ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ, 585 ਮੌਤਾਂ
. . .  4 minutes ago
ਨਵੀਂ ਦਿੱਲੀ,27 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ ਆਏ, 14,021 ਠੀਕ ਹੋਏ ਅਤੇ ....
ਰਾਜਸਥਾਨ : ਤਿੰਨ ਜ਼ਿਲ੍ਹਿਆਂ 'ਚ ਆਰ.ਏ.ਐੱਸ. ਪ੍ਰੀਖਿਆ ਦੌਰਾਨ ਸੋਸ਼ਲ ਮੀਡੀਆ ਤੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
. . .  12 minutes ago
ਜੈਪੁਰ, 27 ਅਕਤੂਬਰ, 2021: ਰਾਜਸਥਾਨ ਸਰਕਾਰ ਨੇ ਅੱਜ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (ਆਰ.ਪੀ.ਐੱਸ.ਸੀ) ਦੁਆਰਾ ਕਰਵਾਏ ਜਾ ਰਹੇ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਟੈੱਸਟ....
ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  17 minutes ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  25 minutes ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  48 minutes ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਅੰਮ੍ਰਿਤਸਰ

ਡੀ. ਸੀ. ਦਫ਼ਤਰ ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਅੰਮਿ੍ਤਸਰ, 9 ਜੂਨ (ਰੇਸ਼ਮ ਸਿੰਘ)-ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ਹੜਤਾਲ ਕਰ ਰਹੇ ਸਰਕਾਰੀ ਬਾਬੂਆਂ ਦੀ ਹੜਤਾਲ ਅੱਜ ਮੁਲਤਵੀ ਹੋ ਗਈ ਹੈ ਜਿਸ ਕਾਰਨ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਜੋ ਬੀਤੇ 17 ਦਿਨਾਂ ਤੋਂ ਇਸ ਹੜਤਾਲ ਕਾਰਨ ਖੱਜਲ ਖੁਆਰ ਹੋ ਰਹੇ ਸਨ | ਮਿਲੇ ਵੇਰਵਿਆਂ ਅਨੁਸਾਰ ਸੂਬਾ ਕਮੇਟੀ ਦੀ ਹੋਈ ਉੱਚ ਪੱਧਰੀ ਮੀਟਿੰਗ 'ਚ ਸਰਕਾਰ ਨਾਲ ਕੁੱਝ ਮੰਗਾਂ ਬਾਰੇ ਸਹਿਮਤੀ ਬਣ ਗਈ ਹੈ ਪਰ ਸਰਕਾਰ ਪੂਰੀਆਂ ਮੰਗਾਂ ਮੰਨਣ ਨੂੰ ਹਾਲੇ ਰਾਜੀ ਨਹੀਂ ਹੈ | ਮਾਲ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਗ਼ੈਰ-ਵਿੱਤੀ ਮੰਗਾਂ ਇਕ ਹਫਤੇ 'ਚ ਮੰਨ ਲਈਆਂ ਜਾਣਗੀਆਂ | ਇਹ ਸੁਨੇਹਾ ਮਿਲਣ ਉਪਰੰਤ ਅੱਜ ਇਥੇ ਡੀ.ਸੀ. ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਯਾਦਵਿੰਦਰ ਸਿੰਘ ਭੰਗੂ, ਜਨ: ਸਕੱਤਰ ਅਸ਼ਨੀਲ ਸ਼ਰਮਾ, ਰੀਡਰ ਅਮਨਦੀਪ ਸਿੰਘ ਆਦਿ ਵਲੋਂ ਸਾਥੀ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਇਹ ਸਹਿਮਤੀ ਬਣਾਈ ਗਈ ਕਿ ਜ਼ਿਲ੍ਹੇ ਭਰ ਦੀ ਹੜਤਾਲ ਨੂੰ ਦੋ ਦਿਨ ਲਈ ਮੁਲਤਵੀ ਕਰ ਦਿੱਤਾ ਜਾਵੇ | ਪੁਸ਼ਟੀ ਕਰਦਿਆਂ ਪ੍ਰਧਾਨ ਸ: ਭੰਗੂ ਨੇ ਦੱਸਿਆ ਕਿ ਲੋਕ ਹਿੱਤਾਂ ਨੂੰ ਮੱਦੇਨਜ਼ਰ ਰੱਖਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਕੀਤੀ ਗਈ 17 ਦਿਨਾਂ ਹੜਤਾਲ ਅਗਲੇ ਦੋ ਦਿਨਾਂ ਲਈ ਮੁਲਤਵੀ ਕੀਤੀ ਜਾਂਦੀ ਹੈ | ਇਸ ਲਈ ਭਲਕੇ ਤੋਂ ਡੀ.ਸੀ. ਦਫ਼ਤਰ ਵਿਚ ਕਰਮਚਾਰੀ ਆਮ ਦਿਨਾਂ ਵਾਂਗ ਕੰਮ ਕਰਨਗੇ | ਦੂਜੇ ਪਾਸੇ ਰੈਵੀਨਿਊ ਅਫਸਰ ਐਸੋਸੀਏਸ਼ਨ ਦੇ ਆਗੂ ਤੇ ਸਬ ਰਜਿਸਟਰਾਰ ਪਰਮਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਉਹ ਡੀ.ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ ਦੀ ਹੜਤਾਲ ਦੇ ਸਮਰਥਕ ਹਨ | ਪਰ ਜਿਥੇ ਸਰਕਾਰ ਨੂੰ ਲੱਖਾਂ ਰੁਪਏ ਰੈਵਨਿਊ ਦਾ ਰੋਜ਼ਾਨਾ ਘਾਟਾ ਪੈ ਰਿਹਾ ਸੀ, ਉਥੇ ਲੋਕ ਵੀ ਖ਼ੱਜਲ-ਖੁਆਰ ਹੋ ਰਹੇ ਸਨ |

ਬਲੈਕ ਫੰਗਸ ਦੇ 6 ਮਰੀਜ਼ਾਂ ਦੀ ਇਕ ਇਕ ਅੱਖ ਕੱਢੀ

ਅੰਮਿ੍ਤਸਰ, 9 ਜੂਨ (ਰੇਸ਼ਮ ਸਿੰਘ)-ਸਰਕਾਰੀ ਮੈਡੀਕਲ ਕਾਲਜ ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਮਹਾਂਮਾਰੀ 'ਚ ਪ੍ਰਕੋਪ ਰੂਪ ਧਾਰਨ ਕਰਨ ਵਾਲੀ ਬਲੈਕ ਫੰਗਸ ਕਾਰਨ ਇਕ ਹੋਰ ਮਰੀਜ਼ ਦੀ ਅੱਖ ਕੱਢੀ ਗਈ ਹੈ | ਜਿਸ ਕਾਰਨ ਹੁਣ ਤੱਕ ਇਥੇ ਕੁੱਲ 6 ਮਰੀਜ਼ਾਂ ਦੀਆਂ ਅੱਖਾਂ ...

ਪੂਰੀ ਖ਼ਬਰ »

ਔਰਤ ਸਮੇਤ 3 ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਔਰਤ ਪਾਸੋਂ ਗਹਿਣੇ ਲੁੱਟੇ

ਅੰਮਿ੍ਤਸਰ 9 ਜੂਨ (ਰੇਸ਼ਮ ਸਿੰਘ)-ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ ਤਹਿਤ ਹੁਣ ਔਰਤਾਂ ਵੀ ਲੁਟੇਰਿਆਂ 'ਚ ਸ਼ਾਮਲ ਹੋ ਗਈਆਂ ਹਨ ਤੇ ਇਸੇ ਤਰ੍ਹਾਂ ਇਕ ਔਰਤ ਸਮੇਤ 3 ਲੁਟੇਰਿਆਂ ਨੇ ਇਕ ਔਰਤ ਨੂੰ ਰਾਹ 'ਚ ਰੋਕ ਕੇ ਘੇਰ ਲਿਆ ਤੇ ਤੇਜ਼ਧਾਰ ਹਥਿਆਰ ਦਿਖਾ ਕੇ ਉਸਦੇ ਪਹਿਨੇ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਜੋਸ਼ੀ ਦੇ ਨਿੱਤਰਨ ਤੋਂ ਬਾਅਦ ਭਾਜਪਾ 'ਚ ਸਿਆਸੀ ਹਲਚਲ

ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵਲੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਉਠਾਉਣ ਅਤੇ ਆਪਣੀ ਹੀ ਪਾਰਟੀ ਦੀ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ 'ਤੇ ਮੁੜ ਘੋਖ ਕਰਨ ਸਬੰਧੀ ਮੀਡੀਆ ਰਾਹੀਂ ਮਸ਼ਵਰਾ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵਲੋਂ ਰੋਸ ਮਾਰਚ

ਅੰਮਿ੍ਤਸਰ, 9 ਜੂਨ (ਗਗਨਦੀਪ ਸ਼ਰਮਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ (ਪੰਜਾਬ) ਦੀ ਜ਼ਿਲ੍ਹਾ ਇਕਾਈ ਵਲੋਂ ਨਿਊ ਰਿਆਲਟੋ ਚੌਕ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ | ਯੂਨੀਅਨ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਾਮ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸਾਬਕਾ ਵਿਧਾਇਕ ਦਾ ਵਿਰੋਧ ਤੇ ਨਾਅਰੇਬਾਜ਼ੀ

ਜਗਦੇਵ ਕਲਾਂ, 9 ਜੂਨ (ਸ਼ਰਨਜੀਤ ਸਿੰਘ ਗਿੱਲ)-ਕਿਸਾਨ ਅੰਦੋਲਨ ਦੇ ਚਲਦਿਆਂ ਪਿੰਡਾਂ 'ਚ ਰਾਜਨੀਤਕ ਸਰਗਰਮੀਆਂ ਕਰਨ ਵਾਲੇ ਸਿਆਸੀ ਆਗੂਆਂ ਦਾ ਵਿਰੋਧ ਕਰਨ ਦੇ ਕਿਰਤੀ ਕਿਸਾਨ ਯੂਨੀਅਨ ਦੇ ਸੱਦੇ ਤਹਿਤ ਹਲਕਾ ਅਜਨਾਲਾ ਦੇ ਸਾਬਕਾ ਅਕਾਲੀ ਵਿਧਾਇਕ ਤੇ ਅਗਾਮੀ ਉਮੀਦਵਾਰ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਤੋਂ ਪਰਤੇ ਕਿਸਾਨ ਆਗੂ ਦੀ ਮੌਤ

ਬਾਬਾ ਬਕਾਲਾ ਸਾਹਿਬ, 9 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰੈਸ ਸਕੱਤਰ ਸ: ਜੋਗਿੰਦਰ ਸਿੰਘ ਧਿਆਨਪੁਰ ਅਤੇ ਮਿ੍ਤਕ ਦੇ ਨਜ਼ਦੀਕੀ ਰਿਸ਼ਤੇਦਾਰ ਡਾ: ਇੰਦਰਜੀਤ ਸਿੰਘ ਬਦੇਸ਼ਾ ਨੇ ਦੱਸਿਆ ਹੈ ਕਿ ਵਿਸ਼ਵਜੀਤ ਸਿੰਘ (37 ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 9 ਜੂਨ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ, ਸਮੈਸਟਰ-1, ਐਲ.ਐਲ.ਬੀ (ਐਫ.ਆਈ.ਆਈ.ਸੀ.), ਸਮੈਸਟਰ-ਤੀਜਾ, ਐਲ.ਐਲ.ਬੀ. (ਐਫ.ਆਈ.ਆਈ.ਸੀ.), ਸਮੈਸਟਰ-ਪੰਜਵਾਂ, ਐਲ.ਐਲ.ਬੀ. (ਐਫ. ਆਈ. ਆਈ. ਸੀ.), ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ 'ਚ ਹਵਾਲਾਤੀ ਦੇ ਕਤਲ ਦੇ ਮਾਮਲੇ 'ਚ ਹੋਏ ਅਹਿਮ ਖੁਲਾਸੇ

ਅੰਮਿ੍ਤਸਰ, 9 ਜੂਨ (ਰੇਸ਼ਮ ਸਿੰਘ)-ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜੇਲ੍ਹ), ਫ਼ਤਾਹਪੁਰ ਝਬਾਲ ਰੋਡ ਵਿਖੇ ਹੋਏ ਇਕ ਹਵਾਲਾਤੀ ਦੇ ਕਤਲ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਸਾਥੀ ਕੈਦੀਆਂ ਨੇ ਪੁਲਿਸ ਕੋਲ ਕਤਲ ਬਾਰੇ ਅਹਿਮ ਖੁਲਾਸੇ ਕੀਤੇ ਹਨ ਜਿਸ ਉਪਰੰਤ ਲਵ ਨਾਮ ਦੇ 1 ਹੋਰ ...

ਪੂਰੀ ਖ਼ਬਰ »

ਕੋਰੋਨਾ ਦੇ 104 ਨਵੇਂ ਮਾਮਲੇ ਮਿਲੇ 9 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 9 ਜੂਨ (ਰੇਸ਼ਮ ਸਿੰਘ)-ਕੋਰੋਨਾ ਦੇ ਘੱਟ ਰਹੇ ਮਾਮਲਿਆਂ ਤਹਿਤ ਅੱਜ ਕੇਵਲ 104 ਨਵੇਂ ਮਰੀਜ਼ ਹੀ ਰਿਪੋਰਟ ਹੋਏ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 152 ਹੈ, ਇਥੇ ਇਸ ਵੇਲੇ 1860 ਮਰੀਜ਼ ਐਕਟਿਵ ਹਨ | ਦੂਜੇ ਪਾਸੇ ਅੱਜ ਕੋਰੋਨਾ ਨਾਲ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਪੈਟਰੋਲ ਦੀਆਂ ਕੀਮਤਾਂ ਨਿਰਧਾਰਕ ਕਰਨ -ਪ੍ਰੋ: ਚਾਵਲਾ

ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਪੈਟਰੋਲ-ਡੀਜ਼ਲ ਤੇ ਖਾਣ ਵਾਲੇ ਤੇਲ ਤੇ ਘਿਉ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਭਾਜਪਾ ਦੀ ਸੀਨੀਅਰ ਆਗੂ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨਾ ਸਰਕਾਰ ਦਾ ਸ਼ਲਾਘਾਯੋਗ ਫੈਸਲਾ-ਸ਼ਰਮਾ

ਮਾਨਾਂਵਾਲਾ, 9 ਮਈ (ਗੁਰਦੀਪ ਸਿੰਘ ਨਾਗੀ)-ਕੇਂਦਰ ਸਰਕਾਰ ਵਲੋਂ ਸੀ. ਬੀ. ਐਸ. ਈ. ਬੋਰਡ ਦੀਆਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨਾ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਉਨ੍ਹਾਂ ਦੇ ਹਿੱਤ 'ਚ ਲਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ | ਇਹ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨਾ ਸਰਕਾਰ ਦਾ ਸ਼ਲਾਘਾਯੋਗ ਫੈਸਲਾ-ਸ਼ਰਮਾ

ਮਾਨਾਂਵਾਲਾ, 9 ਮਈ (ਗੁਰਦੀਪ ਸਿੰਘ ਨਾਗੀ)-ਕੇਂਦਰ ਸਰਕਾਰ ਵਲੋਂ ਸੀ. ਬੀ. ਐਸ. ਈ. ਬੋਰਡ ਦੀਆਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨਾ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਉਨ੍ਹਾਂ ਦੇ ਹਿੱਤ 'ਚ ਲਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ | ਇਹ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਯਤਨਾਂ ਸਦਕਾ 27 ਸਾਲਾ ਜੋਬਨਦੀਪ ਦਾ ਸਰੀਰ ਸਾਊਦੀ ਅਰਬ ਤੋਂ ਵਤਨ ਪੁੱਜਾ

ਮੱਤੇਵਾਲ, 9 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕੋਰੋਨਾ ਦੌਰਾਨ ਲੋਕਾਂ ਦੀ ਮਦਦ ਕਰਨ ਦੀ ਬਜਾਏ ਲੜੀ ਜਾਰੀ ਹੈ ਕੁਰਸੀ ਦੀ ਲੜਾਈ- ਡਾ. ਵੇਰਕਾ

ਛੇਹਰਟਾ, 9 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰ 77 'ਚ ਬੀਬੀ ਅਮਨਦੀਪ ਕੌਰ ਵਿਰਦੀ ਤੇ ਜਤਿੰਦਰ ਸਿੰਘ ਦੇ ਗ੍ਰਹਿ ਵਿਖੇ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਕਾਲੀ ਵਰਕਰਾਂ ਦੀ ਅਹਿਮ ਬੈਠਕ ਹੋਈ ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਐਲੀਵੇਟਿਡ ਰੋਡ ਤੋਂ ਡਿਗਾ ਕੰਕਰੀਟ ਦਾ ਵੱਡਾ ਹਿੱਸਾ ਵੱਡਾ ਹਾਦਸਾ ਹੋਣ ਤੋਂ ਟਲਿਆ

ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਸਥਾਨਕ ਬੱਸ ਅੱਡੇ ਨੇੜੇ ਬਣੇ ਮੈਟਰੋ ਬੱਸ ਦੇ ਸਟੇਸ਼ਨ ਦੇ ਬਾਹਰਵਾਰ ਉਸ ਵੇਲੇ ਵੱਡਾ ਹਾਦਸਾ ਹੋਣੋਂ ਟੱਲ ਗਿਆ ਜਦੋਂ ਐਲੀਵੇਟਿਡ ਰੋਡ ਤੋਂ ਕੰਕਰੀਟ ਦਾ ਇਕ ਵੱਡਾ ਹਿੱਸਾ ਟੁੱਟ ਕੇ ਸੜਕ 'ਤੇ ਆ ਡਿੱਗਾ | ਇਹ ਹਿੱਸਾ ਸੜਕ ਤੋਂ ਲੰਘ ਰਹੀ ...

ਪੂਰੀ ਖ਼ਬਰ »

ਛੇਹਰਟਾ ਖੇਤਰ 'ਚ ਚੋਰੀ ਤੇ ਝਪਟਮਾਰਾਂ ਦੀਆਂ ਵਾਰਦਾਤਾਂ ਦਾ ਸਿਲਸਿਲਾ ਜਾਰੀ

ਛੇਹਰਟਾ, 9 ਜੂਨ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਖੇਤਰ 'ਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਆਏ ਦਿਨ ਕੋਈ ਨਾ ਕੋਈ ਚੋਰੀ ਜਾਂ ਫਿਰ ਝਪਟਮਾਰਾਂ ਵਲੋਂ ਛੋਟੀਆਂ ਮੋਟੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਸਹਿਜੇ ਹੀ ਫਰਾਰ ਹੋ ਜਾਂਦੇ ਹਨ ਤੇ ...

ਪੂਰੀ ਖ਼ਬਰ »

ਭਾਰਤੀ ਸਿਆਸਤ 'ਚ ਕਿਸਾਨ ਅੰਦੋਲਨ ਨਵੀਆਂ ਪੈੜਾਂ ਸਿਰਜੇਗਾ-ਜਥੇ: ਬ੍ਰਹਮਪੁਰਾ

ਅੰਮਿ੍ਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋੋਮਣੀ ਅਕਾਲ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸੜਕਾਂ 'ਤੇ ਪਰਿਵਾਰਾਂ ਸਮੇਤ ਬੈਠ ਕੇ ਸੰਘਰਸ਼ ਕਰ ਰਹੇ ਕਿਸਾਨਾਂ, ਮਜ਼ਦੂਰਾਂ ...

ਪੂਰੀ ਖ਼ਬਰ »

ਨਗਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ

ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਦੋ ਵੱਖ-ਵੱਖ ਇਲਾਕਿਆਂ 'ਚ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਉਸਾਰੀਆਂ ਜਾ ਰਹੀਆਂ 15 ਦੁਕਾਨਾਂ 'ਤੇ ਡਿੱਚ ਮਸ਼ੀਨ ਚਲਾਈ | ਐੱਮ. ਟੀ. ਪੀ. ...

ਪੂਰੀ ਖ਼ਬਰ »

ਬਾਸਮਤੀ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਸ਼ੁਰੂ ਹੋਈ ਤਕਰਾਰ

ਅੰਮਿ੍ਤਸਰ, 9 ਜੂਨ (ਸੁਰਿੰਦਰ ਕੋਛੜ)-ਬਾਸਮਤੀ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਕਰਾਰ ਸ਼ੁਰੂ ਹੋ ਗਈ ਹੈ | ਭਾਰਤ ਨੇ ਬਾਸਮਤੀ ਦੇ ਵਿਸ਼ੇਸ਼ ਟ੍ਰੇਡਮਾਰਕ ਪ੍ਰੋਟੈਕਟਿਡ ਜਿਉਗ੍ਰਾਫ਼ੀਕਲ ਇੰਡੀਕੇਸ਼ਨ ਲਈ ਯੂਰਪੀਅਨ ਯੂਨੀਅਨ 'ਚ ਦਰਖਾਸਤ ਦਿੱਤੀ ਹੈ | ਇਸ ਨਾਲ ...

ਪੂਰੀ ਖ਼ਬਰ »

ਸੰਸਥਾ ਨੇ ਗੁਰਮਤਿ ਪ੍ਰਚਾਰ ਕਰਦਿਆਂ ਵੰਡੇ ਮਾਸਕ

ਛੇਹਰਟਾ, 9 ਜੂਨ (ਸੁਰਿੰਦਰ ਸਿੰਘ ਵਿਰਦੀ)-ਲੰਗਰੁ ਚਲੈ ਗੁਰ ਸਬਦਿ ਸੰਸਥਾ ਵਲੋਂ ਜਿਥੇ ਪਿਛਲੇ 2 ਦਹਾਕਿਆਂ ਤੋਂ ਗੁਰਮਤਿ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਹੁਣ ਸਮਾਜ ਸੇਵਾ ਜਿਵੇਂ ਅੱਖਾਂ ਦੇ ਆਪ੍ਰੇਸ਼ਨ, ਮੈਡੀਕਲ ਸਹੂਲਤ, ਮੁਫ਼ਤ ਰਾਸ਼ਨ, ਸਕੂਲ ਤੇ ਕਾਲਜ ਦੇ ...

ਪੂਰੀ ਖ਼ਬਰ »

ਵਪਾਰੀਆਂ ਨੇ ਮੇਅਰ ਨਾਲ ਬੈਠਕ 'ਚ ਟਰੇਡ ਲਾਇਸੈਂਸ ਦੀ ਲੇਟ ਫ਼ੀਸ ਦਾ ਮੁੱਦਾ ਚੁੱਕਿਆ

ਅੰਮਿ੍ਤਸਰ, 9 ਜੂਨ (ਸੁਰਿੰਦਰ ਕੋਛੜ) -ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ, ਜਨਰਲ ਸਕੱਤਰ ਸਮੀਰ ਜੈਨ, ਖ਼ਜ਼ਾਨਚੀ ਐਸ. ਕੇ. ਵਧਵਾ ਤੇ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਦੁੱਗਲ ਨੇ ਮੇਅਰ ਅੰਮਿ੍ਤਸਰ ਕਰਮਜੀਤ ਸਿੰਘ ਰਿੰਟੂ ਨਾਲ ...

ਪੂਰੀ ਖ਼ਬਰ »

ਮੇਅਰ ਰਿੰਟੂ ਵਲੋਂ ਵਾਰਡ ਨੰ: 21 'ਚ ਨਵੇਂ ਲਗਾਏ ਟਿਊਬਵੈੱਲ ਦਾ ਉਦਘਾਟਨ

ਵੇਰਕਾ, 9 ਜੂਨ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 21 ਅਧੀਨ ਆਉਂਦੇ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਦੀ ਖੇਡ ਗਰਾਊਾਡ ਵਿਖੇ ਇਲਾਕੇ ਦੇ ਲੋਕਾਂ ਨੂੰ ਆ ਰਹੀ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਦੇ ਹੱਲ ਲਈ ਨਵੇਂ ਲਗਾਏ ਗਏ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਦੇ ਵਫ਼ਦ ਵਲੋਂ ਪਾਵਰਕਾਮ ਬਾਰਡਰ ਜ਼ੋਨ ਦੇ ਚੀਫ਼ ਇੰਜੀਨੀਅਰ ਨਾਲ ਬੈਠਕ

ਅੰਮਿ੍ਤਸਰ, 9 ਜੂਨ (ਗਗਨਦੀਪ ਸ਼ਰਮਾ)-ਕਿਸਾਨ-ਮਜ਼ਦੂਰ ਜਥੇਬੰਦੀ ਦੇ ਵਫ਼ਦ ਵਲੋਂ ਪਾਵਰਕਾਮ ਬਾਰਡਰ ਜ਼ੋਨ ਦੇ ਚੀਫ਼ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਨਾਲ ਬੈਠਕ ਕਰਕੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਬਿਜਲੀ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਮੰਗ ਪੱਤਰ ...

ਪੂਰੀ ਖ਼ਬਰ »

ਸਰਕਾਰ ਦੇ ਕੀਤੇ ਵਿਸ਼ੇਸ਼ ਯਤਨਾਂ ਨਾਲ ਸੂਬਾ ਸਿੱਖਿਆ 'ਚ ਅੱਵਲ ਆਇਆ-ਸੋਨੀਆ

ਅੰਮਿ੍ਤਸਰ, 9 ਜੂਨ (ਰੇਸ਼ਮ ਸਿੰਘ) -ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਕੌਂਸਲਰ ਸ੍ਰੀਮਤੀ ਜਤਿੰਦਰ ਕੋਰ ਸੋਨੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ...

ਪੂਰੀ ਖ਼ਬਰ »

ਅੱਜ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ

ਅੰਮਿ੍ਤਸਰ, 9 ਜੂਨ (ਰਾਜੇਸ਼ ਕੁਮਾਰ ਸ਼ਰਮਾ)-10 ਜੂਨ ਨੂੰ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗੇਗਾ¢ ਇਹ ਅੰਸ਼ਕ ਸੂਰਜ ਗ੍ਰਹਿਣ ਹੋਵੇਗਾ¢ ਇਹ ਸੂਰਜ ਗ੍ਰਹਿਣ ਭਾਰਤ, ਕੈਨੇਡਾ, ਰੂਸ, ਗ੍ਰੀਨਲੈਂਡ, ਯੂਰਪ, ਏਸ਼ੀਆ ਤੇ ਉੱਤਰੀ ਅਮਰੀਕਾ 'ਚ ਦਿਖਾਈ ਦੇਵੇਗਾ¢ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਡਾ: ਕੁਲਦੀਪ ਕੁਮਾਰ ਫੋਰੈਂਸਿਕ ਵਿਭਾਗ ਦੇ ਮੁਖੀ ਨਿਯੁਕਤ

ਅੰਮਿ੍ਤਸਰ, 9 ਜੂਨ (ਰੇਸ਼ਮ ਸਿੰਘ)-ਸਰਕਾਰੀ ਮੈਡੀਕਲ ਕਾਲਜ ਗੁਰੂ ਨਾਨਕ ਦੇਵ ਹਸਪਤਾਲ 'ਚ ਫੋਰੈਂਸਿੰਕ ਵਿਭਾਗ ਦੇ ਮੁਖੀ ਡਾ. ਅਸ਼ੋਕ ਚਾਨਣਾ ਦੀ ਸੇਵਾ ਮੁਕਤੀ ਉਪਰੰਤ ਡਾ: ਕੁਲਦੀਪ ਕੁਮਾਰ ਨੂੰ ਫੇਰੈਂਸਿਕ ਵਿਭਾਗ ਮੁਖੀ ਨਿਯੁਕਤ ਕਰ ਦਿੱਤਾ ਗਿਆ ਹੈ | ਜਿਨ੍ਹਾਂ ਦੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਚ ਪੰਜਾਬੀ ਸੱਭਿਆਚਾਰ 'ਤੇ ਆਧਾਰਿਤ ਪੇਂਟਿੰਗ ਬਣ ਰਹੀ ਖਿੱਚ ਦਾ ਕੇਂਦਰ

ਅੰਮਿ੍ਤਸਰ, 7 ਜੂਨ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ 'ਚ ਪੰਜਾਬੀ ਸੱਭਿਆਚਾਰ 'ਤੇ ਆਧਾਰਤ ਕੀਤੀ ਗਈ ਪੇਂਟਿੰਗ ਜਿੱਥੇ ਬਾਹਰੀ ਸ਼ਹਿਰਾਂ ਤੋਂ ਅੰਮਿ੍ਤਸਰ ਪਹੁੰਚਣ ਵਾਲੇ ਯਾਤਰੂਆਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ, ਉਥੇ ਸਟੇਸ਼ਨ ਦੀ ਸੁੰਦਰਤਾ ਨੂੰ ਚਾਰ ਚੰਨ ਲਗਾ ਰਹੀ ...

ਪੂਰੀ ਖ਼ਬਰ »

ਪਾਕਿ 'ਚ 16 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ-ਤਿਆਰੀਆਂ ਮੁਕੰਮਲ

ਅੰਮਿ੍ਤਸਰ, 9 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਵਿੱਦਿਆ ਦੇ ਕੇਂਦਰ ਵਿਖੇ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੇ ਖੋਲੀ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਪੋਲ

ਅੰਮਿ੍ਤਸਰ, 9 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਕੂਲ ਨੂੰ ਵਿੱਦਿਆ ਦਾ ਚਾਨਣ ਮੁਨਾਰਾ ਕਿਹਾ ਜਾਂਦਾ ਹੈ | ਇਸ ਥਾਂ 'ਤੇ ਆ ਕੇ ਦੇਸ਼ ਦਾ ਭਵਿੱਖ ਮੰਨੇ ਜਾਂਦੇ ਬੱਚੇ ਸਿੱਖਿਆ ਲੈ ਕੇ ਆਪਣੀ ਜ਼ਿੰਦਗੀ ਨੂੰ ਰੁਸ਼ਨਾਉਂਦੇ ਹਨ ਪਰ ਜਦ ਇਸ ਵਿੱਦਿਆ ਦੇ ਥਾਂ 'ਤੇ ਹੀ ਗ਼ੈਰ ਕਾਨੂੰਨੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਦੇ ਵਾਰਸਾਂ ਵਲੋਂ 15 ਤੋਂ ਸਮਾਰਕ ਖੋਲ੍ਹਣ ਦੀ ਮੰਗ

ਅੰਮਿ੍ਤਸਰ, 9 ਜੂਨ (ਸੁਰਿੰਦਰ ਕੋਛੜ)-ਸੰਨ 1919 ਦੀ ਵਿਸਾਖੀ ਮੌਕੇ ਜਲਿ੍ਹਆਂਵਾਲਾ ਬਾਗ਼ 'ਚ ਘਟਿਤ ਖ਼ੂਨੀ ਸਾਕੇ ਦੌਰਾਨ ਮਾਰੇ ਗਏ ਸ਼ਹੀਦਾਂ ਦੇ ਵਾਰਸਾਂ ਨੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ 15 ਜੂਨ ਨੂੰ ਤਾਲਾਬੰਦੀ ਖ਼ਤਮ ਕੀਤੇ ਜਾਣ ਮੌਕੇ ...

ਪੂਰੀ ਖ਼ਬਰ »

ਭਾਜਪਾ 'ਚ ਅੰਦਰਖਾਤੇ ਹੋ ਰਹੀ ਬਗ਼ਾਵਤ ਸਾਹਮਣੇ ਆਉਣ 'ਤੇ ਜ਼ਿਲ੍ਹਾ ਆਈ. ਟੀ. ਤੇ ਸੋਸ਼ਲ ਮੀਡੀਆ ਸੈੱਲ ਭੰਗ

ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਤੋਂ ਬਾਅਦ ਭਾਜਪਾ 'ਚ ਹੁਣ ਬਗਾਵਤੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ ਜਿਸ ਨੂੰ ਇਥੇ ਹੀ ਰੋਕਣ ਦਾ ਯਤਨ ਕਰਦੇ ਹੋਏ ਭਾਜਪਾ ਦੀ ਸੂਬਾ ਇਕਾਈ ਨਾਲ ਵਿਚਾਰ ਵਟਾਂਦਰਾ ਕਰਕੇ ਜ਼ਿਲ੍ਹਾ ਇਕਾਈ ਨੇ ...

ਪੂਰੀ ਖ਼ਬਰ »

ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ, ਬੇ-ਰੋਜ਼ਗਾਰ ਲੜਕੇ/ ਲੜਕੀਆਂ ਲਈ ਸਵੈ-ਰੋਜ਼ਗਾਰ ਦੇ ਕੋਰਸਾਂ ਦਾ ਦਾਖ਼ਲਾ ਸ਼ੁਰੂ

ਅੰਮਿ੍ਤਸਰ, 9 ਜੂਨ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਦਸਵੀਂ ਤੇ ਬਾਰਵੀਂ ਪਾਸ ਵਿਦਿਆਰਥੀਆਂ ਲਈ ਸੈਸ਼ਨ 2021-22 ਦੇ ਕੋਰਸਾਂ/ਡਿਪਲੋਮਿਆਂ ਵਿਚ ਦਾਖ਼ਲਾ ਸ਼ੁਰੂ ਹੋ ਗਿਆ ਹੈ | ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX