ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  40 minutes ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 1 hour ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 1 hour ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 4 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 4 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 5 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 6 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਜੀ-7 : ਬਹੁ-ਧਰਮੀ ਸੰਮੇਲਨ 'ਚ ਗਿਆਨੀ ਸੁਖਜੀਵਨ ਸਿੰਘ ਨੇ ਕੀਤੀ ਸਿੱਖਾਂ ਦੀ ਨੁਮਾਇੰਦਗੀ

ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਵਿਚ ਜੀ-7 ਸੰਮੇਲਨ ਨੂੰ ਲੈ ਕੇ ਚੱਲ ਰਹੀ ਪ੍ਰਕਿਰਿਆਵਾਂ ਦੇ ਹਿੱਸੇ ਵਜੋਂ ਟਰੂਡੋ ਕੈਥਡਰਲ ਕਾਰਨੀਵਾਲ ਵਿਖੇ ਸਰਬ ਧਰਮ ਸੰਮੇਲਨ ਕਰਵਾਇਆ ਗਿਆ | ਕੌਫੋਡ ਵਲੋਂ ਕਰਵਾਏ ਗਏ ਇਸ ਸਰਬ ਧਰਮ ਸੰਮੇਲਨ 'ਚ ਯੂ.ਕੇ. ਦੇ ਇਸਾਈ, ਸਿੱਖ, ਹਿੰਦੂ, ਮੁਸਲਿਮ ਅਤੇ ਹੋਰ ਧਰਮਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ | ਇਸ 'ਚ ਸਿੱਖ ਫੈਡਰੇਸ਼ਨ ਯੂ.ਕੇ. ਨੂੰ ਵੀ ਸੱਦਾ ਦਿੱਤਾ ਗਿਆ ਸੀ, ਜਿਸ ਵਲੋਂ ਗਿਆਨੀ ਸੁਖਜੀਵਨ ਸਿੰਘ ਨੇ ਉਕਤ ਸੰਮੇਲਨ 'ਚ ਹਿੱਸਾ ਲੈਂਦਿਆਂ ਮੌਜੂਦਾ ਵਿਸ਼ਵ ਸਮੱਸਿਆਵਾਂ ਨੂੰ ਸਿੱਖ ਫ਼ਲਸਫ਼ੇ ਅਤੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਹੱਲ ਕਰਨ ਦੀ ਵਕਾਲਤ ਕੀਤੀ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗ਼ਰੀਬ ਦੇਸ਼ਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਸਮੇਤ ਕਈ ਅਹਿਮ ਮੁੱਦਿਆਂ ਦੇ ਹੱਲ ਲਈ ਵਿਸ਼ਵ ਦੇ ਤਾਕਤਵਰ ਦੇਸ਼ਾਂ ਦੀਆਂ ਸਰਕਾਰਾਂ ਅੱਗੇ ਆ ਰਹੀਆਂ ਹਨ, ਇਨ੍ਹਾਂ ਯਤਨਾਂ ਪਿੱਛੇ ਕੋਈ ਸੁਆਰਥ ਜਾਂ ਉਨ੍ਹਾਂ ਦੇਸ਼ਾਂ ਤੋਂ ਕੋਈ ਲਾਭ ਲੈਣ ਦੀ ਮਨਸ਼ਾ ਨਹੀਂ ਹੋਣੀ ਚਾਹੀਦੀ | ਉਨ੍ਹਾਂ ਇਸ ਮੌਕੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਲਈ ਅਤੇ ਵਾਤਾਵਰਣ ਪ੍ਰਤੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਸਿੱਖਿਆ ਲੈਣ ਲਈ ਕਿਹਾ |

ਕੈਨੇਡਾ 'ਚ ਪੰਜਾਬੀ ਸਮੇਤ 2 ਹਥਿਆਰ ਤਸਕਰ ਗਿ੍ਫ਼ਤਾਰ

ਐਬਟਸਫੋਰਡ, 11 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀ ਪੁਲਿਸ ਏਜੰਸੀ ਕੰਬਾਈਨਡ ਫੋਰਸਿਜ਼ ਸਪੈਸ਼ਲ ਐਨਫੋਰਸਮੈਂਟ ਯੂਨਿਟ ਨੇ ਪਿੱਟਮਿੱਡੋ ਨਿਵਾਸੀ 26 ਸਾਲਾ ਪੰਜਾਬੀ ਨੌਜਵਾਨ ਹਰਜੋਤ ਚਾਹਲ ਤੇ ਪੋਰਟ ਕੁਕਿਟਲਮ ਦੇ 31 ਸਾਲਾ ਗੋਰੇ ...

ਪੂਰੀ ਖ਼ਬਰ »

ਜ਼ਾਹਿਦ ਕੁਰੈਸ਼ੀ ਅਮਰੀਕਾ 'ਚ ਪਹਿਲੇ ਮੁਸਲਿਮ ਸੰਘੀ ਜੱਜ ਬਣੇ

ਵਾਸ਼ਿੰਗਟਨ, 11 ਜੂਨ (ਏਜੰਸੀ)-ਅਮਰੀਕੀ ਸੈਨੇਟ ਨੇ ਪਾਕਿਸਤਾਨ ਮੂਲ ਦੇ ਅਮਰੀਕੀ ਨਾਗਰਿਕ ਜ਼ਾਹਿਦ ਕੁਰੈਸ਼ੀ ਦੇ ਨਾਂਅ ਨੂੰ ਨਿਊਜਰਸੀ ਡਿਸਟਿ੍ਕਟ ਕੋਰਟ ਦੇ ਜੱਜ ਵਜੋਂ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਉਹ ਦੇਸ਼ ਦੇ ਇਤਿਹਾਸ 'ਚ ਪਹਿਲੇ ਮੁਸਲਿਮ ਸੰਘੀ ਜੱਜ ਬਣੇ ਹਨ | ...

ਪੂਰੀ ਖ਼ਬਰ »

ਬਾਈਡਨ ਨੇ ਪਲਟਿਆ ਐੱਚ-1ਬੀ ਵੀਜ਼ਾ 'ਤੇ ਟਰੰਪ ਪ੍ਰਸ਼ਾਸਨ ਦਾ ਫ਼ੈਸਲਾ

ਵਾਸ਼ਿੰਗਟਨ, 11 ਜੂਨ (ਏਜੰਸੀ)-ਅਮਰੀਕਾ ਦੇ ਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ 'ਤੇ ਟਰੰਪ ਕਾਲ ਦੀ ਇਕ ਨੀਤੀ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ | 2018 'ਚ ਤਤਕਾਲੀ ਟਰੰਪ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਐੱਚ-ਬੀ ਵੀਜ਼ਾ ਬਿਨੈਕਾਰਾਂ ਨੂੰ ਤੁਰੰਤ ਖ਼ਾਰਜ ...

ਪੂਰੀ ਖ਼ਬਰ »

ਕੈਨੇਡਾ 'ਚ 6000 ਹੋਰ ਲੋਕਾਂ ਨੂੰ ਮਿਲਿਆ ਪੱਕੇ ਹੋਣ ਦਾ ਮੌਕਾ

ਟੋਰਾਂਟੋ, 11 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਬੀਤੇ ਕੱਲ੍ਹ ਐਕਸਪ੍ਰੈੱਸ ਐਂਟਰੀ ਪੂਲ 'ਚੋਂ ਕੈਨੇਡੀਅਨ ਐਕਸਪੀਰੀਐਂਸ ਕਲਾਸ ਦਾ ਇਕ ਹੋਰ ਡਰਾਅ ਕੱਢਿਆ, ਜਿਸ ਨਾਲ ਯੋਗਤਾ ਪ੍ਰਾਪਤ 6000 ਵਿਦੇਸ਼ੀਆਂ ਨੂੰ ਦੇਸ਼ ਦੀ ਪੱਕੀ ...

ਪੂਰੀ ਖ਼ਬਰ »

ਗਧਿਆਂ ਦੀ ਆਬਾਦੀ 'ਚ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਦੇਸ਼ ਹੈ ਪਾਕਿਸਤਾਨ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਗਧਿਆਂ ਦੀ ਗਿਣਤੀ 'ਚ ਹਰ ਸਾਲ ਇਕ ਲੱਖ ਦਾ ਵਾਧਾ ਹੋ ਰਿਹਾ ਹੈ | ਇਸ ਸਾਲ ਤਿੰਨ ਲੱਖ ਨਵੇਂ ਗਧਿਆਂ ਦੇ ਹੋਏ ਵਾਧੇ ਤੋਂ ਬਾਅਦ ਪਾਕਿ 'ਚ ਗਧਿਆਂ ਦੀ ਕੁੱਲ ਆਬਾਦੀ 56 ਲੱਖ ਹੋ ਗਈ ਹੈ | ਇਸ ਨਾਲ ਪਾਕਿਸਤਾਨ ਗਧਿਆਂ ਦੀ ਆਬਾਦੀ 'ਚ ...

ਪੂਰੀ ਖ਼ਬਰ »

ਪੰਜਾਬੀ ਡਰਾਈਵਰ ਕੋਲੋਂ ਭਾਰੀ ਮਾਤਰਾ 'ਚ ਕੋਕੀਨ ਬਰਾਮਦ

ਕੈਲਗਰੀ, 11 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਮੂਲ ਦੇ ਟਰੱਕ ਡਰਾਈਵਰ ਵਾਸੀ ਕੈਲਗਰੀ ਕੋਲੋਂ ਯੂ.ਐਸ.ਏ. ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਮਹਿਕਮੇ ਨੇ ਕੇਲੇ ਦੇ ਭਰੇ ਟਰੱਕ 'ਚੋਂ 211 ਪੌਂਡ (96 ਕਿੱਲੋ) ਕੋਕੀਨ ਫੜੀ ਹੈ | ਛਾਣਬੀਣ ਕਰਨ ਉਪਰੰਤ ਦੋਸ਼ੀ ਦੀ ਪਛਾਣ ਗੁਰਪਾਲ ...

ਪੂਰੀ ਖ਼ਬਰ »

ਦਿਲੀਪ ਕੁਮਾਰ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਮੁੰਬਈ, 11 ਜੂਨ (ਏਜੰਸੀ)—ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਨੂੰ ਸ਼ੁੱਕਰਵਾਰ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ | ਇਸ ਦੀ ਜਾਣਕਾਰੀ ਦਿਲੀਪ ਕੁਮਾਰ ਦੇ ਅਧਿਕਾਰਤ ਟਵਿੱਟਰ ਅਕਾਊਾਟ ਤੋਂ ਦਿੱਤੀ ਗਈ ਹੈ | ਉੱਥੇ ਹੀ ਪੈਪਰਾਜੀ ਨੇ ਵੀ ਦਿਲੀਪ ਕੁਮਾਰ ਦੀ ...

ਪੂਰੀ ਖ਼ਬਰ »

ਫ਼ਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੂੰ ਥੱਪੜ ਮਾਰਨ ਵਾਲੇ ਨੂੰ 4 ਮਹੀਨੇ ਜੇਲ੍ਹ

ਪੈਰਿਸ, 11 ਜੂਨ (ਏਜੰਸੀ)- ਫ਼ਰਾਂਸ ਦੇ ਰਾਸ਼ਟਰਪਤੀ ਇਮੈਨੂਯਲ ਮੈਕਰੋਨ ਨੂੰ ਇਕ ਜਨਤਕ ਪ੍ਰੋਗਰਾਮ ਦੌਰਾਨ ਥੱਪੜ ਮਾਰਨ ਵਾਲੇ ਵਿਅਕਤੀ ਨੂੰ 18 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ, ਪਰ ਇਸ 'ਚ 14 ਮਹੀਨੇ ਦੀ ਸਜ਼ਾ ਮੁਅੱਤਲ ਕਰ ਦਿੱਤੀ ਗਈ ਹੈ ਤੇ ਹੁਣ ਉਸ ਨੂੰ ਚਾਰ ਮਹੀਨੇ ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਅਪਰਾਧੀ ਨੂੰ ਸ਼ਰਨ ਦੇਣ ਲਈ ਭਾਰਤੀ ਨਾਗਰਿਕ ਨੂੰ ਜੇਲ੍ਹ

ਸਿੰਗਾਪੁਰ, 11 ਜੂਨ (ਏਜੰਸੀ)-ਸਿੰਗਾਪੁਰ 'ਚ ਇਕ ਭਾਰਤੀ ਨਾਗਰਿਕ ਨੂੰ ਇਕ ਇੰਮੀਗ੍ਰੇਸ਼ਨ ਅਪਰਾਧੀ ਨੂੰ ਸ਼ਰਨ ਦੇਣ ਲਈ ਸ਼ੁੱਕਰਵਾਰ ਨੂੰ ਲਗਪਗ 9 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ | ਇਕ ਖ਼ਬਰ 'ਚ ਇਹ ਜਾਣਕਾਰੀ ਦਿੱਤੀ ਗਈ ਹੈ | ਇਮੀਗ੍ਰੇਸ਼ਨ ਅਪਰਾਧੀ ਨੂੰ ਸ਼ਰਨ ਦੇਣ ...

ਪੂਰੀ ਖ਼ਬਰ »

ਫਲੋਰੀਡਾ 'ਚ ਬੰਦੂਕਧਾਰੀ ਵਲੋਂ ਦਾਦੀ ਤੇ ਪੋਤਰੇ ਦੀ ਹੱਤਿਆ

ਸੈਕਰਾਮੈਂਟੋ, 11 ਜੂਨ (ਹੁਸਨ ਲੜੋਆ ਬੰਗਾ)-ਲੰਘੇ ਦਿਨ ਫਲੋਰੀਡਾ ਦੀ ਰਾਇਲ ਪਾਮ ਬੀਚ ਵਿਖੇ ਇਕ ਪਬਲਿਕਸ ਸੁਪਰ ਮਾਰਕੀਟ 'ਚ ਇਕ ਵਿਅਕਤੀ ਨੇ ਗੋਲੀਆਂ ਮਾਰ ਕੇ ਇਕ ਔਰਤ ਤੇ ਬੱਚੇ ਦੀ ਹੱਤਿਆ ਕਰ ਦਿੱਤੀ, ਉਪਰੰਤ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਆਟਲ ਅਮਰੀਕਾ ਦਾ ਸਭ ਤੋਂ ਵੱਧ ਕੋਰੋਨਾ ਵੈਕਸੀਨ ਲਗਾਉਣ ਵਾਲਾ ਸ਼ਹਿਰ ਬਣਿਆ

ਸਿਆਟਲ, 11 ਜੂਨ (ਹਰਮਨਪ੍ਰੀਤ ਸਿੰਘ)-ਸਿਆਟਲ ਵਾਸੀਆਂ ਦਾ ਸਿਰ ਅੱਜ ਮਾਣ ਨਾਲ ਉੱਚਾ ਹੋ ਗਿਆ, ਜਦੋਂ ਇਹ ਪਤਾ ਲੱਗਾ ਕਿ ਸਿਆਟਲ ਅਮਰੀਕਾ ਦਾ ਸਭ ਤੋਂ ਵੱਧ ਕੋਰੋਨਾ ਟੀਕਾ ਲਗਵਾਉਣ ਵਾਲਾ ਪਹਿਲਾ ਸ਼ਹਿਰ ਬਣ ਗਿਆ ਹੈ | ਸਿਆਟਲ ਦੀ ਮੇਅਰ ਜੈਨੀ ਦੁਰਕਨ ਨੇ ਅੱਜ ਮੀਡੀਆ ਨੂੰ ...

ਪੂਰੀ ਖ਼ਬਰ »

ਯੂ.ਕੇ. 'ਚ ਵਧੇ ਕੋਰੋਨਾ ਦੇ ਡੈਲਟਾ ਰੂਪ ਦੇ ਮਾਮਲੇ

ਲੈਸਟਰ (ਇੰਗਲੈਂਡ), 11 ਜੂਨ (ਸੁਖਜਿੰਦਰ ਸਿੰਘ ਢੱਡੇ)-ਡੈਲਟਾ ਵੈਰੀਐਂਟ ਕਾਰਨ ਬਰਤਾਨੀਆ 'ਚ 90 ਫੀਸਦੀ ਕੋਵਿਡ ਕੇਸ ਸਾਹਮਣੇ ਆਏ ਹਨ | ਅੰਕੜਿਆਂ ਮੁਤਾਬਿਕ ਦੇਸ਼ 'ਚ 42,000 ਨਵੇਂ ਕੇਸ ਸਾਹਮਣੇ ਆਏ ਹਨ | ਪਬਲਿਕ ਹੈਲਥ ਇੰਗਲੈਂਡ ਅਨੁਸਾਰ ਇੰਗਲੈਂਡ 'ਚ ਜੋ ਨਵੇਂ ਕੋਰੋਨਾ ਮਾਮਲੇ ...

ਪੂਰੀ ਖ਼ਬਰ »

ਬਰਤਾਨੀਆ ਦੀ ਮਹਾਰਾਣੀ ਨਾਲ ਮੁਲਾਕਾਤ ਕਰਨ ਵਾਲੇ 13ਵੇਂ ਅਮਰੀਕੀ ਰਾਸ਼ਟਰਪਤੀ ਹੋਣਗੇ ਬਾਈਡਨ

ਲੰਡਨ, 11 ਜੂਨ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਦੱਖਣ-ਪੱਛਮੀ ਇੰਗਲੈਂਡ 'ਚ ਜੀ-7 ਸਮੂਹ ਦੇ ਨੇਤਾਵਾਂ ਦੇ ਸਿਖਰ ਸੰਮੇਲਨ ਤੋਂ ਬਾਅਦ ਐਤਵਾਰ ਨੂੰ ਸ਼ਾਹੀ ਪਰਿਵਾਰ ਦੀ ਰਿਹਾਇਸ਼ ਵਿੰਡਸਰ ਕੈਸਲ 'ਚ ਮਹਾਰਾਣੀ ਐਲਿਜਾਬੈੱਥ-2 ਨਾਲ ਮੁਲਾਕਾਤ ਕਰਨ ਵਾਲੇ ਹਨ | 95 ...

ਪੂਰੀ ਖ਼ਬਰ »

ਬੱਚਿਆਂ ਨੂੰ ਪੰਜਾਬੀ ਨਾਲ ਜੋੜਨ ਵਿਚ ਮਹੱਤਵਪੂਰਨ ਹਿੱਸਾ ਪਾ ਰਿਹੈ ਗੁਰੂ ਨਾਨਕ ਪੰਜਾਬੀ ਸਕੂਲ ਗਲੈਨਵੁੱਡ

ਸਿਡਨੀ, 11 ਜੂਨ (ਹਰਕੀਰਤ ਸਿੰਘ ਸੰਧਰ)-ਵਿਦੇਸ਼ਾਂ ਵਿਚ ਜੰਮੇ ਪਲੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਜੋੜਨ ਵਿਚ ਗੁਰੂ ਨਾਨਕ ਪੰਜਾਬੀ ਸਕੂਲ ਗਲੈਨਵੁੱਡ ਮੱਹਤਵਪੂਰਨ ਹਿੱਸਾ ਪਾ ਰਿਹਾ ਹੈ | ਸਕੂਲ ਦੇ ਪ੍ਰਬੰਧਕ ਅਲਬੇਲ ਸਿੰਘ ਕੰਗ ਨੇ ਜਾਣਕਾਰੀ ...

ਪੂਰੀ ਖ਼ਬਰ »

ਲੰਡਨ 'ਚ 'ਤਾਸਮਨ' ਦਾ ਪਲੇਠਾ ਅੰਕ ਲੋਕ-ਅਰਪਣ

ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀਕਲਾਂ)-ਆਸਟ੍ਰੇਲੀਆ ਤੇ ਭਾਰਤ ਦੇ ਸਾਹਿਤਕਾਰਾਂ ਵਲੋਂ ਸਾਂਝੇ ਤੌਰ 'ਤੇ ਸਾਹਿਤ-ਪ੍ਰੇਮੀਆਂ ਲਈ ਸ਼ੁਰੂ ਕੀਤੇ ਤ੍ਰੈ-ਮਾਸਿਕ ਸਾਹਿਤਕ ਰਸਾਲੇ ਦਾ ਪਹਿਲਾ ਅੰਕ ਯੂ.ਕੇ. 'ਚ ਲੋਕ ਅਰਪਣ ਕੀਤਾ ਗਿਆ | ਪੰਜਾਬੀ ਸਾਹਿਤ 'ਚ ਵਿਲੱਖਣ ਪਹਿਚਾਣ ...

ਪੂਰੀ ਖ਼ਬਰ »

ਵਾਈਟ ਹਾਊਸ ਫੈਲੋਸ਼ਿਪ ਦੇ ਪ੍ਰੈਜ਼ੀਡੈਂਟ ਕਮਿਸ਼ਨ ਲਈ 22 ਅਟਾਰਨੀ ਨਿਯੁਕਤ

ਸਾਨ ਫਰਾਂਸਿਸਕੋ, 11 ਜੂਨ (ਐੱਸ.ਅਸ਼ੋਕ ਭੌਰਾ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਵਾਈਟ ਹਾਊਸ ਫੈਲੋਸ਼ਿਪ ਦੇ ਪ੍ਰੈਜ਼ੀਡੈਂਟ ਕਮਿਸ਼ਨ ਲਈ 22 ਨਿਯੁਕਤੀਆਂ ਦਾ ਐਲਾਨ ਕੀਤਾ, ਜਿਸ 'ਚ ਇਕ ਪਾਕਿਸਤਾਨੀ-ਅਮਰੀਕੀ ਨੋਮਾਨ ਹੁਸੈਨ ਦਾ ਨਾਂਅ ਵੀ ਸ਼ਾਮਿਲ ਹੈ | ਨੋਮਾਨ ਹੁਸੈਨ ...

ਪੂਰੀ ਖ਼ਬਰ »

ਸੁੱਖੀ ਘੁੰਮਣ ਐਨ.ਆਰ.ਆਈ. ਸਭਾ ਪੰਜਾਬ (ਅਮਰੀਕਾ ਵਿੰਗ) ਦੇ ਬਣੇ ਚੇਅਰਮੈਨ

ਸਾਨ ਫਰਾਂਸਿਸਕੋ, 11 ਜੂਨ (ਐੱਸ.ਅਸ਼ੋਕ ਭੌਰਾ)-ਕਰੀਬ ਪਿਛਲੇ 40 ਸਾਲਾਂ ਤੋਂ ਅਮਰੀਕਾ 'ਚ ਰਹਿ ਰਹੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਘੁੰਮਣ ਨੂੰ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਪਾਲ ਸਹੋਤਾ ਨੇ ਐਨ.ਆਰ.ਆਈ. ਸਭਾ ਪੰਜਾਬ (ਅਮਰੀਕਾ ਵਿੰਗ) ਦਾ ਚੇਅਰਮੈਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX