ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  48 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 6 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 8 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੁਲਾਜ਼ਮ ਮੰਗਾਂ ਦੀ ਅਣਦੇਖੀ ਕਰਨ 'ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਨੇ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 8 ਜੂਨ (ਪੰਕਜ ਸ਼ਰਮਾ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਵਿਰੋਧ ਅਤੇ ਮੁਲਾਜ਼ਮ ਮੰਗਾਂ ਦੀ ਅਣਦੇਖੀ ਕਰਨ 'ਤੇ ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਦੇ ਅਹੁਦੇਦਾਰਾਂ ਵਲੋਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਕੁਲਦੀਪ ਸਿੰਘ ਪੁਰੇਵਾਲ, ਸੋਮ ਸਿੰਘ, ਸਵਿੰਦਰ ਸਿੰਘ ਕਲਸੀ ਅਤੇ ਅਨੇਕ ਚੰਦ ਪਾਹੜਾ ਦੀ ਸਾਂਝੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂ ਅਮਰਜੀਤ ਸ਼ਾਸਤਰੀ, ਦਿਲਦਾਰ ਭੰਡਾਲ, ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੰੂ ਪੱਕੇ ਕਰਨ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ ਅਤੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਵਿਚ ਦੇਰੀ ਕਰਕੇ ਮੁਲਾਜ਼ਮਾਂ ਦੇ ਲੱਖਾਂ ਰੁਪਏ ਦਾ ਬਕਾਇਆ ਖ਼ੁਰਦ ਬੁਰਦ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸਰਕਾਰ ਪੁਰਾਣੀ ਪੈਨਸ਼ਨ ਨੰੂ ਮੁੜ ਬਹਾਲ ਕਰਨ ਤੋਂ ਲਗਾਤਾਰ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ ਅਜੇ ਤੱਕ ਨਹੀਂ ਮਿਲਿਆ ਅਤੇ 27000 ਠੇਕੇ 'ਤੇ ਭਰਤੀ ਕੀਤੇ ਮੁਲਾਜ਼ਮਾਂ ਨੰੂ ਵੀ ਪੱਕੇ ਨਹੀਂ ਕੀਤਾ ਗਿਆ | ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਆਗੂ ਅਸ਼ਵਨੀ ਕੁਮਾਰ, ਹਰਭਜਨ ਸਿੰਘ ਮਾਂਗਟ ਨੇ ਜਮਹੂਰੀ ਹੱਕਾਂ ਦੇ ਸਰਗਰਮ ਕਾਰਕੁੰਨ ਦੀ ਰਿਹਾਈ ਲਈ ਸਮੁੱਚੇ ਜਮਹੂਰੀ ਲੋਕਾਂ ਨੰੂ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਅਮਰੀਕ ਸਿੰਘ ਕੋਠੇ, ਸੁਖਜਿੰਦਰ ਸਿੰਘ, ਹਰਦੀਪ ਰਾਜ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਮਨੋਹਰ ਲਾਲ, ਪਵਨ ਕੁਮਾਰ, ਸੁਰਜੀਤ ਕੁਮਾਰ, ਰਜਵੰਤ ਸਿੰਘ, ਅਵਿਨਾਸ਼ ਸਿੰਘ ਤੇ ਅਮਰਜੀਤ ਸੈਣੀ ਆਦਿ ਹਾਜ਼ਰ ਸਨ |

ਡਾ. ਉੱਤਮ ਸਿੰਘ ਨਿੱਝਰ ਚੈਰੀਟੇਬਲ ਸੁਸਾਇਟੀ ਨੂੰ 5 ਆਕਸੀਜਨ ਕੰਸਨਟ੍ਰੇਟਰ ਦਾਨ

ਬਟਾਲਾ, 8 ਜੂਨ (ਕਾਹਲੋਂ)-ਕਨੇਡਾ ਦੇ ਟੋਰਾਂਟੋ ਸ਼ਹਿਰ ਦੀ ਪੰਜਾਬ ਆਕਸੀਜਨ ਲੰਗਰ ਸੇਵਾ ਸੁਸਾਇਟੀ ਨੇ 5 ਆਕਸੀਜਨ ਕਨਸਟ੍ਰੇਟਰ ਅੱਜ ਡਾ. ਉੱਤਮ ਸਿੰਘ ਨਿੱਝਰ ਚੈਰੀਟੇਬਲ ਸੁਸਾਇਟੀ ਬਟਾਲਾ ਨੂੰ ਦਾਨ ਵਜੋਂ ਦਿੱਤੇ ਹਨ | ਆਕਸੀਜਨ ਕਨਸਟ੍ਰੇਟਰ ਸਪੁਰਦ ਕਰਨ ਮੌਕੇ ਡਿਪਟੀ ...

ਪੂਰੀ ਖ਼ਬਰ »

ਡਾ. ਅਵਤਾਰ ਸਿੰਘ ਸੰਧੂ ਅਮਰੀਕਾ 'ਚ ਅੰਬੈਸਡਰ ਨਾਮਜ਼ਦ

ਬਟਾਲਾ, 8 ਜੂਨ (ਕਾਹਲੋਂ)-ਬਾਲ ਰੋਗਾਂ ਦੇ ਮਾਹਿਰ ਡਾ. ਅਵਤਾਰ ਸਿੰਘ ਸੰਧੂ ਨੂੰ ਅਮਰੀਕਾ ਦੀ ਕੌਮਾਂਤਰੀ ਸੰਸਥਾ ਐਬਟ ਨਿਊਟਰੀਸ਼ਨ ਹੈਲਥ ਇੰਸਟੀਚਿਊਟ ਵਲੋਂ ਅੰਬੈਸਡਰ ਨਾਮਜ਼ਦ ਕੀਤਾ ਗਿਆ ਹੈ | ਡਾ. ਸੰਧੂ ਬਾਲ ਰੋਗਾਂ 'ਚ ਪੋਸਟ ਗਰੈਜੂਏਟ ਅਤੇ ਗੋਲਡ ਮੈਡਲਿਸਟ ਹਨ | ਉਹ ਹੁਣ ...

ਪੂਰੀ ਖ਼ਬਰ »

ਸ਼ੈਰੀ ਕਲਸੀ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਨਿਯੁਕਤ, ਵਰਕਰਾਂ 'ਚ ਖੁਸ਼ੀ ਦੀ ਲਹਿਰ

ਬਟਾਲਾ, 8 ਜੂਨ (ਕਾਹਲੋਂ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਿਆਂ ਦੇ ਲਗਾਏ ਇੰਚਾਰਜਾਂ ਵਿਚ ਸ਼ੈਰੀ ਕਲਸੀ ਨੂੰ ਵਿਧਾਨ ਸਭਾ ਹਲਕਾ ਬਟਾਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਆਪ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਤੇ ਪੰਜਾਬ ...

ਪੂਰੀ ਖ਼ਬਰ »

ਖੇਤ ਮਜ਼ਦੂਰ ਦੀ ਸੱਪ ਦੇ ਡੰਗਣ ਨਾਲ ਹੋਈ ਮੌਤ

ਤਿੱਬੜ, 8 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਤਲਵੰਡੀ ਬûਨਗੜ੍ਹ ਵਿਚ ਇਕ ਖੇਤ ਮਜ਼ਦੂਰ ਦੀ ਖੇਤਾਂ ਵਿਚ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਹਿਚਾਣ ਪ੍ਰੇਮ ਸਿੰਘ ਉਰਫ਼ ਸੋਨਾ (52)ੁ ਸਾਲ ਪੁੱਤਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ 'ਤੇ ਪਿਤਾ ਖ਼ਿਲਾਫ਼ ਮਾਮਲਾ ਦਰਜ

ਦੀਨਾਨਗਰ, 8 ਜੂਨ (ਸ਼ਰਮਾ)-ਪਿਤਾ ਵਲੋਂ ਆਪਣੀ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦੇ ਸਬੰਧ ਵਿਚ ਦੀਨਾਨਗਰ ਪੁਲਿਸ ਵਲੋਂ ਪਿਤਾ ਦੇ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਦੀਨਾਨਗਰ ਦੀ ਇਕ ਨਾਬਾਲਗ ਲੜਕੀ ਵਲੋਂ ਪੁਲਿਸ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ, ਪ੍ਰਧਾਨ ਕਲਸੀ ਨੇ ਕੀਤਾ ਸਨਮਾਨਿਤ

ਬਟਾਲਾ, 8 ਜੂਨ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਲੋਕਾਂ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਦਾ ਸਾਥ ਛੱਡ ਕੇ ਆਪ ਦਾ ਪੱਲਾ ਫੜਿਆ, ਜਿਨ੍ਹਾਂ ਨੂੰ ਯੂਥ ਵਿੰਗ ਦੇ ਸੂਬਾ ਉਪ ...

ਪੂਰੀ ਖ਼ਬਰ »

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੈ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਬਟਾਲਾ, 8 ਜੂਨ (ਸਚਲੀਨ ਸਿੰਘ ਭਾਟੀਆ)-ਬਟਾਲਾ ਸ਼ਹਿਰ ਨੂੰ ਜ਼ਿਲ੍ਹਾ ਨਾ ਬਣਾਉਣ ਦੇ ਰੋਸ 'ਚ ਅੱਜ ਨੋਜਵਾਨ ਵਰਗ ਵਲੋਂ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਨੌਜਵਾਨਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਨੇ ਪਾਵਰਕਾਮ ਅਤੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਧਾਰੀਵਾਲ, 8 ਜੂਨ (ਸਵਰਨ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਪੰਜਾਬ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬਲਵਿੰਦਰ ਸਿੰਘ ਚੌਧਰਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਕੀਤੇ ...

ਪੂਰੀ ਖ਼ਬਰ »

ਕੌ ਾਸਲਰ ਅਨੂੰ ਅਗਰਵਾਲ ਵਲੋਂ ਨਿਵੇਕਲੀ ਪਹਿਲ

ਬਟਾਲਾ, 8 ਜੂਨ (ਕਾਹਲੋਂ)-ਵਾਰਡ ਨੰ: 29 ਦੀ ਕੌਂਸਲਰ ਅਨੂੰ ਅਗਰਵਾਲ ਨੇ ਆਪਣੇ ਵਾਰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਸੁਲਝਾਉਣ ਲਈ ਇਕ ਨਵੀਂ ਪਹਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਅਨੂੰ ਅਗਰਵਾਲ ਨੇ ਦੱਸਿਆ ਕਿ ਮੈਂ ਆਪਣੇ ਵਾਰਡ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ

ਵਡਾਲਾ ਗ੍ਰੰਥੀਆਂ, 8 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨਾਂ ਵਲੋਂ ਭਰਵਾਂ ਵਿਰੋਧ ਕੀਤਾ ਜਾ ਰਿਹਾ ਹੈ | ਦੇਸ਼ ਭਰ ਵਿਚ ਵੱਖ-ਵੱਖ ਥਾਵਾਂ 'ਤੇ ਦਿੱਤੇ ਜਾ ਰਹੇ ਰੋਸ ਧਰਨਿਆਂ ਵਿਚ ਵੱਡੀ ...

ਪੂਰੀ ਖ਼ਬਰ »

ਦਲਿਤ ਪਰਿਵਾਰ ਨਾਲ ਹੋਈ ਵਧੀਕੀ ਦਾ ਮਾਮਲਾ ਪੰਜਾਬ ਰਾਜ ਐੱਸ.ਸੀ. ਕਮਿਸ਼ਨ ਕੋਲ ਪਹੁੰਚਾ

ਬਟਾਲਾ, 8 ਜੂਨ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਸਿਵਲ ਲਾਈਨ ਆਉਂਦੇ ਪਿੰਡ ਮੜ੍ਹੀਆਂਵਾਲਾ 'ਚ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਦਲਿਤ ਪਰਿਵਾਰ ਦੇ ਮੈਂਬਰਾਂ ਦੀ ਕੀਤੀ ਗਈ ਕੁੱਟਮਾਰ ਦਾ ਮਾਮਲਾ ਪੰਜਾਬ ਰਾਜ ਐੱਸ.ਸੀ. ਕਮਿਸ਼ਨ ਕੋਲ ਪੁੱਜਾ ਹੈ | ਪਿੰਡ ...

ਪੂਰੀ ਖ਼ਬਰ »

ਮਾਮਲਾ ਲੋੜਵੰਦਾਂ ਲਈ ਭੇਜੇ ਰਾਸ਼ਨ 'ਚ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਛੇ ਫ਼ੀਸਦੀ ਕੱਟ ਲਗਵਾਉਣ ਦਾ- ਡੀਪੂ ਹੋਲਡਰਾਂ ਤੇ ਖ਼ਪਤਕਾਰਾਂ 'ਚ ਛਿੜੀ ਲੜਾਈ

ਪੁਰਾਣਾ ਸ਼ਾਲਾ, 8 ਜੂਨ (ਅਸ਼ੋਕ ਸ਼ਰਮਾ)-ਲੋੜਵੰਦਾਂ ਵਾਸਤੇ ਭੇਜੇ ਰਾਸ਼ਨ ਵਿਚ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਛੇ ਫ਼ੀਸਦੀ ਕੱਟ ਲਗਾਉਣ ਨਾਲ ਡੀਪੂ ਹੋਲਡਰਾਂ ਅਤੇ ਖਪਤਕਾਰਾਂ 'ਚ ਲੜਾਈ ਛਿੜ ਪਈ ਹੈ ਅਤੇ ਕੱਟ ਲਗਾਉਣ ਨਾਲ ਖਪਤਕਾਰਾਂ ਦਾ ਰਾਸ਼ਨ ਡੀਪੂ ਹੋਲਡਰ ਕਿਸ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਅਰਥੀ ਫੂਕ ਰੋਸ ਮੁਜ਼ਾਹਰਾ

ਕਾਦੀਆਂ, 8 ਜੂਨ (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ)-ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਅੱਜ ਨਗਰ ਕੌਂਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਵਲੋਂ ਅਰਥੀ ਫੂਕ ਕੇ ਕਾਦੀਆਂ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕੀਤਾ | ਸਫ਼ਾਈ ਸੇਵਕ ਯੂਨੀਅਨ ...

ਪੂਰੀ ਖ਼ਬਰ »

ਹਸਪਤਾਲ ਤੇ ਕਰਿਆਨੇ ਦੀ ਦੁਕਾਨ 'ਤੇ ਚੋਰਾਂ ਨੇ ਕੀਤੇ ਹੱਥ ਸਾਫ਼

ਧਾਰੀਵਾਲ, 8 ਜੂਨ (ਜੇਮਸ ਨਾਹਰ/ਰਮੇਸ਼ ਨੰਦਾ)-ਸਥਾਨਕ ਸ਼ਹਿਰ ਅੰਦਰ ਸਥਿੱਤ ਇਕ ਪ੍ਰਾਈਵੇਟ ਹਸਪਤਾਲ ਅਤੇ ਇਕ ਕਰਿਆਨੇ ਦੀ ਦੁਕਾਨ 'ਤੇ ਚੋਰਾਂ ਵਲੋਂ ਹਜ਼ਾਰਾਂ ਦੀ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਡਡਵਾਂ ਰੋਡ 'ਤੇ ਸਥਿਤ ਕਰਿਆਨਾ ਸਟੋਰ ਦੇ ਮਾਲਕ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਮੋਰਚੇ 'ਤੇ ਅੱਜ ਮਨਾਇਆ ਜਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

ਗੁਰਦਾਸਪੁਰ, 8 ਜੂਨ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ ਵਿਖੇ ਲੱਗੇ ਪੱਕੇ ਕਿਸਾਨ ਮੋਰਚੇ 'ਤੇ ਅੱਜ 9 ਜੂਨ ਨੰੂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ | ਇਸ ਮੌਕੇ ਮੋਰਚੇ ਨੰੂ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਮੁਸਤਫਾਬਾਦ, ਮੱਖਣ ...

ਪੂਰੀ ਖ਼ਬਰ »

ਕਾਲਜ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਦੀਨਾਨਗਰ, 8 ਜੂਨ (ਸੰਧੂ/ਸੋਢੀ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੀ ਪਿ੍ੰਸੀਪਲ ਰੀਨਾ ਤਲਵਾਰ ਦੀ ਪ੍ਰਧਾਨਗੀ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਧਰਮ ਇੰਦੂ ਗੁਪਤਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਸਹੂਰ ਵਿਖੇ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦੀ ਮੀਟਿੰਗ

ਜੌੜਾ ਛੱਤਰਾਂ, 8 ਜੂਨ (ਪਰਮਜੀਤ ਸਿੰਘ ਘੁੰਮਣ)-ਇੱਥੋਂ ਨਜ਼ਦੀਕ ਪਿੰਡ ਸਹੂਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਗੁਰਦਾਸਪੁਰ ਜ਼ੋਨ ਤੇਜਾ ਸਿੰਘ ਸੁਤੰਤਰ ਇਕਾਈ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਸੂਬਾਈ ਆਗੂ ...

ਪੂਰੀ ਖ਼ਬਰ »

ਪਿੰਡ ਢਡਿਆਲਾ ਨੱਤ ਦੇ ਅਕਾਲੀ ਵਰਕਰਾਂ ਨੇ ਰਾਜਨਬੀਰ ਘੁਮਾਣ ਦੇ ਹੱਕ 'ਚ ਡਟੇ

ਬਟਾਲਾ, 8 ਜੂਨ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡ ਢਡਿਆਲਾ ਨੱਤ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਠੇਕੇਦਾਰ ਬਲਕਾਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਹਲਕੇ ਦੇ ਸੀਨੀਅਰ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਕਾਸ ਕਾਰਜਾਂ ਦੀਆਂ ਧੁੰਮਾਂ ਵਿਦੇਸ਼ਾਂ ਵਿਚ ਵੀ-ਬੱਬੂ ਨਾਰਵੇ

ਊਧਨਵਾਲ, 8 ਜੂਨ (ਪਰਗਟ ਸਿੰਘ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸਮੁੱਚੇ ਹਲਕੇ ਸ੍ਰੀ ਹਰਗੋਬਿੰਦਪੁਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀਆਂ ਚਰਚਾਵਾਂ ਵਿਦੇਸ਼ਾਂ ਦੀ ਧਰਤੀ 'ਤੇ ਵੀ ਹੋ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਉਘੇ ਸਮਾਜ ...

ਪੂਰੀ ਖ਼ਬਰ »

ਕੈਨੇਡਾ ਦੇ ਰਿਕਾਰਡ ਤੋੜ ਸਟੱਡੀ ਵੀਜ਼ੇ ਲਗਵਾ ਰਹੀ ਹੈ ਸੈਵਨਸੀਜ਼ ਇਮੀਗ੍ਰੇਸ਼ਨ

ਗੁਰਦਾਸਪੁਰ, 8 ਜੂਨ (ਆਰਿਫ਼)-ਸੈਵਨਸੀਜ਼ ਇਮੀਗ੍ਰੇਸ਼ਨ ਸੰਸਥਾ ਦੇ ਐਮ.ਡੀ ਕੁਲਦੀਪ ਖਹਿਰਾ ਨੇ ਦੱਸਿਆ ਕਿ ਬਟਾਲਾ ਬਰਾਂਚ ਵਲੋਂ ਵਿਦਿਆਰਥਣ ਰਵਨੀਤ ਕੌਰ ਦਾ ਕੈਨੇਡਾ ਦਾ ਵੀਜ਼ਾ ਹਾਸਲ ਕੀਤਾ ਗਿਆ ਹੈ, ਜਿਸ ਨੰੂ ਲੈਮਟਨ ਕਾਲਜ ਵਿਚ ਦਾਖ਼ਲਾ ਦਿਵਾਇਆ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਗੁਰਵਿੰਦਰ ਸਿੰਘ ਦਾ ਚੌਥਾ ਸ਼ਰਧਾਂਜਲੀ ਸਮਾਗਮ ਕਰਵਾਇਆ

ਗੁਰਦਾਸਪੁਰ, 8 ਜੂਨ (ਆਰਿਫ਼)-ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿਖੇ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਬੀ.ਐਸ.ਐਫ ਦੀ 137 ਬਟਾਲੀਅਨ ਦੇ ਕਾਂਸਟੇਬਲ ਗੁਰਵਿੰਦਰ ਸਿੰਘ ਦਾ ਚੌਥਾ ਸ਼ਰਧਾਂਜਲੀ ਸਮਾਗਮ ਸ਼ਹੀਦ ਦੇ ਪਿੰਡ ਮਾਨੇਪੁਰ ਵਿਖੇ ...

ਪੂਰੀ ਖ਼ਬਰ »

ਆਸ਼ਾ ਵਰਕਰ ਦੀ ਕੋਰੋਨਾ ਨਾਲ ਮੌਤ, ਵਰਕਰਾਂ 'ਚ ਸਹਿਮ

ਭੈਣੀ ਮੀਆਂ ਖਾਂ, 8 ਜੂਨ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬੇ 'ਚ ਪੈਂਦੇ ਕਮਿਊਨਿਟੀ ਸਿਹਤ ਕੇਂਦਰ ਦੀ ਆਸ਼ਾ ਵਰਕਰ ਬਬਿਤਾ ਰਾਮਪਾਲ (52) ਦੀ ਕੋਰੋਨਾ ਮਹਾਂਮਾਰੀ ਦੇ ਨਾਲ ਮÏਤ ਹੋ ਗਈ ਹੈ | ਵਿਧਵਾ ਬਬਿਤਾ ਰਾਮਪਾਲ ਅਪਣੇ ਪਿੱਛੇ ਦੋ ਬੱਚੇ ਛੱਡ ਗਈ ਹੈ | ਆਸ਼ਾ ਵਰਕਰਜ ਅਤੇ ...

ਪੂਰੀ ਖ਼ਬਰ »

ਬੇਰਿੰਗ ਕਾਲਜ ਐੱਮ. ਕਾਮ. ਸਮੈਸਟਰ ਪਹਿਲਾ ਦਾ ਸ਼ਾਨਦਾਰ ਨਤੀਜਾ

ਬਟਾਲਾ, 8 ਜੂਨ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਧੀਨ ਅਤੇ ਕਾਮਰਸ ਵਿਭਾਗ ਦੇ ਮੁਖੀ ਡਾ. ਅਸ਼ਵਨੀ ਕਾਂਸਰਾ ਦੇ ਯਤਨਾਂ ਸਦਕਾ ਐਮ.ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੀ.ਸੈ. ਸਕੂਲ ਮੀਰਪੁਰ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪੰਜਗਰਾਈਆਂ, 8 ਜੂਨ (ਬਲਵਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੀਰਪੁਰ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਉਣ 'ਤੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਜਰਨੈਲ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਧਾਰੀਵਾਲ, 8 ਮਈ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵਲੋਂ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਲਾਧੂਭਾਣਾ 'ਚ ਨਵੀਂ ਕਮੇਟੀ ਦਾ ਗਠਨ

ਅੱਚਲ ਸਾਹਿਬ, 8 ਜੂਨ (ਸੰਦੀਪ ਸਿੰਘ ਸਹੋਤਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਅੱਚਲ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਦੀ ਅਗਵਾਈ ਹੇਠ ਪਿੰਡ ਲਾਧੂਭਾਣਾ ਵਿਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਇਕਾਈ ਦਾ ਪ੍ਰਧਾਨ ਤਰਲੋਕ ਸਿੰਘ, ਸਕੱਤਰ ...

ਪੂਰੀ ਖ਼ਬਰ »

ਪ੍ਰਸ਼ਾਸਨ ਕੂੜੇ ਦੇ ਢੇਰ ਚੁਕਵਾ ਕੇ ਤੁਰੰਤ ਸਾਰੇ ਸ਼ਹਿਰ 'ਚ ਕਰਵਾਏ ਸਫ਼ਾਈ-ਅੰਸ਼ੂ ਹਾਂਡਾ

ਬਟਾਲਾ, 8 ਜੂਨ (ਕਾਹਲੋਂ)-ਵਾਰਡ ਨੰ: 43 ਤੋਂ ਕੌਂਸਲਰ ਸ੍ਰੀਮਤੀ ਸੁਮਨ ਹਾਂਡਾ ਤੇ ਭਾਜਪਾ ਦੇ ਸਾਬਕਾ ਸਿਟੀ ਮੰਡਲ ਪ੍ਰਧਾਨ ਅੰਸ਼ੂ ਹਾਂਡਾ ਨੇ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰ ਅਤੇ ਗੰਦਗੀ ਕਾਰਨ ਪ੍ਰਸ਼ਾਸਨ ਨੂੰ ਰੱਜ ਕੇ ਕੋਸਿਆ | ਇਸ ਸਬੰਧੀ ਉਨ੍ਹਾਂ ਕਿਹਾ ਕਿ ਇਸ ਪਾਸੇ ...

ਪੂਰੀ ਖ਼ਬਰ »

ਪਾਣੀ ਅਤੇ ਕਿਸਾਨਾਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਮਜ਼ਬੂਤ ਮੁੱਖ ਮੰਤਰੀ ਹੋਏ ਸਾਬਤ-ਤਰਸੇਮ ਸਹੋਤਾ

ਗੁਰਦਾਸਪੁਰ, 8 ਜੂਨ (ਸੁਖਵੀਰ ਸਿੰਘ ਸੈਣੀ)-ਕੇਂਦਰ ਸਰਕਾਰ ਦੇ ਸਾਹਮਣੇ ਆਪਣਾ ਲੋਹਾ ਮਨਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਵੀ ਅਤੇ ਮੌਜੂਦਾ ਸਮੇਂ ਵਿਚ ਵੀ ਦੇਸ਼ ਭਰ ਵਿਚੋਂ ਯੋਗ ਮੁੱਖ ਮੰਤਰੀ ਸਾਬਤ ਹੋਏ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਉਪ ...

ਪੂਰੀ ਖ਼ਬਰ »

ਕੈਪਟਨ ਦਾ ਫਤਿਹ ਕਿੱਟ ਘੁਟਾਲਾ ਹੋਇਆ ਬੇਨਕਾਬ-ਵਾਹਲਾ

ਗੁਰਦਾਸਪੁਰ, 8 ਜੂਨ (ਸੁਖਵੀਰ ਸਿੰਘ ਸੈਣੀ)-ਕੋਰੋਨਾ ਮਹਾਂਮਾਰੀ ਦੌਰਾਨ ਕੋਰੋਨਾ ਪੀੜਤ ਮਰੀਜ਼ਾਂ ਨੰੂ ਦਿੱਤੀਆਂ ਜਾਣ ਵਾਲੀਆਂ ਫਤਿਹ ਕਿੱਟ ਦੀ ਖਰੀਦੋ ਫਰੋਕਤ ਵਿਚ ਕੀਤੀ ਗਈ ਬੇਨਿਯਮੀ ਨੰੂ ਇਕ ਘੁਟਾਲੇ ਵਜੋਂ ਬੇਨਕਾਬ ਕੀਤਾ ਗਿਆ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਆਈ. ਟੀ. ਆਈ. ਦੇ ਵਿਦਿਆਰਥੀਆਂ ਨੰੂ ਪੀ. ਈ. ਡੀ. ਏ. ਵਲੋਂ ਦਿੱਤੀ ਗਈ ਤਕਨੀਕੀ ਸਿੱਖਿਆ-ਖਹਿਰਾ

ਗੁਰਦਾਸਪੁਰ, 8 ਜੂਨ (ਸੁਖਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਅਲੀਸ਼ੇਰ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਦੇ ਵਿਦਿਆਰਥੀਆਂ ਨੰੂ ਪੰਜਾਬ ਇਨਰਜੀ ਡਿਵੈਲਪਮੈਂਟ ਏਜੰਸੀ ਵਲੋਂ ਆਨਲਾਈਨ ਟਰੇਨਿੰਗ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਪ੍ਰਸ਼ਾਸਨ ਵਲੋਂ ਗ਼ੈਰ-ਕਾਨੰੂਨੀ ਤੌਰ 'ਤੇ ਵੱਟ ਪੁਆਉਣ ਦਾ- ਜ਼ਮੀਨੀ ਵਿਵਾਦ ਨੰੂ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਦਰ ਥਾਣੇ ਵਿਖੇ ਧਰਨਾ

ਗੁਰਦਾਸਪੁਰ, 8 ਜੂਨ (ਸੁਖਵੀਰ ਸਿੰਘ ਸੈਣੀ)-ਸਥਾਨਕ ਸਦਰ ਥਾਣਾ ਵਿਖੇ ਕਿਸਾਨ ਸੰਘਰਸ਼ ਕਮੇਟੀ ਵਲੋਂ ਥਾਣਾ ਮੁਖੀ ਖਿਲਾਫ਼ ਧਰਨਾ ਦਿੱਤਾ ਗਿਆ | ਜਿਸ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਕਿਸਾਨ ਆਗੂ ਬਖ਼ਸ਼ੀਸ਼ ਸਿੰਘ ਸੁਲਤਾਨੀ ਅਤੇ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਕੋਰੋਨਾ ਨਾਲ ਹੋਈਆਂ ਤਿੰਨ ਮੌਤਾਂ, 55 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 8 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 55 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 3 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 751 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਮਾਡੀ ਨੇ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੀ 5 ਲੱਖ ਦੀ ਗ੍ਰਾਂਟ ਘੁਮਾਣ ਪੰਚਾਇਤ ਵਲੋਂ ਖੇਡ ਮੈਦਾਨ ਲਈ ਹੋਵੇਗੀ ਖ਼ਰਚ

ਘੁਮਾਣ, 8 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਜਿੱਥੇ ਹਲਕੇ ਵਿਚ ਵੱਖ-ਵੱਖ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਰਾਸ਼ੀ ਖ਼ਰਚੀ ਜਾ ਰਹੀ ਹੈ |¢ਇਨ੍ਹਾਂ ਵਿਕਾਸ ਕਾਰਜਾਂ ਤਹਿਤ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੀ 37ਵੀਂ ਵਰ੍ਹੇਗੰਢ ਮੌਕੇ ਘੱਲੂਘਾਰਾ ਦਿਵਸ ਮਨਾਇਆ

ਡੇਰਾ ਬਾਬਾ ਨਾਨਕ, 8 ਜੂਨ (ਵਿਜੇ ਸ਼ਰਮਾ)-ਜੂਨ 84 'ਚ ਹੋਏ ਸਾਕਾ ਨੀਲਾ ਤਾਰਾ ਦੀ 37ਵੀਂ ਵਰ੍ਹੇਗੰਢ ਮੌਕੇ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਪਿੰਡ ਪੀਰ ਦੀ ਸੈਨ ਦੇ ਨਜ਼ਦੀਕ ਨਾਜਾਇਜ਼ ਹੱਡਾਰੋੜੀ ਨੂੰ ਬਣਾਉਣ ਤੋਂ ਰੋਕਣ ਦੀ ਮੰਗ

ਧਾਰੀਵਾਲ, 8 ਜੂਨ (ਸਵਰਨ ਸਿੰਘ)-ਨਜ਼ਦੀਕੀ ਪਿੰਡ ਪੀਰ ਦੀ ਸੈਨ ਦੇ ਨਜ਼ਦੀਕ ਅੱਪਰਬਾਰੀ ਦੁਆਬ ਨਹਿਰ ਦੇ ਕੇਲ ਨਾਜਾਇਜ਼ ਹੱਡਾਰੋੜੀ ਬਣਾਉਣ ਦੀ ਕੋਸ਼ਿਸ਼ ਹੋ ਰਹੀ ਹੈ | ਇਸ ਸਬੰਧੀ ਪਿੰਡ ਪੀਰ ਦੀ ਸੈਨ ਦੇ ਸਰਪੰਚ ਮਨਿੰਦਰ ਸਿੰਘ ਸੋਹਲ, ਪੰਚ ਪਲਵਿੰਦਰ ਸੋਹਲ ਤੇ ਹੋਰ ਪਿੰਡ ...

ਪੂਰੀ ਖ਼ਬਰ »

ਕਬੂਤਰਬਾਜ਼ੀ ਟੂਰਨਾਮੈਂਟ 'ਚ ਕਮਲ ਸੱਲੋਪੁਰੀਏ ਨੇ ਗੱਡੀ ਝੰਡੀ

ਭੈਣੀ ਮੀਆਂ ਖਾਂ, 8 ਜੂਨ (ਜਸਬੀਰ ਸਿੰਘ ਬਾਜਵਾ)-ਕਾਹਨੂੰਵਾਨ ਕਬੂਤਰਬਾਜ਼ੀ ਕਲੱਬ ਵਲੋਂ ਚÏਥਾ ਕਬੂਤਰ ਟੂਰਨਾਮੈਂਟ ਕਰਵਾਇਆ ਗਿਆ,¢ਜਿਸ ਵਿਚ ਲਗਪਗ ਦਰਜਨ ਤੋਂ ਵੱਧ ਕਬੂਤਰਬਾਜ਼ਾਂ ਨੇ ਇਸ ਟੂਰਨਾਮੈਂਟ ਵਿਚ ਭਾਗ ਲਿਆ | 16 ਮਈ ਤੋਂ ਸ਼ੁਰੂ ਹੋਏ ਇਹ ਖੇਡ ਮੁਕਾਬਲੇ ਬੀਤੇ ...

ਪੂਰੀ ਖ਼ਬਰ »

ਪਿੰਡ ਕਿਲ੍ਹਾ ਦੇਸਾ ਸਿੰਘ ਵਿਖੇ ਪੰਚਾਇਤ ਘਰ ਦਾ ਲੈਂਟਰ ਪਾਇਆ

ਕਾਲਾ ਅਫਗਾਨਾ/ਫਤਹਿਗੜ੍ਹ ਚੂੜੀਆਂ, 8 ਜੂਨ (ਰੰਧਾਵਾ, ਬਾਠ)-ਪਿੰਡ ਨਵਾਂ ਕਿਲ੍ਹਾ ਦੇਸਾ ਸਿੰਘ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਵੀਨੰਦਨ ਸਿੰਘ ਬਾਜਵਾ ਦੀ ਯੋਗ ਅਗਵਾਈ ਹੇਠ ਬਣ ਰਹੇ ...

ਪੂਰੀ ਖ਼ਬਰ »

ਬਿਜਲੀ ਦੇ ਲੰਮੇ ਲੰਮੇ ਕੱਟਾਂ ਨਾਲ ਲੋਕ ਡਾਢੇ ਪ੍ਰੇਸ਼ਾਨ

ਪੁਰਾਣਾ ਸਾਲਾ, 8 ਜੂਨ (ਅਸ਼ੋਕ ਸ਼ਰਮਾ)-ਦਿਹਾਤੀ ਖੇਤਰ ਅੰਦਰ ਬਿਜਲੀ ਬੋਰਡ ਵਲੋਂ ਰਾਤ 10 ਤੋਂ 12 ਵਜੇ ਅਤੇ ਦੁਪਹਿਰ ਵੇਲੇ ਬਿਜਲੀ ਦੇ ਕੱਟ ਲਗਾਉਣ ਨਾਲ ਲੋਕ ਡਾਢੇ ਪ੍ਰੇਸ਼ਾਨ ਹੋਏ ਪਏ ਹਨ | ਇਸ ਨਾਲ ਬਿਮਾਰ ਬਜ਼ੁਰਗਾਂ ਅਤੇ ਬੱਚੇ ਕਾਫ਼ੀ ਪ੍ਰਭਾਵਿਤ ਹੋ ਰਹੇ ਹਨ | ਜਦੋਂ ਕਿ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਦੀ ਸ਼ਾਖਾ ਕੋਟਲੀ ਸੂਰਤ ਮੱਲ੍ਹੀ ਦੇ ਮੈਨੇਜਰ ਦਾ ਮਿਨਾਕਸ਼ੀ ਅਰੋੜਾ ਨੇ ਸੰਭਾਲਿਆ ਚਾਰਜ

ਕੋਟਲੀ ਸੂਰਤ ਮੱਲ੍ਹੀ, 8 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਗ੍ਰਾਮੀਣ ਬੈਂਕ ਦੀ ਸ਼ਾਖਾ ਕੋਟਲੀ ਸੂਰਤ ਮੱਲ੍ਹੀ ਦੇ ਪਹਿਲੇ ਮੈਨੇਜਰ ਦਾ ਤਬਾਦਲਾ ਹੋਣ ਉਪਰੰਤ ਕਿਲਾ ਲਾਲ ਸਿੰਘ ਤੋਂ ਬਦਲ ਕੇ ਆਏ ਮੈਨੇਜਰ ਮਿਨਾਕਸ਼ੀ ਅਰੋੜਾ ਨੇ ਮੈਨੇਜਰ ਦਾ ਅਹੁਦਾ ਸੰਭਾਲ ਲਿਆ ਹੈ | ਇਸ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਕੈਪਟਨ ਸਰਕਾਰ ਨੇ ਆਪਣੀਆਂ ਤਿਜੌਰੀਆਂ ਭਰੀਆਂ-ਸੋਨੂੰ ਲੰਗਾਹ

ਕੋਟਲੀ ਸੂਰਤ ਮੱਲ੍ਹੀ, 8 ਜੂਨ (ਕੁਲਦੀਪ ਸਿੰਘ ਨਾਗਰਾ)-ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਲੋਕਾਂ ਦੀ ਸੇਵਾ ਲਈ ਦਿਨ-ਰਾਤ ਹਾਜ਼ਰ ਰਹੇ, ਉੱਥੇ ਸੂਬੇ ਦੀ ਕੈਪਟਨ ਸਰਕਾਰ ਨੇ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਬੱਬੇਹਾਲੀ ਨੇ ਸੁਖਬੀਰ ਬਾਦਲ ਨਾਲ ਕੀਤੀਆਂ ਵਿਚਾਰਾਂ

ਗੁਰਦਾਸਪੁਰ, 8 ਜੂਨ (ਆਰਿਫ਼)-ਸ਼ੋ੍ਰਮਣੀ ਅਕਾਲ ਦਲ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਬਜ਼ਰਵਰ ਪਠਾਨਕੋਟ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਬੀਤੇ ਦਿਨੀਂ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਐੱਮ. ਏ. ਸਮੈਸਟਰ ਤੀਸਰਾ ਦਾ ਨਤੀਜਾ ਰਿਹਾ ਸ਼ਾਨਦਾਰ

ਕਾਦੀਆਂ, 8 ਜੂਨ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨ ਕੀਤੇ ਐਮ.ਏ. ਪੰਜਾਬੀ ਸਮੈਸਟਰ ਤੀਸਰਾ ਦੇ ਨਤੀਜਾ ਵਿਚੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਧਰਮਕੋਟ ਪੱਤਣ ਵਿਖੇ ਕੱਲ੍ਹ ਸੂਰਜ ਗ੍ਰਹਿਣ ਮੌਕੇ ਕੀਰਤਨ ਅਤੇ ਰਾਵੀ ਇਸ਼ਨਾਨ ਹੋਵੇਗਾ

ਡੇਰਾ ਬਾਬਾ ਨਾਨਕ, 8 ਜੂਨ (ਅਵਤਾਰ ਸਿੰਘ ਰੰਧਾਵਾ)-ਡੇਰਾ ਬਾਬਾ ਨਾਨਕ ਤੋਂ ਥੋੜ੍ਹੀ ਦੂਰੀ 'ਤੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦਰਿਆ ਰਾਵੀ ਕਿਨਾਰੇ ਵੱਸੇ ਪਿੰਡ ਧਰਮਕੋਟ ਪੱਤਣ ਵਿਖੇ 10 ਜੂਨ ਨੂੰ ਸੂਰਜ ਗ੍ਰਹਿਣ ਮੌਕੇ ਕੀਰਤਨ ਅਤੇ ਰਾਵੀ ਇਸ਼ਨਾਨ ਹੋਵੇਗਾ | ਧਰਮਕੋਟ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਹਲਕੇ 'ਚ ਧੜ੍ਹੇਬੰਦੀ ਨੂੰ ਖ਼ਤਮ ਕੀਤਾ-ਲਖਬੀਰ ਸਿੰਘ ਰਾਜੂ

ਸ੍ਰੀ ਹਰਿਗੋਬਿੰਦਪੁਰ, 8 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੇ ਟਕਸਾਲੀ ਕਾਂਗਰਸੀ ਆਗੂ ਲਖਬੀਰ ਸਿੰਘ ਰਾਜੂ ਨੇ ਕਿਹਾ ਕਿ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਸਰਕਾਰ ਬਣਨ ਉਪਰੰਤ ਹਲਕੇ ਵਿਚ ਧੜੇ੍ਹਬੰਦੀ ...

ਪੂਰੀ ਖ਼ਬਰ »

ਕਾਂਗਰਸ ਪੰਜਾਬ 'ਚ ਮੁੜ ਸਰਕਾਰ ਬਣਾਉਣ ਲਈ ਸਿੱਧੂ, ਬਾਜਵਾ ਨੂੰ ਅੱਗੇ ਲੈ ਕੇ ਆਵੇ-ਸੁਖਵਿੰਦਰ ਸਿੰਘ ਧੀਰੋਵਾਲ

ਸ੍ਰੀ ਹਰਿਗੋਬਿੰਦਪੁਰ, 8 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਧੀਰੋਵਾਲ ਤੋਂ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਅਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਧੀਰੋਵਾਲ ਨੇ ਕਾਂਗਰਸੀ ਪਾਰਟੀ ਦੀ ਹਾਈਕਮਾਂਡ ਕੋਲੋਂ ਪੁਰਜ਼ੋਰ ਸ਼ਬਦਾਂ 'ਚ ਮੰਗ ...

ਪੂਰੀ ਖ਼ਬਰ »

ਪਿੰਡ ਖੱਦਰ ਦੇ ਦੋ ਸਾਬਕਾ ਸਰਪੰਚ ਦਰਜਨਾਂ ਅਕਾਲੀ ਵਰਕਰਾਂ ਸਮੇਤ ਕਾਂਗਰਸ 'ਚ ਸ਼ਾਮਿਲ, ਰੰਧਾਵਾ ਵਲੋਂ ਸਵਾਗਤ

ਕਲਾਨੌਰ, 8 ਜੂਨ (ਪੁਰੇਵਾਲ)-ਪਿੰਡ ਖੱਦਰ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ ਦੋ ਸਾਬਕਾ ਸਰਪੰਚ ਕਸ਼ਮੀਰ ਸਿੰਘ ਅਤੇ ਕੁਲਵਿੰਦਰ ਕੌਰ ਆਪਣੇ ਦਰਜਨਾਂ ਅਕਾਲੀ ਵਰਕਰਾਂ ਸਮੇਤ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਬਣਨ 'ਤੇ ਇੰਦਰਜੀਤ ਰੰਧਾਵਾ ਦਾ ਕਲਾਨੌਰ ਪਹੁੰਚਣ 'ਤੇ ਸਵਾਗਤ

ਕਲਾਨੌਰ, 8 ਜੂਨ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ 'ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਦਲ ਦੀ ਨੁਮਾਇੰਦਗੀ ਕਰ ਰਹੇ ਇੰਦਰਜੀਤ ਸਿੰਘ ਰੰਧਾਵਾ ਨੂੰ ਰਾਜਸੀ ਮਾਮਲਿਆਂ ਸੰਬੰਧੀ (ਪੀ.ਏ.ਸੀ.) ਕਮੇਟੀ ਮੈਂਬਰ ਨਾਮਜ਼ਦ ਕਰਨ ...

ਪੂਰੀ ਖ਼ਬਰ »

'ਸਵੀਪ ਮੁਹਿੰਮ' ਤਹਿਤ 100 ਫ਼ੀਸਦੀ ਵੋਟਰ ਰਜਿਸਟਰਡ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਵਿਭਾਗਾਂ ਨੂੰ ਨਿਰਦੇਸ਼

ਗੁਰਦਾਸਪੁਰ, 8 ਜੂਨ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ 2022 ਵਿਚ ਯੁਵਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਵਧਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX