ਤਾਜਾ ਖ਼ਬਰਾਂ


ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  10 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  17 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  5 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  41 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  53 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  42 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  1 minute ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 3 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 4 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹੇ 'ਚ ਸੀ.ਏ.ਐਸ.ਓ. ਮੁਹਿੰਮ ਤਹਿਤ ਹੁਣ ਤੱਕ 39 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ-ਮਾਹਲ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਜੀ.ਪੀ. ਦਿਨਕਰ ਗੁਪਤਾ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਵਿਚ ਨਸ਼ੇ ਅਤੇ ਨਾਜਾਇਜ਼ ਸ਼ਰਾਬ ਦੇ ਖ਼ਿਲਾਫ਼ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਦੇ ਲਈ ਜ਼ਿਲ੍ਹੇ ਭਰ ਵਿਚ ਕੋਰਡਨ ਐਂਡ ਸਰਚ ਅਪ੍ਰੇਸ਼ਨ (ਸੀ.ਏ.ਐੱਸ.ਓ) ਚਲਾਇਆ | ਵੱਖ-ਵੱਖ ਇਲਾਕਿਆਂ ਵਿਚ ਕੀਤੀ ਗਈ ਤਲਾਸ਼ੀ ਤਹਿਤ ਪੁਲਿਸ ਟੀਮਾਂ ਨੇ ਕਥਿਤ ਦੋਸ਼ੀਆਂ ਤੋਂ ਨਾਜਾਇਜ਼ ਸ਼ਰਾਬ, ਹੈਰੋਇਨ, ਨਸ਼ੀਲਾ ਪਾਊਡਰ ਅਤੇ 9.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਮੁਹਿੰਮ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਗੜ੍ਹਸ਼ੰਕਰ ਦੇ ਪਿੰਡ ਚੱਕ ਰੌਟਾ, ਪਿੰਡ ਹਾਰਟਾ, ਜਲੋਟਾ, ਤਲਵਾੜਾ ਦੇ ਪਿੰਡ ਸੈਦਪੁਰ ਅਤੇ ਹਾਜੀਪੁਰ ਦੇ ਪਿੰਡ ਘਸੀਟਪੁਰ ਤੁਰਾਂ ਵਿਚ ਮੁਹਿੰਮ ਚਲਾਈ ਗਈ | ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿਚ ਵੀ ਹੋਟਸਪਾਟ ਦੀ ਪਹਿਚਾਣ ਕੀਤੀ ਗਈ ਅਤੇ ਹੁਸ਼ਿਆਰਪੁਰ ਦੇ ਵਾਲਮੀਕ ਮੁਹੱਲਾ ਅਤੇ ਟਾਂਡਾ ਦੇ ਚੰਡੀਗੜ੍ਹ ਕਾਲੋਨੀ ਵਿੱਚ ਸੀ.ਏ.ਐਸ.ਓ ਮੁਹਿੰਮ ਚਲਾਈ ਗਈ | ਮਾਹਲ ਨੇ ਦੱਸਿਆ ਕਿ ਕਾਰਵਾਈ ਦੌਰਾਨ 39 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਦਕਿ 8 ਮਾਮਲੇ ਐਨ.ਡੀ.ਪੀ.ਐੱਸ ਅਤੇ ਆਬਕਾਰੀ ਐਕਟ ਤਹਿਤ ਦਰਜ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 2,07,00 ਮਿਲੀਲਿਟਰ ਨਾਜਾਇਜ਼ ਸ਼ਰਾਬ, 185 ਗ੍ਰਾਮ ਹੈਰੋਇਨ, 286 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ | ਮੁਲਜ਼ਮਾਂ ਤੋਂ 9.4 ਲੱਖ ਰੁਪਏ ਦੀ ਡਰੱਗ ਮਨੀ, 2 ਐਕਸ.ਯੂ.ਵੀ, ਇਕ ਆਈ-20, ਇਕ ਹੌਂਡਾ ਸਿਟੀ ਸਹਿਤ ਚਾਰ ਵਾਹਨ ਬਰਾਮਦ ਕੀਤੇ ਗਏ | ਪੁਲਿਸ ਵਲੋਂ ਗਿ੍ਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਨਰਿੰਦਰ ਕੁਮਾਰ ਉਰਫ ਨਿੰਦਰ ਵਾਸੀ ਚੱਕ ਰੌਟਾ, ਵਿਕਾਸ ਉਰਫ ਵਿੱਕੀ ਵਾਸੀ ਬੀਨੇਵਾਲ ਗੜ੍ਹਸ਼ੰਕਰ, ਬਲਜਿੰਦਰ ਸਿੰਘ ਵਾਸੀ ਚੱਬੇਵਾਲ, ਸੌਰਵ ਕੁਮਾਰ ਅਤੇ ਵਿਕਰਮ ਉਰਫ ਵਿੱਕੀ ਦੋਵੇਂ ਵਾਸੀ ਵਾਲਮੀਕਿ ਮੁਹੱਲਾ ਹੁਸ਼ਿਆਰਪੁਰ ਵਜੋਂ ਹੋਈ ਹੈ |

ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ

ਮਾਹਿਲਪੁਰ, 13 ਜੂਨ (ਰਜਿੰਦਰ ਸਿੰਘ) ਅੱਜ ਬਾਅਦ ਦੁਪਹਿਰ ਪਹਾੜੀ ਖਿੱਤੇ'ਚ ਪੈਂਦੇ ਪਿੰਡ ਗੱਜਰ ਕੋਲ ਟਰੈਕਟਰ ਪਲਟਣ ਨਾਲ ਟਰੈਕਟਰ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਤਿਨ ਪੁੱਤਰ ਰਣਜੀਤ ਵਾਸੀ ਮਹਾਲੋਂ ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ...

ਪੂਰੀ ਖ਼ਬਰ »

ਫਾਈਨਾਂਸਰਾਂ ਤੋਂ ਪ੍ਰੇਸ਼ਾਨ ਵਿਦਿਆਰਥਣ ਨੇ ਨਿਗਲਿਆ ਜ਼ਹਿਰ-ਮੌਤ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)- ਦੋ ਸ਼ਾਹੂਕਾਰਾਂ ਦੇ ਜ਼ੁਲਮਾਂ ਤੋਂ ਪ੍ਰੇਸ਼ਾਨ ਹੋ ਕੇ ਇਕ ਵਿਦਿਆਰਥਣ ਨੇ ਕਥਿਤ ਤੌਰ 'ਤੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਦੋਵਾਂ ਦੋਸ਼ੀਆਂ ਫਾਈਨਾਂਸਰਾਂ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਧਰਨਾ ਜਾਰੀ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਕਾਰਨ ਵਿਭਾਗ ਖ਼ਿਲਾਫ਼ ਲੋਕਾਂ ਕੀਤੀ ਨਾਅਰੇਬਾਜ਼ੀ

ਹਰਿਆਣਾ, 13 ਜੂਨ (ਹਰਮੇਲ ਸਿੰਘ ਖੱਖ)- ਬਿਜਲੀ ਦੀ ਘਟੀਆ ਸਪਲਾਈ ਤੋਂ ਪਿੰਡ ਭੂੰਗਾ ਵਿਖੇ ਲੋਕਾਂ ਨੇ ਬਿਜਲੀ ਵਿਭਾਗ ਖਿਲਾਫ ਜੰਮਕੇ ਨਅਰੇਬਾਜੀ ਕੀਤੀ | ਇਸ ਮੌਕੇ ਇੰਦਰਜੀਤ ਸਿੰਘ, ਗੁਲਸ਼ਨ ਕੁਮਾਰ, ਸੁਰਜੀਤ ਸਿੰਘ ਜੀਤਾ, ਬਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 82 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 82 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 27942 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 946 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ

ਟਾਂਡਾ ਉੜਮੁੜ, 13 ਜੂਨ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਨੂੰ 40 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਿੰਡ ਢਡਿਆਲਾ ਸਾਈਡ ...

ਪੂਰੀ ਖ਼ਬਰ »

ਪਿੰਡ ਝਿੱਗਲਾ ਦੇ ਕਈ ਪਰਿਵਾਰ ਹਲਕਾ ਵਿਧਾਇਕਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ

ਨੰਗਲ ਬਿਹਾਲਾਂ, 13 (ਵਿਨੋਦ ਮਹਾਜਨ)- ਹਲਕਾ ਮੁਕੇਰੀਆਂ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਮਜ਼ਬੂਤੀ ਮਿਲੀ ਜਦੋਂ ਪਿੰਡ ਝਿੱਗਲਾ ਦੇ ਕਈ ਪਰਿਵਾਰ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਹਲਕਾ ਵਿਧਾਇਕਾ ਸ੍ਰੀਮਤੀ ਇੰਦੂ ਬਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਬਰਾਮਦ

ਦਸੂਹਾ, 13 ਜੂਨ (ਭੁੱਲਰ)- ਦਸੂਹਾ ਪੁਲਿਸ ਵੱਲੋਂ ਇਕ ਵਿਅਕਤੀ ਕੋਲੋਂ ਦੱਸ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐੱਸ. ਆਈ. ਗੁਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਭੂਸ਼ਾਂ ਪੁਲੀ ...

ਪੂਰੀ ਖ਼ਬਰ »

ਕੁਦਰਤ ਦੀ ਅਨਮੋਲ ਦੇਣ ਪਾਣੀ ਦੇ ਬਚਾਅ ਲਈ ਡਿ੍ਪ ਤੇ ਫੁਹਾਰਾ ਤਕਨੀਕ ਦੀ ਵਰਤੋਂ ਦੇ ਉਪਰਾਲੇ ਕੀਤੇ ਜਾਣ

ਦਸੂਹਾ, 13 ਜੂਨ-ਪਾਣੀ ਕੁਦਰਤ ਦਾ ਅਣਮੋਲ ਤੋਹਫ਼ਾ ਹੈ | ਧਰਤੀ ਉੱਪਰ ਪਾਣੀ ਅਤੇ ਜੀਵਨ ਦਾ ਅਟੁੱਟ ਰਿਸ਼ਤਾ ਹੈ | ਪਾਣੀ ਹੈ ਤਾਂ ਹੀ ਜੀਵਨ ਹੈ | ਪਾਣੀ ਤੋਂ ਬਿਨਾਂ ਧਰਤੀ 'ਤੇ ਜੀਵਨ ਦੀ ਹੋਂਦ ਸੰਭਵ ਨਹੀਂ ਹੈ | ਪਾਣੀ ਦੇ ਸੀਮਤ ਸਾਧਨਾਂ ਕਾਰਨ ਸੰਸਾਰ 'ਚ ਕਰੋੜਾਂ ਲੋਕ ਦੀ ਪਹੁੰਚ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਅਕਾਲੀ ਦਲ-ਬਸਪਾ ਗੱਠਜੋੜ ਦੀ ਚੜ੍ਹਦੀਕਲਾ ਲਈ ਅਰਦਾਸ

ਮੁਕੇਰੀਆਂ, 13 ਜੂਨ (ਰਾਮਗੜ੍ਹੀਆ)-ਮੁਹੱਲਾ ਗੁਰਦੇਵਪੁਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਅਕਾਲੀ ਦਲ ਤੇ ਬਸਪਾ ਦੇ ਹੋਏ ਗੱਠਜੋੜ ਉਪਰੰਤ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਪਹਿਲੀ ਵਾਰ ਸਾਂਝੇ ਤੌਰ 'ਤੇ ਇਸ ਇਤਿਹਾਸਕ ਗੱਠਜੋੜ ਪ੍ਰਤੀ ...

ਪੂਰੀ ਖ਼ਬਰ »

ਸ਼ੋ੍ਰ. ਅ. ਦਲ (ਸੰਯੁਕਤ) ਦੀ ਹੋਈ ਵਿਸ਼ੇਸ਼ ਮੀਟਿੰਗ

ਐਮਾਂ ਮਾਂਗਟ, 13 ਜੂਨ (ਗੁਰਾਇਆ)- ਅੱਜ ਪਿੰਡ ਹਿੰਮਤਪੁਰ ਵਿਖੇ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਸਾਬਕਾ ਸਰਪੰਚ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਸ. ਦੇਸ ਰਾਜ ਧੁੱਗਾ ਪ੍ਰਧਾਨ ਪੰਜਾਬ ਐਸ. ਸੀ. ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦੇ ਹੋਏ ਦੇਸ ਰਾਜ ਧੁੱਗਾ ਨੇ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ ਸੂਬੇ ਦੀ ਸਿਆਸਤ 'ਚ ਨਵਾਂ ਮੀਲ ਪੱਥਰ ਬਣੇਗਾ-ਚੌਹਾਨ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਹੋਇਆ ਗੱਠਜੋੜ ਪੰਜਾਬ ਦੀ ਸਿਆਸਤ 'ਚ ਨਵਾਂ ਮੀਲ ਪੱਥਰ ਸਾਬਿਤ ਹੋਵੇਗਾ ਅਤੇ 2022 'ਚ ਸੂਬੇ 'ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ...

ਪੂਰੀ ਖ਼ਬਰ »

ਬਾਬਾ ਜਸਪਾਲ ਸਿੰਘ ਉਡਰਾ ਵਲੋਂ ਐਡ. ਘੁੰਮਣ ਦਾ ਸਨਮਾਨ

ਦਸੂਹਾ, 13 ਜੂਨ (ਭੁੱਲਰ)- ਅੱਜ ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਉਡਰਾ ਵਲੋਂ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਦਸੂਹਾ ਦੀ ਨਵ ਨਿਯੁਕਤ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਘੁੰਮਣ ਨੇ ਸੰਤ ਬਾਬਾ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਭੂਲਪੁਰ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮਿਆਣੀ, 13 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਭੂਲਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਵਰਗੀ ਬਾਪੂ ਸੁੱਚਾ ਸਿੰਘ ਸਵ. ਮਾਤਾ ਗੁਰਮੇਲ ਕੌਰ ਦੇ ਪਰਿਵਾਰ ਵੱਲੋਂ ਇਲਾਕੇ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਦਲ ਦਾ ਗੱਠਜੋੜ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ

ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ)- ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬਸਪਾ ਦੇ ਹਲਕਾ ਚੱਬੇਵਾਲ ਇੰਚਾਰਜ ਯਸ਼ ਭੱਟੀ ਨੇ ਕਿਹਾ ਕਿ ਸਮੇਂ ਦੀ ਮੰਗ ਅਨੁਸਾਰ 25 ਸਾਲ ਬਾਅਦ ਇਹ ਸਮਝੌਤਾ ਹੋਇਆ ਹੈ ਜਿੱਥੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ-ਸ਼ਿਕਾਗੋ

ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ)-ਪ੍ਰਵਾਸੀ ਭਾਰਤੀਆਂ ਨੂੰ ਲੋੜਵੰਦਾਂ ਪਰਿਵਾਰਾਂ ਦੀ ਵੱਧ-ਵੱਧ ਮਾਇਕ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਲੋੜਵੰਦ ਪਰਿਵਾਰ ਜਿਥੇ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣ ਉਥੇ ਉਨ੍ਹਾਂ ਨੂੰ ੂ ਬਿਮਾਰੀ ਸਮੇਂ ...

ਪੂਰੀ ਖ਼ਬਰ »

ਬਸਪਾ ਦੇ ਹਲਕਾ ਪ੍ਰਧਾਨ ਐਡ. ਲਖਵੀਰ ਸਿੰਘ ਦੀ ਅਗਵਾਈ ਹੇਠ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 13 ਜੂਨ (ਭੁੱਲਰ)- ਅੱਜ ਬਸਪਾ ਦੇ ਹਲਕਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਦੀ ਅਗਵਾਈ ਹੇਠ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਗੋਬਿੰਦ ਸਿੰਘ ਇੰਚਾਰਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਹਲਕਾ ਦਸੂਹਾ ਅੰਦਰ ਪਾਰਟੀ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ ਸੂਬੇ ਦੀ ਸਿਆਸਤ 'ਚ ਨਵਾਂ ਮੀਲ ਪੱਥਰ ਬਣੇਗਾ-ਚੌਹਾਨ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਹੋਇਆ ਗੱਠਜੋੜ ਪੰਜਾਬ ਦੀ ਸਿਆਸਤ 'ਚ ਨਵਾਂ ਮੀਲ ਪੱਥਰ ਸਾਬਿਤ ਹੋਵੇਗਾ ਅਤੇ 2022 'ਚ ਸੂਬੇ 'ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ...

ਪੂਰੀ ਖ਼ਬਰ »

ਅਫੀਮ ਤੇ ਨਕਦੀ ਸਮੇਤ ਨਸ਼ਾ ਤਸਕਰ ਕਾਬੂ

ਮਾਹਿਲਪੁਰ, 13 ਜੂਨ (ਰਜਿੰਦਰ ਸਿੰਘ) ਥਾਣਾ ਮਾਹਿਲਪੁਰ ਦੀ ਪੁਲਿਸ ਵਲੋ ਤਸ਼ਾ ਤਸਕਰੀ ਕਰ ਰਹੇ ਮੋਟਰ ਇੱਕ ਵਿਅਕਤੀ ਤੋਂ 70 ਗ੍ਰਾਮ ਅਫੀਮ ਤੇ ਨਗਦੀ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸ.ਕੰ.ਸ.ਸ.ਸ. ਸਕੂਲ ਰੇਲਵੇ ਮੰਡੀ ਨੇ ਆਨਲਾਈਨ ਸਮਰ ਕੈਂਪ ਲਗਾਇਆ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਸ.ਕੰ.ਸ.ਸ.ਸ. ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਚੱਲ ਰਹੇ ਆਨਲਾਈਨ ਸਮਰ ਕੈਂਪ 'ਚ ਪਿ੍ੰ. ਲਲਿਤਾ ਰਾਣੀ ਦੀ ਅਗਵਾਈ ਅਤੇ ਗਾਈਡ ਅਧਿਆਪਕ ਸੁਨੀਤਾ ਚੌਧਰੀ ਅਤੇ ਰੋਮਾ ਦੇਵੀ ਦੀ ਰੇਖ ਦੇਖ 'ਚ ਵਿਦਿਆਰਥੀਆਂ ਨੇ ਘਰ ਵਿਚ ਪਏ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਕਿਸਾਨੀ ਸੰਘਰਸ਼ ਮੌਕੇ ਜਾਨ ਗਵਾਉਣ ਵਾਲੇ ਲੱਖੀ ਨੂੰ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ)- ਆਜ਼ਾਦ ਕਿਸਾਨ ਕਮੇਟੀ ਦੋਆਬਾ ਹੁਸ਼ਿਆਰਪੁਰ ਦੇ ਸੁਤੈਹਰੀ ਰੋਡ 'ਤੇ ਰਿਲਾਇੰਸ ਸ਼ੋ ਰੂਮ ਧਰਨੇ ਦੌਰਾਨ ਕਿਸਾਨੀ ਸੰਘਰਸ਼ ਲਈ ਜਾਨ ਵਾਰਨ ਵਾਲੇ ਲਖਵਿੰਦਰ ਸਿੰਘ ਲੱਖੀ ਦੀ ਅੰਤਿਮ ਅਰਦਾਸ ਗੁਰਦੁਆਰਾ ਗੋਬਿੰਦਸਰ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਨਕਦੀ ਖੋਹਣ ਦੇ ਮਾਮਲੇ 'ਚ 3 ਨਾਮਜ਼ਦ

ਗੜ੍ਹਸ਼ੰਕਰ, 13 ਜੂਨ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਹੁਸ਼ਿਆਰਪੁਰ ਰੋਡ 'ਤੇ ਪਿੰਡ ਪਦਰਾਣਾ ਵਿਖੇ ਸਥਿਤ ਬਜਾਜ ਫਿਊਲ ਸਟੇਸ਼ਨ 'ਤੇ ਵਾਪਰੀ ਨਕਦੀ ਖੋਹਣ ਦੀ ਘਟਨਾ ਦੇ ਮਾਮਲੇ 'ਚ 3 ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਪੈਟਰੋਲ ਪੰਪ ਦੇ ਸੇਲਮੈਨ ਹਨੀ ਚੁੰਬਰ ਪੁੱਤਰ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਭੰਗਾਲਾ, 13 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਐਸ.ਐਸ. ਪੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਰਵਿੰਦਰਪਾਲ ਸਿੰਘ ਸੰਧੂ ਐਸ.ਪੀ. ਇੰਨਵੈਸਟੀਗੇਸ਼ਨ ਹੁਸ਼ਿਆਰਪੁਰ, ਰਵਿੰਦਰ ਸਿੰਘ ਡੀ. ਐਸ. ਪੀ. ਮੁਕੇਰੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਲੱਖ ਤੋਂ ਉਪਰ ਪਹੁੰਚਿਆ ਕੋਵਿਡ ਟੀਕਾਕਰਨ ਦਾ ਅੰਕੜਾ-ਅਪਨੀਤ ਰਿਆਤ

ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ ਚਾਰ ਲੱਖ ਪਾਰ ਕਰ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕੁਲ 421876 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾ ...

ਪੂਰੀ ਖ਼ਬਰ »

ਗੁ. ਹਰੀਆਂ ਵੇਲਾਂ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜੋੜ ਮੇਲਾ ਅੱਜ

ਚੱਬੇਵਾਲ, 13 ਜੂਨ (ਥਿਆੜਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁੱਖ ਦਫ਼ਤਰ ਅਤੇ ਸੱਤਵੀਂ ਪਾਤਸ਼ਾਹੀ ਸ©ੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸ਼ਹੀਦਾਂ ਦੇ ਸਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਜਵੇਂ ...

ਪੂਰੀ ਖ਼ਬਰ »

'ਆਪ' ਨੂੰ ਝਟਕਾ ਵਾਰਡ ਨੰ.4 ਦੇ ਅਜੇ ਸ਼ਰਮਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਝੱਟਕਾ ਲੱਗਾ ਜਦ ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲੜ ਚੁੱਗੇ ਅਜੇ ਸ਼ਰਮਾ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਗਏ | ਕੌਂਸਲਰ ਅਸ਼ੋਕ ਮੇਹਰਾ ਦੀ ...

ਪੂਰੀ ਖ਼ਬਰ »

ਰੋਸ ਧਰਨੇ ਨੂੰ ਲੈ ਕੇ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਗੜ੍ਹਸ਼ੰਕਰ, 13 ਜੂਨ (ਧਾਲੀਵਾਲ)- ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਨਵਾਂਸ਼ਹਿਰ ਦੇ ਦਫ਼ਤਰ ਅੱਗੇ 16 ਜੂਨ ਨੂੰ ਕੀਤੀ ਜਾਣ ਵਾਲੀ ਰੋਸ ਰੈਲੀ ਅਤੇ ਧਰਨੇ ਦੀ ਤਿਆਰੀ ਲਈ ਇਥੇ ਮੀਟਿੰਗ ਕੀਤੀ ਗਈ | ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਟਰੱਕ ਯੂਨੀਅਨ ਮੁਕੇਰੀਆਂ ਵਿਖੇ ਟਰੱਕ ਆਪਰੇਟਰਾਂ ਨੂੰ ਕੀਤਾ ਸੰਬੋਧਨ

ਮੁਕੇਰੀਆਂ, 13 ਜੂਨ (ਰਾਮਗੜ੍ਹੀਆ)- ਅੱਜ ਦੇਰ ਸ਼ਾਮ ਹਲਕਾ ਮੁਕੇਰੀਆਂ ਦੀ ਵਿਧਾਇਕਾ ਮੈਡਮ ਇੰਦੂ ਬਾਵਾ ਨੇ ਟਰੱਕ ਯੂਨੀਅਨ ਮੁਕੇਰੀਆਂ ਵਿਖੇ ਪਹੁੰਚ ਕੇ ਟਰੱਕ ਆਪੇ੍ਰਟਰਾਂ ਨਾਲ ਮੀਟਿੰਗ ਕਰਕੇ ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਹੀ ਕਾਂਗਰਸ 'ਚ ...

ਪੂਰੀ ਖ਼ਬਰ »

ਵੈਟਰਨਰੀ ਡਾਕਟਰੀ ਦੀ ਗ਼ੈਰ ਹਾਜ਼ਰੀ ਦੌਰਾਨ ਝੋਲਾ ਛਾਪ ਡਾਕਟਰ ਚਲਾ ਰਿਹੈ ਬੁੱਲ੍ਹੋਵਾਲ ਦਾ ਹਸਪਤਾਲ

ਬੁੱਲ੍ਹੋਵਾਲ, 13 ਜੂਨ (ਲੁਗਾਣਾ)- ਬੁੱਲ੍ਹੋਵਾਲ ਤੇ ਇਸ ਦੇ ਨੇੜਲੇ ਪਿੰਡਾਂ ਦੇ ਪਸ਼ੂ ਧਾਰਕ ਕਿਸਾਨਾਂ ਦੇ ਹੋ ਰਹੇ ਸ਼ੋਸ਼ਣ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਡਾਇਰੈਕਟਰ ਹੁਸ਼ਿਆਰਪੁਰ ਤੋਂ ਮੰਗ ਕਰਦਿਆਂ ਕਿਸਾਨ ਹਰਜਿੰਦਰ ਸਿੰਘ, ਨੰਬਰਦਾਰ ...

ਪੂਰੀ ਖ਼ਬਰ »

ਭੂੰਗਾ ਤੇ ਫਾਂਬੜਾ ਵਿਖੇ ਲਗਾਏ ਗਏ 85 ਕੈਮਰਿਆਂ ਦਾ ਉਦਘਾਟਨ ਵਿਧਾਇਕ ਆਦੀਆਂ ਨੇ ਕੀਤਾ

ਹਰਿਆਣਾ, 13 ਜੂਨ (ਹਰਮੇਲ ਸਿੰਘ ਖੱਖ)-ਬਲਾਕ ਕਾਗਰਸ ਕਮੇਟੀ ਭੂੰਗਾ ਦੇ ਉਪ ਪ੍ਰਧਾਨ ਮਨਿੰਦਰ ਸਿੰਘ ਟਿੰਮੀ ਸ਼ਾਹੀ ਵਲੋ ਸਾਢੇ 4 ਲੱਖ ਰੁਪਏ ਦਾ ਖਰਚ ਨਾਲ ਲਗਾਏ 85 ਕੈਮਰੇ ਅਤੇ 15 ਡੀ.ਵੀ.ਆਰ ਲਗਾਏ ਗਏ ਜਿਸ ਦਾ ਉਦਘਾਟਨ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਆਦੀਆਂ ਵਲੋਂ ...

ਪੂਰੀ ਖ਼ਬਰ »

ਤੇਜ਼ ਝੱਖੜ ਤੇ ਮੀਂਹ ਨੇ ਮਚਾਈ ਤਬਾਹੀ

ਦਸੂਹਾ, 13 ਜੂਨ (ਭੁੱਲਰ)-ਬੀਤੀ ਰਾਤ ਆਏ ਤੇਜ਼ ਝੱਖੜ ਤੇ ਮੀਂਹ ਨੇ ਭਾਰੀ ਤਬਾਹੀ ਮਚਾਈ ਸਿੱਟੇ ਵਜੋਂ ਬਿਜਲੀ ਦੇ ਖੰਭੇ, ਟਰਾਂਸਫ਼ਾਰਮਰ ਤੇ ਦਰਖਤ ਡਿੱਗਣ ਨਾਲ ਜਿੱਥੇ ਸੜਕਾਂ ਤੇ ਆਵਾਜਾਈ ਪ੍ਰਭਾਵਿਤ ਹੋਈ | ਉੱਥੇ ਹੀ ਆਲੇ ਦੁਆਲੇ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਵੀ ਗੁੱਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਸਿਆਸੀ ਨਹੀਂ ਬਲਕਿ ਭਾਈਚਾਰਕ ਸਾਂਝ-ਠੰਡਲ

ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਾਲੇ ਹੋਇਆ ਗਠਜੋੜ ਪੰਜਾਬ ਸਮੇਤ ਦੇਸ਼ ਦੀ ਰਾਜਨੀਤੀ 'ਚ ਮੀਲ ਪੱਥਰ ਸਾਬਿਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 13 ਜੂਨ (ਕੌਸ਼ਲ)- ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ ਐਜੂਕੇਸ਼ਨ ਦਸੂਹਾ ਦਾ ਬੀ.ਐਡ. ਸੈਸ਼ਨ 2019-21 ਦੇ ਤੀਜੇ ਸਮੈਸਟਰ ਦਾ ਨਤੀਜਾ ਹਮੇਸ਼ਾਂ ਦੀ ਤਰ੍ਹਾਂ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਸਤਵਿੰਦਰ ਕੌਰ ...

ਪੂਰੀ ਖ਼ਬਰ »

ਮਹਿੰਦਰਾ ਗੱਡੀ ਖੇਤਾਂ ਵਿਚ ਪਲਟੀ

ਕੋਟਫ਼ਤੂਹੀ, 13 ਜੂਨ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਮੰਨਣਹਾਨਾ ਦੇ ਕਰੀਬ ਸ਼ਾਮ ਪੌਣੇ ਸੱਤ ਕੁ ਵਜੇ ਦੇ ਕਰੀਬ ਸੜਕ ਦਾ ਕਿਨਾਰਾ ਨਾ ਹੋਣ ਕਰ ਕੇ ਖੇਤਾਂ ਵਿਚ ਇਕ ਮਹਿੰਦਰਾ ਸੁਪਰੋ ਗੱਡੀ ਪਲਟ ਗਈ, ਇਸ ਘਟਨਾ ਵਿਚ ਚਾਲਕ ਦਾ ਵਾਲ-ਵਾਲ ਬਚਾਅ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ...

ਪੂਰੀ ਖ਼ਬਰ »

ਕਿਸਾਨ ਭਲਾਈ ਵਿਭਾਗ ਵਲੋਂ ਨਰਮੇ ਦੀ ਕਾਸ਼ਤ ਨੂੰ ਕੀਤਾ ਜਾ ਰਿਹੈ ਉਤਸ਼ਾਹਿਤ

ਹਰਿਆਣਾ, 13 ਜੂਨ (ਹਰਮੇਲ ਸਿੰਘ ਖੱਖ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਡਾ. ਵਿਨੈ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਆਤਮਾ ਸਕੀਮ ਤਹਿਤ ਲਗਾਏ ਨਰਮੇ ਦੇ ਪ੍ਰਦਰਸ਼ਨੀ ਪਲਾਟਾਂ ਦਾ ਨਿਰੀਖਣ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ

ਭੰਗਾਲਾ, 13 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਫ਼ਿਰੋਜਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੁਕੇਰੀਆਂ ਦੀ ਮੀਟਿੰਗ ਗੁਰਜੀਵਨ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ਉਚੇਚੇ ਤੌਰ ਤੇ ਬਲਾਕ ਪ੍ਰਧਾਨ ਮੁਕੇਰੀਆਂ ਜਸਵੰਤ ਸਿੰਘ ...

ਪੂਰੀ ਖ਼ਬਰ »

ਅਫ਼ਸੋਸ ਸ਼ਬਦ ਤੁਹਾਨੂੰ ਬਹੁਤ ਕੱਝ ਕਰਨ ਤੋਂ ਰੋਕਦਾ ਹੈ-ਵਿਧਾਇਕ ਅਰੁਣ ਡੋਗਰਾ

ਤਲਵਾੜਾ, 13 ਜੂਨ (ਅ. ਪ)- ਹਲਕਾ ਵਿਧਾਇਕ ਦਸੂਹਾ ਅਰੁਣ ਡੋਗਰਾ ਨੇ ਬੀ.ਡੀ.ਪੀ.ਓ ਦਫ਼ਤਰ ਤਲਵਾੜਾ ਵਿਖੇ ਆਪਣੇ ਹਲਕੇ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਦੀ ਯੋਜਨਾ ਬਣਾਉਂਦਿਆਂ ਕਿਹਾ ਕਿ ਤੁਸੀਂ ਅਤੀਤ ਦੇ ਅਧਾਰ 'ਤੇ ਭਵਿੱਖ ਦੀ ਯੋਜਨਾ ਨਹੀਂ ਬਣਾ ਸਕਦੇ , ਜ਼ਰੂਰੀ ਨਹੀਂ ...

ਪੂਰੀ ਖ਼ਬਰ »

ਗੁਰਸੇਵਾ ਕਾਲਜ 'ਚ ਕੈਪਟਨ ਰਣਜੀਤ ਸਿੰਘ ਦਾ ਸਨਮਾਨ

ਗੜ੍ਹਸ਼ੰਕਰ, 13 ਜੂਨ (ਧਾਲੀਵਾਲ)- ਸਾਲ 2003 'ਚ ਗੜ੍ਹਸ਼ੰਕਰ ਵਿਖੇ ਚੱਲ ਰਹੇ ਗੁਰਸੇਵਾ ਨਰਸਿੰਗ ਕਾਲਜ ਤੋਂ ਸਿੱਖਿਆ ਹਾਸਿਲ ਕਰਕੇ ਭਾਰਤੀ ਫੌਜ ਵਿਚ ਕੈਪਟਨ ਦੇ ਅਹੁਦੇ 'ਤੇ ਸੇਵਾਵਾਂ ਨਿਭਾਅ ਰਹੇ ਕੈਪਟਨ ਰਣਜੀਤ ਸਿੰਘ ਵਾਸੀ ਬਟਾਲਾ ਵਲੋਂ ਪਨਾਮ ਵਿਖੇ ਚੱਲ ਰਹੇ ਗੁਰਸੇਵਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਘੁਟਾਲਿਆਂ ਦੀ ਪਾਰਟੀ ਕਿਹਾ ਜਾਵੇ ਤਾਂ ਅਤਿਕਥਨੀ ਨਹੀਂ ਹੋਵੇਗੀ- ਅਜੈ ਕੌਸ਼ਲ ਸੇਠੂ

ਐਮਾਂ ਮਾਂਗਟ, 13 ਜੂਨ (ਗੁਰਾਇਆ)- ਕਾਂਗਰਸ ਪਾਰਟੀ ਨੂੰ ਘੁਟਾਲਿਆਂ ਦੀ ਪਾਰਟੀ ਕਿਹਾ ਜਾਵੇ ਤਾਂ ਅਤਿਕਥਨੀ ਨਹੀਂ ਹੋਵੇਗੀ ਤੇ ਕੋਰੋਨਾ ਮਹਾਂਮਾਰੀ ਦੇ ਸਮੇਂ ਜਦੋਂ ਦੇਸ਼ ਔਖੀ ਘੜੀ ਵਿਚੋਂ ਗੁਜ਼ਰ ਰਿਹਾ ਹੈ ਤਾਂ ਵੀ ਆਦਤ ਤੋਂ ਮਜਬੂਰ ਕਾਂਗਰਸ ਪਾਰਟੀ ਦੇ ਨੇਤਾ ...

ਪੂਰੀ ਖ਼ਬਰ »

ਹਰੀ ਸਿੰਘ ਨਲੂਆ ਵੈੱਲਫੇਅਰ ਸੁਸਾਇਟੀ ਭੂੰਗਾ ਨੇ ਵੱਖ-ਵੱਖ ਥਾਵਾਂ 'ਤੇ ਸ਼ੀਸ਼ੇ ਲਗਾਏ

ਹਰਿਆਣਾ, 13 ਜੂਨ (ਹਰਮੇਲ ਸਿੰਘ ਖੱਖ)-ਸਮਾਜ ਅੰਦਰ ਬਹੁਤ ਸਾਰੀਆਂ ਐਸੀਆਂ ਸੰਸਥਾਵਾਂ ਹਨ ਜੋ ਲੋੜਵੰਦ ਲੋਕਾਂ ਤੇ ਸਮਾਜ ਲਈ ਕੁੱਝ ਨਾ ਕੁੱਝ ਕਰ ਰਹੀਆਂ ਹਨ | ਇਸੇ ਤਰ੍ਹਾਂ ਦੀ ਹੀ ਇਕ ਸੰਸਥਾ ਜੋ ਸ: ਹਰੀ ਸਿੰਘ ਨਲੂਆ ਵੈੱਲਫੇਅਰ ਸੁਸਾਇਟੀ ਦੇ ਤੌਰ 'ਤੇ ਕੰਮ ਰਹੀ ਹੈ, ਜਿਸ ਨੇ ...

ਪੂਰੀ ਖ਼ਬਰ »

ਵਿਧਾਇਕ ਆਦੀਆ ਨੇ ਕਸਬਾ ਸ਼ਾਮਚੁਰਾਸੀ 'ਚ ਕਰੋੜਾਂ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਸ਼ਾਮਚੁਰਾਸੀ, 13 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਕਸਬਾ ਸ਼ਾਮਚੁਰਾਸੀ ਨੂੰ ਨਵੀਂ ਨੁਹਾਰ ਦੇਣ ਲਈ ਅੱਜ ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ | ਨਗਰ ਕੌਂਸਲ ਸ਼ਾਮਚੁਰਾਸੀ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਤੇ ਦੁਕਾਨਦਾਰਾਂ ਵਲੋਂ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ

ਦਸੂਹਾ, 13 ਜੂਨ (ਕੌਸ਼ਲ)- ਦਸੂਹਾ ਵਿਖੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਉਸ ਵੇਲੇ ਖੜਦੇ ਹੋਏ, ਜਦ ਲਗਾਤਾਰ ਬਿਜਲੀ ਸਪਲਾਈ ਦੇ ਵੱਡੇ-ਵੱਡੇ ਕੱਟ ਦਸੂਹਾ ਦੀ ਜਨਤਾ ਨੂੰ ਪ੍ਰੇਸ਼ਾਨ ਕਰ ਰਹੇ ਹਨ | ਇਸ ਸੰਬੰਧ ਵਿਚ ਦਸੂਹਾ ਦੇ ਵਪਾਰ ਮੰਡਲ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਥਾਣਾ ਸਦਰ ਦੀ ਪੁਲਿਸ ਨੇ ਬੱਸੀ ਗ਼ੁਲਾਮ ਹੁਸੈਨ ਤੋਂ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕਰਕੇ ...

ਪੂਰੀ ਖ਼ਬਰ »

ਕੌ ਾਸਲਰ ਸੁਖਵਿੰਦਰ ਕੌਰ ਬਣੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਸਟੇਟ ਜੁਆਇੰਟ ਸੈਕਟਰੀ

ਦਸੂਹਾ, 13 ਜੂਨ (ਕੌਸ਼ਲ)- ਆਮ ਆਦਮੀ ਪਾਰਟੀ ਵਲੋਂ ਮਹਿਲਾ ਵਿੰਗ ਦਾ ਐਲਾਨ ਕੀਤਾ, ਜਿਸ ਵਿਚ ਦਸੂਹਾ ਨੂੰ ਬਹੁਤ ਵੱਡਾ ਮਾਣ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੀ ਦੂਸਰੀ ਵਾਰ ਕੌਂਸਲਰ ਬਣੇ ਸੁਖਵਿੰਦਰ ਕੌਰ ਧਰਮਪੁਰ ਨੂੰ ਸਟੇਟ ਜੁਆਂਇਟ ਸੈਕਟਰੀ ਬਣਾਇਆ ਗਿਆ | ਜਿਸ ਤੇ ਸਮੂਹ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਘੁਟਾਲਿਆਂ ਦੀ ਪਾਰਟੀ ਕਿਹਾ ਜਾਵੇ ਤਾਂ ਅਤਿਕਥਨੀ ਨਹੀਂ ਹੋਵੇਗੀ- ਅਜੈ ਕੌਸ਼ਲ ਸੇਠੂ

ਐਮਾਂ ਮਾਂਗਟ, 13 ਜੂਨ (ਗੁਰਾਇਆ)- ਕਾਂਗਰਸ ਪਾਰਟੀ ਨੂੰ ਘੁਟਾਲਿਆਂ ਦੀ ਪਾਰਟੀ ਕਿਹਾ ਜਾਵੇ ਤਾਂ ਅਤਿਕਥਨੀ ਨਹੀਂ ਹੋਵੇਗੀ ਤੇ ਕੋਰੋਨਾ ਮਹਾਂਮਾਰੀ ਦੇ ਸਮੇਂ ਜਦੋਂ ਦੇਸ਼ ਔਖੀ ਘੜੀ ਵਿਚੋਂ ਗੁਜ਼ਰ ਰਿਹਾ ਹੈ ਤਾਂ ਵੀ ਆਦਤ ਤੋਂ ਮਜਬੂਰ ਕਾਂਗਰਸ ਪਾਰਟੀ ਦੇ ਨੇਤਾ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ 2022 'ਚ ਮੁੜ ਮੁੱਖ ਮੰਤਰੀ ਬਣਨਗੇ-ਤਿਵਾੜੀ

ਗੜ੍ਹਸ਼ੰਕਰ, 13 ਜੂਨ (ਧਾਲੀਵਾਲ)- ਪੰਜਾਬ ਕਾਂਗਰਸ 'ਚ ਕੋਈ ਝਗੜਾ ਨਹੀਂ, ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਚ 2022 'ਚ ਲੋਕਾਂ ਦੇ ਆਸ਼ੀਰਵਾਦ ਨਾਲ ਮੁੜ ਤੋਂ ਮੁੱਖ ਮੰਤਰੀ ਬਣਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਬੀਬੀ ਜੋਸ਼ ਦਾ ਸ਼ੋ੍ਰ.ਅ.ਦਲ ਦਾ ਸੀਨੀ. ਮੀਤ ਪ੍ਰਧਾਨ ਬਣਨ 'ਤੇ ਸਨਮਾਨ

ਬੁੱਲ੍ਹੋਵਾਲ, 13 ਜੂਨ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਪਿੰਡ ਖਡਿਆਲਾ ਸੈਣੀਆਂ ਵਿਖੇ ਸਵ. ਜਥੇ. ਮਲਕੀਤ ਸਿੰਘ ਖਡਿਆਲਾ ਸੈਣੀਆਂ ਦੇ ਗ੍ਰਹਿ ...

ਪੂਰੀ ਖ਼ਬਰ »

ਨੌਕਰੀ ਲਗਾਉਣ ਦੇ ਨਾਂਅ 'ਤੇ ਠੱਗੇ 13 ਲੱਖ, 2 ਔਰਤਾਂ ਨਾਮਜ਼ਦ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)- ਸਰਕਾਰੀ ਵਿਭਾਗ 'ਚ ਨੌਕਰੀ ਲਗਾਉਣ ਦੇ ਨਾਂ 'ਤੇ ਕਥਿਤ ਤੌਰ 'ਤੇ 13 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ 2 ਔਰਤਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਲਿਟੇ ਦੇ ...

ਪੂਰੀ ਖ਼ਬਰ »

ਵਿਦਿਆਰਥੀ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਕੀਤੀ ਪਾਸ

ਮਾਹਿਲਪੁਰ, 13 ਜੂਨ (ਰਜਿੰਦਰ ਸਿੰਘ)- ਬਲਾਕ ਮਾਹਿਲਪੁਰ 'ਚ ਪੈਂਦੇ ਪਿੰਡ ਹੱਲੂਵਾਲ ਦੇ ਸਰਕਾਰੀ ਹਾਈ ਸਮਾਰਟ ਸਕੂਲ ਦੇ ਵਿਦਿਆਰਥੀ ਯੂਵਰਾਜ ਭਟੋਏ ਪੁੱਤਰ ਸੁਰਜੀਤ ਸਿੰਘ ਨੇ ਐਨ.ਐਮ.ਐਮ.ਐਸ. 2020 ਪ੍ਰੀਖਿਆ 'ਚ 12000 ਪ੍ਰਤਿ ਸਾਲ ਸਕਾਲਸ਼ਿਪ ਲਈ ਸਲੈਕਟ ਹੋਇਆ | ਸਕੂਲ ਇੰਨਚਾਰਜ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 2 ਕਾਬੂ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਦੋ ਮਾਮਲੇ ਦਰਜ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਰੇਤ ਨਾਲ ਭਰੀ ਟਰਾਲੀ ਤੇ ਇੱਕ ਕਾਰ ਕਬਜ਼ੇ 'ਚ ਲੈ ਲਈ ਹੈ | ਪੁਲਿਸ ਮੁਤਾਬਿਕ ਪਿੰਡ ਚੱਕ ਗੁੱਜਰਾਂ 'ਚ ...

ਪੂਰੀ ਖ਼ਬਰ »

85ਵੀਂ ਸੰਵਿਧਾਨਕ ਸੋਧ ਲਾਗੂ ਕੀਤੀ ਤਾਂ ਸਰਕਾਰ ਦਾ ਵਿਰੋਧ ਜਾਵੇਗਾ ਕੀਤਾ-ਪਰਾਸ਼ਰ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਜੇਕਰ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਆ ਕੇ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਉਕਤ ਪ੍ਰਗਟਾਵਾ ਜਨਰਲ ...

ਪੂਰੀ ਖ਼ਬਰ »

ਪਿੰਡ ਅਪਰ ਭੰਬੋਤਾੜ ਵਿਖੇ ਪਾਣੀ ਦੀ ਪਾਈਪ ਵਿਛਾਈ

ਤਲਵਾੜਾ, 13 ਜੂਨ (ਅ. ਪ)- ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਹੇ ਬਲਾਕ ਤਲਵਾੜਾ ਦੇ ਅਪਰ ਭੰਬੋਤਾਡ ਦੇ ਦੋ ਇਲਾਕਿਆਂ ਨੂੰ ਅੱਜ ਸੁੱਖ ਦੀ ਸਾਹ ਮਿਲੀ ਜਦੋਂ ਹਲਕਾ ਵਿਧਾਇਕ ਦਸੂਹਾ ਸ੍ਰੀ ਅਰੁਣ ਡੋਗਰਾ ਅਤੇ ਕਮੇਟੀ ਮੈਂਬਰ ਵਿਸ਼ਵਨਾਥ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦਾ ਆਪਣਾ ਵਾਰਡ ਹੀ ਮੰਦਹਾਲੀ ਲਈ ਹੰਝੂ ਵਹਾ ਰਿਹੈ-ਸੰਦੀਪ ਸੈਣੀ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਹੁਸ਼ਿਆਰਪੁਰ ਦੀ ਮੀਟਿੰਗ ਵਾਰਡ ਨੰਬਰ 12 'ਚ ਪਾਰਟੀ ਦੇ ਵਾਰਡ ਪ੍ਰਧਾਨ ਗੁਰਮੇਲ ਸਿੰਘ ਸੈਣੀ ਦੀ ਅਗਵਾਈ 'ਚ ਹੋਈ | ਜਿਸ 'ਚ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਸੰਦੀਪ ਸੈਣੀ, ਬੁੱਧੀਜੀਵੀ ਸੈਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਹਰਮਨਜੀਤ ਚੱਕ

ਭੰਗਾਲਾ, 13 ਜੂਨ (ਬਲਵਿੰਦਰਜੀਤ ਸਿੰਘ ਸੈਣੀ) – ਸੱਤਾਧਾਰੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ | ਕਸਬਾ ਭੰਗਾਲਾ ਵਿਖੇ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆ ...

ਪੂਰੀ ਖ਼ਬਰ »

ਭਾਜਪਾ 'ਤੇ ਦੋਸ਼ ਲਗਾ ਕੇ ਕਾਂਗਰਸੀ ਆਗੂ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ-ਸਾਹਿਲ ਸਾਂਪਲਾ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਮੁੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਦੋਸ਼ ਲਗਾਉਣ ਵਾਲੇ ਕਾਂਗਰਸੀ ਵਿਧਾਇਕ ਡਾ: ਰਾਜ ਕੁਮਾਰ ਪਹਿਲਾਂ ਖ਼ੁਦ ਆਪਣੀ ਸਰਕਾਰ ਦੀ ਕਾਰਜ-ਪ੍ਰਣਾਲੀ ਵੱਲ ਧਿਆਨ ਦੇਣ | ਇਨ੍ਹਾਂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਅੱਗੇ ਆਉਣ ਦਾ ਸੱਦਾ

ਹੁਸ਼ਿਆਰਪੁਰ, 13 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸ਼ੁਰੂ ਕੀਤੇ 'ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ' ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸ਼ਾਮਚੁਰਾਸੀ ਦੇ ਪਿੰਡ ਕਾਣੇ ਵਿਖੇ ...

ਪੂਰੀ ਖ਼ਬਰ »

ਰੋਟਰੀ ਮਿਡ ਟਾਊਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ)- ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਗੋਪਾਲ ਵਾਸੂਦੇਵਾ ਦੀ ਅਗਵਾਈ 'ਚ ਹੋਈ | ਜਿਸ 'ਚ ਕਲੱਬ ਦੇ ਸੈਕਟਰੀ ਰੋਟੇਰੀਅਨ ਪ੍ਰਵੀਨ ਪਲਿਆਲ ਨੇ ਦੱਸਿਆ ਕਿ ਅਪ੍ਰੈਲ ਅਤੇ ਮਈ ਮਹੀਨੇ 'ਚ ਕਲੱਬ ...

ਪੂਰੀ ਖ਼ਬਰ »

ਪਰਮਜੀਤ ਸਿੰਘ ਪੰਮਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)- ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨੰਗਲ ਸ਼ਹੀਦਾਂ ਦੇ ਸਾਬਕਾ ਭਾਜਪਾ ਮੈਂਬਰ ਅਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਰਸੂਲਪੁਰ ਦੀ ਅਗਵਾਈ ਹੇਠ ਪਿੰਡ ਕੰਗਾ ਕਠਾਣਾ ਵਿਖੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 13 ਜੂਨ (ਭੁੱਲਰ)- ਅੱਜ ਪਿੰਡ ਕੰਗਾ ਕਠਾਣਾ ਵਿਖੇ ਸਰਕਲ ਪ੍ਰਧਾਨ ਰਜਿੰਦਰ ਸਿੰਘ ਸਾਬਾ ਦੀ ਕਠਾਣਾ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਉੜਮੁੜ ਟਾਂਡਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਅਰੋੜਾ ਵਲੋਂ ਨਿਊ ਕਾਲੋਨੀ ਚੌਹਾਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਵਿਚ ਪਹਿਲ ਦੇ ਆਧਾਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਹ ਨਿਊ ...

ਪੂਰੀ ਖ਼ਬਰ »

ਨੰਗਲ ਸ਼ਹੀਦਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਚੱਬੇਵਾਲ, 13 ਜੂਨ (ਥਿਆੜਾ)-ਕੰਢੀ ਕਿਰਸਾਨ ਯੂਨੀਅਨ ਪੰਜਾਬ ਅਤੇ ਦੁਆਬਾ ਜਨਰਲ ਕੈਟਾਗਰੀ ਫ਼ਰੰਟ ਵਲੋਂ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਸਦੀਆਂ ਤੋਂ ਗੁਲਾਮੀ ਭੋਗਣ ਵਾਲਿਆਂ ਨੂੰ ਰਾਜ ਭਾਗ ਦਾ ਸਵਾਦ ਦਿਖਾਉਣ ਅਤੇ ਜ਼ਮੀਨਾਂ ਦਾ ਮਾਲਕ ਬਣਾਉਣ ਵਾਲੇ ਬਾਬਾ ਬੰਦਾ ...

ਪੂਰੀ ਖ਼ਬਰ »

ਲੁੱਕ ਨਾ ਪਾਏ ਜਾਣ ਕਾਰਨ ਖੱਜਲ-ਖੁਆਰੀ ਦਾ ਕਾਰਨ ਬਣੀ ਬੀਰਮਪੁਰ ਲਿੰਕ ਸੜਕ

ਗੜ੍ਹਸ਼ੰਕਰ, 13 ਜੂਨ (ਧਾਲੀਵਾਲ)-ਸੜਕਾਂ ਦੇ ਸੁਧਾਰ ਦਾ ਮੱਠੀ ਚਾਲੇ ਚੱਲ ਰਿਹਾ ਕੰਮ ਲੋਕਾਂ ਦੀ ਖੱਜਲ-ਖੁਆਰੀ ਦਾ ਕਾਰਨ ਬਣ ਰਿਹਾ ਹੈ | ਗੜ੍ਹਸ਼ੰਕਰ ਤੋਂ ਪਿੰਡ ਬੀਰਮਪੁਰ ਨੂੰ ਜਾਣ ਵਾਲੀ ਲਿੰਕ ਸੜਕ ਪਿਛਲੇ ਮਹੀਨਿਆਂ ਤੋਂ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ ...

ਪੂਰੀ ਖ਼ਬਰ »

ਨੌਜਵਾਨ ਵਰਗ ਨੂੰ ਆਮ ਆਦਮੀ ਪਾਰਟੀ ਤੋਂ ਭਾਰੀ ਆਸਾਂ-ਪ੍ਰੋ. ਮੁਲਤਾਨੀ

ਮੁਕੇਰੀਆਂ, 13 ਜੂਨ (ਰਾਮਗੜ੍ਹੀਆ)-ਅੱਜ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ਅਤੇ ਮੁਕੇਰੀਆਂ ਸ਼ਹਿਰ ਤੋਂ ਭਾਰੀ ਗਿਣਤੀ ਵਿਚ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਇਕੱਠ ਹੋਇਆ | ਇਕੱਠੇ ਹੋਏ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨਾਲ 2022 ਵਿਚ ...

ਪੂਰੀ ਖ਼ਬਰ »

ਬਾਬਾ ਸੁਖਨਾ ਭਗਤ ਦਾ ਸਾਲਾਨਾ ਸਮਾਗਮ ਮੁਲਤਵੀ

ਅੱਡਾ ਸਰਾਂ, 13 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਬਾਬਾ ਸੁਖਨਾ ਭਗਤ ਦੇ ਸਥਾਨ 'ਤੇ ਹੋਣ ਵਾਲਾ ਸਾਲਾਨਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਦੀਦਾਰ ਸਿੰਘ, ਡਾ: ਮੋਹਨ ਲਾਲ, ਡਾ: ਰਮਨ ਕੁਮਾਰ ਤੇ ਮਾ: ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਖੇਡ ਕਿੱਟ ਭੇਟ

ਖੁੱਡਾ, 13 ਜੂਨ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਗੰਭੋਵਾਲ ਵਿਖੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ (ਸਪੋਰਟਸ ਵਿੰਗ) ਆਮ ਆਦਮੀ ਪਾਰਟੀ ਤੋਂ ਅੰਤਰ ਰਾਸ਼ਟਰੀ ਪਹਿਲਵਾਨ ਨਿਰਮਲ ...

ਪੂਰੀ ਖ਼ਬਰ »

ਮੰਝਪੁਰ ਵਲੋਂ ਅਮਰਜੀਤ ਸਿੰਘ ਢਾਡੇਕਟਵਾਲ ਦੀ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਮੁਕੇਰੀਆਂ, 13 ਜੂਨ (ਰਾਮਗੜ੍ਹੀਆ)- ਯੂਥ ਸੈਣੀ ਫੈਡਰੇਸ਼ਨ ਦੇ ਪ੍ਰਧਾਨ ਸ. ਅਮਰਜੀਤ ਸਿੰਘ ਢਾਡੇਕਟਵਾਲ ਦੇ ਸਤਿਕਾਰਯੋਗ ਮਾਤਾ ਜੀ ਦੇ ਅਚਾਨਕ ਅਕਾਲ ਚਲਾਣੇ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਨੇ ...

ਪੂਰੀ ਖ਼ਬਰ »

ਬੀਬੀ ਬਾਜਵਾ 'ਆਪ' 'ਚ ਸੂਬਾ ਜੁਆਇੰਟ ਸਕੱਤਰ ਇਸਤਰੀ ਵਿੰਗ ਨਿਯੁਕਤ

ਦਸੂਹਾ, 13 ਜੂਨ (ਕੌਸ਼ਲ)-ਆਮ ਆਦਮੀ ਪਾਰਟੀ ਵਲੋਂ ਦਸੂਹਾ ਦੇ ਬੀਬੀ ਹਰਪ੍ਰੀਤ ਕੌਰ ਬਾਜਵਾ ਨੂੰ ਸੂਬਾ ਕਮੇਟੀ ਵਿਚ ਸਟੇਟ ਜੁਆਇੰਟ ਸਕੱਤਰ ਇਸਤਰੀ ਵਿੰਗ ਦਾ ਮਾਨ ਦਿੱਤਾ ਹੈ | ਬੀਬੀ ਹਰਪ੍ਰੀਤ ਕੌਰ ਬਾਜਵਾ ਆਮ ਆਦਮੀ ਪਾਰਟੀ 'ਚ ਲੰਮੇ ਅਰਸੇ ਤੋਂ ਸੇਵਾ ਨਿਭਾ ਰਹੇ ਹਨ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 14 ਸਾਲਾ ਬੱਚੇ ਦੀ ਮੌਤ

ਤਲਵਾੜਾ, 13 ਜੂਨ (ਅ. ਪ)- ਅੱਜ ਸ਼ਾਮ ਤਕਰੀਬਨ 6 ਵਜੇ ਝੀਰ ਦਾ ਖੂਹ ਅੱਡੇ ਦੇ ਕੋਲ ਮਾਰੂਤੀ ਕਾਰ ਨਾਲ ਹਾਦਸਾ ਹੋ ਗਿਆ | ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕਾਰ ਸਵਾਰ ਅਪਣੇ ਪਰਿਵਾਰ ਸਮੇਤ ਕਮਾਹੀ ਦੇਵੀ ਤੋਂ ਤਲਵਾੜਾ ਵੱਲ ਨੂੰ ਜਾ ਰਿਆ ਸੀ | ਗੱਡੀ ਚਾਲਕ ਰਾਮ ਸਰੂਪ ਦੀ ਅੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX