ਤਾਜਾ ਖ਼ਬਰਾਂ


ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਪਲਟਵਾਰ
. . .  1 minute ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਸਿੱਧੂ ਕੁਝ ਨਹੀਂ ਜਾਣਦੇ ਅਤੇ ਬਹੁਤ ਜ਼ਿਆਦਾ ਬੋਲਦੇ ਹਨ ਉਹ ਦਿਮਾਗ ਨਹੀਂ...
ਦਿੱਲੀ ਸਰਕਾਰ ਨੇ 'ਤੀਰਥ ਯਾਤਰਾ ਯੋਜਨਾ' ਵਿਚ ਅਯੁੱਧਿਆ ਨੂੰ ਕੀਤਾ ਸ਼ਾਮਿਲ
. . .  11 minutes ago
ਚੰਡੀਗੜ੍ਹ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਹੁਣ ਅਯੁੱਧਿਆ ਨੂੰ ਵੀ ਦਿੱਲੀ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ...
ਸਿੱਧੂ ਦਾ ਕੈਪਟਨ 'ਤੇ ਇਕ ਹੋਰ ਸ਼ਬਦੀ ਹਮਲਾ
. . .  18 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ | ਟਵੀਟ ਕਰਕੇ ਸਿੱਧੂ ਦਾ ਕਹਿਣਾ ਹੈ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ...
ਸਿੱਧੂ ਜਿੱਥੋਂ ਵੀ ਚੋਣ ਲੜੇਗਾ, ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ - ਕੈਪਟਨ
. . .  24 minutes ago
ਚੰਡੀਗੜ੍ਹ, 27 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਜਿੱਥੋਂ ਤੱਕ ਨਵਜੋਤ ਸਿੰਘ ਸਿੱਧੂ ਦਾ ਸਵਾਲ ਹੈ, ਉਹ ਜਿੱਥੋਂ ਵੀ ਚੋਣ ਲੜੇਗਾ ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ ਅਤੇ ਟੱਕਰ ਦਵਾਂਗੇ...
ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਕਰੇਗੀ ਮਾਹਿਰਾਂ ਦੀ ਕਮੇਟੀ, ਸੁਪਰੀਮ ਕੋਰਟ ਨੇ ਕਿਹਾ - ਜਾਸੂਸੀ ਮਨਜ਼ੂਰ ਨਹੀਂ
. . .  34 minutes ago
ਨਵੀਂ ਦਿੱਲੀ, 27 ਅਕਤੂਬਰ - ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਣਾਇਆ ਹੈ...
ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਮੋਟਰਸਾਈਕਲਾਂ ਦੇ ਸਾਈਲੈਂਸਰ ਅਤੇ ਹਾਰਨ ਖਮਾਣੋਂ ਪੁਲਿਸ ਨੇ ਕੀਤੇ ਨਸ਼ਟ
. . .  44 minutes ago
ਖਮਾਣੋਂ,27 ਅਕਤੂਬਰ (ਮਨਮੋਹਣ ਸਿੰਘ ਕਲੇਰ) - ਖਮਾਣੋਂ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਸੰਦੀਪ ਗੋਇਲ ਦੀਆਂ ਹਦਾਇਤਾਂ 'ਤੇ ਇਲਾਕੇ ਵਿਚ ਆਵਾਜ਼ ਪ੍ਰਦੂਸ਼ਣ ਕਰ ਰਹੇ ਵੱਖ-ਵੱਖ ਮੋਟਰਸਾਈਕਲਾਂ 'ਤੇ ...
ਮੁੱਖ ਮੰਤਰੀ ਰਹਿੰਦੇ ਹੋਏ ਕੇਂਦਰ ਨਾਲ ਮੁੱਦਿਆਂ 'ਤੇ ਗੱਲਬਾਤ ਹੋਈ - ਕੈਪਟਨ
. . .  47 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਹਿਣਾ ਸੀ ਕਿ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੀ ਕੇਂਦਰ ਨਾਲ ਮੁੱਦਿਆਂ 'ਤੇ...
ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ
. . .  30 minutes ago
ਚੰਡੀਗੜ੍ਹ, 27 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ...
ਕੱਲ੍ਹ ਦਿੱਲੀ ਜਾਣਗੇ ਕੈਪਟਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
. . .  6 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ...
ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨੇ ਕਿਸਾਨੀ ਅੰਦੋਲਨ 'ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ ...
ਸਾਰੀਆਂ 117 ਸੀਟਾਂ 'ਤੇ ਲੜਾਂਗੇ ਚੋਣ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਸਾਰੀਆਂ 117 ਸੀਟਾਂ 'ਤੇ...
ਕਈ ਕਾਂਗਰਸੀ ਮੇਰੇ ਸੰਪਰਕ ਵਿਚ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਕਈ ਕਾਂਗਰਸੀ ਮੇਰੇ ਸੰਪਰਕ...
ਅਰੂਸਾ ਆਲਮ 'ਤੇ ਵੀ ਬੋਲੇ ਕੈਪਟਨ, ਰੰਧਾਵਾ ਨੂੰ ਲਿਆ ਨਿਸ਼ਾਨੇ 'ਤੇ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਅਰੂਸਾ ਆਲਮ 'ਤੇ ਬੋਲਦੇ ਹੋਏ ਕਿਹਾ ਗਿਆ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਰੰਧਾਵਾ...
ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ - ਕੈਪਟਨ
. . .  43 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ...
1 ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ - ਚਰਨਜੀਤ ਸਿੰਘ ਚੰਨੀ
. . .  59 minutes ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਕੈਬਿਨੇਟ ਮੀਟਿੰਗ 'ਚ ਲਏ ਫ਼ੈਸਲੇ - ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ 'ਚ ਨਰਮੀ,....
ਅਜੇ ਨਵੀਂ ਪਾਰਟੀ ਦਾ ਨਾਂਅ ਤੈਅ ਨਹੀਂ ਹੋਇਆ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ਹੈ...
ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ...
ਬੀ.ਐੱਸ.ਐੱਫ.ਪੰਜਾਬ 'ਤੇ ਕਬਜ਼ਾ ਕਰਨ ਨਹੀਂ ਆ ਰਹੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਬੀ.ਐੱਸ.ਐੱਫ. ...
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ.....
ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ...
ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ...
ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ 'ਤੇ ਬੋਲੇ ਕੈਪਟਨ, ਕਿਹਾ - ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ...
ਸਾਢੇ 9 ਸਾਲ ਮੈਂ ਸੂਬੇ ਦਾ ਗ੍ਰਹਿ ਮੰਤਰੀ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ...
ਸੂਬੇ 'ਚ ਇੰਸਪੈੱਕਟਰੀ ਰਾਜ ਖ਼ਤਮ - ਚਰਨਜੀਤ ਸਿੰਘ ਚੰਨੀ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਿਨੇਟ ਮੀਟਿੰਗ 'ਚ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ 8 ਨਵੰਬਰ ਤੱਕ ਕੇਂਦਰ ਸਰਕਾਰ ਨੂੰ ਅਲਟੀਮੇਟਮ....
ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਪੰਜਾਬ / ਜਨਰਲ

ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ 'ਚ ਧਰਮਸੋਤ ਦੀ ਗਿ੍ਫ਼ਤਾਰੀ ਲਈ 'ਆਪ' ਵਲੋਂ ਸੂਬੇ ਭਰ 'ਚ ਰੋਸ ਮੁਜ਼ਾਹਰੇ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਦੇ ਪੈਸੇ ਹੜੱਪਣ ਕਾਰਨ ਸੂਬੇ ਦੇ ਕਰੀਬ 2 ਲੱਖ ਵਿਦਿਆਰਥੀ ਦੇ ਰੁਕੇ ਰੋਲ ਨੰਬਰਾਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਧਰਮਸੋਤ ਦੀ ਗਿ੍ਫ਼ਤਾਰੀ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੰਤਰੀ ਧਰਮਸੋਤ ਦੇ ਪੁਤਲੇ ਸਾੜੇ | ਮੀਡੀਆ 'ਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ-ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਅਤੇ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾਂ ਦਲਿਤਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂਨੇ ਹਮੇਸ਼ਾ ਦਲਿਤਾਂ ਦੇ ਬੱਚਿਆਂ ਨਾਲ ਵਿਤਕਰਾ ਕਰਦਿਆਂ ਉਨ੍ਹਾਂ ਲਈ ਰਾਖਵੇਂ ਰੱਖੇ ਪੈਸਿਆਂ ਉੱਤੇ ਵੀ ਡਾਕਾ ਮਾਰਿਆ ਹੈ | ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਵਿਖਾਵੇ ਲਈ ਦਲਿਤ ਬੱਚਿਆਂ ਦੀ ਭਲਾਈ ਲਈ ਹਰ ਸਾਲ 800 ਕਰੋੜ ਦਾ ਬਜਟ ਰੱਖਦੀ ਹੈ ਪ੍ਰੰਤੂ ਅਸਲ 'ਚ ਇਹ ਪੈਸਾ ਮੰਤਰੀ ਅਤੇ ਸੰਤਰੀ ਰਲ ਮਿਲ ਕੇ ਖੁਰਦ ਬੁਰਦ ਕਰ ਲੈਂਦੇ ਹਨ | ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸੂਬੇ ਦੇ ਕਿਸੇ ਵੀ ਕੰਮ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਉਹ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰ ਕੇ ਰੂਪੋਸ਼ ਹੋ ਗਏ ਹਨ | ਪੰਜਾਬ ਦੇ ਲੋਕ 'ਗੁੰਮਸ਼ੁਦਾ ਕੈਪਟਨ' ਨੂੰ ਲੱਭ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਿਲ ਕੇ ਦਲਿਤ ਬੱਚਿਆਂ ਦੇ ਪੈਸੇ ਹੜੱਪ ਲਏ ਹਨ ਜਿਸ ਕਾਰਨ ਉਹ ਹੁਣ ਆਪਣੀ ਉਚੇਰੀ ਸਿੱਖਿਆ ਲੈਣ 'ਚ ਔਖ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਸਮੇਂ ਵੀ ਦਲਿਤ ਬੱਚਿਆਂ ਦੇ ਪੋਸਟ ਮੈਟਿ੍ਕ ਸਕੀਮ ਅਧੀਨ ਆਏ ਪੈਸਿਆਂ 'ਚ ਘੁਟਾਲਾ ਹੋਇਆ ਸੀ ਜਿਸ ਕਾਰਨ ਉਸ ਸਮੇਂ ਵੀ ਦਲਿਤ ਬੱਚੇ ਆਪਣੀ ਸਿੱਖਿਆ ਤੋਂ ਵਾਂਝੇ ਰਹੇ ਸਨ |
ਹਰਪਾਲ ਸਿੰਘ ਚੀਮਾ ਨੇ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਲਿਖਿਆ ਪੱਤਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ 'ਚ ਅਨੁਸੂਚਿਤ ਜਾਤੀਆਂ ਦੇ 2 ਲੱਖ ਵਿਦਿਆਰਥੀਆਂ ਦੇ ਵਜ਼ੀਫੇ ਦੀ ਰਕਮ ਹੜੱਪਣ ਦੇ ਦੋਸ਼ ਤਹਿਤ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਮਿਸ਼ਨ ਦੇ ਸਾਹਮਣੇ ਤਲਬ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ | ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਲਿਖੇ ਪੱਤਰ 'ਚ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਐਸ. ਸੀ. ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫੇ ਦੀ ਰਕਮ 'ਚ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ 'ਦੇ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਹੋ ਰਿਹਾ ਹੈ |

ਜੈਪਾਲ ਭੁੱਲਰ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਗੈਗਸਟਰਾਂ ਲਈ ਕੋਲਕਾਤਾ 'ਚ ਕਿਰਾਏ 'ਤੇ ਫਲੈਟ ਲੈਣ ਲਈ ਕੀਤੀ ਸੀ ਮਦਦ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਪੰਜਾਬ ਪੁਲਿਸ ਨੇ ਅੱਜ ਹਰਿਆਣਾ ਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦੇ ਪਛਾਣ ਪੱਤਰ ਅਤੇ ਦਸਤਾਵੇਜ਼ਾਂ ਦੀ ਵਰਤੋਂ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਦੇ ਲੁਕਣ ਲਈ ...

ਪੂਰੀ ਖ਼ਬਰ »

ਰੇਮਡੀਸੀਵਰ ਦੀ ਕਾਲਾਬਾਜ਼ਾਰੀ ਮਾਮਲੇ 'ਚ ਕੰਪਨੀ ਡਾਇਰੈਕਟਰ ਦੀ ਅਗਾਊਾ ਜ਼ਮਾਨਤ ਪਟੀਸ਼ਨ 'ਤੇ ਪ੍ਰਸ਼ਾਸਨ ਨੂੰ ਨੋਟਿਸ

ਚੰਡੀਗੜ੍ਹ, 12 ਜੂਨ (ਬਿ੍ਜੇਂਦਰ ਗੌੜ)-ਰੇਮਡੀਸੀਵਰ ਦਵਾਈ ਦੀ ਘਰੇਲੂ ਬਾਜ਼ਾਰ 'ਚ ਕਥਿਤ ਕਾਲਾਬਾਜ਼ਾਰੀ ਦੇ ਦੋਸ਼ 'ਚ ਮੁਲਜ਼ਮ ਬਣਾਏ ਗਏ ਰੇਮਡੀਸੀਵਰ ਦਵਾਈ ਬਣਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਪਰਮਜੀਤ ਅਰੋੜਾ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਹੋਰਨਾਂ ਨੂੰ ਪਾਰਟੀ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ (ਨਿਊਯਾਰਕ) ਦੇ ਪ੍ਰਧਾਨ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ (ਨਿਊਯਾਰਕ) ਦੇ ਪ੍ਰਧਾਨ ਸੁਖਜਿੰਦਰ ਸਿੰਘ ਪੱਪੀ (ਬਦੇਸ਼ਾਂ) ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਕਿਸਾਨੀ ਅੰਦੋਲਨ, ਪ੍ਰਵਾਸੀ ਭਾਰਤੀਆਂ ...

ਪੂਰੀ ਖ਼ਬਰ »

ਸਿਸੋਦੀਆ ਸਕੂਲ ਸਿੱਖਿਆ ਦੀ ਬਿਹਤਰੀ ਦਾ ਸਬਕ ਸਿੱਖਣ ਲਈ ਪੰਜਾਬ ਆ ਕੇ ਦੇਖਣ- ਮੁੱਖ ਮੰਤਰੀ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਸਕੂਲ ਸਿੱਖਿਆ ਦਰਜਾਬੰਦੀ ਦੇ ਮਾਮਲੇ 'ਚ ਕੇਂਦਰ ਅਤੇ ਪੰਜਾਬ ਸਰਕਾਰਾਂ ਦਰਮਿਆਨ ਸਿਆਸੀ ਮਿਲੀਭੁਗਤ ਹੋਣ ਦੇ ਦੋਸ਼ ਲਾਉਣ ਲਈ ਦਿੱਲੀ ਦੇ ਉਪ-ਮੁੱਖ ਮੰਤਰੀ ਨੂੰ ਕਰਾਰਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਸ਼ੁਰੂ ਹੋਣ ਨਾਲ ਹੀ ਬਿਜਲੀ ਦੀ ਮੰਗ ਵਧਣ ਲੱਗੀ

ਪਟਿਆਲਾ, 12 ਜੂਨ (ਗੁਰਪ੍ਰੀਤ ਸਿੰਘ ਚੱਠਾ)-ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਵਧਣ ਲੱਗੀ ਹੈ | ਸੀਜ਼ਨ ਸ਼ੁਰੂ ਹੋਣ ਤੇ ਪਹਿਲਾਂ ਜਿਹੜੀ ਮੰਗ 9500 ਮੈਗਾਵਾਟ ਸੀ, ਉਹ ਹੁਣ ਵਧ ਕੇ 11310 ਮੈਗਾਵਾਟ ਹੋ ਗਈ ਹੈ | ਇਸ ਮੰਗ ਨੂੰ ਪੂਰਾ ਕਰਨ ਲਈ ਸਰਕਾਰੀ ਤਾਪ ਘਰ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਨੇ ਪਾਵਰਕਾਮ ਮੈਨੇਜਮੈਂਟ ਤੋਂ ਮੰਗਾਂ ਬਾਰੇ ਮੰਗਿਆ ਲਿਖਤੀ ਭਰੋਸਾ

ਪੈਡੀ ਸੀਜ਼ਨ 'ਚ ਬਿਜਲੀ ਸੰਕਟ ਦੂਰ ਕਰਨ ਲਈ ਪਾਵਰਕਾਮ ਨੇ ਸ਼ੁਰੂ ਕੀਤੀ ਜਥੇਬੰਦੀਆਂ ਨਾਲ ਗੱਲਬਾਤ

ਜਲੰਧਰ, 12 ਜੂਨ (ਸ਼ਿਵ ਸ਼ਰਮਾ)-ਬਿਜਲੀ ਇੰਜੀਨੀਅਰਾਂ ਵਲੋਂ ਆਪਣੀ ਮੰਗਾਂ ਦੇ ਹੱਕ 'ਚ ਰਾਤ ਨੂੰ ਮੋਬਾਈਲ ਫ਼ੋਨ ਬੰਦ ਕਰਨ ਕਰਕੇ ਖੜੇ ਹੋ ਰਹੇ ਬਿਜਲੀ ਸੰਕਟ ਨੂੰ ਦੂਰ ਕਰਨ ਲਈ ਪਾਵਰਕਾਮ ਨੇ ਬਿਜਲੀ ਇੰਜੀਨੀਅਰਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ | ਪਾਵਰਕਾਮ ਦੇ ਸੀ. ਐਮ. ...

ਪੂਰੀ ਖ਼ਬਰ »

ਇਕ ਵਾਰ ਫਿਰ ਬਸਪਾ ਨੂੰ ਵਰਤ ਕੇ ਸੁੱਟ ਦੇਵੇਗਾ ਅਕਾਲੀ ਦਲ-ਜਾਖੜ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਅਤੇ ਬਸਪਾ ਦੇ ਅੱਜ ਹੋਏ ਸਮਝੌਤੇ ਬਾਰੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ 1996 'ਚ ਅਕਾਲੀ ਦਲ ਨੇ ਆਪਣੇ ਫ਼ਾਇਦੇ ਲਈ ਬਸਪਾ ਨਾਲ ਸਮਝੌਤਾ ਕੀਤਾ ਸੀ ਪਰ ਬਸਪਾ ਨੂੰ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਦੇ ਉਲਟ- ਢੀਂਡਸਾ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹੋਏ ਸਮਝੌਤੇ ਨੂੰ ਮੌਕਾਪ੍ਰਸਤੀ ਦਾ ਗੱਠਜੋੜ ਕਰਾਰ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

'ਆਨਲਾਈਨ ਪੰਥਕ ਅਸੈਂਬਲੀ' ਵਲੋਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਿਆਸਤ ਖੇਡਣ ਵਾਲੀਆਂ ਪਾਰਟੀਆਂ ਦਾ ਬਾਈਕਾਟ ਕਰਨ ਦੀ ਅਪੀਲ

ਸਿਆਸੀ ਖੇਤਰ 'ਚ ਸਰਗਰਮ ਭੂਮਿਕਾ ਲਈ 4 ਮੈਂਬਰੀ ਕਮੇਟੀ ਦਾ ਗਠਨ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)-ਪੰਥਕ ਤਾਲਮੇਲ ਸੰਗਠਨ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਅੱਜ ਆਨਲਾਈਨ ਕੀਤੀ ਗਈ ਪੰਥਕ ਅਸੰਬਲੀ, ਜਿਸ ਵਿਚ ਦੇਸ਼ ਵਿਦੇਸ਼ ਦੇ ਅਨੇਕਾਂ ਸਿੱਖ ਬੁੱਧੀਜੀਵੀਆਂ ਤੇ ਚਿੰਤਕਾਂ ਨੇ ਸ਼ਿਰਕਤ ਕਰਦਿਆਂ ਸਿੱਖ ਪੰਥ ਨੂੰ ਮੌਜੂਦਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਦੀਆਂ 866, ਜੂਨੀਅਰ ਕੋਚ ਦੀਆਂ 97 ਤੇ ਚੋਣ ਕਾਨੂੰਨਗੋ ਦੀਆਂ 5 ਅਸਾਮੀਆਂ ਦੀ ਭਰਤੀ ਸ਼ੁਰੂ

ਐੱਸ.ਏ.ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਪਸ਼ੂ-ਪਾਲਣ ਵਿਭਾਗ 'ਚ ਵੈਟਰਨਰੀ ਇੰਸਪੈਕਟਰ ਦੀਆਂ 866, ਖੇਡ ਵਿਭਾਗ 'ਚ ਜੂਨੀਅਰ ਕੋਚ ਦੀਆਂ 97 ਅਤੇ ਚੋਣ ਵਿਭਾਗ 'ਚ ਚੋਣ ਕਾਨੂੰਨਗੋ ਦੀਆਂ 5 ਅਸਾਮੀਆਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਬਟਾਲਾ, 12 ਜੂਨ (ਸਚਲੀਨ ਸਿੰਘ ਭਾਟੀਆ)-ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 19 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਸੁਖਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਹਰਦਾਨ ਦੀ ਮਾਤਾ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਤੜਕੇ ਜਦ ਘਰ ਆਇਆ ਤਾਂ ਉਸ ਦੇ ਮੂੰਹ 'ਚੋਂ ...

ਪੂਰੀ ਖ਼ਬਰ »

ਸੂਬੇ 'ਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਝੁੱਗੀ ਝੌਂਪੜੀ ਵਾਲਿਆਂ ਲਈ ਆਪਣਾ ਖ਼ੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਤਹਿਤ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿਤ ਸ਼ੋ੍ਰਮਣੀ ਕਮੇਟੀ ਨੂੰ ਦਿੱਤਾ ਪੂਰਨ ਸਮਰਥਨ

ਕਿਹਾ- ਬਿਜਲੀ ਵਿਭਾਗ ਨੂੰ ਪਹਿਲਾਂ ਹੀ ਪ੍ਰਵਾਨਗੀ ਤੇ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਵਾਉਣ ਲਈ ਦਿੱਤੇ ਨਿਰਦੇਸ਼

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵਲੋਂ ਸੰਪੂਰਨ ਸਮਰਥਨ ਦਿੰਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ...

ਪੂਰੀ ਖ਼ਬਰ »

2017 'ਚ ਬਸਪਾ ਨੂੰ ਸਭ ਤੋਂ ਵੱਧ ਹਲਕਾ ਫਿਲੌਰ 'ਚ 28035 ਵੋਟਾਂ ਤੇ ਸਭ ਤੋਂ ਘੱਟ 267 ਵੋਟਾਂ ਡੇਰਾ ਬਾਬਾ ਨਾਨਕ 'ਚ ਮਿਲੀਆਂ

ਨਵਾਂਸ਼ਹਿਰ 'ਚ 19576, ਬਲਾਚੌਰ 'ਚ 12372, ਬੰਗਾ 'ਚ 11874 , ਨਕੋਦਰ 'ਚ 8284, ਸ਼ਾਮਚੁਰਾਸੀ 'ਚ 8009, ਜਲੰਧਰ ਕੈਂਟ 'ਚ 7987, ਗੜ੍ਹਸ਼ੰਕਰ 'ਚ 6031 ਵੋਟਾਂ ਪਈਆਂ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਚੋਣਾਂ 2017 'ਚ ਬਹੁਜਨ ਸਮਾਜ ਪਾਰਟੀ ਦਾ ਪ੍ਰਦਰਸ਼ਨ ਬਹੁਤਾ ਵਧੀਆ ਨਹੀਂ ਰਿਹਾ ਅਤੇ ਪਾਰਟੀ ਦੇ 97 ਫ਼ੀਸਦੀ ਉਮੀਦਵਾਰ ਜ਼ਮਾਨਤਾਂ ਵੀ ਨਹੀਂ ਬਚਾ ਸਕੇ ਸਨ | ਬਸਪਾ ਨੂੰ 2017 'ਚ ਪੰਜਾਬ ਅੰਦਰ ਸਭ ਤੋਂ ਵੱਧ 28035 ਵੋਟਾਂ ਵਿਧਾਨ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਦੂਜੇ ਦਿਨ ਵੀ ਜ਼ਖ਼ਮੀਆਂ ਦੇ ਬਿਆਨ ਦਰਜ

ਫਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਵਿਸ਼ੇਸ਼ ਜਾਂਚ ਟੀਮ ਵਲੋਂ ਅੱਜ ਇੱਥੇ ਦਰਬਾਰ ਗੰਜ ਸਥਿਤ ਕੈਂਪ ਆਫ਼ਿਸ ਵਿਖੇ ਦੂਜੇ ਦਿਨ ਵੀ ਕੋਟਕਪੂਰਾ ਗੋਲੀ ਕਾਂਡ 'ਚ ਜ਼ਖਮੀ ਹੋਏ ਪੁਲਿਸ ਕਰਮੀਆਂ ਅਤੇ ਹੋਰ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ | ਸੂਚਨਾ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-48)

ਗੁਰਦੁਆਰਾ ਕਰਹਾਲੀ ਸਾਹਿਬ ਡਕਾਲਾ (ਪਟਿਆਲਾ)

ਪਰਗਟ ਸਿੰਘ ਬਲਬੇੜ੍ਹਾ ਡਕਾਲਾ-ਰਿਆਸਤੀ ਸ਼ਹਿਰ ਪਟਿਆਲਾ ਤੋਂ ਲਗਭਗ 22 ਕਿੱਲੋਮੀਟਰ ਦੂਰੀ 'ਤੇ ਦੱਖਣ ਵੱਲ ਸਥਿਤ ਪਿੰਡ ਕਰਹਾਲੀ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਤੇਗ ...

ਪੂਰੀ ਖ਼ਬਰ »

ਖਹਿਰਾ ਦੇ ਕਾਂਗਰਸ 'ਚ ਜਾਣ ਨਾਲ ਸਮਰਥਕਾਂ ਦਾ ਸਿਆਸੀ ਭਵਿੱਖ ਦਾਅ 'ਤੇ

ਸੰਦੌੜ, 12 ਜੂਨ (ਜਸਵੀਰ ਸਿੰਘ ਜੱਸੀ)-ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਸਾਲ ਕੁ ਪਹਿਲਾਂ ਵੱਖ-ਵੱਖ ਪਾਰਟੀਆਂ ਦੇ ਵੱਡੇ ਲੀਡਰ ਆਪਣੇ ਸਿਆਸੀ ਭਵਿੱਖ ਨੂੰ ਕਾਇਮ ਰੱਖਣ ਲਈ ਦੂਜੀਆਂ ਸਿਆਸੀ ਪਾਰਟੀਆਂ ਦਾ ਰੁਖ ਕਰ ਲੈਂਦੇ ਹਨ ਪਰ ਉਹ ਇਹ ਭੁੱਲ ਜਾਂਦੇ ਹਨ ਕਿ ਇਨ੍ਹਾਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਗੋਪਾਲ ਸਿੰਘ ਦਰਦੀ

ਬਰਨਾਲਾ-ਗੋਪਾਲ ਸਿੰਘ ਦਰਦੀ ਦਾ ਜਨਮ 15 ਅਗਸਤ 1955 ਨੂੰ ਪਿਤਾ ਸ: ਸੰਤਾ ਸਿੰਘ ਦੇ ਗ੍ਰਹਿ ਮਾਤਾ ਜੰਗੀਰ ਕੌਰ ਦੀ ਕੁੱਖੋਂ ਗਯਾ ਜੀ (ਬਿਹਾਰ) ਵਿਖੇ ਹੋਇਆ ਸੀ | ਆਪ ਦੇ ਪਿਤਾ ਸੰਤਾ ਸਿੰਘ ਦਾ ਕਲਕੱਤਾ ਵਿਖੇ ਟਰਾਂਸਪੋਰਟ ਦਾ ਕਾਰੋਬਾਰ ਸੀ ਪਰ ਬਾਅਦ ਵਿਚ ਸੰਤਾ ਸਿੰਘ ਸਭ ਕੁਝ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਗੁਰਜਿੰਦਰ ਕੌਰ ਭੱਟੀ

ਸੁਨਾਮ ਊਧਮ ਸਿੰਘ ਵਾਲਾ/ ਧਰਮਗੜ੍ਹ-ਗੁਰਜਿੰਦਰ ਕੌਰ ਭੱਟੀ ਬਹੁਤ ਹੀ ਮਿਲਾਪੜੇ, ਸੇਵਾ-ਭਾਵਨਾ ਅਤੇ ਧਾਰਮਿਕ ਬਿਰਤੀ ਦੇ ਮਾਲਕ ਸਨ | ਉਨ੍ਹਾਂ ਦਾ ਜਨਮ ਸੰਨ 1951 ਵਿਚ ਪਿੰਡ ਗੁੰਮਥਲਾ ਗੜੂ ਪਿਹੋਵਾ (ਹਰਿਆਣਾ) ਵਿਖੇ ਪਿਤਾ ਸੂਰਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਜੈਲਦਾਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਜਸਪਾਲ ਸਿੰਘ ਗਿੱਲ (ਰਣੀਆਂ)

ਬੱਧਨੀ ਕਲਾਂ-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਗਿੱਲ (ਰਣੀਆਂ) ਦਾ ਜਨਮ 6 ਜੂਨ 1948 ਨੂੰ ਮਾਤਾ ਅਨੂਪ ਕੌਰ ਦੀ ਕੁੱਖੋਂ ਪਿਤਾ ਭੁਪਿੰਦਰ ਸਿੰਘ ਗਿੱਲ ਦੇ ਘਰ ਪਿੰਡ ਰਣੀਆਂ ...

ਪੂਰੀ ਖ਼ਬਰ »

ਸਰਹੱਦੀ ਆਵਾਜਾਈ ਠੱਪ ਹੋਣ ਕਾਰਨ ਪਾਕਿ ਸਿੱਖ ਭਾਈਚਾਰੇ ਕੋਲ ਨਹੀਂ ਪਹੁੰਚ ਰਹੀਆਂ ਨਵੀਆਂ ਪੱਗਾਂ

ਕਾਟਨ ਜਾਂ ਮਲਮਲ ਦੇ ਕੱਪੜੇ ਪਗੜੀ ਵਜੋਂ ਸਿਰਾਂ 'ਤੇ ਬੰਨ੍ਹਣ ਲਈ ਮਜ਼ਬੂਰ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਲਗਪਗ ਦੋ ਸਾਲ ਤੋਂ ਸਰਹੱਦੀ ਆਵਾਜਾਈ ਬੰਦ ਹੋਣ ਕਰਕੇ ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ-ਗਿਣਤੀ ਸਿੱਖ ਭਾਈਚਾਰੇ ਤੱਕ ਨਵੀਆਂ ਪੱਗਾਂ ਨਹੀਂ ਪਹੁੰਚ ਰਹੀਆਂ ਹਨ | ਜਿਸ ਕਾਰਨ ਉਨ੍ਹਾਂ ਨੂੰ ਕਾਟਨ ਜਾਂ ਮਲਮਲ ਦੇ ਸੂਟਾਂ-ਸਲਵਾਰ ਅਤੇ ...

ਪੂਰੀ ਖ਼ਬਰ »

ਸਟੀਲ ਕੰਪਨੀਆਂ ਨੇ ਭਾਰਤੀ ਕੰਪਨੀਆਂ ਦੀ ਮੰਗ ਪੂਰੀ ਕਰਨ ਦੀ ਥਾਂ 'ਤੇ ਵਿਦੇਸ਼ਾਂ ਵੱਲ ਵਹੀਰਾਂ ਘੱਤੀਆਂ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਭਾਰਤ ਦੀਆਂ ਸਟੀਲ ਕੰਪਨੀਆਂ ਵਲੋਂ ਆਪਣੇ ਦੇਸ਼ ਦੇ ਕਾਰਖ਼ਾਨੇਦਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਾਲੇ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ | ਭਾਰਤੀ ਸਟੀਲ ਕੰਪਨੀਆਂ ਨੇ ਵਿਦੇਸ਼ਾਂ ਨੂੰ ਸਟੀਲ ਨਿਰਯਾਤ ਕਰਨ ਵਾਲੇ ਪਾਸੇ ਵਹੀਰਾਂ ...

ਪੂਰੀ ਖ਼ਬਰ »

ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਉਸ ਦੇ ਜੱਦੀ ਘਰ ਫ਼ਿਰੋਜ਼ਪੁਰ ਪੁੱਜੀ, ਸਸਕਾਰ ਅੱਜ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਪੁਲਿਸ ਮੁਕਾਬਲੇ ਵਿਚ ਆਪਣੇ ਸਾਥੀ ਜਸਪ੍ਰੀਤ ਸਿੰਘ ਜੱਸੀ ਨਾਲ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਮਿ੍ਤਕ ਦੇਹ ਅੱਜ ਦੇਰ ਸ਼ਾਮ ਫ਼ਿਰੋਜ਼ਪੁਰ ਸ਼ਹਿਰ ਸਥਿਤ ਜੱਦੀ ਘਰ ਵਿਚ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਪਿੰਡ ਜਸਰਾਊਸਰ 'ਚ ਦਿਓਰ ਤੋਂ ਦੁਖੀ ਹੋ ਕੇ ਭਰਜਾਈ ਤੇ ਪਿੰਡ ਦੇ ਗ੍ਰੰਥੀ ਵਲੋਂ ਖ਼ੁਦਕੁਸ਼ੀ

ਪੁਲਿਸ ਵਲੋਂ ਮੁਲਜ਼ਮ ਮਨਪ੍ਰੀਤ ਸਿੰਘ ਸੋਨੂੰ ਖ਼ਿਲਾਫ ਮੁਕੱਦਮਾ ਦਰਜ

ਅਜਨਾਲਾ/ ਓਠੀਆਂ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ ਗੁਰਵਿੰਦਰ ਸਿੰਘ ਛੀਨਾ)-ਨਾਮੀ ਪਿੰਡ ਜਸਰਾਊਰ ਵਿਖੇ ਆਪਣੇ ਦਿਓਰ ਤੋਂ ਦੁਖੀ ਹੋ ਕੇ ਭਰਜਾਈ ਅਤੇ ਉਸੇ ਪਿੰਡ ਦੇ ਗ੍ਰੰਥੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ | ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ. ਸਬ ਇੰਸਪੈਕਟਰ ਹਰਪਾਲ ...

ਪੂਰੀ ਖ਼ਬਰ »

ਸੂਬੇ ਦੀ ਸਿਆਸੀ ਬਿਸਾਤ 'ਤੇ ਬਸਪਾ ਲਈ ਚੁਣੌਤੀ ਬਣ ਸਕਦੀ ਹੈ ਸੀਟਾਂ ਦੀ ਵੰਡ

ਭਾਜਪਾ ਦੇ ਖਾਤੇ ਵਾਲੀਆਂ ਇਕ ਦਰਜਨ ਸੀਟਾਂ ਆਈਆਂ ਬਸਪਾ ਦੇ ਹਿੱਸੇ

ਜਸਪਾਲ ਸਿੰਘ ਜਲੰਧਰ, 12 ਜੂਨ-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਗਠਜੋੜ ਦਾ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ ਪਰ ਸੂਬੇ ਦੀ ਸਿਆਸੀ ਬਿਸਾਤ 'ਤੇ ਟਿਕਟਾਂ ਦੀ ਵੰਡ ਬਹੁਜਨ ਸਮਾਜ ...

ਪੂਰੀ ਖ਼ਬਰ »

ਹਰ ਟੀਕਾਕਰਨ ਕੇਂਦਰ 'ਤੇ 100 ਵਿਅਕਤੀਆਂ ਨੂੰ ਲਗਾਈ ਜਾਵੇ ਵੈਕਸੀਨ-ਸਿਹਤ ਮੰਤਰਾਲਾ

ਨਵੀਂ ਦਿੱਲੀ, 12 ਜੂਨ (ਏਜੰਸੀ)-ਕੇਂਦਰ ਵਲੋਂ ਇਹ ਸਲਾਹ ਦਿੱਤੀ ਗਈ ਹੈ ਕਿ ਹਰੇਕ ਟੀਕਾਕਰਨ ਕੇਂਦਰ 'ਤੇ ਰੋਜ਼ਾਨਾ ਘੱਟੋ-ਘੱਟ 100 ਲੋਕਾਂ ਨੂੰ ਵੈਕਸੀਨ ਲਗਾਈ ਜਾਵੇ | ਦੂਰ ਦਰਾਜ ਦੇ ਇਲਾਕਿਆਂ 'ਚ ਲਾਭਪਾਤਰੀਆਂ ਦੀ ਗਿਣਤੀ ਘੱਟ ਹੋ ਸਕਦੀ ਹੈ, ਪਰ ਇਹ ਯਕੀਨੀ ਬਣਾਇਆ ਜਾਣਾ ...

ਪੂਰੀ ਖ਼ਬਰ »

ਕਾਬੁਲ 'ਚ ਦੋ ਬੰਬ ਧਮਾਕੇ-7 ਮੌਤਾਂ

ਕਾਬੁਲ, 12 ਜੂਨ (ਏਜੰਸੀ)- ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਹੋਏ ਦੋ ਵੈਨ ਬੰਬ ਧਮਾਕਿਆਂ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖ਼ਮੀ ਹੋ ਗਏ | ਗ੍ਰਹਿ ਮੰਤਰਾਲੇ ਦੇ ਉਪ ਬੁਲਾਰੇ ਅਹਿਮਦ ਜ਼ੀਆ ਜ਼ੀਆ ਨੇ ਕਿਹਾ ਕਿ ਇਹ ਹਮਲਾ ਪੱਛਮੀ ਕਾਬੁਲ ਦੇ ਨੇੜੇ ਇਕ ਸੜਕ 'ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਲਈ ਦੇਸ਼ ਵਾਸੀਆਂ ਨਾਲੋਂ ਰਾਜਨੀਤੀ ਪਹਿਲਾਂ-ਪਿ੍ਅੰਕਾ

ਨਵੀਂ ਦਿੱਲੀ, 12 ਜੂਨ (ਏਜੰਸੀ)- ਕਾਂਗਰਸੀ ਆਗੂ ਪਿ੍ਅੰਕਾ ਗਾਂਧੀ ਨੇ ਕੋਰੋਨਾ ਨਾਲ ਨਜਿੱਠਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਲਈ ਦੇਸ਼ ਵਾਸੀ ਪਹਿਲਾਂ ਨਹੀਂ ਆਉਂਦੇ, ਉਨ੍ਹਾਂ ਰਾਜਨੀਤੀ ਕਰਨੀ ਹੈ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹੈਦਰਾਬਾਦ ਦੇ ਇਆਂਸ਼ ਗੁਪਤਾ ਨੂੰ ਲੱਗਾ ਦੁਨੀਆ ਦਾ ਸਭ ਤੋਂ ਮਹਿੰਗਾ ਟੀਕਾ

ਹੈਦਰਾਬਾਦ, 12 ਜੂਨ (ਏਜੰਸੀ)-ਦੁਰਲੱਭ ਬਿਮਾਰੀ ਤੋਂ ਪੀੜਤ ਤਿੰਨ ਸਾਲਾ ਹੈਦਰਾਬਾਦ ਦੇ ਇਕ ਬੱਚੇ ਨੂੰ ਵੀਰਵਾਰ ਨੂੰ 16 ਕਰੋੜ ਰੁਪਏ ਦੀ ਦਵਾਈ ਦਿੱਤੀ ਗਈ | ਇਹ ਦੁਨੀਆ ਦਾ ਸਭ ਤੋਂ ਮਹਿੰਗਾ 'ਸਿੰਗਲ ਡੋਜ਼ ਇੰਟ੍ਰਾਵੇਨਸ ਇੰਜੈਕਸ਼ਨ' ਮੰਨਿਆ ਜਾਂਦਾ ਹੈ | ਅਸਲ ਵਿਚ ਇਆਂਸ਼ ...

ਪੂਰੀ ਖ਼ਬਰ »

ਰੱਖਿਆ ਮੰਤਰੀ ਵਲੋਂ ਯੁੱਧ ਇਤਿਹਾਸਾਂ ਨੂੰ ਸੰਭਾਲਣ ਤੇ ਜਨਤਕ ਕਰਨ ਦੀ ਨੀਤੀ ਨੂੰ ਮਨਜ਼ੂਰੀ

ਨਵੀਂ ਦਿੱਲੀ, 12 ਜੂਨ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰੱਖਿਆ ਮੰਤਰਾਲੇ ਵਲੋਂ ਯੁੱਧ ਅਤੇ ਮੁਹਿੰਮਾਂ ਨਾਲ ਜੁੜੇ ਇਤਿਹਾਸ ਨੂੰ ਸੰਭਾਲਣ, ਉਨ੍ਹਾਂ ਨੂੰ ਗੁਪਤ ਸੂਚੀ ਤੋਂ ਹਟਾਉਣ ਅਤੇ ਉਨ੍ਹਾਂ ਦੇ ਸੰਗ੍ਰਹਿ ਨਾਲ ਜੁੜੀ ਨੀਤੀ ਨੂੰ ਮਨਜ਼ੂਰੀ ਦਿੱਤੀ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX