ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  37 minutes ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  4 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 2 hours ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 4 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 5 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 6 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 6 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 7 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 7 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 8 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 7 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਲੁਧਿਆਣਾ

ਅਕਾਲੀ-ਬਸਪਾ ਗੱਠਜੋੜ ਬਣਨ 'ਤੇ ਸ਼ਹਿਰ ਵਿਚ ਆਗੂਆਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚ ਗਠਜੋੜ ਹੋਣ ਦੀ ਖੁਸ਼ੀ ਸ਼ਹਿਰ ਵਿਚ ਕਈ ਥਾਵਾਂ 'ਤੇ ਅਕਾਲੀਆਂ ਨੇ ਲੱਡੂ ਵੰਡ ਕੇ ਮਨਾਈ | ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਅਕਾਲੀਆਂ ਨੇ ਅੱਜ ਇੱਥੇ ਸ਼ਿਵਪੁਰੀ ਚੌਂਕ ਵਿਖੇ ਲੱਡੂ ਵੰਡੇ | ਆਪਣੇ ਸੰਬੋਧਨ ਵਿਚ ਸ.ਢਿੱਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਮਿਲ ਕੇ ਪੰਜਾਬ ਅੰਦਰ 2022 ਵਿਚ ਸਰਕਾਰ ਬਣਾਉਣਗੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲੇ ਦਿਨ ਤੋਂ ਹੀ ਦਲਿਤ ਭਾਈਚਾਰੇ ਦੀ ਭਲਾਈ ਲਈ ਯਤਨ ਕਰਦੇ ਆ ਰਹੇ ਹਨ, ਅਕਾਲੀ-ਬਸਪਾ ਗਠਜੋੜ ਬਣਨ ਨਾਲ ਪੰਜਾਬ ਵਿਚ ਇਕ ਇਤਿਹਾਸਕ ਉਪਰਾਲਾ ਹੋਇਆ ਹੈ | ਇਸ ਮੌਕੇ ਪਿ੍ਤਪਾਲ ਸਿੰਘ ਪਾਲੀ, ਹਰਚਰਨ ਸਿੰਘ ਗੋਹਲਵੜੀਆ, ਗੁਰਮੀਤ ਸਿੰਘ ਕੁਲਾਰ, ਨਿਰਮਲ ਸਿੰਘ ਐਸ.ਐਸ., ਬਲਜੀਤ ਸਿੰਘ ਛਤਵਾਲ, ਵਿਪਨ ਸੂਦ ਕਾਕਾ, ਗੁਰਮੇਲ ਸਿੰਘ ਜੱਜੀ ਕੌਸਲਰ, ਮਨਪ੍ਰੀਤ ਸਿੰਘ, ਮੰਨਾ, ਭੁਪਿੰਦਰ ਸਿੰਘ ਭਿੰਦਾ, ਜਸਦੀਪ ਸਿੰਘ ਕਾਉਂਕੇ, ਗੁਰਮੇਲ ਜੀ.ਕੇ. ਸਕੱਤਰ ਪੰਜਾਬ, ਜੀਤ ਰਾਮ ਬਸਰਾ ਜ਼ਿਲ੍ਹਾ ਪ੍ਰਧਾਨ ਬਸਪਾ ਲੁਧਿਆਣਾ, ਭੁਪਿੰਦਰ ਸਿੰਘ ਜੌੜਾ ਜੋਨ ਇੰਚਾਰਜ, ਇੰਚਾਰਜ ਸੁਰਿੰਦਰ ਹੀਰਾ, ਡਾ. ਅਸ਼ਵਨੀ ਕੁਮਾਰ ਪਾਸੀ, ਨੇਕ ਸਿੰਘ ਸੇਖੇਵਾਲ, ਮੰਨਪ੍ਰੀਤ ਸਿੰਘ ਮੰਨਾ (ਯੂਥ ਪ੍ਰਧਾਨ) ਗੁਰਪ੍ਰੀਤ ਸਿੰਘ ਗੋਰਾ, ਸੁਖਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਜਨਰਲ ਸਕੱਤਰ, ਜਸਪਾਲ ਭੌਰਾ ਜ਼ਿਲ੍ਹਾ ਉਪ ਪ੍ਰਧਾਨ, ਵਿੱਕੀ ਕੁਮਾਰ, ਬਲਵਿੰਦਰ ਜੱਸੀ ਜ਼ਿਲ੍ਹਾ ਸਕੱਤਰ, ਨਰੇਸ਼ ਬਸਰਾ, ਬਿੱਟੂ ਸ਼ੇਰਪੁਰ, ਖ਼ਵਾਜਾ ਪ੍ਰਸ਼ਾਦ, ਸੋਹਣ ਲਾਲ ਸ਼ੂਦਰ, ਮਨਜੀਤ ਸਿੰਘ ਕਾਹਲੋ ਜ਼ਿਲ੍ਹਾ ਕੈਸ਼ੀਅਰ, ਇੰਦਰੇਸ਼ ਤੋਂਮਰ, ਰਾਜਿੰਦਰ ਨਿੱਕਾ ਪ੍ਰਧਾਨ ਪੂਰਬੀ, ਬਲਵਿੰਦਰ ਕੋਚ ਪ੍ਰਧਾਨ ਸੈਂਟਰਲ, ਅਮਰੀਕ ਸਿੰਘ ਪ੍ਰਧਾਨ ਦੱਖਣੀ, ਜਸਵੀਰ ਪੌਲ ਪ੍ਰਧਾਨ ਉੱਤਰੀ, ਪਵਨ ਕੁਮਾਰ ਜ਼ਿਲ੍ਹਾ ਕਨਵੀਨਰ, ਨਰੇਸ਼ ਸਾਗਰ ਪ੍ਰਧਾਨ ਪੱਛਮੀ, ਹਰਵਿੰਦਰ ਸਿੰਘ ਖਾਲਸਾ, ਲੇਖ ਰਾਜ, ਬਲਵਿੰਦਰ ਬੱਧਣ, ਕਾਲਾ ਬਸਰਾ, ਪਰਮਜੀਤ, ਸੰਤੋਖ ਸੋਖਾ, ਮਿਸ਼ਨਰੀ ਗਾਇਕ ਵਿਕੀ ਬਹਾਦਰਕੇ, ਸੰਦੀਪ ਸਿੰਘ ਚੀਮਾ, ਸੁਰਿੰਦਰ ਸਿੰਘ, ਦਰਸ਼ਨ ਸਿੰਘ, ਅਸ਼ੋਕ ਕੁਮਾਰ, ਸੁਰਜੀਤ ਪੌਲ, ਅਜੇ ਬੱਧਣ, ਸਿਮਰਨਜੀਤ ਸਿੰਘ ਸਮਰਾ, ਅਨੀਸ਼ ਮਲਿਕ, ਪ੍ਰਮਜੀਤ ਸਿੰਘ ਪੰਮਾ, ਰਣਜੀਤ ਬਜਾਜ, ਸੁਖਜਿੰਦਰ ਸਿੰਘ ਛਿੰਦਾ, ਕੁਲਦੀਪ ਕਾਲਾ, ਮੇਜਰ ਸਿੰਘ ਆਦਿ ਹਾਜ਼ਰ ਸਨ |
ਕੁਲਾਰ ਦੀ ਅਗਵਾਈ 'ਚ ਲੱਡੂ ਵੰਡੇ- ਅਕਾਲੀ-ਬਸਪਾ ਗਠਜੋੜ ਹੋਣ ਨਾਲ ਅੱਜ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ | ਉਨ੍ਹਾਂ ਕਿਹਾ ਕਿ ਹੁਣ ਬਸਪਾ ਦੇ ਨਾਲ ਆਉਣ ਨਾਲ ਸਾਹਿਬ ਸ੍ਰੀ ਕਾਂਸ਼ੀ ਰਾਮ ਤੇ ਭੈਣ ਮਾਇਆਵਤੀ ਦੀ ਸੋਚ ਨਾਲ ਅੱਗੇ ਵਧਿਆ ਜਾਵੇਗਾ | ਇਸ ਮੌਕੇ ਸਵਰਨ ਸਿੰਘ ਮਹੌਲੀ ਸਾਬਕਾ ਕੌਂਸਲਰ, ਬਲਜੀਤ ਸਿੰਘ ਬਾਂਸਲ, ਜਗਦੇਵ ਸਿੰਘ ਵਿੱਕੀ ਕੁਲਾਰ ਆਦਿ ਹਾਜ਼ਰ ਸਨ |
ਬੰਟੀ ਚੌਹਾਨ ਦੀ ਅਗਵਾਈ 'ਚ ਲੱਡੂ ਵੰਡੇ-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਹੋਣ ਦੀ ਖੁਸ਼ੀ ਵਿਚ ਸ਼ੋ੍ਰਮਣੀ ਅਕਾਲੀ ਦਲ ਵਪਾਰ ਤੇ ਉਦਯੋਗ ਵਿੰਗ ਦੇ ਕੌਮੀ ਮੀਤ ਪ੍ਰਧਾਨ ਸੁਰਿੰਦਰ ਸਿੰਘ ਬੰਟੀ ਚੌਹਾਨ ਦੀ ਅਗਵਾਈ ਵਿਚ
ਲੁਧਿਆਣਾ ਦੇ ਗਿੱਲ ਰੋਡ ਵਿਖੇ ਲੱਡੂ ਵੰਡੇ ਗਏ | ਸ.ਚੌਹਾਨ ਨੇ ਕਿਹਾ ਕਿ ਪੰਜਾਬ ਅੰਦਰ ਗਠਜੋੜ ਦੀ ਸਰਕਾਰ ਬਣਨੀ ਤੈਅ ਹੋ ਗਈ ਹੈ | ਇਸ ਮੌਕੇ ਸੁਰਿੰਦਰਪਾਲ ਸਿੰਘ ਭੁਟਿਆਣੀ, ਮਹਿੰਦਰ ਸਿੰਘ ਕੰਡਾ, ਅਜਾਇਬ ਸਿੰਘ ਭੁੱਟਾ, ਲਵਪ੍ਰੀਤ ਸਿੰਘ ਗਿੱਲ, ਹਰਦੀਪ ਸਿੰਘ ਮਸੌਣ, ਸੁਰਿੰਦਰਪਾਲ ਸਿੰਘ ਸੈਂਡੀ, ਅਮਨਿੰਦਰਜੋਤ ਸਿੰਘ, ਸਤਵਿੰਦਰ ਸਿੰਘ ਲੋਟੇ, ਬਿਕਰਮਜੀਤ ਸਿੰਘ ਮਸੌਣ, ਸੰਦੀਪ ਸਿੰਘ, ਐਡਵੋਕੇਟ ਆਰ.ਪੀ. ਸਿੰਘ, ਮਹਿੰਦਰਪਾਲ ਸਿੰਘ ਕਾਕਾ, ਮਨਜੋਤ ਸਿੰਘ ਪਾਹਵਾ ਆਦਿ ਹਾਜ਼ਰ ਸਨ |
ਅਕਾਲੀਆਂ ਨੇ ਕੇਕ ਕੱਟ ਕੇ ਖੁਸ਼ੀ ਮਨਾਈ-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਅਕਾਲੀਆਂ ਨੇ ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਬੇਦੀ ਦੀ ਅਗਵਾਈ ਵਿਚ ਭਾਈ ਰਣਧੀਰ ਸਿੰਘ ਨਗਰ ਵਿਖੇ ਕੇਕ ਕੱਟ ਕੇ ਤੇ ਲੱਡੂ ਵੰਡ ਕੇ ਅਕਾਲੀ-ਬਸਪਾ ਗਠਜੋੜ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਗੁਰਦੀਪ ਸਿੰਘ ਲੀਲ, ਇੰਦਰਜੀਤ ਸਿੰਘ ਜੈਲੀ, ਜਥੇਦਾਰ ਨਛੱਤਰ ਸਿੰਘ ਸਿੱਧੂ, ਨੰਬਰਦਾਰ ਜ਼ੋਰਾ ਸਿੰਘ ਸੁਨੇਤ, ਸਤਪਾਲ ਸਿੰਘ ਸਹਿਣਾ, ਜੀਵਨ ਸਿੰਘ ਦਿਉਲ, ਮਨਵਿੰਦਰ ਸਿੰਘ ਬੰਟੀ, ਮੇਜਰ ਸਿੰਘ ਸੁਨੇਤ, ਰਣਜੀਤ ਸਿੰਘ ਕੰਨੂੰ, ਕੁਲਵੰਤ ਸਿੰਘ, ਕਮਲਜੀਤ ਸਿੰਘ ਮਠਾੜੂ, ਬਹਾਦਰ ਸਿੰਘ ਤੂਰ, ਮਾਸਟਰ ਬਲਰਾਜ ਸਿੰਘ, ਹਰਪ੍ਰੀਤ ਸਿੰਘ ਗੁਰੀ ਮਝੈਲ, ਪਰਮਿੰਦਰ ਸਿੰਘ ਖਾਸਲਾ, ਦਲੀਪ ਸਿੰਘ ਰੰਧਾਵਾ, ਗੁਰਚਰਨ ਸਿੰਘ ਹੈਰੀ, ਕੁਲਦੀਪ ਸਿੰਘ, ਜਸਵੀਰ ਸਿੰਘ ਭੋਲਾ ਗਿੱਲ, ਜਗਦੀਸ਼ ਸਿੰਘ ਸਨੇਤ, ਨਰਿੰਦਰਪਾਲ ਸਿੰਘ ਸੋਨੂੰ, ਜਸਪਾਲ ਸਿੰਘ ਭੱਟੀ, ਅਮਿਤ ਸਿੰਘ ਗੋਲੂ ਆਦਿ ਹਾਜ਼ਰ ਸਨ |
ਪੰਜਾਬ ਦੀ ਸਿਆਸਤ ਦਾ ਅੱਜ ਇਤਿਹਾਸਕ ਦਿਨ-ਦਿਆਲ
ਇਸਤਰੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਅੱਜ ਇਕ ਇਤਿਹਾਸਕ ਦਿਨ ਚੜਿ੍ਹਆ ਹੈ | ਉਨ੍ਹਾ ਕਿਹਾ ਕਿ ਪੰਜਾਬ ਅੰਦਰ 2022 ਵਿਚ ਹੁਣ ਅਕਾਲੀ ਦਲ ਤੇ ਬਸਪਾ ਮਿਲ ਕੇ ਸਰਕਾਰ ਬਣਾਉਣਗੇ ਅਤੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਤੇ ਹਰ ਵਰਗ ਦੀ ਭਲਾਈ ਕਰਨ ਵਾਲਾ ਸੂਬਾ ਬਣਾਇਆ ਜਾਵੇਗਾ |
ਅਕਾਲਗੜ੍ਹ ਮਾਰਕੀਟ 'ਚ ਲੱਡੂ ਵੰਡੇ-ਅਕਾਲੀ-ਬਸਪਾ ਗਠਜੋੜ ਬਣਨ ਦੀ ਖੁਸ਼ੀ ਵਿਚ ਅਕਾਲਗੜ੍ਹ ਮਾਰਕੀਟ ਵਿਚ ਅਕਾਲੀ ਆਗੂ ਪ੍ਰਲਾਦ ਸਿੰਘ ਢੱਲ, ਮਨਪ੍ਰੀਤ ਸਿੰਘ ਬੰਟੀ ਅਤੇ ਜਗਜੀਤ ਸਿੰਘ ਜੱਗਾ ਦੀ ਅਗਵਾਈ ਵਿਚ ਲੱਡੂ ਵੰਡੇ ਗਏ | ਇਸ ਮੌਕੇ ਹਰਿੰਦਰ ਸਿੰਘ ਲਾਲੀ, ਅਰਵਿੰਦਰ ਸਿੰਘ ਟੋਨੀ, ਗੁਰਿੰਦਰ ਸਿੰਘ ਜੋਹਲੀ, ਹਰਜਿੰਦਰ ਸਿੰਘ ਬਵੇਜਾ, ਅਮਰੀਕ ਸਿੰਘ, ਜਸਬੀਰ ਸਿੰਘ, ਦਲਜੀਤ ਸਿੰਘ, ਚਰਨਜੀਤ ਸਿੰਘ ਸੇਠੀ ਆਦਿ ਹਾਜ਼ਰ ਸਨ |

 

6.50 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਕਿਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 6 ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਉਣ ਤੇ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਉਣ ਦੇ ਦੋਸ਼ ਤਹਿਤ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਰਿਸ਼ਤੇਦਾਰ ਮਿਨਾਕਸ਼ੀ ਵਾਸੀ ਗੋਬਿੰਦ ਨਗਰ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੱਕੜ ਕਾਲੋਨੀ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਸ਼ੀਲ ਕੁਮਾਰ ਵਜੋਂ ਕੀਤੀ ਗਈ ਹੈ, ਦੀ ਉਮਰ 24 ਸਾਲ ਦੇ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ ਹੋਈ

ਲੁਧਿਆਣਾ, 12 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 3 ਜਣੇ ਦਮ ਤੋੜ ਗਏ ਹਨ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜ਼ਾਂ ਵਿਚ ਗੁਰੂ ...

ਪੂਰੀ ਖ਼ਬਰ »

ਲੁਧਿਆਣਾ ਵਿਚ ਬਲੈਕ ਫੰਗਸ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 17 ਜਣਿਆਂ ਦੀ ਹੋ ਚੁੱਕੀ ਹੈ ਮੌਤ

ਲੁਧਿਆਣਾ, 12 ਜੂਨ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਤੋਂ ਪ੍ਰਭਾਵਿਤ 114 ਮਰੀਜ਼ ਸਾਹਮਣੇ ਆਏ ਹਨ | ਪ੍ਰਭਾਵਿਤ ਮਰੀਜ਼ਾਂ ਵਿਚ 59 ਮਰੀਜ਼ ਲੁਧਿਆਣਾ ਨਾਲ, ਜਦਕਿ 55 ਮਰੀਜ਼ ਲੁਧਿਆਣਾ ਤੋਂ ਬਾਹਰਲੇ ...

ਪੂਰੀ ਖ਼ਬਰ »

ਅਕਾਲੀ ਦਲ ਤੇ ਯੂਥ ਵਿੰਗ ਦੇ ਅਹੁਦੇਦਾਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਮੁਹਿੰਮ ਵਿੱਢਣ ਦਾ ਪ੍ਰਣ ਲਿਆ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਨਵ ਨਿਯੁਕਤ ਆਹੁਦੇਦਾਰਾਂ ਦਾ ਸਨਮਾਨ ਕਰਨ ਲਈ ਇਕ ਅਹਿਮ ਮੀਟਿੰਗ ਅਕਾਲੀ ਆਗੂ ਤੇ ਨਿਊ ਯੰਗ ਵਾਲਮੀਕਿ ਫ਼ੈਡਰੇਸ਼ਨ ਦੇ ਪ੍ਰਧਾਨ ਸਚਿਨ ਧੀਗਾਨ ਅਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਪਾਣੀ ਹੀ ਪਾਣੀ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਵੀਰਵਾਰ ਦੇਰ ਸ਼ਾਮ ਨੂੰ ਤੇਜ਼ ਹਨੇਰੀ ਤੋਂ ਬਾਅਦ ਹੋਈ ਬਰਸਾਤ ਕਾਰਨ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਅਤੇ ਸੜਕਾਂ 'ਤੇ ਜਲ-ਥਲ ਹੋ ਗਈ | ਹਨੇਰੀ ਕਾਰਨ ਜਵਾਹਰ ਨਗਰ, ਹੈਬੋਵਾਲ, ਫੁਵਾਰਾ ਚੌਕ, ਫਿਰੋਜ਼ਪੁਰ ਰੋਡ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਆਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਅੱਜ ਅਕਾਲਗੜ੍ਹ ਮਾਰਕੀਟ ਐਸੋਸੀਏਸ਼ਨ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਵਨਿਯੁਕਤ ਆਹੁਦੇਦਾਰਾਂ ਨੂੰ ...

ਪੂਰੀ ਖ਼ਬਰ »

ਜਥੇਦਾਰ ਡੰਗ ਦੀ ਅਗਵਾਈ 'ਚ ਲੁੱਡੂ ਵੰਡੇ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਅਕਾਲੀ-ਬਸਪਾ ਦਾ ਇਤਿਹਾਸਕ ਗਠਜੋੜ ਬਣਨ ਦੀ ਖੁਸ਼ੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਵਿਚ ਮਾਡਲ ਟਾਊਨ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਜਥੇਦਾਰ ਡੰਗ ਨੇ ਕਿਹਾ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਆਤਮ ਨਗਰ ਵਲੋਂ ਜਥੇ. ਡੰਗ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਮਾਡਲ ਹਾਊਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਬਣੇ ਕੌਮੀ ਜਰਨਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਉਨ੍ਹਾਂ ਦੇ ਸਪੁੱਤਰ ...

ਪੂਰੀ ਖ਼ਬਰ »

ਬਾਣੀ ਦੇ ਪ੍ਰਸਾਰ 'ਚ ਕੀਰਤਨੀ ਜਥਿਆਂ ਦਾ ਵਡਮੁੱਲਾ ਯੋਗਦਾਨ-ਐਡ. ਲਾਇਲਪੁਰੀ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)- ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ ਹਿਰਦੇ ਵਿਚ ਸਾਂਭ ਰੱਖਦਾ ਹੈ | ਇਹ ਪ੍ਰਗਟਾਵਾ ਸਿੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਦੇ ਮੁੱਖ ਸੇਵਾਦਾਰ ਬਲਵਿੰਦਰ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ

ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਫ਼ੈਸਲਾ ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਇਕ ਉੱਚ ਪੱਧਰੀ ਮੀਟਿੰਗ ਯੂਥ ਵਿੰਗ ਸ਼ੋਝਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ-2 ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੈਸ ਏਜੰਸੀ ਵਿਖੇ ਕਰਵਾਇਆ ਸਮਾਗਮ

ਲੁਧਿਆਣਾ, 12 ਜੂਨ (ਜੁਗਿੰਦਰ ਸਿੰਘ ਅਰੋੜਾ)-ਗੈਸ ਏਜੰਸੀ ਵਿਖੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੈਸ ਏਜੰਸੀ ਦੇ ਮਾਲਕ ਮਨਜੀਤ ਸਿੰਘ, ਇੰਡੀਅਨ ਆਇਲ ਗੈਸ ਕੰਪਨੀ ਦੇ ਉਚ ਅਧਿਕਾਰੀ ਮਹਿੰਦਰ ਪਾਲ, ਜ਼ਿਲ੍ਹਾ ਸੇਲ ਅਧਿਕਾਰੀ ਹਰਦੇਵ ਸਿੰਘ, ...

ਪੂਰੀ ਖ਼ਬਰ »

ਬਾੜੇਵਾਲ ਸ਼ਮਸ਼ਾਨਘਾਟ ਨਜ਼ਦੀਕ ਸਟੈਟਿਕ ਕੰਪੈਕਟਰ ਲਗਾਉਣ ਦਾ ਕੰਮ ਮੁੜ ਸ਼ੁਰੂ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਬਾੜੇਵਾਲ ਸ਼ਮਸ਼ਾਨਘਾਟ ਦੇ ਨਜਦੀਕ ਕੂੜੇ ਦੀ ਸੰਭਾਲ ਲਈ ਲਗਾਏ ਜਾ ਰਹੇ ਸਟੈਟਿਕ ਕੰਪੈਕਟਰ ਜਿਸਦਾ ਕੁੱਝ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ, ਛਨੀਵਾਰ ਨੂੰ ਪੁਲਿਸ ਪ੍ਰਸਾਸਨ ਦੀ ਦਖਲ ਅੰਦਾਜ਼ੀ ਤੋਂ ਬਾਅਦ ਮੁੜ ਨਿਰਮਾਣ ...

ਪੂਰੀ ਖ਼ਬਰ »

ਭਾਰਤਮਾਲਾ ਯੋਜਨਾ ਤਹਿਤ ਹਾਈਵੇਅ/ਐਕਸਪ੍ਰੈੱਸ ਵੇਅ 'ਚ ਆਉਣ ਵਾਲੀ ਜ਼ਮੀਨ ਨੂੰ ਐਕਵਾਇਰ ਕਰਨ ਦਾ ਵਿਰੋਧ

ਲੁਧਿਆਣਾ, 12 ਜੂਨ (ਪੁਨੀਤ ਬਾਵਾ)- ਭਾਰਤਮਾਲਾ ਯੋਜਨਾ ਤਹਿਤ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਜੋ ਹਾਈਵੇਅ/ਐਕਸਪ੍ਰੈਸ ਵੇਅ ਬਣਾਏ ਜਾ ਰਹੇ ਹਨ, ਜਿੰਨਾਂ ਨੂੰ ਰੋਕਣ ਲਈ ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਵਲੋਂ 50 ਟਰੈਕਟਰ-ਟਰਾਲੀਆਂ ਤੇ ਈ-ਰਿਕਸ਼ਾ ਖਰੀਦਣ ਦੀ ਤਿਆਰੀ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ 50 ਨਵੀਆਂ ਟਰੈਕਟਰ ਟਰਾਲੀਆਂ ਅਤੇ ਈ ਰਿਕਸ਼ਾ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਹੈ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਦੀ ਅਗਵਾਈ ਹੇਠ ਪ੍ਰਚੇਜ ਕਮੇਟੀ ਦੀ ਹੋਈ ਮੀਟਿੰਗ ਜਿਸ ਵਿਚ ...

ਪੂਰੀ ਖ਼ਬਰ »

ਫ਼ੌਜ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵਲੋਂ ਸਕਰੀਨਿੰਗ ਤੇ ਟਰਾਇਲ ਸ਼ੁਰੂ

1 ਤੋਂ 14 ਨਵੰਬਰ ਤੱਕ ਹੋਵੇਗੀ ਭਰਤੀ ਰੈਲੀ ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸੀ-ਪਾਈਟ ਕੇਂਦਰ ਲੁਧਿਆਣਾ ਵਲੋਂ ਨਵੰਬਰ ਮਹੀਨੇ ਵਿਚ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਲਈ ਸਕਰੀਨਿੰਗ ਅਤੇ ਟਰਾਇਲ ਸੁਰੂ ਕਰ ਦਿੱਤੇ ਗਏ ਹਨ | ਇਸ ਸਬੰਧੀ ਕੈਂਪ ਇੰਚਾਰਜ਼ ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ 14 ਨੂੰ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਮਹਾਨ ਗੁਰਮਤਿ ਸਮਾਗਮ 14 ਜੂਨ ਨੂੰ ਕਰਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰੇਗਾ-ਜਤਿੰਦਰ ਆਦਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਅਤੇ ਐਡਵੋਕੇਟ ਨਰਿੰਦਰ ਆਦਿਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗਠਜੋੜ ਦਾ ਸੁਆਗਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਮੱਕੜ ਕਾਲੋਨੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਆਮ ਲੋਕਾਂ 'ਤੇ ਆਰਥਿਕ ਬੋਝ ਪਾਉਣਾ ਮੰਦਭਾਗਾ-ਡੀਕੋ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਤੇ ਕੌਂਸਲਰ ਪਤੀ ਇਕਬਾਲ ਸਿੰਘ ਸੋਨੂੰ ਡੀਕੋ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ 50 ਗਜ਼ ਤੋਂ ਉਪੱਰ ਮਕਾਨਾਂ ਨੂੰ ਪਾਣੀ ਦੇ ਬਿੱਲ ਭੇਜਣੇ ਸ਼ੁਰੂ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਵਜ਼ੀਫਾ ਘਪਲੇਬਾਜ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਐਸ.ਸੀ/ ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੀ ਗਈ ਘਪਲੇਬਾਜ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਲੁਧਿਆਣਾ, 12 ਜੂਨ (ਪਰਵਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਪੰਜਾਬ ਵਿਚ ਮਿਲ ਕੇ ਸਰਕਾਰ ਬਣਾਉਣਗੇ-ਸੁਰਜੀਤ ਸਿੰਘ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਚਾਲੇ ਅੱਜ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਏ ਸਮਝੌਤੇ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੰਗਾ ਪੀੜ੍ਹਤ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਬੱਚਿਆਂ ਦੀਆਂ ਅਸ਼ਲੀਲ ਫੋਟੋ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਦੋ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਬੱਚਿਆਂ ਦੀਆਂ ਅਸ਼ਲੀਲ ਫੋਟੋ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਕਾਬੂ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ ਦੀ ਨਾਗਰਿਕਤਾ ਲੈਣ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ ਦੀ ਨਾਗਰਿਕਤਾ ਲੈਣ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਈਸ਼ਰ ਨਗਰ ਦੇ ਰਹਿਣ ਵਾਲੇ ਸੁਸ਼ੀਲ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਗੁਆਂਢੀ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮਾਸੂਮ ਬਾਲੜੀ ਨਾਲ ਜਬਰ ਜ਼ਨਾਹ ਕਰਨ ਵਾਲੇ ਗਵਾਂਢੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਗੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਥੈਲੇਸੀਮਿਕ ਬੱਚਿਆਂ ਵਲੋਂ ਖੂਨ ਦਾਨ ਕਰਨ ਦੀ ਅਪੀਲ

ਲੁਧਿਆਣਾ, 10 ਜੂਨ (ਸਲੇਮਪੁਰੀ)-ਥੈਲੇਸੀਮੀਆ ਨਾਂ ਦੀ ਬੀਮਾਰੀ ਤੋਂ ਪੀੜ੍ਹਤ ਬੱਚਿਆਂ ਵਲੋਂ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਖੂਨਦਾਨ ਦੀ ਮੰਗ ਕੀਤੀ ਗਈ ਹੈ | ਭਾਰਤ ਨਗਰ ਚੌਕ ਵਿਚ ਥੈਲੇਸੀਮਿਕ ਬੱਚਿਆਂ ਜਿਨ੍ਹਾਂ ਵਿਚ ਸੁਕਿ੍ਤ, ਬੱਸੀ, ਪ੍ਰਤਿਆਕਾਸ਼ ਸੂਦ, ਸੌਰਵ ਪੁਰੀ ...

ਪੂਰੀ ਖ਼ਬਰ »

ਫਾਰਮ ਮਸ਼ੀਨਰੀ ਤੇ ਪਾਵਰ ਇੰਜਨੀਅਰਿੰਗ ਵਿਭਾਗ ਪੀ.ਏ.ਯੂ. ਦੇ ਡਾ. ਮਹੇਸ਼ ਨਾਰੰਗ ਮੁਖੀ ਬਣੇ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਫਾਰਮ ਮਸ਼ੀਨਰੀ ਤੇ ਪਾਵਰ ਇੰਜਨੀਅਰਿੰਗ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ 4 ਸਾਲ ਲਈ ਮੁਖੀ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰੇਗਾ-ਜਤਿੰਦਰ ਆਦਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਅਤੇ ਐਡਵੋਕੇਟ ਨਰਿੰਦਰ ਆਦਿਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗਠਜੋੜ ਦਾ ਸੁਆਗਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX