ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  19 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 2 hours ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਅੰਮ੍ਰਿਤਸਰ / ਦਿਹਾਤੀ

ਸੰਦੀਪ ਸਿੰਘ ਏ.ਆਰ ਤੇ ਸੰਨੀ ਸ਼ਰਮਾ ਨੇ ਵਰਕਰਾਂ ਸਮੇਤ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮੱਥਾ ਟੇਕਿਆ

ਜੰਡਿਆਲਾ ਗੁਰੂ, 12 ਜੂਨ (ਰਣਜੀਤ ਸਿੰਘ ਜੋਸਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸ. ਬਿਕਰਮ ਸਿੰਘ ਮਜੀਠੀਆ ਅਤੇ ਸ. ਪਰਮਬੰਸ ਸਿੰਘ ਬੰਟੀ ਰੁਮਾਣਾ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਆਗੂ ਸੰਦੀਪ ਸਿੰਘ ਏ.ਆਰ ਨੂੰ ਯੂਥ ਅਕਾਲੀ ਦਲ (ਬ) ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਸੰਨੀ ਸ਼ਰਮਾ ਨੂੰ ਜਨਰਲ ਸਕੱਤਰ ਪੰਜਾਬ ਬਨਾਉਣ ਤੇ ਅੱਜ ਉਨ੍ਹਾਂ ਵਲੋਂ ਆਪਣੇ ਸਮਰਥਕਾਂ, ਪਾਰਟੀ ਆਗੂਆਂ ਤੇ ਵਰਕਰਾਂ ਸਹਿਤ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਵਿਖੇ ਮੱਥਾ ਟੇਕਿਆ ਗਿਆ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਯੂਥ ਅਕਾਲੀ ਦਲ (ਬ) ਪੰਜਾਬ ਦੇ ਨਵਨਿਯੁਕਤ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਏ.ਆਰ ਅਤੇ ਜਨਰਲ ਸਕੱਤਰ ਸੰਨੀ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸ. ਬਿਕਰਮ ਸਿੰਘ ਮਜੀਠੀਆ ਅਤੇ ਸ. ਪਰਮਬੰਸ ਸਿੰਘ ਬੰਟੀ ਰੁਮਾਣਾ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ, ਰਾਵਿੰਦਰਪਾਲ ਸਿੰਘ ਕੁੱਕੂ ਸਾਬਕਾ ਪ੍ਰਧਾਨ, ਰਾਜ ਕੁਮਾਰ ਮਲਹੋਤਰਾ, ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸਰੂਪ ਸਿੰਘ ਸੰਤ ਸ਼ਹਿਰੀ ਪ੍ਰਧਾਨ, ਸਵਿੰਦਰ ਸਿੰਘ ਚੰਦੀ ਸਲਾਹਕਾਰ ਕਮੇਟੀ ਮੈਂਬਰ ਕੰਬੋਜ ਭਾਈਚਾਰਾ, ਗੁਲਜ਼ਾਰ ਸਿੰਘ ਧੀਰੇਕੋਟ ਸਰਕਲ ਪ੍ਰਧਾਨ, ਰਾਕੇਸ਼ ਸ਼ਰਮਾ ਗੋਲਡੀ, ਜੱਸ ਵਰਪਾਲ ਪੀ ਏ., ਸੁਰਿੰਦਰਪਾਲ ਸਿੰਘ, ਮਨਜਿੰਦਰ ਸਿੰਘ ਭੀਰੀ, ਗਿਰੀਸ਼ ਮਿਗਲਾਨੀ, ਜਸਵਿੰਦਰ ਸਿੰਘ ਗਹਿਰੀ ਮੰਡੀ, ਸਿੰਘ ਮੇਹਰਬਾਨਪੁਰਾ, ਅਮਰ ਸਿੰਘ, ਕੁੰਦਨ ਸਿੰਘ, ਕੁਲਵਿੰਦਰ ਸਿੰਘ ਭੰਗਵਾਂ, ਠੇਕੇਦਾਰ ਅਵਤਾਰ ਸਿੰਘ, ਨਿਰਮਲ ਸਿੰਘ ਨਿੰਮਾ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ |

ਸੁਰਜੀਤ ਮਸੀਹ ਤੇੜਾ (ਸੈਨਿਕ ਵਿੰਗ) ਦੇ ਪ੍ਰੈੱਸ ਸਕੱਤਰ ਨਿਯੁਕਤ

ਜਗਦੇਵ ਕਲਾਂ, 12 ਜੂਨ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰੇ ਉਪਰੰਤ ਪਾਰਟੀ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਸਮੇਂ ਦੀ ਲੋੜ-ਲੋਪੋਕੇ

ਲੋਪੋਕੇ, 12 ਜੂਨ (ਗੁੁਰਵਿੰਦਰ ਸਿੰਘ ਕਲਸੀ) - ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਹੁੁਜਨ ਸਮਾਜ ਪਾਰਟੀ ਨਾਲ ਜਿਹੜਾ ਗੱਠਜੋੜ ਕੀਤਾ ਹੈ ਉੁਹ ਸਮੇਂ ਦੀ ਮੁੱਖ ਲੋੜ ਸੀ, ਕਿਉਂਕਿ ਕਾਂਗਰਸ ਪਾਰਟੀ ਨੇ 2017 'ਚ ਦਲਿਤਾਂ ਨੂੰ ਮਨ ਲੁਭਾਏ ...

ਪੂਰੀ ਖ਼ਬਰ »

ਅਕਾਲੀ ਦਲ ਦੇ ਮੀਤ ਪ੍ਰਧਾਨ ਬਣਨ ਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਕੀਤਾ ਸਨਮਾਨਿਤ

ਹਰਸਾ ਛੀਨਾ, 12 ਜੂਨ (ਕੜਿਆਲ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਕੋਟਲਾ ਭਲਾ ਪਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸੇਸ਼ ਮੀਟਿੰਗ ਪਾਰਟੀ ਦੇ ਸਰਕਲ ਪ੍ਰਧਾਨ ਮਨਦੀਪਕ ਸਿੰਘ ਮੰਨਾ ਦਾਲਮ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਵਿਸੇਸ਼ ਤੌਰ ਤੇ ਪੁੱਜੇ ਸਾ: ...

ਪੂਰੀ ਖ਼ਬਰ »

ਕਾਂਗਰਸ ਸਦਕਾ ਪੰਜਾਬ ਸਿੱਖਿਆ ਖੇਤਰ ਦੀ ਕਾਰਗੁਜ਼ਾਰੀ 'ਚ ਮੋਹਰੀ-ਵਿਧਾਇਕ ਅਜਨਾਲਾ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ 'ਚ ਵੱਡੇ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਤੋਂ ਵਿਉਂਤਬੰਦੀ ਉਲੀਕ ਕੇ ਕੀਤੇ ਗਏ ਕੰਮਾਂ ਦੀ ਬਦੌਲਤ ਹੀ ਅੱਜ ...

ਪੂਰੀ ਖ਼ਬਰ »

ਬਸਪਾ ਅਤੇ ਅਕਾਲੀ ਦਲ ਦਾ ਜੋੜ ਇਤਿਹਾਸਕ ਹੋਵੇਗਾ- ਸਵਿੰਦਰ ਸਿੰਘ ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 12 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਪੰਜਾਬ ਦੇ ਇਤਿਹਾਸ ਨੇ ਇਕ ਨਵਾਂ ਮੋੜ ਲਿਆ ਹੈ, ਜਦੋਂ ਕਿ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਨਵਾਂ ਗਠਜੋੜ ਕਰਕੇ ਪੰਜਾਬ ਦੇ ਦਲਿਤ ਲੋਕਾਂ ਲਈ ਬਹੁਤ ਮਹੱਤਵਪੂਰਨ ਅਤੇ ਇਤਿਹਾਸਕ ਫੈਸਲਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੇ ਕਮਿਸ਼ਨ ਦੀ ਰਿਪੋਰਟ ਜੁਲਾਈ 'ਚ ਲਾਗੂ ਕਰੇ - ਬੀ.ਐਡ.ਫਰੰਟ ਆਗੂ

ਸਠਿਆਲਾ, 12 ਜੂਨ (ਸਫਰੀ) - ਬੀ.ਐੱਡ ਅਧਿਆਪਕ ਫਰੰਟ ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਕਰਨ ਉਪਰੰਤ ਸੂਬਾ ਜਰਨਲ ਸਕੱਤਰ ਸੁਖਜਿੰਦਰ ਸਿੰਘ ਸਠਿਆਲਾ ਨੇ ਦੱਸਿਆ ਹੈ ਕਿ ਸੂਬਾ ਪ੍ਰਧਾਨ ਸੁਖਦਰਸ਼ਨ ਸਿੰਘ ਅਤੇ ਸੂਬਾ ਐਕਸ਼ਨ ਕਮੇਟੀ ਚੇਅਰਮੈਨ ਪ੍ਰਗਟਜੀਤ ਸਿੰਘ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਲਾਗੂ ਨਾ ਕਰਨ ਵਾਲੇ ਪੱਤਰਾਂ ਦੀਆਂ ਕਾਪੀਆਂ ਫੂਕੀਆਂ

ਬਾਬਾ ਬਕਾਲਾ ਸਾਹਿਬ 12 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਅੱਜ ਬਲਾਕ ਸਿੱਖਿਆ ਦਫ਼ਤਰ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਾਇਮਰੀ ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਰੋਕਣ ਵਾਲੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਨਗਰ ਕੌ ਾਸਲ ਮਜੀਠਾ ਦੇ ਪ੍ਰਧਾਨ ਸੇਠ ਤੇ ਹੋਰਾਂ ਦਾ ਸਨਮਾਨ

ਮਜੀਠਾ, 12 ਜੂਨ (ਸਹਿਮੀ)-ਕਸਬਾ ਮਜੀਠਾ ਵਿਖੇ ਸੋਨੂੰ ਕੰਡੇ ਵਾਲੇ ਵਲੋਂ ਕਰਵਾਏ ਸਨਮਾਨ ਸਮਾਗਮ ਮੌਕੇ ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਸਲਵੰਤ ਸਿੰਘ ਸੇਠ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਵਿਚਲੀ ਕਾਂਗਰਸ ਸਰਕਾਰ ਨੇ 2017 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਪਿੰਡ ਅਰਜਨਮਾਂਗਾ 'ਚ ਕਿ੍ਕਟ ਤੇ ਕਬੱਡੀ ਦਾ ਟੂਰਨਾਮੈਂਟ ਕਰਵਾਇਆ

ਮੱਤੇਵਾਲ, 12 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਹਲਕਾ ਮਜੀਠਾ ਦੇ ਪਿੰਡ ਅਰਜਨਮਾਂਗਾ ਦੇ ਨੌਜਵਾਨਾਂ ਦੀ ਬੜੇ ਲੰਮੇ ਸਮੇਂ ਤੋਂ ਨੌਜਵਾਨਾਂ ਲਈ ਖੇਡਣ ਵਾਸਤੇ ਗਰਾਊਾਡ ਦੀ ਮੰਗ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਕਲੱਬ ਤੇ ਹੋਰਨਾਂ ਵਲੋਂ ਇਹ ਸਾਰਾ ਮਾਮਲਾ ਜ਼ਿਲ੍ਹਾ ...

ਪੂਰੀ ਖ਼ਬਰ »

ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਪੁਤਲਾ ਸਾੜਿਆ

ਜੰਡਿਆਲਾ ਗੁਰੂ, 12 ਜੂਨ (ਪ੍ਰਮਿੰਦਰ ਸਿੰਘ ਜੋਸਨ) - ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਕਾਂਗਰਸ ਪਾਰਟੀ ਨੇ ਜੰਡਿਆਲਾ ਗੁਰੂ ਜੀ.ਟੀ. ਰੋਡ 'ਤੇ ਪੈਟਰੋਲ ਪੰਪ ਨੇੜੇ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਵਿਖੇ ਆਨਲਾਈਨ 10 ਰੋਜ਼ਾ ਸਮਰ ਕੈਂਪ ਲਾਇਆ

ਟਾਂਗਰਾ, 12 ਜੂਨ (ਹਰਜਿੰਦਰ ਸਿੰਘ ਕਲੇਰ) - ਪੰਜਾਬ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਮਿ੍ਤਸਰ ਜ਼ਿਲੇ੍ਹ ਦੀ ਸਵਾਗਤ ਜ਼ਿੰਦਗੀ ਦੀ ਨੋਡਲ ਅਫ਼ਸਰ ਤੇ ਸਟੇਟ ਅਵਾਰਡੀ ਸਰਕਾਰੀ ਸੀ. ਸੈਂ ਸਕੂਲ ਮੁੱਛਲ ਲੈਕਚਰਾਰ ਹਰਮੇਸ਼ ਕੌਰ ਯੋਧੇ ਵਲੋਂ 10 ਰੋਜ਼ਾ ਆਨਲਾਈਨ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਹਨੇਰੀ ਝੱਖੜ ਨੇ ਮਚਾਈ ਤਬਾਹੀ

ਬਾਬਾ ਬਕਾਲਾ ਸਾਹਿਬ, 12 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਬੀਤੀ ਰਾਤ ਆਈ ਹਨੇਰੀ-ਝੱਖੜ ਨੇ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਅਨੇਕਾਂ ਪਿੰਡਾਂ 'ਚ ਤਬਾਹੀ ਮਚਾਈ ਹੈ | ਕਈਆਂ ਦੇ ਘਰਾਂ ਦੀਆਂ ਛੱਤਾਂ ਉੱਪਰ ਪਈਆਂ ਟੀਨਾਂ ਕਈ ਕਈ ਫੁੱਟ ਦੂਰ ਜਾ ਡਿੱਗੀਆਂ ਅਤੇ ਕਈਆਂ ਦੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੇ

ਰਈਆ, 12 ਜੂਨ (ਸ਼ਰਨਬੀਰ ਸਿੰਘ ਕੰਗ)- ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਲਈ ਬਣਾਏ ਜਾ ਰਹੇ ਸਮਾਰਟ ਕਾਰਡਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਅਤੇ ਹਲਕੇ ਦੇ ਹੋਰ ਕੰਮਾਂ ਲਈ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ...

ਪੂਰੀ ਖ਼ਬਰ »

'ਆਪ' ਵਲੋਂ ਜਲਦ ਆਗਾਮੀ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ-ਆਗੂ

ਅਜਨਾਲਾ, 12 ਜੂਨ (ਐਸ.ਪ੍ਰਸ਼ੋਤਮ) - ਅੱਜ ਇਥੇ ਇਤਿਹਾਸਿਕ ਕਾਲਿਆਂ ਵਾਲਾ ਸ਼ਹੀਦੀ ਖੂਹ ਗੁਰਦੁਆਰਾ ਕੰਪਲੈਕਸ ਵਿਖੇ ਆਮ ਆਦਮੀ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਜੋ ਪਾਰਟੀ ਦੇ ਕੋਰ ਕਮੇਟੀ ਦੇ ਮੈਂਬਰ ਅਤੇ ਕਿਸਾਨ ਵਿੰਗ ਦੇ ਸੂਬਾ ...

ਪੂਰੀ ਖ਼ਬਰ »

ਭਾਰਤ-ਪਾਕਿਸਤਾਨ ਸਰਹੱਦ ਤੇ ਡਰੋਨ ਵਰਗੀ ਵਸਤੂ ਦੀ ਹਲਚਲ ਦਿਖਾਈ ਦਿੱਤੀ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਸਰਹੱਦ ਤੇ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਵਰਗੀ ਵਸਤੂ ਦੀ ਹਲਚਲ ਦਿਖਾਈ ਦਿੱਤੀ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਪਾਕਿਸਤਾਨ ਸਰਹੱਦ ਤੇ ਤਾਇਨਾਤ ਬੀ.ਐਸ.ਐਫ ਜਵਾਨਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਪ੍ਰਤੀਕ-ਮੀਰਾਂਕੋਟ

ਜੰਡਿਆਲਾ ਗੁਰੂ/ਅੰਮਿ੍ਤਸਰ, 12 ਜੂਨ (ਰਣਜੀਤ ਸਿੰਘ ਜੋਸਨ, ਜੱਸ) - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਹੋਏ ਗਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ ...

ਪੂਰੀ ਖ਼ਬਰ »

ਹਨੇਰੀ ਝੱਖੜ ਕਾਰਨ ਹੋਇਆ ਭਾਰੀ ਨੁਕਸਾਨ

ਬਾਬਾ ਬਕਾਲਾ ਸਾਹਿਬ 12 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਬੀਤੀ ਦੇਰ ਰਾਤ ਹਨੇਰੀ ਝੱਖੜ ਕਾਰਣ ਹਲਕਾ ਬਾਬਾ ਬਕਾਲਾ ਸਾਹਿਬ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਆਈ ...

ਪੂਰੀ ਖ਼ਬਰ »

ਹਨੇਰੀ ਝੱਖੜ ਤੇ ਗੜੇਮਾਰੀ ਕਾਰਨ ਸਰਹੱਦੀ ਖੇਤਰ 'ਚ ਬਿਜਲੀ ਦੇ ਖੰਭਿਆਂ ਸਮੇਤ ਭਾਰੀ ਨੁਕਸਾਨ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਦੇਰ ਸ਼ਾਮ ਸਰਹੱਦੀ ਖੇਤਰ ਵਿਚ ਆਏ ਤੇਜ਼ ਹਨ੍ਹੇਰੀ ਝੱਖੜ ਕਾਰਨ ਬਿਜਲੀ ਦੇ ਟਰਾਂਸਫਾਰਮਰ ਤੇ ਖੰਭਿਆਂ ਤੋਂ ਇਲਾਵਾ ਪਸ਼ੂਆਂ ਦੇ ਹਰੇ ਚਾਰੇ, ਹਰੀਆਂ ਸਬਜ਼ੀਆਂ ਅਤੇ ਘਰਾਂ ਵਿਚ ਖੜ੍ਹੀਆਂ ਕਾਰਾਂ ਦਾ ਗੜੇਮਾਰੀ ਕਾਰਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਮਹਾਂਮਾਰੀ ਸਮੇਂ ਵੀ ਕੋਰੋਨਾ ਦਵਾਈਆਂ ਤੇ ਟੀਕਿਆਂ 'ਚ ਕਰ ਰਹੀ ਘੁਟਾਲੇ-ਬੋਨੀ ਅਜਨਾਲਾ

ਅਜਨਾਲਾ, 12 ਜੂਨ (ਐਸ. ਪ੍ਰਸ਼ੋਤਮ) - ਅਕਾਲੀ ਦਲ (ਬ) ਹਲਕਾ ਇੰਚਾਰਜ, ਕੌਮੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਾਂਗਰਸ ਦੀ ਕੈਪਟਨ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ 'ਚ ਕੋਈ ਸਹੂਲਤਾਂ ਦੇਣ ਦੀ ਬਜਾਏ ...

ਪੂਰੀ ਖ਼ਬਰ »

ਹਲਕੇ ਦੇ 135 ਪਿੰਡਾਂ ਨੂੰ ਪੀਣ ਵਾਲਾ ਸਾਫ ਪਾਣੀ ਜਲਦੀ ਮੁਹੱਈਆ ਕਰਵਾਇਆ ਜਾਵੇਗਾ-ਵਿਧਾਇਕ ਅਜਨਾਲਾ

ਰਮਦਾਸ, 12 ਜੂਨ (ਜਸਵੰਤ ਸਿੰਘ ਵਾਹਲਾ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦ ਬਲਾਕ ਪ੍ਰਧਾਨ ਤੇ ਨਗਰ ਕੋਂਸਲ ਰਮਦਾਸ ਦੇ ਪ੍ਰਧਾਨ ਸ: ਗੁਰਪਾਲ ਸਿੰਘ ਸਿੰਧੀ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਸਤਿਆ ਭਾਰਤੀ ਸਕੂਲ ਭੱਟੀਕੇ 'ਚ ਵਾਤਾਵਰਨ ਦਿਵਸ ਮਨਾਇਆ

ਤਰਸਿੱਕਾ, 12 ਜੂਨ (ਅਤਰ ਸਿੰਘ ਤਰਸਿੱਕਾ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਨਿਯਮਾਂ ਦੀ ਪਾਲਣਾ ਕਰਦਿਆਂ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਹੀ ਚੱਲ ਰਹੀ ਹੈ ਤੇ ਸਤਿਆ ਭਾਰਤੀ ਸਕੂਲ ਭੱਟੀਕੇ 'ਚ ਪਿ੍ੰ. ਦਲਜਿੰਦਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX