ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  39 minutes ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 1 hour ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 1 hour ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 4 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 4 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 5 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  1 minute ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 6 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਜਲੰਧਰ

ਬੇਕਾਬੂ ਤੇਲ ਕੀਮਤਾਂ ਵਿਰੁੱਧ ਕਾਂਗਰਸੀਆਂ ਲਾਇਆ ਧਰਨਾ

ਜਲੰਧਰ, 11 ਜੂਨ (ਜਸਪਾਲ ਸਿੰਘ)-ਪੈਟਰੋਲ ਤੇ ਡੀਜ਼ਲ ਦੀਆਂ ਬੇਕਾਬੂ ਹੁੰਦੀਆਂ ਜਾ ਰਹੀਆਂ ਕੀਮਤਾਂ ਦੇ ਵਿਰੁੱਧ ਕਾਂਗਰਸੀ ਆਗੂਆਂ ਵਲੋਂ ਅੱਜ ਸਥਾਨਕ ਬੀ. ਐੱਸ. ਐਫ. ਚੌਕ ਦੇ ਨਜ਼ਦੀਕ ਇਕ ਪੈਟਰੋਲ ਪੰਪ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ | ਧਰਨੇ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਰਜਿੰਦਰ ਬੇਰੀ ਅਤੇ ਹੋਰਨਾਂ ਸੀਨੀਅਰ ਆਗੂਆਂ ਨੇ ਥਾਲੀਆਂ ਖੜਕਾ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਿਰ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਚੌਧਰੀ ਸੰਤੋਖ ਸਿੰਘ ਨੇ ਤੇਲ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਲੰਮੇਂ ਹੱਥੀਂ ਲੈਂਦਿਆਂ ਕਿਹਾ ਕਿ ਚੰਗੇ ਦਿਨਾਂ ਦਾ ਵਾਅਦਾ ਕਰਕੇ ਸੱਤਾ 'ਚ ਆਈ ਭਾਜਪਾ ਸਰਕਾਰ ਦਾ ਰਾਜ 'ਚ ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਲੋਕ ਤੇਲ ਕੀਮਤਾਂ 'ਚ ਵਾਧੇ ਨਾਲ ਤਰਾਹ-ਤਰਾਹ ਕਰ ਰਹੇ ਹਨ ਤੇ ਦੂਸਰੇ ਪਾਸੇ ਪ੍ਰਧਾਨ ਮੰਤਰੀ ਮਨ ਕੀ ਬਾਤ 'ਚ ਰੁੱਝੇ ਹੋਏ ਹਨ | ਚੌਧਰੀ ਨੇ ਕਿਹਾ ਕਿ ਤੇਲ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਦਾ ਲੱਕ ਟੁੱਟ ਗਿਆ ਤੇ ਲੋਕਾਂ ਦੇ ਘਰਾਂ ਦੇ ਬਜ਼ਟ ਹਿੱਲ ਗਏ ਹਨ | ਟਰਾਂਸਪੋਰਟ ਖੇਤਰ ਤਬਾਹ ਹੋ ਰਿਹਾ ਹੈ ਤੇ ਖੇਤੀਬਾੜੀ ਦੀਆਂ ਲਾਗਤਾਂ 'ਚ ਵੀ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਤੇਲ ਕੀਮਤਾਂ 'ਚ ਵਾਧੇ ਦਾ ਅਸਰ ਹਰ ਚੀਜ਼ 'ਤੇ ਪੈਂਦਾ ਹੈ ਤੇ ਜ਼ਰੂਰੀ ਵਰਤੋਂ ਦੀਆਂ ਚੀਜ਼ਾਂ ਵੀ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੀਆਂ ਹਨ | ਇਸ ਮੌਕੇ ਉਨ੍ਹਾਂ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਰਵੱਈਆ ਅਪਣਾਉਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੇਵ, ਮਨਮੋਹਨ ਸਿੰਘ ਰਾਜੂ ਕੌਂਸਲਰ, ਜਗਜੀਤ ਸਿੰਘ ਜੀਤਾ, ਭੁਪਿੰਦਰ ਜੌਲੀ, ਚੌਧਰੀ ਸੁਰਿੰਦਰ, ਰਾਮ ਮੂਰਤੀ, ਕਰਨ ਪਾਠਕ, ਅਮਨ ਧੰਨੋਵਾਲੀ, ਸ਼ਿਵਮ ਪਾਠਕ, ਸੁਧੀਰ ਘੁੱਗੀ, ਮਨੋਜ ਅਗਰਵਾਲ, ਸਤਿਅਮ ਜੈਰਥ, ਰਵਿੰਦਰ ਸਿੰਘ ਰਵੀ ਤੇ ਹਰਜੀਤ ਸਿੰਘ ਬਿੱਕਾ ਆਦਿ ਵੀ ਮੌਜੂਦ ਸਨ |
ਮਨੋਜ ਅਗਰਵਾਲ ਵਲੋਂ ਅਨੋਖੇ ਢੰਗ ਨਾਲ ਪ੍ਰਦਰਸ਼ਨ
ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਸੀਨੀਅਰ ਕਾਂਗਰਸੀ ਆਗੂ ਮਨੋਜ ਅਗਰਵਾਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਅੱਜ ਟਾਂਗੇ 'ਤੇ ਸਵਾਰ ਹੋ ਕੇ ਅਨੋਖੇ ਢੰਗ ਨਾਲ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਨੋਜ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਅੱਛੇ ਦਿਨਾਂ ਦੇ ਸੁਪਨੇ ਦਿਖਾ ਕੇ ਸੱਤਾ 'ਚ ਆਈ ਭਾਜਪਾ ਸਰਕਾਰ ਦੇ ਸਮੇਂ ਲੋਕ ਅਨੇਕਾਂ ਮੁਸ਼ਕਿਲਾਂ 'ਚ ਘਿਰ ਗਏ ਹਨ | ਤੇਲ ਕੀਮਤਾਂ 'ਚ ਵਾਧੇ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਮਨਪ੍ਰੀਤ ਬੱਬਰ, ਰਾਜ ਕੁਮਾਰ ਰਾਜੂ, ਮਾਸਟਰ ਸ਼ਰੀਫ ਚੰਦ, ਐਡਵੋਕੇਟ ਸ਼ੰਖ ਦਿਓਲ, ਪੁਨੀਤ ਸ਼ਰਮਾ, ਗੌਰਵ ਅਰੋੜਾ, ਸੰਦੀਪ ਖੋਸਲਾ, ਭੂਪੇਸ਼ ਸੁਗੰਧ ਤੇ ਹੋਰ ਆਗੂ ਵੀ ਮੌਜੂਦ ਸਨ |

ਸੋਢਲ ਰੋਡ ਤੋਂ ਚੰਦਨ ਨਗਰ ਆਰ.ਯੂ.ਬੀ. ਨੂੰ ਜਾਣ ਲਈ ਨਿਕਲੇਗਾ ਨਵਾਂ ਰਸਤਾ

ਜਲੰਧਰ, 11 ਜੂਨ (ਸ਼ਿਵ ਸ਼ਰਮਾ)-ਸੋਢਲ ਰੋਡ ਤੋਂ ਚੰਦਨ ਨਗਰ ਆਰ. ਯੂ. ਬੀ. ਜਾਣ ਲਈ ਹੁਣ ਲੋਕਾਂ ਨੂੰ ਸ਼ਿਵ ਨਗਰ ਜਾਣ ਦੀ ਜਗ੍ਹਾ ਸਗੋਂ ਸਟੇਟ ਬੈਂਕ ਦੇ ਨਾਲ ਹੀ ਇਕ ਨਵੇਂ ਰਸਤੇ ਤੋਂ ਜਾਣ ਦੀ ਸਹੂਲਤ ਮਿਲਣ ਜਾ ਰਹੀ ਹੈ | ਪਰ ਇਹ ਰਸਤਾ ਸਿਰਫ਼ 15 ਫੁੱਟ ਦਾ ਹੋਵੇਗਾ ਸਗੋਂ ...

ਪੂਰੀ ਖ਼ਬਰ »

ਜ਼ਮੀਨ ਖ਼ਰੀਦ 'ਚ 4.34 ਲੱਖ ਤੋਂ ਜ਼ਿਆਦਾ ਰਕਮ ਬਚਾਈ-ਮੇਅਰ

ਜਲੰਧਰ-ਚੰਦਨ ਨਗਰ ਆਰ. ਯੂ. ਬੀ. ਦੇ ਕੋਲ ਨਵਾਂ ਰਸਤਾ ਕੱਢਣ ਲਈ ਜ਼ਮੀਨ ਖ਼ਰੀਦ ਮਾਮਲੇ ਵਿਚ ਮੇਅਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਯਤਨਾਂ ਕਰਕੇ ਨਿਗਮ ਦਾ 4.34 ਲੱਖ ਰੁਪਏ ਤੋਂ ਜ਼ਿਆਦਾ ਰਕਮ ਖ਼ਰਚ ਹੋਣੀ ਬਚ ਗਈ ਹੈ ਕਿਉਂਕਿ ਸਟੈਂਪ ਡਿਊਟੀ ਅਤੇ ਹੋਰ ਫ਼ੀਸਾਂ ਦੇਣ ਲਈ ...

ਪੂਰੀ ਖ਼ਬਰ »

ਗਾਂਜੇ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 11 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਮਾ ਮੰਡੀ ਪੁਲ ਹੇਠਾਂ ਇਕ ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਖੜ੍ਹਾ ਹੈ ਜਿਸ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਦੀ ਮੌਤ 101 ਮਰੀਜ਼ ਹੋਰ ਮਿਲੇ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 5 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1446 ਹੋ ਗਈ ਹੈ, ਜਦਕਿ ਅੱਜ 101 ਕੋਰੋਨਾ ਪ੍ਰਭਾਵਿਤ ਹੋਰ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 61793 ਪਹੁੰਚ ਗਈ ਹੈ | ਮਿ੍ਤਕਾਂ 'ਚ ਵੰਦਨਾ (50) ਵਾਸੀ ਸੰਤ ...

ਪੂਰੀ ਖ਼ਬਰ »

ਸੋਢਲ ਰੋਡ ਤੋਂ ਚੰਦਨ ਨਗਰ ਆਰ.ਯੂ.ਬੀ. ਨੂੰ ਜਾਣ ਲਈ ਨਿਕਲੇਗਾ ਨਵਾਂ ਰਸਤਾ

ਜਲੰਧਰ, 11 ਜੂਨ (ਸ਼ਿਵ ਸ਼ਰਮਾ)-ਸੋਢਲ ਰੋਡ ਤੋਂ ਚੰਦਨ ਨਗਰ ਆਰ. ਯੂ. ਬੀ. ਜਾਣ ਲਈ ਹੁਣ ਲੋਕਾਂ ਨੂੰ ਸ਼ਿਵ ਨਗਰ ਜਾਣ ਦੀ ਜਗ੍ਹਾ ਸਗੋਂ ਸਟੇਟ ਬੈਂਕ ਦੇ ਨਾਲ ਹੀ ਇਕ ਨਵੇਂ ਰਸਤੇ ਤੋਂ ਜਾਣ ਦੀ ਸਹੂਲਤ ਮਿਲਣ ਜਾ ਰਹੀ ਹੈ | ਪਰ ਇਹ ਰਸਤਾ ਸਿਰਫ਼ 15 ਫੁੱਟ ਦਾ ਹੋਵੇਗਾ ਸਗੋਂ ...

ਪੂਰੀ ਖ਼ਬਰ »

ਬੇਕਾਬੂ ਤੇਲ ਕੀਮਤਾਂ ਵਿਰੁੱਧ ਕਾਂਗਰਸੀਆਂ ਲਾਇਆ ਧਰਨਾ

ਜਲੰਧਰ, 11 ਜੂਨ (ਜਸਪਾਲ ਸਿੰਘ)-ਪੈਟਰੋਲ ਤੇ ਡੀਜ਼ਲ ਦੀਆਂ ਬੇਕਾਬੂ ਹੁੰਦੀਆਂ ਜਾ ਰਹੀਆਂ ਕੀਮਤਾਂ ਦੇ ਵਿਰੁੱਧ ਕਾਂਗਰਸੀ ਆਗੂਆਂ ਵਲੋਂ ਅੱਜ ਸਥਾਨਕ ਬੀ. ਐੱਸ. ਐਫ. ਚੌਕ ਦੇ ਨਜ਼ਦੀਕ ਇਕ ਪੈਟਰੋਲ ਪੰਪ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ | ਧਰਨੇ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਗਾਂਜੇ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 11 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਮਾ ਮੰਡੀ ਪੁਲ ਹੇਠਾਂ ਇਕ ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਖੜ੍ਹਾ ਹੈ ਜਿਸ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਦੀ ਮੌਤ 101 ਮਰੀਜ਼ ਹੋਰ ਮਿਲੇ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 5 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1446 ਹੋ ਗਈ ਹੈ, ਜਦਕਿ ਅੱਜ 101 ਕੋਰੋਨਾ ਪ੍ਰਭਾਵਿਤ ਹੋਰ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 61793 ਪਹੁੰਚ ਗਈ ਹੈ | ਮਿ੍ਤਕਾਂ 'ਚ ਵੰਦਨਾ (50) ਵਾਸੀ ਸੰਤ ...

ਪੂਰੀ ਖ਼ਬਰ »

ਜ਼ਮੀਨ ਖ਼ਰੀਦ 'ਚ 4.34 ਲੱਖ ਤੋਂ ਜ਼ਿਆਦਾ ਰਕਮ ਬਚਾਈ-ਮੇਅਰ

ਜਲੰਧਰ-ਚੰਦਨ ਨਗਰ ਆਰ. ਯੂ. ਬੀ. ਦੇ ਕੋਲ ਨਵਾਂ ਰਸਤਾ ਕੱਢਣ ਲਈ ਜ਼ਮੀਨ ਖ਼ਰੀਦ ਮਾਮਲੇ ਵਿਚ ਮੇਅਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਯਤਨਾਂ ਕਰਕੇ ਨਿਗਮ ਦਾ 4.34 ਲੱਖ ਰੁਪਏ ਤੋਂ ਜ਼ਿਆਦਾ ਰਕਮ ਖ਼ਰਚ ਹੋਣੀ ਬਚ ਗਈ ਹੈ ਕਿਉਂਕਿ ਸਟੈਂਪ ਡਿਊਟੀ ਅਤੇ ਹੋਰ ਫ਼ੀਸਾਂ ਦੇਣ ਲਈ ...

ਪੂਰੀ ਖ਼ਬਰ »

ਪੈਟਰੋਲ ਪੰਪ ਘੇਰ ਕੀਤੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਲਾਂਬੜਾ, 11 ਜੂਨ (ਪਰਮੀਤ ਗੁਪਤਾ)- ਦਿਨ-ਬਾ-ਦਿਨ ਮਹਿੰਗੇ ਹੁੰਦੇ ਜਾ ਰਹੇ ਪੈਟਰੋਲ-ਡੀਜ਼ਲ ਕਾਰਨ ਆਮ ਆਦਮੀ ਦੀ ਜੇਬ 'ਤੇ ਪੈਂਦੇ ਭਾਰ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਲਾਂਬੜਾ ਇਲਾਕੇ ਦੇ ਪੈਟਰੋਲ ਪੰਪ ਘੇਰ ਕੇ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਨੋਬਲ ਪੁਰਸਕਾਰ ਜੇਤੂ ਆਇੰਸਟਾਈਨ ਲਈ ਪ੍ਰਸ਼ਨੋਤਰੀ ਮੁਕਾਬਲਾ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਸੰਸਾਰ ਦੇ ਪ੍ਰਸਿੱਧ ਭੌਤਿਕ ਵਿਗਿਆਨੀ ਅਲਬਰਟ ਆਇੰਸਟਾਇਨ ਦੇ 1921 'ਚ ਨੋਬਲ ਪੁਰਸਕਾਰ ਜਿੱਤਣ 'ਤੇ ਸ਼ਤਾਬਦੀ ਸਾਲ ਲਈ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਕੈਮੀਕਲ ਇੰਜੀਨੀਅਰਿੰਗ ਐਂਡ ਫਿਜਿਕਲ ਸਾਇੰਸਿਜ਼ ਵਿਚ ...

ਪੂਰੀ ਖ਼ਬਰ »

ਜ਼ਮਾਨਤ 'ਤੇ ਚੱਲ ਰਿਹਾ ਨਿਪਾਲੀ ਚੋਰ ਚੋਰੀ ਕਰਦਾ ਫਿਰ ਰੰਗੇ-ਹੱਥੀਂ ਕਾਬੂ

ਮਕਸੂਦਾਂ, 11 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਹਰਗੋਬਿੰਦ ਨਗਰ, ਧੋਗੜੀ ਰੋਡ 'ਚ ਲੋਕਾਂ ਵਲੋਂ ਇਕ ਪੇਸ਼ੇਵਰ ਚੋਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਗਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ | ਦਿਲਚਸਪ ਹੈ ਕਿ ਕਾਬੂ ਕੀਤਾ ਚੋਰ ਚੋਰੀ ਦੇ ਮਾਮਲੇ 'ਚ ਹੀ ...

ਪੂਰੀ ਖ਼ਬਰ »

7 ਮਹੀਨੇ ਪਹਿਲਾਂ ਬਣੀ ਟਰਾਂਸਪੋਰਟ ਨਗਰ ਦੀ ਸੜਕ ਹੋਈ ਖਰਾਬ

ਜਲੰਧਰ, 11 ਜੂਨ (ਸ਼ਿਵ)-ਟਰਾਂਸਪੋਰਟ ਨਗਰ 'ਚ ਸੱਤ ਮਹੀਨੇ ਪਹਿਲਾਂ ਬਣੀ ਸੜਕ ਦੇ ਖ਼ਰਾਬ ਹੋਣ ਦਾ ਮਾਮਲਾ ਤੂਲ ਫੜ ਗਿਆ ਹੈ ਤੇ ਇਸ ਮਾਮਲੇ ਵਿਚ ਅਕਾਲੀ ਆਗੂ ਤੇ ਕੌਂਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਨੇ ਇਸ ਮਾਮਲੇ ਵਿਚ ਜਾਂਚ ਦੀ ਮੰਗ ਕਰਦੇ ਹੋਏ ਠੇਕੇਦਾਰ ਖ਼ਿਲਾਫ਼ ਕਾਰਵਾਈ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਸੜਕ ਹਾਦਸੇ ਦਾ ਸ਼ਿਕਾਰ, ਹਾਲਤ ਗੰਭੀਰ

ਜਲੰਧਰ, 11 ਜੂਨ (ਐੱਮ.ਐੱਸ. ਲੋਹੀਆ)-ਸਥਾਨਕ ਕੂਲ ਰੋਡ 'ਤੇ ਅਚਾਨਕ ਸਕੂਟਰ ਮੋੜ ਲੈਣ 'ਤੇ ਪਿੱਛੇ ਮੋਟਰਸਾਈਕਲ 'ਤੇ ਆ ਰਿਹਾ 22 ਸਾਲਾਂ ਦਾ ਨੌਜਵਾਨ ਤਨਵੀਰ ਸਿੰਘ ਉਰਫ਼ ਸਿਮਰ ਸ਼ੇਰ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਸਵਰਾਜ ਗੰਜ ਹਾਦਸੇ ਦਾ ਸ਼ਿਕਾਰ ਹੋ ਗਿਆ | ਦੱਸਿਆ ਜਾ ...

ਪੂਰੀ ਖ਼ਬਰ »

ਜਲੰਧਰ 'ਚ 111 ਕਰੋੜ ਤੋਂ ਵੱਧ ਦੀ ਲਾਗਤ ਨਾਲ 481 ਵਿਕਾਸ ਕਾਰਜਾਂ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ

ਜਲੰਧਰ, 11 ਜੂਨ (ਚੰਦੀਪ ਭੱਲਾ)-ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਦੋਵਾਂ ਪੜਾਵਾਂ ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿਚ ਪ੍ਰਾਜੈਕਟ ਦੇ ਦੂਜੇ ਪੜਾਅ ...

ਪੂਰੀ ਖ਼ਬਰ »

ਜਣੇਪੇ ਦੌਰਾਨ ਡਾਕਟਰ ਦੀ ਲਾਪ੍ਰਵਾਹੀ ਨਾਲ ਹੋਈ ਪਤਨੀ ਦੀ ਮੌਤ-ਜਤਿੰਦਰ ਸਿੰਘ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਵਾਲਮੀਕਿ ਮੁਹੱਲੇ ਦੇ ਰਹਿਣ ਵਾਲੇ ਜਤਿੰਦਰ ਸਿੰਘ ਪੁੱਤਰ ਸਤਵਿੰਦਰ ਸਿੰਘ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਦੋਆਬਾ ਹਸਪਤਾਲ ਦੇ ਡਾਕਟਰਾਂ 'ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ ਦੀ ਲਾਪ੍ਰਵਾਹੀ ਨਾਲ ਹੀ ਉਸ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੱਟੀਆਂ ਜਾ ਰਹੀਆਂ ਨੇ ਨਾਜਾਇਜ਼ ਕਾਲੋਨੀਆਂ

ਜਲੰਧਰ, 11 ਜੂਨ (ਜਸਪਾਲ ਸਿੰਘ)-ਜਲੰਧਰ ਛਾਉਣੀ ਨਜ਼ਦੀਕ ਪੈਂਦੇ ਪਿੰਡ ਕੋਟ ਖੁਰਦ, ਕੁੱਕੜ ਪਿੰਡ ਤੇ ਨਾਲ ਲੱਗਦੇ ਹੋਰਨਾਂ ਪਿੰਡਾਂ 'ਚ ਨਾਜਾਇਜ਼ ਕਾਲੋਨੀਆਂ ਕੱਟ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ | ਪੁਰਾਣੇ ਫਗਵਾੜਾ ਰੋਡ ਦੇ ਨਾਲ ਲੱਗਦੇ ਇਕ ...

ਪੂਰੀ ਖ਼ਬਰ »

ਬਲੈਕ ਫੰਗਸ ਨਾਲ 2 ਮੌਤਾਂ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਬਲੈਕ ਫੰਗਸ ਤੋਂ ਪੀੜਤ ਜ਼ਿਲ੍ਹੇ 'ਚ ਇਲਾਜ ਕਰਵਾ ਰਹੇ 2 ਮਰੀਜ਼ਾਂ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ | ਦੋਵੇਂ ਮਰੀਜ਼ ਦੂਸਰੇ ਜ਼ਿਲਿ੍ਹਆਂ ਨਾਲ ਸਬੰਧਿਤ ਦੱਸੇ ਗਏ ਹਨ | ਹੁਣ ਤੱਕ ਜ਼ਿਲ੍ਹੇ 'ਚ 68 ਮਰੀਜ਼ ਆਪਣਾ ਇਲਾਜ ਕਰਵਾ ਰਹੇ ਸਨ, ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਮਕਸੂਦਾਂ, 11 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੀ ਪੁਲਿਸ ਨੇ ਗਾਂਜੇ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਚੁਲਹਾਏ ਮੰਡਲ ਪੁੱਤਰ ਰਾਇਨੀ ਮੰਡਲ ਵਾਸੀ ਬਿਹਾਰ ਹਾਲ ਵਾਸੀ ਰੰਧਾਵਾ ਮਸੰਦਾ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ 'ਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ-ਡਿਪਟੀ ਕਮਿਸ਼ਨਰ

ਜਲੰਧਰ, 11 ਜੂਨ (ਚੰਦੀਪ ਭੱਲਾ)-ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਵਿੱਚ ਹੋ ਰਹੇ ਸੁਧਾਰ ਦੇ ਮੱਦੇਨਜ਼ਰ ਕੋਰੋਨਾ ਕਾਲ ਵਿਚ ਜਾਰੀ ਪਾਬੰਦੀਆਂ 'ਚ ਪ੍ਰਸ਼ਾਸਨ ਵਲੋਂ ਵਾਰੀ-ਵਾਰੀ ਕੁਝ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਹੁਣ ਸੇਵਾ ...

ਪੂਰੀ ਖ਼ਬਰ »

ਭਾਜਪਾ ਕੌ ਾਸਲਰ ਵਿਰੇਸ਼ ਮਿੰਟੂ ਨਿਗਮ 'ਚ ਵਿਰੋਧੀ ਧਿਰ ਦੇ ਉਪ ਨੇਤਾ ਬਣੇ

ਜਲੰਧਰ, 11 ਜੂਨ (ਸ਼ਿਵ)-ਵੈਸਟ ਹਲਕੇ ਵਿਚ ਗੰਦੇ ਪਾਣੀ, ਸੀਵਰੇਜ ਸਮੱਸਿਆਵਾਂ ਤੋਂ ਇਲਾਵਾ ਵਿਕਾਸ ਦੇ ਕੰਮ ਕਰਵਾਉਣ ਵਿਚ ਮੋਹਰੀ ਰਹੇ 40 ਨੰਬਰ ਵਾਰਡ ਦੇ ਭਾਜਪਾ ਕੌਂਸਲਰ ਵਿਰੇਸ਼ ਮਿੰਟੂ ਨੂੰ ਨਿਗਮ 'ਚ ਵਿਰੋਧੀ ਧਿਰ ਦੇ ਉਪ ਨੇਤਾ ਵਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ...

ਪੂਰੀ ਖ਼ਬਰ »

ਅਪਾਹਜ ਨਾਲ ਕੁੱਟਮਾਰ ਕਰਨ ਵਾਲਾ ਏ.ਐੱਸ.ਆਈ. ਮੁਅੱਤਲ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਬਸਤੀ ਬਾਵਾ ਖੇਲ ਥਾਣੇ 'ਚ ਤਾਇਨਾਤ ਏ.ਐੱਸ.ਆਈ. ਰਘਬੀਰ ਸਿੰਘ ਵਲੋਂ ਇਕ ਅਪਾਹਜ ਵਿਅਕਤੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਏ.ਐੱਸ.ਆਈ. ਨੂੰ ...

ਪੂਰੀ ਖ਼ਬਰ »

ਹੈਰੋਇਨ ਪੀ ਰਿਹਾ 1 ਕਾਬੂ

ਲਾਂਬੜਾ, 11 ਜੂਨ (ਪਰਮੀਤ ਗੁਪਤਾ)-ਥਾਣਾ ਮੁਖੀ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਵੀਰਵਾਰ ਦੀ ਦੇਰ ਰਾਤ ਸਬ-ਇੰਸਪੈਕਟਰ ਇਕਬਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ ਕਿ ਰਾਮਪੁਰ ਚੌਕ ਦੇ ਨਜ਼ਦੀਕ ਇਕ ਵਿਅਕਤੀ ...

ਪੂਰੀ ਖ਼ਬਰ »

ਫਰਵਰੀ ਤੱਕ ਦਿੱਤੇ ਟੈਸਟ ਵਾਲਿਆਂ ਨੂੰ ਹੁਣ ਜਲੰਧਰ ਤੋਂ ਮਿਲਣਗੇ ਡਰਾਈਵਿੰਗ ਲਾਇਸੈਂਸ

ਜਲੰਧਰ, 11 ਜੂਨ (ਸ਼ਿਵ)-ਜਿਨ੍ਹਾਂ ਲੋਕਾਂ ਨੇ ਫਰਵਰੀ ਮਹੀਨੇ ਤੱਕ ਡਰਾਈਵਿੰਗ ਟਰੈਕ 'ਤੇ ਡਰਾਈਵਿੰਗ ਲਾਇਸੈਂਸ ਲਈ ਟੈਸਟ ਦਿੱਤਾ ਸੀ ਜਾਂ ਅਪਲਾਈ ਕੀਤਾ ਸੀ, ਉਨਾਂ ਨੂੰ ਹੁਣ ਜਲੰਧਰ ਦੇ ਦਫਤਰ ਤੋਂ ਲਾਇਸੈਂਸ ਮਿਲਣਗੇ | ਸਕੱਤਰ ਆਰ. ਟੀ. ਏ. ਬਰਜਿੰਦਰ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਸ਼ਰਾਬ ਦੀਆਂ 309 ਪੇਟੀਆਂ ਸਮੇਤ ਕੈਂਟਰ ਚਾਲਕ ਗਿ੍ਫ਼ਤਾਰ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਕੈਂਟਰ 'ਚ ਚੰਡੀਗੜ੍ਹ 'ਚ ਵੇਚੀ ਜਾਣ ਵਾਲੀ ਸ਼ਰਾਬ ਦੀਆਂ ਲਿਆਂਦੀਆਂ 309 ਪੇਟੀਆਂ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਅਤੇ ਐਕਸਾਇਜ਼ ਵਿਭਾਗ ਦੀ ਟੀਮ ਨੇ ਕੈਂਟਰ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਰੈਡੀਮੇਡ ਕੱਪੜੇ ਨਾਲ ਭਰੀਆਂ 2 ਗੱਡੀਆਂ ਕਾਬੂ

ਜਲੰਧਰ, 11 ਜੂਨ (ਸ਼ਿਵ)- ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਕਾਰਵਾਈ ਕਰਕੇ ਸੁਭਾਨਪੁਰ ਦੇ ਕੋਲੋਂ ਅੰਮਿ੍ਤਸਰ ਤੋਂ ਰੈਡੀਮੇਡ ਕੱਪੜੇ ਲਿਆ ਰਹੀਆਂ ਦੋ ਗੱਡੀਆਂ ਨੂੰ ਕਾਬੂ ਕੀਤਾ ਹੈ | ਦੋਵੇਂ ਗੱਡੀਆਂ ਬੋਲੈਰੋ ਸੀ ਜਿਨ੍ਹਾਂ 'ਚ ਕੱਪੜਾ ਰੱਖਿਆ ਗਿਆ ਸੀ | ਜੀਨ ਤੇ ਹੋਰ ਸਾਮਾਨ ...

ਪੂਰੀ ਖ਼ਬਰ »

ਮਾਲ ਰੋਡ 'ਤੇ 2.5 ਕਰੋੜ ਦੇ ਵਿਕਾਸ ਕੰਮਾਂ ਦਾ ਹੈਨਰੀ ਦੀ ਪਤਨੀ ਹਰਿੰਦਰ ਕੌਰ ਵਲੋਂ ਉਦਘਾਟਨ

ਜਲੰਧਰ, 11 ਜੂਨ (ਸ਼ਿਵ)-ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ 'ਚ ਸਥਿਤ ਮਾਲ ਰੋਡ ਦੇ 2.5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਵਤਾਰ ਹੈਨਰੀ ਦੀ ਧਰਮ-ਪਤਨੀ ਹਰਿੰਦਰ ਕੌਰ ਵਲੋਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਮੁੱਦੇ 'ਤੇ ਸੂਬਾ ਸਰਕਾਰ ਨੇ ਮੰਨੀਆਂ ਮੰਗਾਂ-ਕਨਫੈੱਡਰੇਸ਼ਨ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਲੰਬੇ ਸਮੇਂ ਤੋਂ ਚਲਦੇ ਆ ਰਹੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਮੁੱਦੇ 'ਤੇ ਚੱਲ ਰਹੇ ਵਿਵਾਦ ਨੂੰ ਵਿਰਾਮ ਲੱਗ ਗਿਆ ਹੈ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਉੱਚ ਪਧਰੀ ਮੀਟਿੰਗ ਕਨਫੈੱਡਰੇਸ਼ਨ ਆਫ਼ ...

ਪੂਰੀ ਖ਼ਬਰ »

ਚੁਗਿੱਟੀ ਚੌਕ ਦੇ ਆਸ-ਪਾਸ ਫ਼ਿਰਦੇ ਅਵਾਰਾ ਪਸ਼ੂਆਂ ਤੋਂ ਰਾਹਗੀਰ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 11 ਜੂਨ (ਨਰਿੰਦਰ ਲਾਗੂ)- ਸਥਾਨਕ ਚੁਗਿੱਟੀ ਚੌਕ ਦੇ ਆਸ-ਪਾਸ ਫ਼ਿਰਦੇ ਅਵਾਰਾ ਪਸ਼ੂ ਰਾਹਗੀਰਾਂ ਦੀ ਸਿਰਦਰਦੀ ਦਾ ਕਾਰਨ ਬਣੇ ਹੋਏ ਹਨ | ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਵਲੋਂ ਕਈ ਵਾਰ ਰੌਲਾ ਪਾਏ ਜਾਣ 'ਤੇ ਵੀ ਪ੍ਰੇਸ਼ਾਨੀ ਸਬੰਧੀ ਪ੍ਰਨਾਲਾ ਉਥੇ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਭਾਈਚਾਰੇ ਨੇ ਉਠਾਇਆ ਸਿਆਸੀ ਪਾਰਟੀਆਂ ਵਲੋਂ ਨਜ਼ਰ ਅੰਦਾਜ਼ ਕਰਨ ਦਾ ਮੁੱਦਾ

ਜਲੰਧਰ, 11 ਜੂਨ (ਜਸਪਾਲ ਸਿੰਘ)-ਵਾਲਮੀਕਿ ਮਜ੍ਹਬੀ ਸਿੱਖ ਭਾਈਚਾਰੇ ਨੇ ਸੂਬੇ ਦੀ ਸਿਆਸਤ 'ਚ ਭਾਈਚਾਰੇ ਨੂੰ ਨਜ਼ਰ ਅੰਦਾਜ਼ ਕਰਨ ਦਾ ਮੁੱਦਾ ਉਠਾਉਂਦੇ ਹੋਏ ਐਲਾਨ ਕੀਤਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਭਾਈਚਾਰੇ ਵਲੋਂ ਰਾਜ ਦੀਆਂ ਰਾਖਵੀਆਂ 34 ਸੀਟਾਂ 'ਚੋਂ 17 ...

ਪੂਰੀ ਖ਼ਬਰ »

ਆਨਲਾਈਨ ਇੰਟਰ ਸਕੂਲ ਡਾਂਸ ਮੁਕਾਬਲਾ ਕਰਵਾਇਆ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਲੋਂ ਆਨਲਾਈਨ ਇੰਟਰ ਸਕੂਲ ਡਾਂਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਮੁੱਚੇ ਦੇਸ਼ ਭਰ ਤੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX