

-
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . . about 1 hour ago
-
-
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . . about 2 hours ago
-
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
-
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . . about 2 hours ago
-
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
-
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . . about 2 hours ago
-
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
-
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . . about 2 hours ago
-
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
-
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . . about 3 hours ago
-
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
-
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . . about 2 hours ago
-
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
-
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . . about 3 hours ago
-
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
-
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . . about 3 hours ago
-
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
-
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . . about 3 hours ago
-
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
-
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . . about 3 hours ago
-
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
-
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . . about 4 hours ago
-
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
-
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . . about 4 hours ago
-
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
-
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . . about 4 hours ago
-
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
-
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . . about 4 hours ago
-
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
-
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . . about 5 hours ago
-
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
-
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . . about 5 hours ago
-
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
-
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . . about 5 hours ago
-
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
-
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . . about 5 hours ago
-
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
-
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . . about 5 hours ago
-
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
-
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . . about 6 hours ago
-
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
-
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . . about 6 hours ago
-
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
-
ਸਰਕਾਰੀ ਅਦਾਰਿਆਂ ਵਿਚ ਲੋਕਾਂ ਦੇ ਪੈਸੇ ਦੀ ਜਾਂਚ ਹੋਣੀ ਚਾਹੀਦੀ ਹੈ- ਕਾਂਗਰਸ ਪ੍ਰਧਾਨ
. . . about 7 hours ago
-
ਨਵੀਂ ਦਿੱਲੀ, 2 ਫਰਵਰੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਐਲ.ਆਈ.ਸੀ., ਐਸ.ਬੀ.ਆਈ. ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਲੋਕਾਂ ਦੇ ਪੈਸੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਦੀ ਰੋਜ਼ਾਨਾ ਰਿਪੋਰਟ ਜਨਤਾ ਦੇ ਸਾਹਮਣੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਸਦਨ ਵਿਚ ਚਰਚਾ ਕਰਾਂਗੇ ਕਿ ਜਿਨ੍ਹਾਂ....
-
ਚੋਰਾਂ ਨੇ ਪਾਇਪ ਫ਼ੈਕਟਰੀ ਨੂੰ ਬਣਾਇਆ ਨਿਸ਼ਾਨਾ
. . . about 7 hours ago
-
ਚੌਗਾਵਾਂ, 2 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਅਟਾਰੀ ਚੌਗਾਵਾ ਰੋਡ ਬਹਿੜਵਾਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਪਾਇਪ ਤੇ ਟਾਇਲ ਫ਼ੈਕਟਰੀ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ੈਕਟਰੀ ਦੇ...
-
ਇਕ ਤੋਂ ਵੱਧ ਥਾਂਵਾਂ ਤੋਂ ਚੋਣ ਲੜਨ ਵਾਲੇ ਨੇਤਾਵਾਂ ’ਤੇ ਪਾਬੰਦੀ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ
. . . about 7 hours ago
-
ਨਵੀਂ ਦਿੱਲੀ, 2 ਫਰਵਰੀ- ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਸਿਆਸਤਦਾਨਾਂ ਦੇ ਕਿਸੇ ਇਕ ਅਹੁਦੇ ਲਈ ਇਕ ਤੋਂ ਵੱਧ ਸੀਟਾਂ ਤੋਂ ਚੋਣ ਲੜਨ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਕ ਉਮੀਦਵਾਰ ਨੂੰ ਇਕ ਤੋਂ ਵੱਧ ਸੀਟਾਂ ’ਤੇ ਚੋਣ ਲੜਨ ਦੀ ਇਜਾਜ਼ਤ ਦੇਣਾ ਵਿਧਾਨਕ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਫਰੀਦਕੋਟ
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਐਸ.ਸੀ. ਵਿਦਿਅਰਥੀਆ ਦੀ ਸਕਾਲਰਸ਼ਿਪ ਮਾਮਲੇ ਵਿਚ ਅੱਜ ਆਮ ਆਦਮੀ ਪਾਰਟੀ ਨੇ ਫ਼ਰੀਦਕੋਟ ਦੇ ਭਾਈ ਘਨੱਈਆ ਚੌਕ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀਂ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਬੀਤੇ ਕਰੀਬ 4 ਸਾਲਾਂ ਤੋਂ ਜਾਰੀ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਲਿਤ ਵਿਦਿਅਰਥੀਆਂ ਦੇ ਭਵਿੱਖ ਨਾਲ ਖਲਵਾੜ ਕੀਤਾ | ਅੱਜ ਉਨ੍ਹਾਂ ਵਲੋਂ ਸਰਕਾਰ ਅਤੇ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਸਰਕਾਰ ਖਿਲਾਫ ਰੋਸ ਜ਼ਾਹਰ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦਲਿਤ ਵਿਦਿਅਰਥੀਆਂ ਦੀ ਸਕਾਲਰਸ਼ਿਪ ਮਾਮਲੇ ਵਿਚ ਜਾਂਚ ਕਰੇ ਅਤੇ ਦੋਸ਼ੀਆਂ ਖਿਲਾਫ਼ ਜਲਦ ਕਾਰਵਾਈ ਕਰੇ | ਕੇਂਦਰੀ ਐਸ.ਸੀ ਕਮਿਸ਼ਨ ਵਲੋਂ ਇਸ ਮਾਮਲੇ ਵਿਚ ਪੰਜਾਬ ਦੀ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਕਰਨ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਨੂੰ ਸੰਮਨ ਹੀ ਜਾਰੀ ਨਹੀਂ ਕਰਨੇ ਚਾਹੀਦੇ, ਉਨ੍ਹਾਂ ਨੂੰ ਤਾਂ ਬਰਖਾਸਤ ਕੀਤਾ ਜਾਣਾ ਚਾਹੀਦਾ ਕਿਉਕਿ ਉਨ੍ਹਾਂ ਨੇ ਚਾਰ ਸਾਲਾਂ ਵਿਚ ਦਲਿਤ ਵਿਦਿਆਥੀਆਂ ਦੇ ਮਾਮਲੇ ਵਿਚ ਕੋਈ ਵੀ ਕੰਮ ਨਹੀਂ ਕੀਤਾ | ਆਕਲੀ ਦਲ ਅਤੇ ਬੀ.ਐਸ.ਪੀ. ਦੇ ਗਠਜੋੜ ਤੇ ਉਨ੍ਹਾਂ ਕਿਹਾ ਕਿ ਜੋ ਵੀ ਬਾਦਲ ਦਲ ਨਾਲ ਗਠਜੋੜ ਕਰੇਗਾ ਉਸ ਦਾ ਵੀ ਹਸਰ ਬਾਦਲ ਦਲ ਵਾਲਾ ਹੀ ਹੋਵੇਗਾ |
ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਵਲੋਂ ਸਫ਼ਾਈ ਕਰਮਚਾਰੀਆਂ ਅਤੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਮੰਗਾਂ ਮੰਨੇ ਜਾਣ ਤੱਕ ਇਨ੍ਹਾਂ ਨਾਲ ਖੜ੍ਹਨ ਦਾ ਐਲਾਨ ਕੀਤਾ ਹੈ | ਯੂਨੀਅਨ ...
ਪੂਰੀ ਖ਼ਬਰ »
ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਸਾਬਕਾ ਸਹਿਕਾਰਤਾ ਮੰਤਰੀ ਮਰਹੂਮ ਜਸਵਿੰਦਰ ਸਿੰਘ ਬਰਾੜ ਦੇ ਪੋਤਰੇ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੇ ਹੋਣਹਾਰ ਸਪੁੱਤਰ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ...
ਪੂਰੀ ਖ਼ਬਰ »
ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਚੈਕਿੰਗ ਦੌਰਾਨ ਲਿੰਕ ਰੋਡ ਕੋਠੇ ਵੜਿੰਗ ਨਜ਼ਦੀਕ ਪੋਲਟਰੀ ਫਾਰਮ ਕੋਟਕਪੂਰਾ ਪਾਸ ਸਨ | ਸ਼ੱਕ ਦੇ ਆਧਾਰ 'ਤੇ ਜਦ ਪੁਲਿਸ ...
ਪੂਰੀ ਖ਼ਬਰ »
ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੂਬਾਈ ਵਰਕਿੰਗ ਕਮੇਟੀ ਮੈਂਬਰ, ਐਸ.ਸੀ. ਵਿੰਗ ਦਾ ਕੌਮੀ ਜਰਨਲ ਸਕੱਤਰ ਅਤੇ ਹਲਕਾ ਜੈਤੋ ਦੇ ਇੰਚਾਰਜ ਸ: ਸੂਬਾ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ...
ਪੂਰੀ ਖ਼ਬਰ »
ਫਰੀਦਕੋਟ, 12 ਜੂਨ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਪਿੰਡ ਢੁੱਡੀ ਵਿਚ ਇਕ ਮਜ਼ਦੂਰ ਔਰਤ ਦੀ ਕੁੱਟਮਾਰ ਦੇ ਮਾਮਲੇ ਵਿਚ ਅੱਜ ਪੀੜ੍ਹਤ ਧਿਰ ਨੇ ਐਸ.ਪੀ (ਆਪ੍ਰੇਸ਼ਨ) ਭੁਪਿੰਦਰ ਸਿੰਘ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧ ...
ਪੂਰੀ ਖ਼ਬਰ »
ਬਾਜਾਖਾਨਾ, 12 ਜੂਨ (ਜਗਦੀਪ ਸਿੰਘ ਗਿੱਲ)-ਪਿਛਲੇ ਦਿਨੀਂ ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨ ਅੰਦੋਲਨ ਦੇ ਚੱਲਦਿਆਂ ਇਕ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਕਿ ਕਿਸਾਨ ਤਿੰਨੇ ਕਾਨੂੰਨਾਂ ਦੀ ਗੱਲ ਛੱਡ ਕੇ ਸਰਕਾਰ ਨਾਲ ਹੋਰ ਕੋਈ ਵੀ ਗੱਲਬਾਤ ਕਰ ਸਕਦੇ ਹਨ, ਇਸ ਲਈ ...
ਪੂਰੀ ਖ਼ਬਰ »
ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ...
ਪੂਰੀ ਖ਼ਬਰ »
ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)- ਅਲਾਇੰਸ ਕਲੱਬ ਇੰਟਰਨੈਸ਼ਨਲ ਡਿਸਟਿ੍ਕ-111 ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਨਾਰੀ ਸ਼ਕਤੀ ਦੀ ਮਹੱਤਤਾ ਨੂੰ ਸਮਝਦੇ ਹੋਏ ਕਲੱਬ ਦੇ ਇੰਟਰਨੈਸ਼ਨਲ ਸੈਕਟਰੀ ਐਲੀ. ਸੁਭਾਸ ਮੰਗਲਾ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਔਰਤਾਂ ਦੀ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਚੋਣਾਂ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਰਲ ਕੇ ਚੋਣ ਲੜੇਗਾ ਇਸ ਫੈਸਲੇ ਦਾ ਬਹੁਜਨ ਸਮਾਜ ਪਾਰਟੀ ਫ਼ਰੀਦਕੋਟ ਸਵਾਗਤ ਕਰਦੀ ਹੈ | ਭੈਣ ਕੁਮਾਰੀ ਮਾਇਆਵਤੀ ਰਾਸ਼ਟਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਅਤੇ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਸੰਧੂ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਆਈਲੈਟਸ ...
ਪੂਰੀ ਖ਼ਬਰ »
ਪੰਜਗਰਾਈਾ ਕਲਾਂ, 12 ਜੂਨ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਜਸਵੀਰ ਸਿੰਘ ਵਲੋਂ ਸ਼ੱਕੀ ਵਿਅਕਤੀਆਂ ਦੀ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 44 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦ ਕਿ 4 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...
ਪੂਰੀ ਖ਼ਬਰ »
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਗੰਧੜ੍ਹ ਵਿਖੇ ਸ਼ਹੀਦ ਊਧਮ ਸਿੰਘ ਯੁਵਕ ਸੇਵਾਵਾਂ ਕਲੱਬ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 14ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਕੁੱਲ 70 ਟੀਮਾਂ ਨੇ ਹਿੱਸਾ ਲਿਆ | ਇਸ ...
ਪੂਰੀ ਖ਼ਬਰ »
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭਾਗਸਰ ਵਿਖੇ ਡੇਰਾ ਸੰਤ ਬਾਬਾ ਭਾਗ ਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਭੰਡਾਰਾ ਕਰਵਾਇਆ ਗਿਆ | ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵਾਂਗ ਇਕੱਠ ਨਹੀਂ ਕੀਤਾ ਗਿਆ | ਇਸ ਮੌਕੇ ਸੰਗਤ ਲਈ ਗੁਰੂ ਕਾ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਸੁਮੀਤ ਮਲਹੋਤਰਾ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਹਰਬੰਸ ਸਿੰਘ ਲੇਖੀ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਸਰਕਾਰ ਵਲੋਂ ਝੋਨਾ ਲਾਉਣ ਦੀ ਮਿਤੀ 10 ਜੂਨ ਨੂੰ ਨਿਰਧਾਰਤ ਕੀਤੀ ਗਈ ਸੀ ਜਿਸ ਤੋਂ ਬਾਅਦ ਝੋਨਾ ਲਾਉਣ ਦਾ ਕੰਮ ਜ਼ੋਰ ਫ਼ੜ ਗਿਆ ਹੈ | ਹਾਲਾਂਕਿ ਸਰਕਾਰ ਵਲੋਂ ਕਿਸਾਨਾਂ ਨੂੰ ਬਿਜਲੀ, ਨਹਿਰੀ ਪਾਣੀ ਆਦਿ ਦੀਆਂ ਸਹੂਲਤਾਂ ਦੇਣ ਦੀ ...
ਪੂਰੀ ਖ਼ਬਰ »
ਫਰੀਦਕੋਟ,12 ਜੂਨ (ਜਸਵੰਤ ਸਿੰਘ ਪੁਰਬਾ)-ਪੰਜਵੀ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਪੰਜਾਬ ਅੰਦਰ ਬੈਂਕਾਂ ਨੂੰ ਛੁੱਟੀ ਨਾ ਕੀਤੇ ਜਾਣ 'ਤੇ ਬੈਂਕ ਮੁਲਾਜਮਾਂ ਨੇ ਰੋਸ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੰਗ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਸਤੀਸ਼ ਬਾਗ਼ੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਸੈਂਟਰ ਦੀ ਕੋਆਰਡੀਨੇਟਰ ਸੋਨੀਆ ਰਾਣੀ ਅਤੇ ਟੀਮ ਮੈਂਬਰਾਂ ਪਲਵਿੰਦਰ ਕੌਰ ਤੇ ਸੁਭਾਸ਼ ਚੰਦਰ ਦੀ ਅਗਵਾਈ ਹੇਠ ਸਥਾਨਕ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਹਰਮਿੰਦਰ ਸਿੰਘ ਮਿੰਦਾ)- ਪੀ.ਆਰ.ਟੀ.ਸੀ ਪੈਨਸ਼ਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਾਬਕਾ ਸੁਪਰਡੈਂਟ ਸ਼ਕੁੰਤਲਾ ਦੇਵੀ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਡਿਪੂ ਵਿਖੇ ਹੋਈ | ਜਿਸ ਵਿਚ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ...
ਪੂਰੀ ਖ਼ਬਰ »
ਸਾਦਿਕ, 12 ਜੂਨ (ਆਰ. ਐਸ. ਧੁੰਨਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਕਈ ਵਾਰ ਸ਼ਮੂਲੀਅਤ ਕਰ ਚੁੱਕੇ ਸਾਦਿਕ ਨੇੜਲੇ ਪਿੰਡ ਮੁਮਾਰਾ ਦੇ ਕਿਸਾਨ ਆਗੂ ਨਾਇਬ ਸਿੰਘ ਪੁੱਤਰ ਸੁਦਾਗਰ ਸਿੰਘ ਜੋ ਕੁਝ ਦਿਨ ਪਹਿਲਾਂ ਟਿਕਰੀ ਬਾਰਡਰ ਤੋਂ ਪਿੰਡ ਆਇਆ ਸੀ, ਦੀ ਦਿਲ ਦਾ ...
ਪੂਰੀ ਖ਼ਬਰ »
ਬਰਗਾੜੀ, 12 ਜੂਨ (ਲਖਵਿੰਦਰ ਸ਼ਰਮਾ)-ਦਸਮੇਸ਼ ਨਗਰ ਬਰਗਾੜੀ ਵਿਖੇ ਨਹਿਰੀ ਖਾਲ ਦੀ ਥਾਂ ਪਾਈਪਾਂ ਪੈਣ ਤੋਂ ਬਾਅਦ ਬਣੇ ਰਸਤੇ ਨੂੰ ਪੱਕਾ ਕਰਨ ਦੀ ਸ਼ੁਰੂਆਤ ਕਸਬਾ ਬਰਗਾੜੀ ਦੀਆਂ ਤਿੰਨਾਂ ਪੰਚਾਇਤਾਂ ਵਲੋਂ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੀ ਅਗਵਾਈ ਹੇਠ ਇੱਟ ਲਗਾ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਸਟਾਫ਼ ਰਿਪੋਰਟਰ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪੁਰਾਣੇ ਵਿਦਿਆਰਥੀ ਅਤੇ ਰਾਸ਼ਟਰੀ ਤੈਰਾਕ ਰਹੇ ਪ੍ਰਵਾਸੀ ਭਾਰਤੀ ਵੀਰਪਾਲ ਸਿੰਘ ਜੰਮੂ ਨੇ ਆਪਣੇ ਕਾਲਜ ਨੂੰ 16 ਪੱਖੇ ਦਾਨ ਕੀਤੇ | ਇਹ ਪੱਖੇ ਅੱਜ ਕਾਲਜ ਦੀ ਓਲਡ ਸਟੂਡੈਂਟਸ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਸਤੀਸ਼ ਬਾਗ਼ੀ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਆਗੂ ਹੈਪੀ ਬਰਾੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਬੇਰੁਜ਼ਗਾਰ ਲਾਈਨਮੈਨਾਂ ਵਲੋਂ ਮੌਜੂਦਾ ਕਾਲ ਤੋਂ ਪਹਿਲਾਂ ਸੱਤਾ ਵਿਚ ਰਹੀ ਕੈਪਟਨ ਸਰਕਾਰ ਅਤੇ ਫ਼ਿਰ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਤੋਂ ...
ਪੂਰੀ ਖ਼ਬਰ »
ਫ਼ਰੀਦਕੋਟ, 12 ਜੂਨ (ਹਰਮਿੰਦਰ ਸਿੰਘ ਮਿੰਦਾ)-ਪਿਛਲੇ ਕਾਫ਼ੀ ਸਮੇਂ ਤੋਂ ਇਲਾਕਾ ਨਿਵਾਸੀ ਫ਼ਰੀਦਕੋਟ ਦੇ ਕੋਟਕਪੂਰਾ ਰੋਡ ਉਪਰ ਸਥਿਤ ਦੋਹਾ ਨਹਿਰਾਂ ਵਿਚਕਾਰਲੀ ਸੈਰਗਾਹ ਨੂੰ ਵਰਤੋਂ ਵਿਚ ਲਿਆ ਰਹੇ ਹਨ | ਤਕਰੀਬਨ 2-3 ਸਾਲ ਪਹਿਲਾ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX