ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 60,753 ਨਵੇਂ ਕੋਰੋਨਾ ਮਾਮਲੇ ਆਏ, 1,647 ਮੌਤਾਂ
. . .  3 minutes ago
ਨਵੀਂ ਦਿੱਲੀ,19 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਪ੍ਰਧਾਨ ਮੰਤਰੀ ਅਗਲੇ ਹਫ਼ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਨਾਲ ਸਰਬ ਪਾਰਟੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  18 minutes ago
ਨਵੀਂ ਦਿੱਲੀ,19 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ...
ਅਲਬਰਟਾ ਪਹਿਲਾਂ ਵਾਂਗ 1 ਜੁਲਾਈ ਤੋਂ ਪੂਰਨ ਖੋਲ੍ਹਣ ਦਾ ਪ੍ਰੀਮੀਅਰ ਜੇਸਨ ਕੈਨੀ ਵਲੋ ਐਲਾਨ
. . .  24 minutes ago
ਕੈਲਗਰੀ,19 ਜੂਨ (ਜਸਜੀਤ ਸਿੰਘ ਧਾਮੀ) - ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ 1 ਜੁਲਾਈ ਕੈਨੇਡਾ ...
ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਰਾਸ਼ਟਰਪਤੀ,ਪ੍ਰਧਾਨ ਮੰਤਰੀ,ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ
. . .  32 minutes ago
ਨਵੀਂ ਦਿੱਲੀ,19 ਜੂਨ - ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ...
ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  55 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 9 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਾਰ ਤੇ ਆਟੋ ਦੀ ਟੱਕਰ 'ਚ 9 ਗੰਭੀਰ ਜ਼ਖ਼ਮੀ, ਇਕ ਦੀ ਮੌਤ

ਉੜਾਪੜ/ਲਸਾੜਾ, 9 ਜੂਨ (ਲਖਵੀਰ ਸਿੰਘ ਖੁਰਦ)-ਫਿਲੌਰ ਤੋਂ ਨਵਾਂਸ਼ਹਿਰ ਸੜਕ 'ਤੇ ਲਸਾੜਾ ਨਜ਼ਦੀਕ ਕਾਰ ਅਤੇ ਆਟੋ ਥਰੀਵੀਲ੍ਹਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ 9 ਵਿਅਕਤੀਆਂ ਦੇ ਗੰਭੀਰ ਜਖ਼ਮੀ ਹੋਣ ਦਾ ਸਮਾਚਾਰ ਹੈ | ਟੱਕਰ ਏਨੀ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ | ਜ਼ਖ਼ਮੀ ਹੋਣ ਵਾਲੇ ਸਾਰੇ ਵਿਅਕਤੀ ਆਟੋ 'ਚ ਸਵਾਰ ਸਨ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਉੜਾਪੜ ਦੇ ਚਰਨਜੀਤ ਰਾਮ ਪੁੱਤਰ ਬੂਝਾ ਰਾਮ ਸਵੇਰੇ 10 ਵਜੇ ਦੇ ਕਰੀਬ ਆਪਣੇ ਥਰੀਵੀਲ੍ਹਰ 'ਤੇ ਸ਼ਰੀਕੇ ਭਾਈਚਾਰੇ ਨੂੰ ਨਾਲ ਲੈ ਕੇ ਫਿਲੌਰ ਨਜ਼ਦੀਕ ਪਿੰਡ ਖੈਹਰਾ ਵਿਚ ਕਿਸੀ ਮਰਗ ਦੇ ਭੋਗ 'ਤੇ ਜਾ ਰਹੇ ਸੀ | ਜਦੋਂ ਉਹ ਨਿਰਮਲ ਸਾਗਰ ਸਕੂਲ ਵਾਲੇ ਰਸਤੇ ਨਜ਼ਦੀਕ ਪਹੁੰਚੇ ਤਾਂ ਫਿਲੌਰ ਵਲੋਂ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਨੰਬਰ ਪੀ. ਬੀ 10 ਜੀ ਐਕਸ-8103 ਥਰੀਵੀਲ੍ਹਰ 'ਚ ਏਨੇ ਜ਼ੋਰ ਦੀ ਵੱਜੀ ਕਿ ਆਟੋ ਦੀਆਂ ਕਈ ਬਾਜੀਆਂ ਪੈ ਗਈਆਂ ਅਤੇ ਉਸ ਵਿਚ ਸਵਾਰ ਵਿਅਕਤੀ ਗੰਭੀਰ ਜਖ਼ਮੀ ਹੋ ਗਏ | ਜਿਹਨਾਂ ਵਿਚੋਂ ਕਈਆਂ ਦੀਆਂ ਲੱਤਾਂ ਟੁੱਟ ਗਈਆਂ | ਜਿਹਨਾਂ ਨੂੰ ਤੁਰੰਤ ਉੜਾਪੜ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਲਿਆਂਦਾ ਗਿਆ | ਡਾ. ਸਲਵਿੰਦਰ ਸਿੰਘ ਨੇ ਦੱਸਿਆ ਕਿ ਕੁੱਲ 9 ਵਿਅਕਤੀ ਜਖ਼ਮੀ ਹਾਲਤ 'ਚ ਇੱਥੇ ਲਿਆਂਦੇ ਗਏ ਸਨ, ਜਿਨ੍ਹਾਂ 'ਚੋਂ 5 ਮਰੀਜ਼ਾਂ ਮੋਹਣ ਲਾਲ ਪੁੱਤਰ ਅਮਰ ਚੰਦ, ਕੇਵਲ ਕਿਸ਼ਨ ਜੱਟੂ ਪੁੱਤਰ ਲੱਛੀਆ ਰਾਮ, ਬੀਰੋ ਪਤਨੀ ਹੁਸਨ ਲਾਲ, ਅਮਰਜੀਤ ਕੌਰ ਪਤਨੀ ਸੰਤੌਖ ਸਿੰਘ ਅਤੇ ਆਟੋ ਚਾਲਕ ਚਰਨਜੀਤ ਪੁੱਤਰ ਬੂਝਾ ਰਾਮ ਦੇ ਗੰਭੀਰ ਸੱਟਾਂ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਨਵਾਂਸ਼ਹਿਰ ਰੈਫਰ ਕਰ ਦਿੱਤਾ ਗਿਆ ਹੈ, ਜਿਥੋਂ ਦੋ ਨੂੰ ਕਿਸੀ ਪ੍ਰਾਈਵੇਟ ਹਸਪਤਾਲ ਤੇ ਇਕ ਨੂੰ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ | ਇਨ੍ਹਾਂ ਵਿਚੋਂ ਇਕ ਵਿਅਕਤੀ ਕੇਵਲ ਕ੍ਰਿਸ਼ਨ ਜੱਟੂ ਦੀ ਮੌਤ ਗਈ | ਪੁਲਿਸ ਚੌਕੀ ਲਸਾੜਾ ਤੋਂ ਏ. ਐਸ. ਆਈ ਗੁਰਦੀਸ਼ ਕੁਲਥਮ ਨੇ ਦੱਸਿਆ ਕਿ ਕਾਰ ਚਾਲਕ ਜਸਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਬੇਕਰੀ ਦਾ ਕੰਮ ਕਰਦਾ ਹੈ | ਉਹ ਮੁਕੰਦਪੁਰ ਕਿਸੀ ਗ੍ਰਾਹਕ ਦੇ ਕੇਕ ਦੇਣ ਜਾ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ | ਲਸਾੜਾ ਪੁਲਿਸ ਚੌਕੀ ਵਲੋਂ ਦੋਵੇਂ ਵਾਹਨ ਅਤੇ ਕਾਰ ਚਾਲਕ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਕਲੇਰਾਂ ਵਿਖੇ ਸਿਹਤ ਜਾਗਰੂਕਤਾ ਕੈਂਪ

ਬੰਗਾ, 9 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਕਲੇਰਾਂ ਵਿਖੇ ਐਂਟੀ ਮਲੇਰੀਆ, ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਸਬ ਸੈਂਟਰ ਬੀਸਲਾ ਵਲੋਂ ਲਗਾਇਆ ਗਿਆ | ਜਿਸ ਦੌਰਾਨ ਸੁਖਵਿੰਦਰ ਕੌਰ ਸੀ. ਐਚ. ਓ, ਇੰਦੂਬਾਲਾ ਏ. ਐਨ. ਐਮ, ਹਰਜਿੰਦਰ ਸਿੰਘ ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ 14,15 ਨੂੰ

ਨਵਾਂਸ਼ਹਿਰ, 9 ਜੂਨ (ਹਰਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰਦੁਆਰਾ ਸਿੰਘ ਸਭਾ ਬੋਹੜਾ ਵਾਲਾ ਲੰਗੜੋਆ ਦੀ ਪ੍ਰਬੰਧਕ ਕਮੇਟੀ ਵਲੋਂ ਬਲੱਡ ਬੈਂਕ ਨਵਾਂਸ਼ਹਿਰ ਵਿਖੇ ਲਗਾਇਆ ਜਾ ਰਿਹਾ ਹੈ | ਗੁਰਦੁਆਰਾ ...

ਪੂਰੀ ਖ਼ਬਰ »

ਸੰਤੋਸ਼ ਕਟਾਰੀਆ ਨੂੰ ਆਮ ਆਦਮੀ ਪਾਰਟੀ ਨੇ ਸੂਬਾ ਉੱਪ ਪ੍ਰਧਾਨ ਥਾਪਿਆ

ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਆਮ ਆਦਮੀ ਪਾਰਟੀ ਨੇ ਮਹਿਲਾ ਵਿੰਗ ਸੰਗਠਨ ਦਾ ਵਿਸਥਾਰ ਕਰਦੇ ਹੋਏ ਸੰਤੋਸ਼ ਕਟਾਰੀਆ ਨੂੰ ਸੂਬਾ ਉੱਪ ਪ੍ਰਧਾਨ ਪੰਜਾਬ, ਰਾਜਦੀਪ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ, ਜਗਜੀਤ ਕੌਰ ਨੂੰ ਜ਼ਿਲ੍ਹਾ ਉੱਪ ਪ੍ਰਧਾਨ ਤੇ ਰਾਜ ਰਾਣੀ ...

ਪੂਰੀ ਖ਼ਬਰ »

ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਬੀਜ, ਖਾਦ ਅਤੇ ਦਵਾਈਆਂ 'ਤੇ ਮਿਲੇਗੀ ਸਬਸਿਡੀ

ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਡਿਗਦੇ ਜ਼ਮੀਨੀ ਪਾਣੀ ਦੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਮੱਕੀ ਬੀਜ 'ਤੇ ਸਬਸਿਡੀ ਦੇਣ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ...

ਪੂਰੀ ਖ਼ਬਰ »

ਬੰਗਾ 'ਚ ਅਧਿਆਪਕਾਂ ਨੇ ਬਦਲੀਆਂ ਦੇ ਹੁਕਮਾਂ ਦੀਆਂ ਸਾੜੀਆਂ ਕਾਪੀਆਂ

ਬੰਗਾ, 9 ਜੂਨ (ਜਸਬੀਰ ਸਿੰਘ ਨੂਰਪੁਰ) - ਬੀ.ਐੱਡ ਅਧਿਆਪਕ ਫਰੰਟ ਪੰਜਾਬ ਦੇ ਬਲਾਕ ਬੰਗਾ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਦੀ ਇਕਾਈ ਵਲੋਂ ਸਾਂਝੇ ਮੋਰਚੇ ਦੇ ਸੱਦੇ 'ਤੇ ਵਿੱਢੇ ਗਏ ਸੰਘਰਸ਼ ਦੇ ਤਹਿਤ ਜ਼ਿਲ੍ਹਾ ਪ੍ਰਧਾਨ ਜੁਝਾਰ ਸੰਹੂਗੜਾ ਦੀ ਅਗਵਾਈ ਹੇਠ ਪ੍ਰਾਇਮਰੀ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 874 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ-49 ਦੇ ਕੀਤੇ ਚਲਾਨ

ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 17 ਨਵੇਂ ਮਾਮਲੇ, 2 ਮੌਤਾਂ

ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 17 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦਕਿ 70 ਸਾਲਾ ਔਰਤ ਅਤੇ 60 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਕੋਰੋਨਾ ਕਾਰਨ ਜੇਰੇ ਇਲਾਜ ਸਨ ਦੀ ਅੱਜ ਕੋਰੋਨਾ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਭੀਖ ਮੰਗਣ ਵਾਲੇ 8 ਬੱਚੇ ਕਾਬੂ

ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਨੇ ਬਦਲੀਆਂ ਦੇ ਆਰਡਰਾਂ ਦੀਆਂ ਫੂਕੀਆਂ ਕਾਪੀਆਂ

ਬੰਗਾ, 9 ਜੂਨ (ਜਸਬੀਰ ਸਿੰਘ ਨੂਰਪੁਰ)-ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਨ-ਲਾਇਨ ਬਦਲੀਆਂ ਕਰਕੇ ਬਹੁਤ ਵੱਡਾ ਸਿਹਰਾ ਲੈਣ ਦਾ ਯਤਨ ਕੀਤਾ ਦੂਜੇ ਪਾਸੇ ਅਧਿਆਪਕਾਂ ਦੀਆਂ ਬਦਲੀਆਂ ਹੋਣ ਦੇ ਬਾਵਜੂਦ ਵੀ ਅਧਿਆਪਕਾਂ ਨੂੰ ਨਵੇਂ ਸਟੇਸ਼ਨਾਂ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਪ੍ਰਕਾਸ਼ ਸਿੰਘ ਮਾਨ ਨੂੰ ਦਿੱਤੀ ਅੰਤਿਮ ਵਿਦਾਇਗੀ

ਸੜੋਆ, 9 ਜੂਨ (ਪੱਤਰ ਪ੍ਰੇਰਕ)- ਵਾਤਾਵਰਨ ਪ੍ਰੇਮੀ ਪ੍ਰਕਾਸ਼ ਸਿੰਘ ਮਾਨ ਵਾਸੀ ਹਿਆਤਪੁਰ ਸਿੰਘਾ ਜੋ ਬੀਤੇ ਦਿਨ ਆਪਣੀ 100 ਸਾਲ ਇਕ ਦਿਨ ਦੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾ 'ਚ ਜਾ ਬਿਰਾਜੇ ਸਨ, ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਹਿਆਤਪੁਰ ਸਿੰਘਾਂ ...

ਪੂਰੀ ਖ਼ਬਰ »

ਪੰਜਾਬ ਟੈਕਸੀ ਓਪਰੇਟਰ ਯੂਨੀਅਨ ਨੇ ਸੌਂਪਿਆ ਡੀ.ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 9 ਜੂਨ (ਹਰਵਿੰਦਰ ਸਿੰਘ)-ਪੰਜਾਬ ਟੈਕਸੀ ਓਪਰੇਟਰ ਯੂਨੀਅਨ ਦੇ ਆਗੂਆਂ ਵਲੋਂ ਤਾਲਾ ਬੰਦੀ ਦੌਰਾਨ ਆ ਰਹੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਸ਼ੇਨਾ ਅਗਰਵਾਲ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਨੌਜਵਾਨ ਮਨਜੀਤ ਦਾ ਗਮਗੀਨ ਮਾਹੌਲ 'ਚ ਕੀਤਾ ਗਿਆ ਸਸਕਾਰ

ਬਲਾਚੌਰ, 9 ਜੂਨ (ਦੀਦਾਰ ਸਿੰਘ ਬਲਾਚੌਰੀਆ)- 28 ਸਾਲਾ ਮਨਜੀਤ ਪੁੱਤਰ ਅਸ਼ਵਨੀ ਕੁਮਾਰ ਵਾਸੀ ਵਾਰਡ ਨੰਬਰ 10 ਬਲਾਚੌਰ, ਜਿਸ ਦੀ ਦੁਬਈ ਵਿਖੇ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਦੀ ਡੱਬਾ ਬੰਦ ਲਾਸ਼ ਜਦੋਂ ਉਸ ਦੇ ਗ੍ਰਹਿ ਵਿਖੇ ਪਹੁੰਚੀ ਤਾਂ ਮਾਹੌਲ ...

ਪੂਰੀ ਖ਼ਬਰ »

ਕੇਂਦਰ ਨੇ ਅਨੇਕਾਂ ਬਿੱਲ ਲਿਆ ਕੇ ਦੇਸ਼ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ-ਵਿਵੇਕ ਮੋਦਗਿੱਲ

ਬਲਾਚੌਰ, 9 ਜੂਨ (ਸ਼ਾਮ ਸੁੰਦਰ ਮੀਲੂ)-ਭਾਜਪਾ ਦੇ ਜ਼ਿਲ੍ਹਾ ਆਗੂ ਵਿਵੇਕ ਮੋਦਗਿੱਲ ਵਲੋਂ ਅੱਜ ਭਾਜਪਾ ਮੰਡਲ ਬਲਾਚੌਰ ਦੇ ਅਹੁਦੇਦਾਰਾਂ ਨਾਲ ਮੰਡਲ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਮੌਕੇ ਪੁੱਜੇ ਜ਼ਿਲ੍ਹਾ ਵਿਵੇਕ ਮੋਦਗਿੱਲ ...

ਪੂਰੀ ਖ਼ਬਰ »

ਬੂਥ ਲੈਵਲ ਕਮੇਟੀ ਦੀ ਹੋਈ ਚੋਣ

ਜਾਡਲਾ, 9 ਜੂਨ (ਬੱਲੀ)- ਲਾਗਲੇ ਪਿੰਡ ਕਿਸ਼ਨਪੁਰਾ ਵਿਖੇ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ ਵਿਚ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ, ਡਾਇਰੈਕਟਰ ਕਰਨੈਲ ਸਿੰਘ, ਮਨਦੀਪ ਸਿੰਘ ਪੰਚ, ਸਤਪਾਲ ਸਿੰਘ, ਗੁਰਨੇਕ ਸਿੰਘ, ਭਾਗ ਸਿੰਘ ਪੰਚ, ਜੋਗਾ ਸਿੰਘ, ਕੁਲਦੀਪ ਸਿੰਘ, ...

ਪੂਰੀ ਖ਼ਬਰ »

ਕੋਵਿਡ ਕਾਲ ਦੌਰਾਨ ਮਨੁੱਖੀ ਜਾਨਾਂ ਬਚਾਉਣਾ ਸਮੇਂ ਦੀ ਅਹਿਮ ਲੋੜ-ਡਾ: ਸੁੱਖੀ

ਔੜ/ਝਿੰਗੜਾਂ, 9 ਜੂਨ (ਕੁਲਦੀਪ ਸਿੰਘ ਝਿੰਗੜ)-ਦੇਸ਼ ਭਰ ਵਿਚ ਚੱਲ ਰਹੇ ਕੋਰੋਨਾ ਕਾਲ ਦੌਰਾਨ ਆਕਸੀਜਨ ਦੀ ਘਾਟ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੀਆਂ ਅਨਮੋਲ ਜਾਨਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ | ਇਹ ਵਿਚਾਰ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ...

ਪੂਰੀ ਖ਼ਬਰ »

ਇਲਾਕੇ 'ਚ ਖੱਦਰ ਭੰਡਾਰ ਦੇ ਕੇਂਦਰ ਵਜੋਂ ਖਾਸਾ ਮਸ਼ਹੂਰ ਰਿਹਾ ਪਿੰਡ ਕੁਲਥਮ

ਸੰਦੀਪ ਸਿੰਘ 9814445844 ਮੇਹਲੀ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਹਲਕੇ ਦਾ ਪਿੰਡ ਕੁਲਥਮ ਜੋ ਕਦੇ ਇਲਾਕੇ 'ਚ ਖੱਦਰ ਭੰਡਾਰ ਦੇ ਕੇਂਦਰ ਵਜੋਂ ਖਾਸਾ ਮਸ਼ਹੂਰ ਸੀ, ਜਿਥੇ ਦੂਰ-ਦਰਾਡੇ ਤੋਂ ਔਰਤਾਂ ਸੂਤ ਕੱਤ ਕੇ ਲਿਆਉਦੀਆਂ ਸਨ | ਉੱਥੇ ਹੀ ਪਿੰਡ 'ਚ ਕਰਵਾਏ ਜਾਂਦੇ ...

ਪੂਰੀ ਖ਼ਬਰ »

ਮੰਗੂਵਾਲ ਨਿਵਾਸੀਆਂ ਦਾ ਫੁੱਟਬਾਲ ਖਿਡਾਰੀਆਂ ਲਈ ਸ਼ਲਾਘਾਯੋਗ ਯੋਗਦਾਨ

ਬੰਗਾ/ਮੱਲਪੁਰ ਅੜਕਾਂ, 9 ਜੂਨ (ਕਰਮ ਲਧਾਣਾ, ਮਨਜੀਤ ਜੱਬੋਵਾਲ) - ਮੰਗੂਵਾਲ ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਸਿਖਲਾਈ ਸੈਸ਼ਨ ਤੋਂ ਮੰਗਰੋਂ ਪਿੰਡ ਨਿਵਾਸੀਆਂ ਵਲੋਂ ਡਾਈਟ ਤੇ ਹੋਰ ਖਾਧ ਸਮਗਰੀ ਵੰਡ ਕੇ ਸ਼ਲਾਘਾਯੋਗ ਉੱਦਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰ ਪੀੜਤ ਪਰਿਵਾਰਾਂ ਨੂੰ ਬਿਨਾਂ ਹੋਰ ਦੇਰੀ ਆਰਥਿਕ ਸਹਾਇਤਾ ਜਾਰੀ ਕਰੇ-ਬਸਪਾ ਪ੍ਰਧਾਨ ਗੜ੍ਹੀ

ਬਲਾਚੌਰ, 9 ਜੂਨ (ਦੀਦਾਰ ਸਿੰਘ ਬਲਾਚੌਰੀਆ)-ਹਰਦੀਪ ਕੁਮਾਰ ਉਰਫ਼ ਮਨੀ ਪੁੱਤਰ ਮਹਿੰਦਰਪਾਲ, ਸੰਦੀਪ ਉਰਫ਼ ਦੀਪੂ ਪੁੱਤਰ ਸੁਭਾਸ਼, ਹੈਪੀ ਪੁੱਤਰ ਅਮਰਜੀਤ ਵਾਸੀ ਵਾਰਡ ਨੰਬਰ ਵਾਰਡ ਨੰਬਰ 4 ਅਤੇ ਨਿਤਿਨ ਪੁੱਤਰ ਸੁਖਦੇਵ ਵਾਸੀ ਵਾਰਡ ਨੰਬਰ 7 ਬਲਾਚੌਰ ਜਿਨ੍ਹਾਂ ਦੀ ਕੁਝ ...

ਪੂਰੀ ਖ਼ਬਰ »

ਨਵਾਂਸ਼ਹਿਰ ਸਕੂਲ ਵਲੋਂ ਕੀਤੀ ਗਈ ਮਾਨਵਤਾ ਫ਼ੰਡ ਦੀ ਸ਼ੁਰੂਆਤ

ਨਵਾਂਸ਼ਹਿਰ, 9 ਜੂਨ (ਹਰਿੰਦਰ ਸਿੰਘ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਵਲੋਂ ਆਪਣੀ ਜੇਬ 'ਚੋਂ ਪੈਸੇ ਇਕੱਤਰ ਕਰਕੇ ਬੱਚਿਆਂ ਦੀ ਭਲਾਈ ਲਈ 'ਮਾਨਵਤਾ ਫ਼ੰਡ' ਸ਼ੁਰੂ ਕਰਕੇ ਵਿਸ਼ੇਸ਼ ਪਹਿਲ ਕੀਤੀ ਗਈ ਹੈ | ਪਿ੍ੰ: ਸਰਬਜੀਤ ਸਿੰਘ ਵਲੋਂ ਕਿਹਾ ਗਿਆ ਕਿ ਸਾਰੇ ...

ਪੂਰੀ ਖ਼ਬਰ »

ਗਾਜਰ ਬੂਟੀ ਦੇ ਰਹੀ ਭਿਆਨਕ ਬਿਮਾਰੀਆਂ ਨੂੰ ਸੱਦਾ

ਸੰਧਵਾਂ, 9 ਜੂਨ (ਪ੍ਰੇਮੀ ਸੰਧਵਾਂ)-ਇਕ ਤਾਂ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜਾਨ ਮੁੱਠੀ 'ਚ ਕੀਤੀ ਹੋਈ ਹੈ ਤੇ ਦੂਜੇ ਪਾਸੇ ਸੜਕਾਂ ਕੰਢੇ, ਖਾਲੀ ਪਲਾਟਾਂ 'ਚ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਵੱਡੀ ਮਾਤਰਾ 'ਚ ਉੱਗੀ ਗਾਜਰ ਬੂਟੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ ...

ਪੂਰੀ ਖ਼ਬਰ »

ਪਿੰਡ ਸ਼ਹਿਬਾਜ਼ਪੁਰ ਵਿਖੇ ਕਬੂਤਰਬਾਜ਼ੀ ਦੇ ਮੁਕਾਬਲੇ

ਉਸਮਾਨਪੁਰ, 9 ਜੂਨ (ਮਝੂਰ)- ਪਿੰਡ ਸ਼ਹਿਬਾਜਪੁਰ ਵਿਖੇ ਜਸਵਿੰਦਰ ਸਿੰਘ ਕਾਲੂ ਇਟਲੀ ਦੇ ਸਹਿਯੋਗ ਨਾਲ ਕਬੂਤਰ ਬਾਜ਼ੀ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵੱਖ-ਵੱਖ ਕਲੱਬਾਂ ਦੇ ਕਬੂਤਰਬਾਜ਼ਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਪਹਿਲਾਂ ਸਥਾਨ ਫਤਿਹ ਕਬੂਤਰ ਕਲੱਬ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦੀ ਵਿਦਿਆਰਥਣ 'ਵਰਸਿਟੀ 'ਚੋਂ ਅੱਵਲ

ਬੰਗਾ, 9 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦਾ ਬੀਵਾਕ (ਬਿਊਟੀ ਐੱਡ ਵੈਲਨੈੱਸ ) ਦਾ ਨਤੀਜਾ ਸ਼ਾਨਦਾਰ ਰਿਹਾ | ਬੀਵਾਕ (ਬਿਊਟੀ ਐੱਡ ਵੈਲਨੈੱਸ) ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਕਮਲਜੀਤ ਸਿੰਘ ਨੇ 382/400 ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਨਾਨ ਟੀਚਿੰਗ ਦੀਆਂ ਹੋਈਆਂ ਤਰੱਕੀਆਂ ਮੁੜ ਬਹਾਲ ਕੀਤੀਆਂ ਜਾਣ-ਭੰਗੂ

ਉਸਮਾਨਪੁਰ, 9 ਜੂਨ (ਮਝੂਰ)- ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਲਾਇਬ੍ਰੇਰੀ ਅਤੇ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਟੈਟ ਪਾਸ ਨਾਨ ਟੀਚਿੰਗ ਸਟਾਫ ਵਿਚੋਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਤੇ ਡੀ.ਐਲ.ਏ. ਵਲੋਂ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਪ੍ਰਦਰਸ਼ਨ ਭਲਕੇ

ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)-ਜਮਹੂਰੀ ਅਧਿਕਾਰ ਸਭਾ, ਡੈਮੋਕ੍ਰੇਟਿਕ ਲਾਇਰਜ ਐਸੋਸੀਏਸ਼ਨ ਵਲੋਂ ਬੱਸ ਅੱਡਾ ਨਵਾਂਸ਼ਹਿਰ ਵਿਖੇ 11 ਜੂਨ ਨੂੰ ਸਵੇਰੇ 10:30 ਵਜੇ ਜੇਲ੍ਹਾਂ ਵਿਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਮੁਜ਼ਾਹਰਾ ਕੀਤਾ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਜਣੇਪੇ ਦੀਆਂ ਸਾਰੀਆਂ ਸੁਵਿਧਾਵਾਂ ਉਪਲਬਧ- ਡਾ. ਸਿਮੀ ਕਲਾਰ

ਮੁਕੰਦਪੁਰ, 9 ਜੂਨ (ਦੇਸ ਰਾਜ ਬੰਗਾ) - ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ, ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਗਿਆ | ਇਸ ਪ੍ਰਤੀ ਜਾਣਕਾਰੀ ਦਿੰਦੇ ਡਾ. ਸਿੰਮੀ ਕਲਾਰ ਨੇ ਦੱਸਿਆ ਕਿ ਇਹ ਅਭਿਆਨ ਹਰ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਖਾਨਖਾਨਾ ਵਲੋਂ ਕਲੱਬ ਨੂੰ ਰਾਸ਼ੀ ਭੇਟ

ਮੁਕੰਦਪੁਰ, 9 ਜੂਨ (ਦੇਸ ਰਾਜ ਬੰਗਾ) - ਖਾਨਖਾਨਾ ਵੈਲਫੇਅਰ ਸੁਸਾਇਟੀ ਜਿਥੇ ਸਮਾਜ ਸੇਵੀ ਕੰਮ ਜੰਗੀ ਪੱਧਰ 'ਤੇ ਕਰ ਰਹੀ ਹੈ ਉਥੇ ਇਸ ਸੁਸਾਇਟੀ ਨਾਲ ਦਾਨੀ ਸੱਜਣ ਵੀ ਧੜਾ- ਧੜ ਜੁੜ ਰਹੇ ਹਨ | ਸੁਸਾਇਟੀ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਪਿੰਡ ਦੀ ਖੇਡ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਸੁੱਧਾ ਮਾਜਰਾ ਨਾਲ ਦੁੱਖ ਪ੍ਰਗਟ

ਰੱਤੇਵਾਲ, 9 ਜੂਨ (ਸੂਰਾਪੁਰੀ)-ਪਿੰਡ ਸੁੱਧਾ ਮਾਜਰਾ ਦੇ ਹਰਵਿੰਦਰ ਸਿੰਘ ਰਾਏ (ਸੇਵਾ ਮੁਕਤ ਇੰਸਪੈਕਟਰ ਕ੍ਰਾਈਮ ਬਰਾਂਚ) ਅਤੇ ਏ.ਐੱਸ.ਆਈ. ਗੁਰਦੀਪ ਸਿੰਘ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਾਣਜੇ ਹਰਪ੍ਰੀਤ ਸਿੰਘ ਛੋਕਰ (34) ਪੁੱਤਰ ਮੋਹਣ ਸਿੰਘ ਛੋਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX