ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  6 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  41 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਫਾਜ਼ਿਲਕਾ / ਅਬੋਹਰ

ਪੈਟਰੋਲ ਡੀਜ਼ਲ ਦੇ ਵੱਧ ਰਹੇ ਰੇਟਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਕਾਂਗਰਸ ਵਲੋਂ ਧਰਨਾ

ਫ਼ਾਜ਼ਿਲਕਾ, 11 ਜੂਨ(ਦਵਿੰਦਰ ਪਾਲ ਸਿੰਘ)- ਦੇਸ਼ ਵਿਚ ਲਗਾਤਾਰ ਵੱਧ ਰਹੇ ਪੈਟਰੋਲ ਡੀਜ਼ਲ ਦੇ ਰੇਟਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਫ਼ਾਜ਼ਿਲਕਾ ਦੇ ਇਕ ਪੈਟਰੋਲ ਪੰਪ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੰਜਮ ਕਮਰਾ ਨੇ ਕਿਹਾ ਕਿ ਦੇਸ਼ ਵਿਚ ਜਦੋਂ ਤੋਂ ਮੋਦੀ ਸਰਕਾਰ ਆਈ ਹੈ, ਉਦੋਂ ਤੋਂ ਹਰ ਵਿਅਕਤੀ ਨੂੰ ਪ੍ਰੇਸ਼ਾਨ ਹੈ | ਦੇਸ਼ ਵਿਚ ਪੈਟਰੋਲ, ਡੀਜ਼ਲ ਦੇ ਰੇਟਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਦੋ ਡਰੰਮ ਡੀਜ਼ਲ ਖ਼ਰੀਦ ਕਰਨੇ ਪੈਣ ਤਾਂ ਉਨ੍ਹਾਂ ਨੂੰ ਕਰਜ਼ ਲੈਣ ਦੀ ਜ਼ਰੂਰਤ ਮਹਿਸੂਸ ਹੋਣ ਲੱਗ ਜਾਂਦੀ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਮ ਜਨਤਾ ਵੱਲ ਧਿਆਨ ਦੇਣ ਦੀ ਬਜਾਏ ਅੰਬਾਨੀ, ਅਡਾਨੀ ਦੇ ਘਰ ਭਰਨ ਵਿਚ ਲੱਗੀ ਹੋਈ ਹੈ | ਬਲਾਕ ਯੂਥ ਕਾਂਗਰਸ ਆਗੂ ਤਜਿੰਦਰ ਕਾਲੜਾ ਨੇ ਕਿਹਾ ਕਿ ਜਿਸ ਤਰ੍ਹਾਂ ਪੈਟਰੋਲ ਡੀਜ਼ਲ ਦੇ ਰੇਟ ਵੱਧ ਰਹੇ ਹਨ, ਉਸ ਤੋਂ ਜ਼ਾਹਿਰ ਹੈ ਕਿ ਲੋਕਾਂ ਨੂੰ ਆਪਣੇ ਘਰਾਂ ਵਿਚ ਕੰਮ ਕਰਨਾ ਪਵੇਗਾ ਅਤੇ ਕਿਸਾਨਾਂ ਨੂੰ ਖੇਤਾਂ ਵਿਚ ਫ਼ਸਲਾਂ ਉਗਾਉਣੀਆਂ ਮੁਸ਼ਕਿਲ ਹੋ ਜਾਣਗੀਆਂ | ਯੂਥ ਕਾਂਗਰਸ ਆਗੂ ਅੰਮਿ੍ਤ ਪਾਲ ਸਿੰਘ ਅਤੇ ਸ਼ੈਲੀ ਕਾਠਪਾਲ ਨੇ ਕਿਹਾ ਕਿ ਮਹਿੰਗਾਈ 'ਤੇ ਕਾਬੂ ਨਾ ਪਾ ਸਕਣ ਵਾਲੀ ਮੋਦੀ ਸਰਕਾਰ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸੁਰਿੰਦਰ ਸਿੰਘ ਘੋਗਾ, ਸਮਰਾਟ ਕੰਬੋਜ, ਲੱਕੀ, ਕੈਂਡੀ ਸ਼ਰਮਾ, ਰਾਜੂ ਨਾਰੰਗ, ਧੀਰਜ ਕੁਮਾਰ, ਪਿ੍ੰਸ ਸ਼ਾਹ, ਗਗਨ ਕੰਬੋਜ, ਰੋਹਿਤ ਮੰਡੋਰਾ, ਸਾਜਨ ਕੁਮਾਰ, ਬਬਲੀ, ਹੈਪੀ ਖੁਰਾਨਾ, ਕਮਲ ਕੁਮਾਰ, ਸੌਰਭ, ਟੀਟੂ ਅਤੇ ਲੱਖੀ ਆਦਿ ਹਾਜ਼ਰ ਸਨ |

ਨਹਿਰੀ ਬੰਦੀ ਨੂੰ ਲੈ ਕੇ ਦੋ ਜ਼ਿਲਿ੍ਹਆਂ ਦੇ ਕਿਸਾਨਾਂ ਵਲੋਂ ਧਰਨਾ

ਮੰਡੀ ਅਰਨੀਵਾਲਾ, 11 ਜੂਨ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਮਾਈਨਰ ਦੀ ਵਾਰੀ ਬੰਦੀ ਨੂੰ ਲੈ ਕੇ ਇਸ ਮਾਈਨਰ 'ਤੇ ਪੈਂਦੇ ਦਰਜਨਾਂ ਪਿੰਡਾਂ ਦੇ ਸੈਂਕੜੇ ਕਿਸਾਨ ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ ਵੱਖ ਵੱਖ ਪਿੰਡਾਂ ਨਾਲ ਸਬੰਧਿਤ ਸਨ | ਉਨ੍ਹਾਂ ਵਲੋਂ ਮਲੋਟ ਫ਼ਾਜ਼ਿਲਕਾ ...

ਪੂਰੀ ਖ਼ਬਰ »

ਜੀ.ਪੀ.ਡਬਲਯੂ.ਐੱਸ.ਸੀ.ਤਹਿਤ ਕਮੇਟੀ ਬਣਾਉਣ ਦਾ ਹੋਇਆ ਵਿਰੋਧ, ਕਰਮਚਾਰੀ ਟੈਂਕੀ 'ਤੇ ਚੜ੍ਹੇ

ਜਲਾਲਾਬਾਦ, 11 ਜੂਨ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਅਫ਼ਸਰਸ਼ਾਹੀ ਵਲ਼ੋਂ ਪਿੰਡ ਬਹਿਕ ਹਸਤਾ ਉਤਾੜ ਵਿਖੇ ਜੀ.ਪੀ.ਡਬਲਯੂ.ਐੱਸ.ਸੀ. ਤਹਿਤ ਕਮੇਟੀ ਬਣਾਉਣ ਦੇ ਵਿਰੋਧ ਵਿਚ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੇ ਅਰਨੀਵਾਲਾ ਦੇ ਪਿੰਡਾਂ 'ਚ ਡੇਢ ਕਰੋੜ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ | ਉਨ੍ਹਾਂ ਪਿੰਡ ਚਾਹਲਾਂ ਵਿਖੇ ਸ਼ਮਸ਼ਾਨਘਾਟ ਦੇ ਬਣੇ ਬਰਾਂਡੇ ਅਤੇ ਭੱਠੀ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ 6 ਮੌਤਾਂ, 69 ਨਵੇਂ ਮਾਮਲੇ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 18259 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ...

ਪੂਰੀ ਖ਼ਬਰ »

ਨਿੰਬੂ ਲੱਦਿਆ ਕੈਂਟਰ ਦਰੱਖ਼ਤ ਨਾਲ ਟਕਰਾਇਆ, ਦੋ ਲੋਕਾਂ ਦੀ ਮੌਤ

ਖੂਈਆਂ ਸਰਵਰ, 11 ਜੂਨ (ਵਿਵੇਕ ਹੂੜੀਆ)-ਪਿੰਡ ਮੌਜਗੜ੍ਹ 'ਚ ਬੀਤੀ ਦੇਰ ਰਾਤ ਇਕ ਕੈਂਟਰ ਦਰਖ਼ਤ ਨਾਲ ਟਕਰਾਉਣ ਕਾਰਨ ਕੈਂਟਰ ਚਾਲਕ ਅਤੇ ਉਸ ਦੇ ਸਾਥੀ ਦੀ ਦਰਦਨਾਕ ਮੌਤ ਹੋ ਗਈ | ਮਿ੍ਤਕਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਸਰਕਾਰੀ ਹਸਪਤਾਲ ਵਿਖੇ ਰਖਵਾ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਰੁਜ਼ਗਾਰ ਦੀ ਗਰੰਟੀ ਦਾ ਕਾਨੂੰਨ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ-ਢਾਬਾਂ, ਕੱਟੀਆਂਵਾਲਾ

ਜਲਾਲਾਬਾਦ, 11 ਜੂਨ (ਕਰਨ ਚੁਚਰਾ)-ਕੇਂਦਰ ਸਰਕਾਰ ਸਰਕਾਰ ਵਲੋਂ ਬਣਾਏ ਜਾ ਰਹੇ ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲੜਾਈ ਲਗਾਤਾਰ ਵੱਡੀ ਹੁੰਦੀ ਜਾ ਰਹੀ ਹੈ ਅਤੇ ਇਹ ਲੜਾਈ ਲੜਨ ਵਾਲੇ ਸਾਥੀ ਦਿ੍ੜ੍ਹ ਇਰਾਦੇ ਨਾਲ ਲੜ ਰਹੇ ਹਨ | ਦੂਜੇ ਪਾਸੇ ਲੋਕ ਵਿਰੋਧੀ ਕਾਨੂੰਨਾਂ ਨੂੰ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਦੇ ਸਬੰਧ 'ਚ ਚਾਰ ਨਾਮਜ਼ਦ

ਅਬੋਹਰ, 11 ਜੂਨ (ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਸਬੰਧ ਵਿਚ ਚਾਰ ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਲੜਕੀ ਨੇ ਦੱਸਿਆ ਕਿ ਜਦੋਂ ਮੈਂ ਵਿਚੋਂ ਗਲੀ ਵਿਚੋਂ ਲੰਘਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਖ਼ਰੀਫ਼ ਦੀਆਂ ਫ਼ਸਲਾਂ 'ਤੇ 50 ਫ਼ੀਸਦੀ ਤੱਕ ਕੀਤੇ ਵਾਧੇ ਦਾ ਫ਼ੈਸਲਾ ਇਤਿਹਾਸਿਕ- ਸੋਢੀ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਭਾਜਪਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਕੇਸ਼ ਧੂੜੀਆ ਦੀ ਅਗਵਾਈ ਹੇਠ ਹੋਈ | ਜਿਸ ਵਿਚ ਭਾਜਪਾ ਦੇ ਸੂਬਾ ਉਪ ਪ੍ਰਧਾਨ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਪ੍ਰਭਾਰੀ ਦਿਆਲ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਸਮੱਰਥਨ ਮੁੱਲ 'ਚ ਵਾਧੇ ਦੇ ਨਾਂਅ 'ਤੇ ਕੇਂਦਰ ਸਰਕਾਰ ਸਿਰਫ਼ ਸੁੱਕੀ ਵਾਹ-ਵਾਹ ਖੱਟਣ ਦੀ ਤਾਕ 'ਚ-ਕਿਸਾਨ ਆਗੂ

ਅਬੋਹਰ, 11 ਜੂਨ (ਸੁਖਜੀਤ ਸਿੰਘ ਬਰਾੜ)-ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ 'ਚ ਵਾਧੇ ਦੇ ਨਾਂਅ 'ਤੇ ਕੇਂਦਰ ਸਰਕਾਰ ਸਿਰਫ਼ ਸੁੱਕੀ ਵਾਹ-ਵਾਹ ਖੱਟਣ ਦੀ ਤਾਕ ਵਿਚ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

18 ਜੂਨ ਦੇ ਸਿੱਖਿਆ ਸਕੱਤਰ ਦਾ ਘਿਰਾਓ ਦੀਆਂ ਤਿਆਰੀਆਂ ਸ਼ੁਰੂ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ...

ਪੂਰੀ ਖ਼ਬਰ »

ਆਰਮੀ, ਪੰਜਾਬ ਪੁਲਿਸ ਤੇ ਜੇਲ੍ਹ ਵਾਰਡਰ ਦੀ ਭਰਤੀ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ) ਵਲੋਂ ਆ ਰਹੀ ਪੰਜਾਬ ਪੁਲਿਸ ਅਤੇ ਜੇਲ੍ਹ ਵਾਰਡਰ ਦੀ ਭਰਤੀ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ-ਐਸ.ਡੀ.ਐਮ

ਫ਼ਾਜ਼ਿਲਕਾ, 11 ਜੂਨ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਕੋਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਟੈਸਟਿੰਗ ਅਤੇ ...

ਪੂਰੀ ਖ਼ਬਰ »

ਮਿਊਾਸੀਪਲ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ

ਜਲਾਲਾਬਾਦ, 11 ਜੂਨ (ਕਰਨ ਚੁਚਰਾ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਜਲਾਲਾਬਾਦ ਦੇ ਮਿਊਾਸੀਪਲ ਦਰਜਾ ਚਾਰ ਮੁਲਾਜ਼ਮਾਂ ਵਲੋਂ ਸੰਘਰਸ਼ ਜਾਰੀ ਰੱਖਦੇ ਹੋਏ ਹੜਤਾਲ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ | ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਬੋਹਰ, 11 ਜੂਨ (ਕੁਲਦੀਪ ਸਿੰਘ ਸੰਧੂ)-ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸਥਾਨਕ ਪੈਟਰੋਲ ਪੰਪਾਂ 'ਤੇ ਜਾ ਕੇ ਜੰਮ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਨੇ ਸੀਤੋ ਗੰੁਨੋ੍ਹ ਵਿਖੇ ਲਗਾਇਆ ਧਰਨਾ

ਬੱਲੂਆਣਾ, 11 ਜੂਨ (ਜਸਮੇਲ ਸਿੰਘ ਢਿੱਲੋਂ)-ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਸੀਤੋ ਗੰੁਨੋ੍ਹ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀ.ਐੱਚ.ਸੀ. ਸੈਂਟਰ ਸੀਤੋ ਗੰੁਨੋ੍ਹ ਵਿਖੇ ਧਰਨਾ ਲਗਾਇਆ ਗਿਆ | ਸਿਹਤ ਕਰਮਚਾਰੀ ਟਹਿਲ ਸਿੰਘ ਨੇ ...

ਪੂਰੀ ਖ਼ਬਰ »

ਗੱਡੀ ਵਾਪਸ ਕਰਨ ਤੋਂ ਇਨਕਾਰ ਕਰਨ ਵਾਲੇ 'ਤੇ ਪਰਚਾ ਦਰਜ

ਜਲਾਲਾਬਾਦ , 11 ਜੂਨ (ਕਰਨ ਚੁਚਰਾ)- ਥਾਣਾ ਸਿਟੀ ਪੁਲਿਸ ਨੇ ਗੱਡੀ ਵਾਪਸ ਕਰਨ ਤੋਂ ਇਨਕਾਰ ਕਰਨ ਵਾਲੇ ਦੋਸ਼ੀ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਗਨਪ੍ਰੀਤ ਸਿੰਘ ਪੁੱਤਰ ਸਤਪਾਲ ਸਿੰਘ ਨਿਵਾਸੀ ਆਦਰਸ਼ ਨਗਰ ਬੈਕ ...

ਪੂਰੀ ਖ਼ਬਰ »

ਜਗਦੀਪ ਕੰਬੋਜ ਗੋਲਡੀ ਨੂੰ ਹਲਕਾ ਇੰਚਾਰਜ ਲਗਾਉਣ 'ਤੇ ਦਿੱਤੀ ਮੁਬਾਰਕਬਾਦ

ਮੰਡੀ ਅਰਨੀਵਾਲਾ, 11 ਜੂਨ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਹਲਕਾ ਜਲਾਲਾਬਾਦ ਤੋਂ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਆਪ ਵਰਕਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਸਬੰਧੀ ਗੱਲ ਕਰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਇਗਨੋਂ ਤੋਂ ਐਨ.ਟੀ.ਟੀ ਕਰ ਰਹੇ ਵਿਦਿਆਰਥੀ ਹੋ ਰਹੇ ਹਨ ਖੱਜਲ ਖ਼ੁਆਰ

ਮੰਡੀ ਅਰਨੀਵਾਲਾ, 11 ਜੂਨ (ਨਿਸ਼ਾਨ ਸਿੰਘ ਸੰਧੂ)-ਦੇਸ਼ ਦੀ ਸਭ ਤੋਂ ਵੱਡੀ ਅਤੇ ਓਪਨ ਯੂਨੀਵਰਸਿਟੀ ਇੰਦਰਾ ਗਾਧੀ ਨੈਸ਼ਨਲ ੳਪਨ ਯੂਨੀਵਰਸਿਟੀ ਵਿਚ ਐਨ.ਟੀ.ਟੀ ਕਰ ਰਹੇ ਹਜ਼ਾਰਾਂ ਵਿਦਿਆਰਥੀ ਉਨ੍ਹਾਂ ਨੂੰ ਪੜ੍ਹਾਈ ਲਈ ਉਨ੍ਹਾਂ ਦੇ ਨਜ਼ਦੀਕ ਸਟੱਡੀ ਸੈਂਟਰ ਨਾ ਮਿਲਣ ...

ਪੂਰੀ ਖ਼ਬਰ »

ਚੌਧਰੀ ਗੋਦਾਰਾ ਦੇ ਘਰ ਦੁੱਖ ਸਾਂਝਾ ਕਰਨ ਵਾਲਿਆਂ ਦਾ ਲੱਗਿਆ ਤਾਂਤਾ

ਬੱਲੂਆਣਾ, 11 ਜੂਨ (ਢਿੱਲੋਂ)-ਹਲਕਾ ਬੱਲੂਆਣਾ 'ਚ ਸੀਤੋ ਗੰੁਨੋ੍ਹ ਜ਼ੈਲ ਦੇ ਜ਼ੈਲਦਾਰ ਚੌਧਰੀ ਸੰਜੀਵ ਗੋਦਾਰਾ ਦੀ ਵੱਡੀ ਭੈਣ ਦੀ ਹੋਈ ਅਚਾਨਕ ਮੌਤ 'ਤੇ ਪਿਛਲੇ ਤਿੰਨ ਦਿਨਾਂ ਤੋਂ ਗੋਦਾਰਾ ਦੇ ਘਰ ਦੁੱਖ ਸਾਂਝਾ ਕਰਨ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ | ਦੁੱਖ ਸਾਂਝਾ ਕਰਨ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਢਾਬਾ ਕੋਕਰੀਆ 'ਚ ਸਮਰ ਕੈਂਪ

ਅਬੋਹਰ, 11 ਜੂਨ (ਸੁਖਜੀਤ ਸਿੰਘ ਬਰਾੜ)-ਸਰਕਾਰੀ ਮਿਡਲ ਸਕੂਲ ਢਾਬਾ ਕੋਕਰੀਆ ਵਿਚ ਆਨਲਾਈਨ ਸੱਤ ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਇਹ ਸਮਰ ਕੈਂਪ ਸਕੂਲ ਮੁਖੀ ਸ੍ਰੀ ਰਮੇਸ਼ ਕੁਮਾਰ ਦੀ ਦੇਖ-ਰੇਖ ਵਿਚ ਲਗਾਇਆ ਗਿਆ | ਸਕੂਲ ਮੁਖੀ ਨੇ ਦੱਸਿਆ ਕਿ ਇਸ ਸਮਰ ਕੈਂਪ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚੇ ਵਲੋਂ ਜਲਾਲਾਬਾਦ 'ਚ ਕਿਸਾਨ ਮਜ਼ਦੂਰ ਏਕਤਾ ਕਾਨਫ਼ਰੰਸ ਦਾ ਐਲਾਨ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਮੋਰਚੇ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਇਲਾਕੇ ਦੀ ਕਿਸਾਨ ਮਜ਼ਦੂਰ ਏਕਤਾ ਕਾਨਫ਼ਰੰਸ ਪਿੰਡ ਚੱਕ ਸੈਦੋ ਕੇ (ਜਲਾਲਾਬਾਦ) ਵਿਚ 18 ਜੂਨ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਪੋਸਟਰ ਰਿਲੀਜ਼ ਕੀਤਾ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਦੀ ਮੌਤ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਆਲਮਸ਼ਾਹ ਰੋਡ 'ਤੇ ਇਕ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ | ਲੋਕਾਂ ਮੁਤਾਬਿਕ ਬਜ਼ੁਰਗ ਦੀ ਮੌਤ ਸੱਪ ਦੇ ਕੱਟਣ ਨਾਲ ਹੋਈ ਹੈ | ਜਾਣਕਾਰੀ ਅਨੁਸਾਰ ਪਿਛਲੇ ਕਰੀਬ 5-6 ਸਾਲ ਤੋਂ ਇਕ ਬਜ਼ੁਰਗ ਦਰਖ਼ਤ ਹੇਠਾਂ ਝੁੱਗੀ ਬਣਾ ਕੇ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਸਰਕਾਰ ਨੂੰ ਬਕਾਇਆ ਜਾਰੀ ਕਰਨ ਦੀ ਮੰਗ

ਮੰਡੀ ਲਾਧੂਕਾ,11 ਜੂਨ (ਰਾਕੇਸ਼ ਛਾਬੜਾ- ਮੰਡੀ ਦੇ ਆੜ੍ਹਤੀਆਂ ਨੇ ਸਰਕਾਰ ਵੱਲ ਖੜ੍ਹਾ ਬਕਾਇਆ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ | ਮੰਡੀ ਦੀ ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਅਮਨੀਸ਼ ਮਹਿਤਾ ਅਤੇ ਅਵਿਨਾਸ਼ ਕਮਰਾ ਨੇ ਕਿਹਾ ਹੈ ਕਿ ਸਰਕਾਰ ਨੇ 2015/2016 ਅਤੇ 2016/2017 ਵਿਚ ...

ਪੂਰੀ ਖ਼ਬਰ »

ਲੋਕਾਂ ਨੂੰ ਚੰਗੀ ਸਿਹਤ ਬਾਰੇ ਕੀਤਾ ਜਾਗਰੂਕ

ਮੰਡੀ ਲਾਧੂਕਾ, 11 ਜੂਨ (ਰਾਕੇਸ਼ ਛਾਬੜਾ)-ਖਾਣ ਪੀਣ ਤੇ ਰਹਿਣ ਸਹਿਣ ਦੀਆਂ ਆਦਤਾਂ ਵਿਚ ਸੁਧਾਰ ਕਰਕੇ ਮਨੁੱਖ ਰੋਗ ਮੁਕਤ ਜੀਵਨ ਬਤੀਤ ਕਰ ਸਕਦਾ ਹੈ | ਇਹ ਸੁਝਾਅ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ: ਗੁਰਮੀਤ ਸਿੰਘ ਰਾਏ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਾਂਝੇ ਕੀਤੇ | ...

ਪੂਰੀ ਖ਼ਬਰ »

ਮੰਡੀ 'ਚੋਂ ਗੱਟੇ ਚੋਰੀ ਕਰਨ ਆਇਆ ਨੌਜਵਾਨ ਕਾਬੂ, ਦੂਜਾ ਫ਼ਰਾਰ

ਅਬੋਹਰ, 11 ਜੂਨ (ਕੁਲਦੀਪ ਸਿੰਘ ਸੰਧੂ)-ਸ਼ਹਿਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਅਸਮਾਜਿਕ ਅਨਸਰਾਂ ਵਲੋਂ ਰੇਹੜੀ ਚਾਲਕਾਂ ਅਤੇ ਰਿਕਸ਼ਾ ਆਦਿ ਤੋਂ ਖੰਡ ਅਤੇ ਖਾਦ ਦੇ ਗੱਟਿਆਂ ਨੂੰ ਚੋਰੀ ਕੀਤੇ ਜਾਣ ਦੇ ਮਾਮਲਿਆਂ ਜਿੱਥੇ ਅੱਜ ਤੱਕ ਇਕ ਵੀ ਚੋਰ ਨਹੀਂ ਪਕੜਿਆ ਗਿਆ ਸੀ ਉੱਥੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਬੱਲੂਆਣਾ, 11 ਜੂਨ (ਜਸਮੇਲ ਸਿੰਘ ਢਿੱਲੋਂ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਕੇਵਲ ਸਿੰਘ ਸਮੇਤ ਪੁਲਿਸ ਪਾਰਟੀ ਅਬੋਹਰ ਤੋਂ ਹਨੂਮਾਨਗੜ੍ਹ ...

ਪੂਰੀ ਖ਼ਬਰ »

ਬੀ.ਪੀ.ਈ.ਓ ਸਤੀਸ਼ ਮਿਗਲਾਨੀ ਤੇ ਬੀ.ਐਨ.ਓ ਪਿ੍ੰਸੀਪਲ ਕਸ਼ਮੀਰੀ ਲਾਲ ਵਲੋਂ ਸਕੂਲ ਮੁਖੀਆਂ ਨਾਲ ਮੀਟਿੰਗ

ਫ਼ਾਜ਼ਿਲਕਾ 11 ਜੂਨ (ਦਵਿੰਦਰ ਪਾਲ ਸਿੰਘ)-ਬੀ.ਪੀ.ਈ.ਓ ਸਤੀਸ਼ ਮਿਗਲਾਨੀ ਅਤੇ ਬੀ.ਐਨ.ਓ ਪਿ੍ੰਸੀਪਲ ਕਸ਼ਮੀਰੀ ਲਾਲ ਵਲੋਂ ਕੋਵਿਡ ਹਦਾਇਤਾਂ ਦੀ ਪਾਲਨਾ ਕਰਦਿਆਂ ਬਲਾਕ ਖੂਈਆਂ ਸਰਵਰ ਦੇ ਵੱਖ ਵੱਖ ਸਕੂਲ ਮੁਖੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਨਵੇਂ ਦਾਖ਼ਲੇ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ ਸ਼ੁਰੂ- ਸਿਵਲ ਸਰਜਨ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)- ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਵਲੋਂ ਮਲੇਰੀਆ, ਡੇਂਗੂ ਦੀ ਰੋਕਥਾਮ ਲਈ ਅਰਬਨ ਖੇਤਰ ਵਿਚ ਐਂਟੀ ਲਾਰਵਾ ਗਤੀਵਿਧੀਆਂ ਡਾ. ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਅਮਿੱਤ ਗੁਗਲਾਨੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX