ਤਾਜਾ ਖ਼ਬਰਾਂ


ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  42 minutes ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  52 minutes ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 1 hour ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 2 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 2 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 2 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 3 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 4 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 6 hours ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 6 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 6 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 7 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 7 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਅੰਮ੍ਰਿਤਸਰ / ਦਿਹਾਤੀ

ਮਾਨਾਂਵਾਲਾ ਵਿਖੇ ਕਿਸਾਨੀ ਸੰਘਰਸ਼ ਦੀ ਫ਼ਤਹਿਯਾਬੀ ਲਈ ਸਹਿਜ ਪਾਠਾਂ ਦੀ ਲੜੀ ਆਰੰਭ

ਮਾਨਾਂਵਾਲਾ/ਜੰਡਿਆਲਾ ਗੁਰੂ, 8 ਜੂਨ (ਗੁਰਦੀਪ ਸਿੰਘ ਨਾਗੀ, ਪ੍ਰਮਿੰਦਰ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਸਿੱਖ ਜਥੇਬੰਦੀਆਂ-ਸੰਪਰਦਾਵਾਂ, ਸੰਤਾਂ-ਮਹਾਂਪੁਰਸ਼ਾਂ, ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਿੱਖ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਆਰੰਭ ਕੀਤੀ ਗਈ, ਜਿਸ ਦੀ ਆਰੰਭਤਾ ਸੰਤ ਬਾਬਾ ਅਵਤਾਰ ਸਿੰਘ ਮੁਖੀ, ਬਾਬਾ ਬਿਧੀਚੰਦ ਸੁਰ ਸਿੰਘ ਵਾਲਿਆਂ ਵਲੋਂ ਅਰਦਾਸ ਕਰਨ ਮਗਰੋਂ ਹੋਈ ਤੇ ਕਿਸਾਨ ਸ਼ੰਘਰਸ਼ ਦੀ ਫਤਿਹਯਾਬੀ ਤੱਕ ਦੋ ਸਹਿਜ ਪਾਠਾਂ ਦੀ ਆਰੰਭਤਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਵਲੋਂ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਭਾਈ ਇਕਬਾਲ ਸਿੰਘ ਤੁੰਗ ਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ ਕੇਂਦਰ ਖਿਲਾਫ ਕਿਸਾਨੀ ਸੰਘਰਸ਼ ਇਕ ਅਹਿਮ ਪੜ੍ਹਾਅ 'ਤੇ ਪੁੱਜ ਚੁੱਕਾ ਹੈ ਅਤੇ ਆਪਣੇ ਹੱਕ ਹਕੂਕ ਲਈ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਜਾ ਰਿਹਾ ਹੈ¢ ਇਸ ਮੌਕੇ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਕਿਸਾਨੀ ਦੀ ਤਬਾਹੀ ਦਾ ਮਤਲਬ ਦੇਸ਼ ਦੀ ਤਬਾਹੀ ਯਕੀਨਨ ਹੈ | ਇਸ ਮÏਕੇ ਸੰਤ ਬਾਬਾ ਜਸਪਾਲ ਸਿੰਘ ਮੰਜੀ ਸਾਹਿਬ ਕਾਰਸੇਵਾ, ਭਾਈ ਇਕਬਾਲ ਸਿੰਘ ਤੁੰਗ, ਪ੍ਰੋ: ਸਰਚਾਂਦ ਸਿੰਘ ਅਤੇ ਬਾਬਾ ਸਤਨਾਮ ਸਿੰਘ ਅਕਾਲੀ ਨੇ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸੰਤ ਬਾਬਾ ਸਜਣ ਸਿੰਘ ਗੁਰੂ ਕੇ ਬੇਰ ਸਾਹਿਬ, ਬਾਬਾ ਜੋਗਾ ਸਿੰਘ ਤਰਨਾ ਦਲ, ਭਾਈ ਬਲਦੇਵ ਸਿੰਘ ਵਡਾਲਾ ਸਮੇਤ ਆਏ ਮੋਹਤਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮÏਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ, ਸੁਖਰਾਮ ਸਿੰਘ ਲੁਹਾਰਕਾ, ਤਰਸੇਮ ਸਿੰਘ ਖਾਲਸਾ ਭਿੱਖੀਵਿੰਡ, ਨਰਿੰਦਰ ਸਿੰਘ ਵਡਾਲੀ ਡੋਗਰਾਂ, ਬਾਬਾ ਹਿੰਮਤ ਸਿੰਘ, ਲਖਬੀਰ ਸਿੰਘ, ਗੁਰਬੀਰ ਸਿੰਘ ਲਾਲੀ, ਬਾਬਾ ਸੁਲੱਖਣ ਸਿੰਘ ਗੁਰੂਵਾਲੀ, ਗਿਆਨੀ ਸੁਰਜਨ ਸਿੰਘ, ਸਰਪੰਚ ਬਲਬੀਰ ਸਿੰਘ, ਸਰਪੰਚ ਸੁਖਰਾਜ ਸਿੰਘ ਮਾਨਾਂਵਾਲਾ, ਅਕਸਰ ਸਿੰਘ ਥੋਥੀਆਂ, ਸਤਬੀਰ ਸਿੰਘ ਬਜਾਜ, ਦੀਦਾਰ ਸਿੰਘ, ਸਰਪੰਚ ਸੰਤੋਖ ਸਿੰਘ, ਬਲਦੇਵ ਸਿੰਘ ਚਾਟੀਵਿੰਡ, ਗੁਰਵਿੰਦਰ ਸਿੰਘ ਚਾਟੀਵਿੰਡ, ਸੰਤੋਖ ਸਿੰਘ ਵਡਾਲੀ, ਬਲਵਿੰਦਰ ਸਿੰਘ, ਲਖਬੀਰ ਸਿੰਘ, ਪਰਮਜੀਤ ਸਿੰਘ ਚਾਟੀਵਿੰਡ, ਗੁਰਸਾਹਿਬ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ, ਬਲਬੀਰ ਸਿੰਘ ਵਡਾਲੀ ਆਦਿ ਮÏਜੂਦ ਸਨ¢

ਦੀਪਕ ਅਰੋੜਾ ਦੀ ਪ੍ਰਧਾਨਗੀ 'ਚ ਅਧਿਕਾਰੀਆਂ, ਕਰਮਚਾਰੀਆਂ ਤੇ ਠੇਕੇਦਾਰਾਂ ਦੀ ਮੀਟਿੰਗ

ਅਜਨਾਲਾ, 8 ਜੂਨ (ਐਸ. ਪ੍ਰਸ਼ੋਤਮ)-ਅੱਜ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕਸ ਵਾਲਿਆਂ ਵਲੋਂ ਦਫ਼ਤਰ ਵਿਖੇ ਕਾਰਜ ਸਾਧਕ ਅਫ਼ਸਰ ਜਗਤਾਰ ਸਿੰਘ ਦੀ ਸ਼ਮੂਲੀਅਤ ਨਾਲ ਵਿਭਾਗੀ ਕਰਮਚਾਰੀਆਂ ਤੇ ਠੇਕੇਦਾਰਾਂ ਦੀ ਮੀਟਿੰਗ ਬੁਲਾਈ ਗਈ | ਉਪਰੰਤ ...

ਪੂਰੀ ਖ਼ਬਰ »

ਸਰਕਾਰੀਆ ਦੀ ਅਗਵਾਈ 'ਚ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਚੋਗਾਵਾਂ 8 ਜੂਨ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀ: ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਦੀ ਅਗਵਾਈ ਹੇਠ ਪਿੰਡ ਬਹਿੜਵਾਲ ਵਿਖੇ ਵਿਸ਼ੇਸ ਮੀਟਿੰਗ ਹੋਈ ਜਿਸ 'ਚ ਜਿਥੇ ਪਿੰਡ ਬਹਿੜਵਾਲ ਵਿਖੇ ਸਰਪੰਚ ਦਲਬੀਰ ਸਿੰਘ ਦੀ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ 'ਚ ਸਰਪੰਚ ਆਪਣੇ ਪਤੀ ਤੇ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ

ਮਾਨਾਂਵਾਲਾ, 8 ਜੂਨ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਦੀਆਂ ਵਿਕਾਸਕਾਰੀ ਨੀਤੀਆਂ ਨਾਲ ਵਿਰੋਧੀ ਧਿਰਾਂ ਥਿੜਕਨ ਲੱਗੀਆਂ ਹਨ, ਜਿਸ ਦੇ ਸਿੱਟੇ ਵਜੋਂ ਵੱਡੀ ਗਿਣਤੀ 'ਚ ਅਕਾਲੀ ਸਰਪੰਚ, ਪੰਚ ਤੇ ਵਰਕਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਬਿਕਰਮਜੀਤ ਸਿੰਘ ਔਲਖ

ਚੋਗਾਵਾਂ-ਬਿਕਰਮਜੀਤ ਸਿੰਘ ਔਲਖ ਦਾ ਜਨਮ 3 ਮਈ 1980 ਨੂੰ ਮਾਤਾ ਹਰਭਜਨ ਕੌਰ ਦੀ ਕੁੱਖੋਂ ਕਸ਼ਮੀਰ ਸਿੰਘ ਦੇ ਗ੍ਰਹਿ ਵਿਖੇ ਹੋਇਆ | ਆਪ ਨੇ ਮੁੱਢਲੀ ਸਿੱਖਿਆ ਮਾਸਟਰ ਮਨੀ ਰਾਮ ਸਕੂਲ ਚੋਗਾਵਾਂ ਤੋਂ ਪ੍ਰਾਪਤ ਕੀਤੀ ਤੇ ਬੀ.ਏ. ਅੰਮਿ੍ਤਸਰ ਤੋਂ ਕਰਨ ਤੋਂ ਬਾਅਦ ਪਿਤਾ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਹਾਕੀ ਸਟੇਡੀਅਮ ਦੇ ਨਵੀਨੀਕਰਨ ਦਾ ਕਾਰਜ ਆਰੰਭ

ਬਾਬਾ ਬਕਾਲਾ ਸਾਹਿਬ, 8 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਪ੍ਰਬੰਧਾਂ ਅਧੀਨ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਪਿੰਡ ਧਾਰੜ

ਪ੍ਰਮਿੰਦਰ ਸਿੰਘ ਜੋਸਨ ਮੋਬਾ : 98143-60175 ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਤੋਂ ਖਡੂਰ ਸਾਹਿਬ ਨੂੰ ਜਾਂਦਿਆਂ ਜੰਡਿਆਲਾ ਗੁਰੂ ਤੋਂ ਚਾਰ ਕਿਲੋਮੀਟਰ ਦੀ ਦੂਰੀ 'ਤੇ ਵਸਿਆ ਅੰਮਿ੍ਤਸਰ ਜ਼ਿਲ੍ਹੇ ਦਾ ਆਖ਼ਰੀ ਪਿੰਡ ਹੈ ਧਾਰੜ | ਦੇਸ਼ ਦੀ ਵੰਡ ਤੋਂ ਪਹਿਲਾਂ ਇਸ ਪਿੰਡ ਵਿਚ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਨੇ ਦਿਨ ਦਿਹਾੜੇ ਐਕਟਿਵਾ ਸਵਾਰ ਬਜ਼ੁਰਗ ਨੂੰ ਲੁੱਟਿਆ

ਮਜੀਠਾ, 8 ਜੂਨ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲੱਗਦੇ ਪਿੰਡ ਹਰੀਆਂ ਵਿਖੇ ਇੱਕ ਵਿਅਕਤੀ ਨੂੰ ਅਣਪਛਾਤੇ ਲੁਟੇਰੇ ਵਲੋਂ ਦਿਨ ਦਿਹਾੜੇ ਲੁੱਟ ਲਏ ਜਾਣ ਦਾ ਸਮਾਚਾਰ ਹੈ | ਮੱਖਣ ਸਿੰਘ ਵਾਸੀ ਪਿੰਡ ਬੇਗੇਵਾਲ ਨੇ ਪੁਲਿਸ ਥਾਣਾ ਕੱਥੂਨੰਗਲ ਵਿਖੇ ਦਿੱਤੀ ਲਿਖਤੀ ਦਰਖਾਸਤ 'ਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦਿਖਾ 'ਤੇ ਇੱਕ ਲੱਖ ਰੁਪਏ ਲੁੱਟੇ

ਸਠਿਆਲਾ, 8 ਜੂਨ (ਸਫਰੀ)-ਅੱਜ ਪਿੰਡ ਸਠਿਆਲਾ ਵਿਖੇ ਇੱਕ ਲੱਖ ਰੁਪਏ ਪਿਸਤੌਲ ਦਿਖਾ ਕੇ ਲੁੱਟ ਲਏ ਗਏ ਹਨ | ਇਸ ਬਾਰੇ ਭਾਰਤ ਫਾਇਨੈਂਸ ਕੰਪਨੀ ਦੇ ਮੁਲਾਜ਼ਮ ਰਾਕੇਸ਼ ਨੇ ਪ੍ਰੈੱਸ ਨੂੰ ਦੱਸਿਆ ਹੈ ਕਿ ਪਿੰਡ ਸਠਿਆਲਾ ਦੀ ਪੱਤੀ ਮਸੰਦ ਕੀ ਵਿਖੇ ਔਰਤਾਂ ਦੇ ਗੁਰੱਪ ਬਣਾ ਕੇ ਲੋਨ ...

ਪੂਰੀ ਖ਼ਬਰ »

'ਆਪ' ਵਲੋਂ ਅਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਆਗੂ ਧਾਲੀਵਾਲ ਅਜਨਾਲਾ ਹਲਕਾ ਇੰਚਾਰਜ ਨਾਮਜ਼ਦ

ਅਜਨਾਲਾ, 8 ਜੂਨ (ਐਸ. ਪ੍ਰਸ਼ੋਤਮ)- ਆਮ ਆਦਮੀ ਪਾਰਟੀ ਨੇ ਅਗਲੇ ਵਰੇ੍ਹ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਰਣਨੀਤੀ ਦੀਆਂ ਮੁੱਢਲੀਆਂ ਤਿਆਰੀਆਂ ਦਾ ਆਗਾਜ਼ ਕਰਦਿਆਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਚੇਤਨਪੁਰਾ, 8 ਜੂਨ (ਮਹਾਂਬੀਰ ਸਿੰਘ ਗਿੱਲ)-ਪੁਲਿਸ ਕਪਤਾਨ ਦਿਹਾਤੀ ਅੰਮਿ੍ਤਸਰ ਵਲੋਂ ਜ਼ਿਲ੍ਹੇ 'ਚ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਝੰਡੇਰ ਪੁਲਿਸ ਵਲੋਂ ਏ.ਐੱਸ. ਆਈ. ਜਗਜੀਤ ਸਿੰਘ 'ਤੇ ਆਧਾਰਿਤ ਪੁਲਿਸ ਪਾਰਟੀ ਜੋ ਇਲਾਕੇ ਵਿਚ ਗਸ਼ਤ ਕਰ ਰਹੀ ਸੀ, ...

ਪੂਰੀ ਖ਼ਬਰ »

ਪੈਨਸਨਰਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ

ਮਜੀਠਾ, 8 ਜੂਨ (ਸਹਿਮੀ)-ਪੈਨਸਨਰਜ਼ ਐਸੋਸੀਏਸ਼ਨ ਸਬ ਅਰਬਨ ਮੰਡਲ ਅੰਮਿ੍ਤਸਰ ਵਲੋਂ ਬਿਜਲੀ ਕੰਪਲੈਕਸ ਮਜੀਠਾ ਵਿਖੇ ਰੋਸ ਰੈਲੀ ਕਰਕੇ ਪੰਜਾਬ ਖਿਲਾਫ਼ ਨਾਅਰੇਬਾਜ਼ੀ ਕੀਤੀ | ਰੈਲੀ ਦੌਰਾਨ ਦਿੱਲੀ ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਅਜਨਾਲਾ 'ਚ ਮਿ੍ਤਕ ਦੇਹ ਸਾਂਭਣ ਲਈ ਸ਼ਿਵਪੁਰੀ ਪ੍ਰਬੰਧਕਾਂ ਨੂੰ ਫਰੀਜ਼ਰ ਭੇਟ

ਅਜਨਾਲਾ, 8 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਆਪਣੀ ਨੇਕ ਕਮਾਈ 'ਚੋਂ ਕਰੋੜਾਂ ਰੁਪਏ ਖ਼ਰਚ ਕਰਕੇ ਹਰ ਔਖੀ ਘੜੀ ਵੇਲੇ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਤੱਕ ਹਰ ਪਿੰਡ 'ਚੋਂ 5 ਵਿਅਕਤੀ ਰੋਜ਼ਾਨਾ ਪੁੱਜਣਗੇ ਦਿੱਲੀ-ਪ੍ਰਧਾਨ ਟਾਂਡਾ

ਜੇਠੂਵਾਲ, 8 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਲਾਏ ਗਏ ਪੱਕੇ ਮੋਰਚੇ ਨੂੰ 6 ਮਹੀਨੇ ਤੋਂ ਵਧ ਸਮਾਂ ਹੋ ਗਿਆ ਹੈ ਪਰ ਮੋਦੀ ਸਰਕਾਰ ਦੇ ਕੰਨ 'ਤੇ ਜੂੰਅ ਨਹੀਂ ਸਰਕੀ ਪਰ ਕਿਸਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਚਮਿਆਰੀ, 8 ਜੂਨ (ਜਗਪ੍ਰੀਤ ਸਿੰਘ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ. ਐੱਸ. ਪੀ ਅਜਨਾਲਾ ਵਿਪਨ ਕੁਮਾਰ ਤੇ ਐੱਸ. ਐੱਚ. ਓ ਇੰਸ: ਮੋਹਿਤ ਕੁਮਾਰ ਦੀ ਅਗਵਾਈ 'ਚ ਪੁਲਿਸ ਚੌਂਕੀ ਚਮਿਆਰੀ ਦੇ ਇੰਚਾਰਜ ...

ਪੂਰੀ ਖ਼ਬਰ »

ਰਮਦੀਪ ਪ੍ਰਤਾਪ ਸਿੰਘ ਐਡਵੋਕੇਟ ਜਨਰਲ ਨੇ ਐਡਵੋਕੇਟ ਟਪਿਆਲਾ ਨਾਲ ਕੀਤਾ ਦੁੱਖ ਸਾਂਝਾ

ਬਾਬਾ ਬਕਾਲਾ ਸਾਹਿਬ, 8 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਤੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ ਜੋ ਕਿ ਬੀਤੇ ...

ਪੂਰੀ ਖ਼ਬਰ »

ਅਣ-ਐਲਾਨੇ ਬਿਰਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ

ਜੈਂਤੀਪੁਰ, 8 ਜੂਨ (ਭੁਪਿੰਦਰ ਸਿੰਘ ਗਿੱਲ)-ਸੂਬੇ ਦੀ ਕੈਪਟਨ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਤੇ ਲੋਕ ਸਰਕਾਰੀ ਕਰਮਚਾਰੀਆਂ ਦੀ ਮਨਮਰਜ਼ੀ ਕਾਰਨ ਨਰਕ ਵਰਗਾ ਜੀਵਨ ਬਤੀਤ ਕਰ ਰਹੇ ਹਨ | ਇਸੇ ਤਰ੍ਹਾਂ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦ ਪਿੰਡ ਚਾਚੋਵਾਲੀ ...

ਪੂਰੀ ਖ਼ਬਰ »

ਯੂ. ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਫੂਕੀ ਅਰਥੀ

ਰਈਆ, 8 ਜੂਨ (ਸ਼ਰਨਬੀਰ ਸਿੰਘ ਕੰਗ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਕਸਬਾ ਰਈਆ ਵਿਖੇ ਭਾਰੀ ਗਿਣਤੀ 'ਚ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਜੀ. ਟੀ. ਰੋਡ 'ਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ ਭਾਰੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਐਕਸੀਅਨ ਨੂੰ ਮੰਗ ਪੱਤਰ

ਜੰਡਿਆਲਾ ਗੁਰੂ, 8 ਜੂਨ (ਰਣਜੀਤ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸਕੱਤਰ ਜਰਮਨਜੀਤ ਸਿੰਘ ਬੰਡਾਲਾ, ਮੀਤ ਪ੍ਰੈਸ ਸਕੱਤਰ ਅਮਰਦੀਪ ਸਿੰਘ ਬਾਗੀ, ਜ਼ੋਨ ਜੰਡਿਆਲਾ ਗੁਰੂ ਤੇ ਜ਼ੋਨ ਟਾਂਗਰਾ ਪ੍ਰਧਾਨ ਅਮੋਲਕ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX