ਤਾਜਾ ਖ਼ਬਰਾਂ


ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਕੀਤਾ ਪਾਸ
. . .  3 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  9 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  21 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  38 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  54 minutes ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  10 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  1 minute ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 2 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 5 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਫਾਜ਼ਿਲਕਾ / ਅਬੋਹਰ

ਵਿਧਾਇਕ ਨੇ ਕੋਇਲ ਖੇੜਾ ਤੇ ਬਕੈਣ ਵਾਲਾ ਵਿਖੇ 34 ਲੱਖ ਰੁਪਏ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਿੰਡ ਕੋਇਲ ਖੇੜਾ ਅਤੇ ਢਾਣੀ ਹਰਚਰਨ ਸਿੰਘ (ਬਕੈਣ ਵਾਲਾ) ਪਿੰਡ ਦੀਆ ਗਲੀਆਂ ਅਤੇ ਪਾਰਕ ਲਈ 34 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ | ਇਸ ਦੌਰਾਨ ਵਿਧਾਇਕ ਘੁਬਾਇਆ ਨੇ ਪਿੰਡ ਦੇ ਘਰਾਂ ਚ ਜਾ ਕੇ ਲੋਕਾਂ ਦੀਆ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ 'ਤੇ ਹੱਲ ਕਰਵਾਇਆ | ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਬੁਨਿਆਦੀ ਸਕੀਮਾਂ ਨੂੰ ਲਾਗੂ ਕਰਨ 'ਚ ਕਾਮਯਾਬ ਹੋਈ ਹੈ | ਵਿਧਾਇਕ ਘੁਬਾਇਆ ਨੇ ਕਿਹਾ ਕਿ ਪਿੰਡਾਂ 'ਚ ਪੀਣ ਵਾਲੇ ਪਾਣੀ ਦੇ ਪ੍ਰਬੰਧ, ਰੌਸ਼ਨੀ ਲਈ ਲਾਈਟਾਂ ਦਾ ਪ੍ਰਬੰਧ, ਕੱਚੀਆਂ ਸੜਕਾਂ ਨੂੰ ਇੰਟਰਲਾਕਿੰਗ ਟਾਈਲ ਸੜਕਾਂ ਬਣਾ ਕੇ ਪੱਕਾ ਕੀਤਾ ਜਾ ਰਿਹਾ ਹੈ | ਘੁਬਾਇਆ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਕੋਇਲ ਖੇੜਾ ਦੇ ਵਾਟਰ ਵਰਕਸ ਦਾ ਦੌਰਾ ਕੀਤਾ ਅਤੇ ਸਾਫ਼ ਸੁਥਰੇ ਪੀਣ ਵਾਲੇ ਪਾਣੀ ਲਈ ਉੱਚ ਅਧਿਕਾਰੀਆਂ ਨੰੂ ਫ਼ੋਨ ਕਰ ਕੇ ਮਸਲਾ ਜਲਦ ਹੱਲ ਕਰਨ ਲਈ ਕਿਹਾ | ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆ ਚੇਅਰਮੈਨ ਮਾਰਕੀਟ ਕਮੇਟੀ ਫ਼ਾਜ਼ਿਲਕਾ, ਬਿੱਟੂ ਬਾਂਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫ਼ਾਜ਼ਿਲਕਾ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫ਼ਾਜ਼ਿਲਕਾ, ਰਾਮ ਜੀਤ ਸਰਪੰਚ, ਸੋਨੰੂ ਬਠਲਾ ਸਰਪੰਚ ਕੁਲਵੰਤ ਸਿੰਘ ਮਦਾਨ, ਬਲਕਾਰ ਸਿੰਘ ਪੰਚ, ਭਜਨ ਲਾਲ ਪੰਚ, ਕੁੰਦਨ ਲਾਲ ਪੰਚ, ਰਾਮ ਚੰਦ ਸਾਬਕਾ ਸਰਪੰਚ, ਪੂਰਨ ਚੰਦ ਸਾਬਕਾ ਸਰਪੰਚ, ਸਤਪਾਲ ਸਿੰਘ ਪੰਚ, ਬਲਵਿੰਦਰ ਸਿੰਘ, ਬਾਬਾ ਕੁਲਵੰਤ ਸਿੰਘ, ਸੁਰਿੰਦਰ ਰਿਣਵਾ, ਵਿਪਨ ਕੁਮਾਰ ਰਿਣਵਾ, ਸੰਤੋਖ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਕੌਰ ਪੰਚ, ਕੁਲਵੰਤ ਕੌਰ ਪੰਚ, ਡਾ. ਸੰਦੀਪ ਕੰਬੋਜ, ਰਾਜ ਰਾਣੀ ਪੰਚ, ਰਾਜ ਸਿੰਘ ਨੱਥੂ ਚਿਸ਼ਤੀ ਆਦਿ ਹਾਜ਼ਰ ਸਨ |

ਸਬ-ਡਵੀਜ਼ਨ ਫ਼ਾਜ਼ਿਲਕਾ 'ਚ ਵੱਖ-ਵੱਖ ਥਾਵਾਂ 'ਤੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ

ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹੇ ਦੀ ਸਬ-ਡਵੀਜ਼ਨ ਫ਼ਾਜ਼ਿਲਕਾ ਵਿਚ ਵੱਖ-ਵੱਖ ਥਾਵਾਂ 'ਤੇ ਕੋਰੋਨਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਔਰਤ ਗਿ੍ਫ਼ਤਾਰ

ਅਬੋਹਰ, 13 ਜੂਨ (ਬਰਾੜ)-ਸਥਾਨਕ ਨਗਰ ਥਾਣਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਣੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਸਹਾਇਕ ਥਾਣੇਦਾਰ ਕਾਹਨਾ ਰਾਮ ਤੇ ਪੁਲਿਸ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 13 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਫਿਰੌਤੀ ਮੰਗਣ 'ਤੇ ਮਾਮਲਾ ਦਰਜ

ਅਬੋਹਰ, 13 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਪੁਲਿਸ ਵਲੋਂ ਫਿਰੌਤੀ ਮੰਗਣ 'ਤੇ ਨਗਦੀ ਖੋਹਣ ਦ ਸਬੰਧ ਵਿਚ ਇਕ ਵਿਅਕਤੀ 'ਤੇ 6-7 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਭੂਸ਼ਨ ਕੁਮਾਰ ਪੁੱਤਰ ਅਸ਼ੋਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਤਪਾਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਇੱਥੇ ਵੇਚਣ ਦਾ ਆਦਿ ਹੈ ਤੇ ਅੱਜ ਵੀ ਉਹ ਹੈਰੋਇਨ ਵੇਚ ਰਿਹਾ ...

ਪੂਰੀ ਖ਼ਬਰ »

ਇਕ ਵਿਅਕਤੀ ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਪੁਲਿਸ ਵਲੋਂ ਰਾਮ ਸਿੰਘ ਪੁੱਤਰ ਵੀਰੂ ਰਾਮ ਵਾਸੀ ਧਰਮ ਨਗਰੀ ਦੇ ਬਿਆਨਾਂ 'ਤੇ ਉਸ ਦੀ ਕਥਿਤ ਕੁੱਟਮਾਰ ਕਰਨ ਤੇ ਸੱਟਾਂ ਮਾਰਨ ਦੇ ਸਬੰਧ ਵਿਚ ਇਕ ਵਿਅਕਤੀ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ 'ਚ ਪਤੀ, ਸਹੁਰਾ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਲੜਕੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ ਵਿਚ ਪਤੀ, ਸਹੁਰਾ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਦਰਖਾਸਤ ...

ਪੂਰੀ ਖ਼ਬਰ »

ਬਾਰਿਸ਼ ਨਾਲ ਅਰਨੀਵਾਲਾ ਦੀਆਂ ਸੜਕਾਂ ਤੇ ਗਲੀਆਂ ਹੋਈਆਂ ਜਲ-ਥਲ

ਮੰਡੀ ਅਰਨੀਵਾਲਾ, 13 ਜੂਨ (ਨਿਸ਼ਾਨ ਸਿੰਘ ਸੰਧੂ)-ਅੱਜ ਸਵੇਰੇ ਹੋਈ ਬਾਰਸ਼ ਨਾਲ ਅਰਨੀਵਾਲਾ ਦੀਆਂ ਗਲੀਆਂ ਅਤੇ ਸੜਕਾਂ ਜਲਥਲ ਹੋ ਗਈਆਂ ਹਨ | ਅਰਨੀਵਾਲਾ ਮੰਡੀ ਦੇ ਕਈ ਮੁਹੱਲਿਆਂ ਵਿਚ ਪਾਣੀ ਖੜ੍ਹ ਗਿਆ ਹੈ | ਮੰਡੀ ਵਿਚ ਪਾਣੀ ਨਿਕਾਸੀ ਦਾ ਮਾਮਲਾ ਲੰਮੇ ਸਮੇਂ ਤੋਂ ਲਟਕ ...

ਪੂਰੀ ਖ਼ਬਰ »

ਗੁਰੂ ਘਰ ਦੇ ਬਾਹਰੋਂ ਗ੍ਰੰਥੀ ਸਿੰਘ ਦਾ ਮੋਟਰਸਾਈਕਲ ਚੋਰੀ

ਅਬੋਹਰ, 13 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਪੁਰਾਣੀ ਸੂਰਜ ਨਗਰੀ ਦੀ ਗਲੀ ਨੰਬਰ 1 ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਅੰਗਦਦੇਵ ਜੀ ਦੇ ਬਾਹਰੋਂ ਗ੍ਰੰਥੀ ਸਿੰਘ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਗ੍ਰੰਥੀ ਸਿੰਘ ...

ਪੂਰੀ ਖ਼ਬਰ »

ਚੌਧਰੀ ਸੰਜੀਵ ਗੋਦਾਰਾ ਦੇ ਦੁੱਖ 'ਚ ਸ਼ਰੀਕ ਹੋਣ ਲਈ ਪੁੱਜੇ ਸੇਖੋਂ ਤੇ ਘੁੜਿਆਣਾ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਸੀਤੋ ਗੰੁਨੋ੍ਹ ਇਲਾਕੇ ਦੇ ਸਿਰਕੱਢ ਆਗੂ ਅਤੇ ਉੱਘੇ ਸਮਾਜ ਸੇਵਕ ਚੌਧਰੀ ਸੰਜੀਵ ਗੋਦਾਰਾ ਦੀ ਵੱਡੀ ਭੈਣ ਸ੍ਰੀਮਤੀ ਰਾਜ ਲਕਸ਼ਮੀ ਧਰਮ ਪਤਨੀ ਵਿਨੋਦ ਡੇਲੂ ਵਾਸੀ ਪਿੰਡ ਰਾਜਾ ਵਾਲੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚੇ ਵਲੋਂ ਕਿਸਾਨ ਮਜ਼ਦੂਰ ਏਕਤਾ ਕਾਨਫ਼ਰੰਸ ਦਾ ਐਲਾਨ

ਜਲਾਲਾਬਾਦ, 13 ਜੂਨ (ਪੱਤਰ ਪ੍ਰੇਰਕ)-ਕਿਰਤੀ ਕਿਸਾਨ ਮੋਰਚੇ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਇਲਾਕੇ ਦੀ ਕਿਸਾਨ ਮਜ਼ਦੂਰ ਏਕਤਾ ਕਾਨਫ਼ਰੰਸ ਪਿੰਡ ਚੱਕ ਸੈਦੋ ਕੇ (ਜਲਾਲਾਬਾਦ) ਵਿਚ 18 ਜੂਨ ਨੂੰ ਕਰਵਾਈ ਜਾ ਰਹੀ ਹੈ ਜਿਸ ਸਬੰਧੀ ਅੱਜ ਪੋਸਟਰ ਰੀਲੀਜ਼ ਕੀਤਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ

ਮੰਡੀ ਰੋੜਾਂਵਾਲੀ, 13 ਜੂਨ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਵਿਚ ਅੱਜ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਰਬੰਸ ਸਿੰਘ ਪੁੱਤਰ ਸੱਜਣ ਸਿੰਘ 65 ਸਾਲ ਸ਼ੂਗਰ ਦੀ ਬਿਮਾਰੀ ਦਾ ਮਰੀਜ਼ ਸੀ ਅਤੇ ਉਹ ਪਿਛਲੇ ਕੁੱਝ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ 3 ਮੌਤਾਂ, 44 ਨਵੇਂ ਮਾਮਲੇ

ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18458 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਭਾਰੀ ਮਾਤਰਾ ਵਿਚ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਸਮੇਤ ਪੁਲਿਸ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ...

ਪੂਰੀ ਖ਼ਬਰ »

ਡਾ: ਸਾਹਿਲ ਮਿੱਤਲ ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੀ ਕੋਰ ਕਮੇਟੀ 'ਚ ਸ਼ਾਮਿਲ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਮੀਰਾ ਨਰਸਿੰਗ ਇੰਸਟੀਚਿਊਟ ਦੇ ਡਾਇਰੈਕਟਰ ਡਾ: ਸਾਹਿਲ ਮਿੱਤਲ ਨੂੰ ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੀ ਕੋਰ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ | ਡਾ: ਸਾਹਿਲ ਮਿੱਤਲ ਨੂੰ ਨਰਸਿੰਗ ਟਰੇਨਿੰਗ ਇੰਸਟੀਚਿਊਟ ...

ਪੂਰੀ ਖ਼ਬਰ »

ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਅਬੋਹਰ, 13 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਕੁਲਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਦੂਹੇਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਆਬਾਦ ਗੀਤਾਂਜਲੀ ਕਾਲੋਨੀ ਅਬੋਹਰ ਦੇ ਬਿਆਨਾਂ 'ਤੇ ਉਸ ਪਾਸੋਂ ਦੋ ਲੱਖ ਪੰਦਰਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਇਕ ਕਾਬੂ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ...

ਪੂਰੀ ਖ਼ਬਰ »

ਮੋਘੇ ਠੀਕ ਕਰਵਾ ਕੇ ਪਾਣੀ ਦਿੱਤਾ ਜਾਵੇ-ਭਾਕਿਯੂ ਏਕਤਾ ਉਗਰਾਹਾਂ

ਜਲਾਲਾਬਾਦ, 13 ਜੂਨ (ਨਿੱਜੀ ਪੱਤਰ ਪ੍ਰੇਰਕ)-ਜਲਾਲਾਬਾਦ ਹਲਕੇ ਵਿਚ ਖੇਤਾਂ ਨੂੰ ਨਹਿਰੀ ਪਾਣੀ ਦੇ ਰਹੀਆਂ ਨਹਿਰਾਂ ਨਿਜ਼ਾਮ ਵਾਹ, ਬਰਕਤ ਵਾਹ ਅਤੇ ਫੇਜਵਾਹ ਦੀ ਸਫ਼ਾਈ ਸਹੀ ਨਾ ਹੋਣ ਕਰਕੇ ਅਤੇ ਨਹਿਰਾਂ ਵਿਚ ਨਜਾਇਜ਼ ਪਾਈਪਾਂ ਤੇ ਮੋਘੇ ਨਾਜਾਇਜ਼ ਵੱਡੇ ਹੋਣ ਕਰਕੇ, ਇਸ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਕੱੁਟਮਾਰ ਦੇ ਸਬੰਧ 'ਚ ਔਰਤ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ,13 ਜੂਨ (ਦਵਿੰਦਰ ਪਾਲ ਸਿੰਘ)-ਜ਼ਮੀਨ ਦੀ ਵੰਡ ਨੂੰ ਲੈ ਕੇ ਹੋਏ ਝਗੜੇ ਦੇ ਇਕ ਮਾਮਲੇ ਵਿਚ ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਔਰਤ ਸਣੇ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਵਲੋਂ 11 ਜੂਨ ਨੂੰ ਇਲਾਕੇ ਦੇ ਪਿੰਡ ਕੁੰਡਲ ਵਿਖੇ ਹੋਏ ਝਗੜੇ ਦੇ ਸਬੰਧ ਵਿਚ ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਿੰਡ ਵਾਸੀ ਪਰਮਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਬੰਦ ਪਈਆਂ ਰੇਲ ਗੱਡੀਆਂ ਚਲਾਉਣ ਦੀ ਮੰਗ

ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸਿੱਧ ਸ਼੍ਰੀ ਹਨੂਮਾਨ ਮੰਦਰ ਦੇ ਪ੍ਰਧਾਨ ਅਲੋਕ ਨਾਗਪਾਲ ਨੇ ਫ਼ਾਜ਼ਿਲਕਾ ਤੋਂ ਬੰਦ ਪਈਆਂ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਹੈ | ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX