ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਸ੍ਰੀ ਮੁਕਤਸਰ ਸਾਹਿਬ

ਸਕੂਲਾਂ 'ਚ ਆਨਲਾਈਨ ਸ਼ੁਰੂ ਕੀਤੀ ਬਾਲ ਸਭਾ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਮੁਕਤਸਰ ਸਾਹਿਬ, ਮਲੋਟ, 8 ਜੂਨ (ਰਣਜੀਤ ਸਿੰਘ ਢਿੱਲੋਂ, ਪਾਟਿਲ, ਬਰਾੜ)-ਸਿੱਖਿਆ ਮੰਤਰੀ ਵਿਜੈ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਕੋਰੋਨਾ ਸਮੇਂ ਦੌਰਾਨ ਵੀ ਸਰਕਾਰੀ ਸਕੂਲਾਂ ਵਿਚ ਬਾਲ ਸਭਾ ਨਿਰਵਿਘਨ ਚੱਲ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਪ੍ਰਭਜੋਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਖਦਰਸ਼ਨ ਸਿੰਘ ਬੇਦੀ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿਚ ਆਨਲਾਈਨ ਬਾਲ ਸਭਾ ਬਹੁਤ ਵਧੀਆ ਚੱਲ ਰਹੀ ਹੈ | ਇਸ ਵਾਰ ਬਾਲ ਸਭਾ ਦੀ ਤੀਜੀ ਲੜੀ ਕਰਵਾਈ ਗਈ ਹੈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਪ੍ਰਭਜੋਤ ਕੌਰ ਸ਼ਾਮਿਲ ਹੋਏ | ਇਸ ਬਾਲ ਸਭਾ ਵਿਚ ਵਿਦਿਆਰਥੀ ਅਧਿਆਪਕ ਅਤੇ ਮਾਪਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਦੁਆਰਾ ਵੱਖ-ਵੱਖ ਸਾਹਿਤਕ ਤੇ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ | ਬਾਲ ਸਭਾ ਵਿਚ ਬਾਲ ਸਭਾ ਦੇ ਸਿਹਤ ਸਿੱਖਿਆ ਸਵੈ ਤੇ ਸਮਾਜ (ਚਾਰ ਸੱਸੇ) ਮਾਟੋ ਦਾ ਧਿਆਨ ਰੱਖਦੇ ਹੋਏ ਵਿਦਿਆਰਥੀਆਂ ਨੇ ਪੇਸ਼ਕਾਰੀਆਂ ਦਿੱਤੀਆਂ | ਵਿਦਿਆਰਥੀਆਂ ਨੂੰ ਲਗਾਤਾਰ ਬਾਲ ਸਭਾ ਨਾਲ ਧਿਆਨ ਨਾਲ ਦਿਲਚਸਪੀ ਬਣਾਈ ਰੱਖਣ ਲਈ ਬਾਕੀ ਪੇਸ਼ਕਾਰੀਆਂ ਦੇ ਨਾਲ ਨਾਲ ਕੁਇਜ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਡੂੰਘੀ ਦਿਲਚਸਪੀ ਦਿਖਾਈ | ਪਹਿਲੀ ਜਮਾਤ ਦੇ ਵਿਦਿਆਰਥੀ ਅੰਸ਼ਦੀਪ ਸਿੰਘ ਜਮਾਤ ਪਹਿਲੀ ਸਰਕਾਰੀ ਪ੍ਰਾਇਮਰੀ ਸਕੂਲ ਖੋਖਰ ਨੇ ਸਰੀਰ ਦੇ ਅੰਗਾਂ ਦੇ ਨਾਂਅ ਅੰਗਰੇਜ਼ੀ ਵਿਚ ਬੜੇ ਹੀ ਨਿਵੇਕਲੇ ਤੇ ਦਿਲ ਖਿੱਚਵੇਂ ਢੰਗ ਨਾਲ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਜਿੱਥੇ ਨਵਮੀਤ ਸਿੰਘ, ਨਵਦੀਪ ਕੌਰ ਅਤੇ ਗੁਰਪ੍ਰੀਤ ਕੌਰ ਨੇ ਖੂਬਸੂਰਤ ਸੇਧ ਭਰਪੂਰ ਗੀਤ ਗਾਏ, ਉੱਥੇ ਨਰਿੰਦਰ ਕੌਰ, ਕਰਨਵੀਰ ਸਿੰਘ ਅਤੇ ਅੰਮਿ੍ਤਪਾਲ ਸਿੰਘ ਨੇ ਕਵਿਤਾਵਾਂ ਰਾਹੀਂ ਦੇਸ਼ ਭਗਤੀ ਦਾ ਰੰਗ ਬੰਨਿ੍ਹਆ | ਚੰਗੀ ਸਿਹਤ ਲਈ ਸੇਧਾਂ ਕਿ੍ਸ਼ਮਾ ਤੇ ਅਨੁੂ ਨੇ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ | ਵਿਸ਼ਵ ਵਾਤਾਵਰਣ ਦਿਵਸ ਨੂੰ ਮਨਾਉਂਦੇ ਹੋਏ ਅਧਿਆਪਕ ਸ਼ੁਭਮ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਬਹਿਕਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਬਹੁਤ ਹੀ ਉਪਯੋਗੀ ਜਾਣਕਾਰੀ ਦਿੱਤੀ | ਏਕਨੂਰ ਤੇ ਸਮਪ੍ਰੀਤ ਕੌਰ ਵਰਗੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਬੋਲੀਆਂ ਦੀ ਜੁਗਲਬੰਦੀ ਨਾਲ ਬਾਲ ਸਭਾ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ | ਇਸ ਬਾਲ ਸਭਾ ਦੀ ਇਕ ਵਿਸ਼ੇਸ਼ਤਾ ਇਹ ਰਹੀ ਕਿ ਇਸ ਦੇ ਸੰਚਾਲਨ ਲਈ ਤਿੰਨ ਵਿਦਿਆਰਥੀਆਂ ਨੇ ਸਹਾਇਕ ਸੰਚਾਲਕ ਵਜੋਂ ਭੂਮਿਕਾ ਨਿਭਾਈ, ਜਿਨ੍ਹਾਂ ਨੇ ਵਿਦਿਆਰਥੀਆਂ ਵਿਚ ਖੂਬਸੂਰਤ ਢੰਗ ਨਾਲ ਸਮੁੱਚੀ ਬਾਲ ਸਭਾ ਵਿਚ ਅਨੁਸ਼ਾਸਨ ਬਣਾ ਕੇ ਰੱਖਿਆ | ਬਾਲ ਸਭਾ ਦੇ ਸੰਚਾਲਕ ਮਨਜੀਤ ਸਿੰਘ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸ਼ਾਮ ਸਿੰਘ ਭਲਾਈਆਣਾ ਨੇ ਦੱਸਿਆ ਜਿੱਥੇ ਬਾਲ ਸਭਾ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਆਪਣੀ ਕਲਾ ਦਿਖਾਉਂਦੇ ਹਨ, ਉੱਥੇ ਬਾਲ ਸਭਾ ਦੇਖਣ ਵਾਲੇ ਵਿਦਿਆਰਥੀਆਂ ਵਿਚ ਸਹਿਣਸ਼ੀਲਤਾ, ਅਨੁਸ਼ਾਸ਼ਨ ਤੇ ਲੀਡਰਸ਼ਿਪ ਵਰਗੇ ਅਨੇਕਾਂ ਗੁਣ ਵਿਕਸਤ ਹੁੰਦੇ ਹਨ | ਉਨ੍ਹਾਂ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿਚ ਇਸ ਦਾ ਖੇਤਰ ਹੋਰ ਵਿਸ਼ਾਲ ਕਰਨ ਦੀ ਯੋਜਨਾਬੰਦੀ ਹੈ, ਜਿਸ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਭਾਗ ਲੈਣ ਦਾ ਮੌਕਾ ਮਿਲ ਸਕੇ ਅਤੇ ਵਿਦਿਆਰਥੀ ਤਣਾਅ ਭਰੇ ਮਾਹੌਲ ਤੋਂ ਉੱਭਰ ਕੇ ਆਪਣੀ ਸ਼ਖ਼ਸੀਅਤ ਨੂੰ ਨਿਖਾਰ ਸਕਣ | ਪ. ਪ. ਪ. ਪ. ਕੋਆਰਡੀਨੇਟਰ ਕਮਲਪ੍ਰੀਤ ਸਿੰਘ ਅਤੇ ਸਹਾਇਕ ਕੋਆਰਡੀਨੇਟਰ ਰਾਜੀਵ ਪਾਹਵਾ ਨੇ ਸਾਰੇ ਹੀ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ, ਜੋ ਇਸ ਬਾਲ ਸਭਾ ਨੂੰ ਭਰਵਾਂ ਹੁੰਗਾਰਾ ਅਤੇ ਸਹਿਯੋਗ ਦੇ ਰਹੇ ਹਨ |

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਫ਼ਿਰੋਜ਼ਪੁਰ ਰੋਡ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ. ਐੱਡ. ਸ਼ੈਸ਼ਨ 2019-21 ਦੇ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਨਤੀਜਾ ਪੰਜਾਬ ...

ਪੂਰੀ ਖ਼ਬਰ »

ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦਾ ਹਰਬਲ ਗਾਰਡਨ ਬਿਖੇਰ ਰਿਹੈ ਮਹਿਕ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਵਿਚ ਰੇਡੀਓਗ੍ਰਾਫ਼ਰ ਦੇ ਤੌਰ 'ਤੇ ਤਾਇਨਾਤ ਸੁਮਨਦੀਪ ਸਿੰਘ ਮੱਲਣ ਹਸਪਤਾਲ ਵਿਚ ਹਰਬਲ ਗਾਰਡਨ ਦਾ ਨਿਰਮਾਣ ਕਰਨ ਦੇ ਨਾਲ-ਨਾਲ ਉਸ ਦੀ ਦੇਖਭਾਲ ਵੀ ਕਰ ਰਹੇ ਹਨ, ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਇਕ ਹਫ਼ਤੇ ਤੋਂ ਨਹਿਰ ਬੰਦੀ ਤੇ ਨੰਦਗੜ੍ਹ ਏ.ਪੀ. ਫੀਡਰ ਦੀ ਠੱਪ ਸਪਲਾਈ ਤੋਂ ਕਿਸਾਨ ਪ੍ਰੇਸ਼ਾਨ

ਮੰਡੀ ਲੱਖੇਵਾਲੀ, 8 ਜੂਨ (ਮਿਲਖ ਰਾਜ)-ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੰਦੇ ਭਾਗਸਰ ਮਾਈਨਰ ਵਿਚ ਨੰਦਗੜ੍ਹ ਤੇ ਸੰਮੇਵਾਲੀ ਵਿਚਕਾਰ ਪਏ ਪਾੜ ਕਾਰਨ ਨਹਿਰ ਬੰਦ ਪਈ ਹੈ, ਜਿਸ ਕਾਰਨ ਇਲਾਕੇ ਦੇ ਕਿਸਾਨ ਬੇਹੱਦ ਪ੍ਰੇਸ਼ਾਨ ਹੋਏ ਪਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਗਿ੍ਫ਼ਤਾਰੀ ਦੀ ਡੀ.ਟੀ.ਐੱਫ਼. ਵਲੋਂ ਨਿਖੇਧੀ

ਮੰਡੀ ਕਿੱਲਿਆਂਵਾਲੀ, 8 ਜੂਨ (ਇਕਬਾਲ ਸਿੰਘ ਸ਼ਾਂਤ)-ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਅੱਜ ਪਟਿਆਲਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੀ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਇਕਾਈ ਲੰਬੀ ਨੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਅਰੁਣਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਅਪ੍ਰੈਲ 2021 ਵਿਚ ਆਨਲਾਈਨ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਅਨੁਸਾਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਬੇਸਿਕ ਸਾਇੰਸ ਵਿਭਾਗ ਦੇ ਬੀ. ਐੱਸ. ਸੀ. ਸਮੈਸਟਰ-5 ਦੇ ...

ਪੂਰੀ ਖ਼ਬਰ »

ਬੇਰੁਜ਼ਗਾਰਾਂ 'ਤੇ ਲਾਠੀਚਾਰਜ ਸਰਕਾਰੀ ਜਬਰ- ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਦੇ ਸ਼ਹਿਰ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਸਰਕਾਰੀ ਜਬਰ ਹੈ, ਜਿਹੜਾ ਬੇਰੁਜ਼ਗਾਰਾਂ ਦੀ ਆਵਾਜ਼ ਬੰਦ ਕਰਕੇ ਹੱਕਾਂ-ਹਿੱਤਾਂ ਦੀ ਲੜਾਈ ...

ਪੂਰੀ ਖ਼ਬਰ »

ਪ੍ਰੋ: ਗੁਰਤੇਜ ਸਿੰਘ ਸਿੱਧੂ ਨਹੀਂ ਰਹੇ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਉੱਘੇ ਆਜ਼ਾਦੀ ਘੁਲਾਟੀਏ ਮਰਹੂਮ ਡਾ: ਕੇਹਰ ਸਿੰਘ ਦੇ ਛੋਟੇ ਸਪੁੱਤਰ ਪ੍ਰੋ: ਗੁਰਤੇਜ ਸਿੰਘ ਸਿੱਧੂ ਸਦੀਵੀ ਵਿਛੋੜਾ ਦੇ ਗਏ ਹਨ | ਉਹ 76 ਵਰਿ੍ਹਆਂ ਦੇ ਸਨ ਤੇ ਕੁਝ ਦਿਨਾਂ ਤੋਂ ਬਿਮਾਰ ਸਨ | ਮਿ੍ਤਕ ਸਿੱਧੂ ਗੁਰੂ ...

ਪੂਰੀ ਖ਼ਬਰ »

ਪਰਸ ਮੋੜ ਕੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ

ਦੋਦਾ, 8 ਜੂਨ (ਰਵੀਪਾਲ)-ਪਿੰਡ ਛੱਤਿਆਣਾ ਦੇ ਗੁਰਚਰਨ ਸਿੰਘ ਗੋਪੀ ਨੇ ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਦੇ ਜਸਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਦਾ ਆਪਣੇ ਮੋਟਰਸਾਇਕਲ 'ਤੇ ਕਿਸੇ ਕੰਮ ਲਈ ਪਿੰਡ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਮਲੋਟ, 8 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਪਿੰਡ ਸ਼ੇਖੂ, ਜੰਡਵਾਲਾ ਚੜ੍ਹਤ ਸਿੰਘ, ਘੁਮਿਆਰਾ ਅਤੇ ਰੱਥੜੀਆਂ ਵਿਚ ਐੱਸ.ਡੀ.ਐੱਮ. ਮਲੋਟ ਗੋਪਾਲ ਸਿੰਘ ਵਲੋਂ ਕੀਤੇ ਗਏ ਦੌਰੇ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ, ਸਿਹਤ ਵਿਭਾਗ ਦੇ ਕਰਮਚਾਰੀਆਂ, ਮਾਲ ਵਿਭਾਗ ...

ਪੂਰੀ ਖ਼ਬਰ »

ਪਿੰਡ ਭਾਗਸਰ ਵਿਖੇ ਪਹਿਲਾ ਲੈਦਰ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭਾਗਸਰ ਵਿਖੇ ਸਿਲਵਰ ਸਟਾਰ ਕਲੱਬ ਵਲੋਂ ਪਹਿਲਾ ਲੈਦਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਕੁੱਲ 24 ਟੀਮਾਂ ਨੇ ਭਾਗ ਲਿਆ | ਇਸ ਮੌਕੇ ਕੋਟਕਪੂਰਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ 40,000 ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਉੱਪ ਪ੍ਰਧਾਨ ਮੰਤਰੀ ਦੇਵੀ ਲਾਲ ਦਾ ਯਾਦਗਾਰੀ ਸਮਾਰਕ

ਮੰਡੀ ਕਿੱਲਿਆਂਵਾਲੀ, 8 ਜੂਨ (ਇਕਬਾਲ ਸਿੰਘ ਸ਼ਾਂਤ)-ਦੇਸ਼ ਦੇ ਸਾਬਕਾ ਉੱਪ ਪ੍ਰਧਾਨ ਮੰਤਰੀ ਅਤੇ ਕੌਮੀ ਕਿਸਾਨ ਆਗੂ ਸਵ: ਚੌਧਰੀ ਦੇਵੀ ਲਾਲ ਦਾ ਮੰਡੀ ਕਿੱਲਿਆਂਵਾਲੀ 'ਚ ਯਾਦਗਾਰੀ ਸਮਾਰਕ ਕੈਪਟਨ ਸਰਕਾਰ ਦੀ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਹੋ | ਸਰਕਾਰੀ ਅਤੇ ਸਿਆਸੀ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਦੇ ਵਿਰੋਧ ਵਿਚ ਯੂਥ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਚ ਦਿਨੋਂ-ਦਿਨ ਵਧ ਰਹੀਆਂ ਤੇਲ ਕੀਮਤਾਂ ਖ਼ਿਲਾਫ਼ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚਰਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਸਹਿਣਾਖੇੜਾ ਦੇ ਸ਼ਮਸ਼ਾਨਘਾਟ 'ਚ ਚੋਰੀ

ਲੰਬੀ, 8 ਜੂਨ (ਮੇਵਾ ਸਿੰਘ)-ਅਣਪਛਾਤੇ ਚੋਰਾਂ ਵਲੋਂ ਆਮ ਤੌਰ 'ਤੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਸਮਾਨ ਦੀ ਚੋਰੀ ਜਾਂ ਮੋਟਰਾਂ ਚੋਰੀ ਦੀਆਂ ਖ਼ਬਰਾਂ ਤਾਂ ਆਮ ਤੌਰ 'ਤੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਦੀਆਂ ਰਹਿੰਦੀਆਂ ਦੇਖੀਆਂ ...

ਪੂਰੀ ਖ਼ਬਰ »

'ਆਪ' ਨੇ ਲਗਾਏ ਇਕਾਂਤਵਾਸ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਫ਼ਤਹਿ ਕਿੱਟ 'ਚ ਘਪਲੇ ਦੇ ਦੋਸ਼

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰੈੱਸ ਕਾਨਫ਼ਰੰਸ ਜ਼ਿਲ੍ਹਾ ਜਰਨਲ ਸਕੱਤਰ ਸਰਬਜੀਤ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜਸਵੰਤ ਸਿੰਘ ਸੰਧੂ ਵਿਸੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਹਲਕੇ 'ਚ ਨਸ਼ਿਆਂ ਦੀ ਭਰਮਾਰ, ਘਰਾਂ 'ਚ ਵਿਛੇ ਸੱਥਰ

ਸ਼ਿਵਰਾਜ ਸਿੰਘ ਬਰਾੜ ਲੰਬੀ, 8 ਜੂਨ -ਹਲਕੇ ਭਰ ਵਿਚ ਨਸ਼ਿਆਂ ਦੀ ਭਰਮਾਰ ਜਿਉਂ ਦੀ ਤਿਉਂ ਲਗਾਤਾਰ ਜਾਰੀ ਹੈ | ਅਨੇਕਾਂ ਘਰਾਂ ਵਿਚ ਹੈਰੋਇਨ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ | ਘਰਾਂ ਵਿਚ ਵਿਛ ਰਹੇ ਸੱਥਰਾਂ ਨੇ ਬੱਚੇ ਯਤੀਮ ਕਰ ਦਿੱਤੇ ਹਨ ਅਤੇ ਬਜ਼ੁਰਗਾਂ ਦਾ ...

ਪੂਰੀ ਖ਼ਬਰ »

ਹਰਸੰਗੀਤ ਕੌਰ ਬਰਾੜ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸ. ਓ. ਆਈ.) ਦੇ ਕੌਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਦੇ ਮਾਤਾ ਹਰਸੰਗੀਤ ਕੌਰ ਬਰਾੜ ਪਤਨੀ ਹਰਮੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਐਡਵੋਕੇਟ ਰੋਹਿਤ ਨਾਰੰਗ ਨੂੰ ਅਰੋੜਵੰਸ਼ ਸਭਾ ਦਾ ਪ੍ਰਧਾਨ ਚੁਣਿਆ

ਗਿੱਦੜਬਾਹਾ, 8 ਜੂਨ (ਪਰਮਜੀਤ ਸਿੰਘ ਥੇੜ੍ਹੀ)-ਅਰੋੜਵੰਸ਼ ਸਭਾ ਗਿੱਦੜਬਾਹਾ ਵਲੋਂ ਐਡਵੋਕੇਟ ਰੋਹਿਤ ਨਾਰੰਗ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਨਰਿੰਦਰ ਮੌਂਗਾ ਤੇ ਅਮਿਤ ਬੱਬਰ ਨੇ ਦੱਸਿਆ ਕਿ ਅਰੋੜਵੰਸ਼ ਸਭਾ ਨੂੰ ਪਿਛਲੇ ਕਰੀਬ ਦੋ ਸਾਲਾਂ ਤੋਂ ਇਕ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਵਾਲਾ ਛੱਪੜ ਪ੍ਰੇਸ਼ਾਨੀਆਂ ਦਾ ਸਬੱਬ ਬਣਿਆ

ਮੰਡੀ ਬਰੀਵਾਲਾ, 8 ਜੂਨ (ਨਿਰਭੋਲ ਸਿੰਘ)-ਬਲਦੇਵ ਸਿੰਘ, ਕੁਲਵਿੰਦਰ ਸਿੰਘ ਤੇ ਸੁਖਜਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੀਕੇ ਕਲਾਂ ਵਿਚ ਪਿੰਡ ਦੇ ਵਿਚਕਾਰ ਛੱਪੜ ਦਾ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ, ਜਿਸ ਕਾਰਨ ਲੋਕਾਂ ਦਾ ਲੰਘਣਾ-ਟੱਪਣਾ ਵੀ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਨਾਲ ਪਸ਼ੂ ਝੁਲਸੇ

ਮਲੋਟ, 8 ਜੂਨ (ਰਣਜੀਤ ਸਿੰਘ ਪਾਟਿਲ)-ਪਿੰਡ ਬਲੋਚਕੇਰਾ ਵਿਖੇ ਅਚਾਨਕ ਅੱਗ ਲੱਗਣ ਕਾਰਨ 4 ਪਸ਼ੂ ਝੁਲਸ ਗਏ ਅਤੇ ਤੂੜੀ ਤੇ ਬਾਲਣ ਨੂੰ ਨੁਕਸਾਨ ਪੁੱਜਾ ਹੈ, ਜਦਕਿ ਮੌਕੇ 'ਤੇ ਪਹੁੰਚ ਕੇ ਫਾਇਰ ਬਿ੍ਗੇਡ ਮਲੋਟ ਨੇ ਅੱਗ 'ਤੇ ਕਾਬੂ ਪਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ | ਫਾਇਰ ਅਫ਼ਸਰ ...

ਪੂਰੀ ਖ਼ਬਰ »

ਮੁਕਤਸਰ ਰਨਰ ਕਲੱਬ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਕੀਤੀ ਸਫ਼ਾਈ

ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਮੁਕਤਸਰ ਰਨਰ ਕਲੱਬ ਦੇ ਮੈਂਬਰਾਂ ਵਲੋਂ ਸਥਾਨਕ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਸਾਫ਼-ਸਫ਼ਾਈ ਕੀਤੀ ਗਈ | ਜ਼ਿਕਰਯੋਗ ਹੈ ਕਿ ਉਕਤ ਸਟੇਡੀਅਮ 'ਚ ਬਣੇ ...

ਪੂਰੀ ਖ਼ਬਰ »

ਵਰਗੀ ਰਾਖਵੇਂਕਰਨ ਦੇ ਵਲੇਵੇਂ ਹੇਠ ਪਿਸ ਰਹੇ ਜਨਰਲ ਤੇ ਬੀ. ਸੀ. ਮੁਲਾਜ਼ਮਾਂ ਦੇ ਹੱਕ

ਮੰਡੀ ਕਿੱਲਿਆਂਵਾਲੀ, 8 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਵਿਚ ਸਰਕਾਰੀ ਨੌਕਰੀ 'ਚ ਵਰਗੀ ਰਾਖਵੇਂਕਰਨ ਦੇ ਵਲੇਵੇਂ ਹੇਠ ਜਨਰਲ ਤੇ ਬੀ.ਸੀ. ਮੁਲਾਜ਼ਮਾਂ ਦੇ ਹੱਕ ਪਿਸ ਰਹੇ ਹਨ | ਦੋਵੇਂ ਵਰਗਾਂ ਦੇ ਮੁਲਾਜ਼ਮਾਂ ਦਾ ਸੰਤਾਪ ਹੈ ਕਿ ਸੂਬੇ ਵਿਚ ਸਰਕਾਰੀ ਮੁਲਾਜ਼ਮਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX