ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  22 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  1 minute ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਦਿੱਲੀ / ਹਰਿਆਣਾ

ਯੂਨਾਈਟਿਡ ਹਿੰਦੂ ਫਰੰਟ ਨੇ ਜ਼ਰੂਰਤਮੰਦਾਂ ਤੇ ਗਰੀਬਾਂ ਨੂੰ ਵੰਡਿਆ ਰਾਸ਼ਨ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)- ਕੋਰੋਨਾ ਦੀ ਇਸ ਵਾਰ ਦੀ ਮਹਾਂਮਾਰੀ ਵਿਚ ਲੋਕਾਂ ਦਾ ਹਰ ਪੱਖ ਤੋਂ ਜਾਨੀ ਤੇ ਮਾਲੀ ਨੁਕਸਾਨ ਕਾਫੀ ਹੋਇਆ ਹੈ ਅਤੇ ਲੋਕਾਂ ਨੂੰ ਰੋਟੀ ਖਾਣੀ ਵੀ ਔਖੀ ਹੋ ਗਈ | ਇਸ ਮੌਕੇ ਤੇ ਕਈ ਸਮਾਜਸੇਵੀ ਸੰਸਥਾਵਾਂ ਗਰੀਬ, ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੱਗੇ ਆਈਆਂ | ਯੂਨਾਈਟਿਡ ਹਿੰਦੂ ਫਰੰਟ ਦੇ ਵਲੰਟੀਅਰ ਇਸ ਸਥਿਤੀ ਵਿਚ ਲੋਕਾਂ ਦੀ ਮਦਦ ਕਰਨ ਵਿਚ ਜੁਟੇ ਹੋਏ ਹਨ ਅਤੇ ਉਹ ਜ਼ਰੂਰਤਮੰਦ ਤੇ ਗਰੀਬਾਂ ਨੂੰ ਰਾਸ਼ਨ ਦੇ ਰਹੇ ਹਨ | ਯੂਨਾਈਟਿਡ ਹਿੰਦੂ ਫਰੰਟ ਵਲੋਂ ਸ਼ਾਹਦਰਾ ਵਿਖੇ 101 ਜ਼ਰੂਰਤਮੰਦਾਂ ਤੇ ਗਰੀਬਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਫਰੰਟ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਜੈ ਭਗਵਾਨ ਗੋਇਲ ਨੇ ਬੋਲਦਿਆਂ ਕਿਹਾ ਕਿ ਇਸ ਵਾਰ ਕੋਰੋਨਾ ਦੀ ਦੂਸਰੀ ਲਹਿਰ ਵਿਚ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਇਸ ਨਾਲ ਲੋਕਾਂ ਦੀ ਹਾਲਤ ਕਾਫੀ ਖਰਾਬ ਹੋਈ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀ ਸਥਿਤੀ ਵਿਚ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ, ਇਸ ਕਰਕੇ ਉਨ੍ਹਾਂ ਵਲੋਂ ਇਹ ਸੇਵਾ ਕੀਤੀ ਜਾ ਰਹੀ ਹੈ | ਰਾਸ਼ਨ ਲੈਣ ਵਾਲੇ ਲੋਕਾਂ ਨੇ ਵੀ ਫਰੰਟ ਵਲੋਂ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ |

ਬੁਲਟ ਮੋਟਰਸਾਈਕਲ 'ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਿ੍ਫ਼ਤਾਰ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਬੁਲਟ ਮੋਟਰਸਾਈਕਲ 'ਤੇ ਆਪਣੇ ਸਾਥੀ ਨਾਲ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸ ਕੋਲੋਂ ਲੁੱਟੇ ਹੋਏ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ | ...

ਪੂਰੀ ਖ਼ਬਰ »

ਮੱਕੜ ਵਲੋਂ ਫੋਲੜੀਵਾਲ ਵਿਖੇ ਕੂੜੇ ਦਾ ਡੰਪ ਬਣਾਏ ਜਾਣ ਦਾ ਵਿਰੋਧ

ਜਲੰਧਰ, 11 ਜੂਨ (ਜਸਪਾਲ ਸਿੰਘ)-ਸਰਬਜੀਤ ਸਿੰਘ ਮੱਕੜ ਹਲਕਾ ਇੰਚਾਰਜ ਜਲੰਧਰ ਕੈਂਟ ਨੇ ਬੀਤੇ ਦਿਨ ਕਮਿਸ਼ਨਰ ਨਗਰ ਨਿਗਮ ਜਲੰਧਰ ਦੀ ਅਗਵਾਈ 'ਚ ਹੋਈ, ਇੱਕ ਮੀਟਿੰਗ ਜਿਸ ਵਿੱਚ ਸ਼ਮਸ਼ਾਨਘਾਟ ਮਾਡਲ ਟਾਊਨ ਜਲੰਧਰ ਵਿਖੇ ਪਏ ਡੰਪ ਦੇ ਕੂੜੇ ਨੂੰ ਫੋਲੜੀਵਾਲ ਵਿਖੇ ਸੁੱਟਣ ਦੇ ...

ਪੂਰੀ ਖ਼ਬਰ »

ਸਿੱਖਿਆ ਖੇਤਰ 'ਚ ਮੋਹਰੀ ਸੂਬਾ ਬਣਾਉਣ 'ਤੇ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਦਿੱਤੀ ਮੁਬਾਰਕਬਾਦ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਭਾਈਚਾਰੇ ਵਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਸੂਬੇ 'ਚ ਸਿੱਖਿਆ ਦੇ ਖੇਤਰ ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਵਲੋਂ ਆਈ.ਟੀ.ਓ. ਨਰਸਰੀ ਵਿਖੇ ਗ੍ਰੀਨ ਹਾਊਸ ਦਾ ਉਦਘਾਟਨ

ਨਵੀਂ ਦਿੱਲੀ, 11 ਜੂਨ (ਜਗਤਾਰ ਸਿੰਘ)- ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ਅੱਜ ਬੂਟਿਆਂ ਦੀ ਮੁਫ਼ਤ ਵੰਡ ਪ੍ਰਣਾਲੀ ਦਾ ਜਾਇਜਾ ਲਿਆ | ਆਈ.ਟੀ.ਓ. ਨਰਸਰੀ ਪੁੱਜੇ ਗੋਪਾਲ ਰਾਇ ਨੇ ਵੱਖ ਵੱਖ ਸੰਗਠਨਾ ਨੂੰ ਬੂਟੇ ਵੀ ਵੰਡੇ | ਇਸ ਮੌਕੇ ਆਈ.ਟੀ.ਓ. ਨਰਸਰੀ ਵਿਚ ਵਣ ਵਿਭਾਗ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਜਨਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ 'ਚ ਲਗਾਤਾਰ ਨਾਕਾਮ-ਦਿੱਲੀ ਭਾਜਪਾ

ਨਵੀਂ ਦਿੱਲੀ, 11 ਜੂਨ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ, ਸਾਂਸਦ ਮੀਨਾਕਸ਼ੀ ਲੇਖੀ ਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਨੇ ਪ੍ਰੈਸ ਕਾਨਫਰੰਸ ਦੌਰਾਨ ਇਲਜਾਮ ਲਾਇਆ ਕਿ ਦਿੱਲੀ ਦੀ ਕੇਜਰੀਵਾਲ ਵਲੋਂ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ 'ਤੇ ਫ਼ਿਲਮੀ ਗਾਣੇ ਤੇ ਨਾਚ ਕਰਨ ਪ੍ਰਤੀ ਸਿੱਖ ਸਮਾਜ 'ਚ ਰੋਸ-ਪੰਮਾ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਧਾਰਮਿਕ ਸਥਾਨਾਂ 'ਤੇ ਫ਼ਿਲਮੀ ਗੀਤ ਲਗਾ ਕੇ ਨਾਚ ਗਾਉਣ ਕਰਨਾ ਬਹੁਤ ਹੀ ਗਲਤ ਗੱਲ ਹੈ ਜੋ ਕਿ ਸਹਿਣਯੋਗ ਨਹੀਂ ਹੈ | ਇਸ ਹਰਕਤ ਦੇ ਪ੍ਰਤੀ ਪੂਰੇ ਸਿੱਖ ਸਮਾਜ ਵਿਚ ਰੋਸ ਬਣਿਆ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੁਲਿਸ ਵਲੋਂ ਇਕ ਅਜੀਬ ਗਰੋਹ ਦਾ ਪਰਦਾਫਾਸ਼

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਦੱਖਣੀ ਜ਼ਿਲ੍ਹੇ ਦੇ ਦਿੱਲੀ ਪੁਲਿਸ ਦੇ ਵਿਸ਼ੇਸ਼ ਸਟਾਫ ਨੇ ਇਕ ਅਜਿਹੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਦਾ ਕਾਰਨਾਮਾ ਹੀ ਵੱਖਰੀ ਤਰ੍ਹਾਂ ਦਾ ਸੀ ਅਤੇ ਅਜਿਹਾ ਮਾਮਲਾ ਕਦੇ ਵੀ ਸਾਹਮਣੇ ਨਹੀਂ ਆਇਆ ਸੀ | ਇਹ ਗਰੋਹ ਏ. ਟੀ. ...

ਪੂਰੀ ਖ਼ਬਰ »

ਸੈਰ ਕਰਦੇ ਹੋਏ 4 ਵਿਅਕਤੀਆਂ ਦੀ ਹਾਦਸੇ 'ਚ ਹੋਈ ਮੌਤ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਜ਼ਫਗੜ੍ਹ ਇਲਾਕੇ ਵਿਚ ਸਵੇਰੇ ਇਕ ਹਾਦਸਾ ਹੋਣ 'ਤੇ 4 ਲੋਕਾਂ ਦੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਸਾਰੇ ਮਰਨ ਵਾਲੇ ਲੋਕ ਇਕੋ ਹੀ ਪਰਿਵਾਰ ਦੇ ਸਨ ਅਤੇ ਉਹ ਸਵੇਰੇ ਸੈਰ ਕਰਨ ਲਈ ਘਰ ਤੋਂ ਆਏ ਸਨ ਅਤੇ ਇਕੋ ਗੱਡੀ ...

ਪੂਰੀ ਖ਼ਬਰ »

ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਖ਼ਿਲਾਫ਼ ਕੱਢੀ ਵਿਰੋਧ ਯਾਤਰਾ

ਨਵੀਂ ਦਿੱਲੀ, 11 ਜੂਨ (ਜਗਤਾਰ ਸਿੰਘ)- ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ ਦੇ ਮੁੱਦੇ ਨੂੰ ਲੈ ਕੇ ਪੂਰਬੀ ਦਿੱਲੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੁਖੀ ਗੁਰਚਰਨ ਸਿੰਘ ਰਾਜੂ ਦੀ ਅਗਵਾਈ 'ਚ ਖੁਰੇਜੀ ਪੈਟਰੋਲ ਪੰਪ ਤੋਂ ਪ੍ਰੀਤ ਵਿਹਾਰ ...

ਪੂਰੀ ਖ਼ਬਰ »

ਬਾਜ਼ਾਰਾਂ ਦੀ ਥਾਂ ਲੋਕ ਮਾਲ ਵਿਚ ਜਾਣਾ ਕਰ ਰਹੇ ਨੇ ਪਸੰਦ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਵਿਚ ਬੇਸ਼ੱਕ ਸਾਰੇ ਬਾਜ਼ਾਰ ਔਡ-ਲਾਈਨ ਯੋਜਨਾ ਦੇ ਅਨੁਸਾਰ ਖੁੱਲ੍ਹ ਰਹੇ ਹਨ ਪ੍ਰੰਤੂ ਕੁਝ ਲੋਕ ਬਾਜ਼ਾਰਾਂ ਦੇ ਵਿਚ ਜਾਣ ਦੀ ਥਾਂ ਮਾਲ ਦੇ ਵਿਚ ਜਾਣਾ ਜ਼ਿਆਦਾ ਪਸੰਦ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਵਿਚ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਇਨਸਾਨ ਨੂੰ ਸਿਖਾਈ 'ਰਿਸ਼ਤਿਆਂ ਦੀ ਅਹਿਮੀਅਤ' ਤੇ ਹੋਰ ਸਬਕ

ਨਵੀਂ ਦਿੱਲੀ, 11 ਜੂਨ (ਜਗਤਾਰ ਸਿੰਘ)- ਪਿਛਲੇ ਡੇਢ ਕੁ ਸਾਲਾਂ ਤੋਂ ਕੋਰੋਨਾ ਮਹਾਂਮਾਰੀ ਨੇ ਦੇਸ਼ ਹੀ ਨਹੀਂ ਬਲਕਿ ਦੁਨੀਆ ਭਰ ਦੇ ਤਮਾਮ ਨਾਗਰਿਕਾਂ ਦੀ ਜੀਵਨ 'ਚ ਹਲਚਲ ਮਚਾ ਰੱਖੀ ਹੈ | ਬੇਹਿਸਾਬ ਮੌਤਾਂ ਤੋਂ ਇਲਾਵਾ ਤਕਰੀਬਨ ਹਰ ਪੱਖੋ ਕੋਰੋਨਾ ਵਾਇਰਸ ਨੇ ਲੋਕਾਂ ਦੀ ...

ਪੂਰੀ ਖ਼ਬਰ »

ਝੱਲ ਲੇਈ ਵਾਲਾ 'ਚ ਮੋਟਰ ਦਾ ਸਟਾਰਟਰ ਚੋਰੀ

ਡਡਵਿੰਡੀ, 11 ਜੂਨ (ਦਿਲਬਾਗ ਸਿੰਘ ਝੰਡ)-ਇੱਥੋਂ ਥੋੜੀ ਦੂਰੀ 'ਤੇ ਸਥਿਤ ਪਿੰਡ ਝੱਲ ਲੇਈ ਵਾਲਾ ਵਿਖੇ ਇੱਕ ਮੋਟਰ ਤੋਂ ਬੀਤੀ ਰਾਤ ਸਟਾਰਟਰ ਚੋਰੀ ਹੋ ਗਿਆ | ਇਸ ਸਬੰਧੀ ਬਲਦੇਵ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਝੱਲ ਲੇਈ ਵਾਲਾ ਨੇ ਦੱਸਿਆ ਕਿ ਬੀਤੇ ਕੱਲ ਉਹ ਮੋਟਰ 'ਤੇ ਸਭ ਕੁਝ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)- ਦੇਸ਼ ਵਿਚ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲੈ ਕੇ ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ 'ਚ ਕਾਂਗਰਸ ਦੇ ਦੋ ਧੜਿਆਂ ਨੇ ਵੱਖ-ਵੱਖ ਪ੍ਰਦਰਸ਼ਨ ਕਰਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ | ਦੋਵਾਂ ਹੀ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਜੁਆਇੰਟ ਇੰਪਲਾਈਜ਼ ਯੂਨੀਅਨ ਨੇ ਜੀ.ਐਮ. ਨੂੰ ਮੰਗ ਪੱਤਰ ਸੌਂਪਿਆ

ਫ਼ਤਿਹਾਬਾਦ, 11 ਜੂਨ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਹਰਿਆਣਾ ਰੋਡਵੇਜ਼ ਜੁਆਇੰਟ ਇੰਪਲਾਈਜ਼ ਯੂਨੀਅਨ ਦੇ ਅਧਿਕਾਰੀਆਂ ਨੇ ਜੀ.ਐਮ. ਕਿ੍ਸਨ ਕੁਮਾਰ ਨੂੰ ਰੋਡਵੇਜ਼ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਮੰਗ ਪੱਤਰ ਸੌਂਪਿਆ | ਮੰਗ ਪੱਤਰ ਸੌਂਪਣ ਤੋਂ ਪਹਿਲਾਂ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ

ਨਰਾਇਣਗੜ੍ਹ, 11 ਜੂਨ (ਪੀ. ਸਿੰਘ)-ਲਗਾਤਾਰ ਤੇਲ, ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਨਰਾਇਣਗੜ੍ਹ ਦੇ ਕਾਂਗਰਸੀ ਵਰਕਰਾਂ ਨੇ ਹਲਕਾ ਵਿਧਾਇਕ ਸ਼ੈਲੀ ਚੌਧਰੀ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਰਾਮ ਕਿਸ਼ਨ ਗੁੱਜਰ ਦੀ ਅਗਵਾਈ ਹੇਠ ਇਕ ਪੈਟਰੋਲ ਪੰਪ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਯੁਵਾ ਕਾਂਗਰਸ ਵਲੋਂ ਪ੍ਰਦਰਸ਼ਨ

ਏਲਨਾਬਾਦ, 11 ਜੂਨ (ਜਗਤਾਰ ਸਮਾਲਸਰ)- ਕਾਂਗਰਸ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ 'ਤੇ ਕਾਂਗਰਸੀ ਵਰਕਰਾਂ ਵਲੋਂ ਦਿਨੋ-ਦਿਨ ਵਧ ਰਹੀਆਂ ਡੀਜ਼ਲ-ਪਟਰੋਲ ਦੀਆਂ ਕੀਮਤਾਂ ਦੇ ਰੋਸ ਵਜੋਂ ਪਟਰੋਲ ਪੰਪਾਂ ਸਾਹਮਣੇ ਪ੍ਰਦਰਸ਼ਨ ਕੀਤੇ ਗਏ | ਇਸੇ ਕੜੀ ਅਧੀਨ ਏਲਨਾਬਾਦ ਵਿਖੇ ਵੀ ਯੁਵਾ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਵਾਧੇ ਕਾਰਨ ਵਧ ਰਹੀ ਹੈ ਮਹਿੰਗਾਈ- ਦਰਸ਼ਨ ਕੌਰ ਕਾਲਾਂਵਾਲੀ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)- ਪੈਟਰੋਲੀਅਮ ਪਦਰਥਾਂ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਵੀ ਲਗਾਤਾਰ ਵਧ ਰਹੀ ਹੈ ਜਿਸ ਕਰਕੇ ਆਮ ਲੋਕਾਂ ਦੀਆਂ ਆਰਥਿਕ ਸਮੱਸਿਆਵਾਂ ਵੀ ਵਧ ਰਹੀਆਂ ਹਨ ਪਰ ਕੇਂਦਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ | ਇਹ ਗੱਲ ਆਮ ਆਦਮੀ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਇਕ ਮਹਿਲਾ ਸਮੇਤ ਤਿੰਨ ਦੀ ਮੌਤ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮਹਿਲਾ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਕੋਰੋਨਾ ਦੇ 41 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਤੂਫਾਨ ਨਾਲ ਪੋਲਟਰੀ ਫਾਰਮ ਡਿੱਗਾ, ਵੱਡੀ ਗਿਣਤੀ 'ਚ ਮੁਰਗੀਆਂ ਮਰੀਆਂ

ਸ਼ਾਹਬਾਦ ਮਾਰਕੰਡਾ, 11 ਜੂਨ (ਅਵਤਾਰ ਸਿੰਘ)-ਵੀਰਵਾਰ ਦੀ ਰਾਤ ਨੂੰ ਆਏ ਭਿਆਨਕ ਤੂਫਾਨ ਅਤੇ ਮੀਂਹ ਦੇ ਕਾਰਨ ਸ਼ਾਹਬਾਦ ਹਲਕੇ ਦੇ ਪਿੰਡਾਂ ਵਿਚ ਭਾਰੀ ਨੁਕਾਸਾਨ ਹੋਇਆ ਹੈ | ਕਸਬਾ ਇਸਮਾਇਲਾਬਾਦ ਦੇ ਨਜ਼ਦੀਕ ਵੀ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ | ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਖਾਲਸਾ ਕਾਲਜ ਵਲੋਂ ਵੈੱਬਟਾਕ

ਯਮੁਨਾਨਗਰ, 11 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਪੰਜਾਬੀ ਵਿਭਾਗ ਦੁਆਰਾ ਕਾਲਜ ਦੇ ਸਮੂਹ ਵਿਦਿਆਰਥੀਆਂ ਲਈ ਇਕ ਆਨਲਾਈਨ ਲੈਕਚਰ ਵੈੱਬਟਾਕ ਆਨ ਮੌਰਲ ਵੈਲਯੂਜ਼ ਐਂਡ ਐਥਿਕਜ਼ ਦਾ ਆਯੋਜਨ ਕੀਤਾ | ਮੁੱਖ ਬੁਲਾਰੇ ਦੇ ਰੂਪ ਵਿਚ ਗੁਰੂ ...

ਪੂਰੀ ਖ਼ਬਰ »

ਘਰ 'ਚੋਂ 1 ਲੱਖ 80 ਹਜ਼ਾਰ ਰੁਪਏ ਚੋਰੀ

ਏਲਨਾਬਾਦ, 11 ਜੂਨ (ਜਗਤਾਰ ਸਮਾਲਸਰ)- ਇੱਥੋਂ ਦੀ ਢਾਣੀ ਸਾਧਾ ਸਿੰਘ ਵਿਖੇ ਪਿਛਲੀ ਰਾਤ ਚੋਰਾਂ ਨੇ ਇਕ ਘਰ ਵਿੱਚੋਂ 1,80,000 ਰੁਪਏ ਚੋਰੀ ਕਰ ਲਏ | ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਘਰ ਦੇ ਮਾਲਕ ਚਤਰ ਸਿੰਘ ਪੁੱਤਰ ਜਾਗਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਜਦੋਂ ਘਰ ਵਿਚ ...

ਪੂਰੀ ਖ਼ਬਰ »

ਮਾਰਕੁੱਟ ਕਰਨ ਦੀ ਸ਼ਿਕਾਇਤ ਦਿੱਤੀ

ਏਲਨਾਬਾਦ, 11 ਜੂਨ (ਜਗਤਾਰ ਸਮਾਲਸਰ)- ਇੱਥੋਂ ਦੇ ਪਿੰਡ ਮੁਮੇਰਾ ਕਲਾਂ ਵਾਸੀ ਮਾਇਆ ਪੁੱਤਰੀ ਹੰਸਰਾਜ ਦੀ ਸ਼ਿਕਾਇਤ 'ਤੇ ਪੁਲੀਸ ਨੇ ਆਤਮਾ ਰਾਮ ਅਤੇ ਕੁਸ਼ੱਲਿਆ ਦੇਵੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤ ਔਰਤ ਨੇ ਲਿਖਿਆ ਹੈ ਕਿ ਉਹ ਆਤਮਾ ਰਾਮ ਦੇ ਘਰ ਕੋਲ ਹੀ ਇਕ ਕਿਰਾਏ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਾਂਗਰਸੀ ਆਗੂਆਂ ਵਲੋਂ ਪ੍ਰਦਰਸ਼ਨ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)-ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਕਾਂਗਰਸੀ ਕਾਰਕੁਨਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਗ਼ਬਨ ਰਾਸ਼ੀ ਦੀ ਨਿਆਇਕ ਜਾਂਚ ਦੀ ਮੰਗ ਨੂੰ ਲੈ ਕੇ 'ਆਪ' ਵਲੋਂ ਧਰਨਾ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਵਿਚ ਮਾਸਕ ਚਾਲਾਨ ਜੁਰਮਾਨਾ ਰਾਸ਼ੀ ਵਿਚ ਕਰੋੜਾਂ ਰੁਪਏ ਦੇ ਗ਼ਬਨ ਦੀ ਨਿਆਇਕ ਜਾਂਚ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਸ਼ੁਰੂ ਨਾ ਕਰਵਾਉਣ ਅਤੇ ਜਾਂਚ ਦੌਰਾਨ ਜ਼ਿਲ੍ਹਾ ਸਿਰਸਾ ਵਿਚ ਮਾਸਕ ਦੇ ਚਾਲਾਨ ਕੱਟਣ ਉੱਤੇ ਰੋਕ ...

ਪੂਰੀ ਖ਼ਬਰ »

ਓਲਾਮ ਕੰਪਨੀ ਨੇ ਸਿਵਲ ਹਸਪਤਾਲ ਰਤੀਆ 'ਚ ਭੇਟ ਕੀਤੀ ਰਾਹਤ ਸਮੱਗਰੀ

ਰਤੀਆ, 11 ਜੂਨ (ਬੇਅੰਤ ਕੌਰ ਮੰਡੇਰ)-ਕੋਵਿਡ ਰਾਹਤ ਮੁਹਿੰਮ ਦੇ ਤਹਿਤ ਓਲਾਮ ਐਗਰੋ ਇੰਡੀਆ ਪ੍ਰਾਈਵੇਟ ਲਿਮਟਡ ਕੰਪਨੀ ਵਲੋਂ ਸਬ-ਡਵੀਜ਼ਨਲ ਮੈਜਿਸਟਰੇਟ ਭਾਰਤ ਭੂਸ਼ਣ ਕੌਸ਼ਿਕ ਦੀ ਹਾਜ਼ਰੀ ਵਿਚ ਸਿਵਲ ਹਸਪਤਾਲ ਰਤੀਆ ਵਿਚ ਰਾਹਤ ਸਮੱਗਰੀ ਦਿੱਤੀ ਗਈ | ਕੰਪਨੀ ਨੇ ਸਿਵਲ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਵਾਲੀ ਘੁੰਮ ਰਹੀ ਗੱਲ ਮਹਿਜ਼ ਅਫ਼ਵਾਹ-ਪਰਮਜੀਤ ਬੱਸਣ

ਕਾਲਾ ਸੰਘਿਆਂ, 11 ਜੂਨ (ਸੰਘਾ)-ਅੱਜਕਲ੍ਹ ਬੇਸ਼ੱਕ ਸੋਸ਼ਲ ਮੀਡੀਆ ਦਾ ਜ਼ਮਾਨਾ ਕਿਹਾ ਜਾਂਦਾ ਅਤੇ ਸੋਸ਼ਲ ਮੀਡੀਆ ਜ਼ਰੀਏ ਕਈ ਲੋਕਾਂ ਨੂੰ ਵੱਖਰੀ ਪਹਿਚਾਣ ਵੀ ਮਿਲੀ ਅਤੇ ਕਈਆਂ ਦੀ ਆਵਾਜ਼ ਸਰਕਾਰੇ ਦਰਬਾਰੇ ਇਸ ਸੋਸ਼ਲ ਮੀਡੀਆ ਰਾਹੀਂ ਪੁੱਜੀ ਤੇ ਅਸਰ ਵੀ ਹੋਇਆ ਪਰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ਼ ਧਰਨਾ

ਕਰਨਾਲ, 11 ਜੂਨ (ਗੁਰਮੀਤ ਸਿੰਘ ਸੱਗੂ)­­-ਕਾਂਗਰਸ ਵਲੋਂ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਪੈਟਰੋਲ ਅਤੇ ਡੀਜਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਖਿਲਾਫ਼ ਸੈਕਟਰ 12 ਸਥਿਤ ਪੈਟਰੋਲ ਪੰਪ ਦੇ ਬਾਹਰ ਦੋ ਘੰਟੇ ਤੱਕ ਧਰਨਾ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖਿਲਾਫ਼ ...

ਪੂਰੀ ਖ਼ਬਰ »

ਮਹਿੰਗਾਈ ਖਿਲਾਫ਼ ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ

ਕਰਨਾਲ, 11 ਜੂਨ (ਗੁਰਮੀਤ ਸਿੰਘ ਸੱਗੂ)­­-ਆਮ ਆਦਮੀ ਪਾਰਟੀ ਵਲੋਂ ਵੱਧ ਰਹੀ ਮਹਿੰਗਾਈ ਖਿਲਾਫ਼ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਸੜਕਾਂ 'ਤੇ ਉਤਰ ਕੇ ਕਮੇਟੀ ਚੌਂਕ ਵਿਖੇ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਆਪ ਦੇ ਹਰਿਆਣਾ ਜੋਨ ਇੰਚਾਰਜ ਪ੍ਰੋ. ਬੀ. ਕੇ. ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਇਕ ਵਿਅਕਤੀ ਗਿ੍ਫ਼ਤਾਰ

ਗੂਹਲਾ ਚੀਕਾ, 11 ਜੂਨ (ਓ.ਪੀ. ਸੈਣੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 10 ਜੂਨ ਨੂੰ ਪਹਾੜਪੁਰ ਜੁਨੈਦਪੁਰ ਦੇ ...

ਪੂਰੀ ਖ਼ਬਰ »

ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਡੇਰਾ ਦਿਆਲ ਪਲਾਟ ਦੇ ਲੋਕਾਂ ਨੇ ਕੀਤਾ ਪ੍ਰਦਰਸ਼ਨ

ਪਿਹੋਵਾ, 11 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿਛਲੇ 10 ਦਿਨਾਂ ਤੋਂ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਡੇਰਾ ਦਿਆਲ ਪਲਾਟ ਦੇ ਲੋਕਾਂ ਨੇ ਅਰਣੇਚਾ ਵਿਖੇ ਬਿਜਲੀ ਘਰ ਵਿਖੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ | ਇਸ ਦੌਰਾਨ ਉਨ੍ਹਾਂ ਬਿਜਲੀ ...

ਪੂਰੀ ਖ਼ਬਰ »

ਖੜ੍ਹੀ ਕਾਰ ਅੱਗ ਲੱਗਣ ਨਾਲ ਸੜਕ 'ਤੇ ਹੋਈ ਰਾਖ- ਚਾਲਕ ਵਾਲ-ਵਾਲ ਬਚਿਆ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਵਾਰਡ ਨੰਬਰ ਇਕ 'ਚ ਗਲੀ ਸਾਬਕਾ ਨਗਰ ਪਾਲਿਕਾ ਪ੍ਰਧਾਨ ਮੰਗਤ ਨਾਗਰ ਵਾਲੀ ਵਿਚ ਘਰ ਦੇ ਬਾਹਰ ਸਟਾਰਟ ਖੜ੍ਹੀ ਆਲਟੋ ਕਾਰ ਵਿਚ ਅਚਾਨਕ ਅੱਗ ਲੱਗ ਗਈ ਜਿਸ ਵਿਚ ਚਾਲਕ ਵੀ ਮਾਮੂਲੀ ਰੂਪ 'ਚ ...

ਪੂਰੀ ਖ਼ਬਰ »

ਡੀ.ਐਸ.ਆਰ. ਮਸ਼ੀਨ ਨਾਲ ਕਿਸਾਨਾਂ ਨੂੰ ਸਿੱਧੇ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ- ਡੀ. ਸੀ. ਕੌਸੀਕ

ਫ਼ਤਿਹਾਬਾਦ, 11 ਜੂਨ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਮਹਾਵੀਰ ਕੌਸੀਕ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦਾ ਸਮਾਂ ਆ ਰਿਹਾ ਹੈ | ਕਿਸਾਨ ਅਗਲੇ 15 ਜੂਨ ਤੋਂ ਰਵਾਇਤੀ ਢੰਗ ਨਾਲ ਝੋਨੇ ਦੀ ਬਿਜਾਈ ਕਰ ਸਕਦੇ ਹਨ ਅਤੇ ਝੋਨੇ ਦੀ ਲੁਆਈ ਕਰ ਸਕਦੇ ਹਨ | ਇਸ ਵਿਧੀ ਵਿਚ ਪਾਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX