ ਨੂੰ ਲੈ ਕੇ ਲੋਕਾਂ ਵਿਚ ਕਾਫੀ ਜਾਗਰੂਕਤਾ ਵਧੀ ਹੈ, ਜਿਸ ਕਾਰਨ ਇਸ ਮੁਹਿੰਮ ਵਿਚ ਲੋਕਾਂ ਦਾ ਕਾਫੀ ਸਹਿਯੋਗ ਪ੍ਰਾਪਤ ਹੋ ਰਿਹਾ ਹੈ | ਉਹ ਅੱਜ ਨਹਿਰ ਕਲੋਨੀ ਡਿਸਪੈਂਸਰੀ ਵਿਚ 'ਵੈਕਸੀਨੇਸ਼ਨ ਕਰਵਾਓ, ਪੌਦਾ ਲੈ ਜਾਓ' ਮੁਹਿੰਮ ਦੀ ਸ਼ੁਰੂਆਤ ਦੌਰਾਨ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ | ਕੈਬਨਿਟ ਮੰਤਰੀ ਨੇ ਇਸ ਦੌਰਾਨ ਕੋਵਿਡ ਬਚਾਅ ਸਬੰਧੀ ਟੀਕਾਕਰਨ ਕਰਵਾਉਣ ਆਏ ਲਾਭਪਾਤਰੀਆਂ ਨੂੰ ਇਕ-ਇਕ ਪੌਦਾ ਸੌਂਪਿਆ | ਉਨ੍ਹਾਂ ਕਿਹਾ ਕਿ ਪੌਦਾ ਦੇਣ ਦਾ ਉਦੇਸ਼ ਹੈ ਕਿ ਟੀਕਾਕਰਨ ਕਰਵਾਉਣ ਵਾਲਿਆਂ ਨੂੰ ਹਮੇਸ਼ਾ ਯਾਦ ਰਹੇਗਾ ਕਿ ਟੀਕਾਕਰਨ ਵਾਲੇ ਦਿਨ ਉਸ ਨੇ ਇਕ ਪੌਦਾ ਲਗਾਇਆ ਸੀ ਉੱਥੇ ਉਨ੍ਹਾਂ ਵਲੋਂ ਲਗਾਇਆ ਗਿਆ ਪੌਦਾ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਸਹਿਯੋਗ ਦੇਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੋਵਿਡ-19 ਵਰਗੀ ਮਹਾਂਮਾਰੀ ਦਾ ਡਟ ਕੇ ਸਾਹਮਣਾ ਕੀਤਾ | ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਹ ਹੁਸ਼ਿਆਰਪੁਰ ਦੇ ਸ਼ਿਵਪੁਰੀ ਸ਼ਮਸ਼ਾਨਘਾਟ ਵਿਚ ਵੀ ਪੌਦਾ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ, ਜਿਸ ਤਹਿਤ ਜਿਸ ਪਰਿਵਾਰ ਦੇ ਵਿਅਕਤੀ ਦਾ ਇੱਥੇ ਅੰਤਿਮ ਸੰਸਕਾਰ ਹੋਵੇਗਾ ਉਸ ਪਰਿਵਾਰ ਤੋਂ ਪੌਦਾ ਲਗਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਕ ਵਿਅਕਤੀ ਦੇ ਸੰਸਕਾਰ ਵਿਚ ਇਕ ਪੌਦੇ ਦੇ ਕਰੀਬ ਲੱਕੜ ਲੱਗ ਜਾਂਦੀ ਹੈ, ਇਸ ਲਈ ਕੁਦਰਤ ਦਾ ਕਰਜ਼ਾ ਵੀ ਅਸੀਂ ਪਰਿਵਾਰ ਵਲੋਂ ਪੌਦਾ ਲਗਵਾ ਕੇ ਵਾਪਸ ਕਰਨ ਦਾ ਯਤਨ ਕਰਾਂਗੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਸਿਵਲ ਸਰਜਨ ਡਾ. ਰਣਜੀਤ ਸਿੰਘ, ਡੀ.ਐਫ.ਓ ਅਮਨੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਸੀਮਾ ਗਰਗ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਕੌਂਸਲਰ ਕੁਲਵਿੰਦਰ ਕੌਰ, ਬਲਵਿੰਦਰ ਕੌਰ, ਮਨਮੀਤ ਕੌਰ ਤੁਲੀ, ਐਡਵੋਕੇਟ ਪਵਿੱਤਰ ਸਿੰਘ, ਮੁਕੇਸ਼ ਮੱਲ ਸਾਗਰ, ਨਵਾਬ ਹੁਸੈਨ, ਕਮਲ ਕਟਾਰੀਆ, ਗੁਰਮੀਤ ਰਾਮ, ਅਵਤਾਰ ਸਿੰਘ ਕਪੂਰ, ਅਮਰਜੀਤ ਖੋਸਲਾ, ਸਰਪੰਚ ਕੁਲਦੀਪ ਅਰੋੜਾ, ਮਨਜੀਤ ਸਿੰਘ ਬਿੱਲੂ ਆਦਿ ਵੀ ਮੌਜੂਦ ਸਨ |

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ, 2 ਕਾਬੂ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ ਰੇਤਾ ਨਾਲ ਭਰੀਆਂ 2 ਟਰਾਲੀਆਂ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਹਾਜੀਪੁਰ, 8 ਜੂਨ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)- ਹਾਜੀਪੁਰ ਪੁਲਿਸ ਨੇ ਇੱਕ ਵਿਅਕਤੀ ਨੂੰ 28 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਮਹੱਦਪੁਰ ਰੋਡ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 118 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 118 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27572 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 934 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਡੀ. ਸੀ. ਨੇ ਸ਼ਾਮ 6 ਵਜੇ ਤੱਕ ਸਾਰੀਆਂ ਦੁਕਾਨਾਂ ਤੇ ਪ੍ਰਾਈਵੇਟ ਦਫਤਰਾਂ ਨੂੰ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦਾ ਕੀਤਾ ਐਲਾਨ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿੱਚ 15 ਜੂਨ ਤੱਕ ਨਵੀਆਂ ਛੋਟਾਂ ਅਤੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿੱਚ ਸ਼ਾਮ 6 ਵਜੇ ...

ਪੂਰੀ ਖ਼ਬਰ »

ਕੋਰੋਨਾ ਮੁਕਤ ਪਿੰਡ ਅਭਿਆਨ ਤਹਿਤ 5 ਪਿੰਡਾਂ 'ਚ 100 ਫ਼ੀਸਦੀ ਵੈਕਸੀਨੇਸ਼ਨ ਪੂਰੀ ਹੋਈ-ਡੀ. ਸੀ.

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿਚ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਕੋਰੋਨਾ ਮੁਕਤ ਅਭਿਆਨ ਤਹਿਤ ਜੀਅ ਤੋੜ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਅਰਫ਼ੀ ਫ਼ੂਕ ਮੁਜ਼ਾਹਰਾ

ਹੁਸ਼ਿਆਰਪੁਰ, 8 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਯੂ.ਟੀ ਮਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਤਹਿਸੀਲ ਹੁਸ਼ਿਆਰਪੁਰ ਵਲੋਂ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦੀ ਅਰਥੀ ਫ਼ੂਕੀ ਗਈ | ...

ਪੂਰੀ ਖ਼ਬਰ »

ਬੌਖਲਾਈ ਹੋਈ ਕਾਂਗਰਸ ਸਰਕਾਰ ਸੱਚ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ 'ਚ-ਸਰਬਜੋਤ ਸਾਬੀ

ਭੰਗਾਲਾ, 8 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਅਕਾਲੀ ਦਲ ਨੂੰ ਲੋਕਾਂ ਦੇ ਮਿਲ ਰਹੇ ਪਿਆਰ ਵੱਲ ਵੇਖ ਕੇ ਸੂਬੇ ਦੀ ਕਾਂਗਰਸ ਸਰਕਾਰ ਬੌਖਲਾ ਗਈ ਹੈ ਤੇ ਇਹੀ ਕਾਰਨ ਹੈ ਕਿ ਕੋਰੋਨਾ ਵੈਕਸੀਨ ਵਿਚ ਸਰਕਾਰ ਵੱਲੋਂ ਕੀਤੇ ਗਏ ਘੁਟਾਲੇ ਖਿਲਾਫ ਆਵਾਜ ਉਠਾਉਣ 'ਤੇ ਸਰਕਾਰ ਵੱਲੋਂ ...

ਪੂਰੀ ਖ਼ਬਰ »

ਅਸਤ ਪਾ ਕੇ ਆ ਰਹੇ ਪਰਿਵਾਰ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ-ਕਾਰ ਸਵਾਰ ਚਾਰ ਵਿਅਕਤੀਆਂ ਸਮੇਤ ਛੇ ਜ਼ਖ਼ਮੀ

ਮਾਹਿਲਪੁਰ, 08 ਜੂਨ (ਰਜਿੰਦਰ ਸਿੰਘ, ਅਗਨੀਹੋਤਰੀ) ਅੱਜ ਸ਼ਾਮ ਕਰੀਬ 5 ਵਜੇ ਮਾਹਿਲਪੁਰ -ਗੜਸ਼ੰਕਰ ਰੋਡ 'ਤੇ ਪਿੰਡ ਦੋਹਲਰੋਂ ਵਿਖੇ ਅਸਤ ਪਾ ਕੇ ਵਾਪਸ ਆ ਰਹੇ ਕਾਰ 'ਚ ਸਵਾਰ ਚਾਰ ਵਿਅਕਤੀਆਂ ਵਲੋਂ ਸਕੂਟਰੀ 'ਤੇ ਆ ਰਹੇ ਪਤੀ ਪਤਨੀ ਨੂੰ ਬਚਾਉਦੇ ਹੋਏ ਅੰਬ ਦੇ ਦਰਖਤ ਨਾਲ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 209ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਸਥਾਨਕ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਰੋਸ ਧਰਨਾ 209ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਬਿੱਕਾ ਚੀਮਾ ਅਤੇ ਸੋਨੂੰ ਟੇਰਕਿਆਣਾ ਨੇ ਮੀਟਿੰਗਾਂ ਦਾ ਸਿਲਸਿਲਾ ਕੀਤਾ ਸ਼ੁਰੂ

ਦਸੂਹਾ, 8 ਜੂਨ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਪਿੰਡ ਟੇਰਕਿਆਣਾ ਵਿਖੇ ਇਕ ਵਿਸ਼ੇਸ਼ ਬੈਠਕ ਹਰਵਿੰਦਰਜੀਤ ਸਿੰਘ ਮੰਗਾ ਟੇਰਕਿਆਨਾ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਪੀ. ਏ. ਸੀ. ਮੈਂਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦਾ ਧਰਨਾ 27ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)- ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਦਾ ਮੰਗਾਂ ਨੂੰ ਲੈ ਧਰਨਾ 27ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸਮੂਹ ਮੁਲਾਜ਼ਮਾਂ ਵਲੋਂ ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨਾ ਲਗਾਇਆ ਗਿਆ | ਇਸ ਧਰਨੇ ਦੀ ਅਗਵਾਈ ...

ਪੂਰੀ ਖ਼ਬਰ »

ਐੱਡ. ਘੁੰਮਣ ਆਮ ਆਦਮੀ ਪਾਰਟੀ ਦਸੂਹਾ ਦੇ ਹਲਕਾ ਇੰਚਾਰਜ ਨਿਯੁਕਤ

ਦਸੂਹਾ, 8 ਜੂਨ (ਕੌਸ਼ਲ)- ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਮਿਹਨਤ ਨੂੰ ਵੇਖਦਿਆਂ ਥੋੜ੍ਹਾ ਸਮਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਧਾਨ ਯੂਥ ਆਮ ਆਦਮੀ ਪਾਰਟੀ ਥਾਪਿਆ ਸੀ ਅਤੇ ਅੱਜ ਹਲਕਾ ਇੰਚਾਰਜ ਦਸੂਹਾ ਆਮ ਆਦਮੀ ਪਾਰਟੀ ਥਾਪਿਆ ਗਿਆ | ਇਸ ਮੌਕੇ ਐਡ. ਘੁੰਮਣ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਅਤੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ

ਮੁਕੇਰੀਆਂ, 8 ਜੂਨ (ਰਾਮਗੜ੍ਹੀਆ)- ਅੱਜ ਪੰਜਾਬ ਲੰਬਰਦਾਰ ਯੂਨੀਅਨ ਨੇ ਸਮੂਹ ਦੋਆਬੇ, ਮਾਝੇ, ਮਾਲਵੇ, ਜੋਨਾਂ ਦੇ ਅਤੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਇੱਥੇ ਗੁਰਪਾਲ ਸਿੰਘ ਸਮਰਾ ਸੂਬਾ ਪ੍ਰਧਾਨ ਅਤੇ ਜਸਵੰਤ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੀ. ਪੀ. ਆਈ ਵਲੋਂ ਵਿਧਾਇਕ ਡਾ. ਰਾਜ ਕੁਮਾਰ ਦੀ ਰਿਹਾਇਸ਼ ਸਾਹਮਣੇ ਧਰਨਾ

ਹੁਸ਼ਿਆਰਪੁਰ, 8 ਜੂਨ (ਨਰਿੰਦਰ ਸਿੰਘ ਬੱਡਲਾ)- ਸੀ. ਪੀ. ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਇੱਥੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਦੀ ਰਿਹਾਇਸ਼ ਸਾਹਮਣੇ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਪਾਰਟੀ ਆਗੂ ਕੁਲਵਿੰਦਰ ਕੌਰ, ਜਗੀਰ ਕੌਰ ਬਵੇਲੀ ਅਤੇ ਸੈਲੀ ਸ਼ਰਮਾ ...

ਪੂਰੀ ਖ਼ਬਰ »

ਦੜੇ ਸੱਟੇ ਦੇ ਮਾਮਲੇ 'ਚ ਇੱਕ ਕਾਬੂ

ਭੰਗਾਲਾ, 8 ਜੂਨ (ਬਲਵਿੰਦਰਜੀਤ ਸਿੰਘ ਸੈਣੀ) ਭੰਗਾਲਾ ਪੁਲਿਸ ਵਲੋਂ ਦੜਾ-ਸੱਟੇ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਭੰਗਾਲਾ ਏ.ਐੱਸ.ਆਈ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਵਲੋਂ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਟੇਰਕਿਆਣਾ ਦਾ ਸਨਮਾਨ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਯੂਥ ਵਿੰਗ (ਦਿਹਾਤੀ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਟਾਂਡਾ ਉੜਮੁੜ, 8 ਜੂਨ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਸ ਨੇ ਗਸ਼ਤ ਦੌਰਾਨ ਇਕ ਔਰਤ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਉਕਤ ਔਰਤ ਦੀ ਪਹਿਚਾਣ ਸੁਮਨ ਪਤਨੀ ਸੁਰਜੀਤ ਕੁਮਾਰ ਵਾਸੀ ਵਾਰਡ ਨੰਬਰ 11 ਮਹੱਲਾ ਸਾਂਸੀਆਂ ਟਾਂਡਾ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨਾ ਮੁਲਾਜ਼ਮ ਵਰਗ ਨਾਲ ਵੱਡਾ ਧੱਕਾ-ਮਨਜੀਤ ਪਲਾਕੀ

ਮੁਕੇਰੀਆਂ, 8 ਜੂਨ (ਰਾਮਗੜ੍ਹੀਆ)-ਸਰਕਾਰ ਨੇ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਦਾ ਸਮਾਂ ਵਧਾਉਣਾ ਮੁਲਾਜ਼ਮ ਵਰਗ ਨਾਲ ਵੱਡਾ ਧੱਕਾ ਕੀਤਾ ਹੈ | ਸਾਰੇ ਮੁਲਾਜ਼ਮ ਅਤੇ ਪੈਨਸ਼ਨ ਪੇ ਕਮਿਸ਼ਨ ਦੀ ਰਿਪੋਰਟ ਦੀ ਉਡੀਕ ਵਿਚ ਸਨ, ਸਰਕਾਰ ਆਪਣੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਵਾਧਾ ...

ਪੂਰੀ ਖ਼ਬਰ »

ਦਿੱਲੀ ਰੋਸ ਧਰਨੇ ਲਈ ਰਸਦ ਲੈ ਕੇ ਜਥਾ ਰਵਾਨਾ

ਬੁੱਲ੍ਹੋਵਾਲ, 8 ਜੂਨ (ਲੁਗਾਣਾ) ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਸੱਦੇ ਤੇ ਕੋਟਲਾ ਨੌਧ ਸਿੰਘ ਤੋਂ ਇਕ ਜਥਾ 9 ਜੂਨ ਨੂੰ ਕੀਤੇ ਜਾ ਰਹੇ ਰੋਸ ਧਰਨੇ ਵਿਚ ਭਾਗ ਲੈਣ ਲਈ ਤੇ ਕਿਸਾਨ ਸੰਘਰਸ਼ ਲਈ ਬੱਸ ਰਾਹੀ ਰਸਦ ਲੈ ਕੇ ਦਿੱਲੀ ...

ਪੂਰੀ ਖ਼ਬਰ »

ਬੀ. ਕੇ. ਯੂ. ਕਾਦੀਆਂ ਨੇ ਘੱਲੂਘਾਰਾ ਦਿਵਸ ਮਨਾਇਆ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਪਿੰਡ ਕੋਟਲਾ ਨੌਧ ਸਿੰਘ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਅੱਜ ਤੋਂ ਸਾਰੇ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ - ਡੀ. ਸੀ.

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ 9 ਜੂਨ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਵਲੋਂ ਦੋ-ਰੋਜ਼ਾ ਰਾਸ਼ਟਰੀ ਵਰਕਸ਼ਾਪ ਲਗਾਈ

ਮੁਕੇਰੀਆਂ, 8 ਜੂਨ (ਰਾਮਗੜ੍ਹੀਆ)-ਸਥਾਨਕ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵੱਲੋਂ 'ਸਾਹਿੱਤਿਕ ਅਨੁਵਾਦ' ਵਿਸ਼ੇ 'ਤੇ ਦੋ-ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਮੁੱਖ ਵਕਤਾ ਵਜੋਂ ਪੰਜਾਬ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਅਮਰਜੀਤ ਸਿੰਘ ਵਲੋਂ ਕਿਸਾਨੀ ਸੰਘਰਸ਼ ਲਈ ਰਾਸ਼ੀ ਭੇਟ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)- ਕਿਸਾਨੀ ਸੰੰਘਰਸ਼ ਲਈ ਅਮਰਜੀਤ ਸਿੰਘ ਪ੍ਰਵਾਸੀ ਭਾਰਤੀ ਪੁੱਤਰ ਜਸਵੀਰ ਸਿੰਘ ਬੇਗਮਪੁਰ ਜੰਡਿਆਲਾ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੂੰ 40 ਹਜ਼ਾਰ ਰੁਪਏ ਦੀ ਸੇਵਾ ਸਿੰਘੂ ਬਾਰਡਰ ਲਈ ਭੇਜੀ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਦੇ ਸੈਂਕੜੇ ਕਿਸਾਨ ਸਿੰਘੂ ਬਾਰਡਰ ਦਿੱਲੀ ਰੋਸ ਧਰਨੇ ਲਈ ਰਵਾਨਾ

ਬੁੱਲ੍ਹੋਵਾਲ, 8 ਜੂਨ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਦਾ ਵੱਡੀ ਗਿਣਤੀ ਦਾ ਕਾਫ਼ਲਾ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਸੱਦੇ ਤੇ ਦਰਜਨਾਂ ਦੀ ਤਾਦਾਦ ਵਿਚ ਬੱਸਾਂ, ਗੱਡੀਆਂ ਦਾ ਕਾਫ਼ਲਾ ਲੈ ਕੇ ਪਿੰਡ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਨੌਜਵਾਨ ਨਾਮਜ਼ਦ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰ ਅਨੁਸਾਰ ਬੀਰਬਲ ਨਗਰ ਦੇ ਵਾਸ ਰਾਮ ਚੰਦਰ ...

ਪੂਰੀ ਖ਼ਬਰ »

ਤਾਰਾਗੜ੍ਹ, ਰੰਧਾਵਾ ਬਰੋਟਾ ਸੜਕ ਦੀ ਹਾਲਤ ਖਸਤਾ, ਲੋਕਾਂ ਨੇ ਮਿੱਟੀ ਪਾ ਪੂਰੇ ਟੋਏ

ਨਸਰਾਲਾ, 8 ਜੂਨ (ਸਤਵੰਤ ਸਿੰਘ ਥਿਆੜਾ)-ਜਿੱਥੇ ਇਲਾਕੇ ਦੀਆਂ ਿਲੰਕ ਸੜਕਾਂ ਦੀ ਹਾਲਤ ਦਿਨੋਂ ਦਿਨ ਤਰਸਯੋਗ ਹੋਣ ਕਾਰਨ ਰਾਹਗੀਰ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਵਲੋਂ ਇਹ ਵੀ ਦੋਸ਼ ਲੱਗ ਰਹੇ ਹਨ ਕਿ ਸਰਕਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 8 ਜੂਨ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪੈਂਦੇ ਪਿੰਡ ਰੋੜੀਆਂ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ (27) ਵਾਸੀ ...

ਪੂਰੀ ਖ਼ਬਰ »

40 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਮਾਹਿਲਪੁਰ, 08 ਜੂਨ (ਰਜਿੰਦਰ ਸਿੰਘ, ਪ. ਪ.) ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇੱਕ ਔਰਤ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਬ-ਇੰਸਪੈਕਟਰ ਗੁਰਨਾਮ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਵਰਚੂਅਲ ਸਮਰ ਕੈਂਪ ਲਗਾਇਆ

ਅੱਡਾ ਸਰਾਂ, 8 ਜੂਨ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੋਸਾਇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਵਰਚੂਅਲ ਸਮਰ ਕੈਂਪ ਲਗਾਇਆ ਗਿਆ | ਮੈਨੇਜਮੈਂਟ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਗ਼ੈਰਕਾਨੂੰਨੀ ਸ਼ਰਾਬ ਦਾ ਜਖੀਰਾ ਬਰਾਮਦ

ਊਨਾ, 8 ਜੂਨ (ਹਰਪਾਲ ਸਿੰਘ ਕੋਟਲਾ)-ਪੁਲਿਸ ਥਾਣਾ ਗਗਰੇਟ, ਜਿਲ੍ਹਾ ਊਨਾ ਦੇ ਤਹਿਤ ਪੁਲਿਸ ਨੇ ਗ਼ੈਰਕਾਨੂੰਨੀ ਸ਼ਰਾਬ ਦਾ ਜਖੀਰਾ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਅੱਧੀ ਰਾਤ ਨੂੰ ਸੂਚਨਾ ਦੇ ਆਧਾਰ ਉੱਤੇ ਪੁਲਿਸ ਥਾਣਾ ਗਗਰੇਟ ਦੇ ਮੁਲਾਜਮਾ ਨੇ 90,000 ਮਿਲੀਲੀਟਰ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬੁੱਲ੍ਹੋਵਾਲ, 8 ਜੂਨ (ਲੁਗਾਣਾ)- ਸੈਣੀਬਾਰ ਸਕੂਲ ਕਾਲਜ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ ਹੇਠ ਚਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਬੀ.ਏ. ਸਮੈਸਟਰ-5 ਵਿਚ ਪੜ੍ਹਦੇ ਵਿਦਿਆਰਥੀਆਂ ਦਾ ਨਤੀਜਾ ਇਸ ...

ਪੂਰੀ ਖ਼ਬਰ »

ਅਕਾਲੀ ਦਲ (ਬ) ਯੂਥ ਵਿੰਗ ਦੀ ਮੀਟਿੰਗ ਹੋਈ

ਗੜ੍ਹਦੀਵਾਲਾ, 8 ਜੂਨ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੀ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ ਜਿਸ ਵਿਚ ਕੌਮੀ ਜਨਰਲ ਸਕੱਤਰ ਕੁਲਜੀਤ ਸਿੰਘ ਕੁਲਾਰ ਰਸੂਲਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਵਿਧਾਨ ਸਭਾ ਚੋਣਾਂ ਪ੍ਰਤੀ ਯੂਥ ਨੂੰ ਹੁਣ ਤੋਂ ਹੀ ...

ਪੂਰੀ ਖ਼ਬਰ »

ਆਨਲਾਈਨ ਗੁਰਮਤਿ ਸਿਖਲਾਈ ਕੈਂਪ ਅੱਜ ਤੋਂ

ਮਾਹਿਲਪੁਰ, 8 ਜੂਨ (ਰਜਿੰਦਰ ਸਿੰਘ) ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇਲਾਕਾ ਮਾਹਿਲਪੁਰ ਵੱਲੋਂ ਸਾਂਝੇ ਤੌਰ 'ਤੇ ਬੀਬੀ ਰਣਜੀਤ ਕੌਰ ਮੈਂਬਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਦੇ ਸਹਿਯੋਗ ਨਾਲ ਇਸ ਵਾਰ 9 ਜੂਨ ...

ਪੂਰੀ ਖ਼ਬਰ »

ਡਾ. ਬੀ.ਆਰ ਅੰਬੇਡਕਰ ਮੈਡੀਕਲ ਸਾਇੰਸ ਦੀ ਨਵੀਂ ਲੈਬ ਦਾ ਨਿਰੀਖਣ

ਦਸੂਹਾ, 8 ਜੂਨ (ਭੁੱਲਰ)- ਕੇ.ਐੱਮ.ਐੱਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਡਾ. ਬੀ.ਆਰ ਅੰਬੇਡਕਰ ਡਿਪਾਰਟਮੈਂਟ ਆਫ਼ ਮੈਡੀਕਲ ਸਾਇੰਸ ਵੱਲੋ ਬਣਾਈ ਗਈ ਨਵੀਂ ਲੈਬ ਦਾ ਨਿਰੀਖਣ ਚੇਅਰਮੈਨ ਚੌ. ਕੁਮਾਰ ਸੈਣੀ, ਪਿ੍ੰਸੀਪਲ ਡਾ: ਸ਼ਬਨਮ ...

ਪੂਰੀ ਖ਼ਬਰ »

ਨਿਗਮ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ-ਮੇਅਰ

ਹੁਸ਼ਿਆਰਪੁਰ, 8 ਜੂਨ (ਹਰਪ੍ਰੀਤ ਕੌਰ)-ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਿਗਮ ਵਿਚ ਕੰਮ ਕਰਦੇ ਕੱਚੇ ਸਫ਼ਾਈ ਸੇਵਕਾਂ, ਸੀਵਰਮੈਂਨਾਂ, ਟਿਊਬਵੈਲ ਓਪਰੇਟਰਾਂ, ਮਾਲੀ ਅਤੇ ਦਫ਼ਤਰ 'ਚ ਕੰਮ ਕਰਦੇ ਡਾਟਾ ਐਂਟਰੀ ਓਪਰੇਟਰਾਂ, ...

ਪੂਰੀ ਖ਼ਬਰ »

ਕੰਢੀ ਕਿਰਸਾਨ ਯੂਨੀਅਨ ਵਲੋਂ 240ਵੇਂ ਦਿਨ ਵੀ ਧਰਨਾ ਜਾਰੀ

ਚੱਬੇਵਾਲ, 8 ਜੂਨ (ਥਿਆੜਾ)-ਕੰਢੀ ਕਿਰਸਾਨ ਯੂਨੀਅਨ ਪੰਜਾਬ ਵਲੋਂ ਕੇਂਦਰ ਵਲੋਂ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਪ੍ਰਧਾਨ ਕੁਲਜਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਲਗਾਏ ਪੱਕੇ ਮੋਰਚੇ ਤੇ ਦਿੱਤੇ ਜਾ ਰਹੇ ਧਰਨੇ ਦੇ ...

ਪੂਰੀ ਖ਼ਬਰ »

ਪਿੰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਔਰਤਾਂ ਦਾ ਪੂਰੀ ਜਾਗਰੂਕਤਾ ਹੋਣਾ ਜ਼ਰੂਰੀ-ਮੈਡਮ ਸੋਨੀਆ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਪਿੰਡ ਹਕੂਮਤਪੁਰ 'ਚ ਸੰਸਥਾ ਕੋਸ਼ਿਸ਼ ਦੀ ਵਾਇਸ ਚੇਅਰਪਰਸਨ ਮੈਡਮ ਸੋਨੀਆ ਵਲੋਂ ਪਿੰਡ ਦੀਆਂ ਮਹਿਲਾਵਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਪਿੰਡ ਦੀਆਂ ਔਰਤਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਕ੍ਰਿਸਚੀਅਨ ਦਲਿਤ ਫ਼ਰੰਟ ਦੇ ਸਾਬਕਾ ਉਪ ਪ੍ਰਧਾਨ ਸਰਦਾਰ ਮਸੀਹ ਨੂੰ ਕੀਤਾ ਸਪੁਰਦੇ ਖਾਕ

ਮੁਕੇਰੀਆਂ, 8 ਜੂਨ (ਰਾਮਗੜ੍ਹੀਆ)- ਆਲ ਇੰਡੀਆ ਕ੍ਰਿਸਚੀਅਨ ਦਲਿਤ ਫ਼ਰੰਟ ਤਹਿਸੀਲ ਮੁਕੇਰੀਆਂ ਦੇ ਉਪ ਪ੍ਰਧਾਨ ਸਰਦਾਰ ਮਸੀਹ ਜਿਨ੍ਹਾਂ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਅੱਜ ਉਨ੍ਹਾਂ ਧਾਰਮਿਕ 'ਤੇ ਰਾਜਨੀਤਕ ਤੇ ਹੋਰ ਲੋਕਾਂ ਦੀ ਹਾਜ਼ਰੀ ਵਿਚ ਪਾਸਟਰ ...

ਪੂਰੀ ਖ਼ਬਰ »

ਜੰਗਲ ਵਿਚ ਲੱਗੀ ਭਿਆਨਕ ਅੱਗ-ਬੀ.ਬੀ.ਐਮ.ਬੀ. ਫਾਇਰ ਬਿ੍ਗੇਡ ਨੇ ਅੱਗ 'ਤੇ ਕਾਬੂ ਪਾਇਆ

ਤਲਵਾੜਾ, 8 ਜੂਨ (ਅ. ਪ)- ਤਲਵਾੜਾ ਤੋਹ ਦੌਲਤਪੁਰ ਰੋਡ 'ਤੇ ਪੈਂਦੇ ਪਿੰਡ ਭੋਲ ਦੇ ਜੰਗਲ ਵਿਖੇ ਦੁਪਹਿਰ ਤਕਰੀਬਨ 1 ਵਜੇ ਭਿਆਨਕ ਅੱਗ ਲੱਗ ਗਈ | ਅੱਗ ਲੱਗਣ ਤੋਂ ਬਾਅਦ ਪਿੰਡ ਵਾਲਿਆਂ ਵਿਚ ਹਫ਼ੜਾ ਦਫ਼ੜੀ ਮਚ ਗਈ ਅਤੇ ਅੱਗ ਨੂੰ ਬੁਝਾਉਣ ਦੇ ਲਈ ਪਿੰਡ ਵਾਸੀਆਂ ਨੇ ਤਲਵਾੜਾ ...

ਪੂਰੀ ਖ਼ਬਰ »

ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਰੋਸ ਧਰਨਾ 241ਵੇਂ ਦਿਨ ਵੀ ਜਾਰੀ

ਭੰਗਾਲਾ, 8 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਟੋਲ ਪਲਾਜ਼ਾ ਹਰਸਾ ਮਾਨਸਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਤਿੰਨ ਖੇਤੀ ਨਾਲ ਸੰਬੰਧਿਤ ਕਾਲੇ ਕਾਨੂੰਨਾਂ ਦੇ ਖਿਲਾਫ ਕਿਸਾਨ ਮਜ਼ਦੂਰਾਂ ਦਾ ਧਰਨਾ 241ਵੇਂ ਦਿਨ ਵਿਚ ਦਾਖਲ ਹੋ ਗਿਆ, ਧਰਨੇ ਵਿਚ ਭਾਰੀ ਗਿਣਤੀ ...

ਪੂਰੀ ਖ਼ਬਰ »

ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਦਸੂਹਾ, 8 ਜੂਨ (ਭੁੱਲਰ)- ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਦਫ਼ਤਰ ਪੈਨਸ਼ਨਰਜ਼ ਐਸੋਸੀਏਸ਼ਨ ਵਾਰਡ ਨੰਬਰ 6 ਵਿਖੇ ਐੱਸ. ਐੱਮ. ਜੋਤੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ੋਨ ਦੇ ਜਨਰਲ ਸਕੱਤਰ ਜੈ ਦੇਵ ਰਿਸ਼ੀ ਨੇ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਭਰਵੀਂ ਮੀਟਿੰਗ

ਦਸੂਹਾ, 8 ਜੂਨ (ਕੌਸ਼ਲ)-ਨਜ਼ਦੀਕੀ ਪਿੰਡ ਬੁਧੋਬਰਕਤ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਭਰਵੀਂ ਬੈਠਕ ਹੋਈ ਜਿਸ ਵਿਚ ਨੇੜਲੇ ਪਿੰਡਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਅਹੁਦੇਦਾਰ ਪਹੁੰਚੇ | ਇਸ ਮੌਕੇ ਪੀ.ਏ.ਸੀ ਮੈਂਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਅਤੇ ...

ਪੂਰੀ ਖ਼ਬਰ »

'ਆਪ' ਵਰਕਰ ਅਜੇ ਕੁਮਾਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਬੀਤੇ ਕੱਲ੍ਹ ਵਾਰਡ ਨੰ: 50 'ਚ ਪੈਂਦੀ ਸ਼ਹੀਦ ਭਗਤ ਸਿੰਘ ਕਲੋਨੀ ਦੇ ਵਾਸੀ ਅਤੇ 'ਆਪ' ਦੇ ਵਰਕਰ ਅਜੇ ਰਾਣਾ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਮਿਆਣੀ, 8 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਭੂਲਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ 10 ਪਾਠਾਂ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਲੈਕ. ਦਵਿੰਦਰ ਕੁਮਾਰ ਨੂੰ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਹਾਜੀਪੁਰ, 8 ਜੂਨ (ਜੋਗਿੰਦਰ ਸਿੰਘ)-ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੇਰਾ ਤੋਂ ਲੈਕਚਰਾਰ ਦਵਿੰਦਰ ਕੁਮਾਰ ਦੀ ਸੇਵਾ ਮੁਕਤੀ 'ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸੇਵਾ ਮੁਕਤੀ 'ਤੇ ਕਰਵਾਏ ਗਏ ਸੰਖੇਪ ਜਿਹੇ ਸਮਾਗਮ ਵਿਚ ਹਾਜ਼ਰ ਹੋਏ ...

ਪੂਰੀ ਖ਼ਬਰ »

ਪਿੰਡ ਬਹਿਰੰਗਾ ਦੇ ਪੰਜ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਗਏ-ਵਿਧਾਇਕ ਅਰੁਣ ਡੋਗਰਾ

ਤਲਵਾੜਾ, 8 ਜੂਨ (ਅ. ਪ) ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀ ਅਤੇ ਬੇਘਰ ਗਰੀਬ ਪਰਿਵਾਰਾਂ ਲਈ ਘਰ ਬਣਾਉਣ ਸੰਬੰਧੀ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਪਿੰਡ ਬਹਿਰਾਂਗਾ ਦੇ ਪੰਜ ਪਰਿਵਾਰ, ਜਨਕ ਰਾਜ ਪੁੱਤਰ ਗਿਰਧਾਰੀ, ਨਿਰਮਲਾ ਦੇਵੀ ਪਤਨੀ ਅਜੈ ਕੁਮਾਰ, ਕਿ੍ਸ਼ਨਾ ਦੇਵ ...

ਪੂਰੀ ਖ਼ਬਰ »

ਮੰਨਣਹਾਨਾ ਦੇ ਅਨੇਕਾਂ ਲੋਕ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਪਿੰਡ ਮੰਨਣਹਾਨਾ ਵਿਖੇ ਵੱਡੀ ਗਿਣਤੀ 'ਚ ਲੋਕ ਬਸਪਾ ਅਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ | ਇਸ ਮੌਕੇ ਪਾਰਟੀ 'ਚ ਸਾਥੀਆਂ ਸਮੇਤ ਸ਼ਾਮਿਲ ਹੋਣ ਵਾਲੇ ਅਮਰਜੀਤ ਸਿੰਘ, ਕਰਨੈਲ ਸਿੰਘ, ਕੁਲਦੀਪ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 8 ਜੂਨ (ਨਰਿੰਦਰ ਸਿੰਘ ਬੱਡਲਾ)-ਤਾਮਿਲਨਾਡੂ ਸੂਬੇ 'ਚ ਇਕ ਫ਼ੈਕਟਰੀ ਵਲੋਂ ਬੀੜੀਆਂ ਦੇ ਬੰਡਲ 'ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਗਾਈ ਗਈ ਫ਼ੋਟੋ ਨੂੰ ਹਟਾਉਣ ਅਤੇ ਫ਼ੈਕਟਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਸਬੰਧੀ ਵੱਖ-ਵੱਖ ...

ਪੂਰੀ ਖ਼ਬਰ »

ਸਾਬਕਾ ਅਕਾਲੀ ਕੌਂਸਲਰ ਤੇ ਸਰਪੰਚ ਸਮੇਤ ਕਈ ਪਰਿਵਾਰ 'ਆਪ' ਵਿਚ ਸ਼ਾਮਿਲ

ਗੜ੍ਹਦੀਵਾਲਾ, 8 ਜੂਨ (ਚੱਗਰ)-ਗੜ੍ਹਦੀਵਾਲਾ ਵਿਖੇ ਮੌਜੂਦਾ ਕੌਂਸਲਰ ਚੌਧਰੀ ਪਰਮਜੀਤ ਕੌਰ ਦੀ ਅਗਵਾਈ ਹੇਠ ਅੱਜ ਲਲਿਤ ਕੁਮਾਰ, ਬੰਕਾ ਲਾਲ, ਰਾਜ ਰਾਣੀ, ਪਰਵਿੰਦਰ ਕੁਮਾਰ, ਦੀਪਕ ਕਰੀਰ, ਸਿਮਰ ਕਰੀਰ, ਸਤੀਸ਼ ਕੁਮਾਰ, ਸਚਿਨ ਸਿੱਧੂ, ਵਰਿੰਦਰ ਸਿੱਧੂ ਅਤੇ ਕੁਲਦੀਪ ਕੌਰ ਆਦਿ ...

ਪੂਰੀ ਖ਼ਬਰ »

ਇੰਜ. ਦੀ ਟੀਮ ਨੇ ਗੁ: ਸ੍ਰੀ ਗਰਨਾ ਸਾਹਿਬ ਦੀ ਇਮਾਰਤ ਉਸਾਰੀ ਦੇ ਕਾਰਜਾਂ ਦਾ ਲਿਆ ਜਾਇਜ਼ਾ

ਦਸੂਹਾ, 8 ਜੂਨ (ਭੁੱਲਰ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਮੁਖੀ ਕਾਰਸੇਵਾ ਸੰਪ੍ਰਦਾਇ ਭੂਰੀ ਵਾਲੇ ਵਾਲਿਆਂ ਦੀ ਅਗਵਾਈ ਹੇਠ ਉਸਾਰੀ ਜਾ ਰਹੀ ਨਵੀਂ ...

ਪੂਰੀ ਖ਼ਬਰ »

ਰਾਜ 'ਚੋਂ ਪਹਿਲੇ ਸਥਾਨ 'ਤੇ ਰਹੇ ਹਾਈ ਸਕੂਲ ਘੋਗਰਾ ਨੂੰ ਸੈਕੰਡਰੀ ਅੱਪਗ੍ਰੇਡ ਕਰਨ ਦੀ ਮੰਗ

ਘੋਗਰਾ, 8 ਜੂਨ (ਆਰ. ਐਸ. ਸਲਾਰੀਆ)- ਸਰਕਾਰੀ ਹਾਈ ਸਕੂਲ ਘੋਗਰਾ ਜੋ ਕਿ ਦਸੂਹਾ ਤੋਂ ਹਾਜ਼ੀਪੁਰ ਜਾਣ ਵਾਲੀ ਸੜ੍ਹਕ ਤੇ ਸਥਿਤ ਹੈ | ਸਕੂਲ ਵਿੱਚ 250 ਤੋਂ 300 ਦੇ ਕਰੀਬ ਬੱਚੇ ਸਿੱਖਿਆ ਹਾਸ਼ਿਲ ਕਰਦੇ ਹਨ, ਪਿੰਡ ਘੋਗਰਾ ਦੇ 3200 ਦੇ ਕਰੀਬ ਵੋਟਰ ਹਨ, ਹਾਈ ਸਕੂਲ ਘੋਗਰਾ ਰਾਜ ਅਤੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਰਾਜਪਾਲ ਦੇ ਨਾਂਅ 'ਤੇ ਦਿੱਤਾ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 8 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਕੋਰੋਨਾ ਮਹਾਂਮਾਰੀ ਦੇ ਦੌਰਾਨ ਸੂਬਾ ਸਰਕਾਰ ਨੇ ਆਪਣੀਆਂ ਵਪਾਰਿਕ ਨੀਤੀਆਂ ਨੂੰ ਨਹੀਂ ਤਿਆਗਿਆ ਅਤੇ ਆਮ ਲੋਕਾਂ ਦੇ ਲਈ ਕੇਂਦਰ ਸਰਕਾਰ ਵਲੋਂ ਭੇਜੀ ਗਈ ਵੈਕਸੀਨ ਨੂੰ ਵੀ ਪ੍ਰਾਈਵੇਟ ਹਸਪਤਾਲਾਂ ਨੂੰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਗੜ੍ਹਸ਼ੰਕਰ, 8 ਜੂਨ (ਧਾਲੀਵਾਲ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਇੱਥੇ ਗਾਂਧੀ ਪਾਰਕ ਵਿਖੇ ਸਰੂਪ ਚੰਦ ਤਹਿਸੀਲ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੌਰਾਨ ਪਿਛੜੇ ਸਾਥੀਆਂ ਜਗਨ ਨਾਥ ਬੰਗਾ, ਲਛਮਣ ਸਿੰਘ ਮੋਰਾਂਵਾਲੀ ਅਤੇ ਪ੍ਰੋ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਦਾ ਕਰ ਰਹੀ ਸਰਵਪੱਖੀ ਵਿਕਾਸ -ਅਰੋੜਾ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ ਅਤੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸਾਰੀਆਂ ਬੁਨਿਆਦੀ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਰੋਸ ਰੈਲੀ ਕਰ ਕੇ ਅੱਜ ਤੋਂ ਭੇਜੇ ਜਾਣਗੇ ਵਣ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਵਣ ਮੰਡਲ ਹੁਸ਼ਿਆਰਪੁਰ ਵਿਖੇ ਮੰਡਲ ਪ੍ਰਧਾਨ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਵਨ ਕੁਮਾਰ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ 8 ਤੋਂ 14 ਜੂਨ ਤੱਕ ਪੂਰੇ ਪੰਜਾਬ ...

ਪੂਰੀ ਖ਼ਬਰ »

ਮਾਤਾ ਅੰਨਪੂਰਣਾ ਰਸੋਈ 20 ਜੂਨ ਤੋਂ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ 'ਚ ਹੋਵੇਗੀ ਸ਼ੁਰੂ

ਦਸੂਹਾ, 8 ਜੂਨ (ਕੌਸ਼ਲ)- ਭਗਵਾਨ ਸ੍ਰੀ ਪਰਸ਼ੂਰਾਮ ਜੀ ਮੰਦਰ ਵਿਚ ਸੋਹਣ ਲਾਲ ਪਰਾਸ਼ਰ ਦੀ ਪ੍ਰਧਾਨਗੀ ਹੇਠ ਮਾਂ ਅੰਨਪੂਰਣਾ ਜੀ ਰਸੋਈ ਪ੍ਰਬੰਧਨ ਕਮੇਟੀ ਦੀ ਇੱਕ ਮੀਟਿੰਗ ਹੋਈ | ਇਸ ਮੌਕੇ ਸਮਾਜ ਸੇਵੀਆਂ 'ਚ ਬਾਬੂ ਸੰਤੋਸ਼ ਕੁਮਾਰ ਅਰੋੜਾ, ਭੁਪਿੰਦਰ ਰੰਜਨ, ਲੱਖਾ, ਪੰਕਜ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

ਗੜ੍ਹਦੀਵਾਲਾ, 8 ਜੂਨ (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 242ਵੇਂ ਦਿਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਜੂਨ-84 ਦੇ ਘੱਲੇਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਚੇਲਾ ਕਾਲਜ ਨੂੰ ਰਾਕੇਸ਼ ਅਹੀਰ ਵਲੋਂ 10 ਵਿਦਿਆਰਥਣਾਂ ਦੀ ਫ਼ੀਸ ਦਾ ਚੈੱਕ ਭੇਟ

ਕੋਟਫ਼ਤੂਹੀ, 8 ਜੂਨ (ਅਟਵਾਲ)-ਪਿੰਡ ਚੇਲਾ-ਮਖਸ਼ੂੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਵਿਖੇ ਸ੍ਰੀ ਰਾਕੇਸ਼ ਅਹੀਰ ਵਲੋਂ ਆਪਣੇ ਪਿਤਾ ਸ੍ਰੀ ਗੰਗਾ ਰਾਮ ਅਹੀਰ ਦੀ ਯਾਦ ਵਿਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਦੀਆ ਗਰੀਬ ਵਿਦਿਆਰਥਣਾਂ ...

ਪੂਰੀ ਖ਼ਬਰ »

ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ ਵਲੋਂ ਆਨਲਾਈਨ ਪ੍ਰੋਟੈਕਸ਼ਨ ਆਫ਼ ਵੂਮੈਨ ਵੈਬੀਨਾਰ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ ਦੇ ਅਪਲਾਈਡ ਸਾਇੰਸਜ਼ ਵਿਭਾਗ ਵਲੋਂ ਆਨਲਾਈਨ ਪ੍ਰੋਟੈਕਸ਼ਨ ਆਫ਼ ਵੂਮੈਨ ਫ਼ਾਰ ਹਿੰਸਾ ਐਕਟ 2005 'ਤੇ ਇੱਕ ਵੈਬੀਨਾਰ ਬੀਤੇ ਕੱਲ੍ਹ ਕਰਵਾਇਆ ਗਿਆ | ਜਿਸ 'ਚ ਅਪਰਾਜਿਤਾ ਜੋਸ਼ੀ ਸੀ.ਜੇ. ਐਮ.-ਕਮ- ...

ਪੂਰੀ ਖ਼ਬਰ »

2022 'ਚ ਪੰਜਾਬ 'ਚ ਬਣੇਗੀ 'ਆਪ' ਦੀ ਸਰਕਾਰ-ਜਿੰਪਾ

ਹੁਸ਼ਿਆਰਪੁਰ, 8 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਵਿੱਚ ਜਿਸ ਤਰਾਂ ਨਾਲ ਬਦਲਾਵ ਦੀ ਰਾਜਨੀਤੀ ਚੱਲ ਰਹੀ ਹੈ, ਉਸ ਨਾਲ ਇਕ ਗੱਲ ਸਾਫ ਹੋ ਚੁੱਕੀ ਹੈ ਕਿ ਜਨਤਾ 2022 ਵਿੱਚ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁਕੀ ਹੈ | ਜਨਤਾ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਬੀ.ਐੱਡ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਅਤੇ ਸਕੱਤਰ ਰਿਟਾ: ਪਿ੍ੰ: ਡੀ.ਐਲ. ਆਨੰਦ ਦੀ ਅਗਵਾਈ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਬੀ.ਐੱਡ ਦੇ ਤੀਸਰੇ ਸਮੈਸਟਰ ਦਾ ...

ਪੂਰੀ ਖ਼ਬਰ »

1 ਜੁਲਾਈ ਤੋਂ 15 ਸੌ ਰੁਪਏ ਬੁਢਾਪਾ ਪੈਨਸ਼ਨ ਦੇਣਾ ਇਕ ਇਤਿਹਾਸਿਕ ਕਦਮ- ਅਰੋੜਾ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਨ੍ਹਾਂ ਵਿਚੋਂ ਜ਼ਿਆਦਾਤਰ ਵਾਅਦਿਆਂ ਨੂੰ ਪੂਰਾ ਕਰ ਦਿਖਾਇਆ ਹੈ ਅਤੇ ਸਰਕਾਰ ਨੇ ...

ਪੂਰੀ ਖ਼ਬਰ »

ਖੁਰਾਲਗੜ੍ਹ ਸਾਹਿਬ ਦੇ ਵਿਕਾਸ ਕਾਰਜਾਂ ਲਈ 2.50 ਕਰੋੜ ਮਨਜ਼ੂਰ- ਕ੍ਰਿਪਾਲ

ਗੜ੍ਹਸ਼ੰਕਰ, 8 ਜੂਨ (ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ ਤੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਫਾਉਂਡੇਸ਼ਨ ਦੇ ਮੈਂਬਰ ਐਡਵੋਕੇਟ ਪੰਕਜ ਕਿ੍ਪਾਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੀਣ ਵਾਲੇ ਪਾਣੀ ਦਾ ...

ਪੂਰੀ ਖ਼ਬਰ »

ਰਸੂਲਪੁਰ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰੰਗ

ਚੌਲਾਂਗ, 8 ਜੂਨ (ਸੁਖਦੇਵ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਹੀ ਆਪਣੇ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਹੈ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਚੌਲਾਂਗ ਸਰਕਲ ਦੇ ਪਿੰਡ ਜਹੂਰਾ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ. ਐੱਸ. ਸੀ. ਦਾ ਨਤੀਜਾ ਸ਼ਾਨਦਾਰ

ਦਸੂਹਾ, 8 ਜੂਨ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਸ.ਸੀ. ਸਮੈਸਟਰ ਪੰਜਵੇਂ ਅਪ੍ਰੈਲ/ਮਈ 2021 ਦੇ ਨਤੀਜਿਆਂ ਵਿਚ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਦੂਸਰੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਪੀਰ ਬਾਬਾ ਦੀਵਾਨ ਸ਼ਾਹ ਫਲਾਈ ਵਾਲਿਆਂ ਦਾ ਜੋੜ-ਮੇਲਾ ਅੱਜ

ਮਿਆਣੀ, 8 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਮੋੜ ਪੁਲ ਪੁਖ਼ਤਾ ਵਿਖੇ ਪੀਰ ਬਾਬਾ ਦੀਵਾਨ ਸ਼ਾਹ ਫਲਾਈ ਵਾਲਿਆਂ ਦਾ ਸਾਲਾਨਾ ਜੋੜ ਮੇਲਾ 9 ਜੂਨ ਦਿਨ ਬੁੱਧਵਾਰ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸਾਬਕਾ ਸਰਪੰਚ ਮਿਆਣੀ ਹਰਬੰਸ ਸਿੰਘ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਚੋਣ

ਹੁਸ਼ਿਆਰਪੁਰ, 8 ਜੂਨ (ਨਰਿੰਦਰ ਸਿੰਘ ਬੱਡਲਾ)- ਕਿਰਤੀ ਕਿਸਾਨ ਯੂਨੀਅਨ ਹੁਸ਼ਿਆਰਪੁਰ ਵਲੋਂ ਬੀਤੇ ਕੱਲ੍ਹ ਜਗਤਾਰ ਸਿੰਘ ਭਿੰਡਰ ਦੀ ਅਗਵਾਈ 'ਚ ਪਿੰਡ ਟਾਹਲੀ ਵਿਖੇ ਚੋਣ ਕਰਕੇ 11 ਮੈਂਬਰੀ ਕਮੇਟੀ ਬਣਾਈ ਗਈ | ਜਿਸ 'ਚ ਬੌਧ ਰਾਜ ਨੂੰ ਪ੍ਰਧਾਨ, ਜਸਵਿੰਦਰ ਸਿੰਘ ਸੈਕਟਰੀ, ਅਜੇ ...

ਪੂਰੀ ਖ਼ਬਰ »

ਮੁਹੱਲਾ ਸਵਾਮੀ ਨਗਰ ਦੇ ਅਨੇਕਾਂ ਪਰਿਵਾਰ 'ਆਪ' 'ਚ ਸ਼ਾਮਿਲ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਮੁਹੱਲਾ ਸਵਾਮੀ ਨਗਰ 'ਚ ਯੂਥ ਆਗੂ ਸੰਜੇ ਰਾਜਪੁਰੋਹਿਤ ਦੀ ਅਗਵਾਈ 'ਚ ਹੋਈ ਜਿਸ 'ਚ ਮੁਹੱਲਾ ਸਵਾਮੀ ਨਗਰ ਦੇ ਅਨੇਕ ਪਰਿਵਾਰਾਂ 'ਆਪ' 'ਚ ਸ਼ਾਮਲ ਹੋ ਗਏ | ਇਸ ਮੌਕੇ ਵਪਾਰਕ ਵਿੰਗ ਦੇ ਸੂਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਨੇ ਮਨਾਇਆ ਵਾਤਾਵਰਨ ਦਿਵਸ

ਚੱਬੇਵਾਲ, 8 ਜੂਨ (ਥਿਆੜਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਵਿਖੇ ਪਿ੍ੰਸੀਪਲ ਡਾ. ਅਨੀਤਾ ਕੁਮਾਰੀ ਅਤੇ ਪ੍ਰੋ. ਨਵਜੋਤ ਕੌਰ (ਐਨ.ਐਸ.ਐਸ. ਕੋਆਰਡੀਨੇਸ਼ਨ) ਦੀ ਅਗਵਾਈ ਹੇਠ ਐਨ.ਐਸ.ਐਸ. ਅਤੇ ਕਾਮਰਸ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥਣਾਂ ਦੁਆਰਾ ...

ਪੂਰੀ ਖ਼ਬਰ »

ਪਿੰਡ ਰੇਪਰ ਦੇ 30 ਪਰਿਵਾਰ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ

ਹਾਜੀਪੁਰ, 8 ਜੂਨ (ਪੁਨੀਤ ਭਾਰਦਵਾਜ)-ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਰੇਪਰ ਵਿਚ ਹੋਈ | ਇਸ ਮੀਟਿੰਗ ਵਿਚ ਪਿੰਡ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਪੋਰਟਸ ਵਿੰਗ ਅਤੇ ਅੰਤਰ ਰਾਸ਼ਟਰੀ ਰੈਸਲਰ ਨਿਰਮਲ ਸਿੰਘ ਨੂੰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਬਾੜੀਆਂ ਕਲਾਂ ਦੇ ਦੋ ਸਮਾਰਟ ਸਕੂਲਾਂ ਦੇ ਸੁਹੱਪਣ ਨੂੰ ਗ੍ਰਹਿਣ ਲਗਾ ਰਿਹੈ ਖੜ੍ਹਾ ਗੰਦਾ ਪਾਣੀ

ਮਾਹਿਲਪੁਰ, 8 ਜੂਨ (ਪੱਤਰਪ੍ਰੇਰਕ)-ਪੰਜਾਬ ਸਰਕਾਰ ਦੇ ਸਿੱਿਖ਼ਆ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਿੱਖ਼ ਨਿੱਜੀ ਸਕੂਲਾਂ ਦੀ ਤਰਾਂ ਬਣਾਉਣ ਅਤੇ ਬੱਚਿਆ ਨੂੰ ਦਾਖ਼ਲੇ ਲਈ ਉਤਸਾਹਿਤ ਕਰਨ ਦੀ ਸ਼ੁਰੂ ਕੀਤੀ ਨੀਤੀ ਤਹਿਤ ਬਲਾਕ ਮਾਹਿਲਪੁਰ ਦੇ ਪਿੰਡ ਬਾੜੀਆਂ ...

ਪੂਰੀ ਖ਼ਬਰ »

ਫੈਡਰੇਸ਼ਨ ਅਤੇ ਮੁਲਾਜ਼ਮ ਜਥੇਬੰਦੀ ਦੇ ਵਫ਼ਦ ਨੇ ਸਾਂਪਲਾ ਨੂੰ ਦਿੱਤਾ ਮੰਗ-ਪੱਤਰ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਅਤੇ ਰਜਿਸਟਰਾਰ ਵਲੋਂ ਟੀਚਿੰਗ ਕੇਡਰ ਵਿਚ ਰਾਖਵਾਂਕਰਨ ਨੀਤੀ ਨੂੰ ਨਾ ਲਾਗੂ ਕਰਨ ਦੇ ਮਾਮਲੇ 'ਚ ਬੀਤੇ ਕੱਲ੍ਹ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਅਤੇ ਪੀ. ਏ. ਯੂ. ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਦੀ ਮੀਟਿੰਗ

ਦਸੂਹਾ, 8 ਜੂਨ (ਕੌਸ਼ਲ)- ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਵੱਲੋਂ ਇਕ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਸਕੱਤਰ ਸਰਕਲ ਹੁਸ਼ਿਆਰਪੁਰ ਰਾਮ ਸ਼ਰਨ ਪ੍ਰਾਸ਼ਰ ਹੇਠ ਕੀਤੀ ਗਈ, ਜਿਸ ਵਿੱਚ ਸਾਰੀ ਜਥੇਬੰਦੀ ਵਲੋਂ ਪੰਜਾਬ ਸਰਕਾਰ ਦੇ ਪੇ ਕਮਿਸ਼ਨ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX