ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  2 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  14 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  31 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  47 minutes ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 minute ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  3 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 2 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  1 minute ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 5 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਦੇ 54 ਨਵੇਂ ਮਾਮਲੇ, 3 ਦੀ ਮੌਤ

ਚੰਡੀਗੜ੍ਹ, 13 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਕੋਰੋਨਾ ਵਾਇਰਸ ਨਾਲ ਅੱਜ 54 ਵਿਅਕਤੀਆਂ ਦੇ ਪੀੜਤ ਹੋਣ ਦੀ ਸੂਚਨਾ ਹੈ, ਜਦ ਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਹੜੇ ਕਿ ਕੋਰੋਨਾ ਦੇ ਨਾਲ-ਨਾਲ ਹੋਰਨਾਂ ਬਿਮਾਰੀਆਂ ਤੋਂ ਵੀ ਪੀੜ੍ਹਤ ਸਨ | ਇਹ ਮਰੀਜ਼ ਸੈਕਟਰ-12, 23 ਤੇ 45 ਦੇ ਵਸਨੀਕ ਸਨ | ਘਰੇਲੂ ਇਕਾਂਤਵਾਸ 'ਤੇ ਚੱਲ ਰਹੇ 71 ਮਰੀਜ਼ਾਂ ਦਾ ਇਕਾਂਤਵਾਸ ਖ਼ਤਮ ਹੋ ਗਿਆ ਹੈ, ਜਿਸ ਦੌਰਾਨ ਸ਼ਹਿਰ 'ਚ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ ਘਟ ਕੇ 520 ਰਹਿ ਗਿਆ ਹੈ |

ਪੰਚਕੂਲਾ 'ਚ ਕੋਰੋਨਾ ਦੇ 8 ਨਵੇਂ ਮਾਮਲੇ

ਪੰਚਕੂਲਾ, 13 ਜੂਨ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 8 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 7 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ ਤੇ 1 ਮਰੀਜ਼ ਪੰਚਕੂਲਾ ਤੋਂ ਬਾਹਰ ਤੋਂ ਹਨ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੱਲ੍ਹ ਤੋਂ ਸੂਬੇ 'ਚ ਹੋਵੇਗਾ ਸੀਰੋ ਸਰਵੇ-ਸਿਹਤ ਮੰਤਰੀ

ਚੰਡੀਗੜ੍ਹ, 13 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਸਰਕਾਰ ਅਗਲੀ 15 ਜੂਨ ਤੋਂ ਸੂਬੇ 'ਚ ਸੀਰੋ-ਸਰਵੇ ਕਰਵਾਉਣ ਜਾ ਰਹੀ ਹੈ ਤੇ ਇਸ ਵਾਰ ਦੇ ਸੀਰੋ-ਸਰਵੇ ਵਿਚ 6 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ...

ਪੂਰੀ ਖ਼ਬਰ »

ਕਸਬਾ ਨਵਾਂਗਰਾਓਾ ਦੇ ਪਲਾਟ 'ਚੋਂ ਚੋਰੀ ਹੋਇਆ ਸਾਮਾਨ ਕਬਾੜੀਏ ਦੀ ਦੁਕਾਨ ਤੋਂ ਬਰਾਮਦ

ਮਾਜਰੀ, 13 ਜੂਨ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓ ਜਨਤਾ ਕਾਲੋਨੀ ਵਿਖੇ ਪਲਾਟ 'ਚ ਪਿਆ ਲੋਹੇ ਦਾ ਸਾਮਾਨ ਚੋਰੀ ਹੋਣ ਸਬੰਧੀ ਜਾਣਕਾਰੀ ਮਿਲੀ ਹੈ | ਇਸ ਸਬੰਧੀ ਮਾਲਕ ਸਰੋਜ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਜਦੋਂ ਬੀਤੀ ਕੱਲ੍ਹ ਉਹ ਆਪਣੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੂੰ ਓ. ਟੀ. ਪੀ. ਦੱਸਣਾ ਪਿਆ ਮਹਿੰਗਾ, ਬੈਂਕ ਖਾਤੇ 'ਚੋਂ ਉਡਾਏ ਹਜ਼ਾਰਾਂ ਰੁਪਏ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਖ਼ੁਦ ਨੂੰ ਆਰ. ਬੀ. ਐਲ. ਬੈਂਕ ਦਾ ਕਰਮਚਾਰੀ ਦੱਸ ਕੇ ਇਕ ਅਣਪਛਾਤੇ ਵਿਅਕਤੀ ਨੇ ਮੋਬਾਈਲ ਫ਼ੋਨ ਰਾਹੀਂ ਬੈਂਕ ਖਾਤੇ ਦੀ ਜਾਣਕਾਰੀ ਲੈ ਚੰਡੀਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਖਾਤੇ 'ਚੋਂ ਹਜ਼ਾਰਾਂ ਰੁਪਏ ਕਢਵਾ ਲਏ | ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਦੇ ਵਿਰੋਧ 'ਚ ਗੇਟ ਰੈਲੀ

ਚੰਡੀਗੜ੍ਹ, 13 ਜੂਨ (ਮਨਜੋਤ ਸਿੰਘ ਜੋਤ)-ਆਲ ਚੰਡੀਗੜ੍ਹ ਆਊਟ ਸੋਰਸਡ ਇੰਪਲਾਈਜ਼ ਐਂਡ ਵਰਕਰਜ਼ ਯੂਨੀਅਨ ਯੂ. ਟੀ. ਚੰਡੀਗੜ੍ਹ ਦੇ ਸੱਦੇ 'ਤੇ ਪਬਲਿਕ ਹੈਲਥ ਦੇ ਆਊਟ ਸੋਰਸਡ ਵਰਕਰਾਂ ਦੀ ਗੇਟ ਰੈਲੀ ਟਿਊਬਵੈੱਲ ਨੰਬਰ ਐਲ 39 ਸੈਕਟਰ-12 'ਚ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਪੈਟਰੋਲ ਪੰਪਾਂ ਤੋਂ ਸਸਤਾ ਡੀਜ਼ਲ ਪੁਆਉਂਦੀਆਂ ਨੇ ਸਰਕਾਰੀ ਗੱਡੀਆਂ

ਜਲੰਧਰ, 13 ਜੂਨ (ਸ਼ਿਵ ਸ਼ਰਮਾ)-ਪੰਜਾਬ 'ਚ ਵੈਟ ਦੀ ਜ਼ਿਆਦਾ ਦਰ ਹੋਣ ਕਰਕੇ ਚਾਹੇ ਪੰਜਾਬ ਦੇ ਲੋਕ ਮਹਿੰਗਾ ਪੈਟਰੋਲ ਤੇ ਡੀਜ਼ਲ ਖ਼ਰੀਦਣ ਲਈ ਮਜਬੂਰ ਹਨ ਪਰ ਦੂਜੇ ਪਾਸੇ ਚੰਡੀਗੜ੍ਹ 'ਚ ਵੈਟ ਦੀ ਦਰ ਕਾਫ਼ੀ ਘੱਟ ਹੋਣ ਕਰਕੇ ਮੌਜੂਦਾ ਪੰਜਾਬ ਸਰਕਾਰ ਦੀਆਂ ਸਰਕਾਰੀ ਗੱਡੀਆਂ ਵੀ ...

ਪੂਰੀ ਖ਼ਬਰ »

-ਮਾਮਲਾ ਨਹਿਰ 'ਚੋਂ ਮਿਲੀ ਵਰੁਣ ਦੀ ਲਾਸ਼ ਦਾ-

ਮੁਹਾਲੀ ਪੁਲਿਸ ਨੇ ਟੋਲ ਪਲਾਜ਼ਾ ਸਮੇਤ ਕਈ ਥਾਵਾਂ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਵਿਖੇ ਵਰੁਣ ਨਾਂਅ ਦੇ ਨੌਜਵਾਨ ਦੇ ਰਹੱਸਮਈ ਢੰਗ ਨਾਲ ਗਾਇਬ ਹੋਣ ਦੇ ਦਰਜ ਮਾਮਲੇ 'ਚ ਭਾਵੇਂ ਵਰੁਣ ਦੀ ਲਾਸ਼ ਨਹਿਰ 'ਚੋਂ ਮਿਲ ਗਈ ਹੈ, ਪਰ ਪੁਲਿਸ ਲਈ ਅਜੇ ਵੀ ਇਹ ਕੇਸ ਪਹੇਲੀ ਬਣਿਆ ਹੋਇਆ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਪਿੰਡ ਮੀਆਂਪੁਰ ਵਾਸੀਆਂ ਨੇ 'ਆਪ' ਨੂੰ ਦਿੱਤਾ ਸਮਰਥਨ-ਰੰਧਾਵਾ

ਡੇਰਾਬੱਸੀ, 13 ਜੂਨ (ਗੁਰਮੀਤ ਸਿੰਘ)-ਕੈਪਟਨ ਸਰਕਾਰ 'ਤੇ ਬੁਨਿਆਦੀ ਸਹੂਲਤਾਂ ਲਈ ਆਸ ਟਿਕਾਈ ਬੈਠੇ ਪਿੰਡ ਮੀਆਂਪੁਰ ਦੇ ਵਸਨੀਕ ਉਸ ਸਮੇਂ ਆਤਮ ਵਿਭੋਰ ਹੋ ਗਏ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਇਕ ਮੀਟਿੰਗ ਦੌਰਾਨ ਉਨ੍ਹਾਂ ਦੇ ਰੂਬਰੂ ਹੋਏ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 49 ਨਵੇਂ ਮਾਮਲੇ, 4 ਦੀ ਮੌਤ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 67788 ਮਿਲੇ ਹਨ, ਜਿਨ੍ਹਾਂ 'ਚੋਂ 65977 ਮਰੀਜ਼ ਠੀਕ ਹੋ ਗਏ ਅਤੇ 789 ਕੇਸ ਐਕਟਿਵ ਹਨ ਜਦ ਕਿ 1022 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਮੀਟਿੰਗ ਗੈਸਟ ਹਾਉਸ ਮੁਹਾਲੀ ਵਿਖੇ ਛੁੱਟੀ ਦੇ ਬਾਵਜੂਦ ਏ. ਵੇਨੂੰ ਪ੍ਰਸਾਦ ਚੇਅਰਮੈਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਹੋਵੇਗਾ ਪੰਜਾਬ ਦੀ ਸਿਆਸਤ ਦਾ ਗੇਮ ਚੇਂਜਰ-ਐਨ. ਕੇ. ਸ਼ਰਮਾ

ਜ਼ੀਰਕਪੁਰ, 13 ਜੂਨ (ਅਵਤਾਰ ਸਿੰਘ)-2022 ਵਿਧਾਨ ਸਭਾ 'ਚ ਅਕਾਲੀ ਦਲ ਤੇ ਬਸਪਾ ਵਲੋਂ ਮਿਲ ਕੇ ਚੋਣਾਂ ਲੜਨ ਦੇ ਫੈਸਲੇ ਤੋਂ ਬਾਅਦ ਵਿਧਾਇਕ ਐਨ. ਕੇ. ਸ਼ਰਮਾ ਦੇ ਨਿੱਜੀ ਫਾਰਮ 'ਤੇ ਵੱਡੀ ਗਿਣਤੀ 'ਚ ਬਸਪਾ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਜਰਨੈਲ ਸਿੰਘ, ਮਾਸਟਰ ਜਗਦੀਸ਼ ਰਾਮ ...

ਪੂਰੀ ਖ਼ਬਰ »

ਡਿਊਟੀ ਮੈਜਿਸਟੇ੍ਰਟ ਦੀ ਹਾਜ਼ਰੀ 'ਚ ਖੇਤੀਬਾੜੀ ਵਿਭਾਗ ਵਲੋਂ ਦੁਕਾਨ ਸੀਲ

ਖਰੜ, 13 ਜੂਨ (ਗੁਰਮੁੱਖ ਸਿੰਘ ਮਾਨ)-ਕੀੜੇਮਾਰ ਦਵਾਈਆਂ ਦੀ ਆਨਲਾਈਨ ਖਰੀਦ ਕਰਕੇ ਤੇ ਅੱਗੇ ਬਿਨ੍ਹਾਂ ਲਾਇਸੰਸ ਤੋਂ ਵੇਚਣ ਸਬੰਧੀ ਸਿਟੀ ਪੁਲਿਸ ਖਰੜ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ ਤੇ ਡਿਊਟੀ ਮੈਜਿਸਟੇ੍ਰਟ ਖਰੜ ਵਿਵੇਕ ਨਿਰਮੋਹੀ ਦੀ ਹਾਜ਼ਰੀ 'ਚ ਦੁਕਾਨ ਨੂੰ ਸੀਲ ਕਰ ...

ਪੂਰੀ ਖ਼ਬਰ »

ਦੁਕਾਨਦਾਰ ਦੀ ਕੁੱਟਮਾਰ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ, 1 ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਦੁਕਾਨ 'ਚ ਵੜ ਕੇ ਦੁਕਾਨਦਾਰ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪਿੰਡ ਮੌਲੀ ਬੈਦਵਾਣ ਵਾਸੀ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਤੇ ਲਾਡੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਦੋ ਪਰਿਵਾਰਾਂ 'ਚ ਹੋਏ ਝਗੜੇ ਦੌਰਾਨ ਮਾਂ-ਪੁੱਤ ਸਮੇਤ 4 ਜ਼ਖ਼ਮੀ

ਡੇਰਾਬੱਸੀ, 13 ਜੂਨ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਭਾਗਸੀ ਵਿਖੇ ਦੋ ਪਰਿਵਾਰਾਂ 'ਚ ਹੋਏ ਝਗੜੇ ਦੌਰਾਨ 1 ਔਰਤ ਸਮੇਤ 4 ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਪੁਲਿਸ ਨੇ ਜ਼ਖ਼ਮੀਆਂ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਇਕ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨਾਬਾਲਗ ਲੜਕੀ ਦੇ ਪਿਤਾ ਜੋ ਸੈਕਟਰ-114 'ਚ ਪਰਿਵਾਰ ਸਮੇਤ ਰਹਿੰਦਾ ਹੈ ਤੇ ਪਲੰਬਰ ਦਾ ...

ਪੂਰੀ ਖ਼ਬਰ »

ਸਵਰਾਜ ਕੰਪਨੀ ਦੇ ਸਕਿਊਰਿਟੀ ਸੁਪਰਵਾਈਜ਼ਰ ਦੀ ਕੀਤੀ ਕੁੱਟਮਾਰ, 4 ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਸਵਰਾਜ ਕੰਪਨੀ ਦੇ ਇਕ ਸਕਿਊਰਿਟੀ ਸੁਪਰਵਾਈਜਰ ਨੂੰ ਰਾਹ 'ਚ ਰੋਕ ਕੇ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ 'ਚ ਫਿਲਹਾਲ ਸਾਰੇ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਕਈ ਹਿੱਸਿਆਂ 'ਚ ਭਰਿਆ ਬਰਸਾਤੀ ਪਾਣੀ

ਖਰੜ, 13 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਦੇ ਆਸ-ਪਾਸ ਖੇਤਰਾਂ 'ਚ ਤੜਕੇ ਹੋਈ ਬਰਸਾਤ ਕਾਰਨ ਸ਼ਹਿਰ ਦੀਆਂ ਕਈ ਕਾਲੋਨੀਆਂ ਤੇ ਖੇਤਰਾਂ ਵਿਚ ਸੀਵਰੇਜ ਦਾ ਗੰਦਾ ਪਾਣੀ ਮੇਨ ਹੋਲਾਂ ਰਾਹੀਂ ਓਵਰਫਲੋਅ ਸੜਕਾਂ 'ਤੇ ਆ ਗਿਆ | ਸਮਾਜ ਸੇਵੀ ਆਗੂ ਹਰਜੀਤ ਸਿੰਘ ਪੰਨੂੰ ਸਮੇਤ ਹੋਰਨਾਂ ...

ਪੂਰੀ ਖ਼ਬਰ »

ਝੱਖੜ ਕਾਰਨ ਬਿਜਲੀ ਦੇ ਟਰਾਂਸਫਾਰਮਰ ਡਿੱਗੇ ਤੇ ਖੰਭੇ ਟੁੱਟੇ

ਖਰੜ, 13 ਜੂਨ (ਗੁਰਮੁੱਖ ਸਿੰਘ ਮਾਨ)-ਝੱਖੜ ਚੱਲਣ ਕਾਰਨ ਬਿਜਲੀ ਦੇ ਟਰਾਂਸਫਾਰਮਰ ਡਿੱਗ ਗਏ ਤੇ ਖੰਭੇ ਟੁੱਟੇ ਗਏ ਤੇ ਸਪਲਾਈ ਲਾਈਨਾਂ ਵੀ ਵੱਖ-ਵੱਖ ਪਿੰਡਾਂ 'ਚ ਟੁੱਟ ਕੇ ਡਿੱਗ ਚੁੱਕੀਆਂ ਹਨ, ਜਿਸ ਕਾਰਨ ਬਹੁਤ ਸਾਰੇ ਪਿੰਡਾਂ ਵਿਚ ਬਿਜਲੀ ਸਪਲਾਈ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਡੀ. ਐਸ. ਪੀ. ਹਰਜਿੰਦਰ ਸਿੰਘ ਦੀ ਮੌਤ ਤੋਂ ਚੌਥੇ ਦਿਨ ਭਰਾ ਨੇ ਕੋਠੀ 'ਤੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)-9 ਜੂਨ ਨੂੰ ਡੀ. ਐਸ. ਪੀ ਹਰਜਿੰਦਰ ਸਿੰਘ ਦੀ ਕੋਰੋਨਾ ਨਾਲ ਹੋਈ ਮੌਤ ਤੋਂ ਬਾਅਦ ਅੱਜ ਅਚਾਨਕ ਉਸ ਦੇ ਸੈਕਟਰ-70 ਵਿਚਲੇ ਘਰ 'ਚ ਉਸ ਦੇ ਸਕੇ ਭਰਾ ਬਲਜੀਤ ਸਿੰਘ ਵਾਸੀ ਗਰੀਨ ਇਨਕਲੇਵ ਵਲੋਂ ਕਬਜ਼ਾ ਕਰਨ ਅਤੇ ਆਪਣੀ ਮਾਂ ਤੇ ...

ਪੂਰੀ ਖ਼ਬਰ »

ਵਿਧਾਇਕ ਕੰਵਰ ਸੰਧੂ ਨੇ ਮਿਰਜ਼ਾਪੁਰ 'ਚ ਜੰਗਲ ਦੀ ਹੋ ਰਹੀ ਨਾਜਾਇਜ਼ ਢੰਗ ਨਾਲ ਕਟਾਈ ਦੀ ਵਿਜੀਲੈਂਸ ਜਾਂਚ ਮੰਗੀ

ਖਰੜ, 13 ਜੂਨ (ਜੰਡਪੁਰੀ)-ਪਿਛਲੇ ਦਿਨੀਂ ਖਰੜ ਹਲਕੇ ਦੇ ਪਿੰਡ ਮਿਰਜ਼ਾਪੁਰ 'ਚ ਚੱਲ ਰਹੀ ਨਾਜਾਇਜ਼ ਢੰਗ ਨਾਲ ਜੰਗਲ ਦੀ ਕਟਾਈ ਨੂੰ ਲੈ ਕੇ ਪਿੰਡ ਦੇ ਕੁਝ ਮੋਹਤਬਰ ਵਿਅਕਤੀਆਂ ਨੇ ਵਿਧਾਇਕ ਕੰਵਰ ਸੰਧੂ ਤੱਕ ਪਹੁੰਚ ਕੀਤੀ | ਉਨ੍ਹਾਂ ਦੱਸਿਆ ਕਿ ਸਾਡੇ ਪਿੰਡ ਮਿਰਜ਼ਾਪੁਰ ਵਿਚ ...

ਪੂਰੀ ਖ਼ਬਰ »

ਮੀਂਹ ਨੇ ਖੋਲ੍ਹੀ ਨਿਕਾਸੀ ਪ੍ਰਬੰਧਾਂ ਤੇ ਸਫ਼ਾਈ ਦੀ ਪੋਲ, ਸ਼ਹਿਰ ਵਿਚ ਥਾਂ- ਥਾਂ ਭਰਿਆ ਪਾਣੀ

ਡੇਰਾਬੱਸੀ, 13 ਜੂਨ (ਗੁਰਮੀਤ ਸਿੰਘ)-ਅੱਜ ਸਵੇਰੇ ਪਏ ਮੀਂਹ ਨੇ ਨਗਰ ਕੌਂਸਲ ਡੇਰਾਬੱਸੀ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਕਈ ਥਾਵਾਂ 'ਤੇ ਪਾਣੀ ਭਰ ਗਿਆ, ਜਿਸ ਕਰ ਕੇ ਨਾਲੀਆਂ ਤੇ ਮੇਨਹੋਲ 'ਚ ਭਰੀ ਗੰਦਗੀ ...

ਪੂਰੀ ਖ਼ਬਰ »

ਬੱਚੀ ਵਲੋਂ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ

ਮਾਜਰੀ, 13 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਗੁਰਦੁਆਰਾ ਦਮਦਮਾ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਇਕ 12 ਸਾਲਾ ਬੱਚੀ ਵਲੋਂ ਗੁਰਦੁਆਰਾ ਸਾਹਿਬ ਅੰਦਰ ਪਏ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਪਾਏ ਜਾ ਰਹੇ ਸੀਵਰੇਜ ਦਾ ਪਿੰਡ ਫਤਹਿਉਲਾਪੁਰ ਵਾਸੀਆਂ ਵਲੋਂ ਵਿਰੋਧ

ਖਰੜ, 13 ਜੂਨ (ਜੰਡਪੁਰੀ)-ਖਰੜ ਸ਼ਹਿਰ ਵਾਰਡ ਨੰ. 11 'ਚ ਸਥਿਤ ਸਿਲਵਰ ਇਨਕਲੇਵ ਕਾਲੋਨੀ ਦਾ ਨਾਜਾਇਜ਼ ਢੰਗ ਦੇ ਨਾਲ ਸੀਵਰੇਜ ਦਾ ਕੁਨੈਕਸ਼ਨ ਪਿੰਡ ਫਤਹਿਉੱਲਾਪੁਰ ਦੇ ਸੀਵਰੇਜ ਨਾਲ ਜੋੜਿਆ ਜਾ ਰਿਹਾ ਸੀ, ਜਿਸ ਦਾ ਪਿੰਡ ਵਾਸੀਆਂ ਨੇ ਵਿਰੋਧ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਭਗੌੜਿਆਂ ਦੁਆਲੇ ਹੋਈ ਪੁਲਿਸ, 11 ਦਿਨਾਂ 'ਚ 5 ਭਗੌੜੇ ਕਾਬੂ

ਜ਼ੀਰਕਪੁਰ, 13 ਜੂਨ (ਹੈਪੀ ਪੰਡਵਾਲਾ)-ਜ਼ੀਰਕਪੁਰ ਖੇਤਰ 'ਚ ਪੁਲਿਸ ਵਲੋਂ ਲਗਾਤਾਰ ਵੱਖ-ਵੱਖ ਮਾਮਲਿਆਂ 'ਚ ਭਗੌੜੇ ਮੁਲਜ਼ਮਾਂ ਨੂੰ ਅੜਿੱਕੇ ਲੈਣ ਦੀ ਕਾਰਵਾਈ ਆਰੰਭੀ ਹੋਈ ਹੈ | ਇਸੇ ਮਹੀਨੇ 2 ਜੂਨ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ 'ਤੇ ਥਾਣਾ ਮੁਖੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ 'ਸਿੱਖ ਧਰਮ ਵਿਚ ਸੇਵਾ ਤੇ ਚੜ੍ਹਦੀ ਕਲਾ' ਦੇ ਵਿਸ਼ੇ 'ਤੇ ਵੈਬੀਨਾਰ

ਚੰਡੀਗੜ੍ਹ, 13 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਧਰਮ ਤੇ ਸਿੱਖ ਅਧਿਐਨ ਵਿਭਾਗ ਅਤੇ ਸਿੱਖ ਧਾਰਮਿਕ ਅਤੇ ਸੱਭਿਆਚਾਰਕ ਅਧਿਐਨ ਕੇਂਦਰ ਵਲੋਂ 'ਸਿੱਖ ਧਰਮ ਵਿਚ ਸੇਵਾ ਅਤੇ ਚੜ੍ਹਦੀ ਕਲਾ' ਦੇ ਸਿਧਾਂਤ ਬਾਰੇ ਇਕ ਵੈਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਮੌਕਾਪ੍ਰਸਤ ਤੇ ਬੇਮੇਲ-ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਅਕਾਲੀ-ਬਸਪਾ ਗੱਠਜੋੜ ਨੂੰ ਮੌਕਾਪ੍ਰਸਤ ਤੇ ਬੇਮੇਲ ਗਰਦਾਨਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਗੱਠਜੋੜ 'ਚ ਕੋਈ ਵਿਚਾਰਧਾਰਕ ਸਾਂਝ ਨਹੀਂ ਹੈ, ਸਗੋਂ ਇਹ ...

ਪੂਰੀ ਖ਼ਬਰ »

ਸਿੱਧੀ ਵਿਨਾਇਕ ਇੰਟਰਪ੍ਰਾਈਜ਼ 'ਚ ਅੱਗ ਲੱਗਣ ਦਾ ਮਾਮਲੇ 'ਚ ਦੋ ਦੀ ਮੌਤ

ਪੰਚਕੂਲਾ, 13 ਜੂਨ (ਕਪਿਲ)-ਪੰਚਕੂਲਾ ਦੇ ਕੋਨਾ ਪਿੰਡ 'ਚ ਕੁੱਝ ਦਿਨ ਪਹਿਲਾਂ ਸਿੱਧੀ ਵਿਨਾਇਕ ਇੰਟਰਪ੍ਰਾਈਜ਼ ਦੇ ਇਕ ਗੋਦਾਮ 'ਚ ਭਿਆਨਕ ਅੱਗ ਵਿਚ ਝੁਲਸੇ ਦੋ ਵਿਕਕਤੀਆਂ ਦੀ ਅੱਜ ਮੌਤ ਹੋ ਗਈ ਹੈ | ਅੱਗ 'ਚ ਬੁਰੀ ਤਰ੍ਹਾਂ ਝੁਲਸਣ ਕਰ ਕੇ ਉਨ੍ਹਾਂ ਨੂੰ ਚੰਡੀਗੜ੍ਹ ਪੀ. ਜੀ. ਆਈ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX