ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਮਾਨਸਾ

ਵਿਧਾਇਕਾਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਧਰਨੇ ਦੂਜੇ ਦਿਨ ਵੀ ਜਾਰੀ

ਮਾਨਸਾ, 8 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਦੂਜੇ ਦਿਨ ਵੀ ਧਰਨੇ ਲਗਾਏ ਗਏ | ਮਾਨਸਾ ਵਿਖੇ ਸੰਬੋਧਨ ਕਰਦਿਆਂ ਕਾ: ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਘੋਰ ਲੋਕ ਦੋਖੀ ਤੇ ਕਾਰਪੋਰੇਟਪ੍ਰਸਤ ਫ਼ਿਰਕੂ ਨੀਤੀਆਂ ਅਤੇ ਹਰ ਖੇਤਰ ਵਿਚ ਇਸ ਦੀ ਮੁਕੰਮਲ ਨਾਕਾਮੀ ਕਾਰਨ ਪ੍ਰਧਾਨ ਮੰਤਰੀ ਮੋਦੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੀ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਹੈ ਅਤੇ ਕਿਸਾਨਾਂ, ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਹੈ | ਇਸ ਮੌਕੇ ਗੁਰਜੰਟ ਸਿੰਘ ਮਾਨਸਾ, ਬਿੰਦਰ ਅਲਖ, ਨਰਿੰਦਰ ਕੌਰ ਬੁਰਜ ਹਮੀਰਾ, ਗੁਰਸੇਵਕ ਸਿੰਘ ਮਾਨ, ਸੁਖਵਿੰਦਰ ਸਿੰਘ, ਜੀਤ ਸਿੰਘ ਬੋਹਾ, ਨਿੱਕਾ ਸਿੰਘ ਬਹਾਦਰਪੁਰ, ਸੁਰਜੀਤ ਹੈਪੀ, ਗੁਰਨਾਮ ਸਿੰਘ ਭੀਖੀ ਆਦਿ ਹਾਜ਼ਰ ਸਨ |
ਵਿਧਾਇਕ ਦੇ ਦਫ਼ਤਰ ਅੱਗੇ ਦੂਜੇ ਦਿਨ ਵੀ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਦੇ ਦਫ਼ਤਰ ਅੱਗੇ ਮਜ਼ਦੂਰ ਮਰਦ, ਔਰਤਾਂ ਵਲੋਂ ਦੂਜੇ ਦਿਨ ਵੀ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਪਾਰਟੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾ: ਭਗਵੰਤ ਸਿੰਘ ਸਮਾਉਂ, ਸੂਬਾ ਕਮੇਟੀ ਮੈਂਬਰ ਕਾ: ਗੁਰਜੰਟ ਸਿੰਘ ਮਾਨਸਾ, ਕਾ: ਨਿੱਕਾ ਸਿੰਘ ਬਹਾਦਰਪੁਰ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਕੋਰੋਨਾ ਮਹਾਂਮਾਰੀ ਵਿਚ ਘਿਰੇ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਦਵਾਈ ਤੇ ਗੁਜ਼ਾਰਾ ਭੱਤਾ ਦੇਣ ਦੀ ਥਾਂ ਵੈਕਸੀਨ ਨੂੰ ਵਿਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਨੂੰ ਵੇਚ ਕੇ ਮੋਟੀ ਕਮਾਈ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 10 ਜੂਨ ਨੂੰ ਰਾਜ ਭਰ 'ਚ ਮੋਦੀ ਤੇ ਕੈਪਟਨ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ | ਇਸ ਮੌਕੇ ਧਰਮ ਸਿੰਘ ਖੁਡਾਲ, ਬਾਜ਼ ਸਿੰਘ ਖੁਡਾਲ, ਜਗਦੇਵ ਸਿੰਘ ਖੁਡਾਲ, ਕਰਨੈਲ ਸਿੰਘ ਬੀਰੋਕੇ, ਭੋਲਾ ਸਿੰਘ ਗੁੜੱਦੀ, ਮੁਖਤਿਆਰ ਸਿੰਘ ਕੁਲੈਹਰੀ, ਮੱਖਣ ਸਿੰਘ ਉੱਡਤ, ਕਿਸਾਨ ਆਗੂ ਸਵਰਨ ਸਿੰਘ ਬੋੜਾਵਾਲ, ਆਇਸਾ ਆਗੂ ਗੁਰਵਿੰਦਰ ਨੰਦਗੜ੍ਹ, ਅਮਰ ਸਿੰਘ ਡਸਕਾ, ਜਸਵੀਰ ਕੌਰ ਮੱਲ ਸਿੰਘ ਵਾਲਾ ਆਦਿ ਨੇ ਸੰਬੋਧਨ ਕੀਤਾ |

ਜ਼ਿਲੇ੍ਹ 'ਚ ਕੋਰੋਨਾ ਨਾਲ 2 ਮੌਤਾਂ

ਮਾਨਸਾ, 8 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 41 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 157 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਹ ਦੋਵੇਂ ਪਿਛਲੇ ਦਿਨਾਂ ਤੋਂ ਜੇਰੇ ਇਲਾਜ ਸਨ | ਇਸ ਵਕਤ ਜ਼ਿਲੇ੍ਹ 'ਚ 669 ਸਰਗਰਮ ...

ਪੂਰੀ ਖ਼ਬਰ »

ਕੱਲ੍ਹ ਆਵੇਗਾ ਰਜਬਾਹਿਆਂ 'ਚ ਪਾਣੀ

ਮਾਨਸਾ, 8 ਜੂਨ (ਸ. ਰਿ.)- ਪਿਛਲੇ 8-9 ਦਿਨਾਂ ਤੋਂ ਭੈਣੀ ਡਿਸਟ੍ਰੀਬਿਊਟਰ ਅਤੇ ਮੂਸਾ ਬਰਾਂਚ ਅਧੀਨ ਕੱਸੀਆਂ, ਰਜਬਾਹਿਆਂ ਦੀ ਜ਼ਰੂਰੀ ਮੁਰੰਮਤ ਕਾਰਨ ਪਾਣੀ ਬੰਦ ਸੀ | ਨਰਮੇ ਨੂੰ ਗਰਮੀ ਤੇ ਹਨੇਰੀਆਂ ਤੋਂ ਬਚਾਉਣ ਅਤੇ ਝੋਨੇ ਦੀ ਬਿਜਾਈ ਲਈ ਪਾਣੀ ਦੀ ਸਖ਼ਤ ਜ਼ਰੂਰਤ ਸੀ, ਜਿਸ ਦੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ 27ਵੇਂ ਦਿਨ 'ਚ ਦਾਖਲ

ਮਾਨਸਾ, 8 ਜੂਨ (ਸ.ਰਿ.) - ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ 27ਵੇਂ ਦਿਨ ਵੀ ਹੜਤਾਲ ਜਾਰੀ ਰਹੀ | ਬੱਸ ਸਟੈਂਡ ਨੇੜੇ ਕੌਂਸਲ ਦੇ ਦਫ਼ਤਰ ਅੱਗੇ ਧਰਨੇ ਮੌਕੇ ਬੁਲਾਰਿਆਂ ਨੇ ਸਪਸ਼ਟ ਕਿਹਾ ਕਿ ਜਾਇਜ਼ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ...

ਪੂਰੀ ਖ਼ਬਰ »

ਹੁਣ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਮਾਨਸਾ, 8 ਜੂਨ (ਸ. ਰਿ.)- ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਕੋਵਿਡ-19 ਦੇ ਕੇਸਾਂ ਵਿਚ ਸੁਧਾਰ ਆਉਣ ਕਾਰਨ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਸੇਵਾ ਕੇਂਦਰ 9 ਜੂਨ ਤੋਂ ਸਵੇਰ 9 ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ 3 ਮੋਬਾਈਲ ਫ਼ੋਨ ਬਰਾਮਦ

ਮਾਨਸਾ, 8 ਜੂਨ (ਵਿਸ਼ੇਸ਼ ਪ੍ਰਤੀਨਿਧ) - ਥਾਣਾ ਸਦਰ ਮਾਨਸਾ ਪੁਲਿਸ ਨੇ ਜ਼ਿਲ੍ਹਾ ਜੇਲ੍ਹ 'ਚੋਂ 3 ਮੋਬਾਈਲ ਫ਼ੋਨ ਬਰਾਮਦ ਕਰ ਕੇ ਹਵਾਲਾਤੀ ਸਮੇਤ ਤਿੰਨ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਵਲੋਂ ਲਿਖੇ ...

ਪੂਰੀ ਖ਼ਬਰ »

ਵੈਕਸੀਨ ਘੁਟਾਲੇ ਦੇ ਮਾਮਲੇ 'ਚ ਸਿਹਤ ਮੰਤਰੀ ਤੋਂ ਅਸਤੀਫ਼ੇ ਦੀ ਮੰਗ

ਮਾਨਸਾ, 8 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ ਲਈ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ | ਇਸ ਲਈ ਜਿਥੇ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ 'ਤੇ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਉਥੇ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਬਰ੍ਹੇ ਦੇ ਵਿਦਿਆਰਥੀ ਨੇ ਰਾਸ਼ਟਰੀ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਲਗਾਤਾਰ 4 ਸਾਲ ਮਿਲੇਗੀ 1 ਹਜ਼ਾਰ ਰੁਪਏ ਮਹੀਨਾ ਸਕਾਲਰਸ਼ਿਪ

ਬੁਢਲਾਡਾ, 8 ਜੂਨ (ਰਾਹੀ)- ਸਰਕਾਰੀ ਸੈਕੰਡਰੀ ਸਕੂਲ ਬਰ੍ਹੇ ਦੇ 8ਵੀਂ ਜਮਾਤ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਪੁੱਤਰ ਹਰਬੰਸ ਸਿੰਘ ਨੇ ਪਿਛਲੇ ਦਿਨੀਂ ਹੋਈ ਦੇਸ਼ ਪੱਧਰੀ ਵਜ਼ੀਫ਼ਾ ਪ੍ਰਤੀਯੋਗਤਾ 'ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ' ਪਾਸ ਕਰ ਕੇ ਲਗਾਤਾਰ 4 ਸਾਲ 1 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ

ਮਾਨਸਾ, 8 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਰੋਸ ਮੁਜ਼ਾਹਰਾ ਕਰ ਕੇ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ

ਮਾਨਸਾ, 8 ਜੂਨ (ਗੁਰਚੇਤ ਸਿੰਘ ਫੱਤੇਵਾਲੀਆ) - ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਮਾਨਸਾ ਵਲਾੋ ਸਥਾਨਕ ਡੀ.ਸੀ. ਦਫ਼ਤਰ ਨੇੜੇ ਰੈਲੀ ਕਰ ਕੇ ਬੱਸ ਅੱਡੇ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਕੈਪਟਨ ਸਰਕਾਰ ਦੀ ਅਰਥੀ ਸਾੜੀ ਗਈ | ਸੰਬੋਧਨ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ 252ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ

ਮਾਨਸਾ, 8 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨ 252ਵੇਂ ਦਿਨ ਵੀ ਧਰਨਿਆਂ 'ਚ ਡਟੇ ...

ਪੂਰੀ ਖ਼ਬਰ »

ਲੰਮਾ ਸਮਾਂ ਫਾਟਕ ਬੰਦ ਰਹਿਣ ਨਾਲ ਲੋਕ ਪ੍ਰੇਸ਼ਾਨ

ਬਰੇਟਾ, 8 ਜੂਨ (ਪਾਲ ਸਿੰਘ ਮੰਡੇਰ) - ਬਰੇਟਾ ਦੇ ਰੇਲਵੇ ਫਾਟਕ ਲੰਮਾ ਸਮਾਂ ਬੰਦ ਰਹਿੰਦੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਫ਼ਿਰੋਜ਼ਪੁਰ-ਦਿੱਲੀ ਲਾਈਨ 'ਤੇ ਬਰੇਟਾ ਪੰਜਾਬ ਦਾ ਆਖ਼ਰੀ ਸ਼ਹਿਰ ਹੈ | ਜੇਕਰ ਪੰਜਾਬ ਦੇ ਬਾਕੀ ...

ਪੂਰੀ ਖ਼ਬਰ »

ਪੰਜ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ

ਗੋਨਿਆਣਾ, 8 ਜੂਨ (ਲਛਮਣ ਦਾਸ ਗਰਗ)- ਸੂਬੇ 'ਚ ਚਲਾਈ ਗਈ ਨਸ਼ਾ ਰੋਕੂ ਮੁਹਿੰਮ ਤਹਿਤ ਭੁਪਿੰਦਰਜੀਤ ਸਿੰਘ ਐਸ. ਐਸ. ਪੀ. ਜ਼ਿਲ੍ਹਾ ਬਠਿੰਡਾ ਦੇ ਦੇ ਹੁਕਮਾਂ ਅਨੁਸਾਰ, ਬਲਵਿੰਦਰ ਸਿੰਘ ਰੰਧਾਵਾ ਕਪਤਾਨ ਪੁਲਿਸ (ਡੀ) ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਆਈ. ਤਰਜਿੰਦਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਚੋ ਮੰਡੀ ਨੇ ਅੱਠ ਰੋਜ਼ਾ ਆਨਲਾਈਨ ਸਮਰ ਕੈਂਪ

ਭੁੱਚੋ ਮੰਡੀ, 8 ਜੂਨ (ਬਿੱਕਰ ਸਿੰਘ ਸਿੱਧੂ)- ਸਿੱਖਿਆ ਵਿਭਾਗ ਪੰਜਾਬ ਦੁੁਆਰਾ ਕਰੋਨਾ ਕਾਲ ਦੌਰਾਨ ਵਿਦਿਆਰਥੀਆਂ ਨੂੰ ਨਿਰਾਸ਼ਾ ਦੇ ਆਲਮ ਵਿਚ ਜਾਣ ਤੋਂ ਰੋਕਣ ਦੇ ਮਕਸਦ ਨਾਲ ਲਗਾਤਾਰ ਵੱਖ-ਵੱਖ ਮੁੁਕਾਬਲੇ ਅਤੇ ਗਤੀਵਿਧੀਆਂ ਨਾਲ ਜੋੜ ਕੇ ਰੱਖਣ ਦਾ ਜੋ ਉਪਰਾਲਾ ਕੀਤਾ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੇ ਆਨ ਲਾਈਨ ਸਮਰ ਕੈਂਪ ਲਗਾਇਆ

ਭਗਤਾ ਭਾਈਕਾ, 8 ਜੂਨ (ਸੁਖਪਾਲ ਸਿੰਘ ਸੋਨੀ)- ਡੀ.ਈ.ਓ (ਐਲੀ) ਸ਼ਿਵਪਾਲ ਅਤੇ ਬੀ.ਪੀ.ਈ.ਓ. ਭਗਤਾ ਭਾਈਕਾ ਦਰਸ਼ਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅੱਡਾ ਭਗਤਾ ਭਾਈਕਾ ਦੇ ਬੱਚਿਆ ਦੀਆਂ ਗਤੀਵਿਧੀਆਂ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ...

ਪੂਰੀ ਖ਼ਬਰ »

ਮਾਈ ਦੇਸਾਂ ਜੀ ਤੋਂ ਚੱਲ ਕੇ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਿਆ

ਬਠਿੰਡਾ, 8 ਜੂਨ (ਅਵਤਾਰ ਸਿੰਘ) - ਸਥਾਨਕ ਸ਼ਹਿਰ ਦੇ ਨੇੜਲੇ ਇਤਿਹਾਸਕ ਤੇ ਪੁਰਾਤਨ ਸਥਾਨ ਮਾਈ ਦੇਸਾਂ ਜੀ ਜਿਨ੍ਹਾਂ ਦੀ ਭਗਤੀ ਭਾਵਨਾ ਤਹਿਤ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਸਾਹਿਬ ਕੌਰ ਜੀ ਅਤੇ ਮਾਤਾ ਸੁੰਦਰ ਕੌਰ ਜੀ ਨਾਲ ਉਨ੍ਹਾਂ ਦੇ ਘਰ ਪਿੰਡ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦਾ ਧਰਨਾ 27ਵੇਂ ਦਿਨ 'ਚ ਦਾਖ਼ਲ

ਤਲਵੰਡੀ ਸਾਬੋ, 8 ਜੂਨ (ਰਣਜੀਤ ਸਿੰਘ ਰਾਜੂ) - ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਪਿਛਲੀ 13 ਮਈ ਤੋਂ ਸਥਾਨਕ ਨਗਰ ਪੰਚਾਇਤ ਦਫਤਰ ਦੇ ਸਾਹਮਣੇ ਪੱਕਾ ਮੋਰਚਾ ਲਗਾ ਕੇ ਧਰਨੇ ਤੇ ਬੈਠੇ ਸਫਾਈ ਕਾਮਿਆਂ ਦੇ ਧਰਨੇ ਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਲੰਬੀ ਹੜ੍ਹਤਾਲ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਸੀਂਗੋ ਮੰਡੀ, 8 ਜੂਨ (ਪਿ੍ੰਸ ਗਰਗ)- ਪਿਛਲੇ ਕਾਫ਼ੀ ਦਿਨਾਂ ਤੋਂ ਲਗਾਤਾਰ ਡੀ. ਸੀ. ਦਫ਼ਤਰਾਂ, ਐਸ. ਡੀ. ਐਮ. ਦਫ਼ਤਰ ਤੇ ਤਹਿਸੀਲਦਾਰ ਦਫ਼ਤਰਾਂ ਨਾਲ ਸਬੰਧਿਤ ਸਟਾਫ਼ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਚੱਲ ਰਹੀ ਹੜ੍ਹਤਾਲ ਕਾਰਨ ਜਿਥੇ ਦਫ਼ਤਰੀ ਕੰਮ ਕਾਜ ਠੱਪ ...

ਪੂਰੀ ਖ਼ਬਰ »

ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਤੇ ਸਿੱਧੂਪੁਰ ਵਲੋਂ ਹਲਕਾ ਭੁੱਚੋ ਦੇ ਪਿੰਡਾਂ 'ਚ ਕਾਲੇ ਝੰਡਿਆਂ ਨਾਲ ਰੋਸ ਮਾਰਚ

ਲਹਿਰਾ ਮੁਹੱਤਬ, 8 ਜੂਨ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ) - ਜੀ. ਐਚ. ਟੀ. ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਧਾਨ ਪਰਗਟ ਸਿੰਘ ਅਤੇ ਜਰਨਲ ਸਕੱਤਰ ਸੁਖਦੀਪ ਸਿੰਘ ਦੀ ਅਗਵਾਈ ਹੇਠ ਭਾਕਿਯੂ ਏਕਤਾ (ਸਿੱਧੂਪੁਰ) ਦੇ ...

ਪੂਰੀ ਖ਼ਬਰ »

ਰਾਮਪੁਰਾ ਫੂਲ ਸ਼ਹਿਰ 'ਚ ਗੰਦਗੀ ਦੇ ਲੱਗੇ ਢੇਰ, ਸੀਵਰੇਜ ਦਾ ਪਾਣੀ ਬਾਜ਼ਾਰਾਂ 'ਚ ਫੈਲਿਆ

ਰਾਮਪੁਰਾ ਫੂਲ, 8 ਜੂਨ (ਨਰਪਿੰਦਰ ਸਿੰਘ ਧਾਲੀਵਾਲ) - ਰਾਮਪੁਰਾ ਫੂਲ ਸ਼ਹਿਰ ਦੇ ਬਜ਼ਾਰਾਂ 'ਚ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਦਾ ਜਿਉਣਾ ਦੁੱਭਰ ਹੋ ਗਿਆ ਹੈ | ਨਗਰ ਕੌਂਸਲ ਦੀ ਮਾੜੀ ਕਾਰਗੁਜਾਰੀ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਸ਼ਹਿਰ ਦੀਆਂ ਕਈ ਸੜਕਾਂ 'ਤੇ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਰੋਸ ਮਾਰਚ ਕੱਢਿਆ

ਮਾਨਸਾ, 8 ਜੂਨ (ਗੁਰਚੇਤ ਸਿੰਘ ਫੱਤੇਵਾਲੀਆ) - ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ 'ਚ 16ਵੇਂ ਦਿਨ ਵੀ ਸਮੂਹਿਕ ਹੜਤਾਲ ਰੱਖੀ ਗਈ | ਕਰਮਚਾਰੀਆਂ ਨੇ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ...

ਪੂਰੀ ਖ਼ਬਰ »

ਬਾਬਾ ਗੁਰਦਿੱਤ ਸਿੰਘ ਨੇ ਗੱਡੀ ਸੀ ਪਿੰਡ ਲਾਲਿਆਂਵਾਲੀ ਦੀ ਮੋੜ੍ਹੀ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ- ਇਥੋਂ 5 ਕਿਲੋਮੀਟਰ ਦੂਰੀ 'ਤੇ ਸਿਰਸਾ-ਮਾਨਸਾ ਸੜਕ 'ਤੇ ਸਥਿਤ ਪਿੰਡ ਲਾਲਿਆਂਵਾਲੀ ਦਾ ਇਤਿਹਾਸ ਲਗਪਗ 200 ਸਾਲ ਪੁਰਾਣਾ ਹੈ | ਪਿੰਡ ਖੋਖਰ ਕਲਾਂ ਤੋਂ ਬਾਬਾ ਗੁਰਦਿੱਤ ਸਿੰਘ ਨੇ ਇਸ ਪਿੰਡ ਦੀ ਮੋੜ੍ਹੀ ਗੱਡੀ ਸੀ | ਬਾਬਾ ਗੁਰਦਿੱਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX