ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  47 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 minute ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 8 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਫਿਰੋਜ਼ਪੁਰ

ਪੁਲਿਸ ਪ੍ਰਸ਼ਾਸਨ ਦੀਆਂ ਵਧੀਕੀਆਂ ਵਿਰੁੱਧ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਚੁੰਗੀ ਨੰਬਰ 7 ਦੀ ਕੀਤੀ ਘੇਰਾਬੰਦੀ, ਲਗਾਇਆ ਧਰਨਾ

ਫ਼ਿਰੋਜ਼ਪੁਰ, 8 ਜੂਨ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਬੀਤੇ ਕੁਝ ਦਿਨ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕੀਤੀ ਗਈ ਸੀ, ਜਿਸ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਸੀ ਕਿ ਲੱਖਾ ਹਾਜੀ ਵਾਲੇ ਜ਼ਮੀਨੀ ਅਤੇ ਬਾਜੇ ਕੇ ਵਾਲੇ ਦੁਕਾਨ ਦੇ ਮਸਲੇ ਵਿਚ ਇਨਸਾਫ਼ ਲੈਣ ਲਈ 8 ਜੂਨ ਨੂੰ ਧਰਨਾ ਲਗਾਇਆ ਜਾਵੇਗਾ, ਮਿੱਥੇ ਫ਼ੈਸਲੇ ਅਨੁਸਾਰ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਮਹਿਮਾ ਦੀ ਅਗਵਾਈ ਵਿਚ ਵੱਡੇ ਪੱਧਰ 'ਤੇ ਕਿਸਾਨ ਵੀਰਾਂ ਨੇ ਪਹੁੰਚ ਕੇ ਫ਼ਿਰੋਜ਼ਪੁਰ ਕੈਂਟ ਦੇ ਮੇਨ ਚੌਂਕ ਨੇੜੇ ਚੁੰਗੀ ਨੰਬਰ 7 ਵਿਖੇ ਪੁਲਿਸ ਦੀਆਂ ਵਧੀਕੀਆਂ ਤੋਂ ਪ੍ਰੇਸ਼ਾਨ ਹੋ ਕੇ ਧਰਨਾ ਦਿੱਤਾ | ਧਰਨੇ 'ਤੇ ਬੈਠੇ ਕਿਸਾਨ ਵੀਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਖ਼ਜ਼ਾਨਚੀ ਜਤਿੰਦਰ ਰੌਫੀ ਨੇ ਦੱਸਿਆ ਕਿ ਪਿੰਡ ਬਾਜੇ ਕੇ ਵਿਖੇ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੇ ਗ਼ਰੀਬ ਹਾਕਮ ਚੰਦ ਦੀ ਦੁਕਾਨ ਜੋ ਕਸ਼ਮੀਰ ਲਾਲ ਵਲੋਂ ਢਾਹੀ ਗਈ ਸੀ, ਦੇ ਮਸਲੇ ਸਬੰਧੀ ਪ੍ਰਸ਼ਾਸਨ ਵਲੋਂ ਕੋਈ ਵੀ ਹੱਲ ਨਹੀਂ ਕੀਤਾ ਗਿਆ | ਸਗੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਸੁਰਿੰਦਰ ਬਾਜੇ ਕੇ ਨੂੰ ਝੂਠੇ ਕੇਸ ਵਿਚ ਫਸਾ ਕੇ ਜੇਲ੍ਹ ਭੇਜ ਦਿੱਤਾ ਗਿਆ | ਇਸੇ ਤਰ੍ਹਾਂ ਦੂਸਰੇ ਕੇਸ ਵਿਚ ਪਿੰਡ ਲੱਖਾ ਹਾਜੀ ਦੇ ਜ਼ਮੀਨੀ ਵਿਵਾਦ ਅੰਦਰ ਮੁਲਜ਼ਮ ਜੋਗਿੰਦਰ ਟਿੱਬੀ ਉਪਰ ਪਰਚਾ ਦਰਜ ਹੋਣ ਦੇ ਬਾਵਜੂਦ ਵੀ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ, ਜਿੱਥੋਂ ਜ਼ਾਹਿਰ ਹੁੰਦਾ ਹੈ ਕਿ ਪੁਲਿਸ ਮੁਲਜ਼ਮਾਂ ਦੀ ਪਿੱਠ ਥਾਪੜ ਰਹੀ ਹੈ, ਜੋ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜ਼ਿਲ੍ਹਾ ਖ਼ਜ਼ਾਨਚੀ ਜਤਿੰਦਰ ਰੌਫੀ ਨੇ ਦੱਸਿਆ ਕਿ ਧਰਨੇ 'ਤੇ ਪਹੁੰਚੇ ਐੱਸ.ਪੀ. ਆਪ੍ਰੇਸ਼ਨ ਜੀ.ਐੱਸ. ਚੀਮਾ, ਡੀ.ਐੱਸ.ਪੀ. ਸਿਟੀ ਬਰਿੰਦਰ ਸਿੰਘ, ਡੀ.ਐੱਸ.ਪੀ. ਦਿਹਾਤੀ ਸਤਨਾਮ ਸਿੰਘ, ਡੀ.ਐੱਸ.ਪੀ. ਗੁਰੂਹਰਸਹਾਏ ਰਵਿੰਦਰ ਸਿੰਘ, ਡੀ.ਐੱਸ.ਪੀ. ਕ੍ਰਾਈਮ ਜਗਦੀਸ਼ ਕੁਮਾਰ ਵਲੋਂ ਇਕ ਹਫ਼ਤੇ ਅੰਦਰ ਸਾਰੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਸੂਬਾ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ, ਦੇਸ ਰਾਜ ਬਾਜੇ ਕੇ, ਪ੍ਰਵੀਨ ਬਾਜੇ ਕੇ, ਜਤਿੰਦਰ ਰੌਫੀ, ਜ਼ੈਲ ਸਿੰਘ ਚੱਪਾ ਅੜਿੱਕੀ, ਗੁਰਵਿੰਦਰ ਸਿੰਘ ਦੀਪ ਸਿੰਘ ਵਾਲਾ, ਚੰਨਣ ਸਿੰਘ ਕਮੱਗਰ, ਗੁਰਸੇਵਕ ਸਿੰਘ ਖ਼ਵਾਜਾ ਖੜਕ, ਗੁਰਮੀਤ ਪੋਜੋ ਕੇ, ਪ੍ਰਧਾਨ ਚਰਨਜੀਤ ਸਿੰਘ ਰੋਸਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਇਕਾਈ ਮੁੱਦਕੀ ਆਦਿ ਆਗੂਆਂ ਨੇ ਸੰਬੋਧਨ ਕੀਤਾ |

ਆਰਿਫ਼ ਕੇ ਪੁਲਿਸ ਨੇ ਬਟੂਆ ਚੋਰੀ ਕਰਨ ਵਾਲੇ ਨੌਜਵਾਨਾਂ 'ਚੋਂ ਇਕ ਨੂੰ ਕੀਤਾ ਕਾਬੂ, ਦੋ ਫ਼ਰਾਰ

ਆਰਿਫ਼ ਕੇ, 8 ਜੂਨ (ਬਲਬੀਰ ਸਿੰਘ ਜੋਸਨ)-ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆਪਣੇ ਘਰ ਨੂੰ ਵਾਪਸ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਵਰਗੀ ਚੀਜ਼ ਦਿਖਾ ਕੇ ਬਟੂਏ ਦੀ ਖੋਹ ਕੀਤੀ ਹੈ | ਖੋਹ ਕਰਨ ਵਾਲੇ ਤਿੰਨ ਨੌਜਵਾਨਾਂ 'ਚੋਂ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀ ਕੋਠੀ ਦੇ ਬਾਹਰ ਮਜ਼ਦੂਰ ਮੁਕਤੀ ਮੋਰਚੇ ਵਲੋਂ ਲਗਾਇਆ ਧਰਨਾ ਦੂਜੇ ਦਿਨ ਵਿਚ ਹੋਇਆ ਸ਼ਾਮਿਲ

ਗੁਰੂਹਰਸਹਾਏ, 8 ਜੂਨ (ਕਪਿਲ ਕੰਧਾਰੀ)- ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕਰਕੇ ਸਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਦੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ 2 ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ

ਫ਼ਿਰੋਜ਼ਪੁਰ, 8 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਸਰਹੱਦੀ ਪਿੰਡ ਦੀ ਇਕ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ 2 ਨੌਜਵਾਨਾਂ ਵਲੋਂ ਜਬਰ-ਜਨਾਹ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੀ ਮਹਿਲਾ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ ਫੜਨ ਗਈ ਪੁਲਿਸ ਪਾਰਟੀ 'ਤੇ ਹਮਲਾ

ਗੁਰੂਹਰਸਹਾਏ, 8 ਜੂਨ (ਹਰਚਰਨ ਸਿੰਘ ਸੰਧੂ)- ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਪਿੰਡ ਕਾਹਨ ਸਿੰਘ ਵਾਲਾ ਵਿਖੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਲਈ ਕੀਤੀ ਗਈ ਛਾਪਾਮਾਰੀ ਦੌਰਾਨ ਨਸ਼ਾ ਤਸਕਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮਿਲਿਆ ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 8 ਜੂਨ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬੰਦ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਇਤਲਾਹ 'ਤੇ ਥਾਣਾ ਸਿਟੀ ਪੁਲਿਸ ਨੇ ਹਵਾਲਾਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 43 ਹੋਰ ਮਰੀਜ਼ ਅਤੇ ਇਕ ਔਰਤ ਮਰੀਜ਼ ਨੇ ਤੋੜਿਆ ਦਮ

ਫ਼ਿਰੋਜ਼ਪੁਰ, 8 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ ਅੱਜ 43 ਨਵੇਂ ਵਿਅਕਤੀਆਂ ਨੂੰ ਲਪੇਟ 'ਚ ਲੈ ਲੈਣ ਅਤੇ ਇਲਾਜ ਦੌਰਾਨ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਬੁਲਾਰੇ ...

ਪੂਰੀ ਖ਼ਬਰ »

ਛਾਪੇਮਾਰੀ ਕਰ ਦੁਕਾਨਾਂ 'ਤੇ ਪਈਆਂ ਖ਼ਰਾਬ ਵਸਤੂਆਂ ਕੀਤੀਆਂ ਨਸ਼ਟ

ਫ਼ਿਰੋਜ਼ਪੁਰ, 8 ਜੂਨ (ਜਸਵਿੰਦਰ ਸਿੰਘ ਸੰਧੂ)- ਸਮਾਜ 'ਚ ਸਾਫ਼-ਸੁਥਰੀਆਂ ਵਸਤੂਆਂ ਦੀ ਵਿੱਕਰੀ ਯਕੀਨੀ ਬਣਾਉਣ ਅਤੇ ਮਨੁੱਖੀ ਸਿਹਤ ਦੀ ਤੰਦਰੁਸਤੀ ਲਈ ਵੱਧ ਰਹੇ ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਡਾ: ਰਜਿੰਦਰ ਰਾਜ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਹੁਕਮਾਂ ਅਨੁਸਾਰ ਡਾ: ...

ਪੂਰੀ ਖ਼ਬਰ »

ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ ਕੀਤਾ ਜਾਮ

ਗੁਰੂਹਰਸਹਾਏ/ਗੋਲੂ ਕਾ ਮੋੜ, 8 ਜੂਨ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)- ਜ਼ਬਰ ਵਿਰੋਧੀ ਸੰਘਰਸ਼ ਕਮੇਟੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਪਿੰਡ ਬਾਜੇਕੇ ਦੇ ਹਾਕਮ ਚੰਦ ਦੇ ਮਾਮਲੇ ਅਤੇ ਪਿੰਡ ਲੱਖਾ ਹਾਜੀ ਦੇ ਇਕ ਮਾਮਲੇ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਮੋਟਰਸਾਈਕਲ ਕਾਰ ਦੀ ਸਿੱਧੀ ਟੱਕਰ 'ਚ ਮੋਟਰਸਾਈਕਲ ਸਵਾਰ ਹੋਇਆ ਜ਼ਖ਼ਮੀ

ਗੁਰੂਹਰਸਹਾਏ, 8 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੀ ਸਾਦਿਕ ਰੋਡ 'ਤੇ ਬਣੇ ਪੈਲੇਸ ਰਿੱਜੀ ਰਿਜ਼ੋਰਟਸ ਦੇ ਕੋਲ ਮੋਟਰਸਾਈਕਲ ਅਤੇ ਕਾਰ ਦੀ ਆਹਮਣੇ-ਸਾਹਮਣੇ ਟੱਕਰ ਹੋ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਕਿਸ਼ੋਰ ਕੁਮਾਰ ਦੀ ਅਗਵਾਈ 'ਚ ਵਾਤਾਵਰਨ ਹਫ਼ਤੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਿਖੇ ਲਗਾਏ ਗਏ ਬੂਟੇ

ਫ਼ਿਰੋਜ਼ਪੁਰ, 8 ਜੂਨ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਾਤਾਵਰਨ ਦੀ ਸੰਭਾਲ ਲਈ ਵਾਤਾਵਰਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਫ਼ਿਰੋਜ਼ਪੁਰ, 8 ਜੂਨ (ਤਪਿੰਦਰ ਸਿੰਘ)- ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਦੀ ਕੈਪਟਨ ਸਰਕਾਰ ਦਾ ...

ਪੂਰੀ ਖ਼ਬਰ »

ਨਿਤਿਨ ਕੱਕੜ ਬਣੇ ਕੋਆਪ੍ਰੇਟਿਵ ਬੈਂਕ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ

ਕੱੁਲਗੜ੍ਹੀ, 8 ਜੂਨ (ਸੁਖਜਿੰਦਰ ਸਿੰਘ ਸੰਧੂ)- ਦੀ ਫ਼ਿਰੋਜ਼ਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ ਬੀਤੇ ਦਿਨੀਂ ਹੋਈ, ਜਿਸ ਵਿਚ ਬ੍ਰਾਂਚ ਮੈਨੇਜਰ ਲੋਹਗੜ੍ਹ ਸ੍ਰੀ ਨਿਤਿਨ ਕੱਕੜ ਨੂੰ ਸਰਬਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਮੋਬਾਈਲਾਂ ਦੀ ਦੁਕਾਨ 'ਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਫ਼ਿਰੋਜ਼ਪੁਰ, 8 ਜੂਨ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਛਾਉਣੀ ਦੇ ਨਿੰਮ ਵਾਲਾ ਚੌਂਕ ਵਿਚ ਸਥਿਤ ਮੋਬਾਈਲ ਕੈਫ਼ੇ ਦੇ ਸ਼ੋ-ਰੂਮ ਵਿਚ ਭਿਆਨਕ ਅੱਗ ਲੱਗ ਗਈ | ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਦੁਕਾਨ ਦੇ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਨਾਲ ਸਰਕਾਰ ਵਲੋਂ ਮੁਨਾਫ਼ਾ-ਖ਼ੋਰੀ ਦਾ ਪਰਦਾਫਾਸ਼ ਹੋਇਆ-ਸ਼ਮਿੰਦਰ ਖਿੰਡਾ

ਜ਼ੀਰਾ, 8 ਜੂਨ (ਜੋਗਿੰਦਰ ਸਿੰਘ ਕੰਡਿਆਲ)-ਕੋਰੋਨਾ ਕਾਲ ਦੌਰਾਨ ਆਮ ਲੋਕਾਂ ਨੂੰ ਲਗਾਏ ਜਾਣ ਵਾਲੀ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਮਹਿੰਗੇ ਭਾਅ ਵੇਚਣ ਨਾਲ ਸਰਕਾਰ ਦਾ ਮੁਨਾਫ਼ਾ-ਖ਼ੋਰੀ ਵਾਲਾ ਵਪਾਰਕ ਚਿਹਰਾ ਨੰਗਾ ਹੀ ਨਹੀਂ ਹੋਇਆ, ਸਗੋਂ ਇਹ ਵੀ ਸਪੱਸ਼ਟ ਹੋਇਆ ਹੈ ਕਿ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਪੰਜਾਬ ਨੇ ਕੀਤਾ ਏ.ਆਈ.ਜੀ. ਕਾਊਾਟਰ ਇੰਟੈਲੀਜੈਂਸ ਅਜੇ ਮਲੂਜਾ ਅਤੇ ਐਡਵੋਕੇਟ ਢੀਂਗਰਾ ਦਾ ਸਨਮਾਨ

ਫ਼ਿਰੋਜ਼ਪੁਰ, 8 ਜੂਨ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵਾ ਨੂੰ ਸਮਰਪਿਤ ਅਤੇ ਅਰੋੜਾ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਸਰਗਰਮ ਸਮਾਜ ਸੇਵੀ ਜਥੇਬੰਦੀ ਅਰੋੜਾ ਮਹਾਂ ਸਭਾ ਪੰਜਾਬ ਵਲੋਂ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਸੇਵਾਵਾਂ ਨਿਭਾਅ ਸਮਾਜਿਕ ਖੇਤਰ 'ਚ ਭਾਈਚਾਰੇ ਦਾ ...

ਪੂਰੀ ਖ਼ਬਰ »

ਵਿਸ਼ਵ ਭੋਜਨ ਸੁਰੱਖਿਆ ਦਿਵਸ ਮਨਾਇਆ

ਕੁੱਲਗੜ੍ਹੀ, 8 ਜੂਨ (ਸੁਖਜਿੰਦਰ ਸਿੰਘ ਸੰਧੂ)- ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਲੋਂ ਵਿਸ਼ਵ ਭੋਜਨ ਸੁਰੱਖਿਆ ਦਿਵਸ 2021 ਬਾਰੇ ਸਕੂਲ ਦੇ ਬੱਚਿਆਂ ਨੂੰ ਆਨਲਾਈਨ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਇਹ ਦਿਵਸ ਆਪਣੇ ਘਰ ਵਿਚ ਮਨਾਉਣ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

ਫ਼ਿਰੋਜ਼ਪੁਰ, 8 ਜੂਨ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥਾਂ ਦਾ ਮਿਲਣਾ ਨਿਰੰਤਰ ਜਾਰੀ ਹੈ | ਇਸ ਦੇ ਚੱਲਦਿਆਂ ਬੀਤੇ ਕੱਲ੍ਹ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਅਫ਼ੀਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ 'ਚ ਵਿਦਿਆਰਥੀਆਂ ਨੇ ਲਿਆ ਵੱਧ-ਚੜ੍ਹ ਕੇ ਹਿੱਸਾ

ਫ਼ਿਰੋਜ਼ਪੁਰ, 8 ਜੂਨ (ਤਪਿੰਦਰ ਸਿੰਘ)- ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁਲਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਅਤੇ ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ...

ਪੂਰੀ ਖ਼ਬਰ »

ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਜਬਰ-ਡੀ.ਟੀ.ਐਫ

ਫ਼ਿਰੋਜ਼ਪੁਰ, 8 ਜੂਨ (ਤਪਿੰਦਰ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤਾ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਜਬਰ ਹੈ, ਜਿਹੜਾ ਬੇਰੁਜ਼ਗਾਰਾਂ ਦੀ ਆਵਾਜ਼ ਬੰਦ ਕਰਕੇ ਹੱਕਾਂ ਹਿੱਤਾਂ ਦੀ ਲੜਾਈ ਨੂੰ ...

ਪੂਰੀ ਖ਼ਬਰ »

ਜ਼ੀਰਾ ਹਲਕੇ ਦੇ ਵੋਟਰਾਂ ਦੀਆਂ ਉਮੀਦਾਂ 'ਤੇ ਖਰਾ ਉਤਰਾਂਗਾ-ਜਨਮੇਜਾ ਸਿੰਘ ਸੇਖੋਂ

ਖੋਸਾ ਦਲ ਸਿੰਘ, 8 ਜੂਨ (ਮਨਪ੍ਰੀਤ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ ਦੇ 23 ਸਾਲ ਪ੍ਰਧਾਨ ਰਹਿੰਦਿਆਂ ਜ਼ੀਰਾ ਹਲਕੇ ਦੇ ਲੋਕਾਂ ਨਾਲ ਵਿਚਰਦਾ ਰਿਹਾ ਹਾਂ ਅਤੇ ਹਲਕੇ ਦੇ ਲੋਕ ਮੇਰੇ ਵਲੋਂ ਅਕਾਲੀ ਸਰਕਾਰ ਦੌਰਾਨ ਕੀਤੇ ਲੋਕ ਭਲਾਈ ਦੇ ਕੰਮਾਂ ਤੋਂ ਵਾਕਫ਼ ਹਨ | ਮੈਂ ...

ਪੂਰੀ ਖ਼ਬਰ »

1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਬਣਾਇਆ ਜਾਵੇ 51 ਫੱੁਟ ਉੱਚਾ ਖੰਡਾ-ਭੱੁਲਰ

ਫ਼ਿਰੋਜ਼ਪੁਰ, 8 ਜੂਨ (ਜਸਵਿੰਦਰ ਸਿੰਘ ਸੰਧੂ)- ਸਮੇਂ ਦੀ ਹਕੂਮਤ ਤੇ ਭਾਰਤੀ ਫ਼ੌਜ ਵਲੋਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਦਰਬਾਰ ਸਾਹਿਬ ਉੱਪਰ ਹਮਲਾ ਕੀਤੇ ਜਾਣ ਸਮੇਂ ਸੂਰਮਈ ਲੜਾਈ ਲੜ ਸ਼ਹਾਦਤ ਦਾ ਜਾਮ ਪੀਣ ਵਾਲੇ ਸਿੰਘ-ਸਿੰਘਣੀਆਂ ਨੂੰ ਸ਼ਰਧਾ ਦੇ ਫੱੁਲ ਭੇਟ ...

ਪੂਰੀ ਖ਼ਬਰ »

ਬਾਪ 'ਤੇ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਦੋਸ਼, ਮੁਕੱਦਮਾ ਦਰਜ

ਤਲਵੰਡੀ ਭਾਈ, 8 ਜੂਨ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਅਧੀਨ ਪੈਂਦੇ ਪਿੰਡ ਹਰਾਜ ਦੇ ਇਕ ਵਿਅਕਤੀ 'ਤੇ ਆਪਣੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਦੋਸ਼ ਲੱਗਾ ਹੈ | ਪੁਲਿਸ ਵਲੋਂ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਕਲਯੁਗੀ ਬਾਪ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਨੂੰ 'ਆਪ' ਨੇ ਜ਼ੀਰਾ ਦਾ ਹਲਕਾ ਇੰਚਾਰਜ ਥਾਪਿਆ

ਜ਼ੀਰਾ, 8 ਜੂਨ (ਜੋਗਿੰਦਰ ਸਿੰਘ ਕੰਡਿਆਲ)-ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਨੂੰ ਆਪ ਹਾਈਕਮਾਂਡ ਨੇ ਜ਼ੀਰਾ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਨਰੇਸ਼ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਮਾਈਨਰਾਂ ਦੀ ਸਫ਼ਾਈ ਸ਼ੁਰੂ

ਗੁਰੂਹਰਸਹਾਏ, 8 ਜੂਨ (ਹਰਚਰਨ ਸਿੰਘ ਸੰਧੂ)- ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਨੂੰ ਲੈ ਕੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਲਹਿਰੀ ਪਾਣੀ ਦੇਣ ਲਈ ਪੰਜਾਬ ਸਰਕਾਰ ਵਲੋਂ ਪੂਰੀ ਤਿਆਰੀ ਕਰ ਰੱਖੀ ਹੈ | ਇਸ ਨੂੰ ਲੈ ਕੇ ਨਹਿਰਾਂ ਦੇ ਨਾਲ-ਨਾਲ ਪੇਂਡੂ ਸੂਏ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਛੇਵਾਂ ਪੇ-ਕਮਿਸ਼ਨ ਦੇਣ 'ਚ ਬੇਲੋੜੀ ਦੇਰੀ, ਮੁਲਾਜ਼ਮਾਂ ਨਾਲ ਵੱਡਾ ਧੋਖਾ-ਈ.ਟੀ.ਯੂ. ਪੰਜਾਬ

ਫ਼ਿਰੋਜ਼ਪੁਰ, 8 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਛੇਵਾਂ ਪੇ-ਕਮਿਸ਼ਨ ਦੇਣ ਲਈ ਲਗਾਤਾਰ ਤਾਰੀਖ਼ਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਜੋ ਕਿ ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮ ਵਰਗ ਨਾਲ ਬਹੁਤ ਵੱਡਾ ਧੋਖਾ ਹੈ | ਜਦੋਂ ਕੈਪਟਨ ...

ਪੂਰੀ ਖ਼ਬਰ »

ਜਲਾਲਾਬਾਦ ਮੇਨ ਬਰਾਂਚ ਡਰੇਨ ਦੀ ਸਫ਼ਾਈ ਵੱਲ ਸਰਕਾਰ ਤੇ ਵਿਭਾਗ ਮਾਰੇ ਸਵੱਲੀ ਨਜ਼ਰ

ਗੁਰੂਹਰਸਹਾਏ, 8 ਜੂਨ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਬਲਾਕ ਦੇ ਪਿੰਡ ਕੋਹਰ ਸਿੰਘ ਵਾਲਾ ਕੋਲ ਲੰਘਦੀ ਜਲਾਲਾਬਾਦ ਮੇਨ ਬਰਾਂਚ (ਸੇਮ ਨਾਲਾ) ਦਾ ਸਫ਼ਾਈ ਪੱਖੋਂ ਬੁਰਾ ਹਾਲ ਹੈ, ਜੋ ਪਿੰਡ ਦੇ ਨਜ਼ਦੀਕ ਹੋਣ ਅਤੇ ਆਸ-ਪਾਸ ਹੋਰ ਆਬਾਦੀ ਵਾਲੇ ਘਰ ਹਨ, ਡਰੇਨ 'ਚ ਗੰਦਗੀ, ...

ਪੂਰੀ ਖ਼ਬਰ »

ਜਲਾਲਾਬਾਦ ਮੇਨ ਬਰਾਂਚ ਡਰੇਨ ਦੀ ਸਫ਼ਾਈ ਵੱਲ ਸਰਕਾਰ ਤੇ ਵਿਭਾਗ ਮਾਰੇ ਸਵੱਲੀ ਨਜ਼ਰ

ਗੁਰੂਹਰਸਹਾਏ, 8 ਜੂਨ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਬਲਾਕ ਦੇ ਪਿੰਡ ਕੋਹਰ ਸਿੰਘ ਵਾਲਾ ਕੋਲ ਲੰਘਦੀ ਜਲਾਲਾਬਾਦ ਮੇਨ ਬਰਾਂਚ (ਸੇਮ ਨਾਲਾ) ਦਾ ਸਫ਼ਾਈ ਪੱਖੋਂ ਬੁਰਾ ਹਾਲ ਹੈ, ਜੋ ਪਿੰਡ ਦੇ ਨਜ਼ਦੀਕ ਹੋਣ ਅਤੇ ਆਸ-ਪਾਸ ਹੋਰ ਆਬਾਦੀ ਵਾਲੇ ਘਰ ਹਨ, ਡਰੇਨ 'ਚ ਗੰਦਗੀ, ...

ਪੂਰੀ ਖ਼ਬਰ »

ਸਕੂਟਰੀ ਚੋਰੀ ਦੇ ਸ਼ੱਕ 'ਚ ਹੋਈ ਬਹਿਸ ਕਾਰਨ ਕੀਤੀ ਕੁੱਟਮਾਰ ਤੇ ਮਾਰੀਆਂ ਸੱਟਾਂ, ਦੋ ਭਰਾਵਾਂ ਸਮੇਤ ਤਿੰਨ ਨਾਮਜ਼ਦ

ਫ਼ਿਰੋਜ਼ਪੁਰ, 8 ਜੂਨ (ਗੁਰਿੰਦਰ ਸਿੰਘ)- ਦੁਕਾਨ ਅੱਗੇ ਖੜੀ ਸਕੂਟਰੀ 'ਤੇ ਬੈਠੇ ਬਜ਼ੁਰਗ ਨੂੰ ਚੋਰ ਸਮਝਣ ਕਾਰਨ ਹੋਈ ਬਹਿਸ ਦੀ ਰੰਜਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਸੱਟਾਂ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਦੋ ਸਕੇ ਭਰਾਵਾਂ ਸਮੇਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਚੈਰੀਟੇਬਲ ਅੱਖਾਂ ਦੇ ਹਸਪਤਾਲ ਦਾ ਲੈਂਟਰ ਪਾਇਆ

ਜ਼ੀਰਾ, 8 ਜੂਨ (ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਨੇੜਲੇ ਪਿੰਡ ਲਹਿਰਾ ਰੋਹੀ ਵਿਖੇ ਬਣ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚੈਰੀਟੇਬਲ ਅੱਖਾਂ ਦੇ ਹਸਪਤਾਲ ਦੀ ਪਹਿਲੀ ਮੰਜ਼ਿਲ ਦਾ ਅੱਜ ਲੈਂਟਰ ਪਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਸਪਤਾਲ ਦੇ ...

ਪੂਰੀ ਖ਼ਬਰ »

ਸਵ: ਬਲਵੀਰ ਸਿੰਘ ਸਰਾਂ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 8 ਜੂਨ (ਤਪਿੰਦਰ ਸਿੰਘ)- ਬਲਵੀਰ ਸਿੰਘ ਸਾਬਕਾ ਸਰਪੰਚ ਫ਼ਤਿਹਗੜ੍ਹ ਸਭਰਾ ਬੀਤੇ ਦਿਨੀਂ ਸਾਨੂੰ ਸਦੀਵੀ ਵਿਛੋੜਾ ਦੇ ਕੇ ਗੁਰ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੇ ਨਮਿਤ ਵਿਚ ਰਖਾਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਖੂ ਸ਼ਹਿਰ ਲਈ ਮਿ੍ਤਕ ਦੇਹ ਸੰਭਾਲ ਲਈ ਫਰੀਜ਼ਰ ਦਿੱਤਾ

ਮਖੂ, 8 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਦੇ ਗੁਰਦੁਆਰਾ ਬਾਬਾ ਬਾਠਾ ਵਾਲਾ ਵਿਖੇ ਸਰਬੱਤ ਦਾ ਟਰੱਸਟ ਵਲੋਂ ਪ੍ਰਭਾਵਸ਼ਾਲੀ ਸਮਾਗਮ ਸਮੇਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ, ਮੰਡੀ ਬੋਰਡ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਫ਼ਤਹਿ ਕਿੱਟਾਂ ਦੀ ਖ਼ਰੀਦ ਵਿਚ ਕੀਤਾ ਕਰੋੜਾਂ ਦਾ ਘਪਲਾ-ਨਰੇਸ਼ ਕਟਾਰੀਆ

ਖੋਸਾ ਦਲ ਸਿੰਘ, 8 ਜੂਨ (ਮਨਪ੍ਰੀਤ ਸਿੰਘ ਸੰਧੂ)- ਕੋਰੋਨਾ ਕਾਲ ਦੇ ਵਿਚ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਬਜਾਏ 'ਆਪਦਾ 'ਚ ਅਵਸਰ' ਵਾਲੀ ਨੀਤੀ ਅਪਣਾ ਇਸ ਔਖੇ ਸਮੇਂ ਵਿਚ ਸਰਕਾਰ ਦੇ ਮੰਤਰੀ ਆਵਦਾ ਘਰ ਭਰਨ 'ਤੇ ਲੱਗੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਦਾ ਚੜਿ੍ਹਆ ਪੁਲਿਸ ਅੜਿੱਕੇ, 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 8 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਹਿਰਾਸਤ ਵਿਚ ਲਏ ਦੋਸ਼ੀ ਦੇਵ ਨੰਦ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ 2 ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ

ਫ਼ਿਰੋਜ਼ਪੁਰ, 8 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਸਰਹੱਦੀ ਪਿੰਡ ਦੀ ਇਕ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ 2 ਨੌਜਵਾਨਾਂ ਵਲੋਂ ਜਬਰ-ਜਨਾਹ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੀ ਮਹਿਲਾ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਰਿਫ਼ ਕੇ ਪੁਲਿਸ ਨੇ ਬਟੂਆ ਚੋਰੀ ਕਰਨ ਵਾਲੇ ਨੌਜਵਾਨਾਂ 'ਚੋਂ ਇਕ ਨੂੰ ਕੀਤਾ ਕਾਬੂ, ਦੋ ਫ਼ਰਾਰ

ਆਰਿਫ਼ ਕੇ, 8 ਜੂਨ (ਬਲਬੀਰ ਸਿੰਘ ਜੋਸਨ)-ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆਪਣੇ ਘਰ ਨੂੰ ਵਾਪਸ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਵਰਗੀ ਚੀਜ਼ ਦਿਖਾ ਕੇ ਬਟੂਏ ਦੀ ਖੋਹ ਕੀਤੀ ਹੈ | ਖੋਹ ਕਰਨ ਵਾਲੇ ਤਿੰਨ ਨੌਜਵਾਨਾਂ 'ਚੋਂ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਕੀਤਾ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ

ਬੱਲੂਆਣਾ, 8 ਜੂਨ (ਜਸਮੇਲ ਸਿੰਘ ਢਿੱਲੋਂ)-ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ ਨੇ ਹਲਕੇ ਦੇ ਕੁੱਝ ਪਿੰਡਾਂ ਵਿਚ ਹੋਈਆਂ ਅਚਨਚੇਤ ਮੌਤਾਂ 'ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਹਲਕੇ ਦੇ ਪਿੰਡ ਡੰਗਰਖੇੜਾ ...

ਪੂਰੀ ਖ਼ਬਰ »

ਗੋਲਡੀ ਕੰਬੋਜ 'ਆਪ' ਵਲੋਂ ਜਲਾਲਾਬਾਦ ਹਲਕੇ ਦੇ ਇੰਚਾਰਜ ਨਿਯੁਕਤ

ਫ਼ਾਜ਼ਿਲਕਾ, 8 ਜੂਨ(ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਪੰਜਾਬ ਦੇ ਪਾਰਟੀ ਇੰਚਾਰਜ ਜਰਨੈਲ ਸਿੰਘ ਵਲੋਂ ਸੂਬੇ ਅੰਦਰ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਸਰਗਰਮ ਕਰਨ ਲਈ 24 ਵਿਧਾਨ ਸਭਾ ਹਲਕਿਆਂ ਅੰਦਰ ਜੋ ਹਲਕਾ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਵਿਦਿਆਰਥੀਆਂ ਵਿਚ ਛੁਪੀ ਪ੍ਰਤਿਭਾ ਸਾਹਮਣੇ ਆਏ

ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਆਨਲਾਈਨ ਸਮਰ ਕੈਂਪ ਲਗਾਇਆ ਗਿਆ | ਸਕੂਲ ਦੇ ਪਿ੍ੰਸੀਪਲ ਹਰੀ ਚੰਦ ਕੰਬੋਜ ਨੇ ਦੱਸਿਆ ਹੈ ਕਿ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਨੋਟ ਬੁਕਸ ਦੀ ਸਜਾਵਟ, ਸੁੰਦਰ ਲਿਖਾਈ, ...

ਪੂਰੀ ਖ਼ਬਰ »

ਯੂਥ ਦੇ ਸੂਬਾ ਮੀਤ ਪ੍ਰਧਾਨ ਬਣਨ 'ਤੇ ਰਾਜੂ ਖੇੜਾ ਨੇ ਸਤਿੰਦਰਜੀਤ ਮੰਟਾ ਦਾ ਕੀਤਾ ਧੰਨਵਾਦ

ਜਲਾਲਾਬਾਦ, 8 ਜੂਨ (ਕਰਨ ਚੁਚਰਾ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਦੀ ਕੜੀ 'ਚ ਰਾਜੂ ਖੇੜਾ ਨੂੰ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅੱਜ ਰਾਜੂ ਖੇੜਾ ਨੇ ਆਪਣੇ ਸਮਰਥਕਾਂ ਨਾਲ ਸ਼ਿਅਦ ਦੇ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ, ਪੰਡਤ ਕਾਂਸ਼ੀ ਰਾਮ ਵੈੱਲਫੇਅਰ ਸੁਸਾਇਟੀ ਨੇ ਲਗਵਾਇਆ ਵੈਕਸੀਨੇਸ਼ਨ ਕੈਂਪ

ਫ਼ਾਜ਼ਿਲਕਾ, 8 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ, ਪੰਡਤ ਕਾਂਸੀ ਰਾਮ ਵੈੱਲਫੇਅਰ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਪੈਟਰੋਲੀਅਮ ਡੀਲਰ ...

ਪੂਰੀ ਖ਼ਬਰ »

ਡਾ: ਤਿਰਲੋਚਣ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਚੱਲ ਰਹੇ ਸਿਵਲ ਵਰਕਸ ਸਬੰਧੀ ਕੀਤਾ ਦੌਰਾ

ਅਬੋਹਰ, 8 ਜੂਨ (ਕੁਲਦੀਪ ਸਿੰਘ ਸੰਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਤਿਰਲੋਚਣ ਸਿੰਘ ਸਿੱਧੂ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ: ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵਲੋਂ ਸਮੇਂ-ਸਮੇਂ 'ਤੇ ਸਕੂਲਾਂ ...

ਪੂਰੀ ਖ਼ਬਰ »

ਮਾਸਟਰ ਬਲਵਿੰਦਰ ਗੁਰਾਇਆ ਦੇ ਪੀਏਸੀ ਦਾ ਮੈਂਬਰ ਬਣਨ 'ਤੇ ਸਮਰਥਕਾਂ ਦਿੱਤੀ ਵਧਾਈ

ਜਲਾਲਾਬਾਦ, 8 ਜੂਨ (ਕਰਨ ਚੁਚਰਾ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਕਮੇਟੀ 'ਚ ਇੱਥੋਂ ਦੇ ਸੀਨੀਅਰ ਅਕਾਲੀ ਆਗੂ ਮਾ. ਬਲਵਿੰਦਰ ਸਿੰਘ ਗੁਰਾਇਆ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ | ਉਨ੍ਹਾਂ ਦੇ ਪੀਏਸੀ ਕਮੇਟੀ ਦਾ ਮੈਂਬਰ ਬਣਨ ਨਾਲ ਇਲਾਕੇ ਦੇ ਲੋਕਾਂ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX