ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  19 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  54 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 11 ਜੂਨ (ਕਾਹਲੋਂ)-ਕੇਂਦਰ ਸਰਕਾਰ ਵਲੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆ ਕੀਮਤਾਂ ਵਿਚ ਕੀਤੇ ਜਾ ਰਹੇ ਬੇਤਹਾਸ਼ਾ ਵਾਧੇ ਖਿਲਾਫ਼ ਕਾਂਗਰਸ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਰੋਜ਼ਾਨਾ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਵਰਗ ਦੀ ਜੇਬ 'ਤੇ ਵੱਡਾ ਡਾਕਾ ਪੈ ਰਿਹਾ ਹੈ | ਇਹ ਕੀਮਤਾਂ ਵਧਣ ਨਾਲ ਖਾਣ-ਪੀਣ ਦੀਆਂ ਵਸਤੂਆਂ ਵਿਚ ਵੀ ਭਾਰੀ ਵਾਧਾ ਹੋ ਰਿਹਾ ਹੈ, ਇਹ ਵਸਤੂਆਂ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੀਆਂ ਹਨ | ਇਸ ਮÏਕੇ ਸੁਖਦੀਪ ਸਿੰਘ ਤੇਜਾ (ਮੇਅਰ, ਬਟਾਲਾ), ਸਵਰਨ ਮੁੱਢ (ਪ੍ਰਧਾਨ ਸਿਟੀ ਕਾਂਗਰਸ ਬਟਾਲਾ), ਜਸਕਰਨ ਕਾਹਲੋਂ (ਸਕੱਤਰ ਅਤੇ ਬੁਲਾਰਾ, ਪੰਜਾਬ ਯੂਥ ਕਾਂਗਰਸ), ਪ੍ਰੀਤ ਕਾਹਲੋਂ ਜ਼ਿਲ੍ਹਾ ਜਨਰਲ ਸਕੱਤਰ, ਨਿਤਿਨ ਭਾਟੀਆ ਮੀਤ ਪ੍ਰਧਾਨ ਬਟਾਲਾ ਯੂਥ ਕਾਂਗਰਸ, ਡਿੱਕੀ ਬੱਲ ਮੀਡੀਆ ਸਲਾਹਕਾਰ, ਗੁਰਬਚਨ ਸਿੰਘ ਘੋਲਾ, ਕਪਿਲ ਬੇਰੀ, ਗੁਰਨਾਮ ਸਿੰਘ ਲੁਭਾਯਾ, ਮੈਨੇਜਰ ਦੇਵ ਰਾਜ, ਰੋਹਿਤ ਕਸ਼ਅਪ, ਸੰਤੋਖ ਰਾਜ, ਹਰਦਿਆਲ ਸਿੰਘ ਖੋਖਰ, ਅਨੀਸ਼ ਅਗਰਵਾਲ, ਕਸਤੂਰੀ ਲਾਲ ਕਾਲਾ, ਰਾਜੂ ਗਾਂਧੀ ਕੈਂਪ, ਦਵਿੰਦਰ ਸਿੰਘ ਅਤੇ ਹੋਰ ਕਾਂਗਰਸੀ ਆਗੂ ਮÏਜੂਦ ਰਹੇ |

ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ ਵਿਖੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 11 ਜੂਨ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਛੋਟਾ ਘੱਲੂਘਾਰਾ ਸਮਾਰਕ ਕਾਹਨੰੂਵਾਨ ਵਿਖੇ ਵਿਕਾਸ ਕਾਰਜਾਂ ਦੇ ਸਬੰਧ ਵਿਚ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੰੂ ਸਮਾਰਕ ਦੀ ਦਿੱਖ ਨੰੂ ਹੋਰ ਖ਼ੂਬਸੂਰਤ ਬਣਾਉਣ ਲਈ ਕੰਮ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਅੱਚਲ ਸਾਹਿਬ, 11 ਜੂਨ (ਸੰਦੀਪ ਸਿੰਘ ਸਹੋਤਾ)-ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਅÏਰਤ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਅਧਿਕਾਰੀ ਅਮਰਜੀਤ ਮਸੀਹ, ਏ.ਐੱਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਕਿਰਨ ਪਤਨੀ ਧਰਮਪਾਲ ਵਾਸੀ ਅੰਮੋਨੰਗਲ ਨੂੰ ...

ਪੂਰੀ ਖ਼ਬਰ »

ਖੰਭੇ ਤੋਂ ਡਿਗਣ ਨਾਲ ਲਾਈਨਮੈਨ ਦੀ ਮੌਤ

ਦੀਨਾਨਗਰ, 11 ਜੂਨ (ਸੰਧੂ/ਸੋਢੀ)-ਬੀਤੀ ਸ਼ਾਮ ਆਈ ਹਨੇਰੀ ਕਾਰਨ ਪਿੰਡ ਆਹਲੂਵਾਲ ਵਿਖੇ ਬਿਜਲੀ ਦੀਆਂ ਟੁੱਟੀਆਂ ਤਾਰਾਂ ਦੀ ਮੁਰੰਮਤ ਕਰਨ ਲਈ ਬਿਜਲੀ ਦੇ ਖੰਬੇ 'ਤੇ ਚੜ੍ਹੇ ਲਾਈਨਮੈਨ ਦੀ ਖੰਬੇ ਤੋਂ ਅਚਾਨਕ ਡਿਗਣ ਨਾਲ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾਂ ਵਾਲੇ ਅਤੇ ਜਥੇਦਾਰ ਮੱਖਣ ਸਿੰਘ ਸ਼ਹੀਦ ਦੀ ਸਾਂਝੀ ਬਰਸੀ ਦੇ ਅਖੰਡ ਪਾਠ ਆਰੰਭ

ਬਟਾਲਾ, 11 ਜੂਨ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾਂ ਵਾਲੇ ਅਤੇ ਉਨ੍ਹਾਂ ਦੇ ਚਰਨ ਸੇਵਕ ਜਥੇਦਾਰ ਮੱਖਣ ਸਿੰਘ ਸ਼ਹੀਦ ਦੀ ਸਾਂਝੀ ਬਰਸੀ ਸਮਾਗਮਾਂ ਦੇ ਸਬੰਧ ਵਿਚ ਗੁਰਦੁਆਰਾ ਸ਼ਹੀਦਾਂ ਅੱਡਾ ਊਧੋਵਾਲ ਜੀ.ਟੀ. ਰੋਡ ਗੁਰਦਾਸਪੁਰ ਵਿਖੇ ਅਖੰਡ ਪਾਠ ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਡਾ. ਨਾਹਰ ਨੇ ਬਟਾਲਾ ਸ਼ਹਿਰ 'ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਬਟਾਲਾ, 11 ਜੂਨ (ਕਾਹਲੋਂ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਡਾ. ਇਨੇਮੂਅਲ ਨਾਹਰ ਵਲੋਂ ਅੱਜ ਬਟਾਲਾ ਸ਼ਹਿਰ ਵਿਖੇ ਘੱਟ ਗਿਣਤੀ ਸਮੁਦਾਇ ਨਾਲ ਸਬੰਧਿਤ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੀਟਿੰਗਾਂ ਕੀਤੀਆਂ ਗਈਆਂ | ਸਭ ਤੋਂ ਪਹਿਲਾਂ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ 3 ਮੌਤਾਂ, 45 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 10 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 45 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 3 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 762 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਮਾਡੀ ਨੇ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਤੇਜ਼ ਹਨੇਰੀ-ਤੂਫ਼ਾਨ ਨਾਲ ਸ਼ੈਲਰ ਦੀਆਂ ਉੱਡੀਆਂ ਟੀਨਾਂ, ਲੱਖਾਂ ਦਾ ਹੋਇਆ ਨੁਕਸਾਨ

ਪੁਰਾਣਾ ਸ਼ਾਲਾ, 11 ਜੂਨ (ਅਸ਼ੋਕ ਸ਼ਰਮਾ/ਗੁਰਾਇਆ)-ਬੀਤੀ ਰਾਤ ਚੱਲੀ ਤੇਜ਼ ਹਨੇਰੀ ਅਤੇ ਤੂਫ਼ਾਨ ਨਾਲ ਜਿੱਥੇ ਸੜਕਾਂ ਕੰਢੇ ਅਨੇਕਾਂ ਦਰਖ਼ਤ ਡਿੱਗ ਗਏ, ਉੱਥੇ ਲੋਕਾਂ ਦੇ ਸ਼ੈੱਡ, ਟੀਨਾਂ ਆਦਿ ਉੱਡਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ | ਵਿਧਾਨ ਸਭਾ ਹਲਕਾ ਦੀਨਾਨਗਰ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ 'ਚ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ

ਕੋਟਲੀ ਸੂਰਤ ਮੱਲ੍ਹੀ, 11 ਜੂਨ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਭੰਮਰਾ ਤੇ ਸਰਪੰਚ ਅਵਤਾਰ ਸਿੰਘ ਕੋਟਲੀ ਦੀ ਪ੍ਰੇਰਨਾ ਸਦਕਾ ਕਸਬੇ ਦੇ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਦੇ ਰੋਸ ਵਜੋਂ ਕਾਂਗਰਸ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਗੁਰਦਾਸਪੁਰ, 11 ਜੂਨ (ਆਰਿਫ਼)-ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਕੀਤੇ ਜਾ ਰਹੇ ਵਾਧੇ ਦੇ ਰੋਸ ਵਜੋਂ ਅੱਜ ਸਿਟੀ ਕਾਂਗਰਸ ਕਮੇਟੀ ਅਤੇ ਯੂਥ ਕਾਂਗਰਸ ਵਲੋਂ ਗੁਰਦਾਸਪੁਰ ਸ਼ਹਿਰ ਅੰਦਰ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਅਲੀਵਾਲ, 11 ਜੂਨ (ਸੁੱਚਾ ਸਿੰਘ ਬੁੱਲੋਵਾਲ)-ਅੱਜ ਪਿੰਡ ਨਾਸਰਕੇ ਦੇ ਪੈਟਰੋਲ ਪੰਪ 'ਤੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭਾਲੋਵਾਲੀ ਦੀ ਅਗਵਾਈ ਵਿਚ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 2 ਖ਼ਿਲਾਫ਼ ਮਾਮਲਾ ਦਰਜ

ਨਿੱਕੇ ਘੁੰਮਣ, 11 ਜੂਨ (ਸਤਬੀਰ ਸਿੰਘ ਘੁੰਮਣ)-ਥਾਣਾ ਘੁਮਣ ਕਲਾਂ ਵਿਖੇ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ 2 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਸੁਖਜੀਤ ਸਿੰਘ ਅਨੁਸਾਰ ਦਿਲਬਾਗ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2022 'ਚ ਸ਼ੋ੍ਰਮਣੀ ਅਕਾਲੀ ਦਲ ਮੁੜ ਇਤਿਹਾਸ ਸਿਰਜੇਗਾ-ਇੰਦਰਜੀਤ ਸਿੰਘ ਰੰਧਾਵਾ

ਵਡਾਲਾ ਬਾਂਗਰ, 11 ਜੂਨ (ਮਨਪ੍ਰੀਤ ਸਿੰਘ ਘੁੰਮਣ)-ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਅਤੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ ਅਤੇ ਯੂਥ ਆਗੂ ਦੀਪਇੰਦਰ ਸਿੰਘ ਰੰਧਾਵਾ ਵਲੋਂ ਜਿੱਥੇ ਹਲਕੇ ਵਿਚ ਅਕਾਲੀ ...

ਪੂਰੀ ਖ਼ਬਰ »

ਕਲਾਨੌਰ ਦੇ ਬੱਚਿਆਂ ਦੀ ਹਾਸਰਸ ਕਲਾਕਾਰੀ ਨੂੰ ਸੋਸ਼ਲ ਮੀਡੀਆ 'ਤੇ ਲੱਖਾਂ ਲੋਕ ਕਰ ਰਹੇ ਹਨ ਪਸੰਦ

ਕਲਾਨੌਰ, 11 ਜੂਨ (ਪੁਰੇਵਾਲ)-ਸਥਾਨਕ ਕਸਬੇ ਤੇ ਜ਼ਿਲ੍ਹਾ ਗੁਰਦਾਸਪੁਰ ਦਾ ਨਾਂਅ ਰੌਸ਼ਨ ਕਰ ਰਹੇ ਕਲਾਨੌਰ ਦੇ ਤਿੰਨ ਭੈਣ-ਭਰਾ ਰੁਦਰਾਂਸ, ਰਿਆਂਸ ਤੇ ਰਿਧੀ ਵਲੋਂ ਇਸ ਵੇਲੇ ਸੋਸ਼ਲ ਮੀਡੀਆ 'ਤੇ ਹਾਸਰਸ ਵੀਡੀਓ ਨਾਲ ਧੁੰਮਾਂ ਪਾਈਆਂ ਜਾ ਰਹੀਆਂ ਹਨ ਅਤੇ ਵੀਡੀਓ ਅਪਲੋਡ ਕਰਨ ...

ਪੂਰੀ ਖ਼ਬਰ »

ਮਹਿੰਗਾਈ ਵਿਰੁੱਧ ਕੋਟਲੀ ਸੂਰਤ ਮੱਲ੍ਹੀ 'ਚ ਕਾਂਗਰਸੀ ਆਗੂਆਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਕੋਟਲੀ ਸੂਰਤ ਮੱਲ੍ਹੀ, 11 ਜੂਨ (ਕੁਲਦੀਪ ਸਿੰਘ ਨਾਗਰਾ)-ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਭੰਮਰਾ ਦੀ ਅਗਵਾਈ 'ਚ ਅੱਜ ਪੈਟਰੋਲ ਪੰਪ ਕੋਟਲੀ ਸੂਰਤ ਮੱਲ੍ਹੀ ਵਿਖੇ ਕਾਂਗਰਸੀ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਵਡਾਲਾ ਗ੍ਰੰਥੀਆਂ, 11 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਲੀਲ ਖੁਰਦ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਕੋਟ ਟੋਡਰ ਮੱਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਹਾਜ਼ਰ ਸਮੂਹ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ...

ਪੂਰੀ ਖ਼ਬਰ »

ਯੂ. ਕੇ. ਸਟੱਡੀ ਵੀਜ਼ਾ ਅਪਰੂਵਲ ਦਾ ਵਧਿਆ ਗ੍ਰਾਫ-ਮੈਡਮ ਲਵਪ੍ਰੀਤ ਕੌਰ

ਗੁਰਦਾਸਪੁਰ, 11 ਜੂਨ (ਆਰਿਫ਼)-ਯੂ.ਕੇ. ਜਾਣ ਵਾਲੇ ਵਿਦਿਆਰਥੀਆਂ ਦੀ ਵੀਜ਼ਾ ਅਪਰੂਵਲ ਪਹਿਲਾਂ ਨਾਲੋਂ ਵਧਿਆ ਹੋਇਆ ਹੈ ਅਤੇ ਇਨ੍ਹੀ ਦਿਨੀਂ ਯੂ.ਕੇ. ਯੂਨੀਵਰਸਿਟੀਆਂ ਹਰ ਉਸ ਵਿਦਿਆਰਥੀ ਨੂੰ ਜੋ 12ਵੀਂ ਪਾਸ ਹੈ ਜਾਂ ਗ੍ਰੈਜੂਏਟ ਹੈ, ਨੂੰ ਅਡਮੀਸ਼ਨ ਦੇ ਰਹੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਮੋਟਰਸਾਈਕਲ ਛੱਡ ਕੇ ਕਾਰ ਚੋਰੀ ਕਰਕੇ ਚੋਰ ਹੋਏ ਫ਼ਰਾਰ

ਦੀਨਾਨਗਰ, 11 ਜੂਨ (ਸੰਧੂ/ਸੋਢੀ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਬਰਿਆਰ ਦੇ ਨਿਵਾਸੀ ਇਕ ਵਿਅਕਤੀ ਦੀ ਕਾਰ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਬਰਿਆਰ ਦਾ ਨਿਵਾਸੀ ਤਰੁਣ ਗਰੇਵਾਲ ਬੇਅੰਤ ਕਾਲਜ ਦੇ ਨਜ਼ਦੀਕ ਆਪਣੀ ਕਾਰ ਖੜ੍ਹੀ ਕਰਕੇ ...

ਪੂਰੀ ਖ਼ਬਰ »

ਪਿੰਡ ਦੇ ਛੱਪੜਾਂ ਅਤੇ ਗੜਿਆਂ 'ਤੇ ਨਾਜਾਇਜ਼ ਕਬਜ਼ਿਆਂ ਸਬੰਧੀ ਪ੍ਰਸ਼ਾਸਨਿਕ ਹੁਕਮਾਂ ਦੇ ਬਾਵਜੂਦ ਨਹੀਂ ਹੋਈ ਕੋਈ ਕਾਰਵਾਈ

ਬਹਿਰਾਮਪੁਰ, 11 ਜੂਨ (ਬਲਬੀਰ ਸਿੰਘ ਕੋਲਾ)-ਸਵੱਛ ਭਾਰਤ ਮਿਸ਼ਨ ਤਹਿਤ ਪਿੰਡ ਚੂਹੜਚੱਕ ਦੇ ਛੱਪੜਾਂ ਅਤੇ ਗੜਿਆਂ 'ਤੇ ਹੋਏ ਨਜਾਇਜ਼ ਕਬਜ਼ਿਆਂ ਨੰੂ ਖ਼ਤਮ ਕਰਨ ਅਤੇ ਸਾਫ਼ ਸਫ਼ਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ | ਇਸ ਮਾਮਲੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫਰੰਟ ਵਲੋਂ ਕਿਸਾਨ ਮੋਰਚਾ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਸ਼ਮੂਲੀਅਤ

ਬਟਾਲਾ, 11 ਜੂਨ (ਕਾਹਲੋਂ)-ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਬਾਬਾ ਬੰਦਾ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਲਈ ਮੁਲਾਜ਼ਮ ਅਤੇ ਅਧਿਆਪਕ ਵੱਡੀ ਸੰਖਿਆ ਵਿਚ ਸਿੰਘੂ ਅਤੇ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਰੌਸ਼ਨ ਜੋਸ਼ਫ ਦੀ ਅਗਵਾਈ 'ਚ ਕਾਂਗਰਸੀਆਂ ਦਿੱਤਾ ਧਰਨਾ

ਫਤਹਿਗੜ੍ਹ ਚੂੜੀਆਂ, 11 ਜੂਨ (ਬਾਠ, ਫੁੱਲ)-ਲਗਾਤਾਰ ਨਿੱਤ ਦਿਨ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿਰੁੱਧ ਫਤਹਿਗੜ੍ਹ ਚੂੜੀਆਂ-ਬਟਾਲਾ ਰੋਡ ਫਤਹਿਗੜ੍ਹ ਚੂੜੀਆਂ ਪੈਟਰੋਲ ਪੰਪ ਵਿਖੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸ਼ਫ ਦੀ ਅਗਵਾਈ 'ਚ ਮੋਦੀ ਸਰਕਾਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਬਟਾਲਾ ਅੰਦਰ 'ਆਪ' 'ਚ ਸ਼ਾਮਿਲ ਹੋਣ ਵਾਲਿਆਂ ਦੀ ਰਫ਼ਤਾਰ ਵਧੀ-ਸ਼ੈਰੀ ਕਲਸੀ

ਬਟਾਲਾ, 11 ਜੂਨ (ਕਾਹਲੋਂ)-ਹਲਕਾ ਬਟਾਲਾ 'ਚ ਰਵਾਇਤੀ ਪਾਰਟੀਆਂ ਦਾ ਤਿਆਗ ਕਰਕੇ ਆਪ 'ਚ ਸ਼ਾਮਿਲ ਹੋਣ ਵਾਲਿਆਂ ਦੀ ਰਫ਼ਤਾਰ ਦਿਨੋਂ-ਦਿਨ ਵਧ ਰਹੀ ਹੈ, ਜਿਸ ਨਾਲ ਆਪ ਦਾ ਕਾਫ਼ਲਾ ਵੱਡਾ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤੇ ਯੂਥ ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਘੁੰਮਣ ਦੀ ਅਗਵਾਈ ਵਿਚ ਪਿੰਡ ਪੇਜੋਚੱਕ ਦੇ 20 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਬਟਾਲਾ, 11 ਜੂਨ (ਕਾਹਲੋਂ)-ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਪੇਜੋਚੱਕ ਵਿਖੇ ਨਸੀਬ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਤÏਰ 'ਤੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਪਹੁੰਚੇ | ਇਸ ਮÏਕੇ ਨਸੀਬ ਸਿੰਘ ਦੀ ਪ੍ਰੇਰਣਾ ...

ਪੂਰੀ ਖ਼ਬਰ »

ਰਜਬਾਹੇ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜਤਾਇਆ ਭਾਰੀ ਰੋਸ

ਡੇਹਰੀਵਾਲ ਦਰੋਗਾ, 11 ਜੂਨ (ਹਰਦੀਪ ਸਿੰਘ ਸੰਧੂ)-ਪਿੰਡ ਮੱਲ੍ਹੀਆਂ ਪੱਕੀਆਂ ਤੋਂ ਆਉਂਦੇ ਤਤਲੇ ਤੇ ਰਾਮਪੁਰ ਮਾਈਨਰ ਸੂਏ ਦੀ ਨਹਿਰੀ ਵਿਭਾਗ ਵਲੋਂ ਸਫ਼ਾਈ ਨਾ ਕਰਾਉਣ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੋਸ ਪ੍ਰਗਟ ਕੀਤਾ ਹੈ | ਇਸ ਸੰਬੰਧੀ ਪਿੰਡ ਤੱਤਲਾ ਦੇ ...

ਪੂਰੀ ਖ਼ਬਰ »

ਪੰਜਾਬ 'ਚ 2022 ਦੀਆਂ ਚੋਣਾਂ 'ਚ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ-ਪ੍ਰਧਾਨ ਸੁਖਵਿੰਦਰ ਕੌਰ

ਸ੍ਰੀ ਹਰਿਗੋਬਿੰਦਪੁਰ, 11 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤੋਂ ਅਕਾਲੀ ਦਲ (ਬ) ਦੀ ਇਸਤਰੀ ਵਿੰਗ ਦੀ ਸ਼ਹਿਰੀ ਪ੍ਰਧਾਨ ਬੀਬਾ ਸੁਖਵਿੰਦਰ ਕੌਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2022 ਦੀਆਂ ਚੋਣਾਂ 'ਚ ਅਕਾਲੀ ਜਿੱਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX