ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  35 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 minute ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 minute ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 8 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਫ਼ਤਹਿਗੜ੍ਹ ਸਾਹਿਬ

ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ 3 ਨਾਈਜੀਰੀਅਨ ਸਮੇਤ 4 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਨਾਈਜੀਰੀਅਨ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 525 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਲਾਈਨ ਮਹਾਦੀਆਂ ਫ਼ਤਹਿਗੜ੍ਹ ਸਾਹਿਬ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਜਗਜੀਤ ਸਿੰਘ ਜੱਲ੍ਹਾ ਕਪਤਾਨ ਪੁਲਿਸ (ਜਾਂਚ) ਦੀਆਂ ਹਦਾਇਤਾਂ ਤਹਿਤ ਰਘਬੀਰ ਸਿੰਘ ਉੱਪ ਪੁਲਿਸ ਕਪਤਾਨ (ਜਾਂਚ) ਦੀ ਨਿਗਰਾਨੀ ਹੇਠ ਇੰਸਪੈਕਟਰ ਗੱਬਰ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਸਰਹਿੰਦ ਦੀ ਟੀਮ ਵਲੋਂ ਲਖਵਿੰਦਰ ਸਿੰਘ ਉਰਫ਼ ਬਿੱਲਾ ਵਾਸੀ ਸੁਭਾਸ਼ ਨਗਰ ਮੰਡੀ ਗੋਬਿੰਦਗੜ੍ਹ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਪਾਸੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਦਿੱਲੀ ਵਿਖੇ ਰਹਿੰਦੇ ਐਰਿਕ ਨਾਮਕ ਨਾਈਜੀਰਅਨ ਵਿਅਕਤੀ ਪਾਸੋਂ ਹੈਰੋਇਨ ਲੈ ਕੇ ਆਉਂਦਾ ਹੈ, ਜਿਸ ਸਬੰਧੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ | ਉਪਰੰਤ ਸੀ. ਆਈ. ਏ. ਸਟਾਫ਼ ਅਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਉਕਤ ਮਾਮਲੇ ਸਬੰਧੀ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਪਾਰਟੀ ਨੇ ਬੱਤੀਆਂ ਵਾਲੇ ਚੌਂਕ 'ਚੋਂ ਲੁਇਸ ਜੈੱਨ ਵਾਸੀ ਗਲੀ ਨੰਬਰ-2 ਚੰਦਰਾ ਵਿਹਾਰ ਦਿੱਲੀ ਅਤੇ ਲੋਕੀ ਚਿਮਾ ਇਮਾਗਨੀ ਜੋ ਕਿ ਆਰਜ਼ੀ ਤੌਰ 'ਤੇ ਦਿੱਲੀ ਰਹਿੰਦੇ ਹਨ, ਨੂੰ ਗਿ੍ਫ਼ਤਾਰ ਕਰ ਲਿਆ ਜਿਨ੍ਹਾਂ ਪਾਸੋਂ 520 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਕਾਰਵਾਈ ਨਾਲ ਦਿੱਲੀ ਤੋਂ ਪੰਜਾਬ ਵਿਚ ਵੱਡੇ ਪੱਧਰ 'ਤੇ ਹੈਰੋਇਨ ਦੀ ਹੋ ਰਹੀ ਤਸਕਰੀ ਦੀ ਚੇਨ ਨੂੰ ਤੋੜਨ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਜਿਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਬਾਰੀਕੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਹੋਰ ਕਈ ਅਹਿਮ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ | ਜਗਜੀਤ ਸਿੰਘ ਜੱਲ੍ਹਾ ਐੱਸ. ਪੀ. (ਜਾਂਚ), ਰਘਵੀਰ ਸਿੰਘ ਡੀ. ਐੱਸ. ਪੀ. (ਜਾਂਚ), ਮਨਜੀਤ ਸਿੰਘ ਡੀ. ਐੱਸ. ਪੀ., ਇੰਸ: ਗੱਬਰ ਸਿੰਘ, ਇੰਸ: ਪ੍ਰੇਮ ਸਿੰਘ ਥਾਣਾ ਮੁਖੀ ਮੰਡੀ ਗੋਬਿੰਦਗੜ੍ਹ, ਸਬ ਇਸੰਪਕੈਟਰ ਕੇਵਲ ਸਿੰਘ ਥਾਣਾ ਮੁਖੀ ਫ਼ਤਹਿਗੜ੍ਹ ਸਾਹਿਬ ਤੇ ਹੋਰ ਵੀ ਮੌਜੂਦ ਸਨ | ਇੱਥੇ ਦੱਸਣਯੋਗ ਹੈ ਕਿ 2018 'ਚ ਪੁਲਿਸ ਵਲੋਂ ਇਬੁਕਾ ਉਰਫ਼ ਪਿ੍ੰਸ ਨਾਮਕ ਨਾਈਜੀਰੀਅਨ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਦੀ ਜ਼ਮਾਨਤ ਦਾ ਮਾਮਲਾ ਵਿਵਾਦਾਂ 'ਚ ਘਿਰਿਆ ਹੋਇਆ ਹੈ | ਜੇਕਰ ਸੂਤਰਾਂ ਦੀ ਮੰਨੀਏ ਤਾਂ ਮਾਣਯੋਗ ਅਦਾਲਤ ਵਿਚ ਉਸ ਦੀ ਜ਼ਮਾਨਤ ਲਈ ਪੇਸ਼ ਕੀਤੇ ਦਸਤਾਵੇਜ਼ ਅਤੇ ਵਿਅਕਤੀ ਜਾਅਲੀ ਪਾਏ ਜਾਣ ਦਾ ਖ਼ੁਲਾਸਾ ਹੋਇਆ ਹੈ, ਜਿਸ ਸਬੰਧੀ ਉਕਤ ਨਾਈਜੀਰੀਅਨ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਵੀ ਅਮਲ 'ਚ ਲਿਆਂਦੀ ਜਾ ਰਹੀ ਹੈ |

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਦਫ਼ਤਰ ਫ਼ਤਹਿਗੜ੍ਹ ਸਾਹਿਬ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਚੋਰੀ ਦੇ 4 ਮੋਟਰਸਾਈਕਲਾਂ ਸਮੇਤ 3 ਨੌਜਵਾਨ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਪਤਾਨ ਪੁਲਿਸ ਅਮਨੀਤ ਕੌਂਡਲ ਨੇ ਦੱਸਿਆ ਕਿ ਸਥਾਨਕ ਪੁਲਿਸ ਵਲੋਂ ਭੈੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ 3 ਨੌਜਵਾਨਾਂ ਨੂੰ ਚੋਰੀ ਦੇ 4 ਵਾਹਨਾਂ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਦਰਜਾ ਚਾਰ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਨੇ ਸੂਬਾ ਸਰਕਾਰ 'ਤੇ ਲਗਾਏ ਕੋਵਿਡ ਕਿੱਟਾਂ 'ਚ ਘਪਲੇ ਦੇ ਦੋਸ਼

ਫ਼ਤਹਿਗੜ੍ਹ ਸਾਹਿਬ, 8 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਪੈੱ੍ਰਸ ਨੋਟ ਜਾਰੀ ਕਰ ਪੰਜਾਬ ਦੀ ਕਾਂਗਰਸ ਸਰਕਾਰ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਖ਼ਰੀਦ ਕੀਤੀਆ ਕਿੱਟਾਂ ਦੀਆਂ ਕੀਮਤਾਂ 'ਚ ਕਥਿਤ ਵੱਡਾ ਘਪਲਾ ਹੋਣ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਿਧਾਇਕ ਨਾਗਰਾ ਨੇ ਕੀਤਾ ਸਮਰਥਨ

ਫ਼ਤਹਿਗੜ੍ਹ ਸਾਹਿਬ, 8 ਜੂਨ (ਮਨਪ੍ਰੀਤ ਸਿੰਘ)-ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਰੱਖੀ ਜੋ ਕਿ ਹਾਊਸ ਵਲੋਂ ਪ੍ਰਵਾਨ ਕੀਤੀ ਗਈ ਤੇ ...

ਪੂਰੀ ਖ਼ਬਰ »

ਬੀ. ਐੱਡ., ਈ. ਟੀ. ਟੀ. ਤੇ ਆਈ. ਟੀ. ਆਈ. ਦੀ ਉਚੇਰੀ ਵਿੱਦਿਆ ਪ੍ਰਾਪਤ ਕਰਨ ਵਾਲੇ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ 'ਚ ਵੱਡੀ ਕਟੌਤੀ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਘਪਲੇ ਦੇ ਉਜਾਗਰ ਹੋਏ ਮਾਮਲੇ ਤੋਂ ਬਾਅਦ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਭਵਿੱਖ ਹਨੇਰਾ ਵਿਚ ਡੁੱਬਦਾ ਨਜ਼ਰ ਆ ਰਿਹਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 27 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਅੱਜ 27 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਪ੍ਰਾਪਤ ਕੀਤੇ 1 ਲੱਖ 94 ...

ਪੂਰੀ ਖ਼ਬਰ »

ਸਰਬੋਤਮ ਸਕੂਲਾਂ ਦੀ ਸੂਚੀ 'ਚ ਸਰਕਾਰੀ ਕੰਨਿਆ ਸਕੂਲ ਸਰਹਿੰਦ ਮੰਡੀ ਨੂੰ 10 ਲੱਖ ਇਨਾਮ ਵਜੋਂ ਮਿਲੇ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਸਰਬੋਤਮ ਸਕੂਲਾਂ ਦੀ ਸੂਚੀ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਨੂੰ 10 ਲੱਖ ਰੁਪਏ ਦਾ ਇਨਾਮ ਮਿਲਿਆ ਹੈ ਜਦਕਿ ਪਿੰਡ ਲਟੌਰ ਦੇ ਹਾਈ ਸਕੂਲ ...

ਪੂਰੀ ਖ਼ਬਰ »

ਅਕਾਲੀ ਦਲ ਪੂਰਨ ਬਹੁਮਤ ਹਾਸਲ ਕਰਕੇ ਸੂਬੇ 'ਚ ਲੋਕਾਂ ਦੀ ਸਰਕਾਰ ਬਣਾਏਗਾ-ਪ੍ਰੋ. ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਇਕੋ ਇਕ ਅਜਿਹੀ ਰਾਜਨੀਤਕ ਪਾਰਟੀ ਹੈ ਜੋ ਨਾ ਕੇਵਲ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਬਲਕਿ ਸਾਰੇ ਵਰਗਾਂ ਨੂੰ ਪਾਰਟੀ ਵਿਚ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਮਾਣ ਸਤਿਕਾਰ ਵੀ ਦਿੰਦੀ ਹੈ | ਇਹ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਭੇਜੀ ਕਣਕ ਦੀ ਵੰਡ ਨਾ ਹੋਣ ਕਾਰਨ ਲੋਕਾਂ 'ਚ ਬੇਚੈਨੀ ਦਾ ਮਾਹੌਲ

ਬਸੀ ਪਠਾਣਾਂ, 8 ਜੂਨ (ਐੱਚ.ਐੱਸ. ਗੌਤਮ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਲਈ 2 ਮਹੀਨੇ ਦੀ ਭੇਜੀ ਗਈ ਕਣਕ ਦੀ ਵੰਡ ਅਜੇ ਤੱਕ ਨਾ ਕੀਤੇ ਜਾਣ ਕਾਰਨ ਕਾਰਡ ਧਾਰਕਾਂ ਵਿਚ ਬੇਚੈਨੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਕੈਪਟਨ ਵਲੋਂ ਕੇਸ ਦਰਜ ਕਰਵਾਉਣਾ ਤਾਨਾਸ਼ਾਹੀ ਕਦਮ-ਚੰਦੂਮਾਜਰਾ

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ 'ਤੇ ਸੂਬੇ ਦੇ ਮੁੱਖ ਮੰਤਰੀ ਵਲੋਂ ਕੇਸ ਦਰਜ ਕਰਕੇ ਕਾਰਵਾਈ ਕਰਨ ਦਾ ਵਿਰੋਧ ਕਰਦਿਆਂ ਸਾਬਕਾ ਮੈਂਬਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਲਗਾਇਆ

ਅਮਲੋਹ, 8 ਜੂਨ (ਰਿਸ਼ੂ ਗੋਇਲ)-ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਮਾਘੀ ਮੈਮੋਰੀਅਲ ਕਾਲਜ ਅਮਲੋਹ ਵਿਖੇ ਦੂਜਾ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸ਼ਹਿਰ ਦੇ ਮਰਦਾਂ ਤੇ ਔਰਤਾਂ ਵਲੋਂ ਕੋਰੋਨਾ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਵਲੋਂ ਹਰਨਾਮ ਨਗਰ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 8 ਜੂਨ (ਮਨਪ੍ਰੀਤ ਸਿੰਘ)-ਸਰਹਿੰਦ ਸ਼ਹਿਰ ਨੂੰ ਸੂਬੇ ਦੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇੱਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤੰਬਾਕੂ ਵਿਰੁੱਧ ਕੀਤਾ ਜਾਗਰੂਕ

ਨੰਦਪੁਰ ਕਲੌੜ, 8 ਜੂਨ (ਜਰਨੈਲ ਸਿੰਘ ਧੁੰਦਾ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਿਖੇ ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਐੱਮ. ਓ. ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਤੰਬਾਕੂ ਵਿਰੁੱਧ ਜਾਗਰੂਕ ਕੀਤਾ ਗਿਆ | ਇਸ ਮੌਕੇ ਐੱਸ. ਐੱਮ. ਓ. ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਖਮਾਣੋਂ, 8 ਜੂਨ (ਜੋਗਿੰਦਰ ਪਾਲ)-ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਖਮਾਣੋਂ ਦੀ ਮੀਟਿੰਗ ਚੇਅਰਮੈਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਪੰਜਾਬ ਸਰਕਾਰ ਵਲੋਂ ਤਨਖਾਹ ਕਮਿਸ਼ਨ ਦੀ ਮਿਆਦ 31 ਅਗਸਤ ਤੱਕ ਵਧਾਉਣ ਦੇ ਫ਼ੈਸਲੇ ਦੀ ਪੁਰਜ਼ੋਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਬਸੀ ਪਠਾਣਾਂ, 8 ਜੂਨ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਜੀ ਬਸੀ ਪਠਾਣਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਗਵਾਨ ਦੇ ਕੀਰਤਨ ਦੇ ਨਾਲ-ਨਾਲ ਡੇਰੇ ਦੀ ਮੱੁਖ ਸੇਵਿਕਾ ਰੇਨੂੰ ਹੈਪੀ ਨੇ ਲੋਕਾਂ ਦਾ ਕੋਵਿਡ-19 ਮਹਾਂਮਾਰੀ ਤੋਂ ਬਚਾਅ ਤੇ ਸਰਬੱਤ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਕੌਲਗੜ੍ਹ ਦੀ ਸਰਬਸੰਮਤੀ ਨਾਲ ਚੋਣ

ਅਮਲੋਹ, 8 ਜੂਨ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਕੌਲਗੜ੍ਹ ਦੀ ਸਹਿਕਾਰੀ ਸਭਾ ਦੀ ਚੋਣ ਅੱਜ ਸਰਬਸੰਮਤੀ ਨਾਲ ਹੋਈ, ਜਿਸ 'ਚ ਮਨਜੀਤ ਸਿੰਘ ਮਾਂਗਟ ਨੂੰ ਪ੍ਰਧਾਨ, ਸ਼ੇਰ ਸਿੰਘ ਮਹਿਮੂਦਪੁਰ ਤੇ ਬਲਵਿੰਦਰ ਸਿੰਘ ਮਹਿਮੂਦਪੁਰ ਨੂੰ ਵਾਈਸ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਤੋਂ ਖ਼ਫ਼ਾ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ, 8 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਪਟਿਆਲਾ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

-ਮਾਮਲਾ ਤਨਖ਼ਾਹ ਕਮਿਸ਼ਨ ਦੀ ਮਿਆਦ ਅੱਗੇ ਵਧਣ ਦਾ- ਭੜਕੇ ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਘਨੌਰ, 8 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਘਨੌਰ ਅਤੇ ਜਲ ਸਰੋਤ ਵਿਭਾਗ ਦੇ ਫ਼ੀਲਡ ਮੁਲਾਜ਼ਮਾਂ ਵਲੋਂ ਮੁਲਾਜ਼ਮ ਜਥੇਬੰਦੀ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਪ੍ਰਕਾਸ਼ ਸਿੰਘ, ਬਲਵੀਰ ਸਿੰਘ ਦੀ ...

ਪੂਰੀ ਖ਼ਬਰ »

ਵਿਉਂਤਬੰਦੀ ਢੰਗ ਨਾਲ ਹੋ ਰਿਹਾ ਹੈ ਪਿੰਡਾਂ ਦਾ ਵਿਕਾਸ-ਬੀ. ਡੀ. ਪੀ. ਓ.

ਚੁੰਨ੍ਹੀ, 8 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਪਿੰਡਾਂ ਦਾ ਵਿਕਾਸ ਵਿਉਂਤਬੰਦੀ ਢੰਗ ਨਾਲ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਬਲਾਕ ਵਿਕਾਸ ਪੰਚਾਇਤ ਅਫ਼ਸਰ ਮਹਿੰਦਰ ਸਿੰਘ ਖੇੜਾ ਨੇ ਪਿੰਡ ...

ਪੂਰੀ ਖ਼ਬਰ »

ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਵਾ ਕੇ ਦਮ ਲਵਾਂਗੇ-ਚੀਮਾ

ਅਮਲੋਹ, 8 ਜੂਨ (ਰਿਸ਼ੂ ਗੋਇਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾਵੇਗਾ, ਚਾਹੇ ਉਨ੍ਹਾਂ ਨੂੰ ਇਸ ਕੰਮ ਲਈ ਕੋਈ ਵੀ ਕੁਰਬਾਨੀ ਨਾ ਦੇਣੀ ਪਵੇ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਸਧਰੌਰ ਨੇ ਦੱਸਿਆ ਫ਼ੀਲਡ ਮੁਲਾਜ਼ਮਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਦੇ ਹੱਲ ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਾਰਜਕਾਰੀ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ 2 ਔਰਤਾਂ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਪੁਲਿਸ ਲਾਈਨ ਮਹਾਦੀਆਂ ਫ਼ਤਹਿਗੜ੍ਹ ਸਾਹਿਬ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਨੇੜਿਓਾ 2 ਔਰਤਾਂ ...

ਪੂਰੀ ਖ਼ਬਰ »

ਸਰਬਸਾਂਝੀ ਐਕਸ਼ਨ ਕਮੇਟੀ ਨੇ ਐੱਸ. ਐੱਮ. ਓ. ਨੂੰ ਦਿੱਤਾ ਮੰਗ ਪੱਤਰ

ਮੰਡੀ ਗੋਬਿੰਦਗੜ੍ਹ, 8 ਜੂਨ (ਮੁਕੇਸ਼ ਘਈ)-ਲੋਕਾਂ ਦੀਆਂ ਸ਼ਿਕਾਇਤਾਂ ਨੂੰ ਮੁੱਖ ਰੱਖ ਦੇ ਹੋਏ ਸਰਬਸਾਂਝੀ ਐਕਸ਼ਨ ਕਮੇਟੀ ਵਲੋਂ ਅੱਜ ਸਬ-ਡਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ੍ਹ ਦਾ ਸਵੇਰੇ 8 ਤੋਂ 9 ਵਜੇ ਤੱਕ ਦੌਰਾ ਕੀਤਾ ਗਿਆ, ਜਿੱਥੇ ਜ਼ਿਆਦਾਤਰ ਲੋਕਾਂ ਦੀਆਂ ਪਰਚੀਆਂ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਤੇ ਮੰਡੀ ਗੋਬਿੰਦਗੜ੍ਹ 'ਚ ਘੱਟ ਸੁਣਾਈ ਦੇਣ ਵਾਲੇ ਮਰੀਜ਼ਾਂ ਲਈ ਮਿਲਣਗੀਆਂ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 8 ਜੂਨ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 10 ਜੂਨ ਦਿਨ ਵੀਰਵਾਰ ਨੂੰ ...

ਪੂਰੀ ਖ਼ਬਰ »

ਕੌਂਸਲਰ ਹੈਪੀ ਵਲੋਂ ਪੀਣ ਵਾਲੇ ਪਾਣੀ ਦੀ ਲੀਕੇਜ ਤੁਰੰਤ ਦੂਰ ਕਰਨ ਦੀ ਮੰਗ

ਬਸੀ ਪਠਾਣਾਂ, 8 ਜੂਨ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਇਲਜ਼ਾਮ ਲਗਾਇਆ ਕਿ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਸੀਵਰੇਜ ਤੇ ਵਾਟਰ ਸਪਲਾਈ ਵਿਭਾਗ ਵਲੋਂ ਬਸੀ ਪਠਾਣਾਂ ਵਿਖੇ ਵਾਰਡ ਨੰ. 11 ਅਤੇ 13 ਦੇ ਸ਼ੇਰਾਂ ਵਾਲਾ ਗੇਟ ਕੋਲ ...

ਪੂਰੀ ਖ਼ਬਰ »

ਲੇਬਰ ਨੂੰ ਸਹੀ ਢੰਗ ਨਾਲ ਸੀਵਰੇਜ ਸਿਸਟਮ ਵਿਛਾਉਣ ਦੀ ਕੀਤੀ ਹਦਾਇਤ

ਬਸੀ ਪਠਾਣਾਂ, 8 ਜੂਨ (ਰਵਿੰਦਰ ਮੌਦਗਿਲ)-ਜੇਲ੍ਹ ਰੋਡ ਵਾਸੀਆਂ ਦੀ ਸ਼ਿਕਾਇਤ ਮਿਲਣ 'ਤੇ ਸੀਵਰੇਜ ਤੇ ਵਾਟਰ ਸਪਲਾਈ ਵਿਭਾਗ ਦੇ ਜੇ. ਈ. ਸਤਿੰਦਰ ਸਿੰਘ ਨੇ ਮੌਕੇ ਦਾ ਦੌਰਾ ਕੀਤਾ ਅਤੇ ਸੀਵਰੇਜ ਦੀਆਂ ਹੌਦੀਆਂ ਦੇ ਨਿਰਮਾਣ ਲਈ ਇਸਤੇਮਾਲ ਕੀਤੇ ਸਾਮਾਨ ਦੀ ਗੁਣਵੱਤਾ ਦੀ ਜਾਂਚ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 5384 ਵਿਅਕਤੀਆਂ ਨੇ ਹੈਪੇਟਾਈਟਸ ਦਾ ਇਲਾਜ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਦੀ ਲਈ ਓਟ

ਪਟਿਆਲਾ, 8 ਜੂਨ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਹੁਣ ਤੱਕ ਹੈਪੇਟਾਈਟਸ ਸੀ ਦਾ ਇਲਾਜ ਕਰਵਾਉਣ ਲਈ 5384 ਵਿਅਕਤੀਆਂ ਨੇ ਸਰਕਾਰੀ ਰਾਜਿੰਦਰਾ ਤੇ ਮਾਤਾ ਕੁਸ਼ੱਲਿਆ ਹਸਪਤਾਲ 'ਚ ਨਾਮ ਦਰਜ ਕਰਵਾਏ ਹਨ | ਸਿਹਤ ਵਿਭਾਗ ਦੇ ਵੇਰਵਿਆਂ ਅਨੁਸਾਰ ਮਾਤਾ ਕੁਸ਼ੱਲਿਆ ਹਸਪਤਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX