ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਮੋਗਾ

ਕਾਂਗਰਸ ਦੇ ਮੰਤਰੀਆਂ ਵਾਂਗ ਹੁਣ ਕਾਂਗਰਸੀ ਸਰਪੰਚ ਵੀ ਲੱਗੇ ਕੋਰੋਨਾ ਵੈਕਸੀਨ ਦੇ ਨਾਂਅ 'ਤੇ ਪੈਸੇ ਇਕੱਠੇ ਕਰਨ-ਸਾਬਕਾ ਸਰਪੰਚ ਗੁਰਮੀਤ ਸਿੰਘ

ਮੋਗਾ, 8 ਜੂਨ (ਗੁਰਤੇਜ ਸਿੰਘ)-ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਦੇਣ ਦੇ ਮਾਮਲੇ 'ਚ ਵਿਰੋਧੀ ਧਿਰਾਂ ਵਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਤਾਂ ਦੂਸਰੇ ਪਾਸੇ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਵੀ ਪ੍ਰਾਈਵੇਟ ਹਸਪਤਾਲਾਂ 'ਚੋਂ ਵੈਕਸੀਨੇਸ਼ਨ ਵਾਪਸ ਮੰਗਵਾ ਲਈ ਗਈ ਹੈ | ਦੂਸਰੇ ਪਾਸੇ ਜਿੱਥੇ ਕੇਂਦਰ ਸਰਕਾਰ ਵਲੋਂ ਪੂਰੇ ਭਾਰਤ ਵਿਚ ਮੁਫ਼ਤ ਵਿਚ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ, ਪਰ ਇਸ ਤੋਂ ਬਾਅਦ ਇਕ ਨਵਾਂ ਵਿਵਾਦ ਵੈਕਸੀਨੇਸ਼ਨ ਨੂੰ ਲੈ ਕੇ ਸ਼ੁਰੂ ਹੋ ਗਿਆ ਹੈ | ਜੇ ਗੱਲ ਕਰੀਏ ਪਿੰਡ ਸਾਫ਼ੂਵਾਲਾ ਦੀ ਜਿੱਥੇ ਪਹਿਲਾਂ ਹੀ ਮੁੱਖ ਮੰਤਰੀ ਵਲੋਂ ਟਵੀਟ ਕੀਤਾ ਗਿਆ ਸੀ ਕਿ ਇਸ ਪਿੰਡ ਵਿਚ 100 ਪ੍ਰਤੀਸ਼ਤ ਵੈਕਸੀਨੇਸ਼ਨ 45 ਸਾਲ ਦੇ ਉੱਪਰ ਦੇ ਲੋਕਾਂ ਨੂੰ ਲੱਗ ਚੁੱਕੀ ਹੈ | ਉੱਥੇ ਹੀ ਇਸ ਪਿੰਡ ਦੇ ਸਰਪੰਚ ਲਖਵੰਤ ਸਿੰਘ ਨੇ ਇਕ ਪੋਸਟ ਪਾ ਕੇ ਨਵਾਂ ਵਿਵਾਦ ਛੇੜ ਲਿਆ ਹੈ | ਸਰਪੰਚ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਵਿਚ ਲਿਖਿਆ ਹੈ ਕਿ ਉਹ ਐੱਨ. ਆਰ. ਆਈ. ਭਰਾਵਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਵਲੋਂ 2 ਲੱਖ ਰੁਪਿਆ ਵੈਕਸੀਨੇਸ਼ਨ ਲਗਵਾਉਣ ਲਈ ਭੇਜਿਆ ਗਿਆ ਹੈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਂਗਰਸੀ ਸਰਪੰਚ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਿਲੀ ਭੁਗਤ ਦੇ ਦੋਸ਼ ਲਗਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਕਿਉਂਕਿ ਪਹਿਲਾਂ ਹੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਮੁਫ਼ਤ ਵਿਚ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ, ਪਰ ਪਿੰਡ ਦਾ ਸਰਪੰਚ ਵੈਕਸੀਨੇਸ਼ਨ ਦੇ ਨਾਂਅ 'ਤੇ ਕਿਉਂ ਪੈਸੇ ਮੰਗਵਾ ਰਿਹਾ ਹੈ |
ਪਿੰਡ ਵਾਸੀਆ ਨੇ ਕੀ ਕਿਹਾ..
ਜਦ ਇਸ ਮਾਮਲੇ ਸਬੰਧੀ ਗੱਲ ਕੀਤੀ ਤਾਂ ਪਿੰਡ ਸਾਫ਼ੂਵਾਲਾ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ, ਲੱਕੀ ਸੀਨੀ. ਕਾਂਗਰਸੀ ਆਗੂ, ਜਸਪ੍ਰੀਤ ਕੌਰ ਨੇ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ 17 ਮਈ 2021 ਨੂੰ ਪਿੰਡ ਸਾਫ਼ੂਵਾਲਾ ਦੇ ਸਰਪੰਚ ਵਲੋਂ 100 ਫ਼ੀਸਦੀ ਵੈਕਸੀਨ ਕਰਾਉਣ ਦੀ ਪੋਸਟ ਆਪਣੇ ਟਵਿੱਟਰ ਪੇਜ 'ਤੇ ਪਿੰਡ ਦੇ ਸਰਪੰਚ ਤੇ ਪੰਚਾਇਤ ਨੂੰ ਵਧਾਈ ਦਿੱਤੀ ਸੀ ਜੋ ਸਾਨੂੰ ਵਧੀਆ ਲੱਗਾ ਸੀ, ਪਰ ਅਸੀਂ ਅੱਜ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਾਂ ਕਿ ਅਜੇ ਤੱਕ ਸਾਡੇ ਪਿੰਡ ਅਜੇ 100 ਪ੍ਰਤੀ ਵੈਕਸੀਨ ਨਹੀਂ ਹੋਈ | ਅਜੇ ਵੀ 200 ਦੇ ਕਰੀਬ ਵਿਅਕਤੀ ਵੈਕਸੀਨ ਲਗਾਉਣ ਵਾਲੇ ਰਹਿੰਦੇ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ 'ਤੇ ਸ਼ਹਿਰਾਂ ਨੂੰ ਮੁਫ਼ਤ ਵੈਕਸੀਨ ਲਗਾਉਣ ਦਾ ਵੀ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਪਿੰਡ ਸਾਫ਼ੂਵਾਲਾ ਦੇ ਕਾਂਗਰਸੀ ਸਰਪੰਚ 'ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਸਾਫ਼ੂਵਾਲਾ ਦੇ ਕਾਂਗਰਸੀ ਸਰਪੰਚ ਵਲੋਂ ਆਪਣੇ ਫ਼ੇਸਬੁੱਕ ਪੇਜ 'ਤੇ ਇਕ ਪੋਸਟ ਪਾਈ ਪਾ ਕੇ ਲਿਆ ਹੈ ਕਿ ਮੈਨੰੂ ਪਿੰਡ ਦੇ ਐੱਨ. ਆਰ. ਆਈ. ਲੋਕਾਂ ਵਲੋਂ ਉਨ੍ਹਾਂ ਨੂੰ ਵੈਕਸੀਨ ਲਗਾਉਣ ਲਈ 2 ਲੱਖ ਰੁਪਏ ਭੇਜੇ ਹਨ ਜੋ ਪੰਚਾਇਤੀ ਮਤਾ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ 2 ਲੱਖ ਦਾ ਚੈੱਕ ਬਣਾ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ, ਦੂਸਰੇ ਪਾਸੇ ਸਾਡੇ ਕਾਂਗਰਸੀ ਸਰਪੰਚ ਤੋਂ 2 ਲੱਖ ਰੁਪਏ ਕਿਸ ਗੱਲ ਦੇ ਮੰਗਵਾਏ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੰਜਾਬ ਸਰਕਾਰ ਬਰੀਕੀ ਨਾਲ ਜਾਂਚ ਕਰੇ ਤੇ ਇਸ ਵਿਚ ਪ੍ਰਸ਼ਾਸਨ ਜਾਂ ਸਰਪੰਚ ਦੋਸ਼ੀ ਹੈ | ਇਸ ਸਬੰਧੀ ਸਰਪੰਚ ਲਖਵੰਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜੋ ਪੈਸੇ ਮੰਗਵਾਏ ਗਏ ਹਨ, ਉਹ ਕਿਸੇ ਹੋਰ ਤੋਂ ਨਹੀਂ ਸਗੋਂ ਮੇਰੇ ਆਪਣੇ ਹੀ ਪਰਿਵਾਰਕ ਮੈਂਬਰਾਂ ਨੇ ਭੇਜੇ ਹਨ ਤਾਂਕਿ ਕੋਰੋਨਾ ਵੈਕਸੀਨੇਸ਼ਨ ਨੂੰ ਪਿੰਡ ਵਿਚ ਪੂਰੀ ਤਰ੍ਹਾਂ ਨੇਪਰੇ ਚਾੜ੍ਹਨ ਦੇ ਨਾਲ-ਨਾਲ ਹੋਰ ਪਿੰਡਾਂ ਨੂੰ ਵੀ ਜੋੜਿਆ ਜਾਵੇ ਅਤੇ ਉਸ ਨੇ ਇਹ ਰਕਮ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਮਾਂ ਕਰਵਾ ਦਿੱਤੀ ਸੀ | ਜੋ ਵਿਵਾਦ ਖੜਾ ਕੀਤਾ ਜਾ ਰਿਹਾ ਹੈ ਉਸ ਦੇ ਅਕਸ ਨੂੰ ਵਿਗਾੜਨ ਲਈ ਹੀ ਕੀਤਾ ਜਾ ਰਿਹਾ ਹੈ ਜਦ ਕਿ ਸਚਾਈ ਕੁਝ ਹੋਰ ਹੈ |

ਮੋਗਾ ਜ਼ਿਲੇ੍ਹ 'ਚ ਕੋਰੋਨਾ ਪੀੜਤ 5 ਹੋਰਾਂ ਦੀ ਮੌਤ, 23 ਨਵੇਂ ਮਾਮਲੇ

ਮੋਗਾ, 8 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 23 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8304 ਹੋ ਗਈ ਹੈ, ਜਦ ਕਿ 268 ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਬਣਨ ਵਾਲੀਆਂ ਸੜਕਾਂ ਵੱਲ ਪੰਜਾਬ ਸਰਕਾਰ ਦੀ ਅਣਦੇਖੀ- ਜਥੇ. ਤੋਤਾ ਸਿੰਘ

ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ 1050 ਕਿਲੋਮੀਟਰ ਦਾ ਪ੍ਰੋਜੈਕਟ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਆਪਣੇ ਯਤਨਾਂ ਨਾਲ ਪਿਛਲੇ ਸਾਲ ਪਾਸ ਕਰਵਾ ਕੇ ਲਿਆਂਦਾ ਸੀ, ਪਰ ਮੌਜੂਦਾ ਕਾਂਗਰਸ ...

ਪੂਰੀ ਖ਼ਬਰ »

'ਆਪ' ਵੀ ਆਈ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ

ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਕਈ ਦਿਨਾਂ ਤੋਂ ਨਗਰ ਨਿਗਮ ਮੋਗਾ ਦੇ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੋਗਾ ਵਿਖੇ ਲਗਾਤਾਰ ਧਰਨੇ 'ਤੇ ਬੈਠੇ ਹਨ ਤੇ ਸ਼ਹਿਰ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਰਕੇ ਥਾਂ-ਥਾਂ ...

ਪੂਰੀ ਖ਼ਬਰ »

ਨਹਿਰ 'ਚ ਨਹਾਉਣ ਗਏ ਡੁੱਬੇ ਨੌਜਵਾਨ ਦੀ ਤਲਾਸ਼ ਜਾਰੀ

ਠੱਠੀ ਭਾਈ, 8 ਜੂਨ (ਜਗਰੂਪ ਸਿੰਘ ਮਠਾੜੂ)-ਨੇੜਲੇ ਪਿੰਡ ਲਧਾਈਕੇ ਦਾ ਵਾਸੀ ਇਕ 20 ਸਾਲਾ ਨੌਜਵਾਨ ਜੋ ਆਪਣੇ ਹੋਰ ਦੋਸਤਾਂ ਨਾਲ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਵਿਚ ਦੀ ਲੰਘਦੀ ਅਬੋਹਰ ਬਰਾਂਚ ਨਹਿਰ ਵਿਚ ਨਹਾਉਣ ਲਈ ਗਏ ਸਨ ਦੇ ਡੁੱਬ ਜਾਣ ਦਾ ਸਮਾਚਾਰ ਹੈ, ਜਿਸ ਦੀ ਤਲਾਸ਼ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ 17ਵੇਂ ਦਿਨ ਵੀ ਹੜਤਾਲ 'ਤੇ ਰਹੇ

ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਡੀ. ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਦੀ ਸਟੇਟ ਬਾਡੀ ਵਲੋਂ ਦਿੱਤੇ ਸੱਦੇ 'ਤੇ ਸਮੂਹਿਕ ਛੁੱਟੀ ਦੇ ਪ੍ਰੋਗਰਾਮ ਤਹਿਤ ਦਫ਼ਤਰ ਡਿਪਟੀ ਕਮਿਸ਼ਨਰ, ਮੋਗਾ ਦੇ ਸਮੁੱਚੇ ਕਰਮਚਾਰੀ 17ਵੇਂ ਦਿਨ ਵੀ ਹੜਤਾਲ 'ਤੇ ਰਹੇ | ...

ਪੂਰੀ ਖ਼ਬਰ »

ਪਿੱਕਅਪ ਨੂੰ ਟਰਾਲੇ ਨੇ ਮਾਰੀ ਸਾਈਡ, ਵੈਨ ਦਾ ਭਾਰੀ ਨੁਕਸਾਨ

ਕੋਟ ਈਸੇ ਖਾਂ, 8 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕੋਟ ਈਸੇ ਖਾਂ ਦੇ ਮੇਨ ਚੌਂਕ 'ਚ ਰਾਤ ਸਮੇਂ ਮਹਿੰਦਰਾ ਪਿੱਕਅਪ ਵੈਨ ਪੀ.ਬੀ.04 ਵੀ 3293 ਦੇ ਡਰਾਈਵਰ ਤਰਲੋਚਨ ਸਿੰਘ ਸਿੱਧਵਾਂ ਬੇਟ ਨੇ ਦੱਸਿਆ ਕਿ ਉਹ ਫ਼ਰੀਦਕੋਟ ਤੋਂ ਟਮਾਟਰ ਲੱਦ ਕੇ ਜਲੰਧਰ ਲਈ ਜਾ ਰਿਹਾ ਸੀ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦੇ ਜਿੰਦਰੇ ਭੰਨ ਕੇ ਸਾਮਾਨ ਤੇ ਨਕਦੀ ਚੋਰੀ

ਨੱਥੂਵਾਲਾ ਗਰਬੀ/ਠੱਠੀ ਭਾਈ, 8 ਜੂਨ (ਸਾਧੂ ਰਾਮ ਲੰਗੇਆਣਾ, ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਸ਼ਹਿਰ ਦੀ ਮੁੱਦਕੀ ਸੜਕ 'ਤੇ ਐਕਸਿਸ ਬੈਂਕ ਦੇ ਸਾਹਮਣੇ ਸਥਿਤ ਕਰਿਆਨੇ ਦੀ ਦੁਕਾਨ ਵਿਚੋਂ ਚੋਰਾਂ ਵਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮੌਕੇ 'ਤੇ ...

ਪੂਰੀ ਖ਼ਬਰ »

ਮੋਗਾ 'ਚ ਅੱਜ 2944 ਜਾਣਿਆਂ ਨੂੰ ਲਗਾਈ ਵੈਕਸੀਨ- ਡਾ. ਸਿੰਗਲਾ

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਲਗਾਏ ਕੈਂਪਾਂ ਵਿਚ ਮੋਗਾ 'ਚ 723, ਢੁੱਡੀਕੇ 'ਚ 352, ਪੱਤੋ ਹੀਰਾ ਸਿੰਘ 'ਚ 446, ਕੋਟ ਈਸੇ ਖਾਂ 'ਚ 438, ਠੱਠੀ ਭਾਈ 'ਚ 503, ਡਰੋਲੀ ਭਾਈ 'ਚ 480 ਜੋ ਕਿ ਕੁੱਲ 2944 ...

ਪੂਰੀ ਖ਼ਬਰ »

ਸਰਕਾਰ ਵਲੋਂ ਵਜ਼ੀਫ਼ਾ ਰਾਸ਼ੀ ਨਾ ਜਾਰੀ ਕੀਤੇ ਜਾਣ 'ਤੇ ਐੱਸ. ਸੀ. ਬੱਚਿਆਂ ਦਾ ਭਵਿੱਖ ਖ਼ਤਰੇ 'ਚ- ਸਾਬਕਾ ਵਿਧਾਇਕ ਭੱਟੀ

ਕੋਟ ਈਸੇ ਖਾਂ, 8 ਜੂਨ (ਨਿਰਮਲ ਸਿੰਘ ਕਾਲੜਾ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਪੰਜਾਬ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਬਲਦੇਵ ਸਿੰਘ ਭੱਟੀ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਕਾਂਗਰਸ ਸਰਕਾਰ ਨੇ ਐੱਸ. ਸੀ. ਬੱਚਿਆਂ ਦਾ ਭਵਿੱਖ ...

ਪੂਰੀ ਖ਼ਬਰ »

ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕਾਂ ਨੇ ਅੱਜ ਤੋਂ ਪਟਿਆਲਾ ਵਿਖੇ ਪੱਕੇ ਧਰਨੇ ਦਾ ਕੀਤਾ ਐਲਾਨ

ਨਿਹਾਲ ਸਿੰਘ ਵਾਲਾ, 8 ਜੂਨ (ਸੁਖਦੇਵ ਸਿੰਘ ਖਾਲਸਾ)-ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਅੱਜ 9 ਜੂਨ ਤੋਂ ਹੀ ਪੰਜਾਬ ਸਰਕਾਰ ਖ਼ਿਲਾਫ਼ ਪੱਕਾ ਧਰਨਾ ਲਗਾ ਕੇ ਆਪਣਾ ਰੋਸ ਜ਼ਾਹਿਰ ਕਰੇਗੀ | ਇਸ ...

ਪੂਰੀ ਖ਼ਬਰ »

ਕੋਟ ਈਸੇ ਖਾਂ ਹੱਡਾਰੋੜੀ ਦੀ ਬੋਲੀ 5 ਲੱਖ 58 ਹਜ਼ਾਰ 'ਤੇ ਟੁੱਟੀ

ਕੋਟ ਈਸੇ ਖਾਂ, 8 ਜੂਨ (ਖਾਲਸਾ, ਗੁਲਾਟੀ, ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਇਸ ਸਾਲ ਲਈ ਪੰਚਾਇਤੀ ਜ਼ਮੀਨ ਤੇ ਹੱਡਾ ਰੋੜੀ ਦੀ ਬੋਲੀ ਕਰਵਾਈ ਗਈ, ਜਿਸ 'ਚ ਕਾਰਜ ਸਾਧਕ ਅਫ਼ਸਰ ਸ਼ਰਨਜੀਤ ਕੌਰ, ਨਗਰ ਪੰਚਾਇਤ ਪ੍ਰਧਾਨ ਸਾਥੀ ਕੌਂਸਲਰਾਂ ਤੋਂ ਇਲਾਵਾ ਹੋਰ ਅਧਿਕਾਰੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਮੁਕਾਬਲੇ ਕਰਵਾਏ

ਧਰਮਕੋਟ, 8 ਜੂਨ (ਪਰਮਜੀਤ ਸਿੰਘ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਗੜ੍ਹ ਵਿਖੇ ਪਿ੍ੰਸੀਪਲ ਰੇਸ਼ਮ ਸਿੰਘ ਦੀ ਯੋਗ ...

ਪੂਰੀ ਖ਼ਬਰ »

ਡਾ. ਸਿਆਲਕਾ ਵਲੋਂ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਦਾ ਸਨਮਾਨ

ਮੋਗਾ, 8 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਰਾਜ ਦੇ ਐੱਸ. ਸੀ. ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ, ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦੇ ਜੀਵਨ 'ਤੇ ਪਹਿਲੀ ਖੋਜ਼ ਕਰਨ ਵਾਲੀ ਡਾ. ਰਾਗਿਨੀ ਸ਼ਰਮਾ ਪਿ੍ੰਸੀਪਲ ਮਾਤਾ ਦਮੋਦਰੀ ਕੰਨਿਆ ਸਕੂਲ ਡਰੋਲੀ ਭਾਈ ਦੇ ...

ਪੂਰੀ ਖ਼ਬਰ »

ਸਿੱਧੂ ਤੇ ਖਹਿਰੇ ਨੇ ਵੋਟਰਾਂ ਦੇ ਵਿਸ਼ਵਾਸ ਨੂੰ ਡੂੰਘੀ ਸੱਟ ਮਾਰੀ- ਜਥੇ. ਮਾਹਲਾ

ਠੱਠੀ ਭਾਈ, 8 ਜੂਨ ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਬਣਨ ਲਈ ਕੁਰਸੀ ਦੀ ਲਾਲਸਾ ਦੇ ਭੁੱਖੇ ਕਾਂਗਰਸ ਪਾਰਟੀ ਦੇ ਠੋਕੋ ਤਾੜੀ ਵਾਲੇ ਲੀਡਰ ਨਵਜੋਤ ਸਿੰਘ ਸਿੱਧੂ ਤੇ ਝਾੜੂ ਵਾਲੇ ਸੁਖਪਾਲ ਸਿੰਘ ਖਹਿਰਾ ਦੀਆਂ ਡੱਡੂ ਟਪੂਸੀਆਂ ਨੇ ਵੋਟਰਾਂ ਨਾਲ ਜੋ ਵਿਸ਼ਵਾਸਘਾਤ ਕੀਤਾ ...

ਪੂਰੀ ਖ਼ਬਰ »

ਸਿੱਧੂ ਸੁਖਾਨੰਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਈ. ਟੀ. ਵਿੰਗ ਇੰਚਾਰਜ ਨਿਯੁਕਤ

ਠੱਠੀ ਭਾਈ, 8 ਜੂਨ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਪਿੰਡ ਸੁਖਾਨੰਦ ਦੇ ਯੂਥ ਅਕਾਲੀ ਆਗੂ ਪਵਿੱਤਰ ਸਿੰਘ ਸਿੱਧੂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਪੈਨਸ਼ਨਰਜ਼ ਫੈਡਰੇਸ਼ਨ (ਰਾਣਾ) ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਖ਼ਿਲਾਫ਼ ਨੇਚਰ ਪਾਰਕ ਮੋਗਾ ਨੇੜੇ ਫੁਹਾਰਾ ਚੌਂਕ ਵਿਚ ਵਿਚ ਪੰਜਾਬ ਸਰਕਾਰ ...

ਪੂਰੀ ਖ਼ਬਰ »

ਰਾਮ ਲੁਭਾਇਆ ਅਕਾਲੀ ਦਲ ਸ਼ਹਿਰੀ ਦੇ ਸਰਪ੍ਰਸਤ ਨਿਯੁਕਤ

ਕੋਟ ਈਸੇ ਖਾਂ, 8 ਜੂਨ (ਗੁਰਮੀਤ ਸਿੰਘ ਖ਼ਾਲਸਾ/ ਯਸ਼ਪਾਲ ਗੁਲਾਟੀ)-ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆ ਰਾਮ ਲੁਭਾਇਆ ਅੱਬਾ ਨਾਰੰਗ ਨੂੰ ਸ਼੍ਰੋਮਣੀ ਅਕਾਲੀ ਦਲ ਸ਼ਹਿਰ ਕੋਟ ਈਸੇ ਖਾਂ ਦਾ ਸਰਪ੍ਰਸਤ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਦਾ ਵਫ਼ਦ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮਿਲਿਆ

ਮੋਗਾ, 8 ਜੂਨ (ਅਸ਼ੋਕ ਬਾਂਸਲ)-ਆੜ੍ਹਤੀਆ ਐਸੋਸੀਏਸ਼ਨ ਮੋਗਾ ਦਾ ਇਕ ਵਫ਼ਦ ਚੇਅਰਮੈਨ ਰਣਬੀਰ ਸਿੰਘ ਲਾਲੀ ਤੇ ਪ੍ਰਧਾਨ ਪ੍ਰਭਜੀਤ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨੂੰ ਮਿਲਿਆ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਚੁਣੇ ਹੋਏ ਕੌ ਾਸਲਰਾਂ ਨੂੰ ਅਣਗੌਲਿਆ ਕਰ ਕੇ ਹਾਰੇ ਉਮੀਦਵਾਰਾਂ ਤੋਂ ਕਰਵਾਏ ਜਾ ਰਹੇ ਕੰਮ- ਕਾਲਾ ਬਜਾਜ

ਮੋਗਾ, 8 ਜੂਨ (ਗੁਰਤੇਜ ਸਿੰਘ/ ਸੁਰਿੰਦਰਪਾਲ ਸਿੰਘ)-ਹਲਕਾ ਵਿਧਾਇਕ ਮੋਗਾ ਆਪਣੀ ਸਿਆਸੀ ਪੈਂਠ ਵਿਖਾਉਣ ਲਈ ਸ਼ਹਿਰ ਦੇ ਵਾਰਡਾਂ ਵਿਚ ਉਨ੍ਹਾਂ ਲੋਕਾਂ ਤੋਂ ਕੰਮ ਕਰਵਾ ਰਿਹਾ ਹੈ, ਜਿਨ੍ਹਾਂ ਨੂੰ ਵਾਰਡ ਵਾਸੀਆਂ ਨੇ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 8 ਜੂਨ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਪ੍ਰਧਾਨ ਬਿੱਕਰ ਸਿੰਘ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ 'ਚ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀਆਂ ਮੰਗਾਂ ਦੇ ਹੱਕ 'ਚ ਨਿੱਤਰਿਆ ਅਕਾਲੀ ਦਲ

ਕੋਟ ਈਸੇ ਖਾਂ, 8 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਕੱਚੇ ਸਫ਼ਾਈ ਸੇਵਕਾਂ ਵਲੋਂ ਆਪਣੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨੇ ਲਾ ਕੇ ਕੈਪਟਨ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ, ਇਸ ਦੇ ਚੱਲਦਿਆਂ ਨਗਰ ਪੰਚਾਇਤ ਕੋਟ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਕੋਟ ਈਸੇ ਖਾਂ, 8 ਜੂਨ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਭਾਕਿਯੂ ਲੱਖੋਵਾਲ ਪੰਜਾਬ ਬਲਾਕ ਕੋਟ ਈਸੇ ਖਾਂ ਇਕਾਈ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਪਿਸ਼ੌਰ ਸਿੰਘ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਵਿਖੇ ਹੋਈ | ਇਸ ਸਮੇਂ ਸੂਰਤ ਸਿੰਘ ਕਾਦਰ ਵਾਲਾ ...

ਪੂਰੀ ਖ਼ਬਰ »

ਕਾਨੂੰਗੋ ਤੇ ਪਟਵਾਰ ਯੂਨੀਅਨ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 8 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਤਾਲਮੇਲ ਕਮੇਟੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਤਾਲਮੇਲ ਕਮੇਟੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਹਿਸੀਲ ...

ਪੂਰੀ ਖ਼ਬਰ »

ਗਾਇਕ ਸੁਰਿੰਦਰ ਸਿੱਧੂ ਨੇ ਸਰਦੂਲ ਸਿਕੰਦਰ ਨੂੰ ਦਿੱਤੀ ਸ਼ਰਧਾਂਜਲੀ

ਮੋਗਾ, 8 ਜੂਨ (ਗੁਰਤੇਜ ਸਿੰਘ)-ਸੁਰਾਂ ਦੇ ਸਿਕੰਦਰ ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਪ੍ਰਸਿੱਧ ਗੀਤਕਾਰ ਨਿਰੰਜਣ ਸਿੰਘ ਬੋਹਾ ਦੇ ਲਿਖੇ ਗੀਤ ਨਾਲ ਜਨਾਬ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਅਰਪਨ ਕੀਤੀ ਹੈ | ਜੈ ਮਿਊਜ਼ਿਕ ਕੰਪਨੀ ਅਤੇ ਪੀ.ਆਰ. ਚੌਹਾਨ ਦੀ ਪੇਸ਼ਕਸ਼ ...

ਪੂਰੀ ਖ਼ਬਰ »

ਸ਼ੁਕਦੇਵਾ ਕਿ੍ਸ਼ਨਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਬੀ. ਐੱਡ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਅਨੁਸਾਰ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ, ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਜਾਰੀ

ਮੋਗਾ, 8 ਜੂਨ (ਜਸਪਾਲ ਸਿੰਘ ਬੱਬੀ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਨਗਰ ਨਿਗਮ ਮੋਗਾ ਵਲੋਂ ਚੱਲ ਰਹੀ ਹੜਤਾਲ 27ਵੇਂ ਦਿਨ ਵੀ ਜਾਰੀ ਰਹੀ | ਹੜਤਾਲ ਦੌਰਾਨ ਜ਼ਿਲ੍ਹਾ ਇੰਟਕ ਮੋਗਾ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖ਼ਲੇ ਦੀ ਪ੍ਰਕਿਰਿਆ ਜਾਰੀ, ਅਧਿਆਪਕ ਲਗਾ ਰਹੇ ਨੇ ਸਮਰ ਕੈਂਪ

ਧਰਮਕੋਟ, 8 ਜੂਨ (ਪਰਮਜੀਤ ਸਿੰਘ)-ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਵਿਚ ਲਿਆਂਦੀ ਕ੍ਰਾਂਤੀਕਾਰੀ ਤਬਦੀਲੀ ਸਦਕਾ, ਭਾਰਤ ਸਰਕਾਰ ਵਲੋਂ ਜਾਰੀ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ' (ਪੀ.ਜੀ.ਆਈ.) ਵਿਚ ਪੰਜਾਬ ਨੇ ਦੇਸ਼ ਦੇ ...

ਪੂਰੀ ਖ਼ਬਰ »

ਅਜੀਤਪਾਲ ਸਿੰਘ ਰਣੀਆਂ ਤੇ ਰਣਵੀਰ ਸਿੰਘ ਗਿੱਲ ਨਾਲ ਅਨੇਕਾਂ ਹੀ ਮੁੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ

ਬੱਧਨੀ ਕਲਾਂ, 8 ਜੂਨ (ਸੰਜੀਵ ਕੋਛੜ)-ਅਜੀਤਪਾਲ ਸਿੰਘ ਰਣੀਆਂ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਉਨ੍ਹਾਂ ਦੇ ਚਚੇਰੇ ਭਰਾ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਹੁਤ ਹੀ ਸਤਿਕਾਰਯੋਗ ਜੀਜਾ ਤੇ ...

ਪੂਰੀ ਖ਼ਬਰ »

ਆਈਲਟਸ ਸੈਂਟਰ ਖੋਲ੍ਹਣ ਦੇ ਆਦੇਸ਼ ਜਾਰੀ ਕਰੇ ਪੰਜਾਬ ਸਰਕਾਰ- ਦੇਵ ਪ੍ਰੀਆ ਤਿਆਗੀ

ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਸੋਸੀਏਸ਼ਨ ਆਫ਼ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼ ਏ-ਕਰੋਸ ਦੇ ਮਾਲਵਾ ਇੰਚਾਰਜ ਤੇ ਐਗਜ਼ੀਕਿਊਟਿਵ ਦੇਵ ਪ੍ਰੀਆ ਤਿਆਗੀ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਵਜ੍ਹਾ ਨਾਲ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਰਾਣਾ) ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਰਾਣਾ) ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਿਅਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX