ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਜੇਠ ਸੰਮਤ 553
ਿਵਚਾਰ ਪ੍ਰਵਾਹ: ਮੈਨੂੰ ਚੰਗੇ ਅਧਿਆਪਕ ਦੇਵੋ ਮੈਂ ਤੁਹਾਨੂੰ ਚੰਗਾ ਦੇਸ਼ ਦੇਵਾਂਗਾ। -ਨੈਪੋਲੀਅਨ

ਕਪੂਰਥਲਾ / ਫਗਵਾੜਾ

ਲਾਹਣ ਸਮੇਤ ਇਕ ਵਿਅਕਤੀ ਕਾਬੂ

ਢਿਲਵਾਂ, 8 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 35 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਭਾਨਪੁਰ ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਏ.ਐਸ.ਆਈ. ਰਾਜਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਾਕਾਬੰਦੀ ਕਰਨ ਪਿੰਡ ਡੋਗਰਾਂਵਾਲ, ਹਮੀਰਾ ਨੂੰ ਜਾ ਰਹੇ ਸਨ, ਜਦੋਂ ਪੁਲਿਸ ਪਾਰਟੀ ਪਿੰਡ ਡੋਗਰਾਂਵਾਲ ਗੇਟ ਕੌਲ ਪੁੱਜੀ ਤਾਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਮੇਹਰ ਸਿੰਘ ਵਾਸੀ ਪਿੰਡ ਲੱਖਣ ਖੁਰਦ ਥਾਣਾ ਸਦਰ ਕਪੂਰਥਲਾ ਹਾਲ ਵਾਸੀ ਡੋਗਰਾਂਵਾਲ ਜੋ ਆਪਣੀ ਭੈਣ ਦੇ ਘਰ ਰਹਿੰਦਾ ਹੈ ਤੇ ਚੋਰੀ ਛਿਪੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਦਾ ਹੈ | ਅੱਜ ਵੀ ਉਸ ਦੇ ਆਪਣੀ ਰਿਹਾਇਸ਼ ਦੇ ਕਮਰੇ ਵਿਚ ਲਾਹਣ ਦਾ ਡਰੰਮ ਪਿਆ ਹੋਇਆ ਹੈ | ਜਿਸ ਨੇ ਅੱਜ ਵੀ ਸ਼ਰਾਬ ਕੱਢਣੀ ਹੈ, ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਸਮੇਤ ਲਾਹਣ ਕਾਬੂ ਆ ਸਕਦਾ ਹੈ | ਜਿਸ 'ਤੇ ਪੁਲਿਸ ਪਾਰਟੀ ਵਲੋਂ ਉਸ ਦੀ ਰਿਹਾਇਸ਼ 'ਤੇ ਰੇਡ ਕੀਤਾ ਗਿਆ ਤਾਂ ਮੌਕੇ ਤੇ ਉਕਤ ਦੋਸ਼ੀ ਨੂੰ 35 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ | ਜਿਸ 'ਤੇ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਉਕਤ ਵਿਅਕਤੀ ਤੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਮਿ੍ਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦਿਵਾਉਣ ਲਈ ਬਸਪਾ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਕਪੂਰਥਲਾ, 8 ਜੂਨ (ਸਡਾਨਾ)-ਬਸਪਾ ਦੇ ਆਗੂਆਂ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਜ਼ੋਨਲ ਇੰਚਾਰਜ ਤਰਸੇਮ ਸਿੰਘ ਡੌਲਾ ਦੀ ਅਗਵਾਈ ਵਿਚ ਮਿਲਿਆ | ਉਨ੍ਹਾਂ ਦੇ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤਰਸੇਮ ਸਿੰਘ ਥਾਪਰ, ...

ਪੂਰੀ ਖ਼ਬਰ »

ਪੁਲਿਸ ਵਲੋਂ ਬੇਕਸੂਰ ਲੋਕਾਂ ਦੇ ਦਰਜ ਕੀਤੇ ਝੂਠੇ ਕੇਸਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ-ਅਕਾਲੀ ਆਗੂ

ਕਪੂਰਥਲਾ, 8 ਜੂਨ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਦੇ ਇਕ ਵਫ਼ਦ ਨੇ ਨਵਨਿਯੁਕਤ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੂੰ ਮਿਲ ਕੇ ਮੰਗ ਕੀਤੀ ਕਿ ਪੁਲਿਸ ਵਲੋਂ ਬੇਕਸੂਰ ਲੋਕਾਂ 'ਤੇ ਦਰਜ ਕੀਤੇ ਝੂਠੇ ਕੇਸਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਤੇ ...

ਪੂਰੀ ਖ਼ਬਰ »

ਮੌਤ ਤੇ ਜਨਮ ਸਰਟੀਫਿਕੇਟ ਜਾਰੀ ਕਰਨ ਦਾ ਕੰਮ ਪਹਿਲਾਂ ਵਾਲੀ ਵਿਧੀ ਅਨੁਸਾਰ ਹੀ ਕੀਤਾ ਜਾਵੇ-ਆਈ.ਐਮ.ਏ.

ਕਪੂਰਥਲਾ, 8 ਜੂਨ (ਵਿ.ਪ੍ਰ.)-ਆਈ.ਐਮ.ਏ. ਦੇ ਪ੍ਰਧਾਨ ਡਾ: ਮਧੂ ਸੂਦਨ ਸੰਗਰ ਤੇ ਸਕੱਤਰ ਡਾ: ਅਮਨਦੀਪ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੂੰ ਇਕ ਮੰਗ ਪੱਤਰ ਦੇ ਕੇ ਸਰਕਾਰ ਤੋਂ ਮੰਗ ਕੀਤੀ ਮੌਤ ਤੇ ਜਨਮ ਦੇ ਸਰਟੀਕਿਫੇਟ ਜਾਰੀ ਕਰਨ ਦਾ ਕੰਮ ਪਹਿਲਾਂ ਵਾਲੀ ...

ਪੂਰੀ ਖ਼ਬਰ »

ਸਾਰੀਆਂ ਦੁਕਾਨਾਂ ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ ਤੇ ਰਾਤ ਦਾ ਕਰਫ਼ਿਊ 7 ਵਜੇ ਤੋਂ ਸ਼ੁਰੂ ਹੋਵੇਗਾ-ਦੀਪਤੀ ਉੱਪਲ

ਕਪੂਰਥਲਾ, 8 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਰੋਜ਼ਾਨਾ ਰਾਤ ਦਾ ਕਰਫ਼ਿਊ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਤੇ ਹਫ਼ਤਾਵਾਰੀ ਕਰਫ਼ਿਊ ਸਨਿਚਰਵਾਰ ਸ਼ਾਮ 7 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ | ਦੀਪਤੀ ਉੱਪਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਫਾਊਾਡੇਸ਼ਨ ਨੇ ਕੀਤਾ ਨਵਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਦਾ ਸਨਮਾਨ

ਕਪੂਰਥਲਾ, 8 ਜੂਨ (ਸਡਾਨਾ)-ਸਰਬੱਤ ਦਾ ਭਲਾ ਫਾਉਂਡੇਸ਼ਨ ਦਾ ਵਫ਼ਦ ਸੰਸਥਾ ਦੇ ਸੰਸਥਾਪਕ ਸੁਖਜਿੰਦਰ ਸਿੰਘ ਬੱਬਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਮਿਲਿਆ, ਜਿਨ੍ਹਾਂ ਨੂੰ ਵਫ਼ਦ ਵਲੋਂ ਜੀ ਆਇਆ ਕਿਹਾ ਗਿਆ ਤੇ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਲਈ ਸੁਲਤਾਨਪੁਰ ਲੋਧੀ ਤੋਂ 9 ਜੂਨ ਨੂੰ ਸੈਂਕੜੇ ਕਿਸਾਨ ਮਜ਼ਦੂਰ ਹੋਣਗੇ ਰਵਾਨਾ-ਪਨੂੰ

ਸੁਲਤਾਨਪੁਰ ਲੋਧੀ, 8 ਜੂਨ (ਥਿੰਦ, ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿਚ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਵਲੋਂ ਢਿਲਵਾਂ ਇਕਾਈ ਦਾ ਗਠਨ

ਢਿਲਵਾਂ, 8 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਵਲੋਂ ਯੂਨੀਅਨ ਦਾ ਵਿਸਥਾਰ ਕਰਦਿਆਂ ਬਲਾਕ ਢਿਲਵਾਂ ਦੀ ਇਕਾਈ ਦਾ ਗਠਨ ਕੀਤਾ ਹੈ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪਿੰਡ ਤਾਜਪੁਰ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਥਾਣਾ ਸਿਟੀ ਨੂੰ ਦਿੱਤੇ ਤਿੰਨ ਸਿਟਿੰਗ ਬੈਂਚ

ਫਗਵਾੜਾ, 8 ਜੂਨ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਿਟੀ ਵੱਲੋਂ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਜ਼ੋਨ ਚੇਅਰਮੈਨ ਲਾਇਨਜ਼ ਕਲੱਬ 321-ਡੀ ਦੇ ਜਨਮ ਦਿਨ ਮੌਕੇ ਅੱਜ ਥਾਣਾ ਸਿਟੀ ਫਗਵਾੜਾ ਨੂੰ ਆਮ ਲੋਕਾਂ ਦੇ ਬੈਠਣ ਲਈ ਤਿੰਨ ਸਿਟਿੰਗ ਬੈਂਚ ...

ਪੂਰੀ ਖ਼ਬਰ »

ਅਰੁਣ ਜੈਨ ਦੀ ਮਾਰਕੁਟਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਕਪੂਰਥਲਾ, 8 ਜੂਨ (ਵਿ.ਪ੍ਰ.)-ਅਰੁਣ ਕੁਮਾਰ ਜੈਨ ਵਾਸੀ ਪਟੇਲ ਨਗਰ ਨੇ ਡੀ.ਐਸ.ਪੀ. ਸਬ ਡਵੀਜ਼ਨ ਕਪੂਰਥਲਾ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ ਬੀਤੇ ਦਿਨੀਂ ਉਸ ਦੀ ਡੇਅਰੀ 'ਤੇ ਦਾਖਲ ਹੋ ਕੇ ਸੋਨੂੰ ਤੇ ਉਸ ਦੇ 10-12 ਅਣਪਛਾਤੇ ਸਾਥੀਆਂ ਵਲੋਂ ਮੇਰੀ ਤੇ ਮੇਰੇ ਨੌਕਰ ਦੀ ...

ਪੂਰੀ ਖ਼ਬਰ »

ਮਹਿਰੋਕ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮੁਲਤਵੀ

ਫਗਵਾੜਾ, 8 ਜੂਨ (ਅਸ਼ੋਕ ਕੁਮਾਰ ਵਾਲੀਆ)-ਮਹਿਰੋਕ ਜਠੇਰਿਆਂ ਦਾ ਨੂਰਮਹਿਲ ਡੱਲੇ ਵਿਖੇ 10 ਜੂਨ ਨੂੰ ਮਨਾਇਆ ਜਾਣ ਵਾਲਾ ਸਾਲਾਨਾ ਜੋੜ ਮੇਲਾ ਕੋਰੋਨਾ ਵਾਇਰਸ ਕਰਕੇ ਮੁਲਤਵੀ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਾਲ ਸਿੰਘ ਰਾਣੀਪੁਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਫੁਲਵਾੜੀ ਸੇਵਾਦਾਰ ਟੀਮ ਨੂੰ ਸੰਗੂ ਵਲੋਂ ਮਿਲ ਰਿਹਾ ਵੱਡਾ ਸਹਿਯੋਗ

ਨਡਾਲਾ, 8 ਜੂਨ (ਮਾਨ)-ਫੁਲਵਾੜੀ ਸੇਵਾਦਾਰ ਟੀਮ ਨਡਾਲਾ ਨੂੰ ਕਸਬਾ ਵਾਸੀ ਸੰਗਤਾਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ | ਇਸ ਸਬੰਧੀ ਉੱਘੇ ਸਮਾਜ ਸੇਵੀ ਫੁਲਵਾੜੀ ਟੀਮ ਨਾਲ ਕੁੱਝ ਦਿਨ ਪਹਿਲਾਂ ਜੁੜੇ ਮਹਿੰਦਰਪਾਲ ਸਿੰਘ ਸਾਜਨ ਤੇ ਬਲਵਿੰਦਰ ਸਿੰਘ ਬਿੱਟੂ ਖੱਖ ਵਲੋਂ 2100 ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੇ ਲੰਗਰਾਂ ਲਈ 7 ਟਰੱਕ ਕਣਕ ਭੇਜੀ

ਨਡਾਲਾ, 8 ਜੂਨ (ਮਾਨ)-ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਦੇ ਲੰਗਰਾਂ ਲਈ ਪੰਜਾਬ ਦੀਆਂ ਸੰਗਤਾਂ ਵਲੋਂ ਵੱਡੇ ਪੱਧਰ 'ਤੇ ਰਾਸ਼ਨ ਤੇ ਹੋਰ ਰਸਦਾ, ਵਸਤਾਂ ਭੇਜੀਆਂ ਜਾਂਦੀਆਂ ਹਨ | ਇਸ ਸਬੰਧੀ ਸਵਰਗੀ ਬਾਬਾ ਮਨਜੀਤ ਸਿੰਘ ਰਾਏਪੁਰ ਅਰਾਈਆਂ ਦੇ ਪੁੱਤਰ ਤੇ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰਾਂ ਨੂੰ ਨਹੀਂ ਮਿਲ ਰਿਹਾ ਪਿਛਲੇ 8 ਮਹੀਨਿਆਂ ਤੋਂ ਸਰਕਾਰੀ ਰਾਸ਼ਨ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 8 ਜੂਨ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਕਾਂਗਰਸ ਵਲੋਂ ਨੀਲੇ ਕਾਰਡ ਧਾਰਕਾਂ ਨੂੰ ਆਟਾ-ਦਾਲ ਦੇ ਨਾਲ-ਨਾਲ ਚਾਹ ਪੱਤੀ ਤੇ ਖੰਡ ਦੇਣ ਦੇ ਕੀਤੇ ਗਏ ਵਾਅਦੇ ਗ਼ਰੀਬ ਪਰਿਵਾਰਾਂ ਲਈ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ, ਕਿਉਂਕਿ ...

ਪੂਰੀ ਖ਼ਬਰ »

ਖਹਿਰਾ ਸਮੇਤ ਤਿੰਨ ਵਿਧਾਇਕਾਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਕੀਤੀ ਖ਼ੁਸ਼ੀ ਪ੍ਰਗਟ

ਫਗਵਾੜਾ, 8 ਜੂਨ (ਤਰਨਜੀਤ ਸਿੰਘ ਕਿੰਨੜਾ)-ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਭਦੌੜ ਹਲਕੇ ਦੇ ਵਿਧਾਇਕ ਪਿਰਮਲ ਸਿੰਘ ਤੇ ਮੌੜ ਵਿਧਾਨ ਸਭਾ ਸੀਟ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਵੱਲੋਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਬੀ.ਕਾਮ ਦਾ ਨਤੀਜਾ 100 ਫੀਸਦੀ ਰਿਹਾ

ਸੁਲਤਾਨਪੁਰ ਲੋਧੀ, 8 ਜੂਨ (ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਕਾਮ ਸਮੈਸਟਰ 5ਵਾਂ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਵਿਚ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਲਿਤਾਂ ਤੇ ਪੱਛੜੇ ਵਰਗ ਦੇ ਲੋਕਾਂ ਨਾਲ ਵਿਤਕਰਾ ਕਰ ਰਹੀ-ਬੁੂਲੇ

ਸੁਲਤਾਨਪੁਰ ਲੋਧੀ, 8 ਜੂਨ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਹਮੇਸ਼ਾ ਦਲਿਤ ਤੇ ਪੱਛੜੇ ਲੋਕਾਂ ਨਾਲ ਬਹੁਤ ਹੀ ਈਰਖਾ ਭਰਿਆ ਵਤੀਰਾ ਕੀਤਾ ਹੈ, ਕਿਉਂਕਿ ਇਸ ਵੇਲੇ 28 ਦੇ ਕਰੀਬ ਪੀ.ਪੀ.ਐਸ. ਅਧਿਕਾਰੀਆਂ ਦੀ ਸੂਚੀ ਨੂੰ ਆਈ.ਪੀ.ਐਸ. ਦੀ ਪ੍ਰਮੋਸ਼ਨ ਲਈ ਕੇਂਦਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਹੁਣ ਫ਼ਤਿਹ ਕਿੱਟ ਘੁਟਾਲਾ ਹੋਇਆ ਬੇਨਕਾਬ-ਗੁਰਪਾਲ ਸਿੰਘ

ਕਪੂਰਥਲਾ, 8 ਜੂਨ (ਸਡਾਨਾ)-ਕਾਂਗਰਸ ਦੀ ਕੈਪਟਨ ਸਰਕਾਰ ਦੇ ਰਾਜ ਦੌਰਾਨ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਮਿਲਣ ਵਾਲੀਆਂ ਸਹੂਲਤਾਂ ਵਿਚ ਵੀ ਘਪਲੇ ਹੋ ਰਹੇ ਹਨ | ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵੈਕਸੀਨ ਲਗਵਾਉਣ ਵਾਲਿਆਂ ਦੀ ਗਿਣਤੀ ਡੇਢ ਲੱਖ ਤੋਂ ਹੋਈ ਪਾਰ-ਦੀਪਤੀ ਉੱਪਲ

ਕਪੂਰਥਲਾ, 8 ਜੂਨ (ਸਡਾਨਾ)-ਜ਼ਿਲ੍ਹੇ ਵਿਚ ਵੈਕਸੀਨੇਸ਼ਨ ਦਾ ਅੰਕੜਾ 1 ਲੱਖ 50 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ | ਬੀਤੀ 16 ਜਨਵਰੀ ਨੂੰ ਸਿਵਲ ਹਸਪਤਾਲ ਵਿਖੇ ਪਹਿਲੀ ਡੋਜ਼ ਲੱਗਣ ਉਪਰੰਤ ਅੱਜ ਤੱਕ ਕੁੱਲ 1 ਲੱਖ 54915 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸਮਾਗਮ

ਫਗਵਾੜਾ, 8 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਵਾਸਤੇ ਸਰਕਾਰ ਦੀਆ ਹਦਾਇਤਾਂ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਵਿਸ਼ਵਕਰਮਾ ਚੈਰੀਟੇਬਲ ਟਰੱਸਟ ਨੂੰ 2 ਆਕਸੀਜਨ ਕੰਸਨਟ੍ਰੇਟਰ ਮਸ਼ੀਨਾਂ ਭੇਟ

ਫਗਵਾੜਾ, 8 ਜੂਨ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਰਜਿ: ਫਗਵਾੜਾ ਵਿਖੇ ਕੋਵਿਡ 19 ਦੇ ਮਰੀਜ਼ਾਂ ਲਈ ਡਾ: ਸਤਨਾਮ ਸਿੰਘ ਜੰਡੂ ਯੂ. ਐਸ. ਏ., ਮੱਖਣ ਸਿੰਘ ਜੰਡੂ ਦਾਦੂਵਾਲ, ਸਰਬਜੀਤ ਸਿੰਘ ਘਟੌੜਾ, ਬਹਾਦਰ ਸਿੰਘ ਜੰਡੂ ਤੇ ਅੰਮਿ੍ਤ ਸਿੰਘ ਬਾਹੜਾ ਨੇ ...

ਪੂਰੀ ਖ਼ਬਰ »

ਬਾਬਾ ਕਾਹਨ ਹਸਪਤਾਲ ਨੂੰ 2 ਆਕਸੀਜ਼ਨ ਕੰਸਨਟ੍ਰੇਟਰ ਦਾਨ

ਕਾਲਾ ਸੰਘਿਆਂ, 8 ਜੂਨ (ਸੰਘਾ)-ਕੋਵਿਡ ਮਹਾਂਮਾਰੀ ਦੇ ਚੱਲਦਿਆਂ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਗਾਹੇ-ਬਗਾਹੇ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਯਤਨ ਕੀਤੇ ਜਾਂਦੇ ਰਹਿੰਦੇ ਹਨ , ਕਿਉਂਕਿ ਸ਼ਹਿਰਾਂ ਦੇ ਮੁਕਾਬਲੇ ਪੇਂਡੂ ਇਲਾਕੇ ...

ਪੂਰੀ ਖ਼ਬਰ »

ਕੋਵਿਡ-19 ਪ੍ਰਬੰਧਾਂ ਨੂੰ ਲੈ ਕੇ ਜੋਗਿੰਦਰ ਸਿੰਘ ਮਾਨ ਨੇ ਕੀਤੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 8 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੋਰੋਨਾ ਪੀੜਤ ਮਰੀਜ਼ਾਂ ਤੇ ...

ਪੂਰੀ ਖ਼ਬਰ »

ਗੁਰਦੁਆਰਾ ਝੰਡਾ ਸਾਹਿਬ ਚੱਕ ਪ੍ਰੇਮਾ ਵਿਖੇ ਗੁਰਤਾਗੱਦੀ ਦਿਵਸ ਮੌਕੇ ਧਾਰਮਿਕ ਦੀਵਾਨ ਸਜੇ

ਫਗਵਾੜਾ, 8 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਝੰਡਾ ਸਾਹਿਬ ਪਾਤਸ਼ਾਹੀ ਛੇਵੀਂ ਚੱਕ ਪ੍ਰੇਮਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਆਖੰਡ ...

ਪੂਰੀ ਖ਼ਬਰ »

ਵਿਕਾਸ ਪੁਰਸ਼ ਵਜੋਂ ਜਾਣਿਆ ਜਾਂਦਾ ਹੈ ਪਿੰਡ ਹਰਦਾਸਪੁਰ ਦਾ ਹਰਨੇਕ ਸਿੰਘ ਨੇਕਾ

ਫਗਵਾੜਾ, 8 ਜੂਨ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਪਿੰਡ ਹਰਦਾਸਪੁਰ ਦਾ ਵਸਨੀਕ ਹਰਨੇਕ ਸਿੰਘ ਸਿਰਫ਼ ਨਾਂਅ ਤੋਂ ਹੀ ਨਹੀਂ ਬਲਕਿ ਆਪਣੇ ਸੁਭਾਅ ਤੋਂ ਵੀ ਨੇਕ ਇਨਸਾਨ ਹੈ | ਜਿਸਨੇ ਪਿੰਡ ਵਿਚ ਇੰਨਾ ਵਿਕਾਸ ਕਰਵਾਇਆ ਹੈ ਕਿ ਨਾ ਸਿਰਫ਼ ਹਰਦਾਸਪੁਰ ਬਲਕਿ ਨੇੜਲੇ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮੀਟਿੰਗ

ਖਲਵਾੜਾ, 8 ਜੂਨ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰਾਮ ਲਾਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਸਰਕਾਰੀ ਹਦਾਇਤਾਂ ਮੁਤਾਬਿਕ ਹੋਈ ਜਿਸ ਵਿਚ ਸਾਰੇ ਮੈਂਬਰਾਂ ਨੇ ਹਿੱਸਾ ...

ਪੂਰੀ ਖ਼ਬਰ »

ਪੰਜਾਬ ਦੀ ਸੱਤਾ ਲਈ ਦਲਿਤ ਭਾਈਚਾਰੇ ਨੂੰ ਵਰਗਲਾਉਣਾ ਬੰਦ ਕਰਨ ਭਾਜਪਾ ਤੇ ਕਾਂਗਰਸ-ਸੁਰਿੰਦਰ ਢੰਡਾ

ਫਗਵਾੜਾ, 8 ਜੂਨ (ਤਰਨਜੀਤ ਸਿੰਘ ਕਿੰਨੜਾ)-ਅੰਬੇਡਕਰ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਢੰਡਾ ਨੇ ਅੱਜ ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਗਲੇ ਸਾਲ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ 'ਚ ...

ਪੂਰੀ ਖ਼ਬਰ »

ਲੇਖਕਾ ਲਾਡੀ ਭੁੱਲਰ ਦਾ 'ਵਿਰਾਸਤੀ ਕਾਇਦਾ' ਵਿਧਾਇਕ ਚੀਮਾ ਨੇ ਕੀਤਾ ਲੋਕ ਅਰਪਿਤ

ਸੁਲਤਾਨਪੁਰ ਲੋਧੀ, 8 ਜੂਨ (ਥਿੰਦ, ਹੈਪੀ)-ਉੱਘੀ ਪੰਜਾਬੀ ਲੇਖਕਾ ਲਾਡੀ ਸੁਖਜਿੰਦਰ ਕੌਰ ਭੁੱਲਰ ਵਲੋਂ ਵਿਰਾਸਤੀ ਸੰਭਾਲ ਲਈ ਗੁਰਮੁਖੀ ਵਿਚ ਤਿਆਰ ਕੀਤੇ ਗਏ ਕਾਇਦੇ ਨੂੰ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸੰਖੇਪ ਸਮਾਗਮ ਦੌਰਾਨ ਲੋਕ ਅਰਪਿਤ ਕੀਤਾ | ਸਮਾਗਮ ਨੂੰ ...

ਪੂਰੀ ਖ਼ਬਰ »

ਪ੍ਰਸਿੱਧ ਫੁੱਟਬਾਲ ਖਿਡਾਰੀ ਫੋਰਮੈਨ ਬਲਵਿੰਦਰ ਸਿੰਘ ਦਾ ਸੇਵਾ ਮੁਕਤੀ ਸਮੇਂ ਸਨਮਾਨ

ਫਗਵਾੜਾ, 8 ਜੂਨ (ਕਿੰਨੜਾ)-ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਫੁੱਟਬਾਲ ਖਿਡਾਰੀ ਤੇ ਕਈ ਵਰ੍ਹੇ ਵੱਖੋ-ਵੱਖਰੀ ਕਲੱਬਾਂ ਸਮੇਤ ਪੰਜਾਬ ਰਾਜ ਬਿਜਲੀ ਬੋਰਡ ਵਿਚ ਬਤੌਰ ਗੋਲ-ਕੀਪਰ ਖੇਡਦੇ ਰਹੇ ਫੋਰਮੈਨ ਬਲਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ 30 ਸਾਲ ਤੋਂ ਵੱਧ ਦੀਆਂ ...

ਪੂਰੀ ਖ਼ਬਰ »

ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਲੋੜਵੰਦ ਮਰੀਜ਼ਾਂ ਨੂੰ ਦਿੱਤੀਆਂ ਰਾਸ਼ਨ ਤੇ ਕੋਰੋਨਾ 'ਫ਼ਤਿਹ ਕਿੱਟਾਂ'

ਫਗਵਾੜਾ, 8 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕੋਰੋਨਾ ਪੀੜਤ ਮਰੀਜ਼ਾਂ ...

ਪੂਰੀ ਖ਼ਬਰ »

ਬੀ.ਸੀ.ਏ. ਵਿਚੋਂ ਜਸਵਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ

ਕਾਲਾ ਸੰਘਿਆਂ, 8 ਜੂਨ (ਸੰਘਾ)-ਬੀ.ਸੀ.ਏ. ਸਮੈਸਟਰ-3 ਦੀਆਂ ਪ੍ਰੀਖਿਆਵਾਂ 'ਚ ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਦੇ ਕੰਪਿਊਟਰ ਵਿਭਾਗ ਦੀਆਂ ਵਿਦਿਆਰਥਣਾਂ ਨੇ ਵਿਭਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਬੀ.ਸੀ.ਏ. ਸਮੈਸਟਰ-3 ਦੀ ਵਿਦਿਆਰਥਣ ਜਸਵਿੰਦਰ ਕੌਰ ਨੇ 75.6 ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਹਰ ਇਨਸਾਨ ਵੱਧ ਤੋਂ ਵੱਧ ਬੂਟੇ ਲਗਵਾਏ-ਜੈਨਪੁਰੀ

ਸੁਲਤਾਨਪੁਰ ਲੋਧੀ, 8 ਜੂਨ (ਥਿੰਦ, ਹੈਪੀ)-ਦਰਖਤਾਂ ਦਾ ਸਾਡੇ ਜੀਵਨ ਵਿਚ ਬਹੁਤ ਵੱਡਾ ਮਹੱਤਵ ਹੈ ਤੇ ਹਰ ਇਨਸਾਨ ਨੂੰ ਵੱਧ ਤੋਂ ਵੱਧ ਬੂਟੇ ਲਗਵਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਹਰਿਆ ਭਰਿਆ ਤੇ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਯੋਗਦਾਨ ਪਾਉਣਾ ...

ਪੂਰੀ ਖ਼ਬਰ »

ਸ਼ੋ੍ਰਮਣੀ ਯੂਥ ਅਕਾਲੀ ਦਲ ਦਿਹਾਤੀ ਦੇ ਕਪੂਰਥਲਾ ਹਲਕੇ ਦੇ ਜਥੇਬੰਦਕ ਢਾਂਚੇ ਐਲਾਨ

ਕਪੂਰਥਲਾ, 8 ਜੂਨ (ਅਮਰਜੀਤ ਕੋਮਲ)-ਸ਼ੋ੍ਰਮਣੀ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਨਾਲ ਸਲਾਹ ਮਸ਼ਵਰੇ ਉਪਰੰਤ ਯੂਥ ਅਕਾਲੀ ਦਲ ਦੇ ਹਲਕਾ ਕਪੂਰਥਲਾ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਸੰਘਰਸ਼ ਹੋਰ ਤੇਜ਼ ਕਰੇਗੀ-ਕੋਹਲੀ

ਸੁਲਤਾਨਪੁਰ ਲੋਧੀ, 8 ਜੂਨ (ਥਿੰਦ, ਹੈਪੀ)-ਮਾਸਟਰ ਕੇਡਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੇ ਆਗੂ ਨਰੇਸ਼ ਕੋਹਲੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਈ.ਟੀ.ਟੀ. ਯੂਨੀਅਨ ਆਗੂਆਂ ਦੀ ਅਹਿਮ ਮੀਟਿੰਗ ਹੋਈ

ਫੱਤੂਢੀਂਗਾ, 8 ਜੂਨ (ਬਲਜੀਤ ਸਿੰਘ)-ਈ.ਟੀ.ਟੀ. ਯੂਨੀਅਨ ਅਹਿਮ ਮੀਟਿੰਗ ਰਛਪਾਲ ਸਿੰਘ ਵੜੈਚ ਕਾਰਜਕਾਰੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਛਪਾਲ ਸਿੰਘ ਵੜੈਚ ਸੂਬਾ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਵਲੋਂ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ...

ਪੂਰੀ ਖ਼ਬਰ »

ਨਰੇਸ਼ ਸ਼ਰਮਾ ਬਣੇ ਸ਼ਹਿਰੀ ਭਾਜਪਾ ਦੇ ਇੰਚਾਰਜ

ਕਪੂਰਥਲਾ, 8 ਜੂਨ (ਦੀਪਕ ਬਜਾਜ)-ਭਾਜਪਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਕੇਸ਼ ਦੁੱਗਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹੇ ਦੇ ਇੰਚਾਰਜ ਮੋਹਣ ਲਾਲ ਸੇਠੀ ਤੇ ਪੰਜਾਬ ਕਾਰਜਕਾਰਨੀ ਮੈਂਬਰ ਪ੍ਰਸ਼ੋਤਮ ਪਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX