ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 3 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 6 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 7 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਜਗਰਾਓਂ

11 ਕੇ. ਵੀ. ਲਾਈਨ 'ਤੇ ਕੰਮ ਕਰਨ ਸਮੇਂ ਬਿਜਲੀ ਮੁਲਾਜ਼ਮ ਦੀ ਮੌਤ, ਇਕ ਹੋਰ ਜ਼ਖ਼ਮੀ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਵਿਖੇ ਖੇਤਾਂ ਵਿਚ ਬਿਜਲੀ ਸਪਲਾਈ ਵਾਲੀ ਸਵਿੱਚ ਦੀ ਮੁਰੰਮਤ ਕਰਦੇ ਸਮੇਂ ਅਚਾਨਕ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ ਹੋਣ ਜਦਕਿ ਇੱਕ ਮੁਲਾਜ਼ਮ ਦੀ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਟਨਾ ਸਥਾਨ 'ਤੇ ਮੌਜੂਦ ਲਖਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕੁਰੜ ਨੇ ਦੱਸਿਆ ਕਿ ਪਿੰਡ ਜੌਹਲਾਂ ਵਿਖੇ ਲੋਹਟਬੱਦੀ ਵਾਲੇ ਰਸਤੇ 'ਤੇ ਖੇਤਾਂ ਵਿਚ ਲੱਗੇ ਬਾਬੇ ਕੇ ਨਾਮਕ ਟਰਾਂਸਫਾਰਮਰ ਨਜ਼ਦੀਕ ਸਥਿਤ 11 ਕਿਲੋਵਾਟ ਵਾਲੀ ਬਿਜਲੀ ਸਪਲਾਈ ਵਾਲੀ ਮੇਨ ਸਵਿੱਚ ਦੀ ਮੁਰੰਮਤ ਕਰ ਰਹੇ ਸਨ | ਜਿਸ ਦੌਰਾਨ ਪਾਵਰਕਾਮ ਵਿਚ ਠੇਕੇ 'ਤੇ ਕੰਮ ਕਰਦਾ ਅਵਤਾਰ ਸਿੰਘ (30) ਵਾਸੀ ਜੌਹਲਾਂ ਅਤੇ ਸਹਾਇਕ ਲਾਈਨਮੈਨ ਸੁਖਜੀਤ ਸਿੰਘ (38) ਵਾਸੀ ਧੂਰੀ, ਜੋ ਪਾਵਰਕਾਮ ਵਿਚ ਐਡਹਾਕ ਵੇਜ਼ 'ਤੇ ਕੰਮ ਕਰਦਾ ੀ ਅਤੇ ਦੋ ਮਹੀਨੇ ਬਾਅਦ ਪੱਕਾ ਹੋਣਾ ਸੀ, ਸਵਿੱਚ ਦੀ ਮੁਰੰਮਤ ਕਰਨ ਲਈ ਪੋਲ 'ਤੇ ਚੜ੍ਹ ਗਏ ਪ੍ਰੰਤੂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦੇ ਅਚਾਨਕ ਕਰੰਟ ਲੱਗ ਗਿਆ | ਜਿਸ 'ਤੇ ਉਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਥੱਲੇ ਲਾਹਿਆ ਅਤੇ ਰਾਏਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਜਿੱਥੇ ਡਾਕਟਰਾਂ ਨੇ ਸੁਖਜੀਤ ਸਿੰਘ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਜਦਕਿ ਅਵਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨਦੀਪ ਸਿੰਘ ਸਹਾਇਕ ਲਾਈਨ ਮੈਨ ਨੇ ਦੱਸਿਆ ਕਿ ਸੁਖਜੀਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਤਾ ਦੀ ਮੌਤ ਤੋਂ ਬਾਅਦ ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਸੀ , ਉਸ ਦੀ ਮੌਤ ਕਾਰਨ ਸਮੁੱਚੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ | ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਪਾਵਰਕਾਮ ਮੈਨੇਜਮੈਂਟ ਅਤੇ ਸਰਕਾਰ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ਾ ਅਤੇ ਇਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਂਦੀ, ਉਨ੍ਹਾਂ ਚਿਰ ਉਹ ਮਿ੍ਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ, ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਕੋਰੋਨਾ ਮਹਾਂਮਾਰੀ ਦੌਰਾਨ ਫਰੰਟ ਲਾਈਨ ਵਰਕਰ ਵਜੋਂ ਕੰਮ ਕਰਦੇ ਹੋਣ ਕਾਰਨ ਮਿ੍ਤਕ ਨੂੰ 50 ਲੱਖ ਦਾ ਮੁਆਵਜ਼ੇ ਦੀ ਮੰਗ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਜੇਈ ਬਲਵੰਤ ਸਿੰਘ ਨੇ ਆਖਿਆ ਕਿ ਬਿਜਲੀ ਸਪਲਾਈ ਵਾਲੀ ਲਾਈਨ ਉੱਪਰ ਕੰਮ ਕਰਦੇ ਸਮੇਂ ਮੁਲਾਜ਼ਮਾਂ ਵਲੋਂ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਪਾਲਣਾ ਕੀਤੀ ਗਈ ਸੀ ਪ੍ਰੰਤੂ ਲਾਈਨ ਵਿਚ ਕਿਸੇ ਜਨਰੇਟਰ ਦੀ ਬਿਜਲੀ ਸਪਲਾਈ ਬੈਕ ਆ ਜਾਣ ਕਾਰਨ ਇਹ ਹਾਦਸਾ ਵਾਪਰਿਆ ਹੈ |

ਕੁਦਰਤੀ ਆਫ਼ਤ ਤੇ ਮੀਂਹ ਨਾਲ ਢੇਰੀ ਹੋਏ ਗ਼ਰੀਬ ਦੇ ਕਮਰੇ ਨੂੰ ਬਣਵਾਉਣ ਲਈ ਪ੍ਰਸ਼ਾਸਨ ਨੂੰ ਕੀਤੀ ਅਪੀਲ

ਗੁਰੂਸਰ ਸੁਧਾਰ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਲਾਗਲੇ ਪਿੰਡ ਘੁਮਾਣ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਹਰਨੇਕ ਸਿੰਘ ਜੋ ਕਿ ਪੈਂਚਰ ਆਦਿ ਲਗਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ, ਦੇ ਮਕਾਨ ਦਾ ਕਮਰਾ ਜੋ ਕਿ ਖ਼ਸਤਾ ਹਾਲਤ 'ਚ ਸੀ, ਬੀਤੇ ਦਿਨੀਂ ਕੁਦਰਤੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਧਰਨਾਕਾਰੀ ਸਫ਼ਾਈ ਸੇਵਕਾਂ ਦੀ ਹਮਾਇਤ 'ਚ ਨਿੱਤਰੀ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਮੰਗਾਂ ਲਈ ਹੜਤਾਲ 'ਤੇ ਬੈਠੇ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸਫ਼ਾਈ ਸੇਵਕਾਂ ਦੀ ਹਮਾਇਤ 'ਤੇ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਸਦੇਵ ਸਿੰਘ ਲਲਤੋਂ ਅਤੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ ਨੂੰ ਬੁਲੰਦੀਆਂ 'ਤੇ ਲੈ ਕੇ ਜਾਵੇਗਾ-ਕਲੇਰ, ਗਰੇਵਾਲ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਅੱਜ ਚੰਡੀਗੜ੍ਹ ਅਕਾਲੀ ਦਲ ਦੇ ਹੈਡਕੁਆਟਰ ਵਿਖੇ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ 'ਚ ਭਾਰੀ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਗਠਜੋੜ ਦੀ ਖੁਸ਼ੀ 'ਚ ...

ਪੂਰੀ ਖ਼ਬਰ »

ਸਾਇੰਸ ਕਾਲਜ 'ਚ ਆਨਲਾਈਨ ਓਪਨ ਸਟੇਜ ਮੁਕਾਬਲਾ ਕਰਵਾਇਆ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)- ਸਰਕਾਰੀ ਸਾਇੰਸ ਅਤੇ ਖੋਜ ਕਾਲਜ ਡਾਇਰੈਕਟਰ ਡਾ. ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਕਾਲਜ ਵਿਖੇ ਆਨਲਾਈਨ ਮਾਧਿਅਮ ਰਾਹੀਂ ਓਪਨ ਸਟੇਜ਼ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਕਨਵੀਨਰ ਸ੍ਰੀਮਤੀ ਨਿਧੀ ਮਹਾਜਨ ਅਤੇ ਸ੍ਰੀਮਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਜਗਰਾਉਂ ਪੁਲਿਸ ਵਲੋਂ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਸੁਖਵੀਰ ਸਿੰਘ ਉਰਫ਼ ਮਿੰਟੂ ਪੁੱਤਰ ਰਾਮ ਲੁਭਾਇਆ ਵਾਸੀ ਨਾਨਕਸਰ ਵਜੋਂ ਹੋਈ ਹੈ | ਪੁਲਿਸ ਵਲੋਂ ਜਾਰੀ ਪ੍ਰੈੱਸ ਨੋਟ ...

ਪੂਰੀ ਖ਼ਬਰ »

ਸਾਇੰਸ ਕਾਲਜ 'ਚ ਆਨਲਾਈਨ ਓਪਨ ਸਟੇਜ ਮੁਕਾਬਲਾ ਕਰਵਾਇਆ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)- ਸਰਕਾਰੀ ਸਾਇੰਸ ਅਤੇ ਖੋਜ ਕਾਲਜ ਡਾਇਰੈਕਟਰ ਡਾ. ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਕਾਲਜ ਵਿਖੇ ਆਨਲਾਈਨ ਮਾਧਿਅਮ ਰਾਹੀਂ ਓਪਨ ਸਟੇਜ਼ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਕਨਵੀਨਰ ਸ੍ਰੀਮਤੀ ਨਿਧੀ ਮਹਾਜਨ ਅਤੇ ਸ੍ਰੀਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਅਗਾਮੀ ਚੋਣਾਂ 'ਚ ਭਾਜਪਾ ਨਾਲੋਂ ਵੀ ਮਜ਼ਬੂਤ ਹੋਵੇਗਾ-ਸ਼ਿਵਾਲਿਕ

ਹੰਬੜਾਂ, 12 ਜੂਨ (ਮੇਜਰ ਹੰਬੜਾਂ)-ਭਾਜਪਾ ਨਾਲੋਂ ਤੋੜ ਵਿਛੋੜੇ ਬਾਅਦ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨਾਲ ਹੋਏ ਗਠਜੋੜ ਅਗਾਮੀ ਚੋਣਾਂ 'ਚ ਜਿੱਥੇ ਸੂਬੇ 'ਚ ਜਿੱਤ ਦਰਜ ਕਰੇਗਾ, ਉੱਥੇ ਗੱਠਜੋੜ ਭਾਜਪਾ ਨਾਲੋਂ ਵੀ ਵੱਧ ਮਜ਼ਬੂਤ ਹੋਵੇਗਾ | ਇਹ ...

ਪੂਰੀ ਖ਼ਬਰ »

ਸਿੱਖ ਜਰਨੈਲ ਹਰੀ ਸਿੰਘ ਨਲੂਆ ਵਿਰਾਸਤੀ ਚੌਂਕ ਦੀ ਅਣਅਧਿਕਾਰਤ ਭੰਨਤੋੜ ਖ਼ਿਲਾਫ਼ ਸੀਟੂ ਵਲੋਂ ਪ੍ਰਦਰਸ਼ਨ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਸ਼ਹਿਰ ਦੀ ਹੱਦ ਅੰਦਰ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਵਿਰਾਸਤੀ ਚੌਂਕ ਵਿੱਚ ਆਪਹੁਦਰੇ ਢੰਗ ਨਾਲ ਸੁੰਦਰੀਕਰਨ ਦੇ ਨਾਂਅ ਹੇਠ ਕੀਤੀ ਭੰਨ੍ਹਤੋੜ ਖ਼ਿਲਾਫ਼ ਪੰਜਾਬ ਸੀਟੂ ਦੇ ਸੂਬਾ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਮੁੱਠ-ਚੇਅਰਮੈਨ ਸਿੱਧਵਾਂ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਾਉਣ ਲਈ ਗਰਾਊਾਡਾਂ 'ਚ ਸਾਰੇ ਸਾਧਨ ਜੁਟਾਏ ਜਾਣਗੇ-ਹੰਬੜਾਂ, ਸਰਪੰਚ ਜੱਗਾ

ਹੰਬੜਾਂ, 12 ਜੂਨ (ਹਰਵਿੰਦਰ ਸਿੰਘ ਮੱਕੜ)- ਕਸਬਾ ਹੰਬੜਾਂ ਦੀ ਖੇਡ ਗਰਾਊਾਡ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਕਰਕੇ ਆਧੁਨਿਕ ਖੇਡ ਗਰਾਊਾਡ ਬਣਾਉਣ ਦਾ ਕੰਮ ਹੁਣ ਸਿਖਰਾਂ 'ਤੇ ਹੈ, ਇਸ ਬਾਰੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਤੇ ਸਰਪੰਚ ਰਣਜੋਧ ਸਿੰਘ ਜੱਗਾ ਨੇ ...

ਪੂਰੀ ਖ਼ਬਰ »

ਇਨਸਾਫ਼ ਦੀ ਮੰਗ ਨੂੰ ਲੈ ਕੇ ਮਿ੍ਤਕ ਬਿਜਲੀ ਮੁਲਾਜ਼ਮਾਂ ਦੇ ਸਾਥੀਆਂ ਅਤੇ ਰਿਸ਼ਤੇਦਾਰਾਂ ਦਿੱਤਾ ਧਰਨਾ

ਰਾਏਕੋਟ, 12 ਜੂਨ (ਸੁਸ਼ੀਲ)-ਨੇੜਲੇ ਪਿੰਡ ਜੌਹਲਾਂ ਵਿਖੇ ਟਰਾਂਸਫਾਰਮਰ ਦੀ ਰਿਪੇਅਰ ਕਰਦਿਆਂ ਕਰੰਟ ਲੱਗਣ ਨਾਲ ਹੋਈ ਇਕ ਬਿਜਲੀ ਮੁਲਾਜ਼ਮ ਦੀ ਮੌਤ ਦੇ ਸਬੰਧ ਵਿਚ ਅੱਜ ਦੇਰ ਸ਼ਾਮ ਮਿ੍ਤਕ ਮੁਲਾਜ਼ਮ ਦੇ ਪਰਿਵਾਰਕ ਮੈਂਬਰਾਂ ਅਤੇ ਉਸਦੇ ਸਾਥੀ ਮੁਲਾਜ਼ਮਾਂ ਵਲੋਂ ਇਨਸਾਫ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਤੇ ਕਿਰਤੀਆਂ ਦੇ ਸਬਰ ਦਾ ਇਮਤਿਹਾਨ ਨਾ ਲਵੇ-ਭਰੋਵਾਲ, ਤੱਤਲਾ

ਭੰੂਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਜੱਥਾ ਦਿੱਲੀ ਜਾਣ ਤੋਂ ਪਹਿਲਾਂ ਮੀਟਿੰਗ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ ਭਰੋਵਾਲ ਅਤੇ ਸਾਬਕਾ ਕਾਨੂੰਨਗੋ ਰਣਜੀਤ ਸਿੰਘ ਤੱਤਲਾ ਨੇ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਘਪਲਾ ਕਾਂਗਰਸ ਸਰਕਾਰ ਦੇ ਮੱਥੇ 'ਤੇ ਕਾਲਾ ਕਲੰਕ-ਹਿੱਸੋਵਾਲ

ਗੁਰੂਸਰ ਸੁਧਾਰ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਪੈਸੇ ਨਾਲ ਹੀ ਖ਼ਰੀਦੀ ਗਈ ਕੋਰੋਨਾ ਵੈਕਸੀਨ ਨੂੰ ਅਗਾਂਹ ਨਿੱਜੀ ਹਸਪਤਾਲਾਂ ਨੂੰ ਵੇਚ ਕੇ ਸੂਬੇ ਦੀ ਕੈਪਟਨ ਸਰਕਾਰ ਨੇ ਜਿੱਥੇ ਵੈਕਸੀਨੇਸ਼ਨ ਦੇ ਨਾਂਅ 'ਤੇ ਕਰੋੜਾਂ ਦੀ ਰੁਪਏ ਦੀ ਮੋਟੀ ਠੱਗੀ ਮਾਰੀ ਹੈ ...

ਪੂਰੀ ਖ਼ਬਰ »

ਰੇਤਾ ਦੇ ਭਰੇ ਲੰਘ ਰਹੇ ਵਾਹਨਾਂ ਕਾਰਨ ਲੋਕ ਪ੍ਰੇਸ਼ਾਨ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਇਥੋਂ ਥੋੜੀ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਦੇ ਮੱਧੇਪੁਰ ਬੰਨ੍ਹ ਰਾਹੀਂ ਬੁਰਜੀ ਨੰ: 55 ਨਜ਼ਦੀਕ ਕੱਕਾ ਰੇਤਾ ਭਰਕੇ ਲੰਘਣ ਵਾਲੇ ਵਾਹਨਾਂ ਕਾਰਨ ਬੰਨ੍ਹ ਨਜ਼ਦੀਕ ਰਹਿ ਰਹੇ ਲੋਕ ਡਾਢੇ੍ਹ ਪ੍ਰੇਸ਼ਾਨ ਹਨ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਚੋਰਾਂ ਨੇ ਦੋ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਾਮਾਨ ਕੀਤਾ ਚੋਰੀ

ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ 2 ਮੋਟਰਾਂ ਤੋਂ ਟਰਾਂਸਫਾਰਮਰ ਚੋਰੀ ਕਰ ਲਏ ਗਏ | ਇਸ ਮੌਕੇ ਮਨਦੀਪ ਸਿੰਘ ਸਿੱਧੂ ਸਿੱਧਵਾਂ ਤੇ ਚੇਅਰਮੈਨ ਬਲਜੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਦਲੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਚੌਂਕੀਮਾਨ, 12 ਜੂਨ(ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਬੀ.ਐੱਸ.ਸੀ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੇ ਗੱਠਜੋੜ 'ਤੇ ਲੱਡੂ ਵੰਡੇ ਤੇ ਖੁਸ਼ੀ ਮਨਾਈ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਹੋਣ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੇ ਮੁੱਖ ਦਫ਼ਤਰ ਵਿਖੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਗਠਜੋੜ ਬਣਨ 'ਤੇ ਲੱਡੂ ਵੰਡੇ ਤੇ ...

ਪੂਰੀ ਖ਼ਬਰ »

ਰਕਬਾ ਟੋਲ ਬੈਰੀਅਰ 'ਤੇ ਅੰਦੋਲਨਕਾਰੀ ਕਿਸਾਨ-ਮਜ਼ਦੂਰਾਂ ਦਾ ਧਰਨਾ 231ਵੇਂ ਦਿਨ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਾਰਪੋਰੇਟਾਂ ਦੇ ਇਸ਼ਾਰੇ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ 231 ਦਿਨਾਂ ਤੋਂ ਮੁੱਲਾਂਪੁਰ-ਸੁਧਾਰ ਰਾਜ ਮਾਰਗ 'ਤੇ ਰਕਬਾ ਟੋਲ ਬੈਰੀਅਰ ਉੱਪਰ ਕਿਸਾਨ-ਮਜ਼ਦੂਰਾਂ ਦਾ ਧਰਨਾ ...

ਪੂਰੀ ਖ਼ਬਰ »

ਸਰਪੰਚ ਦੇ ਪਤੀ ਨੇ ਰੇਤ ਕਾਰੋਬਾਰੀਆਂ 'ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਤੇ ਜ਼ਿਲ੍ਹਾ ਜਲੰਧਰ ਵਿਚ ਪੈਂਦੇ ਪਿੰਡ ਉਮਰੇਵਾਲ ਦੀ ਮਹਿਲਾ ਸਰਪੰਚ ਪਰਮਜੀਤ ਕੌਰ ਦੇ ਪਤੀ ਪਰਮਜੀਤ ਸਿੰਘ ਨੇ ਦਰਿਆ ਸਤਲੁਜ ਵਿਚ ਕੱਕੇ ਰੇਤੇ ਦਾ ਜਾਇਜ਼-ਨਾਜਾਇਜ਼ ਧੰਦਾ ...

ਪੂਰੀ ਖ਼ਬਰ »

ਪਿੰਡ ਬੁਰਜ ਨਕਲੀਆਂ ਤੋਂ ਕਿਸਾਨੀ ਸੰਘਰਸ਼ ਲਈ 21ਵਾਂ ਜਥਾ ਰਵਾਨਾ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)- ਪਿੰਡ ਬੁਰਜ ਨਕਲੀਆਂ ਤੋਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦਾ 21ਵਾਂ ਜੱਥਾ ਪ੍ਰਧਾਨ ਕੇਹਰ ਸਿੰਘ ਅਤੇ ਸਰਪੰਚ ਗੁਰਚਰਨ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ | ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਨਕਲੀਆਂ ਤੋਂ ਕਿਸਾਨੀ ਸੰਘਰਸ਼ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਨੂੰ ਸਿੱਖਿਆ ਸਕੱਤਰ ਦੇ ਘਿਰਾਓ ਦਾ ਐਲਾਨ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਅਤੇ ਅਧਿਆਪਕ ਮਸਲਿਆਂ ਨੂੰ ਹੱਲ ਨਾ ਕਰਨ ਕਰਕੇ ਸਾਂਝੇ ਅਧਿਆਪਕ ਮੋਰਚੇ ਵਲੋਂ 18 ਜੂਨ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰਨ ਸਬੰਧੀ ਜ਼ੋਰਦਾਰ ਤਿਆਰੀ ਕੀਤੀ ਜਾ ਰਹੀ ਹੈ | ਮੋਰਚੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਨੂੰ ਲੈ ਕੇ ਕਿਸਾਨ ਅਤੇ ਮਜ਼ਦੂਰ ਹੋਏ ਆਹਮੋ-ਸਾਹਮਣੇ

ਜਗਰਾਉਂ, 12 ਜੂਨ (ਜੋਗਿੰਦਰ ਸਿੰਘ)-ਪਿੰਡ ਅਖਾੜਾ ਦੇ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਨੂੰ ਲੈ ਕੇ ਮਜ਼ਦੂਰਾਂ ਦੀ ਮਿਹਨਤ ਦਾ ਮੁੱਲ ਤੈਅ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਮਜ਼ਦੂਰਾਂ ਦੇ ਸਾਂਝੇ ਸੰਗਠਨ ਨੇ ਇਸ ਮਤੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ...

ਪੂਰੀ ਖ਼ਬਰ »

ਸੀਵਰੇਜ ਦੀ ਲੀਕੇਜ ਕਾਰਨ ਸ਼ਹਿਰ 'ਚ ਫੈਲੀ ਗੰਦਗੀ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸ਼ਹਿਰ ਵਿਚ ਕਮੇਟੀ ਗੇਟ ਸਾਹਮਣੇ ਸੀਵਰੇਜ ਦੀ ਲੀਕੇਜ ਕਾਰਨ ਚਿੱਕੜ ਕਾਰਨ ਸੜਕ ਨੇ ਨਰਕ ਦਾ ਰੂਪ ਧਾਰਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਮ ਕੁਮਾਰ ਛਾਪਾ ਨੇ ਦੱਸਿਆ ਕਿ ਕਰੀਬ 1 ਮਹੀਨੇ ਤੋਂ ਹੋ ਰਹੀ ਸੀਵਰੇਜ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ਾਂ ਲਈ ਕਲੱਬ ਵਲੋਂ ਦਵਾਈਆਂ ਕੀਤੀਆਂ ਦਾਨ

ਜਗਰਾਉਂ, 12 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਲਾਇਨ ਕਲੱਬ (ਮੇਨ) ਜਗਰਾਉਂ ਵਲੋਂ ਪਿੰਡ ਮਲਕ ਦੀ ਸਰਕਾਰੀ ਡਿਸਪੈਂਸਰੀ ਨੂੰ ਲੋੜਵੰਦ ਮਰੀਜ਼ਾਂ ਲਈ ਦਵਾਈਆਂ ਦਿੱਤੀਆਂ | ਇਨ੍ਹਾਂ ਦਵਾਈ ਦੀ ਸੇਵਾ ਕਲੱਬ ਮੈਂਬਰ ਰਜਿੰਦਰ ਸਿੰਘ ਢਿੱਲੋਂ ਨੇ ਆਪਣੇ ਪੁੱਤਰ ਅਮਨਦੀਪ ਸਿੰਘ ਦਾ ...

ਪੂਰੀ ਖ਼ਬਰ »

ਭੰਮੀਪੁਰਾ ਸਕੂਲ ਦੀ ਵਿਦਿਆਰਥਣ ਨੇ ਐੱਨ.ਐੱਮ.ਐੱਮ.ਐੱਸ. ਟੈਸਟ ਕੀਤਾ ਪਾਸ

ਹਠੂਰ, 12 ਜੂਨ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਹਾਈ ਸਕੂਲ ਭੰਮੀਪੁਰਾ ਕਲਾਂ ਦੀ ਵਿਦਿਆਰਥਣ ਨਵਜੀਤ ਕੌਰ ਪੁੱਤਰੀ ਕੁਲਦੀਪ ਸਿੰਘ ਜਮਾਤ ਨੌਵੀਂ ਨੇ ਐੱਨ.ਐੱਮ.ਐੱਮ.ਐੱਸ. ਦਾ ਟੈਸਟ ਪਾਸ ਕਰਕੇ ਸਕੂਲ, ਸਟਾਫ਼, ਮਾਪਿਆਂ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ ਲਈ ...

ਪੂਰੀ ਖ਼ਬਰ »

ਸਿੱਧਵਾਂ ਕਾਲਜ 'ਚ ਫਿਟਨੈੱਸ ਵਿਦ ਯੋਗਾ ਵਿਸ਼ੇ 'ਤੇ ਵੈਬੀਨਾਰ

ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ...

ਪੂਰੀ ਖ਼ਬਰ »

ਚੇੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ, ਮਾਰਕੀਟ ਕਮੇਟੀ ਦਾਖਾ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਪਿ੍ੰਸੀਪਲ ਸੁਰਿੰਦਰਪਾਲ ਸਿੰਘ ਗਿੱਲ, ਸੈਕਟਰੀ ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

26 ਸਿਹਤ ਕਰਮਚਾਰੀਆਂ ਦਾ ਦਾਖਾ ਵਲੋਂ ਸਨਮਾਨ

ਜਗਰਾਉਂ, 12 ਜੂਨ (ਗੁਰਦੀਪ ਸਿੰਘ ਮਲਕ)-ਜਗਰਾਉਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਵਾਲੇ ਜਗਰਾਉਂ ਸਿਵਲ ਹਸਪਤਾਲ ਦੇ 26 ਕਰਮਚਾਰੀਆਂ ਦਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਵਲੋਂ ਸਨਮਾਨ ਕੀਤਾ ...

ਪੂਰੀ ਖ਼ਬਰ »

ਨਾਨਕਸਰ ਵਾਲੇ ਮਹਾਂਪੁਰਸ਼ਾਂ ਨੇ ਬੱਚੀਆਂ ਵਲੋਂ ਗਾਏ ਸ਼ਬਦ ਦਾ ਪੋਸਟਰ ਕੀਤਾ ਜਾਰੀ

ਹਠੂਰ, 12 ਜੂਨ (ਜਸਵਿੰਦਰ ਸਿੰਘ ਛਿੰਦਾ)-ਹਠੂਰ ਇਲਾਕੇ ਦੇ ਪ੍ਰਸਿੱਧ ਰਾਗੀ ਅਤੇ ਬੱਚਿਆਂ ਨੂੰ ਨਿਸ਼ਕਾਮ ਕੀਰਤਨ ਸਿਖਾਉਂਦੇ ਆ ਰਹੇ ਭਾਈ ਧਨਜਿੰਦਰ ਸਿੰਘ ਖ਼ਾਲਸਾ ਅਤੇ ਬੀਬੀ ਗੁਰਜੀਤ ਕੌਰ ਖ਼ਾਲਸਾ ਦੀਆਂ ਸਪੁੱਤਰੀਆਂ ਹਰਗੁਣਪ੍ਰੀਤ ਕੌਰ ਤੇ ਰਾਗਪ੍ਰੀਤ ਕੌਰ ਵਲੋਂ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਦੇ ਬੱਚਿਆਂ ਦਾ ਸ਼ਬਦ ਰਿਲੀਜ਼

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਜੋ ਕਿ ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਹੈ, ਦੀਆਂ ਵਿਦਿਆਰਥਣਾਂ ਹਰਗੁਣਪ੍ਰੀਤ ਕੌਰ ਅਤੇ ਰਾਗਰੀਤ ਕੌਰ ਪੁੱਤਰੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX