ਤਾਜਾ ਖ਼ਬਰਾਂ


ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  10 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  17 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  5 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  41 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  53 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  42 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  1 minute ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 3 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 4 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਮੋਗਾ

ਜ਼ਿਲ੍ਹਾ ਮੋਗਾ 'ਚ ਕੋਰੋਨਾ ਨੇ ਲਈਆਂ ਤਿੰਨ ਹੋਰ ਜਾਨਾਂ, 18 ਨਵੇਂ ਮਾਮਲੇ

ਮੋਗਾ, 13 ਜੂਨ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲੇ ਘਟਣ ਨਾਲ ਜ਼ਿਲ੍ਹਾ ਵਾਸੀਆਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ | ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 18 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8409 ਹੋ ਗਈ ਹੈ, ਜਦ ਕਿ 217 ਐਕਟਿਵ ਕੇਸ ਹੋ ਗਏ ਹਨ | ਅੱਜ 23 ਜਾਣਿਆਂ ਨੇ ਕੋਰੋਨਾ ਨੂੰ ਮਾਤ ਦਿੱਤੀ, ਜਿਸ ਨਾਲ ਜ਼ਿਲ੍ਹੇ 'ਚ ਕੁੱਲ 7985 ਵਿਅਕਤੀ ਕੋਰੋਨਾ ਨੂੰ ਹਰਾ ਚੁੱਕੇ ਹਨ, ਜਦ ਕਿ ਘਰਾਂ ਵਿਚ 184 ਜਾਣਿਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਬਾਕੀ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਹਨ ਅਤੇ ਤਿੰਨ ਹੋਰ ਕੋਰੋਨਾ ਪੀੜਤਾਂ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 221 'ਤੇ ਪੁੱਜ ਗਿਆ ਹੈ | ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ. 'ਤੇ 1,06,221 ਐਂਟੀ ਜਨ 'ਤੇ 47,507, ਟਰੂਨੈੱਟ 'ਤੇ 1422 ਕੁੱਲ ਸੈਂਪਲ ਲਏ ਗਏ ਹਨ ਜੋ ਕਿ ਕੁੱਲ ਸੈਂਪਲ 1,54,538 ਲਏ ਗਏ ਹਨ, ਜਿਨ੍ਹਾਂ ਵਿਚੋਂ 1,15,804 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਜਿੱਥੇ ਅੱਜ 315 ਸ਼ੱਕੀ ਮਰੀਜ਼ਾਂ ਦੇ ਸੈਂਪਲ ਵੱਖ-ਵੱਖ ਖੇਤਰਾਂ ਵਿਚੋਂ ਲੈ ਕੇ ਲੈਬ ਨੂੰ ਭੇਜੇ ਹਨ ਉੱਥੇ 124 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਦਿੱਤੀ ਜਾ ਰਹੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ ਤੇ ਕਿਸੇ ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ, ਮਾਸਕ ਜ਼ਰੂਰੀ ਪਾਇਆ ਜਾਵੇ, ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ, ਵਾਰ-ਵਾਰ ਹੱਥ ਧੋਤੇ ਜਾਣ ਤੇ ਸੈਨੀਟਾਈਜ਼ਰ ਦੀ ਵਰਤੋ ਕੀਤੀ ਜਾਵੇ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਤੁਰੰਤ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਅਸੀ ਕੋਰੋਨਾ ਨੂੰ ਹਰਾ ਕਿ ਫ਼ਤਹਿ ਹਾਸਲ ਕਰ ਸਕੀਏ |

ਬਿਜਲੀ ਨੂੰ ਲੈ ਕੇ ਮੁਹੱਲਾ ਵਾਸੀਆਂ 'ਚ ਮਚੀ ਹਾਹਾਕਾਰ

ਮੋਗਾ, 13 ਜੂਨ (ਗੁਰਤੇਜ ਸਿੰਘ)-ਬਿਜਲੀ ਸਪਲਾਈ ਨੂੰ ਲੈ ਕੇ ਜਿੱਥੇ ਪੂਰੇ ਜ਼ਿਲ੍ਹੇ ਵਿਚ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ ਉੱਥੇ ਵਾਰਡ ਨੰਬਰ-5 ਵਿਚ ਵੀ ਬਿਜਲੀ ਸਪਲਾਈ ਤੋਂ ਤੰਗ ਆਏ ਲੋਕ ਧਰਨੇ ਲਗਾਉਣ ਲਈ ਮਜਬੂਰ ਹਨ | ਅੱਜ ਇਸ ਮਾਮਲੇ ਨੂੰ ਲੈ ਕੇ ਮੁਹੱਲਾ ਵਾਸੀਆਂ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਦਾ ਘੱਟ ਰੇਟ ਮਿਲਣ ਕਾਰਨ ਮਜ਼ਦੂਰਾਂ ਨੇ ਲਗਾਇਆ ਧਰਨਾ

ਨੱਥੂਵਾਲਾ ਗਰਬੀ, 13 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਕਲਾਂ ਵਿਖੇ ਲੰਗੇਆਣਾ ਕਲਾਂ ਤੇ ਖ਼ੁਰਦ ਪਿੰਡਾਂ ਦੇ ਮਜ਼ਦੂਰਾਂ ਵਲੋਂ ਝੋਨੇ ਦੀ ਲਵਾਈ ਦਾ ਘੱਟ ਰੇਟ ਹੋਣ ਕਾਰਨ ਮੁੱਦਕੀ ਬਾਘਾਪੁਰਾਣਾ ਨੈਸ਼ਨਲ ਹਾਈਵੇ 'ਤੇ ਰੋਸ ਮੁਜ਼ਾਹਰਾ ਕਰਕੇ ਮੇਨ ਸੜਕ ਜਾਮ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਵਰਤੋਂ 'ਤੇ ਲਗਾਈ ਪਾਬੰਦੀ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 31 ਜੁਲਾਈ 2021 ਤੱਕ ਲਾਗੂ ਰਹਿਣਗੇ | ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 10 ਲੱਖ ਠੱਗੇ, ਚਾਰ ਨਾਮਜ਼ਦ

ਮੋਗਾ, 13 ਜੂਨ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਮਾਹਲਾ ਖ਼ੁਰਦ ਨਿਵਾਸੀ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸਾਜ਼ਿਸ਼ ਤਹਿਤ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਬਾਘਾ ਪੁਰਾਣਾ ਪੁਲਿਸ ਵਲੋਂ ਚਾਰ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਰੰਜਸ਼ ਦੇ ਚੱਲਦਿਆਂ ਗੋਲੀ ਚਲਾਈ, ਇਕ ਜ਼ਖ਼ਮੀ, ਪੰਜ ਨਾਮਜ਼ਦ

ਮੋਗਾ, 13 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਪਿੰਡ ਦੌਲੇਵਾਲਾ 'ਚ ਦੋ ਧਿਰਾਂ 'ਚ ਰੰਜਸ਼ ਦੇ ਚੱਲਦਿਆਂ ਇਕ ਧਿਰ ਵਲੋਂ ਮਾਰ ਦੇਣ ਦੇ ਇਰਾਦੇ ਨਾਲ ਗੋਲੀ ਚਲਾਉਣ ਨਾਲ ਇਕ ਵਿਅਕਤੀ ਜ਼ਖਮੀ ਹੋ ਗਿਆ | ਇਸ ਸਬੰਧੀ ਪੁਲਿਸ ਵਲੋਂ ਪੰਜ ਜਾਣਿਆਂ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਮੌਲਾਨਾ ਉਸਮਾਨ ਸਾਹਿਬ ਨਾਇਬ ਸ਼ਾਹੀ ਇਮਾਮ ਲੁਧਿਆਣਵੀ ਨੇ ਪਿੰਡ ਭਲੂਰ ਵਿਖੇ ਰੱਖਿਆ ਮਸਜਿਦ ਦਾ ਨੀਂਹ ਪੱਥਰ

ਨੱਥੂਵਾਲਾ ਗਰਬੀ, 13 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਦੇ ਬਹੁਤ ਹੀ ਸੂਝਵਾਨ ਨੌਜਵਾਨ ਡਾ. ਅਨਵਰ ਖ਼ਾਨ ਦੀ ਅਗਵਾਈ ਵਿਚ ਪਿੰਡ ਦੇ ਮੁਸਲਮਾਨ ਭਾਈਚਾਰੇ ਵਲੋਂ ਬਣੀ ਇਸਲਾਮੀਆ ਕਮੇਟੀ ਦੇ ਉੱਦਮ ਨਾਲ ਪਿੰਡ ਵਿਚ ਨਵੀਂ ਮਸਜਿਦ ਦੇ ਨਿਰਮਾਣ ਦੀ ਨੀਂਹ ਰੱਖੀ ਗਈ | ...

ਪੂਰੀ ਖ਼ਬਰ »

ਪੰਜਾਬ ਟੈਂਟ ਡੀਲਰ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌ ਾਪਿਆ

ਮੋਗਾ, 13 ਜੂਨ (ਅਸ਼ੋਕ ਬਾਂਸਲ)-ਪੰਜਾਬ ਟੈਂਟ ਡੀਲਰ ਐਸੋਸੀਏਸ਼ਨ ਦਾ ਇਕ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਵਿਜੇ ਸਿੰਗਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੂੰ ਮਿਲਿਆ ਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ | ਇਸ ਮੌਕੇ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਤੋਂ ਬੌਖਲਾਏ ਕਾਂਗਰਸੀ ਉਲਟੇ ਸਿੱਧੇ ਬਿਆਨ ਦਾਗ਼ਣ ਲੱਗੇ- ਰਣੀਆਂ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਹੋਏ ਮਜ਼ਬੂਤ ਗੱਠਜੋੜ ਤੋਂ ਬੌਖਲਾਏ ਕਾਂਗਰਸੀ ਉਲਟੇ ਸਿੱਧੇ ਬਿਆਨ ਦੇਣ ਲੱਗੇ ਹਨ ਜਦ ਕਿ ਉਹ ਇਸ ਗੱਲ ਤੋਂ ਅਣਜਾਣ ਹਨ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਦਲਿਤ ਭਾਈਚਾਰੇ ...

ਪੂਰੀ ਖ਼ਬਰ »

ਫ਼੍ਰਾਈਡੇ ਡਰਾਈਏ ਅਧੀਨ 45 ਹਸਪਤਾਲਾਂ, 7 ਸਰਕਾਰੀ ਦਫ਼ਤਰਾਂ ਸਮੇਤ 1860 ਥਾਵਾਂ 'ਤੇ ਲਾਰਵੇ ਸਬੰਧੀ ਕੀਤੀ ਜਾਂਚ– ਡਾ. ਮੁਨੀਸ਼ ਅਰੋੜਾ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ 'ਤੇ ਇਸ ਹਫ਼ਤੇ ਦੌਰਾਨ ਸਿਹਤ ਵਿਭਾਗ ਮੋਗਾ ਦੀਆਂ ਟੀਮਾਂ ਵਲੋਂ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਡੇਂਗੂ ਲਾਰਵਾ ਲੱਭਣ ਲਈ 1860 ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਗੁਰਿੰਦਰ ਸਿੰਘ ਤਖ਼ਤੂਪੁਰਾ

ਨਿਹਾਲ ਸਿੰਘ ਵਾਲਾ, 13 ਜੂਨ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਯੂਥ ਵਿੰਗ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸੁਰਿੰਦਰਪਾਲ ਸਿੰਘ ਮਾਹਲ (ਸੀ. ਆਰ) ਪ੍ਰਧਾਨ ਗਰੀਨ ਟਿੰਬਰਜ ਰਾਈਡਿੰਗਜ ਵਲੋਂ ਮਾਲ ਵਿਭਾਗ ਦੀਆਂ ਹਦਾਇਤਾਂ ਅਤੇ ਨਿਯਮਾਂ ਸਬੰਧੀ ਸੰਗ੍ਰਹਿ ਜਾਰੀ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਮਾਲ ਵਿਭਾਗ ਵਲੋਂ ਸਮੇਂ ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ, ਨੋਟੀਫ਼ਿਕੇਸ਼ਨ ਅਤੇ ਹੋਰ ਜਰੂਰੀ ਚਿੱਠੀਆਂ ਦਾ ਸੰਗ੍ਰਹਿ ਸੰਕਲਿਤ ਕਰਕੇ ਪ੍ਰਕਾਸ਼ਿਤ ...

ਪੂਰੀ ਖ਼ਬਰ »

ਕੋਟਲਾ ਰਾਏਕਾ 'ਚ ਐੱਸ.ਓ.ਆਈ. ਵਲੋਂ ਇਕਾਈ ਦੇ ਅਹੁਦੇਦਾਰਾਂ ਦੀ ਚੋਣ

ਸਮਾਧ ਭਾਈ, 13 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਾਰਟੀ ਹਾਈਕਮਾਂਡ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਲ ਪ੍ਰਧਾਨ ਗੁਰਜੀਤ ਸਿੰਘ ਕੋਟਲਾ ਦੀ ਅਗਵਾਈ ਹੇਠ ਪਿੰਡ ਕੋਟਲਾ ਰਾਏਕਾ 'ਚ ਐਸ.ਓ.ਆਈ. ਇਕਾਈ ਦੇ ਜਨਰਲ ਸਕੱਤਰ ਅਤੇ ਸਕੱਤਰ ਦੀ ਚੋਣ ...

ਪੂਰੀ ਖ਼ਬਰ »

ਸਿਆਸੀ ਲੀਡਰ ਝੋਨੇ ਦੀ ਲੁਆਈ ਸਬੰਧੀ ਕਿਸਾਨਾਂ-ਮਜ਼ਦੂਰਾਂ 'ਚ ਨਫ਼ਰਤ ਨਾ ਫੈਲਾਉਣ-ਸੁਖਦੇਵ ਸਿੰਘ

ਠੱਠੀ ਭਾਈ, 13 ਜੂਨ (ਜਗਰੂਪ ਸਿੰਘ ਮਠਾੜੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਕਿਸਾਨੀ ਸੰਘਰਸ਼ ਸਬੰਧੀ ਬਲਾਕ ਦੇ ਪਿੰਡਾਂ ਦੀ ਮੀਟਿੰਗ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਚੰਦ ਪੁਰਾਣਾ ਵਿਖੇ ਕੀਤੀ ਗਈ, ...

ਪੂਰੀ ਖ਼ਬਰ »

ਟੀ. ਵੀ. ਕਲਾਕਾਰ ਵੰਸ਼ ਵਧਵਾ ਨੂੰ ਕੀਤਾ ਸਨਮਾਨਿਤ

ਮੋਗਾ, 13 ਜੂਨ (ਅਸ਼ੋਕ ਬਾਂਸਲ)-ਅਰੋੜਾ ਮਹਾਂਸਭਾ ਵਲੋਂ ਸ਼ਹਿਰੀ ਪ੍ਰਧਾਨ ਦਿਨੇਸ਼ ਕਟਾਰੀਆ ਦੀ ਪ੍ਰਧਾਨਗੀ ਹੇਠ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਅਰੋੜਾ ਬਰਾਦਰੀ ਦਾ ਤੇ ਮੋਗਾ ਦਾ ਨਾਂਅ ਰੌਸ਼ਨ ਕਰਨ ਵਾਲੇ ਵੰਸ਼ ਵਧਵਾ ਨੂੰ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਕਿਹਾ-ਜ਼ਮੀਨ ਵਟਾਂਦਰੇ 'ਚ ਸੀ ਤੇ ਸਾਡੀ ਜ਼ਮੀਨ ਸਾਨੂੰ ਵਾਪਸ ਨਹੀਂ ਦਿੱਤੀ
ਪੰਚਾਇਤੀ ਜ਼ਮੀਨ ਛੁਡਵਾਉਣ ਸਬੰਧੀ ਨੰਬਰਦਾਰ ਨੇ ਲਗਾਈ ਗੁਹਾਰ

ਕੋਟ ਈਸੇ ਖਾਂ, 13 ਜੂਨ (ਗੁਰਮੀਤ ਸਿੰਘ ਖ਼ਾਲਸਾ/ ਯਸ਼ਪਾਲ ਗੁਲਾਟੀ)-ਗਰਾਮ ਪੰਚਾਇਤ ਲੁਹਾਰਾ ਵਲੋਂ ਬੀਤੇ ਦਿਨੀਂ ਪਿੰਡ ਦੇ ਨੰਬਰਦਾਰ ਅੰਮਿ੍ਤਪਾਲ ਸਿੰਘ ਤੋਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਛਡਵਾਉਣ ਦੇ ਸਬੰਧ 'ਚ ਪ੍ਰਕਾਸ਼ਿਤ ਹੋਈ ਖ਼ਬਰ ਨੂੰ ਲੈ ਕੇ ਮਾਮਲੇ ਨਾਲ ਸਬੰਧਿਤ ...

ਪੂਰੀ ਖ਼ਬਰ »

ਝੋਨੇ 'ਤੇ ਬੋਨਸ ਦੇਣ ਦੀ ਬਜਾਏ ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ-ਐਡਵੋਕੇਟ ਧਾਲੀਵਾਲ/ਰਵਿੰਦਰ ਕੌਰ

ਮੋਗਾ, 13 ਜੂਨ (ਗੁਰਤੇਜ ਸਿੰਘ)-ਬਾਰ ਐਸੋਸੀਏਸ਼ਨ ਦੇ ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਤੇ ਐਡਵੋਕੇਟ ਰਵਿੰਦਰ ਕੌਰ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੂਬੇ ਦਾ ਕਿਸਾਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਧਵਾ ਤੇ ਲੋੜਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਮੋਗਾ, 13 ਜੂਨ (ਜਸਪਾਲ ਸਿੰਘ ਬੱਬੀ)-ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ 150 ਦੇ ਕਰੀਬ ਵਿਧਵਾ ਔਰਤਾਂ ਤੇ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡਣ ਦੀ ਰਸਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਾਰਕ ਵਾਸਤੇ ਗਰਾਂਟ ਮੁਹੱਈਆ ਕਰਵਾਏ- ਜਗਦੇਵ ਸਿੰਘ

ਨੱਥੂਵਾਲਾ ਗਰਬੀ, 13 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਛੋਟਾ ਘਰ ਦੇ ਸਰਪੰਚ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਮੀਤ ਪ੍ਰਧਾਨ ਜਗਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਕੋਈ ਵੀ ਪਾਰਕ ਨਹੀਂ ਹੈ ਤੇ ਪਾਰਕ ਦੀ ਲੋੜ ਨੂੰ ਪੂਰਾ ਕਰਨ ...

ਪੂਰੀ ਖ਼ਬਰ »

ਵੱਡੀਆਂ ਸਮੱਸਿਆਵਾਂ 'ਚੋਂ ਲੰਘ ਰਿਹਾ ਪਿੰਡ ਕਾਹਨ ਸਿੰਘ ਵਾਲਾ
ਸਰਪੰਚ

ਗੁਰਮੀਤ ਸਿੰਘ ਮਾਣੂੰਕੇ 98884-76205 ਪਿਛੋਕੜ- ਬਾਘਾ ਪੁਰਾਣਾ ਤੋਂ ਭਗਤਾ ਭਾਈਕਾ ਨੂੰ ਜਾਂਦੇ ਰੋਡ 'ਤੇ ਬਾਘਾ ਪੁਰਾਣਾ ਤੋਂ 13 ਕਿੱਲੋਮੀਟਰ ਦੱਖਣ ਵਾਲੇ ਪਾਸੇ ਅਤੇ ਭਗਤਾ ਭਾਈਕਾ ਤੋਂ 13 ਕਿੱਲੋਮੀਟਰ ਉੱਤਰ ਵਾਲੇ ਪਾਸੇ ਵੱਸਿਆ ਪਿੰਡ ਕਾਹਨ ਸਿੰਘ ਵਾਲਾ ਜਿਸ ਦਾ ਨਾਂਅ 1947 ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਛੁਡਵਾਉਣ ਸਬੰਧੀ ਨੰਬਰਦਾਰ ਨੇ ਲਗਾਈ ਗੁਹਾਰ

ਕੋਟ ਈਸੇ ਖਾਂ, 13 ਜੂਨ (ਗੁਰਮੀਤ ਸਿੰਘ ਖ਼ਾਲਸਾ/ ਯਸ਼ਪਾਲ ਗੁਲਾਟੀ)-ਗਰਾਮ ਪੰਚਾਇਤ ਲੁਹਾਰਾ ਵਲੋਂ ਬੀਤੇ ਦਿਨੀਂ ਪਿੰਡ ਦੇ ਨੰਬਰਦਾਰ ਅੰਮਿ੍ਤਪਾਲ ਸਿੰਘ ਤੋਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਛਡਵਾਉਣ ਦੇ ਸਬੰਧ 'ਚ ਪ੍ਰਕਾਸ਼ਿਤ ਹੋਈ ਖ਼ਬਰ ਨੂੰ ਲੈ ਕੇ ਮਾਮਲੇ ਨਾਲ ਸਬੰਧਿਤ ...

ਪੂਰੀ ਖ਼ਬਰ »

ਸੁਰਜੀਤ ਸਿੰਘ ਖੋਸਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 13 ਜੂਨ (ਪੱਤਰ ਪ੍ਰੇਰਕ)-ਬੀਬੀ ਕਮਲਜੀਤ ਕੌਰ ਖੋਸਾ ਦੇ ਪਤੀ, ਉਪਿੰਦਰਬੀਰ ਸਿੰਘ ਖੋਸਾ (ਕੈਨੇਡਾ) ਪਵਿਲਪ੍ਰੀਤ ਕੌਰ ਖੋਸਾ (ਅਮਰੀਕਾ) ਦੇ ਪਿਤਾ ਸੇਵਾ ਮੁਕਤ ਐੱਸ. ਪੀ. ਸੁਰਜੀਤ ਸਿੰਘ ਪੁੱਤਰ ਸਵ: ਬੰਤ ਸਿੰਘ ਖੋਸਾ ਰਣਧੀਰ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 13 ਜੂਨ (ਜਸਪਾਲ ਸਿੰਘ ਬੱਬੀ)-ਬੱਸ ਸਟੈਂਡ ਮੋਗਾ ਵਿਖੇ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਗੁਰਦੇਵ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 6ਵੇਂ ਤਨਖ਼ਾਹ ਕਮਿਸ਼ਨ ਵਲੋਂ ਗਰੇਡ ਪੇ ਖ਼ਤਮ ਕਰਨ ਦੀ ਸਿਫ਼ਾਰਿਸ਼ ਦੀ ਪੰਜਾਬ ...

ਪੂਰੀ ਖ਼ਬਰ »

ਸਵ. ਜਸਪਾਲ ਸਿੰਘ ਗਿੱਲ ਨੂੰ ਸ਼ਰਧਾਂਜਲੀਆਂ ਭੇਟ

ਬੱਧਨੀ ਕਲਾਂ, 13 ਜੂਨ (ਸੰਜੀਵ ਕੋਛੜ)-ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨਜ਼ਦੀਕੀ ਰਿਸ਼ਤੇਦਾਰ, ਅਜੀਤਪਾਲ ਸਿੰਘ ਰਣੀਆਂ ਸਰਕਲ ਪ੍ਰਧਾਨ ਦੇ ਚਚੇਰੇ ਭਰਾ ਅਤੇ ਰਣਵੀਰ ਸਿੰਘ ਗਿੱਲ ਦੇ ਪਿਤਾ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਪੈਨਸ਼ਨਜ਼ ਐਸੋਸੀਏਸ਼ਨ ਯੂਨਿਟ ਮੋਗਾ ਦੀ ਮੀਟਿੰਗ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੇ ਚੱਲ ਰਹੇ ਸੰਘਰਸ਼ ਬਾਰੇ ਪੇਅ ਕਮਿਸ਼ਨ ਦੀ ਰਿਪੋਰਟ ਬਾਰੇ ਐਕਸੀਅਨ ਸਿਟੀ ਡਵੀਜ਼ਨ ਮੋਗਾ ਦੇ ਰਵੱਈਏ ਬਾਰੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX