ਤਾਜਾ ਖ਼ਬਰਾਂ


ਰਾਜਸਥਾਨ : ਤਿੰਨ ਜ਼ਿਲ੍ਹਿਆਂ 'ਚ ਆਰ.ਏ.ਐੱਸ. ਪ੍ਰੀਖਿਆ ਦੌਰਾਨ ਸੋਸ਼ਲ ਮੀਡੀਆ ਤੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
. . .  8 minutes ago
ਜੈਪੁਰ, 27 ਅਕਤੂਬਰ, 2021: ਰਾਜਸਥਾਨ ਸਰਕਾਰ ਨੇ ਅੱਜ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (ਆਰ.ਪੀ.ਐੱਸ.ਸੀ) ਦੁਆਰਾ ਕਰਵਾਏ ਜਾ ਰਹੇ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਟੈੱਸਟ....
ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  13 minutes ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  21 minutes ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  44 minutes ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫ਼ਤਹਿਗੜ੍ਹ ਸਾਹਿਬ

ਈ. ਟੀ. ਟੀ. ਅਧਿਆਪਕ ਯੂਨੀਅਨ ਨੇ ਸਿੱਖਿਆ ਵਿਭਾਗ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਖੋਲਿ੍ਹਆ ਮੋਰਚਾ

ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਕਥਿਤ ਧੱਕੇਸ਼ਾਹੀਆਂ ਖ਼ਿਲਾਫ਼ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬੀ. ਪੀ. ਈ. ਓ. ਦਫ਼ਤਰਾਂ ਮੂਹਰੇ ਵਿਭਾਗ ਦੇ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੁਰਮ ਨੇ ਦੱਸਿਆ ਕਿ ਵਿਭਾਗ ਵਲੋਂ ਪਿਛਲੇ ਸਮਾੇ ਆਨਲਾਈਨ ਕੀਤੀਆਂ ਬਦਲੀਆਂ ਨੂੰ ਆਨੇ-ਬਹਾਨੇ ਅੱਗੇ ਤੋਂ ਅੱਗੇ ਪਾ ਕੇ ਟਾਲ਼ਿਆ ਜਾ ਰਿਹਾ ਹੈ ਜੋ ਕਿ ਅਧਿਆਪਕ ਵਰਗ ਨਾਲ ਸਰਾਸਰ ਧੱਕੇਸ਼ਾਹੀ ਹੈ | ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਮੰਤਰੀਆਂ, ਸਾਬਕਾ ਤੇ ਮੌਜੂਦਾ ਵਿਧਾਇਕਾਂ ਤੇ ਸਾਂਸਦ ਮੈਂਬਰਾਂ ਨੂੰ ਕਈ-ਕਈ ਪੈਨਸ਼ਨਾਂ ਮਿਲ ਰਹੀਆਂ ਹਨ ਜਦਕਿ ਸਾਲ 2004 ਤੋਂ ਬਾਅਦ ਭਰਤੀ ਕੀਤੇ ਸਰਕਾਰੀ ਮੁਲਾਜ਼ਮਾਂ ਤੋਂ ਪੈਨਸ਼ਨ ਦੇ ਹੱਕ ਖੋਹ ਲਿਆ ਗਿਆ ਹੈ ਜੋ ਕਈ ਦਹਾਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਦੀ ਬਹਾਲੀ ਨਹੀਂ ਕੀਤੀ ਜਾਂਦੀ ਯੂਨੀਅਨ ਚੁੱਪ ਨਹੀਂ ਬੈਠੇਗੀ ਅਤੇ ਆਉਂਦੇ ਦਿਨਾਂ 'ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਵਿਭਾਗ ਦੇ ਪੱਤਰਾਂ ਦੀ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ | ਪ੍ਰਦਰਸ਼ਨਕਾਰੀਆਂ 'ਚ ਜਗਦੀਸ਼ ਕੌਰ, ਗੁਰਪ੍ਰੀਤ ਸਿੰਘ, ਪਰਮਜੀਤ ਸਰਹਿੰਦ, ਜਸਪਾਲ ਸਿੰਘ ਬਲਾਕ ਪ੍ਰਧਾਨ, ਬਲਜੀਤ ਸਿੰਘ, ਖੁਸ਼ਵੰਤ ਸਿੰਘ, ਨਰਿੰਦਰ ਪਾਲ ਸਿੰਘ, ਰਣਜੋਧ ਸਿੰਘ, ਜਸਜੀਤ ਸਿੰਘ, ਹਰਵਿੰਦਰ ਸਿੰਘ, ਰਾਜਿੰਦਰ ਕੁਮਾਰ, ਅਵਦੇਸ਼ ਕੁਮਾਰ, ਪਰਮਜੀਤ ਸਿੰਘ, ਜਗਦੀਸ਼ ਕੌਰ, ਬਲਜੀਤ ਸਿੰਘ, ਖੁਸ਼ਵੰਤ ਸਿੰਘ, ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |

ਔਰਤ 'ਤੇ ਕਾਰ ਚੜ੍ਹਾ ਕੇ ਮੌਤ ਦੇ ਘਾਟ ਉਤਾਰਨ ਦੇ ਦੋਸ਼ਾਂ ਤਹਿਤ 9 ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ, 3 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਬੀਤੇ ਦਿਨੀਂ ਡਿਫੈਂਸ ਬੰਨ੍ਹ ਢੇਹਾ ਕਾਲੋਨੀ ਸਰਹਿੰਦ ਵਿਖੇ ਇਕ ਔਰਤ ਉੱਪਰ ਕਾਰ ਚੜ੍ਹਾ ਕੇ ਉਸ ਨੂੰ ਮੌਤ ਦੇ ਘਾਟ ਉਤਾਰੇ ਜਾਣ ਦੇ ਦੋਸ਼ਾਂ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ 6 ਔਰਤਾਂ ਸਮੇਤ 9 ਖ਼ਿਲਾਫ਼ ਕਤਲ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਰੋਨਾ ਸੰਕਟ ਦੌਰਾਨ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਆਦੇਸ਼ ਜਾਰੀ

ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕੋਰੋਨਾ ਸੰਕਟ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਵਿਚ ਪਾਬੰਦੀਆਂ ਅਤੇ ਛੋਟਾਂ ਦੇ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ | ਇਨ੍ਹਾਂ ਹੁਕਮਾਂ ਮੁਤਾਬਿਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕੋਰੋਨਾ ਪੀੜਤਾਂ ਦੀ ਮੌਤ, 41 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 2 ਕੋਰੋਨਾ ਪੀੜਤਾਂ ਦੀ ਮੌਤ ਹੋਣ ਤੋਂ ਇਲਾਵਾ ਜ਼ਿਲ੍ਹੇ 'ਚ 41 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਦਾ ਧਰਨਾ ਮੁਲਤਵੀ

ਖਮਾਣੋਂ, 9 ਜੂਨ (ਮਨਮੋਹਨ ਸਿੰਘ ਕਲੇਰ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਿਛਲੇ ਦਿਨੀਂ ਧਰਨੇ ਦੌਰਾਨ ਮੈਨੇਜਮੈਂਟ ਅਧਿਕਾਰੀਆਂ ਵਲੋਂ ਮੰਗਾਂ ਦਾ ਹੱਲ ਕਰਨ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਭੈੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਸਬ ਇੰਸ: ਪਿੰ੍ਰਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵਲੋਂ 2 ਨੌਜਵਾਨਾਂ ਨੂੰ 4200 ...

ਪੂਰੀ ਖ਼ਬਰ »

ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਨੇ ਦਮ ਤੋੜਿਆ

ਮੰਡੀ ਗੋਬਿੰਦਗੜ੍ਹ, 9 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ 'ਤੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਨੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਮ ਤੋੜ ਦਿੱਤਾ ਹੈ | ਸਹਾਇਕ ਥਾਣੇਦਾਰ ਬੁੱਧ ਸਿੰਘ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ...

ਪੂਰੀ ਖ਼ਬਰ »

ਰਾਤ ਦੇ ਅਣ-ਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਰੋਡ ਜਾਮ ਕਰਕੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ

ਬਸੀ ਪਠਾਣਾਂ, 9 ਜੂਨ (ਰਵਿੰਦਰ ਮੌਦਗਿਲ)-ਪਾਵਰਕਾਮ ਵਲੋਂ ਰਾਤ ਨੂੰ ਲਗਾਏ ਜਾ ਰਹੇ ਅਣ-ਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਥਾਬਲਾਂ, ਗੰਢੂਆਂ, ਲੁਹਾਰੀ ਖ਼ੁਰਦ ਅਤੇ ਫ਼ਤਿਹਪੁਰ ਜੱਟਾਂ ਆਦਿ ਪਿੰਡਾਂ ਦੇ ਨਗਰ ਵਾਸੀਆਂ ਨੇ ਬੁੱਧਵਾਰ ਸਵੇਰ 10.30 ਵਜੇ ਮੋਰਿੰਡਾ-ਬਸੀ ਪਠਾਣਾਂ ...

ਪੂਰੀ ਖ਼ਬਰ »

ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਤੇ ਸੁੰਦਰੀਕਰਨ 'ਚ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 9 ਜੂਨ (ਮਨਪ੍ਰੀਤ ਸਿੰਘ)-ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਸਾਫ਼ ਸਫ਼ਾਈ ਤੇ ਸੁੰਦਰੀਕਰਨ ਸਬੰਧੀ ਕੋਈ ਕਸਰ ਨਹੀਂ ਛੱਡੀ ਜਾਵੇਗੀ, ਜਿਸ ਸਦਕਾ ਹਲਕਾ ਵਿਕਾਸ ਪੱਖੋਂ ਮਿਸਾਲ ਬਣ ਕੇ ਉੱਭਰ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਭੜੀ, 9 ਜੂਨ (ਭਰਪੂਰ ਸਿੰਘ ਹਵਾਰਾ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦਫ਼ਤਰ ਖੇੜੀ ਨੌਧ ਸਿੰਘ ਦੇ ਆਗੂਆਂ ਤੇ ਮੈਂਬਰਾਂ ਵਲੋਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ 'ਚ ਉਨ੍ਹਾਂ ਨੂੰ ਟੈਕਸੀ ਕਿੱਤੇ ਨਾਲ ਸਬੰਧਿਤ ਮੁਸ਼ਕਿਲਾਂ ...

ਪੂਰੀ ਖ਼ਬਰ »

ਬੱਬੂ ਮਾਨ ਵਲੋਂ ਬਣਾਏ ਜਾ ਰਹੇ ਰੈਣ-ਬਸੇਰੇ ਜਲਦ ਹੀ ਜ਼ਰੂਰਤਮੰਦਾਂ ਨੂੰ ਮਿਲਣਗੇ-ਬਬਲਾ ਖੰਟ

ਸੰਘੋਲ, 9 ਜੂਨ (ਗੁਰਨਾਮ ਸਿੰਘ ਚੀਨਾ)-ਅਦਾਕਾਰ ਤੇ ਗਾਇਕ ਬੱਬੂ ਮਾਨ ਦੁਆਰਾ ਜ਼ਰੂਰਤਮੰਦ ਲੋਕਾਂ ਨੂੰ ਜਲਦ ਹੀ ਰੈਣ-ਬਸੇਰੇ ਮਿਲਣਗੇ | ਇਹ ਪ੍ਰਗਟਾਵਾ ਬੱਬੂ ਮਾਨ ਦੇ ਨੇੜਲੇ ਸਾਥੀ ਬਬਲਾ ਖੰਟ ਨੇ ਕਰਦਿਆਂ ਕਿਹਾ ਕਿ ਬੱਬੂ ਮਾਨ ਦੁਆਰਾ ਗ਼ਰੀਬ ਲੋਕਾਂ ਲਈ ਬਣਾਈ ਜਾ ਰਹੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਜ਼ਰੂਰਤਮੰਦ ਪਰਿਵਾਰ ਦੀ ਕੀਤੀ ਮਦਦ

ਸੰਘੋਲ, 9 ਜੂਨ (ਗੁਰਨਾਮ ਸਿੰਘ ਚੀਨਾ)-ਪਿਛਲੇ ਦਿਨੀਂ ਆਈ ਤੇਜ਼ ਹਨ੍ਹੇਰੀ ਤੇ ਬਾਰਸ਼ ਕਾਰਨ ਸੰਘੋਲ ਵਿਖੇ ਜ਼ਰੂਰਤਮੰਦ ਪਰਿਵਾਰ ਦੀ ਛੱਤ ਡਿੱਗ ਗਈ ਸੀ ਅਤੇ ਉਸ ਦਾ ਕਾਫ਼ੀ ਨੁਕਸਾਨ ਹੋਇਆ ਸੀ, ਜਿਸ ਦੀ ਮੁਰੰਮਤ ਲਈ ਪ੍ਰਵਾਸੀ ਭਾਰਤੀ ਰਕੇਸ਼ ਪੁਰੀ ਵਲੋਂ ਜ਼ਰੂਰਤਮੰਦ ...

ਪੂਰੀ ਖ਼ਬਰ »

ਸ਼ਹੀਦਗੜ੍ਹ 'ਚ ਸਿਖਲਾਈ ਕੈਂਪ ਲਗਾਇਆ

ਬਸੀ ਪਠਾਣਾਂ, 9 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਨਜ਼ਦੀਕ ਪੈਂਦੇ ਸੀ ਪਾਈਟ ਕੈਪ ਸ਼ਹੀਦਗੜ੍ਹ ਵਿਖੇ ਸਟੇਟ ਬੈਂਕ ਆਫ਼ ਇੰਡੀਆ ਅਤੇ ਜੇਲ੍ਹ ਵਾਰਡਨ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਵਾਸਤੇ ਕੋਚਿੰਗ ਕਲਾਸਾਂ ਸ਼ੁਰੂ ਹੋ ਰਹੀਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਦੀ ਹੜਤਾਲ 2 ਦਿਨ ਲਈ ਮੁਲਤਵੀ-ਦਿਨੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 9 ਜੂਨ (ਰਾਜਿੰਦਰ ਸਿੰਘ)-ਪਿਛਲੇ 17 ਦਿਨਾਂ ਤੋਂ ਚੱਲ ਰਹੀ ਮਨਿਸਟਰੀਅਲ ਕਲਰਕਾਂ ਦੀ ਹੜਤਾਲ ਨੂੰ ਅੱਜ ਉਸ ਸਮੇਂ ਬੂਰ ਪੈਂਦਾ ਨਜ਼ਰ ਆਇਆ, ਜਦੋਂ ਸੂਬਾ ਪੱਧਰੀ ਕਮੇਟੀ ਨੇ ਪੰਜਾਬ ਦੇ ਆਲਾ ਮੰਤਰੀ, ਵਿੱਤ ਕਮਿਸ਼ਨਰ ਰੈਵੀਨਿਊ, ਸੈਕਟਰੀ ਮਾਲ ਵਿਭਾਗ ਨਾਲ ...

ਪੂਰੀ ਖ਼ਬਰ »

ਘੁਟਾਲਿਆਂ ਕਾਰਨ ਦਾਗ਼ਦਾਰ ਹੋਈ ਸਰਕਾਰ ਦੇ ਕੈਪਟਨ ਤੋਂ ਜਨਤਾ ਮੰਗ ਰਹੀ ਅਸਤੀਫ਼ਾ-ਮਾਧੋਪੁਰ

ਬਸੀ ਪਠਾਣਾਂ, 9 ਜੂਨ (ਰਵਿੰਦਰ ਮੌਦਗਿਲ)-ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਹੜੱਪਣ ਦੇ ਦਾਗ਼ ਤੋਂ ਬਾਅਦ ਕੈਪਟਨ ਸਰਕਾਰ ਦੇ ਦਾਮਨ 'ਤੇ ਦਾਗ਼ 'ਤੇ ਦਾਗ਼ ਲੱਗਦਾ ਜਾ ਰਿਹਾ ਹੈ, ਏਨਾ ਹੀ ਨਹੀਂ ਉਨ੍ਹਾਂ ਦੇ ਖ਼ੁਦ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਚੁੱਕੇ ਸਵਾਲਾਂ ਨੇ ...

ਪੂਰੀ ਖ਼ਬਰ »

ਜ਼ਮੀਨ ਦੇ ਮਾਮਲੇ 'ਚ ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 4 ਨਾਮਜ਼ਦ

ਖਮਾਣੋਂ, 9 ਜੂਨ (ਮਨਮੋਹਨ ਸਿੰਘ ਕਲੇਰ)-ਪਿੰਡ ਲਖਨਪੁਰ ਵਿਖੇ ਜ਼ਮੀਨ ਦੇ ਇਕ ਮਾਮਲੇ ਵਿਚ ਪਤੀ ਪਤਨੀ ਦੀ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਇਕੋ ਪਰਿਵਾਰ ਦੇ 4 ਵਿਅਕਤੀਆਂ ਨੂੰ ਖਮਾਣੋਂ ਪੁਲਿਸ ਵਲੋਂ ਨਾਮਜ਼ਦ ਕੀਤਾ ਗਿਆ ਹੈ | ਕਥਿਤ ਦੋਸ਼ੀਆਂ 'ਚ ਪਤੀ, ਪਤਨੀ ਅਤੇ ...

ਪੂਰੀ ਖ਼ਬਰ »

ਮਕਾਨ ਦਾ ਜਾਅਲੀ ਬੈਨਾਮਾ ਤਿਆਰ ਕਰਨ ਦੇ ਦੋਸ਼ ਹੇਠ 4 ਨਾਮਜ਼ਦ

ਖਮਾਣੋਂ, 9 ਜੂਨ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਦਰਸ਼ਨ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਚੜ੍ਹੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਦਰਖਾਸਤ 'ਤੇ ਉਸ ਦੇ ਖਮਾਣੋਂ ਕਮਲੀ ਸਥਿਤ ਕਿਰਾਏ ਦੇ ਮਕਾਨ ਨੂੰ ਜਾਅਲੀ ਬੈਨਾਮੇ ਨਾਲ ਆਪਣੇ ਨਾਂਅ ...

ਪੂਰੀ ਖ਼ਬਰ »

ਸ਼ਹਿਰ ਦੀ ਟ੍ਰੈਫ਼ਿਕ ਦੇ ਹੱਲ ਲਈ ਕਾਂਗਰਸ ਦਫ਼ਤਰ ਵਿਖੇ ਮੀਟਿੰਗ

ਅਮਲੋਹ, 9 ਜੂਨ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਵਿਖੇ ਦਿਨੋ-ਦਿਨ ਵਧਦੀ ਜਾ ਰਹੀ ਟ੍ਰੈਫ਼ਿਕ ਦੇ ਹੱਲ ਲਈ ਅੱਜ ਕਾਂਗਰਸ ਦੇ ਮੁੱਖ ਦਫ਼ਤਰ ਅਮਲੋਹ ਵਿਖੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ ਤੇ ਬਲਾਕ ਅਮਲੋਹ ਦੇ ਪ੍ਰਧਾਨ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਭਾਈਚਾਰੇ ਵਲੋਂ ਨਵ-ਨਿਯੁਕਤ ਮੈਂਬਰ ਦਾ ਸਨਮਾਨ

ਅਮਲੋਹ, 9 ਜੂਨ (ਰਿਸ਼ੂ ਗੋਇਲ)-ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਗੋਪਾਲ ਕਿ੍ਸ਼ਨ ਗਰਗ, ਮੀਤ ਪ੍ਰਧਾਨ ਭਾਸਕਰ ਵਰਮਾ, ਕੈਸ਼ੀਅਰ ਇਮਰਾਨ ਖਾਨ ਤੇ ਹੋਰ ਵਲੋਂ ਅੱਜ ਬਾਰ ਐਸੋਸੀਏਸ਼ਨ ਅਮਲੋਹ ਦੇ ਮੈਂਬਰਾਂ ਦੀ ਗਿਣਤੀ 'ਚ ਵਾਧਾ ਕੀਤਾ ਗਿਆ ਹੈ, ਜਿਸ 'ਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

'ਗੁਰੂ' ਵਲੋਂ ਵਰਕਰਾਂ ਨਾਲ ਘਰੋ-ਘਰੀ ਰਾਬਤਾ ਸ਼ੁਰੂ

ਖਮਾਣੋਂ, 9 ਜੂਨ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰੋਨਾ ਮਹਾਂਮਾਰੀ ਨੂੰ ਮੱਦੇਨਜ਼ਰ ਰੱਖਦਿਆਂ ਮੀਟਿੰਗਾਂ ਦਾ ਸਿਲਸਿਲਾ ਬਿਲਕੁਲ ਬੰਦ ਕੀਤਾ ਹੋਇਆ ਹੈ | ਇਸ ਕਾਰਨ ਦਰਬਾਰਾ ਸਿੰਘ ਗੁਰੂ ਮੁੱਖ ਸੇਵਾਦਾਰ ਸ਼੍ਰੋ. ਅ. ਦਲ ਬਾਦਲ ਹਲਕਾ ਬਸੀ ਪਠਾਣਾਂ ਵਲੋਂ ...

ਪੂਰੀ ਖ਼ਬਰ »

32 ਸਾਲ ਬਾਅਦ ਆਏ ਫ਼ੈਸਲੇ 'ਚ ਔਰਤ ਨੂੰ ਚੇਨ ਝਪਟਣ ਦੇ ਦੋਸ਼ ਤਹਿਤ 9 ਮਹੀਨੇ ਦੀ ਕੈਦ

ਬਸੀ ਪਠਾਣਾਂ, 9 ਜੂਨ (ਰਵਿੰਦਰ ਮੌਦਗਿਲ)-'ਦੇਰ ਹੈ ਅੰਧੇਰ ਨਹੀ' ਕਹਾਵਤ ਨੂੰ ਸੱਚ ਸਾਬਿਤ ਕਰਦੇ ਹੋਏ ਘਟਨਾ ਦੇ ਲਗਪਗ 32 ਸਾਲ ਬਾਅਦ ਸੁਣਾਏ ਗਏ ਇਕ ਫ਼ੈਸਲੇ 'ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਬਜ਼ੁਰਗ ਔਰਤ ਨੂੰ ਚੇਨ ਝਪਟਣ ਦਾ ਦੋਸ਼ੀ ...

ਪੂਰੀ ਖ਼ਬਰ »

ਗਰਾਮ ਪੰਚਾਇਤ ਕੁੰਭੜਾ ਦੇ ਵਫ਼ਦ ਵਲੋਂ ਬਲਾਕ ਕਾਂਗਰਸ ਦੇ ਪ੍ਰਧਾਨ ਨਾਲ ਮੀਟਿੰਗ

ਮੰਡੀ ਗੋਬਿੰਦਗੜ੍ਹ, 9 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰੀ ਤਰਜ਼ 'ਤੇ ਸਾਰੀਆਂ ਸੁੱਖ ਸਹੂਲਤਾਂ ਦੇਣ ਲਈ ਜੰਗੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੇਂਡੂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਦਲਿਤ ਵਿਰੋਧੀ ਕਾਂਗਰਸ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਉਤਾਵਲੇ-ਸਲਾਣਾ

ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਉਪਰੰਤ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਤੇ ਸਕੱਤਰ ਜਨਰਲ ਕਿ੍ਸ਼ਨ ਸਿੰਘ ਦੁੱਗਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ...

ਪੂਰੀ ਖ਼ਬਰ »

ਪਿੰਡ ਰੋਹਟੀ ਛੰਨਾਂ ਦੇ ਮੌਜੂਦਾ 2 ਪੰਚਾਇਤ ਮੈਂਬਰ ਤੇ ਸਾਬਕਾ ਸਰਪੰਚ ਸਮੇਤ 31 ਪਰਿਵਾਰ 'ਆਪ' 'ਚ ਸ਼ਾਮਿਲ

ਭਾਦਸੋਂ/ ਨਾਭਾ, 9 ਜੂਨ (ਪ੍ਰਦੀਪ ਦੰਦਰਾਲਾ/ਕਰਮਜੀਤ ਸਿੰਘ)-ਪਟਿਆਲਾ ਦਿਹਾਤੀ ਦੇ ਪਿੰਡ ਰੋਹਟੀ ਛੰਨਾਂ ਵਿਖੇ ਮੌਜੂਦਾ 2 ਪੰਚ ਤੇਜਾ ਸਿੰਘ, ਹਰਪਾਲ ਕੌਰ ਅਤੇ ਸਾਬਕਾ ਸਰਪੰਚ ਰਣਧੀਰ ਸਿੰਘ ਸਮੇਤ 31 ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ਜਸਦੀਪ ਸਿੰਘ ਨਿੱਕੂ ਦੀ ਅਗਵਾਈ ...

ਪੂਰੀ ਖ਼ਬਰ »

ਯੂ. ਜੀ. ਸੀ. ਵਲੋਂ ਮਿਲੀ ਗ੍ਰਾਂਟ ਵਰਤਣ 'ਚ ਬੇਨਿਯਮੀ ਦੀ ਜਾਂਚ ਕਰਨ ਲਈ ਕਮੇਟੀ ਗਠਿਤ

ਪਟਿਆਲਾ, 9 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਜਿੱਥੇ ਕਿ ਪਹਿਲਾਂ ਹੀ ਕਈ ਵਿੱਤੀ ਅਤੇ ਹੋਰ ਬੇਨਿਯਮੀਆਂ ਦੀਆਂ ਜਾਂਚਾਂ ਦਾ ਮਾਮਲਾ ਹਰ ਆਏ ਦਿਨ ਗਰਮਾਇਆ ਰਹਿੰਦਾ ਹੈ, ਵਿਖੇ ਹੁਣ ਇਕ ਹੋਰ ਵਿੱਤੀ ਘਪਲਾ ਸਾਹਮਣੇ ਆਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਦੀ ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਚੋਣ

ਪਟਿਆਲਾ, 9 ਜੂਨ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੇ ਸਿਖਲਾਈ ਕੇਂਦਰ ਦੇ ਤੀਰਅੰਦਾਜ਼ ਅਮਨ ਸੈਣੀ ਦੀ ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਚੋਣ ਹੋਈ ਹੈ | ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ 20 ਤੋਂ 28 ਜੂਨ ਤੱਕ ਹੋਣ ਵਾਲੇ ਵਿਸ਼ਵ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਵੈਕਸੀਨ ਘਪਲੇ ਨੂੰ ਉਜਾਗਰ ਕਰਨ ਵਾਲੇ ਆਗੂਆਂ 'ਤੇ ਪਰਚੇ ਦਰਜ ਕਰਨਾ ਮੰਦਭਾਗਾ-ਰੱਖੜਾ

ਸਮਾਣਾ, 9 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਬੀਤੇ ਕੱਲ੍ਹ ਰੁਜ਼ਗਾਰ ਦੀ ਮੰਗ ਲੈ ਕੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਨੌਜਵਾਨ ਲੜਕੀਆਂ ਤੇ ਲੜਕਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਡੇਅਰੀ 'ਤੇ ਛਾਪੇਮਾਰੀ, 9 ਨਮੂਨੇ ਭਰੇ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਤੜਕੇ ਸਾਢੇ 4 ਵਜੇ ਦੇ ਕਰੀਬ ਸਥਾਨਕ ਡਾਲੀਮਾ ਵਿਹਾਰ ਕਾਲੋਨੀ ਦੇ ਰਿਹਾਇਸ਼ੀ ਇਲਾਕਾ ਦੇ ਇਕ ਘਰ 'ਚ ਚਲਾਈ ਜਾ ਰਹੀ ਡੇਅਰੀ 'ਤੇ ਛਾਪੇਮਾਰੀ ਕਰਕੇ ਉੱਥੋਂ ਦੁੱਧ, ਦਹੀਂ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਵਲੋਂ ਅਪੋਨ ਰਿਸਰਚ ਲੈਬ ਦਾ ਉਦਘਾਟਨ

ਪਟਿਆਲਾ, 9 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ 'ਚ ਉੱਪ ਕੁਲਪਤੀ ਪ੍ਰੋ. ਅਰਵਿੰਦ ਵਲੋਂ ਐਡਵਾਂਸਡ ਫੋਟੋਨਿਕਸ ਅਤੇ ਓਪਟੀਕਲ ਨੈੱਟਵਰਕਿੰਗ (ਅਪੋਨ) ਰਿਸਰਚ ਲੈਬ ਦਾ ਉਦਘਾਟਨ ਕੀਤਾ ...

ਪੂਰੀ ਖ਼ਬਰ »

ਬਿਜਲੀ ਦੇ ਲੱਗਦੇ ਕੱਟਾਂ ਤੋਂ ਦੁਖੀ ਲੋਕਾਂ ਨੇ ਸ਼ੁਤਰਾਣਾ ਗਰਿੱਡ 'ਚ ਦਿੱਤਾ ਧਰਨਾ

ਸ਼ੁਤਰਾਣਾ, 9 ਜੂਨ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਦੁਖੀ ਹੋਏ ਲੋਕਾਂ ਨੇ ਪਾਵਰਕਾਮ ਵਿਭਾਗ ਦੇ ਸ਼ੁਤਰਾਣਾ ਗਰਿੱਡ 'ਚ ਧਰਨਾ ਲਾ ਕੇ ਸਰਕਾਰ ਤੇ ਵਿਭਾਗ ਦੇ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਮੰਜਾਲ ਕਲਾਂ ਸਕੂਲ ਨੂੰ ਮਿਲਿਆ 7.5 ਲੱਖ ਦਾ ਪੁਰਸਕਾਰ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਬੀਤੇ ਮੰਗਲਵਾਰ ਨੂੰ ਕੁਝ ਉੱਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਸੀ, ਜਿਸ 'ਚ ਸਮਾਰਟ ਸਰਕਾਰੀ ਹਾਈ ਸਕੂਲ ਮੰਜਾਲ ਕਲਾਂ ਵੀ ਸ਼ਾਮਿਲ ਸੀ | ਬਲਾਕ ਭੁੱਨਰਹੇੜੀ-2 ਜ਼ਿਲ੍ਹਾ ...

ਪੂਰੀ ਖ਼ਬਰ »

ਦੋਸਤਾਂ ਵਲੋਂ ਨਹਿਰ 'ਚ ਡੁਬੋ ਕੇ ਮਾਰਨ ਦਾ ਮਾਮਲਾ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਧਰਮਪਾਲ ਸਿੰਘ ਵਾਸੀ ਗਰੀਨ ਪਾਰਕ ਕਾਲੋਨੀ ਨੇ ਥਾਣਾ ਪਸਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਰਬਲੰਦ ਸਿੰਘ ਵਾਸੀ ਅੰਬਿਕਾ ਇਨਕਲੇਵ, ਆਰੀਅਨ ਸੰਧੂ ਵਾਸੀ ਸੰਤ ਇਨਕਲੇਵ, ਆਦੇਸ਼ਪ੍ਰਤਾਪ ਵਾਸੀ ਫ਼ਤਿਹਪੁਰ ਰਾਜਪੂਤਾਂ, ...

ਪੂਰੀ ਖ਼ਬਰ »

ਦੁਫੇੜਾ ਚੌਂਕ ਤੋਂ ਬਸੀ ਪਠਾਣਾਂ ਤੱਕ 7.50 ਕਰੋੜ ਦੀ ਲਾਗਤ ਨਾਲ ਨਵ-ਨਿਰਮਾਣ ਸੜਕ ਲੋਕ ਅਰਪਣ

ਬਸੀ ਪਠਾਣਾਂ, 9 ਜੂਨ (ਰਵਿੰਦਰ ਮੌਦਗਿਲ)-ਕਰੀਬ 7.50 ਕਰੋੜ ਰੁਪਏ ਦੀ ਲਾਗਤ ਨਾਲ ਨਵ-ਨਿਰਮਾਣ ਕੀਤੀ ਦੁਫੇੜਾ ਚੌਂਕ ਤੋਂ ਬਸੀ ਪਠਾਣਾਂ ਤੱਕ ਦੀ ਸੜਕ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਅਤੇ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਦੁਫੇੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX