ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 60,753 ਨਵੇਂ ਕੋਰੋਨਾ ਮਾਮਲੇ ਆਏ, 1,647 ਮੌਤਾਂ
. . .  11 minutes ago
ਨਵੀਂ ਦਿੱਲੀ,19 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਪ੍ਰਧਾਨ ਮੰਤਰੀ ਅਗਲੇ ਹਫ਼ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਨਾਲ ਸਰਬ ਪਾਰਟੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  26 minutes ago
ਨਵੀਂ ਦਿੱਲੀ,19 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ...
ਅਲਬਰਟਾ ਪਹਿਲਾਂ ਵਾਂਗ 1 ਜੁਲਾਈ ਤੋਂ ਪੂਰਨ ਖੋਲ੍ਹਣ ਦਾ ਪ੍ਰੀਮੀਅਰ ਜੇਸਨ ਕੈਨੀ ਵਲੋ ਐਲਾਨ
. . .  32 minutes ago
ਕੈਲਗਰੀ,19 ਜੂਨ (ਜਸਜੀਤ ਸਿੰਘ ਧਾਮੀ) - ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ 1 ਜੁਲਾਈ ਕੈਨੇਡਾ ...
ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਰਾਸ਼ਟਰਪਤੀ,ਪ੍ਰਧਾਨ ਮੰਤਰੀ,ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ
. . .  40 minutes ago
ਨਵੀਂ ਦਿੱਲੀ,19 ਜੂਨ - ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ...
ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  about 1 hour ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 9 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਹੁਸ਼ਿਆਰਪੁਰ / ਮੁਕੇਰੀਆਂ

ਸਫ਼ਾਈ ਕਰਮਚਾਰੀਆਂ ਵਲੋਂ ਨਿਗਮ ਦਫ਼ਤਰ ਸਾਹਮਣੇ ਝਾੜੂ ਸੁੱਟ ਕੇ ਪ੍ਰਦਰਸ਼ਨ

ਹੁਸ਼ਿਆਰਪੁਰ, 9 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਨਗਰ ਨਿਗਮ ਦਫ਼ਤਰ 'ਚ ਕੀਤੀ ਜਾ ਰਹੀ ਹੜਤਾਲ 28ਵੇਂ ਦਿਨ ਵੀ ਜਾਰੀ ਰੱਖੀ ਗਈ | ਇਸ ਮੌਕੇ ਸਮੂਹ ਮੁਲਾਜ਼ਮਾਂ ਵਲੋਂ ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨਾ ਲਗਾਇਆ ਗਿਆ | ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਕਰਨਜੋਤ ਆਦੀਆ ਦੀ ਅਗਵਾਈ 'ਚ ਦਫ਼ਤਰ ਸਾਹਮਣੇ ਝਾੜੂ ਸੁੱਟ ਕੇ ਨਗਰ ਨਿਗਮ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਧਰਨਾਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਭਗਵਾਨ ਵਾਲਮੀਕਿ ਸਭਾ ਵਲੋਂ ਹੜਤਾਲ ਦਾ ਸਮਰਥਨ ਕੀਤਾ ਗਿਆ | ਇਸ ਮੌਕੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨੋਜ ਕੈੇਨੇਡੀ ਨੇ ਸੰਬੋਧਨ ਕੀਤਾ | ਇਸ ਮੌਕੇ ਤਰਸੇਮ ਲਾਲ ਆਦੀਆ, ਚੇਅਰਮੈਨ ਤਰਸੇਮ ਹੰਸ, ਵਿਨੋਦ ਹੰਸ, ਲਾਲ ਚੰਦ ਭੱਟੀ, ਮਨਸਾ ਰਾਮ, ਹੰਸ ਰਾਜ ਹੰਸ, ਗਾਗੋ ਸਾਂਈ, ਜੋਗਿੰਦਰ ਪਾਲ, ਗੰਗਾ ਪ੍ਰਸਾਦ, ਗੁਰਚਰਨ ਗਿੱਲ, ਕਾਕਾ, ਬਿੱਲਾ, ਮਨੂੰ ਪਹਿਲਵਾਨ, ਜੋਗਿੰਦਰ ਸੈਣੀ, ਸੋਮ ਨਾਥ ਆਦੀਆ, ਬਲਵਿੰਦਰ ਕੁਮਾਰ, ਸੋਹਨ ਲਾਲ ਆਦਿ ਸਨ |

ਦੋ ਵਿਅਕਤੀਆਂ ਕੋਲੋਂ ਹੈਰੋਇਨ ਬਰਾਮਦ

ਊਨਾ, 9 ਜੂਨ (ਹਰਪਾਲ ਸਿੰਘ ਕੋਟਲਾ)-ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਦੇ ਸਮੇਂ ਪ੍ਰਭਾਰੀ ਪੁਲਿਸ ਥਾਣਾ ਹਰੋਲੀ ਆਪਣੇ ਮੁਲਾਜ਼ਮਾਂ ਦੇ ਨਾਲ ਗਸ਼ਤ 'ਤੇ ਰਵਾਨਾ ਸਨ ਤਾਂ ਪਿੰਡ ਬਾਥੜੀ 'ਚ ਟੋਲ ...

ਪੂਰੀ ਖ਼ਬਰ »

ਕੈਪਟਨ ਵਲੋਂ ਮੰਤਰੀਆਂ ਦੇ ਲੜਕਿਆਂ ਨੂੰ ਨੌਕਰੀਆਂ ਦੇਣਾ ਲੋਕਾਂ ਨਾਲ ਮਜਾਕ- ਡਾਂਡੀਆ

ਹੁਸ਼ਿਆਰਪੁਰ, 9 ਜੂਨ (ਨਰਿੰਦਰ ਸਿੰਘ ਬੱਡਲਾ) - ਸੂਬੇ ਦੀ ਕਾਂਗਰਸ ਸਰਕਾਰ ਇਹ ਕਹਿ ਕੇ ਸੱਤਾ 'ਚ ਆਈ ਸੀ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਹਰ ਘਰ 'ਚ ਨੌਕਰੀ ਦਿੱਤੀ ਜਾਵੇਗੀ ਪਰ ਲੋਕਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਇਨ੍ਹਾਂ ਮੰਤਰੀਆਂ ਦੇ ਲੜਕਿਆਂ ਨੂੰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ, 2 ਤਸਕਰ ਕਾਬੂ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਤਸਕਰਾਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਟਾਂਡਾ ਬਾਈਪਾਸ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਟਾਂਡਾ ਉੜਮੁੜ, 9 ਜੂਨ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 39 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਟਾਂਡਾ ਪੁਲੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਝਾਂਸਾ ਦੇ ਕੇ ਲਈਆਂ ਸਨ ਵੋਟਾਂ-ਪ੍ਰੋ. ਮੁਲਤਾਨੀ

ਮੁਕੇਰੀਆਂ, 9 ਜੂਨ (ਰਾਮਗੜ੍ਹੀਆ)- ਪੰਜਾਬ ਦੀ ਕੈਪਟਨ ਸਰਕਾਰ ਨੇ 2017 ਵਿਚ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨ ਵਰਗ ਨਾਲ ਇਕ ਵਾਅਦਾ ਕੀਤਾ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਹਰ ਨੌਜਵਾਨ ਨੂੰ ਘਰ-ਘਰ ਨੌਕਰੀ ਦਿੱਤੀ ਜਾਵੇਗੀ ਅਤੇ ਕਾਂਗਰਸ ਦੇ ਲੀਡਰਾਂ ਨੇ ...

ਪੂਰੀ ਖ਼ਬਰ »

ਮੁਹੱਲੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਨੇ ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਲਗਾਇਆ ਜਾਮ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਸਥਾਨਕ ਵਾਰਡ ਨੰਬਰ 50 ਦੇ ਮੁਹੱਲਾ ਹਰਿਗੋਬਿੰਦ ਨਗਰ ਵਾਸੀਆਂ ਵਲੋਂ ਮੁਹੱਲੇ ਵਿਚ ਸੀਵਰੇਜ, ਸੜਕਾਂ ਅਤੇ ਵਾਟਰ ਸਪਲਾਈ ਦੇ ਅਧੂਰੇ ਕੰਮਾਂ ਨੂੰ ਲੈ ਕੇ ਐਕਸ਼ਨ ਕਮੇਟੀ ਅਤੇ ਸਿੱਖ, ਮੁਸਲਿਮ, ਦਲਿਤ ਈਸਾਈ ਸਾਂਝਾ ਫ਼ਰੰਟ ਵਲੋਂ ...

ਪੂਰੀ ਖ਼ਬਰ »

ਬਾਲਟੀ 'ਚ ਪਿਆ ਮਿਲਿਆ ਨਵ-ਜਨਮਿਆ ਬੱਚਾ, ਮਾਮਲਾ ਦਰਜ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)- ਸ਼ਹਿਰ ਦਾ ਬਾਹਰਲੇ ਇਲਾਕੇ 'ਚ ਸਥਿਤ ਸ਼ਿਵਾਲਿਕ ਇਨਕਲੇਵ 'ਚ ਬੁੱਧਵਾਰ ਬਾਅਦ ਦੁਪਹਿਰ ਤੋਲੀਏ 'ਚ ਲਪੇਟਿਆ ਇਕ ਨਵ-ਜਨਮਿਆ ਬੱਚਾ ਇਕ ਪਲਾਸਟਿਕ ਦੀ ਬਾਲਟੀ 'ਚ ਲਵਾਰਿਸ ਮਿਲਿਆ | ਮੌਕੇ 'ਤੇ ਪਹੁੰਚੀ ਥਾਣਾ ਸਦਰ ਦੀ ਪੁਲਿਸ ਨੇ ਉਸ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਨੀਅਤ ਨਾਲ ਕੀਤਾ ਹਮਲਾ, ਬਜ਼ੁਰਗ ਜ਼ਖ਼ਮੀ

ਐਮਾਂ ਮਾਂਗਟ, 9 ਜੂਨ (ਗੁਰਾਇਆ)- ਅੱਜ ਸਵੇਰੇ ਇੱਕ ਸਾਬਕਾ ਸੈਨਿਕ ਬਜ਼ੁਰਗ ਨੂੰ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲੁੱਟ ਖੋਹ ਦੀ ਨੀਅਤ ਨਾਲ ਗੰਭੀਰ ਜ਼ਖਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਸਾਬਕਾ ਸੈਨਿਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 96 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 96 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27667 ਅਤੇ 1 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 935 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਦੇ ਆਰਡਰਾਂ ਦੀਆਂ ਕਾਪੀਆਂ ਸਾੜੀਆਂ

ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਹਿਸੀਲ ਮੁਕੇਰੀਆਂ ਦੇ ਈ.ਟੀ.ਟੀ. ਅਧਿਆਪਕਾਂ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਸ. ਭੁਪਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਦੇ ਆਰਡਰਾਂ ਦੀਆਂ ...

ਪੂਰੀ ਖ਼ਬਰ »

ਪੈਟਰੋਲ/ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਗੁਰੂ ਰਵਿਦਾਸ ਟਾਇਗਰ ਫੋਰਸ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਥਾਨਕ ਪ੍ਰਭਾਤ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਫੋਰਸ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਆਂ ਮਰਵਾ ਰਹੀ ਹੈ ਸਰਕਾਰ-ਸਰਬਜੋਤ ਸਾਬੀ

ਮੁਕੇਰੀਆਂ, 9 ਜੂਨ (ਰਾਮਗੜ੍ਹੀਆ)- 2017 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕਾਂਗਰਸ ਆਪਣੇ ਸ਼ਾਸਨ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਅਸਫਲ ਰਹੀ ਹੈ, ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ...

ਪੂਰੀ ਖ਼ਬਰ »

ਕਾਹਲੋਂ ਵਲੋਂ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਭੇਟ

ਦਸੂਹਾ, 9 ਜੂਨ (ਭੁੱਲਰ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦਸੂਹਾ ਦੇ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ ਵਲੋਂ ਵਾਰਡ 8 ਨਿਹਾਲਪੁਰ ਦੇ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਭੇਟ ਕੀਤਾ ਗਿਆ | ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਰਾਹੀਂ ਹੀ ਆਪਣੇ ...

ਪੂਰੀ ਖ਼ਬਰ »

ਮਾਤਾ ਜੀਤ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਗੁਰਮੀਤ ਸਿੰਘ ਸਾਬਕਾ ਸਰਪੰਚ ਬਾਗਪੁਰ ਦੀ ਮਾਤਾ ਜੀਤ ਕੌਰ (85) ਪਤਨੀ ਸਵ: ਸਰਦੂਲ ਸਿੰਘ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ...

ਪੂਰੀ ਖ਼ਬਰ »

ਜਿੰਪਾ ਨੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਵਧਦਾ ਆਧਾਰ ਅਤੇ ਸਰਕਾਰ ਬਣਾਉਣ ਦੀਆਂ ਸੰਭਾਵਨਾਵਾਂ ਦੇ ਵਿਚ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਬ੍ਰਹਮਸ਼ੰਕਰ ਜਿੰਪਾ ਨੇ ਦੋ ਮਹੀਨਿਆਂ 'ਚ ਦੂਸਰੀ ਵਾਰ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ 'ਚ ਇਕ ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 9 ਜੂਨ (ਰਾਮਗੜ੍ਹੀਆ)- ਜ਼ਮੀਨ ਦੀ ਰਜਿਸਟਰੀ ਨਾ ਕਰਨ ਦੇ ਸਬੰਧ 'ਚ ਧੋਖਾਧੜੀ ਦੇ ਦੋਸ਼ 'ਚ ਮੁਕੇਰੀਆਂ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਦਿਤੇ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਰਾਜੇਸ਼ ਕੁਮਾਰ ਦੇ ਪਿਤਾ ਦਾ ਹੋਇਆ ਦਿਹਾਂਤ

ਦਾਤਾਰਪੁਰ, 9 ਜੂਨ (ਅ. ਪ)-ਪਿੰਡ ਰੈਪੁਰ ਦੇ ਕਾਰਗਿਲ ਸ਼ਹੀਦ ਰਾਜੇਸ਼ ਕੁਮਾਰ ਦੇ ਪਿਤਾ ਸ੍ਰੀ ਨਾਥ ਰਾਮ (83) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ, ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਸਨ | ਉਨ੍ਹਾਂ ਦਾ ਪਿੰਡ ਦੀ ਸ਼ਮਸ਼ਾਨ ਭੂਮੀ ਵਿਖੇ ਸੰਸਕਾਰ ਕਰ ਦਿੱਤਾ ਗਿਆ | ਇਸ ਦੁੱਖ ਦੀ ...

ਪੂਰੀ ਖ਼ਬਰ »

ਪੀਰ ਬਾਬਾ ਦੀਵਾਨ ਸ਼ਾਹ ਫਲਾਈ ਵਾਲਿਆਂ ਦੀ ਦਰਗਾਹ 'ਤੇ ਚਾਦਰ ਚੜ੍ਹਾਈ

ਮਿਆਣੀ, 9 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਮੋੜ ਪੁਲ ਪੁਖਤਾ ਵਿਖੇ ਪੀਰ ਬਾਬਾ ਦੀਵਾਨ ਸ਼ਾਹ ਫਲਾਈ ਵਾਲਿਆਂ ਦਾ ਦਰਗਾਹ ਤੇ ਸਾਲਾਨਾ ਜੋੜ ਮੇਲਾ ਕੋਵਿਡ-19 ਦੇ ਚਲਦਿਆਂ ਸਰਕਾਰੀ ਹਦਾਇਤਾਂ ਅਨੁਸਾਰ ਇਸ ਵਾਰ ਵੱਡੀ ਪੱਧਰ 'ਤੇ ਜੋੜ ਮੇਲਾ ਨਹੀਂ ਮਨਾਇਆ ਗਿਆ | ਮੁੱਖ ...

ਪੂਰੀ ਖ਼ਬਰ »

ਬੀ.ਸੀ. ਵਿੰਗ ਦੇ ਪ੍ਰਧਾਨ ਬਦਲੀਆਂ ਵਲੋਂ ਟੇਰਕਿਆਣਾ ਦਾ ਸਨਮਾਨ

ਦਸੂਹਾ, 9 ਜੂਨ (ਕੌਸ਼ਲ)-ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦੀ ਨਿਯੁਕਤੀ ਹੋਣ 'ਤੇ ਜਿੱਥੇ ਹਰ ਇੱਕ ਵਰਗ ਵਿਚ ਖ਼ੁਸ਼ੀ ਹੈ, ਉੱਥੇ ਹੀ ਅੱਜ ਬੀ.ਸੀ ਵਿੰਗ ਹਲਕਾ ਦਸੂਹਾ ਦੇ ਪ੍ਰਧਾਨ ਗੁਲਜ਼ਾਰ ਸਿੰਘ ਬਦਲੀਆਂ ਨੇ ਵੀ ਆਪਣੇ ਸਾਥੀਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਸਰਿਸ਼ਤਪੁਰ ਕਸਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ 'ਚ ਪਿੰਡ ਦੀ ਪੰਚਾਇਤ, ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਇਕਾਈ ਭੂੰਗਾ ਵਲੋਂ ਸਟਿੱਕਰ ਮੁਹਿੰਮ ਦਾ ਆਗਾਜ਼

ਹਰਿਆਣਾ, 9 ਜੂਨ (ਹਰਮੇਲ ਸਿੰਘ ਖੱਖ) - ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣੀ ਨੂੰ ਅੱਜ ਕਰੀਬ 4 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾਂ ਹੈ ਪਰ ਇਨ੍ਹਾਂ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵੱਲ ਕੋਈ ਵੀ ਕਦਮ ਨਹੀਂ ਵਧਾਇਆ, ਜਿਸ ਦੇ ਮੱਦੇਨਜ਼ਰ ਅੱਜ ਪੁਰਾਣੀ ਪੈਨਸ਼ਨ ...

ਪੂਰੀ ਖ਼ਬਰ »

ਮਨਜੀਤ ਸਿੰਘ ਦਸੂਹਾ ਨੂੰ ਕੌਮੀ ਜਨਰਲ ਸਕੱਤਰ ਤੇ ਸਤਵੰਤ ਸਿੰਘ ਖੁਣ-ਖੁਣ ਨੂੰ ਕੌਮੀ ਸਕੱਤਰ ਬਣਾਉਣ 'ਤੇ ਬੇਟ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਮਿਆਣੀ, 9 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਅੱਡਾ ਭੂਲਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਬਣਾਏ ਗਏ ਨਵੇਂ ਢਾਂਚੇ ਵਿਚ ਮਨਜੀਤ ਸਿੰਘ ਦਸੂਹਾ ਨੂੰ ਕੌਮੀ ਜਨਰਲ ਸਕੱਤਰ ਤੇ ਸਤਵੰਤ ਸਿੰਘ ਖੁਣਖੁਣ ਨੂੰ ...

ਪੂਰੀ ਖ਼ਬਰ »

ਸੰਤਾਂ ਦੀ ਯਾਦ 'ਚ ਲਗਾਏ ਖ਼ੂਨਦਾਨ ਕੈਂਪ 'ਚ 81 ਯੂਨਿਟ ਖ਼ੂਨ ਇਕੱਤਰ

ਗੜ੍ਹਸ਼ੰਕਰ, 9 ਜੂਨ (ਧਾਲੀਵਾਲ)-ਪਿੰਡ ਮੋਇਲਾ ਵਾਹਿਦਪੁਰ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਸੰਤ ਬਾਬਾ ਹਰਨਾਮ ਸਿੰਘ ਰੋਡੇ ਵਾਲੇ ਅਤੇ ਸੰਤ ਬਾਬਾ ਹਰਨਾਮ ਸਿੰਘ ਰੰਗਪੁਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ 21ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾਉਣ ਦੇ ਦੋਸ਼ 'ਚ ਮਾਮਲਾ ਦਰਜ

ਗੜ੍ਹਸ਼ੰਕਰ, 9 ਜੂਨ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਬੱਜੀ ਨਾਥ ਪੁੱਤਰ ਗੁੰਮੀਆ ਵਾਸੀ ਪੱਦੀ ਸੂਰਾ ਸਿੰਘ ਦੀ ਸ਼ਿਕਾਇਤ 'ਤੇ ਸਿਮਰਨ ਵਾਸੀ ਝਾਰਖੰਡ ਹਾਲ ਵੀ ਰੁੜਕੀਖਾਸ ਖਿਲਾਫ਼ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਮਾਮਲਾ ਦਰਜ਼ ਕੀਤਾ ਹੈ | ਗੜ੍ਹਸ਼ੰਕਰ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਗੇਟ ਰੈਲੀਆਂ 15 ਤੋਂ

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿੱਲ ਅਤੇ ਵਧੀਕ ਜਨਰਲ ਸਕੱਤਰ ਜਸਵੀਰ ਸਿੰਘ ਧਾਮੀ ਨੇ ਦੱਸਿਆ ਕਿ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ 15 ਤੋਂ 18 ਜੂਨ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ (ਲਾਚੋਵਾਲ) ਨੇ ਸਰਕਲ ਦਫ਼ਤਰ ਖੋਲਿ੍ਹਆ

ਹਰਿਆਣਾ, 9 ਜੂਨ (ਹਰਮੇਲ ਸਿੰਘ ਖੱਖ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ (ਲਾਚੋਵਾਲ) ਵਲੋਂ ਕਸਬਾ ਹਰਿਆਣਾ ਵਿਖੇ ਸਰਕਲ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਰਸਮੀ ਉਦਘਾਟਨ ਬਾਬਾ ਗੁਰਦੇਵ ਸਿੰਘ ਮੁਖੀ ਤਰਨਾ ਦਲ ਬਾਬਾ ਫਤਿਹ ਸਿੰਘ ਨੇ ਕੀਤਾ ਉਪਰੰਤ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਪੈਨਸ਼ਨਰ ਫਰੰਟ ਵਲੋਂ ਰੋਸ ਪ੍ਰਦਰਸ਼ਨ-ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਗੜ੍ਹਸ਼ੰਕਰ, 9 ਜੂਨ (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਕੈਬਨਿਟ ਮੀਟਿੰਗ ਵਿਚ ਨਾ ਵਿਚਾਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋ-ਪਰੋਖੇ ਕਰਨ, ਪੇ ਕਮਿਸ਼ਨ ਦੀ ਮਿਆਦ 'ਚ ਲਗਾਤਾਰ ਵਾਧਾ ਕਰਨ ਦੇ ਵਿਰੋਧ ਵਿਚ ਪੰਜਾਬ ਤੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਕੱਢਿਆ ਝੰਡਾ ਮਾਰਚ

ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ਪੰਚਾਇਤੀ ਰਾਜ ਪੈਨਸਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਸਬੰਧੀ ਕਾਲੇ ਝੰਡੇ ਹੱਥਾਂ ਵਿਚ ਲੈ ਕੇ ਪੰਜਾਬ ਸਰਕਾਰ ਵਿਕਾਸ ਮੰਤਰੀ ਤੇ ਡਾਇਰੈਕਟਰ ਪੰਚਾਇਤ ਖ਼ਿਲਾਫ਼ ਲੰਬੇ ਸਮੇਂ ...

ਪੂਰੀ ਖ਼ਬਰ »

ਐਨ.ਐਮ. ਐਮ.ਐਸ. ਵਿਚੋਂ ਸੱਗਰਾਂ ਸਕੂਲ ਦੇ 6 ਵਿਦਿਆਰਥੀ ਮੈਰਿਟ ਵਿਚ

ਘੋਗਰਾ, 9 ਜੂਨ (ਆਰ.ਐੱਸ. ਸਲਾਰੀਆ)- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿ੍ੰ. ਮੈਡਮ ਪੂਨਮ ਪਾਂਧੀ ਯੋਗ ਅਗਵਾਈ ਸਦਕਾ ਸਾਲ 2020-21 ਵਿਚ ਹੋਈਆਂ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆਵਿੱਚ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ 'ਤੇ 5 ਦਿਨਾ ਜਾਗਰੂਕਤਾ ਅਭਿਆਨ

ਗੜ੍ਹਸ਼ੰਕਰ, 9 ਜੂਨ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੀ ਕੌਮੀ ਸੇਵਾ ਯੋਜਨਾ ਇਕਾਈ ਅਤੇ ਐਜੂਕੇਸ਼ਨ ਵਿਭਾਗ ਵਲੋਂ ਪਿ੍ੰਸੀਪਲ ਡਾ. ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਪੰਜ ਦਿਨਾਂ ਜਾਗਰੂਕਤਾ ...

ਪੂਰੀ ਖ਼ਬਰ »

ਰਿਟਾ. ਥਾਣੇਦਾਰ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਚੌਲਾਂਗ, 9 ਜੂਨ (ਸੁਖਦੇਵ ਸਿੰਘ)- ਬੀਤੀ ਰਾਤ ਕੁੱਝ ਚੋਰਾਂ ਨੇ ਪਿੰਡ ਖੱਖਾਂ ਦੇ ਪੰਜਾਬ ਪੁਲਿਸ ਚੋਂ ਰਿਟਾਇਰਡ ਸਬ ਇੰਸਪੈਕਟਰ ਦੇ ਘਰ 'ਚ ਪਰਿਵਾਰ ਨੂੰ ਇੱਕ ਕਮਰੇ 'ਚ ਬੰਦ ਕਰਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਵਤਾਰ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਕੋਰੋਨਾ ਕਾਲ ਦੌਰਾਨ ਕੋਈ ਵੀ ਆਰਥਿਕ ਸਹਾਇਤਾ ਪੰਜਾਬ ਸਰਕਾਰ ਨੇ ਨਹੀਂ ਦਿੱਤੀ–ਮੰਝਪੁਰ

ਭੰਗਾਲਾ, 9 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਹਰ ਵਰਗ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਪੰਜਾਬ ਸਰਕਾਰ ਵਲੋਂ ਦੁਕਾਨਦਾਰ ਭਾਈਚਾਰੇ ਦੀ ਕੋਈ ਵੀ ਸਹਾਇਤਾ ਨਹੀਂ ਕੀਤੀ ਗਈ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਸੰਧੂ ਵਲੋਂ ਚੀਮਾ ਤੇ ਟੇਰਕਿਆਣਾ ਦਾ ਸਨਮਾਨ

ਦਸੂਹਾ, 9 ਜੂਨ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਵਲੋਂ ਜੋ ਤਿੰਨ ਵੱਡੇ ਅਹੁਦੇ ਹਲਕਾ ਦਸੂਹਾ ਨੂੰ ਨਿਵਾਜਦੇ ਹਨ, ਉਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਵਿਚ ਵੱਖਰਾ ਹੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ | ਹਲਕਾ ਦਸੂਹਾ ਅੰਦਰ ਗੁਰਪ੍ਰੀਤ ਸਿੰਘ ਬਿੱਕਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਕੋਰੋਨਾ ਕਾਲ ਦੌਰਾਨ ਕੋਈ ਵੀ ਆਰਥਿਕ ਸਹਾਇਤਾ ਪੰਜਾਬ ਸਰਕਾਰ ਨੇ ਨਹੀਂ ਦਿੱਤੀ–ਮੰਝਪੁਰ

ਭੰਗਾਲਾ, 9 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਹਰ ਵਰਗ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਪੰਜਾਬ ਸਰਕਾਰ ਵਲੋਂ ਦੁਕਾਨਦਾਰ ਭਾਈਚਾਰੇ ਦੀ ਕੋਈ ਵੀ ਸਹਾਇਤਾ ਨਹੀਂ ਕੀਤੀ ਗਈ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX