ਤਾਜਾ ਖ਼ਬਰਾਂ


ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  13 minutes ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  18 minutes ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  33 minutes ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  43 minutes ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  1 day ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਜਲੰਧਰ

ਫੋਲੜੀਵਾਲ 'ਚ ਨਹੀਂ ਜਾਵੇਗਾ ਕੂੜਾ ਨਿਗਮ ਕਮਿਸ਼ਨਰ ਵਲੋਂ ਕਮੇਟੀ ਦੀ ਸਿਫ਼ਾਰਸ਼ ਰੱਦ

ਜਲੰਧਰ, 9 ਜੂਨ (ਸ਼ਿਵ)- ਮਾਡਲ ਟਾਊਨ ਸ਼ਮਸ਼ਾਨਘਾਟ ਦੇ ਨਾਲ ਦੇ ਡੰਪ ਵਾਲਾ ਕੂੜਾ ਫੋਲੜੀਵਾਲ ਲੈ ਜਾਣ ਦੀ ਸਫ਼ਾਈ ਅਤੇ ਸਿਹਤ ਐਡਹਾਕ ਕਮੇਟੀ ਦੀ ਸਿਫ਼ਾਰਸ਼ ਨੂੰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਪੂਰੀ ਤਰ੍ਹਾਂ ਨਾਲ ਰੱਦ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਇਸ ਤਰ੍ਹਾਂ ਦੀ ਸਿਫ਼ਾਰਸ਼ ਨੂੰ ਕਿਸੇ ਵੀ ਹਾਲਤ ਵਿਚ ਨਹੀਂ ਮੰਨਿਆ ਜਾ ਸਕਦਾ ਹੈ | ਬੀਤੇ ਦਿਨੀਂ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨਾਲ ਹੋਈ ਮੀਟਿੰਗ ਵਿਚ ਚੇਅਰਮੈਨ ਬਲਰਾਜ ਠਾਕੁਰ ਤੇ ਮੈਂਬਰ ਜਗਦੀਸ਼ ਸਮਰਾਏ ਨੇ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੂੰ ਸਿਫ਼ਾਰਸ਼ ਕੀਤੀ ਸੀ ਕਿ ਮਾਡਲ ਟਾਊਨ ਡੰਪ ਦਾ ਸਾਰਾ ਕੂੜਾ ਫੋਲੜੀਵਾਲ ਵਿਚ ਲੈ ਜਾਇਆ ਜਾਵੇ | ਦੱਸਿਆ ਜਾਂਦਾ ਹੈ ਕਿ ਇਸ ਬਾਰੇ ਮੀਡੀਆ ਵਿਚ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੀ ਇਸ ਦਾ ਕਾਫੀ ਵਿਰੋਧ ਹੋਇਆ ਸੀ ਤੇ ਕਈ ਲੋਕਾਂ ਵਲੋਂ ਇਸ ਮਾਮਲੇ ਵਿਚ ਨਿਗਮ ਕਮਿਸ਼ਨਰ ਨਾਲ ਸੰਪਰਕ ਵੀ ਕੀਤਾ ਗਿਆ ਦੱਸਿਆ ਜਾਂਦਾ ਹੈ | ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਫੋਲ਼ੜੀਵਾਲ ਵਿਚ ਮਾਡਲ ਟਾਊਨ ਡੰਪ ਦਾ ਕੂੜਾ ਨਹੀਂ ਜਾਏਗਾ ਪਰ ਗਿੱਲੇ ਕੂੜੇ ਦੀ ਖਾਦ ਬਣਾਉਣ ਲਈ ਕੂੜਾ ਪਿੱਟਾਂ ਵਿਚ ਪਾਉਣ ਲਈ ਜ਼ਰੂਰ ਕਿਹਾ ਗਿਆ ਹੈ | ਨਿਗਮ ਕਮਿਸ਼ਨਰ ਨੇ ਇਸ ਸਿਫ਼ਾਰਸ਼ ਨੂੰ ਰੱਦ ਕਰਕੇ ਐਡਹਾਕ ਕਮੇਟੀ ਨੂੰ ਵੱਡਾ ਝਟਕਾ ਦਿੱਤਾ ਹੈ | ਨਿਗਮ ਵਿਚ ਤਾਂ ਅਫ਼ਸਰਸ਼ਾਹੀ ਤਾਂ ਪਹਿਲਾਂ ਹੀ ਐਡਹਾਕ ਕਮੇਟੀਆਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ ਜਿਨ੍ਹਾਂ ਵਿਚ ਤਾਂ ਇਸ਼ਤਿਹਾਰ ਐਡਹਾਕ ਕਮੇਟੀ, ਬਿਲਡਿੰਗ ਐਡਹਾਕ ਕਮੇਟੀ ਦੀ ਪਹਿਲਾਂ ਹੀ ਨਹੀਂ ਸੁਣੀ ਗਈ ਸੀ ਸਗੋਂ ਹੁਣ ਤਾਂ ਸਫ਼ਾਈ ਅਤੇ ਸਿਹਤ ਐਡਹਾਕ ਕਮੇਟੀ ਦੀ ਸਲਾਹ ਨੂੰ ਨਿਗਮ ਕਮਿਸ਼ਨਰ ਨੇ ਪੂਰੀ ਤਰ੍ਹਾਂ ਨਾਲ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ | ਕਮੇਟੀ ਦੇ ਚੇਅਰਮੈਨ ਬਲਰਾਜ ਠਾਕੁਰ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਮਾਡਲ ਟਾਊਨ ਡੰਪ ਦੇ ਕੂੜੇ ਨੂੰ ਫੋਲੜੀਵਾਲ ਲੈ ਜਾਣ ਲਈ ਵਿਧਾਇਕ ਪ੍ਰਗਟ ਸਿੰਘ ਨਾਲ ਵੀ ਗੱਲਬਾਤ ਕਰਨਗੇ |

ਸੜਕ ਬਣਨ ਤੱਕ ਕੋਹੇਨੂਰ ਫ਼ੈਕਟਰੀ ਦੇ ਪਿਛਲੇ ਪਾਸੇ ਸੁੱਟਿਆ ਜਾਵੇਗਾ ਕੂੜਾ

ਜਲੰਧਰ- ਸਫ਼ਾਈ ਅਤੇ ਸਿਹਤ ਐਡਹਾਕ ਕਮੇਟੀ ਦੇ ਚੇਅਰਮੈਨ ਬਲਰਾਜ ਠਾਕੁਰ, ਹੈਲਥ ਅਫ਼ਸਰ ਡਾ. ਸ੍ਰੀ ਕ੍ਰਿਸ਼ਨ ਸ਼ਰਮਾ, ਜਗਦੀਸ਼ ਸਮਰਾਏ ਨੇ ਵਰਿਆਣਾ ਡੰਪ 'ਤੇ ਬਣਨ ਜਾ ਰਹੀ ਸੜਕ ਦਾ ਮੌਕਾ ਦੇਖਿਆ | ਅਜੇ ਤੱਕ ਇਸ ਸੜਕ ਦਾ ਕੰਮ ਸ਼ੁਰੂ ਨਹੀਂ ਹੋਇਆ ਹੈ | ਐਡਹਾਕ ਕਮੇਟੀ ਨੇ ...

ਪੂਰੀ ਖ਼ਬਰ »

ਆਰੀਆ ਨਗਰ 'ਚ ਨਹਿਰੀ ਪਾਣੀ ਦਾ ਪਾਈਪ ਪਾਉਣ 'ਤੇ ਪਾਣੀ, ਸੀਵਰੇਜ ਦੇ ਪਾਈਪ ਟੁੱਟੇ

ਜਲੰਧਰ, 9 ਜੂਨ (ਸ਼ਿਵ)-ਬਸਤੀ ਬਾਵਾ ਖੇਲ੍ਹ ਨਗਰ ਦੇ ਕੋਲ ਆਰੀਆ ਨਗਰ ਵਿਚ ਐਲ. ਐਂਡ. ਟੀ. ਕੰਪਨੀ ਵੱਲੋਂ ਇਲਾਕੇ ਵਿਚ ਨਹਿਰੀ ਪਾਣੀ ਪ੍ਰਾਜੈਕਟ ਦੀ ਪਾਈਪ ਪਾਉਣ ਤੋਂ ਬਾਅਦ ਪਾਣੀ, ਸੀਵਰੇਜ ਦੇ ਪਾਈਪ ਠੀਕ ਕੀਤੇ ਬਿਨਾਂ ਹੀ ਮਿੱਟੀ ਪਾਉਣ ਨੂੰ ਲੈ ਕੇ ਹੰਗਾਮਾ ਹੋਇਆ | ਨਾਰਾਜ਼ ...

ਪੂਰੀ ਖ਼ਬਰ »

ਪੈਡੀ ਸੀਜ਼ਨ ਅੱਜ ਤੋਂ, ਨਿਰਵਿਘਨ ਬਿਜਲੀ ਲਈ ਕੰਟਰੋਲ ਰੂਮ ਸਥਾਪਿਤ

ਜਲੰਧਰ, 9 ਜੂਨ (ਸ਼ਿਵ)- 10 ਜੂਨ ਤੋਂ ਸ਼ੁਰੂ ਹੋ ਰਹੇ ਪੈਡੀ ਸੀਜਨ ਲਈ ਪਾਵਰਕਾਮ ਨੇ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਲਈ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਨੂੰ ਦੂਰ ਕਰਨ ਲਈ ਕੰਟਰੋਲ ਰੂਮ ਬਣਾ ਦਿੱਤੇ ਹਨ | ਇਹ ਕੰਟਰੋਲ ਰੂਮ 24 ਘੰਟੇ ਕੰਮ ਕਰਦੇ ਰਹਿਣਗੇ | ਪਾਵਰਕਾਮ ਦੇ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਲਗਾ ਕੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ 6 ਟ੍ਰੈਵਲ ਏਜੰਟਾਂ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 9 ਜੂਨ (ਐੱਮ.ਐੱਸ. ਲੋਹੀਆ)-ਬਿ੍ਟਿਸ਼ ਹਾਈ ਕਮਿਸ਼ਨ ਦਿੱਲੀ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਧਿਆਨ 'ਚ ਆਇਆ ਹੈ ਕਿ ਪੰਜਾਬ ਅਤੇ ਹਰਿਆਣਾ 'ਚ ਕੁਝ ਟ੍ਰੈਵਲ ਏਜੰਟਾ ਦਾ ਗਰੋਹ ਸਰਗਰਮ ਹੈ, ਜੋ ਨੌਜਵਾਨਾਂ ਨੂੰ ਵਿਦੇਸ਼ ਭੇਜ ਰਹੇ ਹਨ ...

ਪੂਰੀ ਖ਼ਬਰ »

ਬਲੈਕ ਫੰਗਸ ਨਾਲ 2 ਹੋਰ ਮੌਤਾਂ

ਜਲੰਧਰ, 9 ਜੂਨ (ਐੱਮ. ਐੱਸ. ਲੋਹੀਆ)-ਨਿੱਜੀ ਹਸਪਤਾਲ 'ਚ ਇਲਾਜ ਅਧੀਨ ਬਲੈਕ ਫੰਗਸ ਤੋਂ ਪੀੜਤ 2 ਮਰੀਜ਼ਾਂ ਦੀ ਅੱਜ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਕੁੱਲ ਗਿਣਤੀ 15 ਹੋ ਗਈ ਹੈ | ਮਿ੍ਤਕਾਂ 'ਚ ਇਕ ਮਰੀਜ਼ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਸੀ | ਅੱਜ ਬਲੈਕ ਫੰਗਸ ਤੋਂ 2 ਸ਼ੱਕੀ ...

ਪੂਰੀ ਖ਼ਬਰ »

ਕੋਰੋਨਾ ਕਾਰਨ 6 ਦੀ ਮੌਤ 142 ਨਵੇਂ ਮਾਮਲੇ

ਜਲੰਧਰ, 9 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 6 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1437 ਹੋ ਗਈ ਹੈ, ਜਦਕਿ ਅੱਜ 142 ਕੋਰੋਨਾ ਪ੍ਰਭਾਵਿਤ ਹੋਰ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 61540 ਪਹੁੰਚ ਗਈ ਹੈ | ਮਿ੍ਤਕਾਂ 'ਚ ਸਤਨਾਮ ਸਿੰਘ (32) ਵਾਸੀ ...

ਪੂਰੀ ਖ਼ਬਰ »

ਉੱਤਰੀ ਹਲਕੇ ਨੂੰ ਵਿਕਾਸ ਤੇ ਖ਼ੁਸ਼ਹਾਲੀ ਦੇ ਰਾਹ 'ਤੇ ਹੋਰ ਅੱਗੇ ਲੈ ਜਾਣ ਲਈ ਯਤਨ ਜਾਰੀ- ਹੈਨਰੀ

ਜਲੰਧਰ, 9 ਜੂਨ (ਸ਼ਿਵ)-ਹਲਕਾ ਉੱਤਰੀ ਵਿਧਾਨ ਸਭਾ ਦੇ ਵਾਰਡ ਨਾ 57 ਤੇ 58 ਦੇ ਵਿਵੇਕ ਨਗਰ ਤੇ ਗਾਂਧੀ ਨਗਰ ਦੀਆਂ ਸੜਕਾਂ ਦਾ ਸ਼ੁੱਭ ਆਰੰਭ ਇਲਾਕੇ ਦੇ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਜੂਨੀਅਰ ਅਵਤਾਰ ਹੈਨਰੀ ਨੇ ਕੀਤਾ | ਵਿਧਾਇਕ ਨੇ ਇਲਾਕਾ ਨਿਵਾਸੀਆਂ ਦਾ ...

ਪੂਰੀ ਖ਼ਬਰ »

ਰਾਣਾ ਰੰਧਾਵਾ ਨੇ ਕੈਪਟਨ ਦੇ ਹੱਕ 'ਚ ਫਲੈਕਸਾਂ ਲਾ ਕੇ ਵਿਧਾਇਕ ਪਰਗਟ ਸਿੰਘ ਨੂੰ ਦਿੱਤੀ ਚੁਣੌਤੀ

ਜਲੰਧਰ ਛਾਉਣੀ, 9 ਜੂਨ (ਪਵਨ ਖਰਬੰਦਾ)-ਬੀੇਤੇ ਕੁਝ ਸਮੇਂ ਤੋਂ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਮੀਡੀਆ ਰਾਹੀਂ ਸ਼ਬਦੀ ਜੰਗ ਸ਼ੁਰੂ ਕੀਤੀ ਗਈ ਹੈ ਤੇ ਜਿਸ 'ਚ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੇ ...

ਪੂਰੀ ਖ਼ਬਰ »

18 ਤੋਂ 21 ਸਾਲ ਦੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਜਲੰਧਰ, 9 ਜੂਨ (ਚੰਦੀਪ ਭੱੱਲਾ)-ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨੌਜਵਾਨ ਵਰਗ (18-21 ਸਾਲ ਦੇ ਉਮਰ ਗਰੁੱਪ) ਦੀ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਕੋਈ ਵੀ ਨਾਗਰਿਕ, ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ-2021 ਕਰਵਾਈ

ਜਲੰਧਰ, 9 ਜੂਨ (ਸਾਬੀ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ: ਪ੍ਰੀਤਮ ਸਿੰਘ ਵਲੋਂ ਯੂਨੀਵਰਸਿਟੀ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਅਤੇ ਸੱਚਖੰਡ ਵਾਸੀ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ...

ਪੂਰੀ ਖ਼ਬਰ »

ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਕਵੀ ਦਰਬਾਰ ਕਰਵਾਇਆ

ਜਲੰਧਰ, 9 ਜੂਨ (ਹਰਵਿੰਦਰ ਸਿੰਘ ਫੁੱਲ)- 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਕਵੀਆਂ ਭਾਈ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 10 ਜੁਲਾਈ ਨੂੰ ਲੱਗੇਗੀ-ਸੀ.ਜੇ.ਐਮ

ਜਲੰਧਰ, 9 ਜੂਨ (ਚੰਦੀਪ ਭੱਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ...

ਪੂਰੀ ਖ਼ਬਰ »

ਰਤਨ ਹਸਪਤਾਲ 'ਚ ਦਿਲ ਦੇ ਰੋਗਾਂ ਦੀ ਮੁਫ਼ਤ ਜਾਂਚ ਦਾ ਆਖ਼ਰੀ ਦਿਨ

ਜਲੰਧਰ, 9 ਜੂਨ (ਐੱਮ. ਐ ੱਸ. ਲੋਹੀਆ)-ਸ਼ਹੀਦ ਉਧਮ ਸਿੰਘ ਨਗਰ, ਜਲੰਧਰ 'ਚ ਚੱਲ ਰਹੇ ਰਤਨ ਹਸਪਤਾਲ 'ਚ 1 ਜੂਨ ਤੋਂ 10 ਜੂਨ ਤੱਕ ਲਗਾਏ ਗਏ ਦਿਲ ਦੇ ਰੋਗਾਂ ਦੀ ਮੁਫ਼ਤ ਜਾਂਚ ਦੇ ਕੈਂਪ ਦਾ ਅੱਜ ਆਖਰੀ ਦਿਨ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਪ੍ਰਬੰਧਕ ਡਾ. ਬਲਰਾਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਰਾਸ਼ਟਰੀ ਸਿੱਖ ਸੰਗਤ ਵਲੋਂ ਕੀਤੇ ਕੰਮ ਸ਼ਲਾਘਾਯੋਗ-ਜਸਬੀਰ ਸਿੰਘ

ਜਲੰਧਰ, 9 ਜੂਨ (ਸ਼ਿਵ)-ਸਿੱਖ ਸੰਗਤ ਦਿਹਾਤੀ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਸਰਪ੍ਰਸਤ ਅਮਰਜੀਤ ਸਿੰਘ ਅਮਰੀ ਦੇ ਨਿਵਾਸ ਸਥਾਨ 'ਤੇ ਰਾਸ਼ਟਰੀ ਸਿੱਖ ਸੰਗਤ ਦੇ ਕੌਮੀ ਸਹਿ ਸੰਗਠਨ ਮੰਤਰੀ ਜਸਬੀਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਵਿਚ ਜਸਬੀਰ ਸਿੰਘ ਨੇ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਖ਼ਰਚੇ ਪੂਰੇ ਕਰਨ ਲਈ ਪੈਟਰੋਲ ਪੰਪ ਮਾਲਕਾਂ ਵਲੋਂ ਨਵੀਂ ਕਮੇਟੀ ਦਾ ਗਠਨ ਕਰਨ ਦੀ ਮੰਗ

ਜਲੰਧਰ, 9 ਜੂਨ (ਸ਼ਿਵ ਸ਼ਰਮਾ)-ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਨੇ ਤਿੰਨੇ ਤੇਲ ਕੰਪਨੀਆਂ ਨੂੰ ਇਕ ਚਿੱਠੀ ਲਿਖ ਕੇ ਕੋਰੋੇਨਾ ਮਹਾਂਮਾਰੀ ਵਿਚ ਹੋਏ ਨੁਕਸਾਨ ਦੀ ਭਰਪਾਈ ਅਤੇ ਲਗਾਤਾਰ ਵਧ ਰਹੇ ਖ਼ਰਚਿਆਂ ਨੂੰ ਪੂਰਾ ਕਰਨ ਲਈ ਇਕ ਨਵੀਂ ਕਮੇਟੀ ਦਾ ਗਠਨ ਕਰਨ ਦੀ ਮੰਗ ...

ਪੂਰੀ ਖ਼ਬਰ »

ਸ਼ੈਰੀ ਦੇ ਵਾਰਡ ਵਿਚ 2 ਪਾਰਕਾਂ ਦਾ ਹੋਵੇਗਾ ਸੁੰਦਰੀਕਰਨ-ਬੇਰੀ

ਜਲੰਧਰ, 9 ਜੂਨ (ਸ਼ਿਵ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ 50 ਨੰਬਰ ਵਾਰਡ ਵਿਚ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਗਲੀ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ | ਬੇਰੀ ਨਾਲ ਇਲਾਕੇ ਦੇ ਬਜ਼ੁਰਗ ਉਦਘਾਟਨ ਮੌਕੇ ਹਾਜ਼ਰ ਸਨ | ਇਲਾਕਾ ਕੌਂਸਲਰ ਸ਼ੈਰੀ ਚੱਢਾ ਤੋਂ ਇਲਾਵਾ ...

ਪੂਰੀ ਖ਼ਬਰ »

ਪੈਸੇ ਦੇ ਕੇ ਐਲ. ਈ. ਡੀ. ਲਾਈਟਾਂ ਲਗਾਉਣ ਦੀ ਕੀਤੀ ਸ਼ਿਕਾਇਤ

ਜਲੰਧਰ, 9 ਜੂਨ (ਸ਼ਿਵ)-61 ਨੰਬਰ ਦੇ ਕੌਂਸਲਰ ਪਤੀ ਮਾਈਕ ਖੋਸਲਾ ਨੇ ਆਪਣੀ ਪਤਨੀ ਕੌਂਸਲਰ ਰਿਸ਼ਮਾ ਖੋਸਲਾ ਵਲੋਂ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੂੰ ਦੋ ਵੱਖ-ਵੱਖ ਸ਼ਿਕਾਇਤਾਂ ਦੇ ਕੇ ਵਾਰਡ ਵਿਚ ਪੈਸੇ ਦੇ ਕੇ ਐਲ. ਈ. ਡੀ. ਲਾਈਟਾਂ ਲਗਵਾਉਣ ਅਤੇ ਨਵੇਂ ਸੁਵਿਚ ਅਤੇ ਨਵੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਪੰਥਕ ਕਵੀ ਸਭਾ ਵਲੋਂ ਸਾਕਾ ਨੀਲਾ ਤਾਰਾ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ

ਜਲੰਧਰ, 9 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਪੰਥਕ ਕਵੀ ਸਭਾ ਵਲੋਂ ਸਾਕਾ ਨੀਲਾ ਤਾਰਾ ਦੀ ਯਾਦ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ | ਜਿਸ ਵਿਚ ਸਾਕੇ 'ਚ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਕਵੀ ਦਰਬਾਰ 'ਚ ਦੇਸ਼ ਵਿਦੇਸ਼ ਤੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ-ਡਾ. ਗੁਪਤਾ

ਜਲੰਧਰ, 9 ਜੂਨ (ਐੱਮ. ਐੱਸ. ਲੋਹੀਆ)- ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਸਿਹਤ ਵਿਭਾਗ ਵਲੋਂ ਨਿਰੰਤਰ ਜਾਰੀ ਰੱਖਦਿਆਂ ਅੱਜ ਜ਼ਿਲ•ਾ ਹਸਪਤਾਲ ਦੇ ਨਾਲ-ਨਾਲ ਪ੍ਰਾਇਮਰੀ ਹੈਲਥ ਸੈਂਟਰ, ਕਮਿਉਨਿਟੀ ਹੈੱਲਥ ਸੈਂਟਰ ਅਤੇ ਸਬ ਡਿਵੀਜ਼ਨਲ ਪੱਧਰ 'ਤੇ ਵੀ ਅÏਰਤਾਂ ਦੇ ਮਾਹਿਰ ...

ਪੂਰੀ ਖ਼ਬਰ »

ਮਲੂਕ ਸਿੰਘ ਜੌਹਲ ਨੂੰ ਅੰਤਿਮ ਅਰਦਾਸ ਮੌਕੇ ਹਰ ਵਰਗ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਜਲੰਧਰ ਛਾਉਣੀ, 9 ਜੂਨ (ਪਵਨ ਖਰਬੰਦਾ)-ਪਿੰਡ ਜੌਹਲ ਦੇ ਸਾਬਕਾ ਸਰਪੰਚ ਮਲੂਕ ਸਿੰਘ ਜੌਹਲ ਜੋ ਕਿ ਬੀਤੀ 31 ਮਈ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਅੱਜ ...

ਪੂਰੀ ਖ਼ਬਰ »

ਆਈ.ਐਮ.ਏ. ਦੀ ਵਰਚੁਅਲ ਮੀਟਿੰਗ

ਜਲੰਧਰ, 9 ਜੂਨ (ਐੱਮ.ਐੱਸ. ਲੋਹੀਆ)-ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਵਲੋਂ ਆਪਣੇ ਮੈਂਬਰ ਡਾਕਟਰਾਂ ਲਈ ਕੋਰੋਨਾ ਦੇ ਆਧੁਨਿਕ ਇਲਾਜ ਬਾਰੇ ਵਿਚਾਰ ਕਰਨ ਲਈ ਇਕ ਵਰਚੁਅਲ ਮੀਟਿੰਗ ਕੀਤੀ ਗਈ | ਆਨਲਾਈਨ ਹੋਈ ਇਸ ਮੀਟਿੰਗ 'ਚ 70 ਤੋਂ ਵੱਧ ਡਾਕਟਰਾਂ ਨੇ ਭਾਗ ਲਿਆ, ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 25 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਜਲੰਧਰ ਛਾਉਣੀ, 9 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਕੁੱਕੜ ਪਿੰਡ ਵਿਖੇ ਰਹਿਣ ਵਾਲੇ ਤਰੁਣ ਕੁਮਾਰ ਪੁੱਤਰ ਰਜੇਸ਼ ਕੁਮਾਰ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਵਲੋਂ 5 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਾਮਿਆਂ ਦੀ ਸਮੂਹਿਕ ਛੁੱਟੀ ਦੀ ਹੜਤਾਲ 2 ਦਿਨ ਲਈ ਮੁਲਤਵੀ

ਜਲੰਧਰ, 9 ਜੂਨ (ਚੰਦੀਪ ਭੱਲਾ)-ਡੀ. ਸੀ. ਦਫ਼ਤਰ ਕਾਮਿਆਂ ਦੀ 24 ਮਈ ਤੋਂ ਚੱਲੀ ਆ ਰਹੀ ਸਮੂਹਿਕ ਛੁੱਟੀ ਦੀ ਹੜਤਾਲ ਦੇ ਸਤਾਰ੍ਹਵੇਂ ਦਿਨ ਤੋਂ ਬਾਅਦ ਮਾਲ ਮੰਤਰੀ ਨਾਲ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਜੋਗਿੰਦਰ ...

ਪੂਰੀ ਖ਼ਬਰ »

ਕੂੜੇ ਦੇ ਡੰਪ ਨੂੰ ਹਟਾਉਣ ਲਈ ਵਾਲੀਆ ਚੈਰੀਟੇਬਲ ਸੁਸਾਇਟੀ ਵਲੋਂ ਸਹਿਯੋਗ ਦੀ ਪੇਸ਼ਕਸ਼

ਜਲੰਧਰ, 9 ਜੂਨ (ਜਸਪਾਲ ਸਿੰਘ) - ਵਾਲੀਆ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਗੁਰਜੀਤ ਸਿੰਘ ਵਾਲੀਆ ਨੇ ਮਾਡਲ ਟਾਊਨ ਸ਼ਮਸ਼ਾਨਘਾਟ ਦੇ ਨੇੜੇ ਬਣੇ ਕੂੜੇ ਦੇ ਡੰਪ ਨੂੰ ਹਟਾਉਣ ਸਬੰਧੀ ਸਹਿਯੋਗ ਕਰਨ ਦੀ ਪੇਸ਼ ਕਰਦਿਆਂ ਕਿਹਾ ਹੈ ਕਿ ਨਿਗਮ ਪ੍ਰਸ਼ਾਸਨ ਅਤੇ ਇਲਾਕੇ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਜਲੰਧਰ ਸ਼ਹਿਰੀ ਵਲੋਂ ਸੀਨੀ: ਤੇ ਨਵੇਂ ਚੁਣੇ ਗਏ ਆਗੂਆਂ ਨਾਲ ਬੈਠਕ

ਚੁਗਿੱਟੀ/ਜੰਡੂਸਿੰਘਾ, 9 ਜੂਨ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੁਣੇ ਗਏ ਨਵੇਂ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਜਲਦ ਖੋਲੇ੍ਹ ਜਾਣ ਆਈਲਟਸ ਕੋਚਿੰਗ ਸੈਂਾਟਰ

ਜਲੰਧਰ, 9 ਜੂਨ (ਹਰਵਿੰਦਰ ਸਿੰਘ ਫੁੱਲ)-ਆਈਲਟਸ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਈਲਟਸ ਜੁਆਇੰਟ ਕਮੇਟੀ ਜਲੰਧਰ ਦੇ ਮੈਂਬਰਾਂ ਨੇ ਪ੍ਰਧਾਨ ਭਰਤ ਅਰੋੜਾ ਅਤੇ ਮਨਬੀਰ ਸਿੰਘ ਉਪ ਪ੍ਰਧਾਨ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨਾਲ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਦਿੱਲੀ ਸਰਕਾਰ 'ਚ ਸਲਾਹਕਾਰ ਦੀਪਕ ਬਾਲੀ ਨਾਲ ਮੁਲਾਕਾਤ

ਜਲੰਧਰ, 9 ਜੂਨ (ਜਸਪਾਲ ਸਿੰਘ)-ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਕਲਾ, ਸੱਭਿਆਚਾਰ ਅਤੇ ਭਾਸ਼ਾ ਬਾਰੇ ਸਲਾਹਕਾਰ ਤੇ ਪੰਜਾਬੀ ਅਕਾਦਮੀ ਦਿੱਲੀ ਦੇ ਕੰਸਲਟੈਂਟ ਸ੍ਰੀ ਦੀਪਕ ਬਾਲੀ ਦਾ ਅੱਜ ਇੱਥੇ ਪੁੱਜਣ 'ਤੇ ਪਾਰਟੀ ਦੇ ਸੀਨੀਅਰ ਆਗੂ ਆਤਮ ਪ੍ਰਕਾਸ਼ ਸਿੰਘ ਬਬਲੂ, ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ ਇਕ ਕਾਬੂ

ਮਕਸੂਦਾਂ, 9 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਪੁਲਿਸ ਵਲੋਂ ਇਕ ਦੋਸ਼ੀ ਨੂੰ 10 ਗਰਾਮ ਹੈਰੋਇਨ ਨਾਲ ਕਾਬੂ ਕੀਤਾ ਗਿਆ | ਕਾਬੂ ਕੀਤੇ ਦੋਸ਼ੀ ਦੀ ਪਛਾਣ ਉਪਿੰਦਰ ਸਿੰਘ ਉਰਫ਼ ਨੀਟੂ ਪੁੱਤਰ ਪ੍ਰਤਾਪ ਸਿੰਘ ਵਾਸੀ ਆਦਮਪੁਰ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX