ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 3 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 minute ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 6 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 7 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 7 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਜਲੰਧਰ

ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਐਸਟਰੋਟਰਫ ਦੇ ਕੰਮ ਦਾ ਰਾਣਾ ਸੋਢੀ ਵਲੋਂ ਉਦਘਾਟਨ

ਜਲੰਧਰ, 12 ਜੂਨ (ਸਾਬੀ)-ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਪੰਜਾਬ ਸਰਕਾਰ ਵਲੋਂ ਪੰਜਾਬ ਖੇਡ ਵਿਭਾਗ ਦੇ ਸਹਿਯੋਗ ਨਾਲ ਨਵੀਂ ਲਗਾਈ ਜਾ ਰਹੀ ਹਾਕੀ ਐਸਟਰੋਟਰਫ ਦੇ ਕੰਮ ਦਾ ਉਦਘਾਟਨ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਤੇ ਇਸ ਮੌਕੇ 'ਤੇ ਉਨ੍ਹਾਂ ਦੱਸਿਆ ਕਿ ਇਸ ਹਾਕੀ ਐਸਟਰੋਟਰਫ ਦਾ ਕੰਮ 7 ਮਹੀਨੇ ਤੱਕ ਮੁਕੰਮਲ ਕਰ ਲਿਆ ਜਾਵੇਗਾ ਤੇ ਇਸ ਤੇ 4.50 ਕਰੋੜ ਦਾ ਖਰਚਾ ਆਵੇਗਾ ਤੇ ਇਸ ਨੂੰ ਗਰੇਟ ਸਪੋਰਟਸ ਟੈਕ ਲਿਮਟਿਡ ਹੈਦਰਾਬਾਦ ਵਲੋਂ ਲਗਾਇਆ ਜਾਵੇਗਾ ਤੇ ਇਸ ਦੇ ਵਿਚ ਨਵੇਂ ਸਪਰਿੰਕਲ ਸਿਸਟਮ ਤੇ ਬੋਰ ਵੀ ਕੀਤਾ ਜਾਵੇਗਾ ਤੇ ਇਸ ਹਾਕੀ ਐਸਟਰੋਟਰਫ 'ਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਕਰਵਾਏ ਜਾ ਸਕਣਗੇ | ਸੋਢੀ ਨੇ ਦੱਸਿਆ ਕਿ ਸਟੇਟ ਸਕੂਲ ਆਫ ਸਪੋਰਟਸ ਵਿਖੇ ਅਥਲੈਟਿਕਸ ਦਾ ਸਿੰਥੈਟਿਕ ਟਰੈਕ ਵੀ ਜਲਦੀ ਲਗਾਇਆ ਜਾਵੇਗਾ ਤੇ ਇਸ ਦੇ ਟੈਂਡਰ ਵੀ ਪਾਸ ਹੋ ਗਏ ਹਨ ਤੇ ਜਲਦੀ ਕੰਮ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਖੇਡ ਮੰਤਰੀ ਰਾਣਾ ਸੋਢੀ ਨੇ ਪੰਜਾਬ ਦੀ ਹਾਕੀ ਨੂੰ ਉਤਸ਼ਾਹਿਤ ਕਰਨ ਲਈ ਜਲੰਧਰ ਦੇ ਹਾਕੀ ਦੇ ਦਰੋਣਾਚਾਰਿਆ ਐਵਾਰਡੀ ਰਜਿੰਦਰ ਸਿੰਘ ਜੂਨੀਅਰ ਨੂੰ ਪੰਜਾਬ ਹਾਕੀ ਦਾ ਸੀਨੀਅਰ ਹਾਕੀ ਕੋਚ ਨਿਯੁਕਤ ਕੀਤਾ ਤੇ ਉਸ ਨੂੰ ਮੌਕੇ 'ਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ |
ਹਾਕੀ ਲੀਗ ਦੀ ਕਿੱਟ ਤੇ ਲੋਗੋ ਕੀਤਾ ਜਾਰੀ
ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦੇ ਵਿਚ ਸੁਰਜੀਤ ਹਾਕੀ ਸੁਸਾਇਟੀ ਵਲੋਂ ਲਾਕਡਾਊਨ ਤੋਂ ਬਾਅਦ ਸ਼ੁਰੂ ਕੀਤੀ ਜਾ ਰਹੀ ਜੂਨੀਅਰ, ਸਬ ਜੂਨੀਅਰ ਤੇ ਛੋਟੇ ਬੱਚਿਆਂ ਦੀ ਹਾਕੀ ਲੀਗ ਦੀ ਕਿੱਟ ਤੇ ਲੋਗੋ ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਜਾਰੀ ਕੀਤਾ ਤੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸੁਸਾਇਟੀ ਦੇ ਚੀਫ ਮੀਡੀਆ ਅਫਸਰ ਸੁਰਿੰਦਰ ਭਾਪਾ, ਰਣਬੀਰ ਸਿੰੰਘ ਰਾਣਾ ਟੁੱਟ, ਉਲੰਪੀਅਨ ਰਜਿੰਦਰ ਸਿੰਘ, ਉਲੰਪੀਅਨ ਸੰਜੀਵ ਕੁਮਾਰ, ਵਿਧਾਇਰ ਸੁਸ਼ੀਲ ਰਿੰਕੂ, ਮੇਅਰ ਜਗਦੀਸ਼ ਰਾਜਾ, ਕੌਮਾਂਤਰੀ ਪਹਿਲਵਾਨ ਡੀ.ਸੀ ਪੀ ਜਲੰਧਰ ਜਗਜੀਤ ਸਿੰਘ ਸਰੋਆ, ਸੰਯੁਕਤ ਡਾਇਰੈਕਟਰ ਪੰਜਾਬ ਖੇਡ ਵਿਭਾਗ ਕਰਤਾਰ ਸਿੰਘ ਸੈਂਹਬੀ, ਜਿਲ੍ਹਾ ਖੇਡ ਅਫਸਰ ਜਲੰਧਰ ਜਸਮੀਤ ਕੌਰ, ਕੌਮਾਂਤਾਰੀ ਹਾਕੀ ਅੰਪਾਇਰ ਭੁਪਿੰਦਰ ਸਿੰਘ, ਪ੍ਰੋ ਕਿਰਪਾਲ ਸਿੰਘ ਮਠਾੜੂ ਤੇ ਹੋਰ ਹਾਜ਼ਰ ਸਨ |

ਕਬੀਰ ਵਿਹਾਰ ਅਤੇ ਨਾਗਰਾ 'ਚ 3 ਕਾਲੋਨੀਆਂ 'ਤੇ ਚੱਲੀ ਨਿਗਮ ਦੀ ਡਿੱਚ

ਜਲੰਧਰ, 12 ਜੂਨ (ਸ਼ਿਵ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਦਿਨ ਚੜੇ੍ਹ ਬਸਤੀ ਬਾਵਾ ਖੇਲ੍ਹ ਦੇ ਕਬੀਰ ਵਿਹਾਰ ਵਿਚ ਦੋ ਅਤੇ ਪਿੰਡ ਨਾਗਰਾ ਵਿਚ ਇਕ ਕਾਲੋਨੀ ਖ਼ਿਲਾਫ਼ ਕਾਰਵਾਈ ਕੀਤੀ ਹੈ | ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਦੀ ਹਦਾਇਤ 'ਤੇ ਬਿਲਡਿੰਗ ਵਿਭਾਗ ਦੀ ...

ਪੂਰੀ ਖ਼ਬਰ »

ਰਾਮਾ ਮੰਡੀ ਦੇ ਕੌ ਾਸਲਰਾਂ ਤੇ ਕਾਂਗਰਸੀ ਆਗੂਆਂ ਵਲੋਂ ਥਾਣਾ ਮੁਖੀ ਖ਼ਿਲਾਫ਼ ਧਰਨਾ

ਜਲੰਧਰ ਛਾਉਣੀ, 12 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੀ ਰਾਮਾ ਮੰਡੀ ਮਾਰਕੀਟ 'ਚ ਅੱਜ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਦੀ ਅਗਵਾਈ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਹਿੰਗਾਈ ਅਤੇ ਦੇਸ਼ ਦੇ ਹੋਰ ਮੁੱਦਿਆਂ ਨੂੰ ਲੈ ਕੇ ਪੁਤਲਾ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਕਰਕੇ ਕਾਰ ਦੇ ਸ਼ੀਸ਼ੇ ਤੋੜੇ ਗਏ-ਕੌ ਾਸਲਰ ਅੰਜਲੀ ਭਗਤ

ਜਲੰਧਰ, 12 ਜੂਨ (ਐੱਮ.ਐੱਸ. ਲੋਹੀਆ)-ਵਾਰਡ ਨੰਬਰ 65 ਦੀ ਕੌਂਸਲਰ ਅੰਜਲੀ ਭਗਤ ਦੀ ਕਾਰ ਦੇ ਬੀਤੀ ਰਾਤ ਕਿਸੇ ਨੇ ਸ਼ੀਸ਼ੇ ਤੋੜ ਦਿੱਤੇ | ਇਹ ਵਾਰਦਾਤ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ | ਇਸ ਸਬੰਧੀ ਅੰਜਲੀ ਭਗਤ ਨੇ ਕਿਹਾ ਕਿ ਉਸ ਵਲੋਂ ਇਲਾਕੇ 'ਚ ਨਸ਼ਿਆਂ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਭਗੌੜਾ ਵਿਅਕਤੀ ਗਿ੍ਫ਼ਤਾਰ

ਜਲੰਧਰ, 12 ਜੂਨ (ਐੱਮ.ਐੱਸ. ਲੋਹੀਆ)-ਧੋਖਾਧੜ੍ਹੀ ਦੇ ਮਾਮਲੇ 'ਚ ਭਗੌੜਾ ਚੱਲ ਰਿਹਾ ਵਿਅਕਤੀ ਬੱਸ ਅੱਡਾ ਚੌਕੀ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਛਾਣ ਸੰਦੀਪ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪ੍ਰੀਤ ਨਗਰ, ਮੋਹਕਮਪੁਰਾ, ਅੰਮਿ੍ਤਸਰ ਵਜੋਂ ਦੱਸੀ ਗਈ ...

ਪੂਰੀ ਖ਼ਬਰ »

ਸੁਖਬੀਰ ਦਾ ਮੱੁਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ-ਅਰੋੜਾ

ਜਲੰਧਰ, 12 ਜੂਨ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਅਕਾਲੀ ਦਲ-ਬਸਪਾ ਦੇ ਹੋਏ ਸਮਝੌਤੇ ਨੂੰ ਅਵਸਰਵਾਦੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਜੇਕਰ ਪੰਜ ਵਾਰ ਮੁੱਖ ਮੰਤਰੀ ਬਣ ਚੁੱਕੇ ਹਨ ਤਾਂ ਉਹ ਸਿਰਫ਼ ਜਨ ਸੰਘ ਤੇ ਭਾਜਪਾ ...

ਪੂਰੀ ਖ਼ਬਰ »

ਭਗਵਾ ਯਾਤਰਾ ਦਾ ਲਾਂਬੜਾ ਵਿਖੇ ਭਰਵਾਂ ਸਵਾਗਤ

ਲਾਂਬੜਾ, 12 ਜੂਨ (ਪਰਮੀਤ ਗੁਪਤਾ)-ਪੰਜਾਬ 'ਚ ਮੰਦਰ ਐਕਟ ਬਣਾਉਣ ਲਈ ਹਿੰਦੂ ਸੰਗਠਨ ਦੇ ਆਗੂਆਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੱਢੀ ਜਾ ਰਹੀ ਭਗਵਾ ਝੰਡਾ ਯਾਤਰਾ ਦਾ ਜਲੰਧਰ ਤੋਂ ਨਕੋਦਰ ਜਾਂਦੇ ਸਮੇਂ ਲਾਂਬੜਾ ਬਾਜ਼ਾਰ ਵਿਖੇ ਹਿੰਦੂ ਜਾਗਿ੍ਤੀ ਮੰਚ ਦੇ ਕੌਮੀ ...

ਪੂਰੀ ਖ਼ਬਰ »

ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਨਿੱਜੀ ਹਸਪਤਾਲ ਲਗਾਉਣ ਪੀ.ਐੱਸ.ਏ. ਆਧਾਰਿਤ ਆਕਸੀਜਨ ਪਲਾਂਟ-ਡੀ.ਸੀ.

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਆਕਸੀਜਨ ਲਈ ਦੂਜੇ ਸੂਬਿਆਂ 'ਤੇ ਨਿਰਭਰਤਾ ਘਟਾਉਣ ਅਤੇ ਆਕਸੀਜਨ ਉਤਪਾਦਨ 'ਚ ਸਵੈ-ਨਿਰਭਰ ਬਣਨ ਦੇ ਟੀਚੇ ਨੂੰ ਪ੍ਰਾਪਤ ਕਰਕੇ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਵੀ. ਟੀ. ਐੱਸ ਸਿਸਟਮ ਰਾਹੀਂ ਟਰਾਂਸਪੋਰਟ ਵਿਭਾਗ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ-ਸੱਤਪਾਲ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਪੰਜਾਬ ਰੋਡਵੇਜ਼/ਪਨਬੱਸ ਡੀਪੂ ਜਲੰਧਰ ਦੇ ਪ੍ਰਧਾਨ ਸੱਤਪਾਲ ਸਿੰਘ ਸੱਤਾ ਨੇ ਜਾਰੀ ਲਿਖਤੀ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ. ਟੀ. ਐੱਸ. ਸਿਸਟਮ ਲਾਗੂ ਕਰਕੇ ਟਰਾਂਸਪੋਰਟ ਵਿਭਾਗ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ ...

ਪੂਰੀ ਖ਼ਬਰ »

ਬੈਂਸ ਬਣੇ ਗੌਰਮਿੰਟ ਲੈਕਚਰਾਰ ਯੂਨੀਅਨ ਜਲੰਧਰ ਦੇ ਪ੍ਰਧਾਨ

ਜਲੰਧਰ, 12 ਜੂਨ (ਸਾਬੀ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਆਨਲਾਈਨ ਮੀਟਿੰਗ ਸੁਖਦੇਵ ਲਾਲ ਬੱਬਰ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਹੇਠ ਹੋਈ ਤੇ ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਰਵਿੰਦਰ ਪਾਲ ਸਿੰਘ ਬੈਂਸ ਨੂੰ ਜ਼ਿਲ੍ਹਾ ਜਲੰਧਰ ਦਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸੂਬੇ ਦੀ ਸਿਆਸਤ 'ਚ ਨਵਾਂ ਸਵੇਰਾ ਲੈ ਕੇ ਆਵੇਗਾ-ਬੀਬੀ ਸੰਘਾ

ਜਲੰਧਰ, 12 ਜੂਨ (ਜਸਪਾਲ ਸਿੰਘ)-ਇਸਤਰੀ ਅਕਾਲੀ ਦਲ ਦੀ ਸਰਪ੍ਰਸਤ ਅਤੇ ਨਾਰੀ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਗੁਰਦੇਵ ਕੌਰ ਸੰਘਾ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੰਘਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿੰਦਗੀ ਦੀ ਜੰਗ ਹਾਰ ਗਏ ਸਾਥੀ ਦੀ ਸੁਪਤਨੀ ਨੂੰ ਤਰਸ ਦੇ ਆਧਾਰ 'ਤੇ ਮਿਲੀ ਨੌਕਰੀ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਜੁਝਾਰੂ ਸਾਥੀ ਸ਼ਸ਼ੀ ਕੁਮਾਰ ਭਗਤ ਜੋ ਬੀਤੇ ਸਾਲ ਦਸੰਬਰ ਵਿਚ ਕੋਰੋਨਾ ਦੀ ਨਾਮੁਰਾਦ ਬਿਮਾਰੀ ਦੇ ਕਾਰਨ ਜ਼ਿੰਦਗੀ ਦੀ ਜੰਗ ਹਾਰ ਗਏ ਸਨ | ਜੀ.ਟੀ.ਯੂ. ਜਲੰਧਰ ਦੇ ਜੁਝਾਰੂ ...

ਪੂਰੀ ਖ਼ਬਰ »

ਬਲੈਕ ਫੰਗਸ ਦਾ ਇਕ ਹੋਰ ਮਾਮਲਾ ਮਿਲਿਆ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਬਲੈਕ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਰਿਪੋਰਟ ਹੋਣ ਨਾਲ ਮਰੀਜ਼ਾਂ ਦੀ ਗਿਣਤੀ 69 ਹੋ ਗਈ ਹੈ | ਅੱਜ ਰਿਪੋਰਟ ਹੋਇਆ ਮਰੀਜ਼ ਵੀ ਜਲੰਧਰ ਜ਼ਿਲ੍ਹੇ ਨਾਲ ਹੀ ਸਬੰਧ ਰੱਖਦਾ ਹੈ | ਜਾਣਕਾਰੀ ਅਨੁਸਾਰ ਹੁਣ ਤੱਕ ਇਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਪੀੜਤ 2 ਵਿਅਕਤੀਆਂ ਦੀ ਮੌਤ, 91 ਨਵੇਂ ਮਾਮਲੇ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1448 ਹੋ ਗਈ ਹੈ, ਜਦਕਿ ਅੱਜ 91 ਕੋਰੋਨਾ ਪ੍ਰਭਾਵਿਤ ਹੋਰ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 61884 ਪਹੁੰਚ ਗਈ ਹੈ | ਮਿ੍ਤਕਾਂ 'ਚ ਪਿੰਦਰ (60) ਵਾਸੀ ਪਿੰਡ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮਦਾ ਗਿ੍ਫ਼ਤਾਰ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮ ਰਹੇ ਇਕ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਜੀਵਨਪੁਰ ...

ਪੂਰੀ ਖ਼ਬਰ »

ਦਵਾਈਆਂ 'ਤੇ ਜੀ. ਐੱਸ. ਟੀ. ਦੀ ਛੋਟ ਦੀ ਕਾਲੀਆ ਵਲੋਂ ਸ਼ਲਾਘਾ

ਜਲੰਧਰ, 12 ਜੂਨ (ਸ਼ਿਵ)-ਸਾਬਕਾ ਮੰਤਰੀ ਅਤੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਨੇ ਜੀ. ਐੱਸ. ਟੀ. ਕੌਂਸਲ ਦੀ 44ਵੀਂ ਆਮ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲਿਆਂ ਦਾ ਸਵਾਗਤ ਕੀਤਾ ਹੈ ਜਿਸ ਦੀ ਪ੍ਰਧਾਨਗੀ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾ ਰਮਨ ਨੇ ਕੀਤੀ ਸੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਿਆਸੀ ਮੌਕਾਪ੍ਰਸਤੀ ਦਾ ਸਬੂਤ-ਸੰਤੋਖ ਸਿੰਘ ਚੌਧਰੀ

ਜਲੰਧਰ, 12 ਜੂਨ (ਜਸਪਾਲ ਸਿੰਘ)-ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਸਿਆਸੀ ਮੌਕਾਪ੍ਰਸਤੀ ਦਾ ਸਬੂਤ ਦੱਸਦੇ ਹੋਏ ਕਿਹਾ ਕਿ ਬਸਪਾ ਸੁਪਰੀਮੋ ਮਾਇਆਵਤੀ ਨੇ ਇਕ ਵਾਰ ਦਲਿਤ ...

ਪੂਰੀ ਖ਼ਬਰ »

ਡਿਪਸ ਦੇ ਵਿਦਿਆਰਥੀਆਂ ਨੇ ਵਿਰਸਾ ਵਿਹਾਰ 'ਚ ਲਗਾਈ ਕਲਾ ਪ੍ਰਦਰਸ਼ਨੀ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਵਿਰਸਾ ਵਿਹਾਰ ਵਿਖੇ ਸੱਭਿਆਚਾਰਕ ਕਲਾ ਮੰਚ ਅਤੇ ਡਾਂਸ ਲਾਈਨਜ਼ ਸਕੂਲ ਆਫ਼ ਪਰਫਾਰਮਿੰਗ ਆਰਟ ਵਲੋਂ 10 ਦਿਨ ਦੀ ਕਲਾ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਡਿਪਸ ਅਰਬਨ ਅਸਟੇਟ ਦੇ ਵਿਦਿਆਰਥੀਆਂ ਵਲੋਂ ਬਣਾਈਆਂ ਪੇਂਟਿੰਗਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਗੁਰੂ ਤੇਗ ਬਹਾਦੁਰ ਚੈਰੀਟੇਬਲ ਹਸਪਤਾਲ ਸੈਂਟਰ ਟਾਊਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਕਲੀਗਧਰ ਨੌਜਵਾਨ ਸਭਾ, ਸੈਂਟਰਲ ਟਾਊਨ ਅਤੇ ਯੂਥ ਅਕਾਲੀ ਦਲ ਦੇ ਉਪਰਾਲੇ ...

ਪੂਰੀ ਖ਼ਬਰ »

ਭਗਵਾ ਰੱਥ ਯਾਤਰਾ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ

ਜਲੰਧਰ, 12 ਜੂਨ (ਸ਼ੈਲੀ)-ਹਿੰਦੂ ਮੰਦਰ ਐਕਟ ਲਾਗੂ ਕਰਵਾਉਣ ਦੇ ਲਈ ਟੀਮ ਮੰਦਰ ਐਕਟ ਅਧੀਨ ਕੱਢੀ ਜਾ ਰਹੀ ਭਗਵਾ ਚੇਤਨਾ ਰੱਥ ਯਾਤਰਾ ਦਾ ਅੱਜ ਜਲੰਧਰ ਪਹੁੱਚਣ 'ਤੇ ਸ੍ਰੀ ਰਾਮ ਚੌਕ ਵਿਖੇ ਵੱਖ-ਵੱਖ ਹਿੰਦੂ ਸੰਸਥਾਵਾਂ ਦੇ ਆਗੂਆਂ ਵਲੋਂ ਫੁੱਲਾਂ ਨਾਲ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

20 ਗਰਾਮ ਹੈਰੋਇਨ ਸਮੇਤ ਇਕ ਕਾਬੂ

ਮਕਸੂਦਾਂ, 12 ਜੂਨ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਪਾਸੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਉਸ ਦੇ ਦੂਜੇ ਸਾਥੀ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ ਕਾਬੂ ਕੀਤੇ ਦੋਸ਼ੀ ਦੀ ਪਛਾਣ ਸੰਦੀਪ ਕੁਮਾਰ ...

ਪੂਰੀ ਖ਼ਬਰ »

ਲਾਇਸੈਂਸ ਰੀਨਿਊ ਦਾ 100 ਰੁਪਏ ਰੋਜ਼ ਦਾ ਜੁਰਮਾਨਾ ਲੈਣ ਤੋਂ ਭੜਕੇ ਸਨਅਤਕਾਰ

ਜਲੰਧਰ, 12 ਜੂਨ (ਸ਼ਿਵ)-ਦੁਕਾਨਾਂ, ਫ਼ੈਕਟਰੀਆਂ ਦੇ ਲਾਇਸੈਂਸ ਦਾ ਸਮੇਂ ਸਿਰ ਰੀਨਿਊ ਨਾ ਕਰਵਾਉਣ 'ਤੇ ਰੋਜ਼ਾਨਾ 100 ਰੁਪਏ ਜੁਰਮਾਨਾ ਵਸੂਲਣ ਦੀ ਹਦਾਇਤ ਤੋਂ ਸਨਅਤਕਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਅੱਜ ਸਨਅਤਕਾਰਾਂ ਨੇ ਮੇਅਰ ਜਗਦੀਸ਼ ਰਾਜਾ, ਵਿਧਾਇਕ ਬਾਵਾ ਹੈਨਰੀ ...

ਪੂਰੀ ਖ਼ਬਰ »

ਡੋਡੇ ਚੂਰਾ ਪੋਸਤ ਸਪਲਾਈ ਕਰਨ ਜਾ ਰਹੀ 'ਰਾਣੀ' ਫਿਰ ਕਾਬੂ

ਮਕਸੂਦਾਂ, 11 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਪੁਲਿਸ ਨੇ ਇਕ 40 ਸਾਲਾਂ ਔਰਤ ਨੂੰ 4 ਕਿੱਲੋ ਡੋਡੇ ਚੂਰਾ ਪੋਸਤ ਨਾਲ ਕਾਬੂ ਕੀਤਾ | ਕਾਬੂ ਕੀਤੀ ਔਰਤ ਦੀ ਪਛਾਣ ਰਾਣੀ ਸੁਰਜੀਤ ਸਿੰਘ ਵਾਸੀ ਨੰਗਲ ਸਲੇਮਪੁਰ ਦੇ ਤੌਰ 'ਤੇ ਹੋਈ ਹੈ | ਥਾਣਾ ਮੁਖੀ ਕੰਵਲਜੀਤ ਸਿੰਘ ਨੇ ...

ਪੂਰੀ ਖ਼ਬਰ »

ਲਾਇਸੈਂਸ ਰੀਨਿਊ ਦਾ 100 ਰੁਪਏ ਰੋਜ਼ ਦਾ ਜੁਰਮਾਨਾ ਲੈਣ ਤੋਂ ਭੜਕੇ ਸਨਅਤਕਾਰ

ਜਲੰਧਰ, 12 ਜੂਨ (ਸ਼ਿਵ)-ਦੁਕਾਨਾਂ, ਫ਼ੈਕਟਰੀਆਂ ਦੇ ਲਾਇਸੈਂਸ ਦਾ ਸਮੇਂ ਸਿਰ ਰੀਨਿਊ ਨਾ ਕਰਵਾਉਣ 'ਤੇ ਰੋਜ਼ਾਨਾ 100 ਰੁਪਏ ਜੁਰਮਾਨਾ ਵਸੂਲਣ ਦੀ ਹਦਾਇਤ ਤੋਂ ਸਨਅਤਕਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਅੱਜ ਸਨਅਤਕਾਰਾਂ ਨੇ ਮੇਅਰ ਜਗਦੀਸ਼ ਰਾਜਾ, ਵਿਧਾਇਕ ਬਾਵਾ ਹੈਨਰੀ ...

ਪੂਰੀ ਖ਼ਬਰ »

ਅਮੀਰ ਹੋਣ ਦੇ ਚੱਕਰ 'ਚ ਬਣੇ ਨਸ਼ਾ ਤਸਕਰ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਜਲਦੀ ਅਮੀਰ ਹੋਣ ਦੇ ਚੱਕਰ 'ਚ ਨਸ਼ਾ ਤਸਕਰ ਬਣੇ 2 ਨੌਜਵਾਨਾਂ ਤੋਂ 200 ਗ੍ਰਾਮ ਹੈਰੋਇਨ ਬਰਾਮਦ ਕਰਕੇ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਰਣਬੀਰ ਸਿੰਘ ...

ਪੂਰੀ ਖ਼ਬਰ »

ਅਮੀਰ ਹੋਣ ਦੇ ਚੱਕਰ 'ਚ ਬਣੇ ਨਸ਼ਾ ਤਸਕਰ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਜਲਦੀ ਅਮੀਰ ਹੋਣ ਦੇ ਚੱਕਰ 'ਚ ਨਸ਼ਾ ਤਸਕਰ ਬਣੇ 2 ਨੌਜਵਾਨਾਂ ਤੋਂ 200 ਗ੍ਰਾਮ ਹੈਰੋਇਨ ਬਰਾਮਦ ਕਰਕੇ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਰਣਬੀਰ ਸਿੰਘ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਲੜਨ ਨਾਲ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਗੁਰਾਇਆ, 12 ਜੂਨ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਬੜਾ ਪਿੰਡ ਵਿਖੇ ਇੱਕ ਮੋਟਰ ਤੇ ਦੋ ਪ੍ਰਵਾਸੀ ਮਜ਼ਦੂਰ ਨੌਜਵਾਨਾਂ ਦੀ ਜ਼ਹਿਰੀਲੀ ਚੀਜ਼ ਲੜਨ ਨਾਲ ਮੌਤ ਦੀ ਦੁਖਦਾਈ ਖ਼ਬਰ ਹੈ | ਉਕਤ ਨੌਜਵਾਨ ਬੜਾ ਪਿੰਡ ਵਿਖੇ ਝੋਨਾ ਲਗਾਉਣ ਲਈ ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਆਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX