ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  10 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  45 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਤਰਨਤਾਰਨ

ਮਿਤ੍ਰਕ ਦੀ ਦੇਹ ਨੂੰ ਐਸ.ਐਸ.ਪੀ ਦਫ਼ਤਰ ਅੱਗੇ ਰੱਖ ਕੇ ਸੰਯੁਕਤ ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)- ਕੁਝ ਦਿਨ ਪਹਿਲਾਂ ਪਿੰਡ ਸ਼ਿਗਾਰਪੁਰਾ 'ਚ ਕੁਲਦੀਪ ਸਿੰਘ ਦਾ ਕੁਝ ਵਿਅਕਤੀਆਂ ਨਾਲ ਝਗੜਾ ਹੋਇਆ ਸੀ, ਜਿਸ ਦੌਰਾਨ ਕੁਲਦੀਪ ਸਿੰਘ ਨਾਮਕ ਵਿਅਕਤੀ ਦੇ ਸਿਰ 'ਚ ਗੰਭੀਰ ਸੱਟਾਂ ਲੱਗ ਗਈਆਂ ਸਨ ਅਤੇ ਬੀਤੇ ਦਿਨ ਨੌਜਵਾਨ ਕੁਲਦੀਪ ਸਿੰਘ ਦੀ ਮੌਤ ਹੋ ਗਈ | ਇਸ ਮਾਮਲੇ 'ਚ ਸਰਹਾਲੀ ਪੁਲਿਸ ਨੇ ਕੁਲਦੀਪ ਸਿੰਘ ਨਾਲ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਮਾਮਲਾ ਤਾਂ ਦਰਜ ਕਰ ਲਿਆ, ਪਰ ਉਨ੍ਹਾਂ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਇਸ ਮੌਕੇ ਮਿ੍ਤਕ ਕੁਲਦੀਪ ਸਿੰਘ ਸ਼ਿੰਗਾਰਪੁਰਾ ਦੇ ਪਰਿਵਾਰਕ ਮੈਂਬਰਾਂ ਅਤੇ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਕੁਲਦੀਪ ਸਿੰਘ ਦੇ ਕਾਤਲਾ ਦੀ ਗਿ੍ਫ਼ਤਾਰੀ ਅਤੇ ਇਨਸਾਫ ਲੈਣ ਲਈ ਕੁਲਦੀਪ ਸਿੰਘ ਦੀ ਲਾਸ਼ ਨੂੰ ਐਸ.ਐਸ.ਪੀ. ਦਫ਼ਤਰ ਅੱਗੇ ਰੱਖ ਕੇ ਧਰਨਾ ਦਿੱਤਾ ਗਿਆ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਝਬਾਲ, ਬਲਦੇਵ ਸਿੰਘ ਪੰਡੋਰੀ, ਕਰਮ ਸਿੰਘ ਪੰਡੋਰੀ, ਅਜਾਦ ਕਿਸਾਨ ਸ਼ੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ, ਜਸਵਿੰਦਰ ਸਿੰਘ ਕੱਦ ਗਿੱਲ, ਕਿਸਾਨ ਸ਼ੰਘਰਸ਼ ਕਮੇਟੀ (ਕੰਵਲਪ੍ਰੀਤ ਪੰਨੂ) ਆਲ ਇੰਡੀਆ ਕਿਸਾਨ ਸਭਾ ਦੇ ਆਗੂ ਦਵਿੰਦਰ ਸੋਹਲ ਨੇ ਕੀਤੀ | ਉਨ੍ਹਾਂ ਮੰਗ ਕੀਤੀ ਕਿ ਮਾਮਲੇ ਵਿਚ ਲਾਪ੍ਰਵਾਹੀ ਵਰਤਣ ਵਾਲੇ ਥਾਣਾ ਸਰਹਾਲੀ ਦੇ ਐਸ.ਐਚ.ਓ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਕਾਤਲਾਂ ਨੂੰ ਜਲਦ ਗਿ੍ਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਨ੍ਹਾਂ ਚਿਰ ਤੱਕ ਧਰਨਾ ਜਾਰੀ ਰਹੇਗਾ | ਇਸ ਮੌਕੇ ਮਨਜੀਤ ਸਿੰਘ ਡਾਲੇਕੇ, ਗਿਆਨ ਸਿੰਘ ਨੰਬਰਦਾਰ, ਡਾਕਟਰ ਮੋਲਕ ਗੋਰਖਾ, ਗੁਰਮੀਤ ਸਿੰਘ ਬਾਵਾ, ਭਰਾ ਬਾਵਾ ਸਿੰਘ, ਪ੍ਰਧਾਨ ਸਿੰਘ, ਅਮਰੀਕ ਸਿੰਘ ਲਾਲਪੁਰਾ, ਮਨਜਿੰਦਰ ਕੌਰ ਪਤਨੀ, ਮਾਨ ਸਿੰਘ ਪਿਤਾ ਆਦਿ ਹਾਜ਼ਰ ਸਨ |

ਕਲਕੱਤਾ ਝੂਠੇ ਮੁਕਾਬਲੇ ਦੀ ਹੋਵੇ ਨਿਰਪੱਖ ਜਾਂਚ-ਖਾਲੜਾ ਮਿਸ਼ਨ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਪ੍ਰਵੀਨ ਕੁਮਾਰ, ਸਤਵੰਤ ਸਿੰਘ ਮਾਣਕ, ਜਗਦੀਪ ਸਿੰਘ ਆਦਿ ਨੇ ਕਿਹਾ ਕਿ ਕਲੱਕਤਾ ਵਿਖੇ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਸਿੰਘ ਮੁਕਾਬਲੇ ਦੀ ਨਿਰਪੱਖ ਜਾਂਚ ਪੱਛਮੀ ਬੰਗਾਲ ਦੀ ਮੁੱਖ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ 'ਤੇ ਮਾਮਲਾ ਦਰਜ

ਤਰਨ ਤਾਰਨ, 11 ਜੂਨ (ਪਰਮਜੀਤ ਜੋਸ਼ੀ) - ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਵਿਖੇ ਤਰਲੋਚਨ ਸਿੰਘ ਪੁੱਤਰ ਜਗੀਰ ਸਿੰਘ ਵਾਸੀ ...

ਪੂਰੀ ਖ਼ਬਰ »

ਫਾਹਾ ਲੈ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ, 5 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਉਸ ਦਾ ਮੂੰਹ ਕਾਲਾ ਕਰਨ ਦੀ ਬੇਇੱਜਤੀ ਤੋਂ ਪ੍ਰੇਸ਼ਾਨ ਹੋ ਕੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮੌਤ, 21 ਨਵੇਂ ਮਾਮਲੇ

ਤਰਨ ਤਾਰਨ, 11 ਜੂਨ (ਪਰਮਜੀਤ ਜੋਸ਼ੀ) - ­ਤਰਨ ਤਾਰਨ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 21 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ 1575 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਨੇ ਪਾਈਆਂ ਕਾਂਗਰਸ ਤੇ 'ਆਪ' ਨੂੰ ਭਾਜੜਾ-ਇਕਬਾਲ ਸੰਧੂ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)- ਤਰਨ ਤਾਰਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਰਹੇ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਵਧ ਰਹੀ ਮਜ਼ਬੂਤੀ ਨੇ ਕਾਂਗਰਸ ਤੇ 'ਆਪ' ਨੂੰ ਭਾਜੜਾਂ ਪਾਈਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਆਉਣ ...

ਪੂਰੀ ਖ਼ਬਰ »

ਮਨਜੀਤ ਸਿੰਘ ਗਿੱਲ ਸੀਨੀਅਰ ਸਹਾਇਕ ਹੋਏ ਸੇਵਾ ਮੁਕਤ

ਪੱਟੀ, 11 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਪੀ.ਡਬਲਯੂ.ਡੀ. (ਬੀ.ਐਂਡ.ਆਰ) ਉਪ ਮੰਡਲ ਦਫ਼ਤਰ ਪੱਟੀ ਵਿਖੇ ਤਾਇਨਾਤ ਸੀਨੀਅਰ ਸਹਾਇਕ ਮਨਜੀਤ ਸਿੰਘ ਗਿੱਲ 34 ਸਾਲ ਦੀ ਬੇਦਾਗ਼ ਸਰਵਿਸ ਕਰਕੇ ਸੇਵਾ ਮੁਕਤ ਹੋ ਗਏ | ਇਸ ਮੌਕੇ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ...

ਪੂਰੀ ਖ਼ਬਰ »

ਬਾਬਾ ਭਾਈ ਝਾੜੂ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਖ਼ੂਨਦਾਨ ਕੈਂਪ ਲਗਾਇਆ

ਅਮਰਕੋਟ, 11 ਜੂਨ (ਭੱਟੀ) - ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਪੰਜਾਬ (ਟੀਮ ਵਲਟੋਹਾ) ਵਲੋਂ ਭਾਈ ਝਾੜੂ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ...

ਪੂਰੀ ਖ਼ਬਰ »

ਨਵੇਂ ਬਣੇ ਡਰੇਨ ਪੁਲ ਦੇ ਦੋਹੀਂ ਪਾਸੀਂ ਖਿੱਲਰੇ ਬੱਜਰ ਕਾਰਨ ਰਾਹਗੀਰ ਪ੍ਰੇਸ਼ਾਨ

ਸੁਰ ਸਿੰਘ, 11 ਜੂਨ (ਧਰਮਜੀਤ ਸਿੰਘ) - ਸਥਾਨਿਕ ਰੱਖ ਕੋਟਲੀ ਡਰੇਨ ਪੁੱਲ ਦਾ ਨਵੇਂ ਸਿਰਿਓਾ ਨਿਰਮਾਣ ਹੋਇਆਂ ਨੂੰ ਕਿੰਨਾ ਸਮਾਂ ਬੀਤ ਚੁੱਕਾ ਹੈ, ਪ੍ਰੰਤੂ ਸਬੰਧਿਤ ਮਹਿਕਮੇ ਵਲੋਂ ਇਸ ਦੇ ਦੋਵੇਂ ਪਾਸੇ ਖਿਲਾਰੇ ਬੱਜਰ 'ਤੇ ਲੁੱਕ ਪਾਉਣਾ ਭੁੱਲ ਜਾਣ ਕਾਰਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਸਫ਼ਾਈ ਸੇਵਕ ਨਗਰ ਕੀਰਤਨ ਦੇ ਰਸਤੇ ਦੀ ਕਰਨਗੇ ਸਫ਼ਾਈ ਦੀ ਸੇਵਾ

ਪੱਟੀ, 11 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 13 ਜੂਨ ਨੂੰ ਗੁਰਦਆਰਾ ਭੱਠ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਸਬੰਧ 'ਚ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ...

ਪੂਰੀ ਖ਼ਬਰ »

'ਆਪ' ਵਰਕਰਾਂ ਦੀ ਭਰਵੀਂ ਮੀਟਿੰਗ

ਖਡੂਰ ਸਾਹਿਬ, 11 ਜੂਨ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜੀਤ ਸਿੰਘ ਸਰਪੰਚ ਦੀ ਅਗਵਾਈ ਹੇਠ ਖਡੂਰ ਸਾਹਿਬ ਵਿਖੇ 'ਆਪ' ਵਰਕਰਾਂ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਝੋਨੇ ਦਾ ਰੇਟ ਘੱਟ ਵਧਾਉਣ ਕਰਕੇ ਕਿਸਾਨ 17 ਨੂੰ ਤਹਿਸੀਲ ਪੱਧਰ 'ਤੇ ਤੋਮਰ ਦੇ ਫੂਕਣਗੇ ਪੁਤਲੇ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ) - ਮੋਦੀ ਸਰਕਾਰ ਦੇ ਖੇਤੀਬਾੜੀ ਮੰਤਰੀ ਤੋਮਰ ਨੇ ਜੋ ਝੋਨੇ ਦਾ ਸਰਕਾਰੀ ਰੇਟ ਐਲਾਨਿਆ ਹੈ ਉਹ ਕਿਸਾਨਾਂ ਦੇ ਖਰਚਿਆਂ ਨੂੰ ਸਾਹਮਣੇ ਰੱਖ ਕੇ ਨਹੀਂ ਐਲਾਨਿਆ ਗਿਆ | ਨਾਮਾਤਰ ਝੋਨੇ ਦਾ ਰੇਟ ਵਧਾ ਕੇ ਕਿਸਾਨਾਂ ਦੀਆਂ ਅੱਖਾਂ 'ਚ ਘੱਟਾ ਪਾਉਣ ...

ਪੂਰੀ ਖ਼ਬਰ »

ਸਾੲੀਂ ਮੰਦਰ ਵਿਖੇ ਧਾਰਮਿਕ ਸਮਾਗਮ

ਤਰਨ ਤਾਰਨ, 11 ਜੂਨ (ਵਿਕਾਸ ਮਰਵਾਹਾ) - ਸ੍ਰੀ ਸਾਂਈ ਭਗਤ ਰਾਜ ਕੁਮਾਰ ਮਦਾਨ ਵਲੋਂ ਮਾਤਾ ਕੌਂਲਾ ਦੇਵੀ ਐਵੀਨਿਊ ਗੋਇੰਦਵਾਲ ਰੋਡ ਵਿਖੇ ਸ੍ਰੀ ਸਾਂਈ ਬਾਬਾ ਮੰਦਿਰ ਦਾ ਨਿਰਮਾਣ ਕਾਰਜ ਕਰਵਾਇਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੰਦਿਰ ਪ੍ਰਬੰਧਕ ਸ਼ਿਵਾਨੀ ਮਦਾਨ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਹਰੇ ਭਰੇ ਪੰਜਾਬ ਨੂੰ ਮਾਰੂਥਲ ਬਣਾ ਦੇਵੇਗੀ-ਮੱਲਮੋਹਰੀ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ) - ਹਵਾ ਅਤੇ ਪਾਣੀ ਕੁਦਰਤ ਵਲੋਂ ਬਖਸ਼ੀ ਇਕ ਵਡਮੁੱਲੀ ਦਾਤ ਹੈ ਜੋ ਕਿ ਧਰਤੀ ਉਪਰ ਰਹਿਣ ਵਾਲੇ ਹਰ ਮਨੁੱਖ, ਪਸ਼ੂ, ਪੰਛੀ, ਜੀਵ-ਜੰਤੂ ਦੇ ਜੀਉਂਦੇ ਰਹਿਣ ਅਤੇ ਫਸਲਾਂ ਲਈ ਅਤਿ ਜ਼ਰੂਰੀ ਹੈ | ਮਨੁੱਖ ਵਿਕਾਸ ਦੇ ਨਾਂਅ 'ਤੇ ਦਰੱਖਤਾਂ ਦੀ ...

ਪੂਰੀ ਖ਼ਬਰ »

ਪਿੰਡ ਸਰਾਏ ਦੀਵਾਨਾ ਵਿਖੇ ਕਈ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਝਬਾਲ, 11 ਜੂਨ (ਸੁਖਦੇਵ ਸਿੰਘ)- ਪਿੰਡ ਸਰਾਏ ਦੀਵਾਨਾ ਵਿਖੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹਰਜਿੰਦਰ ਸਿੰਘ ਜਿੰਦਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਪਿੰਡ ਦੇ ਕਈ ਪਰਿਵਾਰ ਵੱਖ-ਵੱਖ ...

ਪੂਰੀ ਖ਼ਬਰ »

ਮੱਥਾ ਟੇਕਣ ਆਏ ਵਿਅਕਤੀ ਦੀ ਕਾਰ ਚੋਰੀ

ਤਰਨ ਤਾਰਨ, 11 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਇਕ ਵਿਅਕਤੀ ਦੀ ਕਾਰ ਚੋਰੀ ਹੋਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸਰਾਏ ਅਮਾਨਤ ਖਾਂ, 11 ਜੂਨ (ਨਰਿੰਦਰ ਸਿੰਘ ਦੋਦੇ)- ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਐਸ.ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਜਥੇਦਾਰ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਚੋਹਲਾ ਸਾਹਿਬ, 11 ਜੂਨ ( ਬਲਵਿੰਦਰ ਸਿੰਘ ਚੋਹਲਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਵ-ਨਿਯੁਕਤ ਆਹੁਦੇਦਾਰਾਂ ਜਿਨ੍ਹਾਂ 'ਚ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ-ਐਸ.ਐਸ.ਪੀ.

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡਾਕਟਰ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਕਰਨ 'ਤੇ ਅਣਪਛਾਤਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਅੰਮਿ੍ਤਧਾਰੀ ਸਿੱਖ ਡਾਕਟਰ ਨਾਲ ਕੁੱਟਮਾਰ ਕਰਦਿਆਂ ਉਸ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸੀ: ਮੀਤ ਪ੍ਰਧਾਨ ਸ਼ੇਰਾ ਦਾ ਜਥੇ. ਰਣੀਕੇ ਵਲੋਂ ਸਨਮਾਨ

ਤਰਨ ਤਾਰਨ, 11 ਜੂਨ (ਲਾਲੀ ਕੈਰੋਂ) - ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਦੇ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਡਿਆਲ ਵਲੋਂ ਕੋਮੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਹਾਜਰੀ 'ਤੇ ਅਗਵਾਈ ਵਿਚ ਨੰਬਰਦਾਰ ਸ਼ਮਸ਼ੇਰ ਸਿੰਘ ਸ਼ੇਰਾ ...

ਪੂਰੀ ਖ਼ਬਰ »

ਮਾੜੀ ਗੌੜ ਸਿੰਘ ਦੇ ਵਸਨੀਕਾਂ ਨੇ ਆਪਣੇ ਭਰਾ-ਭਰਜਾਈ 'ਤੇ ਲਗਾਏ ਜਾਅਲੀ ਰਜਿਸਟਰੀ ਕਰਵਾਉਣ ਦੇ ਦੋਸ਼

ਭਿੱਖੀਵਿੰਡ, 11 ਜੂਨ (ਬੌਬੀ)- ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਗੌੜ ਸਿੰਘ ਦੇ ਵਸਨੀਕ ਤਰਸੇਮ ਸਿੰਘ ਛਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਦੋਸ਼ ਲਗਾਏ ਕਿ ਸਾਡੇ ਭਰਾ ਅਤੇ ਭਰਜਾਈ ਨੇ ਸਾਡੀ ਜਗ੍ਹਾ 'ਤੇ ਜਾਅਲੀ ਬੰਦੇ ਖੜ੍ਹੇ ਕਰਕੇ ਜਾਅਲੀ ਰਜਿਸਟਰੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਦੁਖੀ ਹੋ ਕੇ ਪਲਟਣਗੇ ਤਖ਼ਤਾ-ਸੰਧੂ

ਝਬਾਲ, 11 ਜੂਨ (ਸੁਖਦੇਵ ਸਿੰਘ)- ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਅਤੇ 2022 ਦੀਆਂ ਚੋਣਾਂ ਵਿਚ ਤਖ਼ਤਾ ਪਲਟਣ ਦੇ ਰੋਹ ਵਿਚ ਹਨ, ਜਦੋਂਕਿ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਲੋਕਾਂ ਨੂੰ ਸਹੂਲਤਾਂ ਮਿਲਣਗੀਆਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਨੇ ਲਗਾਇਆ ਆਨਲਾਈਨ ਸਮਰ ਕੈਂਪ

ਚੋਹਲਾ ਸਾਹਿਬ, 11 ਜੂਨ (ਬਲਵਿੰਦਰ ਸਿੰਘ ਚੋਹਲਾ) - ਇਲਾਕੇ ਦੀ ਨਾਮਵਰ ਖੇਡ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ ਵਲੋਂ ਕੋਰੋਨਾ ਕਾਲ ਦੇ ਚੱਲਦਿਆਂ ਘਰ ਬੈਠੇ ਬੱਚਿਆਂ ਦਾ ਬੱਚਿਆਂ ਦਾ ਸਮਰ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX