ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  25 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 7 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 8 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਫਾਜ਼ਿਲਕਾ / ਅਬੋਹਰ

ਕੇਂਦਰ ਅਤੇ ਪੰਜਾਬ ਸਰਕਾਰ ਦੇ ਦਾਅਵੇ ਖੋਖਲੇ

ਅਬੋਹਰ, 8 ਜੂਨ (ਕੁਲਦੀਪ ਸਿੰਘ ਸੰਧੂ)-ਇਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿਚ ਨਾ ਲਗਾਏ ਜਾਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਜਦ ਕਿ ਦੂਜੇ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਚ 900 ਰੁਪਏ ਪ੍ਰਤੀ ਕੋਰੋਨਾ ਡੋਜ ਦਿੱਤੀ ਗਈ। ਇਸ ਮਾਮਲੇ ਦਾ ਦਿਲਚਸਪ ਪਹਿਲੂ ਇਹ ਵੀ ਹੈ ਕਿ ਕੈਂਪ ਨੂੰ ਲਗਾਉਣ ਦੀ ਸਰਕਾਰੀ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਵੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਲੋਂ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਦਾ ਏ.ਸੀ. ਹਾਲ 10 ਹਜ਼ਾਰ ਰੁਪਏ ਪ੍ਰਤੀ ਦਿਨ ਕਿਰਾਏ ਦੇ ਐਗਰੀਮੈਂਟ ਤਹਿਤ ਤਿੰਨ ਦਿਨਾਂ ਲਈ ਬੁੱਕ ਕਰਵਾ ਕੇ ਅੱਜ ਸਵੇਰੇ ਵੈਕਸੀਨੇਸ਼ਨ ਸ਼ੁਰੂ ਕੀਤੀ। 900 ਰੁਪਏ ਕੋਰੋਨਾ ਦੇ ਟੀਕੇ ਦੀ ਵਸੂਲੀ ਦਾ ਪਤਾ ਲੱਗਣ 'ਤੇ ਸ਼ਹਿਰ ਦੀ ਮੁੱਖ ਐਨ.ਜੀ.ਓ. 'ਮੇਰਾ ਅਬੋਹਰ ਫ਼ਰੀ ਲੀਗਲ ਸਰਵਿਸ' ਦੇ ਮੁਖੀ ਐਡਵੋਕੇਟ ਅਮਿੱਤ ਅਸੀਜਾ ਬਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਪ ਕੰਬੋਜ ਨੇ ਪੇਡ ਕੋਰੋਨਾ ਵੈਕਸੀਨ ਕੈਂਪ ਵਿਚ ਪੁੱਜ ਕੇ 900 ਰੁਪਏ ਪ੍ਰਤੀ ਟੀਕੇ ਦੀ ਵਸੂਲੀ ਦਾ ਕਰੜਾ ਵਿਰੋਧ ਕੀਤਾ ਅਤੇ ਨਾਲ ਹੀ ਇਸ ਬਾਬਤ ਪ੍ਰਬੰਧਕਾਂ ਨੂੰ ਮਨਜ਼ੂਰੀ ਵਿਖਾਉਣ ਲਈ ਕਿਹਾ। ਇਸੇ ਦੌਰਾਨ ਆਗੂਆਂ ਨੇ ਅਬੋਹਰ ਦੇ ਸਰਕਾਰੀ ਹਸਪਤਾਲ ਅਬੋਹਰ ਦੇ ਚੀਫ਼ ਮੈਡੀਕਲ ਅਫ਼ਸਰ ਡਾ: ਗਗਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਵਲੋਂ ਅਬੋਹਰ ਵਿਚ ਕਿਸੇ ਨੂੰ ਵੀ ਵੈਕਸੀਨੇਸ਼ਨ ਲਈ ਕੈਂਪ ਲਗਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਜੇਕਰ ਕੋਈ ਅਜਿਹਾ ਕਰ ਰਿਹਾ ਹੈ ਤਾਂ ਉਹ ਸਰਕਾਰ ਦੀਆਂ ਹਦਾਇਤਾਂ ਤੋਂ ਉਲਟ ਹੈ। ਨਾਲ ਹੀ ਉਨ੍ਹਾਂ ਨੇ ਮਾਮਲਾ ਉੱਚ ਅਫ਼ਸਰਾਂ ਦੇ ਧਿਆਨ ਵਿਚ ਲਿਆਉਣ ਦੀ ਗੱਲ ਵੀ ਕਹੀ। ਇਸ ਬਾਬਤ ਬਾਵਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਪ੍ਰਾਈਵੇਟ ਹਸਪਤਾਲਾਂ ਵਿਚ ਭੇਜੇ ਕੋਰੋਨਾ ਦੇ ਟੀਕੇ ਵਾਪਸ ਮੰਗਵਾ ਕੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਲਗਾਉਣ ਦੀ ਗੱਲ ਕਹਿ ਰਹੀ ਹੈ, ਉੱਥੇ ਦੂਜੇ ਪਾਸੇ ਪ੍ਰਸ਼ਾਸਨ ਵਲੋਂ ਟੀਕੇ ਲਗਾਉਣ ਸਬੰਧੀ ਮਨਜ਼ੂਰੀ ਦੇ ਕੇ ਸਰਕਾਰ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਕੈਂਪ ਬਾਬਤ ਡਿਪਟੀ ਕਮਿਸ਼ਨਰ ਵਲੋਂ ਜਾਰੀ ਪ੍ਰਵਾਨਗੀ ਦਾ ਪੱਤਰ ਵੀ ਵਿਖਾਇਆ ਅਤੇ ਨਾਲ ਹੀ ਇਸ ਮੁੱਦੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਇਸ ਬਾਬਤ ਫ਼ਾਜ਼ਿਲਕਾ ਜ਼ਿਲ੍ਹੇ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਵੈਕਸੀਨੇਸ਼ਨ ਕੈਂਪ ਦੀ ਮਨਜ਼ੂਰੀ ਨਹੀਂ ਦਿੱਤੀ ਬਲਕਿ ਨਿੱਜੀ ਹਸਪਤਾਲ ਵਲੋਂ ਭੇਜੀ ਚਿੱਠੀ ਸਿਵਲ ਸਰਜਨ ਨੂੰ ਫਾਰਵਰਡ ਕੀਤੀ ਹੈ। ਦੋ ਸੰਸਥਾਵਾਂ ਵਲੋਂ ਮੁੱਦੇ ਚੁੱਕੇ ਜਾਣ ਦੇ ਬਾਵਜੂਦ ਕੈਂਪ ਜਾਰੀ ਰਿਹਾ। ਹੈਰਾਨੀ ਵਾਲੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਵਲੋਂ ਮੁਫ਼ਤ ਵੈਕਸੀਨ ਦੇਣ ਅਤੇ ਪੰਜਾਬ ਸਰਕਾਰ ਵਲੋਂ ਨਿੱਜੀ ਹਸਪਤਾਲਾਂ ਵਿਚੋਂ ਵੈਕਸੀਨ ਵਾਪਸ ਮੰਗਵਾਉਣ ਦੇ ਬਿਆਨ ਜਾਰੀ ਹੋਣ ਦੇ ਬਾਵਜੂਦ ਪੇਡ ਵੈਕਸੀਨੇਸ਼ਨ ਕੈਂਪ ਲੱਗਣ ਦੀ ਘਟਨਾ ਨੇ ਸਰਕਾਰ ਦੀਆਂ ਕਾਰਗੁਜ਼ਾਰੀਆਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਖ਼ਾਲਸਾ ਅਤੇ ਟਰੇਡ ਵਿੰਗ ਆਗੂ ਵਧਵਾ ਵਿਚਕਾਰ ਕੁਰਸੀ ਨੂੰ ਲੈ ਕੇ ਹੋਇਆ ਝਗੜਾ ਹੁਣ ਪਰਚਿਆਂ ਤੱਕ ਪੁੱਜਿਆ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜਿੱਥੇ ਪੰਜਾਬ ਅੰਦਰ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਦੀ ਸਰਕਾਰ ਬਣਾਉਣ ਲਈ ਇਕ-ਇਕ ਵਿਧਾਨ ਸਭਾ ਸੀਟ ਤੇ ਗਹਿਰੀ ਨਜ਼ਰ ਰੱਖ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ, ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਫ਼ੈਸਲੇ ਅਨੁਸਾਰ ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਅਤੇ ਕੁਲਬੀਰ ਸਿੰਘ ਢਾਬਾਂ ਦੀ ਅਗਵਾਈ ਹੇਠ ਨਗਰ ...

ਪੂਰੀ ਖ਼ਬਰ »

ਵਿਦੇਸ਼ੀ ਪੜ੍ਹਾਈ ਲਈ ਪੰਜਾਬ ਸਰਕਾਰ ਵਲੋਂ ਕਾਊਾਸਲਿੰਗ ਦੀ ਵਿਵਸਥਾ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ ਵਿਚ ਪੜ੍ਹਾਈ ਅਤੇ ਪਲੇਸਮੈਂਟ ਲਈ ਨੌਜਵਾਨਾਂ ਦੇ ਮਾਰਗ ਦਰਸ਼ਨ ਹਿਤ ਵਿਸ਼ੇਸ਼ ਸੈੱਲ ਸਥਾਪਿਤ ਕੀਤਾ ਹੈ | ਇਹ ਜਾਣਕਾਰੀ ਜ਼ਿਲੇ੍ਹ ਦੇ ਡਿਪਟੀ ...

ਪੂਰੀ ਖ਼ਬਰ »

ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਕਰੀਬ ਢਾਈ ਲੱਖ ਰੁਪਏ ਦਾ ਸਮਾਨ ਚੋਰੀ ਕਰਨ ਦੇ ਦੋਸ਼ ਵਿਚ ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਿਮਰਜੀਤ ਕੌਰ ਪਤਨੀ ਗੁਰਮੀਤ ...

ਪੂਰੀ ਖ਼ਬਰ »

ਨੈਸ਼ਨਲ ਮੀਨ ਕਮ ਮੈਰਿਟ ਸਕਾਲਰਸ਼ਿਪ 'ਚ ਚੱਕ ਮੋਚਨਵਾਲਾ ਦੀ ਵਿਦਿਆਰਥਣ ਪਰਵਿੰਦਰ ਕੌਰ ਜ਼ਿਲ੍ਹੇ ਭਰ 'ਚ ਅੱਵਲ

ਜਲਾਲਾਬਾਦ, 8 ਜੂਨ (ਕਰਨ ਚੁਚਰਾ)-ਪੰਜਾਬ ਸਰਕਾਰ ਦੁਆਰਾ ਅੱਠਵੀਂ ਜਮਾਤ 'ਚ ਪੜ੍ਹ ਰਹੇ ਬੱਚਿਆਂ ਦਾ 'ਨੈਸ਼ਨਲ ਮੀਨ ਕਮ ਮੈਰਿਟ ਸਕਾਲਰਸ਼ਿਪ' ਦਾ ਪਿਛਲੇ ਸਾਲ ਜੋ ਟੈੱਸਟ ਲਿਆ ਗਿਆ ਸੀ, ਉਸ ਇਸ ਦਾ ਨਤੀਜਾ 5 ਜੂਨ ਨੂੰ ਐਲਾਨਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਫ਼ਦ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਲਈ ਗਿਆ

ਜਲਾਲਾਬਾਦ, 8 ਜੂਨ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਅਹੁਦੇਦਾਰਾਂ ਨੇ ਕਿਸਾਨਾਂ ਨੂੰ ਨਾਲ ਲੈ ਕੇ ਨਹਿਰੀ ਵਿਭਾਗ ਦੇ ਐਕਸੀਅਨ ਅਤੇ ਐੱਸ ਈ ਨਾਲ ਫ਼ਿਰੋਜਪੁਰ ਵਿਖੇ ਮੁਲਾਕਾਤ ਲਈ ਗਿਆ | ਇਸ ਵਫ਼ਦ ਵਲ਼ੋਂ ਐਕਸੀਅਨ ਅਤੇ ਐੱਸ ਈ ਦੇ ਨਾਂ ਤੇ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਫੈਡਰੇਸ਼ਨ ਗਰੇਵਾਲ ਦੇ ਫ਼ਾਜ਼ਿਲਕਾ ਦਿਹਾਤ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵਲੋਂ ਨੌਜਵਾਨ ਆਗੂ ਰਣਜੀਤ ਸਿੰਘ ਰਾਣਾ ਨੂੰ ਫ਼ਾਜ਼ਿਲਕਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਕੌਮੀ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ 68 ਨਵੇਂ ਕੇਸ, 1 ਮੌਤ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੀਤੇ 24 ਘੰਟਿਆਂ 'ਚ 148 ਜਣੇ ਠੀਕ ਹੋਏ ਹਨ ਅਤੇ 68 ਨਵੇਂ ਪਾਜੀਟਿਵ ਕੇਸ ਆਏ ਹਨ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਨੇ ਰੋਕੇ ਸ਼ਹਿਰ ਦਾ ਕੂੜਾ ਚੁੱਕਣ ਵਾਲੇ ਟਿੱਪਰ

ਅਬੋਹਰ, 8 ਜੂਨ (ਕੁਲਦੀਪ ਸਿੰਘ ਸੰਧੂ)-ਸਫ਼ਾਈ ਸੇਵਕਾਂ ਨੇ ਸੰਘਰਸ਼ ਤੇਜ਼ ਕਰਦੇ ਹੋਏ ਸ਼ਹਿਰ ਦਾ ਕੂੜਾ ਚੁੱਕਣ ਲਈ ਜਾਣ ਵਾਲੇ ਨਗਰ ਨਿਗਮ ਦੇ ਟਿੱਪਰਾਂ ਅਤੇ ਟਰਾਲੀਆਂ ਨੂੰ ਨਗਰ ਨਿਗਮ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਗਿਆ, ਜਿਸ ਦੀ ਸੂਚਨਾ ਮਿਲਣ 'ਤੇ ਡੀ.ਐੱਸ.ਪੀ. ਰਾਹੁਲ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਦੇ ਦਾਅਵੇ ਖੋਖਲੇ

ਅਬੋਹਰ, 8 ਜੂਨ (ਕੁਲਦੀਪ ਸਿੰਘ ਸੰਧੂ)-ਇਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿਚ ਨਾ ਲਗਾਏ ਜਾਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਜਦ ਕਿ ਦੂਜੇ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ...

ਪੂਰੀ ਖ਼ਬਰ »

ਐੱਸ.ਸੀ. ਸਮਾਜ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਦੌਰਾਨ ਟਿਕਟਾਂ ਅਤੇ ਹਰ ਜਗ੍ਹਾ ਬਣਦੀਆਂ ਨੁਮਾਇੰਦਗੀਆਂ ਦਿੱਤੀਆਂ ਜਾਣ-ਬੀਬੀ ਹਰਪਾਲ ਕੌਰ

ਜਲਾਲਾਬਾਦ, 8 ਜੂਨ (ਕਰਨ ਚੁਚਰਾ)-ਮਜ਼੍ਹਬੀ ਸਿੱਖ, ਵਾਲਮੀਕੀ ਭਲਾਈ ਫ਼ਰੰਟ ਪੰਜਾਬ ਵਲੋਂ ਸਥਾਨਕ ਭਗਵਾਨ ਵਾਲਮੀਕੀ ਮੰਦਰ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਕੌਰ ਸਿੰਘ ਅਤੇ ਰੋਹਿਤ ਗੁਡਾਲੀਆਂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਸੂਬਾ ਪ੍ਰਧਾਨ ਬੀਬੀ ਹਰਪਾਲ ਕੌਰ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਪਿੰਡ ਜੰਡਵਾਲਾ ਵਿਖੇ ਕਰੀਬ 58 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਸ਼ੁਰੂ ਕਰਵਾਏ

ਖੂਈਆਂ ਸਰਵਰ, 8 ਜੂਨ (ਵਿਵੇਕ ਹੂੜੀਆ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਇਲਾਕੇ ਦੇ ਪਿੰਡ ਜੰਡਵਾਲਾ ਵਿਖੇ 58 ਲੱਖ ਰੁਪਏ ਲਾਗਤ ਨਾਲ ਹੋਣ ਵਾਲੇ ਅਨੇਕਾਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ ਗਿਆ ਹੈ | ਇਸ ਮੌਕੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਆਪ' ਆਗੂ ਸਮਰਬੀਰ ਸਿੰਘ ਵਲੋਂ ਪਿੰਡਾਂ 'ਚ ਕਮੇਟੀਆਂ ਦਾ ਗਠਨ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ, ਅਕਾਲੀ ਅਤੇ ਭਾਜਪਾ ਨੇ ਹਮੇਸ਼ਾ ਝੂਠੇ ਵਾਅਦਿਆਂ ਦੀ ਹੀ ਸਿਆਸਤ ਕਰ ਕੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਹੈ | ਪਰ ਹੁਣ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਰਿਵਾਇਤੀ ਪਾਰਟੀਆਂ ਦੇ ਝਾਂਸੇ ਵਿਚ ਨਹੀਂ ...

ਪੂਰੀ ਖ਼ਬਰ »

ਸਵਨਾ ਦੀ ਅਗਵਾਈ ਹੇਠ ਅਕਾਲੀ ਦਲ, ਭਾਜਪਾ ਨਾਲ ਸਬੰਧਿਤ ਕਈ ਆਗੂ 'ਆਪ' 'ਚ ਸ਼ਾਮਿਲ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਝਟਕੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਦੀ ਅਗਵਾਈ ਹੇਠ ਅਕਾਲੀ ਦਲ ਨਾਲ ...

ਪੂਰੀ ਖ਼ਬਰ »

ਜਗ੍ਹਾ 'ਤੇ ਕਬਜ਼ਾ ਕਰਨ ਨੂੰ ਲੈ ਕੇ ਲੜਾਈ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 8 ਜੂਨ (ਨਿਸ਼ਾਨ ਸਿੰਘ ਸੰਧੂ)-ਪਿੰਡ ਪਾਕਾ ਵਿਚ ਜਗ੍ਹਾ ਨੂੰ ਲੈ ਕੇ ਇਕ ਵਿਅਕਤੀ ਨਾਲ ਲੜਾਈ ਝਗੜਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਥਾਣਾ ਅਰਨੀਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਜੇਪਾਲ ਉਰਫ਼ ਕਰਨ ਪੁੱਤਰ ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੇ ਕੀਤਾ ਪੈਨਸੀਆ ਸਕੂਲ ਦੀ ਨੈਸ਼ਨਲ ਖਿਡਾਰਨ ਦਾ ਸਨਮਾਨ

ਜਲਾਲਾਬਾਦ, 8 ਜੂਨ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਵਲ਼ੋਂ ਬੀਤੇ ਦਿਨੀਂ ਮੰਨੇ ਵਾਲਾ ਸੜਕ ਤੇ ਸਥਿਤ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਨੇ ਮੌਕੇ ਤੇ ਪਹੁੰਚੀ ਸਕੂਲ ਦੀ ...

ਪੂਰੀ ਖ਼ਬਰ »

ਸਰਹੱਦ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਦੇ ਕੈਂਪ 'ਚ 51 ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਸਰਹੱਦ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਦੀ ਦੇਖਰੇਖ ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ...

ਪੂਰੀ ਖ਼ਬਰ »

ਪਿੰਡ ਤੂਤ ਵਾਲਾ ਦਾ ਅਕਾਲੀ ਦਲ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਖੂਈਆਂ ਸਰਵਰ, 8 ਜੂਨ (ਵਿਵੇਕ ਹੂੜੀਆ)-ਨਜ਼ਦੀਕੀ ਪਿੰਡ ਤੂਤ ਵਾਲਾ ਦਾ ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਸਰਪੰਚ ਗੁਰਮੁਖ ਸਿੰਘ, ਸੁਰਜੀਤ ਕਾਕਾ, ਮਲਕੀਤ ਸਿੰਘ, ਸੁਰਜੀਤ ਸਿੰਘ ਅਕਾਲੀ ਦਲ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਮਲੇਰੀਆ, ਡੇਂਗੂ ਦੀ ਰੋਕਥਾਮ ਲਈ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ ਚੈੱਕ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਅਮਿੱਤ ਗੁਗਲਾਨੀ ਦੀ ਅਗਵਾਈ ਹੇਠ ਟੀਮ ਵਲੋਂ ਰੂਰਲ ਏਰੀਆ ਸੀ.ਐੱਚ.ਸੀ. ਡੱਬਵਾਲਾ ਕਲਾਂ ਵਿਚ ਸਪੈਸ਼ਲ ਟੂਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ 8 ਜੂਨ (ਦਵਿੰਦਰ ਪਾਲ ਸਿੰਘ)-ਡਾ. ਤਿਰਲੋਚਣ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਡਾ. ਸੁਖਵੀਰ ਸਿੰਘ ਬਲ ਨੈਸ਼ਨਲ ਐਵਾਰਡੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਸਰਕਾਰ ਦੀ ਛਤਰ-ਛਾਇਆ ਹੇਠ ਚੱਲ ਰਿਹਾ ਹੈ ਸ਼ਰਾਬ ਦਾ ਨਾਜਾਇਜ਼ ਕਾਰੋਬਾਰ-ਪੂਜਾ ਲੂਥਰਾ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਪਹਿਲਾਂ ਲੰਬੀ ਵਿਖੇ ਅਕਾਲੀ ਆਗੂ ਵਲੋਂ ਸ਼ਰਾਬ ਦੇ ਨਾਜਾਇਜ਼ ਧੰਦੇ ਦਾ ਪਰਦਾਫਾਸ਼ ਹੋਇਆ ਸੀ ਤੇ ਹੁਣ ਗੁਰਦਾਸਪੁਰ ਵਿਚ ਕਾਂਗਰਸ ਆਗੂ ਦੇ ਘਰ ਸ਼ਰਾਬ ਦਾ ਨਾਜਾਇਜ਼ ਧੰਦਾ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਤੋਂ ਸਾਬਤ ...

ਪੂਰੀ ਖ਼ਬਰ »

ਕੈਨਵੇ ਕਾਲਜ ਦਾ ਬੀ.ਐੱਡ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 8 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਡ. ਭਾਗ ਤੀਜਾ ਦਾ ਨਤੀਜਿਆਂ ਵਿਚ ਸਥਾਨਕ ਕੈਨਵੇ ਕਾਲਜ ਦਾ ਬੀ.ਐਡ. ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ: ਸੁਸ਼ੀਲਾ ਨਾਰੰਗ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX