ਤਾਜਾ ਖ਼ਬਰਾਂ


ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਕੀਤਾ ਪਾਸ
. . .  15 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  21 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  33 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  50 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  22 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 5 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਅੰਮ੍ਰਿਤਸਰ

ਤੇਜ਼ ਹਨੇਰੀ-ਝੱਖੜ ਨਾਲ 1930 ਖੰਭੇ ਟੁੱਟੇ ਤੇ 290 ਟਰਾਂਸਫ਼ਾਰਮਰ ਨੁਕਸਾਨੇ

ਅੰਮਿ੍ਤਸਰ, 13 ਜੂਨ (ਗਗਨਦੀਪ ਸ਼ਰਮਾ)-ਬੀਤੇ ਸ਼ੁੱਕਰਵਾਰ ਨੰੂ ਆਈ ਤੇਜ਼ ਹਨੇਰੀ-ਝੱਖੜ ਨਾਲ 1930 ਖੰਭੇ ਟੁੱਟ ਗਏ ਸਨ ਜਦਕਿ 290 ਦੇ ਕਰੀਬ ਟਰਾਂਸਫ਼ਾਰਮਰ ਨੁਕਸਾਨੇ ਗਏ ਤੇ ਇਸ ਨਾਲ ਪੀ.ਐਸ.ਪੀ.ਸੀ.ਐਲ. ਦਾ ਤਕਰੀਬਨ 2 ਕਰੋੜ 65 ਲੱਖ ਦਾ ਨੁਕਸਾਨ ਹੋਇਆ ਹੈ | ਚੀਫ਼ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਾਰਡਰ ਜ਼ੋਨ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਬਿਜਲੀ ਸਪਲਾਈ ਚਾਲੂ ਕਰਵਾ ਦਿੱਤੀ ਗਈ ਹੈ | 66 ਕੇ.ਵੀ. ਸਬ-ਸਟੇਸ਼ਨ ਹਰਦੋਛਨੀ ਦੀ ਸਪਲਾਈ ਵੀ ਚਾਲੂ ਹੋ ਗਈ ਹੈ | 66 ਕੇ.ਵੀ. ਸਬ-ਸਟੇਸ਼ਨ ਤਿੱਬੜੀ ਕੈਂਟ ਤੇ ਗੁਰਦਾਸਪੁਰ ਦੇ ਸ਼ਹਿਰੀ ਇਲਾਕੇ ਦੀ ਸਾਰੀ ਸਪਲਾਈ ਅੱਜ ਚਾਲੂ ਹੋ ਜਾਵੇਗੀ | ਸ਼ਾਹਪੁਰ ਗੁਰਾਇਆ ਦੀ ਸਪਲਾਈ ਕੱਲ੍ਹ ਚਾਲੂ ਹੋ ਜਾਵੇਗੀ | ਜਿੱਥੇ ਜ਼ਿਆਦਾ ਪੋਲ ਟੁੱਟੇ ਹਨ ਜਾਂ ਟਾਵਰ ਡਿੱਗੇ ਹਨ, ਉੱਥੇ ਸਪਲਾਈ ਸ਼ਾਇਦ ਅੱਜ ਚਾਲੂ ਨਾ ਹੋ ਸਕੇ | ਉਨ੍ਹਾਂ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਿਜਲੀ ਸਪਲਾਈ ਨੂੰ ਬਹਾਲ ਕਰਨ ਲਈ ਪਾਵਰਕਾਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਾਥ ਦੇਣ | ਇਸ ਮੌਕੇ ਰਮਨ ਸ਼ਰਮਾ ਨਿਗਰਾਨ ਇੰਜੀਨੀਅਰ ਗੁਰਦਾਸਪੁਰ, ਅਰਵਿੰਦਰਜੀਤ ਸਿੰਘ ਬੋਪਾਰਾਏ ਨਿਗਰਾਨ ਇੰਜੀਨੀਅਰ ਪੀ. ਅਤੇ ਐਮ. ਅੰਮਿ੍ਤਸਰ ਅਤੇ ਰਵਿੰਦਰ ਸਿੰਘ ਉਪ ਮੁੱਖ ਇੰਜੀ./ਟੀ.ਐਲ. ਜਲੰਧਰ ਵੀ ਉਨ੍ਹਾਂ ਨਾਲ ਮੌਜੂਦ ਸਨ |

ਦੋ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਕੈਨੇਡਾ ਰਹਿੰਦੇ ਦੋ ਨੌਜਵਾਨਾਂ ਸਮੇਤ 3 ਖ਼ਿਲਾਫ ਪਰਚਾ ਦਰਜ

ਅੰਮਿ੍ਤਸਰ, 13 ਜੂਨ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਇਕ ਵਿਅਕਤੀ ਪਾਸੋਂ ਦੋ ਕਰੋੜ ਦੀ ਫਿਰੋਤੀ ਮੰਗਣ ਦੇ ਮਾਮਲੇ 'ਚ ਕੈਨੇਡਾ ਰਹਿੰਦੇ ਦੋ ਨੋਜਵਾਨਾਂ ਸਮੇਤ ਤਿੰਨ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਇਥੇ ਨਰੇਸ਼ ਕੁਮਾਰ ...

ਪੂਰੀ ਖ਼ਬਰ »

ਸੜਕਾਂ ਦੀ ਮਾੜੀ ਹਾਲਤ ਤੋਂ ਲੋਕ ਦੁਖੀ

ਸੁਲਤਾਨਵਿੰਡ, 13 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੇ ਸਭ ਤੋਂ ਨੇੜਲੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਤੇ ਖਾਲਸਾ ਨਗਰ ਦੀਆਂ ਸੜਕਾਂ ਦੀ ਮਾੜੀ ਹਾਲਤ ਤੋਂ ਦੁਖੀ ਇਲਾਕਾ ਵਾਸੀਆਂ ਨਗਰ ਨਿਗਮ ਤੋਂ ਸੜਕਾਂ ਨੂੰ ਜਲਦੀ ਬਣਾਉਣ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਪ੍ਰਭਾਵਿਤ

ਅੰਮਿ੍ਤਸਰ, 13 ਜੂਨ (ਗਗਨਦੀਪ ਸ਼ਰਮਾ)-ਕੋਰੋਨਾ ਦੇ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 300 ਵਿਦਿਆਰਥੀਆਂ ਦੀ ਪਲੇਸਮੈਂਟ ਪ੍ਰਭਾਵਿਤ ਹੋਈ ਹੈ | ਇਨ੍ਹਾਂ ਵਿਦਿਆਰਥੀਆਂ ਨੇ ਹਾਲ ਹੀ 'ਚ ਆਪਣੇ ਕੋਰਸ ਮੁਕੰਮਲ ਕੀਤੇ ਹਨ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਗੱਡੀ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਨਾਲ ਪਿਤਾ- ਪੁੱਤਰ ਦੀ ਮੌਤ

ਅਜਨਾਲਾ, 13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਭਿੰਡੀ ਸੈਦਾਂ ਮੁੱਖ ਮਾਰਗ 'ਤੇ ਪਿੰਡ ਕੋਟਲਾ ਨਜ਼ਦੀਕ ਅੱਜ ਦੁਪਹਿਰ ਸਮੇਂ ਹੋਏ ਦਰਦਨਾਕ ਸੜਕ ਹਾਦਸੇ 'ਚ ਪਿਤਾ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਮਰਨ ਵਾਲੇ ਲੜਕੇ ਦੀ ਮਾਤਾ ਗੰਭੀਰ ਹਾਲਤ 'ਚ ਜ਼ਖ਼ਮੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਵੀਡੀਓ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ

ਅੰਮਿਤਸਰ, 13 ਜੂਨ (ਰੇਸ਼ਮ ਸਿੰਘ)-ਆਪਣੇ ਮੋਬਾਇਲ ਫੋਨ ਰਾਹੀਂ ਸੋਸ਼ਲ ਮੀਡੀਆ ਖਾਤੇ ਰਾਹੀਂ ਇਤਰਾਜ਼ਯੋਗ (ਖਾਸ ਕਰ ਬੱਚਿਆਂ ਨਾਲ ਸਬੰਧਤ) ਵੀਡੀਓ ਸ਼ੇਅਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ਤੇ ਜੇਕਰ ਕੋਈ ਵੀ ਅਜਿਹਾ ਕਰ ਰਿਹਾ ਹੈ ਤਾਂ ਉਹ ਸਾਵਧਾਨ ਹੋ ਜਾਵੇ ਕਿਉਂਕਿ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ 2022 ਦੀਆਂ ਚੋਣਾਂ 'ਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ- ਮਜੀਠੀਆ

ਅੰਮਿ੍ਤਸਰ, 13 ਜੂਨ (ਹਰਮਿੰਦਰ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਦਰਜ ਕਰੇਗਾ ਤੇ ਅਗਾਮੀ ਦਿਨਾਂ 'ਚ ਹੋਰ ਵੀ ਹਮਖਿਆਲੀ ਪਾਰਟੀਆਂ ਜਲਦੀ ਹੀ ਇਸ ਗਠਜੋੜ ...

ਪੂਰੀ ਖ਼ਬਰ »

ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਬਿਜਲੀ ਪ੍ਰਭਾਵਿਤ

ਅੰਮਿ੍ਤਸਰ, 13 ਜੂਨ (ਹਰਮਿੰਦਰ ਸਿੰਘ)-ਬੀਤੀ ਅੱਧੀ ਰਾਤ ਨੂੰ ਤੇਜ਼ ਹਨੇ੍ਹਰੀ ਝੱਖੜ ਆਉਣ ਤੇ ਮੀਂਹ ਪੈਣ ਨਾਲ ਮੌਸਮ ਖੁਸ਼ਗੁਆਰ ਹੋ ਗਿਆ ਪਰ ਇਸਦੇ ਨਾਲ ਜਨਜੀਵਨ 'ਤੇ ਵੀ ਬਹੁਤ ਅਸਰ ਪਿਆ | ਤੇਜ਼ ਹਨ੍ਹੇਰੀਆਂ ਚੱਲਣ ਕਰਕੇ ਕਈ ਜਗ੍ਹਾ ਤੇ ਦੁਕਾਨਾਂ ਦੇ ਬਾਹਰ ਲੱਗੇ ...

ਪੂਰੀ ਖ਼ਬਰ »

ਗੁ: ਕਿਲ੍ਹਾ ਲੋਹਗੜ੍ਹ ਸਾਹਿਬ ਵਿਖੇ 'ਫ਼ਤਹਿ ਦਿਵਸ' ਮਨਾਇਆ

ਅੰਮਿ੍ਤਸਰ, 13 ਜੂਨ (ਹਰਮਿੰਦਰ ਸਿੰਘ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਜ਼ੁਲਮ ਖਿਲਾਫ਼ ਲੜੀ ਗਈ ਪਹਿਲੀ ਜੰਗ 'ਚ ਫਤਹਿ ਪਾਉਣ ਦੇ ਦਿਹਾੜੇ ਸ਼ੋ੍ਰਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਪੁਰਾਣੇ ਛਿੰਝ ਮੇਲੇ ਲਈ ਜਾਣਿਆ ਜਾਣ ਵਾਲਾ ਪਿੰਡ ਕਿਰਲਗੜ੍ਹ

ਬਲਦੇਵ ਸਿੰਘ ਕੰਬੋ 98552-74305 ਬੱਚੀਵਿੰਡ : ਪਿੰਡ ਕਿਰਲਗੜ੍ਹ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਦੱਖਣੀ ਗੁੱਠੇ ਵੱਸਣ ਵਾਲਾ ਇਲਾਕੇ ਭਰ ਦੇ ਛੋਟੇ ਪਿੰਡਾਂ 'ਚ ਸ਼ੁਮਾਰ ਹੈ | ਭੁਗੋਲਿਕ ਗਿਣਤੀਆਂ ਮਿਣਤੀਆਂ ਅਨੁਸਾਰ ਪਿੰਡ ਕਿਰਲਗੜ੍ਹ, ਬੱਚੀਵਿੰਡ ਤੋਂ ਮਹਿਜ ਤਿੰਨ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਵਲੋਂ ਜ਼ਿਲ੍ਹਾ ਕੋਰ ਕਮੇਟੀ ਨਾਲ ਮੀਟਿੰਗ

ਅੰਮਿ੍ਤਸਰ, 13 ਜੂਨ (ਹਰਮਿੰਦਰ ਸਿੰਘ)–ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੀ ਜ਼ਿਲ੍ਹਾ ਕੋਰ ਕਮੇਟੀ ਨਾਲ ਬੈਠਕ ਕੀਤੀ | ਉਨ੍ਹਾਂ ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਲਾਮਬੰਦ ਕੀਤਾ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਕਨਵੈਨਸ਼ਨ 16 ਨੂੰ

ਅੰਮਿ੍ਤਸਰ, 13 ਜੂਨ (ਹਰਮਿੰਦਰ ਸਿੰਘ)-ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਸਮੂਹ ਹਮਖਿਆਲੀ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੋਰੋਨਾ ਨਿਯਮਾਂ ਦੀ ਪੂਰੀ ਪਾਲਣਾ ਕਰਦੇ ਹੋਏ 16 ਜੂਨ ਨੂੰ ਸਵੇਰੇ 10.30 ਵਜੇ ਸਥਾਨਕ ਕੰਪਨੀ ਬਾਗ਼ ਵਿਖੇ ਇਕ ਜਨਤਕ ਕਨਵੈਨਸ਼ਨ ਕਰਵਾਈ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਬੰਦ ਰਿਹਾ ਸ਼ਹਿਰ ਦਾ ਕਾਰੋਬਾਰ

ਅੰਮਿ੍ਤਸਰ, 13 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਕੋਰੋਨਾ ਮਹਾਮਾਂਰੀ ਦੇ ਵੱਧਦੇ ਕਹਿਰ ਨੂੰ ਰੋਕ ਣ ਲਈ ਪੰਜਾਬ ਸਰਕਾਰ ਵਲੋਂ ਕੀਤੀ ਗਈ ਹਫ਼ਤਾਵਾਰੀ ਤਾਲਾਬੰਦੀ ਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਐਤਵਾਰ ਦੇ ਦਿਨ ਸ਼ਹਿਰ ਦਾ ਕਾਰੋਬਾਰ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਇਤਿਹਾਸਕ ਹੋਵੇਗਾ-ਗੁਰਦਿਆਲ ਬਿੱਲਾ

ਬਾਬਾ ਬਕਾਲਾ ਸਾਹਿਬ, 13 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਹ ਪੰਜਾਬ ਦੇ ਇਤਿਹਾਸ ਵਿਚ ਨਵਾਂ ਪੰਨਾ ਜੁੜ ਗਿਆ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਵਿਚ ਨਵਾਂ ਗਠਜੋੜ ਕਰਕੇ ਇਕ ਇਤਿਹਾਸਕ ਫੈਸਲਾ ਲਿਆ ਹੈ |' ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ ਐਜੂਕੇਸ਼ਨ ਵਲੋਂ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਵੈਬੀਨਾਰ

ਅੰਮਿ੍ਤਸਰ, 13 ਜੂਨ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਚੱਲ ਰਹੀ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ 'ਕੋਵਿਡ-19 ਦੇ ਸਮੇਂ 'ਚ 'ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ' ਵਿਸ਼ੇ 'ਤੇ ਵੈਬੀਨਾਰ ...

ਪੂਰੀ ਖ਼ਬਰ »

ਨਾਦ ਪ੍ਰਗਾਸੁ ਸੰਸਥਾ ਵਲੋਂ ਭਾਈ ਵੀਰ ਸਿੰਘ ਦੀ ਬਰਸੀ ਮੌਕੇ ਇਕੱਤਰਤਾ

ਅੰਮਿ੍ਤਸਰ, 13 ਜੂਨ (ਹਰਮਿੰਦਰ ਸਿੰਘ)-ਖੋਜ ਸੰਸਥਾ ਨਾਦ ਪ੍ਰਗਾਸੁ ਵਿਖੇ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦੀ 64ਵੀਂ ਬਰਸੀ ਮੌਕੇ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ 'ਚ ਉਨ੍ਹਾਂ ਦੀਆਂ ਰਚਨਾਵਾਂ ਤੇ ਸ਼ਖ਼ਸੀਅਤ ਦੇ ਵੱਖ-ਵੱਖ ਪੱਖਾਂ ਉੱਪਰ ਚਰਚਾ ...

ਪੂਰੀ ਖ਼ਬਰ »

ਪੰਚਾਇਤ ਨੇ ਬੱਚਿਆਂ ਨੂੰ ਗਰਾਊਾਡ ਲਈ ਦੋ ਏਕੜ ਜਗ੍ਹਾ ਦਿੱਤੀ

ਚੌਕ ਮਹਿਤਾ, 13 ਜੂਨ (ਧਰਮਿੰਦਰ ਸਿੰਘ ਭੰਮਰ੍ਹਾ)-ਨਜ਼ਦੀਕੀ ਪਿੰਡ ਅਰਜਨਮਾਗਾਂ ਦੇ ਨੌਜਵਾਨਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਪਿੰਡ ਦੀ ਪੰਚਾਇਤ ਨੌਜਵਾਨ ਬੱਚਿਆਂ ਲਈ ਖੇਡਣ ਵਾਸਤੇ ਗਰਾਊਾਡ ਦਾ ਪ੍ਰਬੰਧ ਕਰਕੇ ਦੇਵੇ ਪਰ ਕਈ ਕਾਰਨਾਂ ਕਰਕੇ ਇਹ ਗੱਲ ਸਿਰੇ ਨਹੀਂ ਸੀ ...

ਪੂਰੀ ਖ਼ਬਰ »

ਪੇ ਕਮਿਸ਼ਨ ਦੀ ਰਿਪੋਰਟ 1 ਜੁਲਾਈ ਨੂੰ ਜਾਰੀ ਨਾ ਹੋਈ ਤਾਂ ਯੂਨੀਅਨ ਸਰਕਾਰ ਵਿਰੁੱਧ ਸੰਘਰਸ਼ ਕਰੇਗੀ ਤੇਜ਼-ਪੰਨੂੰ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਛੇਵਾਂ ਪੇ ਕਮਿਸ਼ਨ ਦੇਣ ਲਈ ਲਗਾਤਾਰ ਵਾਰ-ਵਾਰ ਤਰੀਕਾਂ 'ਚ ਵਾਧਾ ਕੀਤੇ ਜਾਣ ਕਾਰਨ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮ ਵਰਗ 'ਚ ਗੁੱਸੇ ਦੀ ਲਹਿਰ ਦੌੜ ਗਈ ਹੈ | ਮੁਲਾਜ਼ਮ ਵਰਗ ਆਪਣੇ ...

ਪੂਰੀ ਖ਼ਬਰ »

ਦੋ ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰ ਅਕਾਲੀ ਦਲ (ਬ) 'ਚ ਸ਼ਾਮਿਲ

ਰਮਦਾਸ, 13 ਜੂਨ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਰਮਦਾਸ ਵਿਖੇ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦ ਵਾਰਡ ਨੰਬਰ 4 ਦੇ ਸੇਵਾ ਮੁਕਤ ਇੰਸਪੈਕਟਰ ...

ਪੂਰੀ ਖ਼ਬਰ »

ਕਿਆਮਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ

ਅਜਨਾਲਾ, 13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐੱਚ.ਸੀ. ਰਮਦਾਸ ਡਾ. ਸੰਤੋਸ਼ ਕੁਮਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿੰਨੀ ਪੀ.ਐੱਚ.ਸੀ. ਕਿਆਮਪੁਰ ਵਿਖੇ ਡਾ. ਦਿਵਜੋਤ ਕੌਰ ਅਰੋੜਾ ਦੀ ਅਗਵਾਈ ਹੇਠ ਐਂਟੀ ਮਲੇਰੀਆ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ 15 ਨੂੰ ਤਹਿਸੀਲਦਾਰ ਦਫ਼ਤਰ ਦਾ ਘਿਰਾਓ ਕਰਨਗੀਆਂ-ਤਲਵੰਡੀ, ਦੁਧਰਾਏ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਆਰ.ਐਮ.ਪੀ. ਆਈ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਸੰਘਰਸ਼ੀਲ ਇਨਕਲਾਬੀ ਜਨਤਕ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਨਵਾਦੀ ਇਸਤਰੀ ਸਭਾ ਦੀ ਕਰਵਾਈ ...

ਪੂਰੀ ਖ਼ਬਰ »

ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਲੰਗਰ ਹਾਲ ਦਾ ਲੈਂਟਰ ਪਾਇਆ

ਕੱਥੂਨੰਗਲ, 13 ਜੂਨ (ਦਲਵਿੰਦਰ ਸਿੰਘ ਰੰਧਾਵਾ)-ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਤੇ ਤਪ ਅਸਥਾਨ ਬਾਬਾ ਸਾਵਣ ਮੱਲ ਜੀ ਕੱਥੂਨੰਗਲ ਵਿਖੇ ਇਲਾਕੇ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਤੇ ਸੰਤ ਬਾਬਾ ਦੀਦਾਰ ਸਿੰਘ ਮੁੱਖ ਸੇਵਾਦਾਰ ਦੀ ਅਗਵਾਈ ਹੇਠ ਲੰਗਰ ਹਾਲ ਦਾ ...

ਪੂਰੀ ਖ਼ਬਰ »

ਸ਼ਸਤਰਧਾਰੀ ਗੁਰਸਿੱਖ ਕਵੀ ਨੇ ਅਜਨਾਲਾ ਵਿਚ ਕੀਤਾ ਗੁਰਬਾਣੀ ਤੇ ਰਵਾਇਤੀ ਸਿੱਖ ਸ਼ਸਤਰਾਂ ਦਾ ਪ੍ਰਚਾਰ

ਅਜਨਾਲਾ, 13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਸ਼ਸਤਰਧਾਰੀ ਕਵੀ ਭਾਈ ਰਜਿੰਦਰ ਸਿੰਘ ਨਿਹੰਗ ਸਿੰਘ ਨੇ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕਿ ਜਿੱਥੇ ਗੁਰੂ ਬਾਣੀ ਦੀ ਕਥਾ ...

ਪੂਰੀ ਖ਼ਬਰ »

ਘਰਿਆਲਾ ਦੀ ਕਬੱਡੀ ਟੀਮ ਨੇ ਸੁਰਸਿੰਘ ਨੂੰ ਹਰਾ ਕੇ ਪਹਿਲਾ ਕਬੱਡੀ ਕੱਪ ਜਿੱਤਿਆ

ਚੋਗਾਵਾਂ, 13 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਕਬੱਡੀ ਕਲੱਬ ਵਣੀਏਕੇ ਵਲੋਂ ਪਹਿਲਾ ਕਬੱਡੀ ਕੱਪ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਚੇਅਰਮੈਨ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਦੀ ਪ੍ਰਦੂਸ਼ਣ ਸਮੱਸਿਆ ਨੂੰ ਲੈ ਕੇ ਗ੍ਰਾਮ ਪੰਚਾਇਤਾਂ ਵਲੋਂ ਮਿੱਲ ਪ੍ਰਬੰਧਕਾਂ ਨਾਲ ਮੀਟਿੰਗ

ਚੌਕ ਮਹਿਤਾ, 13 ਜੂਨ (ਧਰਮਿੰਦਰ ਸਿੰਘ ਭੰਮਰ੍ਹਾ)-ਬੁੱਟਰ ਸਿਵੀਆਂ ਸਥਿਤ ਰਾਣਾ ਸ਼ੂਗਰ ਮਿੱਲ ਤੋਂ ਉੱਡਦੀ ਸੁਆਹ, ਜ਼ਿਆਦਾ ਭਾਰੀ ਆਵਾਜਾਈ ਕਾਰਨ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਆ ਰਹੀ ਤੰਗੀ ਤੇ ਪ੍ਰਦੂਸ਼ਿਤ ਪਾਣੀ ਆਦਿ ਕਾਰਨ ਮਿੱਲ ਦੇ ਆਸ-ਪਾਸ ਦੇ ਕਈ ਪਿੰਡਾਂ ਨੂੰ ...

ਪੂਰੀ ਖ਼ਬਰ »

ਦਿਆਲਪੁਰਾ 'ਚ ਕ੍ਰਿਕਟ ਟੂਰਨਾਮੈਂਟ ਕਰਵਾਇਆ

ਚਮਿਆਰੀ, 13 ਜੂਨ (ਜਗਪ੍ਰੀਤ ਸਿੰਘ)-ਨੇੜਲੇ ਪਿੰਡ ਦਿਆਲਪੁਰਾ ਵਿਖੇ ਕਿ੍ਕਟ ਟੂਰਨਾਮੈਂਟ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ 20 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ 'ਚ ਪਿੰਡ ਰਮਦਾਸ ਦੀ ਟੀਮ ਜੇਤੂ ਰਹੀ ਜਦਕਿ ਕਾਮਲਪੁਰਾ ਦੀ ਟੀਮ ਨੇ ਦੂਜਾ ...

ਪੂਰੀ ਖ਼ਬਰ »

ਸਠਿਆਲਾ ਕਾਲਜ ਦੇ ਵਿਦਿਆਰਥੀ ਬੀ.ਸੀ.ਏ ਸਮੈਸਟਰ ਪੰਜਵੇਂ 'ਚੋਂ ਅਵੱਲ ਰਹੇ

ਸਠਿਆਲਾ, 13 ਜੂਨ (ਸਫਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਸੀ.ਏ ਪੰਜਵਾਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ 'ਚੋਂ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਕਾਲਜ ਦੇ ੳ.ਐਸ.ਡੀ ਡਾ. ਕਲਮੇਸ਼ ਸਿੰਘ ਦੁੱਗਲ ਨੇ ...

ਪੂਰੀ ਖ਼ਬਰ »

ਸਬ-ਸਿਡਰੀ ਹੈਲਥ ਕੇਂਦਰ 'ਚ ਮਲੇਰੀਆ ਜਾਗਰੂਕਤਾ ਕੈਂਪ

ਲੋੋਪੋਕੇ, 13 ਜੂਨ (ਗੁਰਵਿੰਦਰ ਸਿੰਘ ਕਲਸੀ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ, ਮਲੇਰੀਆ ਅਫ਼ਸਰ ਡਾ: ਮਦਨ ਮੋਹਣ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਐੱਸ.ਐੱਮ ਓ. ਲੋਪੋਕੇ ਡਾ: ਆਲੋਕ ਨਾਰਾਇਣ ਸ਼ਰਮਾ ਦੀ ਅਗਵਾਈ ਹੇਠ ਐੱਸ.ਐੱਚ.ਸੀ. ਭਿੰਡੀ ਔਲਖ ਵਿਖੇ ਮਲੇਰੀਆ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਐਸ.ਡੀ.ਓ ਜਰਨੈਲ ਸਿੰਘ ਦਾ ਸਨਮਾਨ

ਗੱਗੋਮਾਹਲ, 13 ਜੂਨ (ਬਲਵਿੰਦਰ ਸਿੰਘ ਸੰਧੂ)-ਸੁੂਬਾਈ ਈਸਾਈ ਆਗੂ ਤੇ ਕਿ੍ਸਚਨ ਕੋਰ ਕਮੇਟੀ ਮੈਂਬਰ ਪੰਜਾਬ ਬੱਬਲੂ ਮਸੀਹ ਥੋਬਾ ਨੇ ਸਾਥੀਆਂ ਸਮੇਤ ਐਸ.ਡੀ.ਓ. ਉੱਪ ਮੰਡਲ ਰਮਦਾਸ ਜਰਨੈਲ ਸਿੰਘ ਨੂੰ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਥੋਬਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਦੇ ਦਫ਼ਤਰ ਦਾ ਬੋਨੀ ਅਜਨਾਲਾ ਵਲੋਂ ਉਦਘਾਟਨ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਬਾਬਾ ਬੁੱਢਾ ਸਾਹਿਬ ਯੂਥ ਸਪੋਰਟਸ ਕਲੱਬ ਦੇ ਜ਼ਿਲ੍ਹਾ ਪ੍ਰਧਾਨ ਜਸ਼ਨਪ੍ਰੀਤ ਸਿੰਘ ਅਜਨਾਲਾ ਦੀ ਅਗਵਾਈ 'ਚ ਕਲੱਬ ਦੇ ਜ਼ਿਲ੍ਹਾ ਪੱਧਰੀ ਮੁੱਖ ਦਫ਼ਤਰ ਦੇ ਹੋਏ ਉਦਘਾਟਨੀ ਤੇ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਬਤੌਰ ...

ਪੂਰੀ ਖ਼ਬਰ »

ਤਰਨਾ ਦਲ ਵਲੋਂ ਬਾਬਾ ਹਰਜਿੰਦਰ ਸਿੰਘ ਜਿੰਦਾ (ਕਾਰ ਸੇਵਾ) ਨਮਿਤ ਭੋਗ ਸਮਾਗਮ

ਬਾਬਾ ਬਕਾਲਾ ਸਾਹਿਬ, 13 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਕ ਬਾਬਾ ਹਰਜਿੰਦਰ ਸਿੰਘ ਜਿੰਦਾ (ਸਪੁੱਤਰ ਸਵਰਗੀ ਬਾਬਾ ਜਸਵੰਤ ਸਿੰਘ ਪਹਿਲਵਾਨ), ਜਿਨ੍ਹਾਂ ਨੇ ਕਿ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ...

ਪੂਰੀ ਖ਼ਬਰ »

ਜੈਨਿਥ ਪਬਲਿਕ ਸਕੂਲ ਵਡਾਲਾ ਵਿਖੇ ਸਾਲਾਨਾ ਸਮਾਗਮ

ਰਈਆ/ਬਾਬਾ ਬਕਾਲਾ ਸਾਹਿਬ, 13 ਜੂਨ (ਸ਼ਰਨਬੀਰ ਸਿੰਘ ਕੰਗ, ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜੈਨਿਥ ਪਬਲਿਕ ਸਕੂਲ ਪਿੰਡ ਵਡਾਲਾ ਵਿਖੇ ਸਕੂਲ ਦੇ ਡਾਇਰੈਕਟਰ ਹਰਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਵਲੋਂ ਸਾਲਾਨਾ ...

ਪੂਰੀ ਖ਼ਬਰ »

ਸਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਵਲੋਂ ਸਮਰ ਕੈਂਪ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਸਤਿਆ ਐਲੀਮੈਂਟਰੀ ਸਕੂਲ ਗੁਝਾਪੀਰ ਨੇੜੇ ਅਜਨਾਲਾ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਸਿੰਘ, ਕਲੱਸਟਰ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ, ਮੁੱਖ ਅਧਿਆਪਕਾ ਨਿਮਰਤ ਕੌਰ ਵਲੋਂ ਸਮੂਹ ਸਟਾਫ ਦੇ ਸਹਿਯੋਗ ਨਾਲ ਲਗਾਏ ਗਏ 5 ਰੋਜ਼ਾ ਸਮਰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਵਿਖੇ ਗੁਰਮਤਿ ਸਮਾਗਮ

ਚੋਗਾਵਾਂ, 13 ਜੂਨ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਮੱਸਿਆ ਨੂੰ ਸਮਰਪਿਤ ਪਿੰਡ ਤੱਲੇ ਤੇ ਖੁਸੂਪੁਰ ਦੀਆਂ ਸੰਗਤਾਂ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਉੱਗਰ ਔਲਖ ਤੇ ਰੋਖੇ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਪੰਚਾਇਤਾਂ ਕਰਕੇ ਕਿਸਾਨ ਸੰਘਰਸ਼ ਨੂੰ ਭਖਾਇਆ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)- ਪਿੰਡ ਉੱਗਰ ਔਲਖ ਤੇ ਰੋਖੇ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਤੇ ਸੰਯੁਕਤ ਕਿਸਾਨ ਮੋਰਚਾ ਮੈਂਬਰ ਕਾ. ਜਤਿੰਦਰ ਸਿੰਘ ਛੀਨਾ, ਯੂਥ ਵਿੰਗ ਸੂਬਾ ਆਗੂ ਸੁਖਦੇਵ ਸਿੰਘ ਸਹਿੰਸਰਾ, ਤੇ ਫ਼ਿਲਮੀ ਅਦਾਕਾਰਾ ਸੋਨੀਆ ਮਾਨ ...

ਪੂਰੀ ਖ਼ਬਰ »

ਮਿਸ਼ਨ 2022 ਤਹਿਤ 'ਆਪ' ਵਲੋਂ ਬਲਾਕ ਚੋਗਾਵਾਂ ਦੇ ਪਿੰਡਾਂ 'ਚ ਮੀਟਿੰਗਾਂ

ਚੋਗਾਵਾਂ, 13 ਜੂਨ (ਗੁਰਬਿੰਦਰ ਸਿੰਘ ਬਾਗੀ) - ਸਾਬਕਾ ਟਰਾਸਪੋਰਟ ਮੰਤਰੀ ਪਰਮਿੰਦਰ ਸਿੰਘ ਸੰਧੂ ਚੋਗਾਵਾਂ ਦੀ ਰਹਿਨਮਈ ਹੇਠ ਹਲਕਾ ਰਾਜਾਸਾਂਸੀ ਦੇ ਸੀਨੀ: ਆਪ ਆਗੂ ਐਡਵੋਕੇਟ ਜੈਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਬਲਾਕ ਚੋਗਾਵਾਂ ਦੇ 4 ਪਿੰਡਾਂ ਚੋਗਾਵਾਂ, ਮੌੜੇ ...

ਪੂਰੀ ਖ਼ਬਰ »

ਨਵ ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਥੋਬਾ ਦਾ ਸਨਮਾਨ

ਗੱਗੋਮਾਹਲ, 13 ਜੂਨ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ- ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਬਲਜੀਤ ਥੋਬਾ ਦੇ ਸਨਮਾਨ 'ਚ ਰੱਖੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚੇ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰਾਂ ਵਲੋਂ ਕੁਲਦੀਪ ਸਿੰਘ ਧਾਲੀਵਾਲ ਦਾ ਸਨਮਾਨ

ਗੱਗੋਮਾਹਲ, 13 ਜੂਨ (ਬਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਦੇ ਇੰਚਾ: ਨਿਯੁਕਤ ਹੋਣ ਉਪਰੰਤ ਸਨਮਾਨ ਸਮਾਗਮ ਕੀਤਾ ਗਿਆ ਜਿਸ ਵਿਚ ਐਡਵੋਕੇਟ ਰਜੀਵ ਮਦਾਨ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਸ: ਕੁਲਦੀਪ ...

ਪੂਰੀ ਖ਼ਬਰ »

ਲੋਪੋਕੇ ਕਰਨੋਲੀਆਂ 'ਚ ਸ਼ਹੀਦੀ ਦਿਹਾੜਾ ਮਨਾਇਆ

ਲੋਪੋਕੇ, 13 ਜੂਨ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਮੱਸਿਆ ਦਾ ਦਿਹਾੜਾ ਲੋਪੋਕੇ/ਕਰਨੋਲੀਆ ਵਿਖੇ ਸਮੂਹ ਪਿੰਡ ਵਾਸੀਆਂ ਤੇ ਬਾਬਾ ਕੱਕਾ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਬਾਬਾ ਸਾੲੀਂ ਕੁੱਲੀ ਦਾ ਮੇਲਾ ਮਨਾਇਆ

ਓਠੀਆਂ, 13 ਜੂਨ (ਗੁਰਵਿੰਦਰ ਸਿੰਘ ਛੀਨਾ)-ਪਿੰਡ ਓਠੀਆਂ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਮਨਾਏ ਜਾਂਦੇ ਬਾਬੇ ਸਾੲੀਂ ਕੁੱਲੀ ਦਾ ਸਾਲਾਨਾ ਮੇਲਾ ਇਸ ਵਾਰ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ 11 ਵਜੇ ...

ਪੂਰੀ ਖ਼ਬਰ »

ਮਰਹੂਮ ਐਡ: ਟਪਿਆਲਾ ਦੀ ਯਾਦ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬਾਬਾ ਬਕਾਲਾ ਸਾਹਿਬ, 13 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ ਜੋ ਕਿ ਬੀਤੇ ਸਮੇਂ ਦੌਰਾਨ ਅਕਾਲ ਚਲਾਣਾ ਕਰ ਗਏ ਸਨ, ਦੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ 10 ਲੀਟਰ ਆਕਸੀਜਨ ਕੰਸਨਟ੍ਰੇਟਰ ਤੇ ਐਂਬੂਲੈਂਸ ਭੇਟ

ਬਾਬਾ ਬਕਾਲਾ ਸਾਹਿਬ 13 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-'ਹਲਕਾ ਬਾਬਾ ਬਕਾਲਾ ਸਾਹਿਬ ਦੇ ਲੋਕਾਂ ਦੇ ਦੁੱਖ ਸੁੱਖ ਦਾ 24 ਘੰਟੇ ਭਾਈਵਾਲ ਹਾਂ' | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਿਵਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX